ਤਾਜਾ ਖ਼ਬਰਾਂ


ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  50 minutes ago
ਸੁਲਤਾਨ ਵਿੰਡ ,21ਜਨਵਰੀ (ਗੁਰਨਾਮ ਸਿੰਘ ਬੁੱਟਰ) -ਅੰਮ੍ਰਿਤਸਰ ਜਲੰਧਰ ਜੀ ਟੀ ਰੋਡ 'ਤੇ ਸਥਿਤ ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਅਨੁਸਾਰ ਇਲਾਕੇ ਦੇ ਕੁੱਝ ਲੋਕਾਂ ਨੇ ਦੱਸਿਆ ਕਿ...
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  about 2 hours ago
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਵਿਜੀਲੈਂਸ ਵਿਭਾਗ ਤਰਨ ਤਾਰਨ ਦੀ ਟੀਮ ਨੇ ਚੌਂਕੀ ਧੋੜਾ ਦੇ ਇੰਚਾਰਜ ਏ.ਐੱਸ.ਆਈ. ਮਹਿਲ ਸਿੰਘ ਨੂੰ ਇਕ ਵਿਅਕਤੀ ਪਾਸੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ...
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 3 hours ago
ਨਵੀਂ ਦਿੱਲੀ, 21 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਪ੍ਰਿਅੰਕਾ ਗਾਂਧੀ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ ਹਨ।
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  about 4 hours ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  about 4 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  about 5 hours ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  about 5 hours ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 5 hours ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 5 hours ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 6 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 6 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 6 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 7 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 7 hours ago
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 7 hours ago
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 7 hours ago
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 8 hours ago
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਖੇਡ ਸੰਸਾਰ

ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ 'ਚ ਸਾਇਨਾ ਨੇਹਵਾਲ

ਓਡੇਂਸੀ (ਡੈਨਮਾਰਕ), 20 ਅਕਤੂਬਰ (ਏਜੰਸੀ)- ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਪੁਰਸ਼ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਡੈਨਮਾਰਕ ਓਪਨ ਟੂਰਨਾਮੈਂਟ 'ਚ ਜਿੱਤ ਹਾਸਲ ਕੀਤੀ ਹੈ | ਸਾਇਨਾ ਨੇ ਦੂਸਰੇ ਦੌਰ 'ਚ ਥਾਈਲੈਂਡ ਦੀ ਨਿਤਆਚੋਨ ਜਿੰਦਾਪੋਲ ਨੂੰ ਹਰਾਉਂਦੇ ਹੋਏ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾਈ | ਸਾਇਨਾ ਨੇ ਇਹ ਮੈਚ 22-20, 21-13 ਨਾਲ ਜਿੱਤਿਆ | ਸਾਇਨਾ ਨੂੰ ਜਿੱਤ ਹਾਸਲ ਕਰਨ ਲਈ 42 ਮਿੰਟ ਲੱਗੇ | ਕੁਆਰਟਰ ਫਾਈਨਲ 'ਚ ਸਾਇਨਾ ਦਾ ਸਾਹਮਣਾ ਜਾਪਾਨ ਦੀ ਅਕਾਨੇ ਯਾਮਾਗੁਚੀ ਨਾਲ ਹੋਵੇਗਾ | ਸਾਇਨਾ ਤੋਂ ਇਲਾਵਾ ਸ੍ਰੀਕਾਂਤ ਨੇ ਵੀ ਪੁਰਸ਼ ਸਿੰਗਲਜ਼ ਦੇ ਕੁਆਰਟਰ ਫਾਈਨਲ 'ਚ ਜਗ੍ਹਾ ਬਣਾ ਲਈ ਹੈ | ਸ੍ਰੀਕਾਂਤ ਨੇ ਦੂਸਰੇ ਦੌਰ ਦੇ ਮੁਕਾਬਲੇ 'ਚ ਦੱਖਣੀ ਕੋਰੀਆ ਦੇ ਹੋਓਕ ਜਿਨ ਜਿਓਨ ਨੂੰ 21-13, 8-21, 21-18 ਨਾਲ ਹਰਾਇਆ | ਇਹ ਮੈਚ ਇਕ ਘੰਟਾ 51 ਮਿੰਟ ਤੱਕ ਚੱਲਿਆ | ਦਿਨ ਦਾ ਸਭ ਤੋਂ ਹੈਰਾਨੀ ਵਾਲਾ ਪਰਿਣਾਮ ਭਾਰਤ ਦੇ ਐਚ.ਐਸ. ਪ੍ਰਣਾਯ ਨੇ ਦਿੱਤਾ | ਪ੍ਰਣਾਯ ਨੇ 7ਵਾਂ ਦਰਜਾ ਪ੍ਰਾਪਤ ਮਲੇਸ਼ੀਆ ਦੇ ਖਿਡਾਰੀ ਲੀ ਚੋਂਗ ਵੇਈ ਨੂੰ 21-17, 11-21, 21-19 ਨਾਲ ਹਰਾਇਆ | ਲੀ 'ਤੇ ਪ੍ਰਣਾਯ ਦੀ ਇਹ ਦੂਸਰੀ ਜਿੱਤ ਹੈ |


ਖ਼ਬਰ ਸ਼ੇਅਰ ਕਰੋ

ਵਿਸ਼ਵ ਕੱਪ 'ਚ ਦਰਸ਼ਕਾਂ ਦੀ ਗਿਣਤੀ ਦਾ ਰਿਕਾਰਡ ਬਣਾ ਸਕਦੈ ਭਾਰਤ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ) -ਕ੍ਰਿਕਟ ਦਾ ਦੀਵਾਨਾ ਭਾਰਤ ਇਸ ਵੇਲੇ ਫੁੱਟਬਾਲ ਦੇ ਨਸ਼ੇ 'ਚ ਮਸਤ ਵਿਖਾਈ ਦੇ ਰਿਹਾ ਹੈ | ਫੀਫਾ ਅੰਡਰ-17 ਸਾਲ ਵਿਸ਼ਵ ਕੱਪ ਦਾ ਨਸ਼ਾ ਇਸ ਵੇਲੇ ਹਰ ਭਾਰਤੀ ਦੇ ਸਿਰ ਚੜ੍ਹਕੇ ਬੋਲ ਰਿਹਾ ਹੈ | ਇਸ ਵਿਸ਼ਵ ਕੱਪ 'ਚ ਖੇਡ ਪ੍ਰੇਮੀ ਤੇ ਦਰਸ਼ਕ ...

ਪੂਰੀ ਖ਼ਬਰ »

ਇਕ ਦਿਨਾ ਦਰਜਾਬੰਦੀ: ਕੋਹਲੀ ਨੂੰ ਪਛਾੜ ਡਿਵੀਲੀਅਰਸ ਬਣੇ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਦੁਆਰਾ ਜਾਰੀ ਇਕ ਦਿਨਾ ਬੱਲੇਬਾਜ਼ਾਂ ਦੀ ਤਾਜ਼ਾ ਦਰਜਾਬੰਦੀ 'ਚ ਦੂਸਰੇ ਸਥਾਨ 'ਤੇ ਖਿਸਕ ਗਏ ਹਨ | ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏ.ਬੀ. ਡਿਵੀਲੀਅਰਸ ਨੇ ਇਕ ਦਿਨਾ ਬੱਲੇਬਾਜ਼ਾਂ ...

ਪੂਰੀ ਖ਼ਬਰ »

ਪਾਕਿਸਤਾਨ ਦਾ ਹਸਨ ਅਲੀ ਬਣਿਆ ਸਰਬੋਤਮ ਗੇਂਦਬਾਜ਼

ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਗੇਂਦਬਾਜ਼ਾਂ ਦੀ ਇਕ ਦਿਨਾ ਦਰਜਾਬੰਦੀ 'ਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ | ਆਬੂਧਾਬੀ 'ਚ ਸ੍ਰੀਲੰਕਾ ਿਖ਼ਲਾਫ਼ ਖੇਡੇ ਗਏ ਤੀਜੇ ਇਕ ਦਿਨਾ ਮੈਚ 'ਚ 34 ਦੌੜਾ ਦੇ ਕੇ 5 ਵਿਕਟਾਂ ਹਾਸਲ ਕਰਕੇ ਉਨ੍ਹਾਂ ਗੇਂਦਬਾਜ਼ਾਂ ਦੀ ਦਰਜਾਬੰਦੀ 'ਚ ...

ਪੂਰੀ ਖ਼ਬਰ »

39 ਸਾਲ ਦੇ ਹੋਏ ਵਿਰੇਂਦਰ ਸਹਿਵਾਗ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਰਹੇ ਵਿਰੇਂਦਰ ਸਹਿਵਾਗ ਅੱਜ 39 ਸਾਲ ਦੇ ਹੋ ਗਏ ਹਨ | 1 ਅਪ੍ਰੈਲ 1999 ਨੂੰ 'ਚ ਟੀਮ ਇੰਡੀਆ ਦੀ ਨੀਲੀ ਜਰਸੀ ਪਹਿਨਣ ਵਾਲੇ ਵਿਰੇਂਦਰ ਸਹਿਵਾਗ ਨੇ ਆਪਣੇ ਕੈਰੀਅਰ 'ਚ ਕਈ ਵੱਡੇ ਮੁਕਾਮ ਹਾਸਲ ਕੀਤੇ ...

ਪੂਰੀ ਖ਼ਬਰ »

ਅਰਜੁਨ ਤੇਂਦੁਲਕਰ ਨੇ ਕੀਤੀ ਭਾਰਤੀ ਟੀਮ ਨੂੰ ਗੇਂਦਬਾਜ਼ੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਐਤਵਾਰ ਨੂੰ ਨਿਊਜ਼ੀਲੈਂਡ ਿਖ਼ਲਾਫ਼ ਸ਼ੁਰੂ ਹੋ ਰਹੀ ਇਕ ਦਿਨਾ ਲੜੀ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਅਭਿਆਸ ਕੀਤਾ | ਇਸ ਦੌਰਾਨ ਮੁੰਬਈ ਦੇ ਅੰਡਰ-23 ਤੇ ਅੰਡਰ-19 ਟੀਮ ਦੇ ...

ਪੂਰੀ ਖ਼ਬਰ »

ਭਾਰਤ ਿਖ਼ਲਾਫ਼ ਖੇਡਣਗੇ ਨਿਊਜ਼ੀਲੈਂਡ ਦੇ ਈਸ਼ ਸੋਢੀ

ਮੁੰਬਈ, 20 ਅਕਤੂਬਰ (ਏਜੰਸੀ)- ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਲੈੱਗ ਸਪਿੰਨਰ ਈਸ਼ ਸੋਢੀ ਨੂੰ ਭਾਰਤ ਿਖ਼ਲਾਫ਼ ਇਥੇ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਲਈ ਨਿਊਜ਼ੀਲੈਂਡ ਟੀਮ 'ਚ ਜ਼ਖ਼ਮੀ ਹੋਏ ਟਾਡ ਐਸਟਲ ਦੀ ਜਗ੍ਹਾ ਚੁਣਿਆ ਗਿਆ ਹੈ | ਟਾਡ ...

ਪੂਰੀ ਖ਼ਬਰ »

ਕ੍ਰਿਕਟ ਤੋਂ ਰਾਜਨੀਤਕ ਗਲਿਆਰਿਆਂ 'ਚ ਹਿੱਟ ਸਿੱਧੂ 54 ਸਾਲ ਦੇ ਹੋਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤ ਦੇ ਮਸ਼ਹੂਰ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ | ਉਨ੍ਹਾਂ ਦਾ ਜਨਮ 20 ਅਕਤੂਬਰ 1963 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਹੋਇਆ | ਸਿੱਧੂ ਹਮੇਸ਼ਾ ਤੋਂ ਹੀ ਕ੍ਰਿਕਟ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX