ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਓ.ਪੀ.ਡੀਜ ਖੋਲ੍ਹਣ ਦੇ ਆਦੇਸ਼ ਜਾਰੀ
. . .  30 minutes ago
ਨੂਰਪੁਰ ਬੇਦੀ, 6 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਪਿੰਡਾਂ ਅਤੇ ਸ਼ਹਿਰਾਂ..
ਕੋਰੋਨਾ ਵਾਇਰਸ ਦੇ ਤੰਦਰੁਸਤ ਹੋਏ ਮਰੀਜ਼ ਫਤਿਹ ਸਿੰਘ ਵੱਲੋਂ ਖ਼ੁਲਾਸਾ
. . .  30 minutes ago
ਬੰਗਾ, 6 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਨਾਲ ਪਿੰਡ ਪਠਲਾਵਾ ਵਿਖੇ ਗਿਆਨੀ ਬਲਦੇਵ ਸਿੰਘ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 79 ਮਾਮਲਿਆਂ ਦੀ ਪੁਸ਼ਟੀ
. . .  51 minutes ago
ਚੰਡੀਗੜ੍ਹ, 6 ਅਪ੍ਰੈਲ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ...
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਬਿਜਲੀ ਕਾਮਿਆਂ ਵੱਲੋਂ ਨਾਅਰੇਬਾਜ਼ੀ
. . .  58 minutes ago
ਹਰਸਾ ਛੀਨਾ 6 ਅਪ੍ਰੈਲ (ਕੜਿਆਲ)- ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਕਰੋਨਾ ਵਾਇਰਸ ਦੇ ਚੱਲਦਿਆਂ ਆਪਣੇ ਕਾਮਿਆਂ ਦੀਆਂ ਤਨਖ਼ਾਹਾਂ 'ਚ 40 ਪ੍ਰਤੀਸ਼ਤ ...
ਲੰਗਰ ਵਾਸਤੇ ਰਸਦਾ ਦੀ ਖ਼ਰੀਦ ਪੀ.ਡੀ.ਐੱਸ ਰੇਟਾਂ 'ਤੇ ਦੇਣ 'ਤੇ ਭਾਈ ਲੌਂਗੋਵਾਲ ਵੱਲੋਂ ਕੇਂਦਰ ਦਾ ਧੰਨਵਾਦ
. . .  about 1 hour ago
ਅਜਨਾਲਾ, 6 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਐੱਸ.ਜੀ.ਪੀ.ਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਪੀਲ ਤੋਂ...
ਸਮਾਜ ਸੇਵੀ ਸ਼੍ਰੀ ਸੰਜੀਵ ਅਗਰਵਾਲ ਜੀ ਵੱਲੋਂ ਨਗਰ ਕੌਂਸਲ ਭੋਗਪੁਰ ਦੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ
. . .  about 1 hour ago
ਭੋਗਪੁਰ, 6 ਅਪ੍ਰੈਲ (ਕਮਲਜੀਤ ਸਿੰਘ ਡੱਲੀ) -ਸਮਾਜ ਸੇਵੀ ਸੰਜੀਵ ਅਗਰਵਾਲ ਅਤੇ ਸ਼੍ਰੀਮਤੀ ਮੰਜੂ ਅਗਰਵਾਲ ਪ੍ਰਧਾਨ ਨਗਰ...
ਭਗਵੰਤ ਮਾਨ ਨੇ ਕੈਪਟਨ ਨੂੰ ਕੇਜਰੀਵਾਲ ਸਰਕਾਰ ਦੀ ਤਰ੍ਹਾਂ ਲੋਕਾਂ ਦੇ ਹਿਤਾਂ 'ਚ ਫ਼ੈਸਲੇ ਲੈਣ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 6 ਅਪ੍ਰੈਲ (ਸੁਰਿੰਦਰ ਪਾਲ)- ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ...
ਸੈਣੀਮਾਜਰਾ ਵਿਖੇ ਨੌਜਵਾਨਾਂ ਨੇ ਤਿਆਰ ਕੀਤਾ ਸੈਨੀਟਾਈਜ਼ਰ ਕੈਬਿਨ
. . .  about 1 hour ago
ਨੂਰਪੁਰ ਬੇਦੀ, 6 ਅਪ੍ਰੈਲ (ਹਰਦੀਪ ਸਿੰਘ ਢੀਂਡਸਾ)- ਕਰੋਨਾ ਵਾਰਸ ਦੀ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਲੋਕਾਂ
ਲੋੜਵੰਦਾਂ ਲਈ ਲੰਗਰ ਤਿਆਰ ਕਰ ਰਹੇ ਸੇਵਾਦਾਰਾਂ ਦੀ ਹੌਸਲਾ ਅਫ਼ਜਾਈ ਕਰਨ ਗੜ੍ਹਸ਼ੰਕਰ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ
. . .  about 1 hour ago
ਗੜ੍ਹਸ਼ੰਕਰ, 6 ਅਪ੍ਰੈਲ (ਧਾਲੀਵਾਲ)- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਲਾਚੌਰ ਤੋਂ ਹੁੰਦਿਆਂ ਗੜ੍ਹਸ਼ੰਕਰ ਦੇ ....
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ
. . .  about 1 hour ago
ਹਾਕੀ ਸਟੇਡੀਅਮ ਫ਼ੇਜ਼ 9 ਨੂੰ ਬਣਾਇਆ ਗਿਆ ਆਰਜ਼ੀ ਜੇਲ੍ਹ...
ਪਿੰਡ ਜਾਣੀਆਂ ਦੇ ਵਾਸੀਆਂ ਨੇ ਪਿੰਡ ਨੂੰ ਕੀਤਾ ਸੀਲ
. . .  about 1 hour ago
ਜੰਡਿਆਲਾ ਗੁਰੂ, 6 ਅਪ੍ਰੈਲ (ਰਣਜੀਤ ਸਿੰਘ ਜੋਸਨ)- ਬੀਤੇ ਦਿਨ ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਦੇ ਸਰਪੰਚ ਸਿਕੰਦਰਬੀਰ ਸਿੰਘ ...
ਆਨ ਲਾਈਨ ਪ੍ਰਣਾਲੀ ਦੁਆਰਾ ਹੀ ਜਾਰੀ ਕੀਤੇ ਜਾਣਗੇ ਪਾਸ : ਐੱਸ.ਡੀ.ਐਮ
. . .  about 1 hour ago
ਸ਼ਾਹਕੋਟ, 6 ਅਪ੍ਰੈਲ (ਅਜ਼ਾਦ ਸਚਦੇਵਾ) ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਪਾਸ ਆਨ ਲਾਈਨ ਪੋਰਟਲ ਐਪ 'ਕੋਵਾ' ਦੁਆਰਾ ਜਾਰੀ ਕਰਨ ਦੀ ਹਦਾਇਤ ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸੰਬੋਧਨ
. . .  about 1 hour ago
ਫੂਡ ਸਪਲਾਈ ਵਿਭਾਗ ਵੱਲੋਂ ਕੁੱਝ ਲਾਭਪਾਤਰੀਆਂ ਨੂੰ ਕਣਕ ਦਿੱਤੇ ਜਾਣ 'ਤੇ ਪਿੰਡ ਵਾਸੀਆਂ ਵੱਲੋਂ ਵਿਰੋਧ
. . .  about 1 hour ago
ਸੁਲਤਾਨਪੁਰ ਲੋਧੀ, 6 ਅਪ੍ਰੈਲ (ਹੈਪੀ, ਥਿੰਦ, ਲਾਡੀ) - ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਨਸੀਰੇਵਾਲ ਵਿਖੇ ਸਰਕਾਰੀ ਕਣਕ ਨੂੰ ਵੰਡਣ...
ਪਿੰਡਾਂ ਦੀ ਮੁਕੰਮਲ ਤਾਲਾਬੰਦੀ ਕਰਨ ਲਈ ਪੰਚਾਇਤਾਂ ਨੇ ਕੀਤੀ ਮੀਟਿੰਗ
. . .  about 2 hours ago
ਰਾਮ ਤੀਰਥ , 6 ਅਪ੍ਰੈਲ (ਧਰਵਿੰਦਰ ਸਿੰਘ ਔਲਖ) - ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰੀ ਹਿਦਾਇਤਾਂ ਅਨੁਸਾਰ ਆਪੋ ...
ਜਵਾਹਰਪੁਰ ਦੇ ਪੰਚ ਦੇ ਪਿਉ, ਭਰਾ ਅਤੇ ਪਤਨੀ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਤਬਲੀਗ਼ੀ ਜਮਾਤ 'ਚ ਸ਼ਾਮਿਲ ਖੰਨਾ ਵਾਸੀ ਦੇ ਨਜ਼ਦੀਕੀ ਕੋਰੋਨਾ ਨੈਗੇਟਿਵ
. . .  about 2 hours ago
ਜਮਾਤੀ ਹਬੀਬ ਦੀ ਰਿਪੋਰਟ ਆਈ ਨੈਗੇਟਿਵ
. . .  about 2 hours ago
ਕੋਰੋਨਾ ਪੀੜਤ ਮਹਿਲਾ ਦੇ ਪਰਿਵਾਰ ਨੇ ਸਸਕਾਰ ਕਰਨ ਤੋਂ ਕੀਤਾ ਮਨਾ
. . .  about 2 hours ago
ਕਿਸਾਨਾਂ ਨੂੰ ਮੰਡੀਆਂ 'ਚ ਕਣਕ ਵੇਚਣ ਲਈ ਨੰਬਰ ਜਾਰੀ ਕਰਾਂਗੇ- ਆਸ਼ੂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ 107ਵਾਂ ਵਿਸ਼ਵਕਰਮਾ ਪੂਜਾ ਮਹਾਂਉਤਸਵ ਮਨਾਇਆ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)- ਸ਼ੋ੍ਰਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵੱਲੋਂ 107ਵਾਂ ਸਾਲਾਨਾ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਬੰਗਾ ਰੋਡ ਫਗਵਾੜਾ ਵਿਖੇ ਸ਼ੁਰੂ ਹੋ ਗਿਆ | ਦੋ ਦਿਨਾਂ ਇਸ ਮਹਾਂਉਤਸਵ ਦੇ ਪਹਿਲੇ ਦਿਨ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਲੀ ਮੌਕੇ ਜਿਥੇ ਲੋਕਾਂ ਨੇ ਆਪਣੇ ਘਰਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਤੇ ਆਤਿਸ਼ਬਾਜ਼ੀ ਕੀਤੀ, ਉਥੇ ਨਾਲ ਹੀ ਸਿੱਖ ...

ਪੂਰੀ ਖ਼ਬਰ »

ਪਿੰਡ ਜੈਨਪੁਰ ਨੇੜਿਓਾ ਅਣਪਛਾਤੀ ਲਾਸ਼ ਬਰਾਮਦ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਸੁਲਤਾਨਪੁਰ ਲੋਧੀ ਕਪੂਰਥਲਾ ਰੋਡ 'ਤੇ ਪਿੰਡ ਜੈਨਪੁਰ ਨੇੜੇ ਇਕ ਅਣਪਛਾਤੀ ਵਿਅਕਤੀ ਦੀ ਲਾਸ਼ ਬਰਾਮਦ ਕੀਤੀ | ਐਸ. ਐਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਮੱਸਿਆ ਦੇ ਦਿਹਾੜੇ ਲੰਗਰ ਲਗਾਉਣ ਉਪਰੰਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੇ ਸਾਈਕਲ ਰੈਲੀ ਰਾਹੀਂ ਪਿੰਡ-ਪਿੰਡ ਦਿੱਤਾ ਪਰਾਲੀ ਨਾ ਸਾੜਨ ਦਾ ਹੋਕਾ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)- ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਮੱਸਿਆ 'ਤੇ ਹਰੀ ਦੀਵਾਲੀ ਮਨਾਉਣ ਲਈ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਪਟਾਕਿਆਂ ਤੋਂ ਬਿਨਾਂ ਦੀਵਾਲੀ ...

ਪੂਰੀ ਖ਼ਬਰ »

ਏ. ਟੀ. ਐਮ. 'ਚ ਭੇਦਭਰੀ ਹਾਲਤ 'ਚ ਲੱਗੀ ਅੱਗ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)- ਸਥਾਨਕ ਸਤਨਾਮਪੁਰਾ ਇਲਾਕੇ ਵਿਚ ਭੇਦਭਰੀ ਹਾਲਤ ਵਿਚ ਦੀਵਾਲੀ ਦੀ ਰਾਤ ਪੰਜਾਬ ਨੈਸ਼ਨਲ ਬੈਂਕ ਦੇ ਇਕ ਏ. ਟੀ. ਐਮ. ਵਿਚ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਦਾ ਏ. ਟੀ. ਐਮ. ਸਤਨਾਮਪੁਰਾ ਇਲਾਕੇ ਵਿਚ ਲੱਗਿਆ ਹੋਇਆ ...

ਪੂਰੀ ਖ਼ਬਰ »

ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਦੇ ਵਲੰਟੀਅਰਾਂ ਨੇ ਦੀਵਾਲੀ ਮੌਕੇ ਬੂਟੇ ਲਗਾਏ

ਹੁਸੈਨਪੁਰ, 20 ਅਕਤੂਬਰ (ਸੋਢੀ)- ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਦੇ ਵਲੰਟੀਅਰ ਪਿੰਡ ਪਾਜੀਆ ਵਲੋਂ ਨਵੀਂ ਪਿਰਤ ਪਾਉਂਦਿਆਂ ਦੀਵਾਲੀ ਦੇ ਸ਼ੁੱਭ ਦਿਹਾੜੇ 'ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਂਦਿਆਂ ਹਰੀ ਦੀਵਾਲੀ ਮਨਾਉਣ ਦਾ ਅਹਿਦ ਕਰਦਿਆਂ ਪਿੰਡ ਦੇ ਚਾਰ ਚੁਫੇਰੇ ...

ਪੂਰੀ ਖ਼ਬਰ »

ਪਟਾਕੇ ਹੀ ਵੇਚ ਰਹੇ ਹਾਂ ਭੁੱਕੀ ਤਾਂ ਨਹੀਂ..........!

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)- ਪੂਰੇ ਦੇਸ਼ ਵਿਚ ਜਿਥੇ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਖੇੜਿਆਂ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਉਥੇ ਹੀ ਕਸਬਾ ਭੰਡਾਲ ਬੇਟ ਅਤੇ ਆਸ-ਪਾਸ ਦੇ ਪਟਾਕਾ ਵੇਚਣ ਵਾਲੇ ਦੁਕਾਨਦਾਰਾਂ ਤੇ ਆਮ ਪਬਲਿਕ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਹੀ ਕਰਨਾ ਪਿਆ | ਮਾਣਯੋਗ ਹਾਈਕੋਰਟ ਵੱਲੋਂ ਪਟਾਕੇ 'ਤੇ ਪਾਬੰਦੀ ਲਗਾਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦੇ ਦਿੱਤੇ ਹੁਕਮਾਂ ਨਾਲ ਦੁਕਾਨਦਾਰਾਂ ਦੀ ਪ੍ਰੇਸ਼ਾਨੀ ਤੇ ਪੁਲਿਸ ਦੀ ਚਾਂਦੀ ਬਣੀ ਰਹੀ ਤੇ ਦੁਕਾਨਦਾਰ ਸਾਰੀ ਦਿਹਾੜੀ ਕਦੇ ਪਟਾਕੇ ਅੰਦਰ ਕਦੇ ਬਾਹਰ ਕਰਦੇ ਨਜ਼ਰ ਆਏ | ਕਈ ਦੁਕਾਨਦਾਰ ਤਾਂ ਐਥੋਂ ਤੱਕ ਕਹਿੰਦੇ ਸੁਣੇ ਗਏ ਕੇ ਯਾਰ ਅਸੀਂ ਪਟਾਕੇ ਹੀ ਵੇਚ ਰਹੇ ਹਾਂ ਕੋਈ ਭੁੱਕੀ ਤਾਂ ਨਹੀਂ | ਇਸ ਮੌਕੇ ਆਮ ਪਬਲਿਕ ਤੇ ਸਮੂਹ ਦੁਕਾਨਦਾਰਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕੇ ਜੇਕਰ ਪਟਾਕੇ 'ਤੇ ਪਾਬੰਦੀ ਲਗਾਉਣੀ ਹੈ ਤਾਂ ਜਿਨ੍ਹਾਂ ਫ਼ੈਕਟਰੀਆਂ ਵਿਚ ਪਟਾਕੇ ਬਣਦੇ ਹਨ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇ ਇਸ ਤਰਾਂ ਆਮ ਲੋਕਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ |


ਖ਼ਬਰ ਸ਼ੇਅਰ ਕਰੋ

ਸਟੇਟ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੇ ਭੋਗ ਕੱਲ੍ਹ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਮੂਹਿਕ ਸਹਿਜ ਪਾਠਾਂ ਦੀ ਸੰਪੂਰਨਤਾ ਦੇ ਭੋਗ 22 ਅਕਤੂਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਪਾਏ ਜਾਣਗੇ ਤੇ ਸੰਗਤਾਂ ਦੁਬਾਰਾ ਸਹਿਜ ਪਾਠ ਆਰੰਭ ਕਰਨਗੀਆਂ | ਇਥੇ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸਬੰਧੀ ਚਾਹ ਤੇ ਦੁੱਧ ਦਾ ਲੰਗਰ ਲਗਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਬੰਦੀ ਛੋੜ ਦਿਵਸ ਸਬੰਧੀ ਕਾਂਜਲੀ ਰੋਡ 'ਤੇ ਸੰਗਤਾਂ ਵੱਲੋਂ ਚਾਹ ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਨੌਜਵਾਨ ਸਿੱਖ ਸੰਭਾਲ ਸਭਾ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਕਥਾਵਾਚਕ ਵੱਲੋਂ ਇਹ ਲੰਗਰ ਲਗਾਉਣ ਲਈ ਵਿਸ਼ੇਸ਼ ਸਹਿਯੋਗ ਦੇਣ ...

ਪੂਰੀ ਖ਼ਬਰ »

125 ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਗਵਾੜਾ, 20 ਅਕਤੂਬਰ (ਟੀ. ਡੀ. ਚਾਵਲਾ)- ਬਲੱਡ ਬੈਂਕ ਵਿਚ ਮਾਸਿਕ ਰਾਸ਼ਨ ਵੰਡ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨੀਲਮ ਚੌਧਰੀ ਸਾਬਕਾ ਸਹਾਇਕ ਕਮਿਸ਼ਨਰ ਐਕਸਾਈਜ਼ ਐਾਡ ਟੈਕਸੇਸ਼ਨ ਨੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਜ਼ਰੂਰੀ ਵਸਤਾਂ ਵੰਡ ਕੇ ਮਨਾਈ ਦੀਵਾਲੀ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਲੋੜਵੰਦ ਲੋਕਾਂ ਦੀ ਮਦਦ ਕਰਨਾ ਸਾਡਾ ਫ਼ਰਜ਼ ਹੈ ਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪਟਾਕੇ ਚਲਾਉਣ ਦੀ ਥਾਂ ਗ਼ਰੀਬਾਂ ਨੂੰ ਦਿੱਤਾ ਦਾਨ ਲੋੜਵੰਦਾਂ ਦੇ ਚਿਹਰੇ 'ਤੇ ਖ਼ੁਸ਼ੀ ਲਿਆਉਣ ਦਾ ਸਬੱਬ ਬਣਦਾ ਹੈ | ਇਹ ਸ਼ਬਦ ਸਮਾਜ ਸੇਵਕ ...

ਪੂਰੀ ਖ਼ਬਰ »

ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ)- ਸ੍ਰੀ ਗੋਪਾਲ ਗੋਧਾਮ ਮਹਾਂਤੀਰਥ ਸੁਲਤਾਨਪੁਰ ਲੋਧੀ ਵੱਲੋਂ ਚੇਅਰਮੈਨ ਅਨਿਲ ਭੋਲਾ ਤੇ ਪ੍ਰਧਾਨ ਪ੍ਰਮੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਇੰਟਰਨੈੱਟ ਦੀ ਵਰਤੋਂ ਸਬੰਧੀ ਜਾਗਰੂਕਤਾ ਸਮਾਗਮ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਸਰਕਾਰੀ ਐਲੀਮੈਂਟਰੀ ਸਕੂਲ ਅਲਾਟੀਆਂਵਾਲ ਵਿਖੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸਮਾਗਮ ਸਰਪੰਚ ਮਹਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਆਈ. ਸੀ. ਟੀ. ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੇ ਢਿਲਵਾਂ ਦੇ ਵਿਕਾਸ ਲਈ ਡੇਢ ਕਰੋੜ ਦਾ ਚੈੱਕ ਦਿੱਤਾ

ਢਿਲਵਾਂ, 20 ਅਕਤੂਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਤੇ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਨੇ ਕਸਬਾ ਢਿਲਵਾਂ ਦੇ ਵਿਕਾਸ ਕਾਰਜਾਂ ਲਈ ਡੇਢ ਕਰੋੜ ਰੁਪਏ ਦਾ ਚੈੱਕ ਨਗਰ ਪੰਚਾਇਤ ਢਿਲਵਾਂ ਦੇ ...

ਪੂਰੀ ਖ਼ਬਰ »

ਸੈਨਿਕਾਂ ਦੇ ਬੱਚਿਆਂ ਤੇ ਪਰਿਵਾਰਾਂ ਵਲੋਂ ਬਜ਼ੁਰਗਾਂ ਤੇ ਕੁਸ਼ਟ ਰੋਗੀਆਂ ਦੀ ਮਦਦ

ਕਪੂਰਥਲਾ, 18 ਅਕਤੂਬਰ (ਸਡਾਨਾ)- ਭਾਰਤੀ ਸੈਨਾ ਵਲੋਂ ਸਮਾਜਿਕ ਵਿਕਾਸ 'ਚ ਯੋਗਦਾਨ ਦੇਣ, ਬੱਚਿਆਂ ਵਿਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਜਿੰਮੇਵਾਰ ਨਾਗਰਿਕ ਬਣਾਉਣ ਲਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਪੂਰਥਲਾ ਸੈਨਿਕ ਸਟੇਸ਼ਨ ਅਧੀਨ ਆਉਂਦੀ 38 ...

ਪੂਰੀ ਖ਼ਬਰ »

ਅਧਿਆਪਕ ਚੇਤਨਾ ਕਨਵੈਨਸ਼ਨ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)- ਡੈਮੋਕਰੇਟਿਕ ਟੀਚਰ ਫ਼ਰੰਟ ਵਲੋਂ ਚੇਤਨਾ ਤੇ ਸੰਘਰਸ਼ੀ ਪੰਦਰਵਾੜੇ ਦੇ ਸੂਬਾਈ ਸੱਦੇ 'ਤੇ ਜ਼ਿਲ੍ਹੇ ਅੰਦਰ 29 ਅਕਤੂਬਰ ਨੂੰ ਅਧਿਆਪਕ ਚੇਤਨਾ ਕਨਵੈੱਨਸ਼ਨ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਟੀ. ਐਫ. ਕਪੂਰਥਲਾ ਦੀ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਟੇਜ ਗੁਰਦੁਆਰਾ ਸਾਹਿਬ ਤੋਂ 22 ਅਕਤੂਬਰ ਨੂੰ ਸਵੇਰੇ ਚਾਰ ਵਜੇ ਆਰੰਭ ਹੋਣਗੀਆਂ | ਸੁਖਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ ਬੱਤਰਾ ਤੇ ਹਰਜੀਤ ਸਿੰਘ ...

ਪੂਰੀ ਖ਼ਬਰ »

ਹਰੀ ਦੀਵਾਲੀ ਮਨਾਉਣ ਦੇ ਯਤਨ ਹੋਏ ਬੇਅਸਰ

ਨਡਾਲਾ, 20 ਅਕਤੂਬਰ (ਮਾਨ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦੀਵਾਲੀ ਵਾਲੇ ਦਿਨ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਪਟਾਕੇ ਚਲਾਉਣ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਨਡਾਲਾ ਵਿਚ ਲੋਕਾਂ ਨੇ ਖ਼ੂਬ ਪਟਾਕੇ ਚਲਾਏ ਤੇ ਨਿਸ਼ਚਿਤ ਸਮੇਂ ਤੋਂ ਬਾਅਦ ਵੀ ਪਟਾਕੇ ਚੱਲਦੇ ਰਹੇ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਦੀਵਾਲੀ ਸਬੰਧੀ ਸੱਭਿਆਚਾਰਕ ਸਮਾਗਮ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)- ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਦੀਵਾਲੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ: ਸਵਰਨ ਸਿੰਘ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਸਬੰਧੀ ਵੱਖ-ਵੱਖ ਥਾਈਾ ਸਮਾਗਮ

ਕਪੂਰਥਲਾ, 20 ਅਕਤੂਬਰ (ਸਡਾਨਾ)- ਗੁਰਦੁਆਰਾ ਸਾਹਿਬ ਵਿਸ਼ਵਕਰਮਾ ਸਭਾ ਸ਼ਿਵ ਕਾਲੋਨੀ ਵਿਖੇ ਵਿਸ਼ਵਕਰਮਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾ ਵਿਚ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ

ਕਪੂਰਥਲਾ, 20 ਅਕਤੂਬਰ (ਸਡਾਨਾ)- ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸਬੰਧੀ ਗੁਰੂ ਨਾਨਕ ਧਰਮਸ਼ਾਲਾ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ 7 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਪਤੀ ਉਪਰੰਤ ਭਾਈ ਅਮਰੀਕ ਸਿੰਘ, ਭਾਈ ਕਰਮ ਸਿੰਘ ਨੂਰਪੁਰੀ ...

ਪੂਰੀ ਖ਼ਬਰ »

ਵਿੰਕਲ ਵਾਟਰ ਪਿਊਰੀਫ਼ਾਇਰ ਲਿਮਟਿਡ ਵਲੋਂ ਜਾਗਰੂਕਤਾ ਕੈਂਪ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਵਿੰਕਲ ਵਾਟਰ ਪਿਊਰੀਫ਼ਾਇਰ ਲਿਮਟਿਡ ਵਲੋਂ ਸਥਾਨਕ ਡੀਲਰ ਰਾਣਾ ਟਰੇਡਰਜ਼ ਡਡਵਿੰਡੀ ਵਿਖੇ ਪਲੰਬਰਾਂ ਨੂੰ ਵਿੰਕਲ ਵਾਟਰ ਪਿਊਰੀਫ਼ਾਇਰ ਦੀ ਜਾਣਕਾਰੀ ਦੇਣ ਲਈ ਦੀਵਾਲੀ ਮੌਕੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਿ੍ੰਸ ਵਲੋਂ ਬੂਟੇ ਲਗਾਏ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਤੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਨੰਗਲ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਮੌਕੇ ਸੁਖਮਨੀ ਕਾਲੋਨੀ 'ਚ ਬਣੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਵਰਕਰ ਕਲੱਬ ਵਿਖੇ ਦੀਵਾਲੀ ਮੇਲਾ ਧੂਮ-ਧਾਮ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਰੇਲ ਕੋਚ ਫ਼ੈਕਟਰੀ ਵਲੋਂ ਦੀਵਾਲੀ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਤਿੰਨ ਦਿਨਾਂ ਮੇਲੇ ਦੇ ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਇਸ ਮੌਕੇ ਆਰ. ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ- ਵਿਧਾਇਕ ਸਿੱਕੀ

ਕਪੂਰਥਲਾ, 20 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ ਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਡਾਲਾ ਦੇ ਖੱਖਾਂ ਮੁਹੱਲੇ 'ਚ ਦਿਨ ਦਿਹਾੜੇ ਘਰ 'ਚ ਚੋਰੀ

ਨਡਾਲਾ, 20 ਅਕਤੂਬਰ (ਮਾਨ)- ਨਡਾਲਾ ਦੇ ਖੱਖਾਂ ਦੇ ਮੁਹੱਲੇ ਦੇ ਇਕ ਘਰ ਵਿਚੋਂ ਚੋਰ ਦਿਨ ਦਿਹਾੜੇ ਕਰੀਬ 25 ਤੋਲੇ ਸੋਨੇ ਦੇ ਗਹਿਣੇ ਤੇ 20,000 ਰੁਪਏ ਚੋਰੀ ਕਰਕੇ ਲੈ ਗਏ | ਨਡਾਲਾ ਵਾਸੀ ਜੋਗਿੰਦਰ ਸਿੰਘ ਪੁੱਤਰ ਭਗਤ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਬਿਮਾਰ ਹੋਣ ਕਾਰਨ ਇਲਾਜ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਹਾੜੇ ਸਬੰਧੀ ਸਮਾਗਮ 25 ਨੂੰ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਹਾੜਾ ਮਨਾਉਣ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਹੋਈ | ਸੁਰਿੰਦਰਪਾਲ ਸਿੰਘ ਭਵਾਨੀਪੁਰ, ਹਰਜੀਤ ਸਿੰਘ ਭਾਟੀਆ, ਗੁਰੂ ਰਾਮ ਦਾਸ ...

ਪੂਰੀ ਖ਼ਬਰ »

ਅਦਾਰਾ ਅਦਬੀ ਸ਼ਾਮ ਵਲੋਂ ਕਵੀ ਦਰਬਾਰ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)- ਅਦਾਰਾ ਅਦਬੀ ਸ਼ਾਮ ਦੀ ਮਾਸਿਕ ਇਕੱਤਰਤਾ ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ਼ ਵਿਖੇ ਸੰਸਥਾ ਦੇ ਪ੍ਰਧਾਨ ਡਾ: ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਆਰੰਭਤਾ ਕਰਦਿਆਂ ਜਨਰਲ ਸਕੱਤਰ ਅਵਤਾਰ ਸਿੰਘ ਭੰਡਾਲ ਨੇ ਸੀਨੀਅਰ ...

ਪੂਰੀ ਖ਼ਬਰ »

ਬਲਰਾਮ ਸਿੰਘ ਰੰਧਾਵਾ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਢਿਲਵਾਂ, 20 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਰਮਨਜੀਤ ਸਿੰਘ ਸਿੱਕੀ ਵਿਧਾਇਕ ਹਲਕਾ ਖਡੂਰ ਸਾਹਿਬ ਤੇ ਹਲਕਾ ਭੁਲੱਥ ਦੇ ਇੰਚਾਰਜ ਦੀਆਂ ਹਦਾਇਤਾਂ 'ਤੇ ਢਿਲਵਾਂ ਦਾਣਾ ਮੰਡੀ ਦਾ ਦੌਰਾ ਬਲਰਾਮ ਸਿੰਘ ਰੰਧਾਵਾ ਜਨਰਲ ...

ਪੂਰੀ ਖ਼ਬਰ »

ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਖੂਨਦਾਨ ਕੈਂਪ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਪ੍ਰਧਾਨ ਵਿਤਿਨ ਪੁਰੀ ਦੀ ਅਗਵਾਈ ਵਿਚ ਵਿਸ਼ਵਕਰਮਾ ਮੇਲੇ ਦੌਰਾਨ ਬੰਗਾ ਰੋਡ ਵਿਖੇ ਛੇਵਾਂ ਸਾਲਾਨਾ ਖ਼ੂਨ ਦਾਨ ਕੈਂਪ ਲਗਾਇਆ ਗਿਆ | ਐਚ. ਡੀ. ਐਫ. ਸੀ. ਬੈਂਕ ਦੇ ...

ਪੂਰੀ ਖ਼ਬਰ »

ਫਗਵਾੜਾ ਪੁਲਿਸ ਨੇ ਮਨਾਈ ਦੀਵਾਲੀ

ਫਗਵਾੜਾ, 20 ਅਕਤੂਬਰ (ਵਾਲੀਆ)- ਦੀਵਾਲੀ ਤੇ ਵਿਸ਼ਵਕਰਮਾ ਦੇ ਤਿਉਹਾਰ ਮੌਕੇ ਸਬ ਡਵੀਜ਼ਨ ਫਗਵਾੜਾ ਵਿਚ ਐਸ. ਪੀ. ਫਗਵਾੜਾ ਪਰਮਿੰਦਰਪਾਲ ਸਿੰਘ ਭੰਡਾਲ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਫਗਵਾੜਾ ਦੇ ਸ਼ਹਿਰੀ ਥਾਣੇ ਵਿਚ ਡਵੀਜ਼ਨ ਦੇ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ- ਵਿਧਾਇਕ ਸਿੱਕੀ

ਕਪੂਰਥਲਾ, 20 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ ਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਢਿਲਵਾਂ 'ਚ ਹਨੂਮਾਨ ਚਾਲੀਸਾ ਦਾ ਪਾਠ 24 ਤੋਂ

ਢਿਲਵਾਂ, 20 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਮੰਦਰ ਸੁਧਾਰ ਸਭਾ ਢਿਲਵਾਂ ਦੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮੰਦਰ ਸੁਧਾਰ ਸਭਾ ਢਿਲਵਾਂ ਦੀ ਦੇਖ ਰੇਖ ਹੇਠ 24 ਤੋਂ 31 ਅਕਤੂਬਰ ਤੱਕ ਹਨੂਮਾਨ ਚਾਲੀਸਾ ਦੇ 108 ਪਾਠ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਸੰਗੋਜਲਾ ਵਿਖੇ ਸਾਲਾਨਾ ਜਾਗਰਣ ਅੱਜ

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)- ਮਾਂ ਚਿੰਤਪੁਰਨੀ ਲੰਗਰ ਕਮੇਟੀ ਸੰਗੋਜਲਾ ਵਲੋਂ ਸਮੂਹ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਮਹਾਂਮਾਈ ਦਾ ਜਗਰਾਤਾ ਪਿੰਡ ਸੰਗੋਜਲਾ ਵਿਖੇ 21 ਅਕਤੂਬਰ ਨੂੰ ਉਤਸ਼ਾਹ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਜ਼ੋਨ ਪੱਧਰੀ ਐਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲੜਕਿਆਂ ਦੇ ਜੈਵਲਿਨ ਥਰੋਅ ਵਿਚੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX