ਤਾਜਾ ਖ਼ਬਰਾਂ


ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  9 minutes ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  14 minutes ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  22 minutes ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  23 minutes ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  30 minutes ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  35 minutes ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  45 minutes ago
ਨਵੀਂ ਦਿੱਲੀ, 17 ਜੂਨ- 17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਸ਼ੁਰੂ ਹੋਣ ਜਾ ਰਿਹਾ ਹੈ। ਇਹ ਇਜਲਾਸ 40 ਦਿਨਾਂ ਤੱਕ ਚੱਲੇਗਾ ਅਤੇ ਇਸ 'ਚ 30 ਬੈਠਕਾਂ ਹੋਣਗੀਆਂ। ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨੂੰ...
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 17 ਜੂਨ- ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਵੀਰੇਂਦਰ ਕੁਮਾਰ ਨੇ ਅੱਜ ਸਵੇਰੇ 17ਵੀਂ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਸਹੁੰ ਚੁੱਕੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ 'ਚ ਉਨ੍ਹਾਂ ਨੂੰ ਸਹੁੰ ਚੁਕਾਈ। ਵੀਰੇਂਦਰ ਕੁਮਾਰ ਹੀ ਹੁਣ...
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਟੋਕੀਓ, 17 ਜੂਨ- ਜਾਪਾਨ ਦੇ ਸਭ ਤੋਂ ਵੱਡੇ ਟਾਪੂ ਹੋਂਸ਼ੂ ਦੇ ਉੱਤਰੀ-ਪੂਰਬੀ ਹਿੱਸੇ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਜਾਪਾਨ ਦੀ ਮੌਸਮ ਵਿਗਿਆਨ ਏਜੰਸੀ ਨੇ ਦੱਸਿਆ ਕਿ ਭੂਚਾਲ ਦਾ ਕੇਂਦਰ...
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 1 hour ago
ਸ੍ਰੀਨਗਰ, 17 ਜੂਨ - ਜੰਮੂ ਕਸ਼ਮੀਰ ਦੇ ਪੁੰਛ ਦੀ ਕ੍ਰਿਸ਼ਨਾ ਘਾਟੀ 'ਚ ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਦੌਰਾਨ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ ਹੋ...
ਲੋਕ ਸਭਾ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੀਡੀਆ ਨਾਲ ਕਰਨਗੇ ਗੱਲਬਾਤ
. . .  about 1 hour ago
ਨਵੀਂ ਦਿੱਲੀ, 17 ਜੂਨ - 17ਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੀਡੀਆ ਨਾਲ ਗੱਲਬਾਤ...
ਬਿਹਾਰ : ਦਿਮਾਗ਼ੀ ਬੁਖ਼ਾਰ ਦੇ ਚੱਲਦਿਆਂ ਮੌਤਾਂ ਦੀ ਗਿਣਤੀ ਹੋਈ 96
. . .  about 2 hours ago
ਪਟਨਾ, 17 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਦੇ ਚੱਲਦਿਆਂ ਮ੍ਰਿਤਕਾਂ ਦੀ ਗਿਣਤੀ ਵੱਧ ਕੇ 96 ਹੋ ਗਈ...
ਆਸਟ੍ਰੇਲੀਆ 'ਚ ਸੜਕ ਹਾਦਸੇ ਦੌਰਾਨ ਚੱਕ ਬੁੱਢੇਸ਼ਾਹ ਦੇ ਨੌਜਵਾਨ ਦੀ ਮੌਤ
. . .  about 2 hours ago
ਗੁਰੂਹਰਸਹਾਏ, 17 ਜੂਨ (ਹਰਚਰਨ ਸਿੰਘ) - ਫ਼ਿਰੋਜ਼ਪੁਰ ਦੀ ਤਹਿਸੀਲ ਗੁਰੂਹਰਸਹਾਏ ਦੇ ਪਿੰਡ ਚੱਕ ਬੁੱਢੇਸ਼ਾਹ ਦੇ 21 ਸਾਲਾਂ ਨੌਜਵਾਨ ਹਰਵਿੰਦਰ ਸਿੰਘ ਦੀ ਆਸਟ੍ਰੇਲੀਆ ਵਿਖੇ ਸੜਕ ਹਾਦਸੇ ਦੌਰਾਨ...
ਆਈ.ਐਮ.ਏ ਵੱਲੋਂ ਅੱਜ ਦੇਸ਼ ਭਰ 'ਚ ਹੜਤਾਲ
. . .  about 3 hours ago
ਨਵੀ ਦਿੱਲੀ, 17 ਜੂਨ - ਪੱਛਮੀ ਬੰਗਾਲ ਆਪਣੇ ਸਾਥੀਆ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਸਮਰਥਨ ਕਰਦੇ ਹੋਏ ਇੰਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਅੱਜ ਹੜਤਾਲ ਦੀ ਘੋਸ਼ਣਾ ਕੀਤੀ...
ਵਿਸ਼ਵ ਕੱਪ 'ਚ ਭਾਰਤ ਦੀ ਜਿੱਤ ਤੋਂ ਬਾਅਦ ਦੇਸ਼ ਭਰ 'ਚ ਜਸ਼ਨ
. . .  about 3 hours ago
ਨਵੀਂ ਦਿੱਲੀ, 17 ਜੂਨ - ਵਿਸ਼ਵ ਕ੍ਰਿਕਟ ਕੱਪ ਵਿਚ ਭਾਰਤ ਦੀ ਪਾਕਿਸਤਾਨ ਉੱਪਰ ਸ਼ਾਨਦਾਰ ਜਿੱਤ ਤੋਂ ਬਾਅਦ ਦੇਸ਼ ਭਰ 'ਚ ਕ੍ਰਿਕਟ ਪ੍ਰੇਮੀਆਂ ਨੇ ਪਟਾਕੇ ਚਲਾ ਕੇ ਅਤੇ ਨੱਚ ਟੱਪ ਕੇ ਭਾਰਤ...
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਅੱਜ ਤੋਂ
. . .  about 3 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਭਾਰਤ-ਪਾਕਿਸਤਾਨ ਮੈਚ - ਭਾਰਤ ਨੇ ਡਕਵਰਥ ਲੁਇਸ ਸਿਸਟਮ ਤਹਿਤ ਪਾਕਿਸਤਾਨ ਨੂੰ 89 ਦੌੜਾਂ ਨਾਲ ਹਰਾਇਆ
. . .  about 10 hours ago
ਭਾਰਤ-ਪਾਕਿਸਤਾਨ ਮੈਚ : ਮੀਂਹ ਰੁਕਣ ਤੋਂ ਬਾਅਦ ਖੇਡ ਫਿਰ ਤੋਂ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਖੇਡ ਸੰਸਾਰ

ਡੈਨਮਾਰਕ ਓਪਨ ਦੇ ਕੁਆਰਟਰ ਫਾਈਨਲ 'ਚ ਸਾਇਨਾ ਨੇਹਵਾਲ

ਓਡੇਂਸੀ (ਡੈਨਮਾਰਕ), 20 ਅਕਤੂਬਰ (ਏਜੰਸੀ)- ਭਾਰਤ ਦੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਤੇ ਪੁਰਸ਼ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਡੈਨਮਾਰਕ ਓਪਨ ਟੂਰਨਾਮੈਂਟ 'ਚ ਜਿੱਤ ਹਾਸਲ ਕੀਤੀ ਹੈ | ਸਾਇਨਾ ਨੇ ਦੂਸਰੇ ਦੌਰ 'ਚ ਥਾਈਲੈਂਡ ਦੀ ਨਿਤਆਚੋਨ ਜਿੰਦਾਪੋਲ ਨੂੰ ਹਰਾਉਂਦੇ ...

ਪੂਰੀ ਖ਼ਬਰ »

ਵਿਸ਼ਵ ਕੱਪ 'ਚ ਦਰਸ਼ਕਾਂ ਦੀ ਗਿਣਤੀ ਦਾ ਰਿਕਾਰਡ ਬਣਾ ਸਕਦੈ ਭਾਰਤ

ਜਲੰਧਰ, 20 ਅਕਤੂਬਰ (ਜਤਿੰਦਰ ਸਾਬੀ) -ਕ੍ਰਿਕਟ ਦਾ ਦੀਵਾਨਾ ਭਾਰਤ ਇਸ ਵੇਲੇ ਫੁੱਟਬਾਲ ਦੇ ਨਸ਼ੇ 'ਚ ਮਸਤ ਵਿਖਾਈ ਦੇ ਰਿਹਾ ਹੈ | ਫੀਫਾ ਅੰਡਰ-17 ਸਾਲ ਵਿਸ਼ਵ ਕੱਪ ਦਾ ਨਸ਼ਾ ਇਸ ਵੇਲੇ ਹਰ ਭਾਰਤੀ ਦੇ ਸਿਰ ਚੜ੍ਹਕੇ ਬੋਲ ਰਿਹਾ ਹੈ | ਇਸ ਵਿਸ਼ਵ ਕੱਪ 'ਚ ਖੇਡ ਪ੍ਰੇਮੀ ਤੇ ਦਰਸ਼ਕ ...

ਪੂਰੀ ਖ਼ਬਰ »

ਇਕ ਦਿਨਾ ਦਰਜਾਬੰਦੀ: ਕੋਹਲੀ ਨੂੰ ਪਛਾੜ ਡਿਵੀਲੀਅਰਸ ਬਣੇ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਟੀਮ ਦੇ ਕਪਤਾਨ ਵਿਰਾਟ ਕੋਹਲੀ ਆਈ.ਸੀ.ਸੀ. ਦੁਆਰਾ ਜਾਰੀ ਇਕ ਦਿਨਾ ਬੱਲੇਬਾਜ਼ਾਂ ਦੀ ਤਾਜ਼ਾ ਦਰਜਾਬੰਦੀ 'ਚ ਦੂਸਰੇ ਸਥਾਨ 'ਤੇ ਖਿਸਕ ਗਏ ਹਨ | ਦੱਖਣੀ ਅਫਰੀਕਾ ਦੇ ਸਾਬਕਾ ਕਪਤਾਨ ਏ.ਬੀ. ਡਿਵੀਲੀਅਰਸ ਨੇ ਇਕ ਦਿਨਾ ਬੱਲੇਬਾਜ਼ਾਂ ...

ਪੂਰੀ ਖ਼ਬਰ »

ਪਾਕਿਸਤਾਨ ਦਾ ਹਸਨ ਅਲੀ ਬਣਿਆ ਸਰਬੋਤਮ ਗੇਂਦਬਾਜ਼

ਪਾਕਿਸਤਾਨ ਦੇ ਗੇਂਦਬਾਜ਼ ਹਸਨ ਅਲੀ ਨੇ ਗੇਂਦਬਾਜ਼ਾਂ ਦੀ ਇਕ ਦਿਨਾ ਦਰਜਾਬੰਦੀ 'ਚ ਪਹਿਲਾ ਸਥਾਨ ਹਾਸਲ ਕਰ ਲਿਆ ਹੈ | ਆਬੂਧਾਬੀ 'ਚ ਸ੍ਰੀਲੰਕਾ ਿਖ਼ਲਾਫ਼ ਖੇਡੇ ਗਏ ਤੀਜੇ ਇਕ ਦਿਨਾ ਮੈਚ 'ਚ 34 ਦੌੜਾ ਦੇ ਕੇ 5 ਵਿਕਟਾਂ ਹਾਸਲ ਕਰਕੇ ਉਨ੍ਹਾਂ ਗੇਂਦਬਾਜ਼ਾਂ ਦੀ ਦਰਜਾਬੰਦੀ 'ਚ ...

ਪੂਰੀ ਖ਼ਬਰ »

39 ਸਾਲ ਦੇ ਹੋਏ ਵਿਰੇਂਦਰ ਸਹਿਵਾਗ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਰਹੇ ਵਿਰੇਂਦਰ ਸਹਿਵਾਗ ਅੱਜ 39 ਸਾਲ ਦੇ ਹੋ ਗਏ ਹਨ | 1 ਅਪ੍ਰੈਲ 1999 ਨੂੰ 'ਚ ਟੀਮ ਇੰਡੀਆ ਦੀ ਨੀਲੀ ਜਰਸੀ ਪਹਿਨਣ ਵਾਲੇ ਵਿਰੇਂਦਰ ਸਹਿਵਾਗ ਨੇ ਆਪਣੇ ਕੈਰੀਅਰ 'ਚ ਕਈ ਵੱਡੇ ਮੁਕਾਮ ਹਾਸਲ ਕੀਤੇ ਹਨ | ਉਨ੍ਹਾਂ ਦੇ ਬੱਲੇ ਨਾਲ ਕਈ ਰਿਕਾਰਡ ਬਣੇ ਤੇ ਕਈ ਉਨ੍ਹਾਂ ਤੋੜੇ | 104 ਟੈਸਟ ਮੈਚ ਤੇ 251 ਇਕ ਦਿਨਾ ਮੈਚ ਖੇਡਣ ਵਾਲੇ ਸਹਿਵਾਗ ਨੇ ਆਪਣੇ ਅੰਤਰਰਾਸ਼ਟਰੀ ਕੈਰੀਅਰ 'ਚ 38 ਸੈੈਂਕੜੇ ਤੇ 72 ਅਰਧ-ਸੈਂਕੜੇ ਲਗਾਏ ਹਨ | ਸਹਿਵਾਗ ਨੇ ਆਪਣੇ ਕੈਰੀਅਰ ਦੌਰਾਨ 2 ਤੀਹਰੇ ਸੈਂਕੜੇ ਵੀ ਲਗਾਏ |
ਸਚਿਨ ਨੇ ਉਲਟੀ ਲਿਖਾਈ ਨਾਲ ਟਵੀਟ ਲਿਖ ਕੇ ਦਿੱਤੀ ਵਧਾਈ
ਸਹਿਵਾਗ ਦੇ ਦੋਸਤ ਤੇ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਵੀ ਵੀਰੂ ਨੂੰ ਅਲੱਗ ਅੰਦਾਜ਼ 'ਚ ਜਨਮ ਦਿਨ ਦੀ ਵਧਾਈ ਦਿੱਤੀ | ਸਚਿਨ ਨੇ ਉਲਟੇ ਤਰੀਕੇ ਨਾਲ ਲਿਖ ਕੇ ਸਹਿਵਾਗ ਨੂੰ ਜਨਮ ਦਿਨ ਦੀ ਵਧਾਈ ਦਿੱਤੀ | ਸਚਿਨ ਨੇ ਆਪਣੇ ਟਵੀਟਰ ਹੈਾਡਲ 'ਤੇ ਉਲਟਾ ਲਿਖ ਕੇ ਕਿਹਾ ਕਿ, ਹੈਪੀ ਬਰਥ ਡੇ ਸਹਿਵਾਗ, ਵੀਰੂ ਨਵੇਂ ਸਾਲ ਦੀ ਸ਼ੁਰੂਆਤ ਚੰਗੀ ਹੋਵੇ | ਤੁਸੀਂ ਹਮੇਸ਼ਾ ਉਸ ਦਾ ਉਲਟਾ ਕੀਤਾ ਹੈ, ਜੋ ਵੀ ਮੈਂ ਤੁਹਾਨੂੰ ਮੈਦਾਨ 'ਤੇ ਕਿਹਾ, ਤਾਂ ਇਸ ਲਈ ਇਹ ਇਕ ਮੇਰੇ ਵੱਲੋਂ |


ਖ਼ਬਰ ਸ਼ੇਅਰ ਕਰੋ

ਅਰਜੁਨ ਤੇਂਦੁਲਕਰ ਨੇ ਕੀਤੀ ਭਾਰਤੀ ਟੀਮ ਨੂੰ ਗੇਂਦਬਾਜ਼ੀ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਐਤਵਾਰ ਨੂੰ ਨਿਊਜ਼ੀਲੈਂਡ ਿਖ਼ਲਾਫ਼ ਸ਼ੁਰੂ ਹੋ ਰਹੀ ਇਕ ਦਿਨਾ ਲੜੀ ਤੋਂ ਪਹਿਲਾਂ ਭਾਰਤੀ ਕ੍ਰਿਕਟ ਟੀਮ ਨੇ ਸ਼ੁੱਕਰਵਾਰ ਨੂੰ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਅਭਿਆਸ ਕੀਤਾ | ਇਸ ਦੌਰਾਨ ਮੁੰਬਈ ਦੇ ਅੰਡਰ-23 ਤੇ ਅੰਡਰ-19 ਟੀਮ ਦੇ ...

ਪੂਰੀ ਖ਼ਬਰ »

ਭਾਰਤ ਿਖ਼ਲਾਫ਼ ਖੇਡਣਗੇ ਨਿਊਜ਼ੀਲੈਂਡ ਦੇ ਈਸ਼ ਸੋਢੀ

ਮੁੰਬਈ, 20 ਅਕਤੂਬਰ (ਏਜੰਸੀ)- ਨਿਊਜ਼ੀਲੈਂਡ ਕ੍ਰਿਕਟ ਟੀਮ ਦੇ ਲੈੱਗ ਸਪਿੰਨਰ ਈਸ਼ ਸੋਢੀ ਨੂੰ ਭਾਰਤ ਿਖ਼ਲਾਫ਼ ਇਥੇ 22 ਅਕਤੂਬਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇਕ ਦਿਨਾ ਲੜੀ ਲਈ ਨਿਊਜ਼ੀਲੈਂਡ ਟੀਮ 'ਚ ਜ਼ਖ਼ਮੀ ਹੋਏ ਟਾਡ ਐਸਟਲ ਦੀ ਜਗ੍ਹਾ ਚੁਣਿਆ ਗਿਆ ਹੈ | ਟਾਡ ...

ਪੂਰੀ ਖ਼ਬਰ »

ਕ੍ਰਿਕਟ ਤੋਂ ਰਾਜਨੀਤਕ ਗਲਿਆਰਿਆਂ 'ਚ ਹਿੱਟ ਸਿੱਧੂ 54 ਸਾਲ ਦੇ ਹੋਏ

ਨਵੀਂ ਦਿੱਲੀ, 20 ਅਕਤੂਬਰ (ਏਜੰਸੀ)- ਭਾਰਤ ਦੇ ਮਸ਼ਹੂਰ ਕ੍ਰਿਕਟਰ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਆਪਣਾ 54ਵਾਂ ਜਨਮ ਦਿਨ ਮਨਾ ਰਹੇ ਹਨ | ਉਨ੍ਹਾਂ ਦਾ ਜਨਮ 20 ਅਕਤੂਬਰ 1963 ਨੂੰ ਜ਼ਿਲ੍ਹਾ ਪਟਿਆਲਾ ਵਿਖੇ ਹੋਇਆ | ਸਿੱਧੂ ਹਮੇਸ਼ਾ ਤੋਂ ਹੀ ਕ੍ਰਿਕਟ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX