ਤਾਜਾ ਖ਼ਬਰਾਂ


2 ਲੱਖ 45 ਹਜ਼ਾਰ 400 ਕਿਊਸਿਕ ਤੱਕ ਪੁੱਜਾ ਸਤਲੁਜ ਦਰਿਆ 'ਚ ਪਾਣੀ ਦਾ ਪੱਧਰ
. . .  about 3 hours ago
ਫਿਲੌਰ, 19 ਅਗਸਤ (ਇੰਦਰਜੀਤ ਚੰਦੜ) – ਸਤਲੁਜ ਅੰਦਰ ਸਵੇਰੇ 11 ਵਜੇ ਛੱਡੇ ਗਏ 2 ਲੱਖ 45 ਹਜ਼ਾਰ ਕਿਊਸਿਕ ਪਾਣੀ ਤੋਂ ਬਾਅਦ ਬਣੇ ਹੜ੍ਹ ਦੇ ਹਾਲਤਾਂ ਤੋਂ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਬੇਹੱਦ ਚੌਕਸੀ ਵਰਤੀ ਜਾ ਰਹੀ ਹੈ। ਦੇਰ ਰਾਤ 11 ਵਜੇ ਦੇ ਕਰੀਬ ਏ.ਡੀ.ਸੀ ਜਲੰਧਰ...
ਫਿਲੌਰ, ਸ਼ਾਹਕੋਟ ਅਤੇ ਨਕੋਦਰ ਵਿਖੇ ਐਨ.ਡੀ.ਆਰ.ਐਫ ਅਤੇ ਐੱਸ.ਡੀ.ਆਰ.ਐਫ ਦੀਆਂ ਕੰਪਨੀਆਂ ਤਾਇਨਾਤ
. . .  1 day ago
ਫਿਲੌਰ 18 ਅਗਸਤ (ਇੰਦਰਜੀਤ ਚੰਦੜ) - ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ 19 ਅਗਸਤ ਨੂੰ ਛੁੱਟੀ ਦਾ ਐਲਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖਸ਼ ਮਹੇ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ ’ਚ ਬਰਸਾਤ ਅਤੇ ਹੜ੍ਹਾਂ ਦੇ ਖਤਰਿਆਂ ਦੇ ਮੱਦੇਨਜ਼ਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ...
ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ ਸਤਲੁਜ ਦਰਿਆ 'ਚ ਪਾਣੀ
. . .  1 day ago
ਲਾਡੋਵਾਲ, 18 ਅਗਸਤ- ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ...
ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਕੀਤੇ ਗਏ ਜਾਰੀ
. . .  1 day ago
ਲਾਡੋਵਾਲ/ਮੇਹਰਬਾਨ, 18 ਅਗਸਤ (ਕਰਮਦੀਪ ਸਿੰਘ)- ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ 2 ਲੱਖ...
19 ਅਗਸਤ ਨੂੰ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਰਹੇਗੀ ਛੁੱਟੀ
. . .  1 day ago
ਫ਼ਤਿਹਗੜ੍ਹ ਸਾਹਿਬ/ਰੂਪਨਗਰ, 18 ਅਗਸਤ (ਅਰੁਣ ਆਹੂਜਾ)- ਡਿਪਟੀ ਕਮਿਸ਼ਨਰ ਰੂਪਨਗਰ ਡਾ. ਸੁਮੀਤ ਕੁਮਾਰ ਨੇ ਰੂਪਨਗਰ ਜ਼ਿਲ੍ਹੇ 'ਚ ਸਥਿਤ ਸਮੂਹ...
ਡਿਪਟੀ ਕਮਿਸ਼ਨਰ ਦੇ ਯਤਨਾਂ ਨੇ ਪ੍ਰਵਾਸੀ ਮਜ਼ਦੂਰ ਦੀ ਬਚਾਈ ਜਾਨ
. . .  1 day ago
ਨਵਾਂਸ਼ਹਿਰ, 18 ਅਗਸਤ (ਗੁਰਬਖ਼ਸ਼ ਸਿੰਘ ਮਹੇ)- ਰਾਹੋਂ ਮੱਤੇਵਾੜਾ ਪੁਲ ਨਜ਼ਦੀਕ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਤੋਂ ਕਰੀਬ ਇਕ ਕਿੱਲੋਮੀਟਰ ਦੂਰ ਪਾਣੀ ਚ ਪਸ਼ੂਆਂ ਸਮੇਤ ...
ਅਰੁਣ ਜੇਤਲੀ ਦਾ ਹਾਲ ਜਾਣਨ ਏਮਜ਼ ਪਹੁੰਚੇ ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 18 ਅਗਸਤ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਹਾਲਤ ਨਾਜ਼ੁਕ ਬਣੀ ਹੋਈ...
ਖ਼ਤਰੇ ਦੇ ਨਿਸ਼ਾਨ ਤੋਂ ਟੱਪਿਆ ਸਤਲੁਜ ਦਰਿਆ 'ਚ ਪਾਣੀ, ਪਿੰਡਾਂ 'ਚ ਅਲਰਟ ਜਾਰੀ
. . .  1 day ago
ਮਾਛੀਵਾੜਾ ਸਾਹਿਬ, 18 ਅਗਸਤ (ਸੁਖਵੰਤ ਸਿੰਘ ਗਿੱਲ) - ਹਿਮਾਚਲ ਤੇ ਪੰਜਾਬ 'ਚ ਹੋਈ ਭਾਰੀ ਬਾਰਸ਼ ਦੇ ਚੱਲਦਿਆਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿਚ...
ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ 'ਤੇ 20 ਨੂੰ ਸੰਗਰੂਰ ਅਤੇ ਬਰਨਾਲਾ 'ਚ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 18 ਅਗਸਤ (ਵਿਕਰਮਜੀਤ ਸਿੰਘ ਮਾਨ)- ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਮੌਕੇ 20 ਅਗਸਤ ਦਿਨ ਮੰਗਲਵਾਰ ਨੂੰ ਪੰਜਾਬ ਸਰਕਾਰ ...
ਪਿੰਡਾਂ 'ਚ ਹੜ੍ਹਾਂ ਵਰਗੇ ਬਣੇ ਹਾਲਾਤ
. . .  1 day ago
ਭੜ੍ਹੀ, 18 ਅਗਸਤ (ਭਰਪੂਰ ਸਿੰਘ ਹਵਾਰਾ) - ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ। ਭਾਰੀ ਬਾਰਸ਼ ਕਾਰਨ ਭੜ੍ਹੀ ਇਲਾਕੇ 'ਚ ਬਹੁਤ ਜ਼ਿਆਦਾ ਪਾਣੀ ਖੇਤਾਂ 'ਚ ਖੜ੍ਹਾ ...
ਸ਼ੇਰ ਸ਼ਾਹ ਸੂਰੀ ਮਾਰਗ 'ਤੇ ਬਣੇ ਪੁਲ ਦੀ ਮਿੱਟੀ ਖੁਰ ਕੇ ਜੀ.ਟੀ. ਰੋਡ ਤੇ ਡਿਗਣੀ ਹੋਈ ਸ਼ੁਰੂ
. . .  1 day ago
ਫ਼ਤਿਹਗੜ੍ਹ ਸਾਹਿਬ, 18 ਅਗਸਤ (ਅਰੁਣ ਆਹੂਜਾ)- ਸ਼ੇਰ ਸ਼ਾਹ ਸੂਰੀ ਮਾਰਗ ਜਿਸ ਦੀ ਜੀ.ਟੀ. ਰੋਡ ਅਤੇ ਨੈਸ਼ਨਲ ਹਾਈਵੇ ਨੰਬਰ.1 ਵਜੋਂ ਵੀ ਜਾਣਿਆ ...
ਸਤਲੁਜ ਦਰਿਆ ਅੰਦਰ ਲੋਕਾਂ ਦੀ 800 ਏਕੜ ਫ਼ਸਲ ਡੁੱਬੀ
. . .  1 day ago
ਸ਼ਾਹਕੋਟ, 18 ਅਗਸਤ (ਸਚਦੇਵਾ, ਬਾਂਸਲ)- ਪੰਜਾਬ ਤੇ ਹਿਮਾਚਲ ਪ੍ਰਦੇਸ਼ 'ਚ ਹੋ ਰਹੀ ਲਗਾਤਾਰ ਬਾਰਸ਼ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ 'ਚੋਂ ਪਾਣੀ ਛੱਡਣ ਕਾਰਨ ਸ਼ਾਹਕੋਟ ਦੇ...
ਡਿਪਟੀ ਕਮਿਸ਼ਨਰ, ਐੱਸ.ਐੱਸ.ਪੀ, ਵਿਧਾਇਕ ਮੰਗੂਪੁਰ ਵੱਲੋਂ ਬਲਾਚੌਰ ਦੀ ਹਦੂਦ ਅੰਦਰ ਪੈਂਦੇ ਦਰਿਆ ਦਾ ਕੀਤਾ ਦੌਰਾ
. . .  1 day ago
ਬਲਾਚੌਰ, 18 ਅਗਸਤ (ਦੀਦਾਰ ਸਿੰਘ ਬਲਾਚੌਰੀਆ)- ਦਰਿਆ ਸਤਲੁਜ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਵਿਨੇ ਬਬਲਾਨੀ...
ਮੀਂਹ ਦੇ ਪਾਣੀ ਕਾਰਨ ਕਈ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬੀ
. . .  1 day ago
ਉਸਮਾਨਪੁਰ, 18 ਅਗਸਤ (ਸੰਦੀਪ ਮਝੂਰ)- ਬੀਤੀ ਰਾਤ ਪਈ ਭਾਰੀ ਬਾਰਸ਼ ਕਾਰਨ ਇਲਾਕੇ ਅਤੇ ਆਸ-ਪਾਸ ਦੇ ਕਈ ਪਿੰਡਾਂ 'ਚ ਝੋਨੇ ਦੀ ਫ਼ਸਲ ...
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਹੋਈ ਸੂਬਾ ਪੱਧਰੀ ਮੀਟਿੰਗ
. . .  1 day ago
ਫਿਲੌਰ ਇਲਾਕੇ ਅੰਦਰ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਬਣਾਏ ਗਏ 18 ਰਿਲੀਫ ਸੈਂਟਰ
. . .  1 day ago
ਡਿਪਟੀ ਕਮਿਸ਼ਨਰ ਵੱਲੋਂ ਨਾਭਾ ਇਲਾਕੇ ਦਾ ਦੌਰਾ
. . .  1 day ago
ਭੂਟਾਨ ਦੌਰੇ ਤੋਂ ਵਾਪਸ ਭਾਰਤ ਪਰਤੇ ਪ੍ਰਧਾਨ ਮੰਤਰੀ ਮੋਦੀ
. . .  1 day ago
ਉਤਰਾਖੰਡ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ 107ਵਾਂ ਵਿਸ਼ਵਕਰਮਾ ਪੂਜਾ ਮਹਾਂਉਤਸਵ ਮਨਾਇਆ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)- ਸ਼ੋ੍ਰਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵੱਲੋਂ 107ਵਾਂ ਸਾਲਾਨਾ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਬੰਗਾ ਰੋਡ ਫਗਵਾੜਾ ਵਿਖੇ ਸ਼ੁਰੂ ਹੋ ਗਿਆ | ਦੋ ਦਿਨਾਂ ਇਸ ਮਹਾਂਉਤਸਵ ਦੇ ਪਹਿਲੇ ਦਿਨ ਝੰਡਾ ਲਹਿਰਾਉਣ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਲੀ ਮੌਕੇ ਜਿਥੇ ਲੋਕਾਂ ਨੇ ਆਪਣੇ ਘਰਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਤੇ ਆਤਿਸ਼ਬਾਜ਼ੀ ਕੀਤੀ, ਉਥੇ ਨਾਲ ਹੀ ਸਿੱਖ ...

ਪੂਰੀ ਖ਼ਬਰ »

ਪਿੰਡ ਜੈਨਪੁਰ ਨੇੜਿਓਾ ਅਣਪਛਾਤੀ ਲਾਸ਼ ਬਰਾਮਦ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਸੁਲਤਾਨਪੁਰ ਲੋਧੀ ਕਪੂਰਥਲਾ ਰੋਡ 'ਤੇ ਪਿੰਡ ਜੈਨਪੁਰ ਨੇੜੇ ਇਕ ਅਣਪਛਾਤੀ ਵਿਅਕਤੀ ਦੀ ਲਾਸ਼ ਬਰਾਮਦ ਕੀਤੀ | ਐਸ. ਐਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਮੱਸਿਆ ਦੇ ਦਿਹਾੜੇ ਲੰਗਰ ਲਗਾਉਣ ਉਪਰੰਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੇ ਸਾਈਕਲ ਰੈਲੀ ਰਾਹੀਂ ਪਿੰਡ-ਪਿੰਡ ਦਿੱਤਾ ਪਰਾਲੀ ਨਾ ਸਾੜਨ ਦਾ ਹੋਕਾ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)- ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਮੱਸਿਆ 'ਤੇ ਹਰੀ ਦੀਵਾਲੀ ਮਨਾਉਣ ਲਈ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਪਟਾਕਿਆਂ ਤੋਂ ਬਿਨਾਂ ਦੀਵਾਲੀ ...

ਪੂਰੀ ਖ਼ਬਰ »

ਏ. ਟੀ. ਐਮ. 'ਚ ਭੇਦਭਰੀ ਹਾਲਤ 'ਚ ਲੱਗੀ ਅੱਗ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)- ਸਥਾਨਕ ਸਤਨਾਮਪੁਰਾ ਇਲਾਕੇ ਵਿਚ ਭੇਦਭਰੀ ਹਾਲਤ ਵਿਚ ਦੀਵਾਲੀ ਦੀ ਰਾਤ ਪੰਜਾਬ ਨੈਸ਼ਨਲ ਬੈਂਕ ਦੇ ਇਕ ਏ. ਟੀ. ਐਮ. ਵਿਚ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਦਾ ਏ. ਟੀ. ਐਮ. ਸਤਨਾਮਪੁਰਾ ਇਲਾਕੇ ਵਿਚ ਲੱਗਿਆ ਹੋਇਆ ...

ਪੂਰੀ ਖ਼ਬਰ »

ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਦੇ ਵਲੰਟੀਅਰਾਂ ਨੇ ਦੀਵਾਲੀ ਮੌਕੇ ਬੂਟੇ ਲਗਾਏ

ਹੁਸੈਨਪੁਰ, 20 ਅਕਤੂਬਰ (ਸੋਢੀ)- ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਦੇ ਵਲੰਟੀਅਰ ਪਿੰਡ ਪਾਜੀਆ ਵਲੋਂ ਨਵੀਂ ਪਿਰਤ ਪਾਉਂਦਿਆਂ ਦੀਵਾਲੀ ਦੇ ਸ਼ੁੱਭ ਦਿਹਾੜੇ 'ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਂਦਿਆਂ ਹਰੀ ਦੀਵਾਲੀ ਮਨਾਉਣ ਦਾ ਅਹਿਦ ਕਰਦਿਆਂ ਪਿੰਡ ਦੇ ਚਾਰ ਚੁਫੇਰੇ ...

ਪੂਰੀ ਖ਼ਬਰ »

ਪਟਾਕੇ ਹੀ ਵੇਚ ਰਹੇ ਹਾਂ ਭੁੱਕੀ ਤਾਂ ਨਹੀਂ..........!

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)- ਪੂਰੇ ਦੇਸ਼ ਵਿਚ ਜਿਥੇ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਖੇੜਿਆਂ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਉਥੇ ਹੀ ਕਸਬਾ ਭੰਡਾਲ ਬੇਟ ਅਤੇ ਆਸ-ਪਾਸ ਦੇ ਪਟਾਕਾ ਵੇਚਣ ਵਾਲੇ ਦੁਕਾਨਦਾਰਾਂ ਤੇ ਆਮ ਪਬਲਿਕ ਨੂੰ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੇ ਭੋਗ ਕੱਲ੍ਹ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਮੂਹਿਕ ਸਹਿਜ ਪਾਠਾਂ ਦੀ ਸੰਪੂਰਨਤਾ ਦੇ ਭੋਗ 22 ਅਕਤੂਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਪਾਏ ਜਾਣਗੇ ਤੇ ਸੰਗਤਾਂ ਦੁਬਾਰਾ ਸਹਿਜ ਪਾਠ ਆਰੰਭ ਕਰਨਗੀਆਂ | ਇਥੇ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸਬੰਧੀ ਚਾਹ ਤੇ ਦੁੱਧ ਦਾ ਲੰਗਰ ਲਗਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਬੰਦੀ ਛੋੜ ਦਿਵਸ ਸਬੰਧੀ ਕਾਂਜਲੀ ਰੋਡ 'ਤੇ ਸੰਗਤਾਂ ਵੱਲੋਂ ਚਾਹ ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਨੌਜਵਾਨ ਸਿੱਖ ਸੰਭਾਲ ਸਭਾ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਕਥਾਵਾਚਕ ਵੱਲੋਂ ਇਹ ਲੰਗਰ ਲਗਾਉਣ ਲਈ ਵਿਸ਼ੇਸ਼ ਸਹਿਯੋਗ ਦੇਣ ...

ਪੂਰੀ ਖ਼ਬਰ »

125 ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਗਵਾੜਾ, 20 ਅਕਤੂਬਰ (ਟੀ. ਡੀ. ਚਾਵਲਾ)- ਬਲੱਡ ਬੈਂਕ ਵਿਚ ਮਾਸਿਕ ਰਾਸ਼ਨ ਵੰਡ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨੀਲਮ ਚੌਧਰੀ ਸਾਬਕਾ ਸਹਾਇਕ ਕਮਿਸ਼ਨਰ ਐਕਸਾਈਜ਼ ਐਾਡ ਟੈਕਸੇਸ਼ਨ ਨੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਜ਼ਰੂਰੀ ਵਸਤਾਂ ਵੰਡ ਕੇ ਮਨਾਈ ਦੀਵਾਲੀ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਲੋੜਵੰਦ ਲੋਕਾਂ ਦੀ ਮਦਦ ਕਰਨਾ ਸਾਡਾ ਫ਼ਰਜ਼ ਹੈ ਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪਟਾਕੇ ਚਲਾਉਣ ਦੀ ਥਾਂ ਗ਼ਰੀਬਾਂ ਨੂੰ ਦਿੱਤਾ ਦਾਨ ਲੋੜਵੰਦਾਂ ਦੇ ਚਿਹਰੇ 'ਤੇ ਖ਼ੁਸ਼ੀ ਲਿਆਉਣ ਦਾ ਸਬੱਬ ਬਣਦਾ ਹੈ | ਇਹ ਸ਼ਬਦ ਸਮਾਜ ਸੇਵਕ ...

ਪੂਰੀ ਖ਼ਬਰ »

ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ)- ਸ੍ਰੀ ਗੋਪਾਲ ਗੋਧਾਮ ਮਹਾਂਤੀਰਥ ਸੁਲਤਾਨਪੁਰ ਲੋਧੀ ਵੱਲੋਂ ਚੇਅਰਮੈਨ ਅਨਿਲ ਭੋਲਾ ਤੇ ਪ੍ਰਧਾਨ ਪ੍ਰਮੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਇੰਟਰਨੈੱਟ ਦੀ ਵਰਤੋਂ ਸਬੰਧੀ ਜਾਗਰੂਕਤਾ ਸਮਾਗਮ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਸਰਕਾਰੀ ਐਲੀਮੈਂਟਰੀ ਸਕੂਲ ਅਲਾਟੀਆਂਵਾਲ ਵਿਖੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸਮਾਗਮ ਸਰਪੰਚ ਮਹਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਆਈ. ਸੀ. ਟੀ. ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੇ ਢਿਲਵਾਂ ਦੇ ਵਿਕਾਸ ਲਈ ਡੇਢ ਕਰੋੜ ਦਾ ਚੈੱਕ ਦਿੱਤਾ

ਢਿਲਵਾਂ, 20 ਅਕਤੂਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਤੇ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਨੇ ਕਸਬਾ ਢਿਲਵਾਂ ਦੇ ਵਿਕਾਸ ਕਾਰਜਾਂ ਲਈ ਡੇਢ ਕਰੋੜ ਰੁਪਏ ਦਾ ਚੈੱਕ ਨਗਰ ਪੰਚਾਇਤ ਢਿਲਵਾਂ ਦੇ ...

ਪੂਰੀ ਖ਼ਬਰ »

ਸੈਨਿਕਾਂ ਦੇ ਬੱਚਿਆਂ ਤੇ ਪਰਿਵਾਰਾਂ ਵਲੋਂ ਬਜ਼ੁਰਗਾਂ ਤੇ ਕੁਸ਼ਟ ਰੋਗੀਆਂ ਦੀ ਮਦਦ

ਕਪੂਰਥਲਾ, 18 ਅਕਤੂਬਰ (ਸਡਾਨਾ)- ਭਾਰਤੀ ਸੈਨਾ ਵਲੋਂ ਸਮਾਜਿਕ ਵਿਕਾਸ 'ਚ ਯੋਗਦਾਨ ਦੇਣ, ਬੱਚਿਆਂ ਵਿਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਜਿੰਮੇਵਾਰ ਨਾਗਰਿਕ ਬਣਾਉਣ ਲਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਪੂਰਥਲਾ ਸੈਨਿਕ ਸਟੇਸ਼ਨ ਅਧੀਨ ਆਉਂਦੀ 38 ...

ਪੂਰੀ ਖ਼ਬਰ »

ਅਧਿਆਪਕ ਚੇਤਨਾ ਕਨਵੈਨਸ਼ਨ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)- ਡੈਮੋਕਰੇਟਿਕ ਟੀਚਰ ਫ਼ਰੰਟ ਵਲੋਂ ਚੇਤਨਾ ਤੇ ਸੰਘਰਸ਼ੀ ਪੰਦਰਵਾੜੇ ਦੇ ਸੂਬਾਈ ਸੱਦੇ 'ਤੇ ਜ਼ਿਲ੍ਹੇ ਅੰਦਰ 29 ਅਕਤੂਬਰ ਨੂੰ ਅਧਿਆਪਕ ਚੇਤਨਾ ਕਨਵੈੱਨਸ਼ਨ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਟੀ. ਐਫ. ਕਪੂਰਥਲਾ ਦੀ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਟੇਜ ਗੁਰਦੁਆਰਾ ਸਾਹਿਬ ਤੋਂ 22 ਅਕਤੂਬਰ ਨੂੰ ਸਵੇਰੇ ਚਾਰ ਵਜੇ ਆਰੰਭ ਹੋਣਗੀਆਂ | ਸੁਖਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ ਬੱਤਰਾ ਤੇ ਹਰਜੀਤ ਸਿੰਘ ...

ਪੂਰੀ ਖ਼ਬਰ »

ਹਰੀ ਦੀਵਾਲੀ ਮਨਾਉਣ ਦੇ ਯਤਨ ਹੋਏ ਬੇਅਸਰ

ਨਡਾਲਾ, 20 ਅਕਤੂਬਰ (ਮਾਨ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦੀਵਾਲੀ ਵਾਲੇ ਦਿਨ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਪਟਾਕੇ ਚਲਾਉਣ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਨਡਾਲਾ ਵਿਚ ਲੋਕਾਂ ਨੇ ਖ਼ੂਬ ਪਟਾਕੇ ਚਲਾਏ ਤੇ ਨਿਸ਼ਚਿਤ ਸਮੇਂ ਤੋਂ ਬਾਅਦ ਵੀ ਪਟਾਕੇ ਚੱਲਦੇ ਰਹੇ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਦੀਵਾਲੀ ਸਬੰਧੀ ਸੱਭਿਆਚਾਰਕ ਸਮਾਗਮ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)- ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਦੀਵਾਲੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ: ਸਵਰਨ ਸਿੰਘ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਸਬੰਧੀ ਵੱਖ-ਵੱਖ ਥਾਈਾ ਸਮਾਗਮ

ਕਪੂਰਥਲਾ, 20 ਅਕਤੂਬਰ (ਸਡਾਨਾ)- ਗੁਰਦੁਆਰਾ ਸਾਹਿਬ ਵਿਸ਼ਵਕਰਮਾ ਸਭਾ ਸ਼ਿਵ ਕਾਲੋਨੀ ਵਿਖੇ ਵਿਸ਼ਵਕਰਮਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾ ਵਿਚ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਅਜੀਤ ਸਿੰਘ ਪ੍ਰਧਾਨ, ਮਹਿੰਦਰ ਸਿੰਘ ਖ਼ਜ਼ਾਨਚੀ, ਕੁਲਵਿੰਦਰ ਸਿੰਘ, ਸੋਹਣ ਸਿੰਘ, ਦਰਸ਼ਨ ਸਿੰਘ, ਗੁਰਦੀਪ ਸਿੰਘ, ਗੁਰਬਖ਼ਸ਼ ਸਿੰਘ, ਗੁਰਮੇਜ ਸਿੰਘ ਮਠਾਰੂ, ਰਜਿੰਦਰ ਸਿੰਘ ਧੰਜਲ ਕੌਾਸਲਰ, ਜਸਬੀਰ ਸਿੰਘ, ਦਵਿੰਦਰ ਸਿੰਘ ਦੇਵ, ਹਰਵਿੰਦਰ ਸਿੰਘ, ਜਸਕਰਨ ਸਿੰਘ, ਬਿਕਰਮਜੀਤ ਸਿੰਘ, ਭਾਈ ਰਜਿੰਦਰ ਸਿੰਘ, ਹਰਜਿੰਦਰ ਸਿੰਘ, ਭਜਨ ਸਿੰਘ, ਗੁਰਨਾਮ ਸਿੰਘ, ਗੁਰਜੀਤ ਸਿੰਘ, ਅਭੀਜੀਤ ਸਿੰਘ ਪਿ੍ੰਸ, ਗਗਨ, ਗੁਰਉਦੇ ਸਿੰਘ ਧੰਜਲ ਆਦਿ ਹਾਜ਼ਰ ਸਨ |
ਗੁਰੂ ਨਾਨਕ ਨਗਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਬਾਬਾ ਵਿਸ਼ਵਕਰਮਾ ਸੁਸਾਇਟੀ ਵੱਲੋਂ ਗੁਰੂ ਨਾਨਕ ਨਗਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ | ਸੁਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ ਪਨੇਸਰ ਨੇ ਸੰਗਤਾਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੱਤੀਆਂ | ਸਮਾਗਮ ਦੌਰਾਨ ਹਲਕਾ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਉਨ੍ਹਾਂ ਦੇ ਨਾਲ ਡੀ. ਐਸ. ਪੀ. ਸੰਦੀਪ ਸਿੰਘ ਮੰਡ ਤੇ ਟਰੈਫ਼ਿਕ ਇੰਚਾਰਜ ਦਰਸ਼ਨ ਲਾਲ ਸ਼ਰਮਾ ਤੋਂ ਇਲਾਵਾ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਜੀਤ ਸਿੰਘ ਨਿੱਝਰ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਬਲਬੀਰ ਸਿੰਘ ਬੀਰਾ ਕੌਾਸਲਰ, ਸਤਪਾਲ ਮਹਿਰਾ, ਦਵਿੰਦਰ ਸਿੰਘ ਹੰਸਪਾਲ ਕੌਾਸਲਰ, ਸੂਰਤਾ ਸਿੰਘ, ਏ.ਐਸ.ਆਈ. ਦਰਸ਼ਨ ਸਿੰਘ, ਵਿਜੇ ਕੁਮਾਰ, ਅਜੀਤ ਸਿੰਘ, ਅਮਰਜੀਤ ਸਿੰਘ, ਸੁਰਜੀਤ ਸਿੰਘ, ਜਗੀਰ ਸਿੰਘ, ਸਵਰਨ ਸਿੰਘ, ਗੁਰਮੁਖ ਸਿੰਘ, ਗੁਰਦਿਆਲ ਸਿੰਘ, ਜੈਜੀਤ ਸਿੰਘ, ਗੁਰਤੇਜ ਸਿੰਘ, ਮੱਖਣ ਸਿੰਘ, ਅਨੂਪ ਸਿੰਘ, ਚਰਨਜੀਤ ਸਿੰਘ, ਰਜੇਸ਼ ਹੰਸ, ਸੁਰਜੀਤ ਸਿੰਘ, ਰਣਜੀਤ ਸਿੰਘ ਆਦਿ ਹਾਜ਼ਰ ਸਨ |
ਭੁਲੱਥ 'ਚ ਸਮਾਗਮ
ਭੁਲੱਥ, (ਤੱਖਰ)- ਸਥਾਨਕ ਕਸਬੇ ਅੰਦਰ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਵਿਸ਼ਵਕਰਮਾ ਮੰਦਿਰ ਭੁਲੱਥ ਸ਼ਰਕੀ ਨੇੜੇ ਦਸਮੇਸ਼ ਮਕੈਨੀਕਲ ਵਰਕਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲ੍ਹੇ ਪੰਡਾਲ ਵਿਚ ਦੀਵਾਨ ਸਜਾਇਆ ਗਿਆ ਜਿਸ ਵਿਚ ਭਾਈ ਅਮਰਜੀਤ ਸਿੰਘ ਜਲੰਧਰ ਵਾਲੇ, ਸੰਤ ਬਾਬਾ ਮਹਿੰਦਰ ਸਿੰਘ ਮਕਸੂਦਪੁਰ ਵਾਲੇ, ਗੁਰਦੇਵ ਸਿੰਘ ਖ਼ਾਨਪੁਰੀ, ਭਾਈ ਗੁਰਦਿਆਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਟਰੱਸਟ ਸਲਾਮਤਪੁਰ ਵਾਲਿਆਂ ਨੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਐਸ. ਡੀ. ਓ. ਪਾਵਰਕਾਮ ਗੁਰਦੀਪ ਸਿੰਘ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ 'ਤੇ ਵਿਸਥਾਰ ਸਾਹਿਤ ਚਾਨਣਾ ਪਾਇਆ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਹੰਸਪਾਲ ਨੇ ਆਈਆਂ ਸੰਗਤਾਂ ਨੂੰ ਜੀ ਆਇਆ ਕਿਹਾ | ਸਟੇਜ ਦਾ ਸੰਚਾਲਨ ਸੰਤੋਖ ਸਿੰਘ ਨੇ ਬਾਖ਼ੂਬੀ ਕੀਤਾ | ਇਸ ਮੌਕੇ ਸੁੱਚਾ ਸਿੰਘ ਹੰਸਪਾਲ, ਚੇਅਰਮੈਨ ਕਰਨੈਲ ਸਿੰਘ, ਰਾਣਾ ਪ੍ਰਤਾਪ ਸਿੰਘ, ਅਜੇ ਗੁਰਪ੍ਰੀਤ ਸਿੰਘ, ਜੈਵੀਰ ਸਿੰਘ, ਤਾਰਾ ਚੰਦ, ਗੁਲਬਦਨਜੀਤ ਸਿੰਘ ਤੱਖਰ, ਬਲਜੀਤ ਸਿੰਘ ਬੱਲ੍ਹੀ, ਬਲਵਿੰਦਰ ਸਿੰਘ ਮਠਾਰੂ, ਇੰਦਰਜੀਤ ਸਿੰਘ ਉੱਭੀ, ਗੁਰਪ੍ਰੀਤ ਸਿੰਘ ਰਾਜਪੁਰ, ਨਵਪ੍ਰੀਤ ਸਿੰਘ ਮਠਾਰੂ, ਬਲਜਿੰਦਰ ਸਿੰਘ ਮਠਾਰੂ, ਵਰਿੰਦਰ ਸਿੰਘ, ਚੌਧਰੀ ਰਾਮ, ਦਿਲਾਵਰ ਸਿੰਘ, ਗੁਰਦੀਪ ਸਿੰਘ, ਤਲਵਿੰਦਰ ਸਿੰਘ ਬਾਜਵਾ, ਪਰਮਜੀਤ ਸਿੰਘ ਰਾਜਪੁਰ, ਜਵੰਦ ਸਿੰਘ, ਰੂਬੀ, ਰਣਜੀਤ ਸਿੰਘ ਚੀਮਾ ਖੱਸਣ ਆਦਿ ਹਾਜ਼ਰ ਸਨ | ਇਸੇ ਤਰ੍ਹਾਂ ਵਿਸ਼ਵਕਰਮਾ ਮੰਦਿਰ ਭੁਲੱਥ ਗਰਬੀ ਵਿਖੇ ਵੀ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਨ ਸ਼ਰਧਾ ਸਾਹਿਤ ਮਨਾਇਆ ਗਿਆ |
ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ ਸਮਾਗਮ
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਸੁਲਤਾਨਪੁਰ ਲੋਧੀ ਵਲੋਂ ਪ੍ਰਧਾਨ ਸਤ ਨਰਾਇਣ ਮਹਿਤਾ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਚੌਕ ਚੇਲਿਆਂ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਹਰਜਿੰਦਰ ਸਿੰਘ ਫ਼ੱਕਰ ਦੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦਾ ਇਤਿਹਾਸ ਸੁਣਾਇਆ ਗਿਆ | ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਬਲਦੇਵ ਸਿੰਘ ਨੇ ਸਮੂਹ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਪ੍ਰਧਾਨ ਸਤਨਰਾਇਣ ਮਹਿਤਾ, ਰਾਜਮੋਹਨ ਹਾਜੀਪੁਰ, ਮੁਖ਼ਤਿਆਰ ਸਿੰਘ, ਅਮਰੀਕ ਸਿੰਘ, ਕੁਲਦੀਪ ਸਿੰਘ, ਠੇਕੇਦਾਰ ਗੁਰਮੀਤ ਸਿੰਘ, ਕੁਲਵੰਤ ਸਿੰਘ, ਅਮਰਜੀਤ ਸਿੰਘ ਚੰਨਾ, ਨਰਿੰਦਰ ਸਿੰਘ ਅਮਰਕੋਟ, ਹਰਬੰਸ ਸਿੰਘ, ਬੂਟਾ ਸਿੰਘ, ਸੁਰਜੀਤ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਬਲਵੀਰ ਸਿੰਘ, ਕਮਲ ਮਹਿਤਾ ਤੋਂ ਇਲਾਵਾ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਜਥੇਦਾਰ ਰਜਿੰਦਰ ਸਿੰਘ ਢੀਂਗਰਾ, ਭਗਤ ਦਵਿੰਦਰ ਸ਼ਰਮਾ, ਰਜੇਸ਼ ਕੁਮਾਰ ਰਾਜੂ ਆਦਿ ਹਾਜ਼ਰ ਸਨ |
ਨਡਾਲਾ 'ਚ ਬਾਬਾ ਵਿਸ਼ਵਕਰਮਾ ਦੇ ਪੁਰਬ ਸਬੰਧੀ ਸਮਾਗਮ
ਨਡਾਲਾ, (ਮਾਨ)- ਟੈਕਨੀਕਲ ਸੇਵਕ ਸਭਾ ਨਡਾਲਾ ਵਲੋਂ ਸ਼ਿਲਪ ਕਲਾ ਦੇ ਬਾਨੀ ਬਾਬਾ ਵਿਸ਼ਵਕਰਮਾ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਬਾਬਾ ਵਿਸ਼ਵਕਰਮਾ ਨਡਾਲਾ ਵਿਖੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਭਾਈ ਸੇਵਾ ਸਿੰਘ, ਭਾਈ ਚਤਰ ਸਿੰਘ ਜਲੰਧਰ ਵਾਲੇ, ਢਾਡੀ ਭਾਈ ਸਵਿੰਦਰ ਸਿੰਘ ਭੰਗੂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਫ਼ੁਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਨਾਮ ਸਿੰਘ ਸਲੈਚ, ਹਰਚਰਨ ਸਿੰਘ ਖ਼ਾਲਸਾ, ਦਵਿੰਦਰ ਸਿੰਘ ਨਡਾਲਾ, ਜਸਵੰਤ ਸਿੰਘ ਲੱਕੀ, ਤਰਲੋਚਨ ਸਿੰਘ ਨਡਾਲਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸੁਲਤਾਨਪੁਰ ਲੋਧੀ, (ਨਰੇਸ਼ ਹੈਪੀ, ਥਿੰਦ)- ਬਾਬਾ ਵਿਸ਼ਵਕਰਮਾ ਮਾਰਕੀਟ ਤਲਵੰਡੀ ਪੁਲ ਚੌਕ ਵੱਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਬਾਬਾ ਵਿਸ਼ਵਕਰਮਾ ਹਾਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਰੋਡ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਬੀਬੀ ਬਲਵਿੰਦਰ ਕੌਰ ਖਹਿਰਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਨਾਮ ਬਾਣੀ ਰਾਹੀਂ ਨਿਹਾਲ ਕੀਤਾ | ਸਮਾਗਮ ਵਿਚ ਦਲਜੀਤ ਸਿੰਘ ਬੱਗਾ, ਗੁਰਬਖ਼ਸ਼ ਸਿੰਘ ਵਿਰਦੀ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਵਿਰਦੀ, ਤੇਜਾ ਸਿੰਘ ਸੱਗੂ, ਜਥੇਦਾਰ ਪਰਮਿੰਦਰ ਸਿੰਘ ਖ਼ਾਲਸਾ, ਰਜਿੰਦਰ ਸਿੰਘ ਢੀਂਗਰਾ, ਭਾਈ ਦਲੀਪ ਸਿੰਘ ਗ੍ਰੰਥੀ, ਸ਼ਿੰਗਾਰਾ ਸਿੰਘ, ਅਮਰ ਸਿੰਘ ਬਾਈ, ਹਰਬੰਸ ਸਿੰਘ, ਬਲਕਾਰ ਸਿੰਘ, ਸੁਖਵਿੰਦਰ ਸਿੰਘ ਡੌਲਾ, ਬਲਦੇਵ ਸਿੰਘ ਖ਼ਾਲਸਾ, ਰਾਜਿੰਦਰ ਸਿੰਘ, ਸੰਤੋਖ ਸਿੰਘ ਖ਼ਾਲਸਾ, ਤਰਸੇਮ ਸਿੰਘ ਵਿਰਦੀ, ਅਜੀਤ ਸਿੰਘ, ਦੀਦਾਰ ਸਿੰਘ ਵਿਰਦੀ, ਸਰਬਜੀਤ ਸਿੰਘ, ਅੰਗਰੇਜ ਸਿੰਘ, ਦਿਲਬਾਗ ਸਿੰਘ ਗਿੱਲ ਐਮ.ਡੀ., ਤੇਜਿੰਦਰਪਾਲ ਸਿੰਘ ਬਾਵਾ, ਕੁਲਬੀਰ ਸਿੰਘ ਰਾਜਾ, ਸੁਮਿਤ ਭੱਲਾ, ਦਲਬੀਰ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਬਹਾਦਰ ਸਿੰਘ, ਗਿਆਨ ਸਿੰਘ ਆਦਿ ਹਾਜ਼ਰ ਸਨ | ਬੇਗੋਵਾਲ 'ਚ ਵਿਸ਼ਵਕਰਮਾ ਦਿਵਸ ਸ਼ਰਧਾ ਨਾਲ ਮਨਾਇਆ
ਬੇਗੋਵਾਲ, (ਸੁਖਜਿੰਦਰ ਸਿੰਘ)- ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਦਿਹਾੜਾ ਵਿਸ਼ਵਕਰਮਾ ਗੁਰਦੁਆਰਾ ਬੇਗੋਵਾਲ ਵਿਚ ਸ਼ਰਧਾਪੂਰਵਕ ਨਾਲ ਮਨਾਇਆ ਗਿਆ | ਇਸ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਭੁਪਿੰਦਰ ਸਿੰਘ, ਭਾਈ ਭੁੱਲਾ ਸਿੰਘ, ਭਾਈ ਬਲਕਾਰ ਸਿੰਘ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੰੂ ਨਿਹਾਲ ਕੀਤਾ ਤੇ ਬਾਬਾ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਲਈ ਕਿਹਾ | ਇਸ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਖਡੂਰ ਸਾਹਿਬ ਤੋਂ ਵਿਧਾਇਕ ਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ 'ਤੇ ਪੁੱਜੇ ਜਿਨ੍ਹਾਂ ਇਸ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ | ਇਸ ਮੌਕੇ ਰਸ਼ਪਾਲ ਸਿੰਘ ਬੱਚਾਜੀਵੀ, ਪ੍ਰਧਾਨ ਚਰਨ ਕੌਰ, ਦੀਦਾਰ ਸਿੰਘ, ਬਚਿੱਤਰ ਸਿੰਘ, ਰਤਨ ਸਿੰਘ ਭੱਟੀ, ਸਾਧੂ ਸਿੰਘ, ਸੰਪੂਰਨ ਸਿੰਘ, ਸੁਖਰਾਜ ਸਿੰਘ, ਮਨਜੀਤ ਸਿੰਘ, ਸਰੂਪ ਸਿੰਘ, ਮਨਜੀਤ ਸਿੰਘ, ਬਲਵਿੰਦਰ ਸਿੰਘ, ਜੋਗਿੰਦਰ ਸਿੰਘ ਸੂਬਾ, ਜਸਵੀਰ ਸਿੰਘ ਸੈਕਟਰੀ, ਜਾਰਜ ਸ਼ੁੱਭ ਕਮਲ, ਸ਼ਵਿੰਦਰ ਸਿੰਘ ਬਿੱਟੂ, ਸ੍ਰੀ ਨਿਵਾਸ ਕੁੱਕੂ, ਕਮਲਜੀਤ ਸਿੰਘ, ਸਤਵੰਤ ਸਿੰਘ, ਪ੍ਰੇਮ ਸਿੰਘ ਸਿੱਕਰੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ

ਕਪੂਰਥਲਾ, 20 ਅਕਤੂਬਰ (ਸਡਾਨਾ)- ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸਬੰਧੀ ਗੁਰੂ ਨਾਨਕ ਧਰਮਸ਼ਾਲਾ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ 7 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਪਤੀ ਉਪਰੰਤ ਭਾਈ ਅਮਰੀਕ ਸਿੰਘ, ਭਾਈ ਕਰਮ ਸਿੰਘ ਨੂਰਪੁਰੀ ...

ਪੂਰੀ ਖ਼ਬਰ »

ਵਿੰਕਲ ਵਾਟਰ ਪਿਊਰੀਫ਼ਾਇਰ ਲਿਮਟਿਡ ਵਲੋਂ ਜਾਗਰੂਕਤਾ ਕੈਂਪ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਵਿੰਕਲ ਵਾਟਰ ਪਿਊਰੀਫ਼ਾਇਰ ਲਿਮਟਿਡ ਵਲੋਂ ਸਥਾਨਕ ਡੀਲਰ ਰਾਣਾ ਟਰੇਡਰਜ਼ ਡਡਵਿੰਡੀ ਵਿਖੇ ਪਲੰਬਰਾਂ ਨੂੰ ਵਿੰਕਲ ਵਾਟਰ ਪਿਊਰੀਫ਼ਾਇਰ ਦੀ ਜਾਣਕਾਰੀ ਦੇਣ ਲਈ ਦੀਵਾਲੀ ਮੌਕੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਿ੍ੰਸ ਵਲੋਂ ਬੂਟੇ ਲਗਾਏ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਤੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਨੰਗਲ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਮੌਕੇ ਸੁਖਮਨੀ ਕਾਲੋਨੀ 'ਚ ਬਣੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਵਰਕਰ ਕਲੱਬ ਵਿਖੇ ਦੀਵਾਲੀ ਮੇਲਾ ਧੂਮ-ਧਾਮ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਰੇਲ ਕੋਚ ਫ਼ੈਕਟਰੀ ਵਲੋਂ ਦੀਵਾਲੀ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਤਿੰਨ ਦਿਨਾਂ ਮੇਲੇ ਦੇ ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਇਸ ਮੌਕੇ ਆਰ. ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ- ਵਿਧਾਇਕ ਸਿੱਕੀ

ਕਪੂਰਥਲਾ, 20 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ ਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਡਾਲਾ ਦੇ ਖੱਖਾਂ ਮੁਹੱਲੇ 'ਚ ਦਿਨ ਦਿਹਾੜੇ ਘਰ 'ਚ ਚੋਰੀ

ਨਡਾਲਾ, 20 ਅਕਤੂਬਰ (ਮਾਨ)- ਨਡਾਲਾ ਦੇ ਖੱਖਾਂ ਦੇ ਮੁਹੱਲੇ ਦੇ ਇਕ ਘਰ ਵਿਚੋਂ ਚੋਰ ਦਿਨ ਦਿਹਾੜੇ ਕਰੀਬ 25 ਤੋਲੇ ਸੋਨੇ ਦੇ ਗਹਿਣੇ ਤੇ 20,000 ਰੁਪਏ ਚੋਰੀ ਕਰਕੇ ਲੈ ਗਏ | ਨਡਾਲਾ ਵਾਸੀ ਜੋਗਿੰਦਰ ਸਿੰਘ ਪੁੱਤਰ ਭਗਤ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਬਿਮਾਰ ਹੋਣ ਕਾਰਨ ਇਲਾਜ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਹਾੜੇ ਸਬੰਧੀ ਸਮਾਗਮ 25 ਨੂੰ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਹਾੜਾ ਮਨਾਉਣ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਹੋਈ | ਸੁਰਿੰਦਰਪਾਲ ਸਿੰਘ ਭਵਾਨੀਪੁਰ, ਹਰਜੀਤ ਸਿੰਘ ਭਾਟੀਆ, ਗੁਰੂ ਰਾਮ ਦਾਸ ...

ਪੂਰੀ ਖ਼ਬਰ »

ਅਦਾਰਾ ਅਦਬੀ ਸ਼ਾਮ ਵਲੋਂ ਕਵੀ ਦਰਬਾਰ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)- ਅਦਾਰਾ ਅਦਬੀ ਸ਼ਾਮ ਦੀ ਮਾਸਿਕ ਇਕੱਤਰਤਾ ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ਼ ਵਿਖੇ ਸੰਸਥਾ ਦੇ ਪ੍ਰਧਾਨ ਡਾ: ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਆਰੰਭਤਾ ਕਰਦਿਆਂ ਜਨਰਲ ਸਕੱਤਰ ਅਵਤਾਰ ਸਿੰਘ ਭੰਡਾਲ ਨੇ ਸੀਨੀਅਰ ...

ਪੂਰੀ ਖ਼ਬਰ »

ਬਲਰਾਮ ਸਿੰਘ ਰੰਧਾਵਾ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਢਿਲਵਾਂ, 20 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਰਮਨਜੀਤ ਸਿੰਘ ਸਿੱਕੀ ਵਿਧਾਇਕ ਹਲਕਾ ਖਡੂਰ ਸਾਹਿਬ ਤੇ ਹਲਕਾ ਭੁਲੱਥ ਦੇ ਇੰਚਾਰਜ ਦੀਆਂ ਹਦਾਇਤਾਂ 'ਤੇ ਢਿਲਵਾਂ ਦਾਣਾ ਮੰਡੀ ਦਾ ਦੌਰਾ ਬਲਰਾਮ ਸਿੰਘ ਰੰਧਾਵਾ ਜਨਰਲ ...

ਪੂਰੀ ਖ਼ਬਰ »

ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਖੂਨਦਾਨ ਕੈਂਪ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਪ੍ਰਧਾਨ ਵਿਤਿਨ ਪੁਰੀ ਦੀ ਅਗਵਾਈ ਵਿਚ ਵਿਸ਼ਵਕਰਮਾ ਮੇਲੇ ਦੌਰਾਨ ਬੰਗਾ ਰੋਡ ਵਿਖੇ ਛੇਵਾਂ ਸਾਲਾਨਾ ਖ਼ੂਨ ਦਾਨ ਕੈਂਪ ਲਗਾਇਆ ਗਿਆ | ਐਚ. ਡੀ. ਐਫ. ਸੀ. ਬੈਂਕ ਦੇ ...

ਪੂਰੀ ਖ਼ਬਰ »

ਫਗਵਾੜਾ ਪੁਲਿਸ ਨੇ ਮਨਾਈ ਦੀਵਾਲੀ

ਫਗਵਾੜਾ, 20 ਅਕਤੂਬਰ (ਵਾਲੀਆ)- ਦੀਵਾਲੀ ਤੇ ਵਿਸ਼ਵਕਰਮਾ ਦੇ ਤਿਉਹਾਰ ਮੌਕੇ ਸਬ ਡਵੀਜ਼ਨ ਫਗਵਾੜਾ ਵਿਚ ਐਸ. ਪੀ. ਫਗਵਾੜਾ ਪਰਮਿੰਦਰਪਾਲ ਸਿੰਘ ਭੰਡਾਲ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਫਗਵਾੜਾ ਦੇ ਸ਼ਹਿਰੀ ਥਾਣੇ ਵਿਚ ਡਵੀਜ਼ਨ ਦੇ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ- ਵਿਧਾਇਕ ਸਿੱਕੀ

ਕਪੂਰਥਲਾ, 20 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ ਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਢਿਲਵਾਂ 'ਚ ਹਨੂਮਾਨ ਚਾਲੀਸਾ ਦਾ ਪਾਠ 24 ਤੋਂ

ਢਿਲਵਾਂ, 20 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਮੰਦਰ ਸੁਧਾਰ ਸਭਾ ਢਿਲਵਾਂ ਦੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮੰਦਰ ਸੁਧਾਰ ਸਭਾ ਢਿਲਵਾਂ ਦੀ ਦੇਖ ਰੇਖ ਹੇਠ 24 ਤੋਂ 31 ਅਕਤੂਬਰ ਤੱਕ ਹਨੂਮਾਨ ਚਾਲੀਸਾ ਦੇ 108 ਪਾਠ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਸੰਗੋਜਲਾ ਵਿਖੇ ਸਾਲਾਨਾ ਜਾਗਰਣ ਅੱਜ

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)- ਮਾਂ ਚਿੰਤਪੁਰਨੀ ਲੰਗਰ ਕਮੇਟੀ ਸੰਗੋਜਲਾ ਵਲੋਂ ਸਮੂਹ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਮਹਾਂਮਾਈ ਦਾ ਜਗਰਾਤਾ ਪਿੰਡ ਸੰਗੋਜਲਾ ਵਿਖੇ 21 ਅਕਤੂਬਰ ਨੂੰ ਉਤਸ਼ਾਹ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਜ਼ੋਨ ਪੱਧਰੀ ਐਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲੜਕਿਆਂ ਦੇ ਜੈਵਲਿਨ ਥਰੋਅ ਵਿਚੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX