ਤਾਜਾ ਖ਼ਬਰਾਂ


ਕੋਤਵਾਲੀ ਪੁਲਿਸ ਵੱਲੋਂ 400 ਕਿੱਲੋ ਡੋਡੇ ਚੂਰਾ ਪੋਸਤ ਸਮੇਤ ਇਕ ਗ੍ਰਿਫ਼ਤਾਰ
. . .  1 day ago
ਕਪੂਰਥਲਾ, 27 ਫਰਵਰੀ (ਅਮਰਜੀਤ ਸਿੰਘ ਸਡਾਨਾ)-ਡੀ.ਐੱਸ.ਪੀ. ਸਬ ਡਵੀਜ਼ਨ ਦਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਨਵਦੀਪ ਸਿੰਘ ਨੇ ਨਾਕਾਬੰਦੀ ਦੌਰਾਨ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਟਰੱਕ ਸਵਾਰ...
ਬੰਗਾ ਇਲਾਕੇ 'ਚ ਡਿੱਗੇ ਪਾਕਿਸਤਾਨੀ ਗੁਬਾਰੇ
. . .  1 day ago
ਬੰਗਾ , 27 ਫ਼ਰਵਰੀ ( ਜਸਬੀਰ ਸਿੰਘ ਨੂਰਪੁਰ )-ਬੰਗਾ ਇਲਾਕੇ ਦੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਾਕਿਸਤਾਨੀ ਗੁਬਾਰੇ ਮਿਲੇ ।ਇਨ੍ਹਾਂ ਗ਼ੁਬਾਰਿਆਂ 'ਤੇ ਪਾਕਿਸਤਾਨ ਜ਼ਿੰਦਾਬਾਦ ਅਤੇ ਜਿਨਾਹ ਦੀਆਂ ਤਸਵੀਰਾਂ ਲੱਗੀਆਂ ਹੋਈਆਂ ...
ਕਰਜ਼ੇ ਦੀ ਭੇਟ ਚੜ੍ਹਿਆ ਇੱਕ ਹੋਰ ਅੰਨਦਾਤਾ
. . .  1 day ago
ਫ਼ਰੀਦਕੋਟ, 27 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਇੱਕ ਕਿਸਾਨ ਸੁਰਿੰਦਰ ਸਿੰਘ (39 ਸਲ) ਵੱਲੋਂ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ...
ਆਪ ਕੌਂਸਲਰ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ
. . .  1 day ago
ਨਵੀਂ ਦਿੱਲੀ, 27 ਫਰਵਰੀ - ਆਪ ਕੌਂਸਲਰ ਦੇ ਤਾਹਿਰ ਹੁਸੈਨ 'ਤੇ ਵੱਡੀ ਕਾਰਵਾਈ ਹੋਈ ਹੈ। ਉਸ ਦੇ ਘਰ ਨੂੰ ਸੀਲ ਕਰ ਦਿੱਤਾ ਗਿਆ...
'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਚਲਾਏ ਪ੍ਰੋਜੈਕਟ ਸੰਬੰਧੀ 5 ਮਾਰਚ ਨੂੰ ਹੋਵੇਗੀ ਮੀਟਿੰਗ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਸਰਕਾਰ ਪ੍ਰਾਇਮਰੀ ਸਕੂਲਾਂ ਅੰਦਰ ਪ੍ਰਾਇਮਰੀ ਸਿੱਖਿਆ...
ਕਰੋੜਾਂ ਦੇ ਬੈਂਕ ਘੁਟਾਲੇ ਵਾਲੇ ਮਾਮਲੇ 'ਚ 5 ਦੋਸ਼ੀਆਂ ਨੂੰ 4-4 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 27 ਫਰਵਰੀ (ਬਲਜਿੰਦਰਪਾਲ ਸਿੰਘ)- ਸੀ.ਜੇ.ਐਮ. ਅਮਿਤ ਮੱਲ੍ਹਣ ਦੀ ਅਦਾਲਤ ਨੇ ਬਹੁਚਰਚਿਤ ਕਰੋੜਾਂ ਰੁਪਏ ਦੇ ਬੈਂਕ ਘੁਟਾਲੇ ਵਾਲੇ...
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ
. . .  1 day ago
ਮਹਾਰਾਸ਼ਟਰ ਦੇ ਸਾਰੇ ਸਕੂਲਾਂ 'ਚ ਮਰਾਠੀ ਨੂੰ ਲਾਜ਼ਮੀ ਬਣਾਉਣ ਵਾਲਾ ਬਿੱਲ ਵਿਧਾਨ ਸਭਾ 'ਚ ਪਾਸ...
ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਚੁੱਕੇਗੀ ਦਿੱਲੀ ਸਰਕਾਰ : ਕੇਜਰੀਵਾਲ
. . .  1 day ago
ਨਵੀਂ ਦਿੱਲੀ, 27 ਫਰਵਰੀ- ਉੱਤਰ ਪੂਰਬੀ ਦਿੱਲੀ ਦੇ ਖਈ ਇਲਾਕਿਆਂ 'ਚ ਹੋਈ ਹਿੰਸਾ 'ਚ ਪ੍ਰਭਾਵਿਤ ਲੋਕਾਂ ਦੇ ਇਲਾਜ ਦਾ ਖ਼ਰਚ ਦਿੱਲੀ ਦੀ ਕੇਜਰੀਵਾਲ ਸਰਕਾਰ ....
ਅੱਡਾ ਅੰਮੋਨੰਗਲ ਕੋਲੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਅੱਚਲ ਸਾਹਿਬ, 27 ਫਰਵਰੀ (ਗੁਰਚਰਨ ਸਿੰਘ)- ਬਟਾਲਾ-ਜਲੰਧਰ ਰੋਡ ਅੱਡਾ ਅੰਮੋਨੰਗਲ ਨਜ਼ਦੀਕ ਕਰੀਬ 24 ...
ਦਿੱਲੀ ਹਿੰਸਾ 'ਚ ਮਾਮੂਲੀ ਜ਼ਖਮੀ ਹੋਏ ਲੋਕਾਂ ਨੂੰ ਮਿਲੇਗਾ 20-20 ਹਜ਼ਾਰ ਰੁਪਏ ਮੁਆਵਜ਼ਾ: ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇਗਾ 10-10 ਲੱਖ ਰੁਪਏ ਦਾ ਮੁਆਵਜ਼ਾ : ਕੇਜਰੀਵਾਲ
. . .  1 day ago
ਦਿੱਲੀ ਹਿੰਸਾ 'ਤੇ ਕੇਜਰੀਵਾਲ ਸਰਕਾਰ ਵੱਲੋਂ ਪ੍ਰੈੱਸ ਕਾਨਫ਼ਰੰਸ
. . .  1 day ago
ਵਿਲੱਖਣ ਸਮਰਥਾ ਵਾਲੇ ਪ੍ਰੀਖਿਆਰਥੀਆਂ ਦੀ ਸਮਰਥਾ ਨੂੰ ਮੁੱਖ ਰੱਖਦੇ ਹੋਏ ਪੰਜਾਬ ਬੋਰਡ ਵੱਲੋਂ ਹਦਾਇਤਾਂ ਜਾਰੀ
. . .  1 day ago
ਅਜਨਾਲਾ, 27 ਫਰਵਰੀ(ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ ਅੱਠਵੀਂ ਦੇ ਵਿਲੱਖਣ ਸਮਰਥਾ...
ਨਾਭਾ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੇ ਖ਼ਤਮ ਕੀਤੀ ਹੜਤਾਲ
. . .  1 day ago
ਨਾਭਾ, 27 ਫਰਵਰੀ (ਕਰਮਜੀਤ ਸਿੰਘ)- ਨਾਭਾ ਦੀ ਅਤਿ ਸੁਰੱਖਿਅਤ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਨਾਲ ਮੁਲਾਕਾਤ ਕਰਨ ਲਈ ਸ਼੍ਰੋਮਣੀ ਕਮੇਟੀ ਦਾ ਇੱਕ ਵਫ਼ਦ ਨਾਭਾ ਪਹੁੰਚਿਆ ਸੀ। ਇਸ ਵਫ਼ਦ 'ਚ ਭਾਈ...
ਬਿਜਲੀ ਨਿਗਮ ਦੇ ਦੋ ਮੁਲਾਜ਼ਮਾਂ ਦੇ ਕਤਲ ਮਾਮਲੇ 'ਚ ਇਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਟਿਆਲਾ, 27 ਫਰਵਰੀ(ਅਮਨਦੀਪ ਸਿੰਘ)-19 ਫਰਵਰੀ ਨੂੰ ਮਾਮੂਲੀ ਬਹਿਸ ਤੋਂ ਬਾਅਦ ਕਤਲ ਕੀਤੇ ਗਏ ਬਿਜਲੀ ਨਿਗਮ ਦੇ 2 ਮੁਲਾਜ਼ਮਾਂ ਜਿਨ੍ਹਾਂ 'ਚ ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ ਉੱਘੇ ਤਬਲਾ ਵਾਦਕ ਉਸਤਾਦ ਜਾਕਿਰ ਹੁਸੈਨ
. . .  1 day ago
10ਵੀਂ ਤੇ 12ਵੀਂ ਜਮਾਤ ਦੀਆਂ 28 ਅਤੇ 29 ਫਰਵਰੀ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਸੀ.ਬੀ.ਐੱਸ.ਈ ਵੱਲੋਂ ਮੁਲਤਵੀ
. . .  1 day ago
ਦਿੱਲੀ ਹਿੰਸਾ : ਕੇਂਦਰੀ ਮੰਤਰੀ ਨੇ ਆਪ ਨੇਤਾ ਤਾਹਿਰ ਹੁਸੈਨ ਨੂੰ ਲੈ ਕੇ ਕਾਂਗਰਸ ਦੀ ਚੁੱਪੀ 'ਤੇ ਚੁੱਕਿਆ ਸਵਾਲ
. . .  1 day ago
ਆਵਾਰਾ ਪਸ਼ੂਆਂ ਦੇ ਮੁੱਦੇ 'ਤੇ ਐਨ.ਕੇ ਸ਼ਰਮਾ ਅਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ
. . .  1 day ago
ਕਾਰ ਅਤੇ ਟਿੱਪਰ ਵਿਚਾਲੇ ਹੋਈ ਭਿਆਨਕ ਟੱਕਰ 'ਚ ਔਰਤ ਦੀ ਮੌਤ, ਇਕ ਜ਼ਖਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਕਪੂਰਥਲਾ / ਫਗਵਾੜਾ

ਫਗਵਾੜਾ ਵਿਖੇ 107ਵਾਂ ਵਿਸ਼ਵਕਰਮਾ ਪੂਜਾ ਮਹਾਂਉਤਸਵ ਮਨਾਇਆ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ, ਟੀ. ਡੀ. ਚਾਵਲਾ)- ਸ਼ੋ੍ਰਮਣੀ ਸ੍ਰੀ ਵਿਸ਼ਵਕਰਮਾ ਮੰਦਿਰ ਵੱਲੋਂ 107ਵਾਂ ਸਾਲਾਨਾ ਸ੍ਰੀ ਵਿਸ਼ਵਕਰਮਾ ਪੂਜਾ ਮਹਾਂਉਤਸਵ ਬੰਗਾ ਰੋਡ ਫਗਵਾੜਾ ਵਿਖੇ ਸ਼ੁਰੂ ਹੋ ਗਿਆ | ਦੋ ਦਿਨਾਂ ਇਸ ਮਹਾਂਉਤਸਵ ਦੇ ਪਹਿਲੇ ਦਿਨ ਝੰਡਾ ਲਹਿਰਾਉਣ ਦੀ ਰਸਮ ਬਖ਼ਸ਼ੀਸ਼ ਰਾਮ ਧੀਮਾਨ ਫਗਵਾੜਾ ਵਾਲਿਆਂ ਨੇ ਅਦਾ ਕੀਤੀ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਜਸਵੀਰ ਸਿੰਘ ਵਿਰਦੀ ਕਲਕੱਤਾ ਵਾਲਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਨਵੀਂ ਜ਼ਮੀਨ ਤੇ ਲੰਗਰ ਹਾਲ ਦਾ ਉਦਘਾਟਨ ਹਰਚਰਨ ਸਿੰਘ ਬਿਰਸਨ ਨੇ ਕੀਤਾ | ਸਮਾਗਮ ਮੌਕੇ ਇਸ ਵਾਰ ਰਾਮ ਮੂਰਤੀ ਧੀਮਾਨ ਜਲੰਧਰ, ਪਿ੍ੰਸੀਪਲ ਨਰੰਜਨ ਸਿੰਘ ਵਿਰਦੀ ਹੁਸ਼ਿਆਰਪੁਰ, ਰਜਿੰਦਰ ਸਿੰਘ ਘਟੋੜਾ ਲੁਧਿਆਣਾ, ਜਰਨੈਲ ਸਿੰਘ ਮਠਾੜੂ ਕੈਨੇਡਾ, ਹਰਭਜਨ ਸਿੰਘ ਮੁੰਡੇ ਲੁਧਿਆਣਾ ਨੂੰ 'ਸ੍ਰੀ ਵਿਸ਼ਵਕਰਮਾ' ਐਵਾਰਡ ਨਾਲ ਤੇ ਹਰਭਗਵਾਨ ਕਲਸੀ, ਪ੍ਰਕਾਸ਼ ਸਿੰਘ ਧੀਮਾਨ, ਪਿ੍ੰਸੀਪਲ ਰਾਜ ਕੁਮਾਰ ਫੁੱਲ, ਸੰਤ ਨਛੱਤਰ ਸਿੰਘ, ਜੋਗਿੰਦਰ ਸਿੰਘ ਫਲੋਰਾ ਆਦਿ ਨੂੰ 'ਲਾਈਫ਼ ਟਾਈਮ ਅਚੀਵਮੈਂਟ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਤੇ ਸਵਾਗਤੀ ਕਮੇਟੀ ਦੀ ਪ੍ਰਧਾਨਗੀ ਵਿਕਰਮਜੀਤ ਚੱਗਰ ਫਗਵਾੜਾ ਵਾਲਿਆਂ ਨੇ ਕੀਤੀ | ਇਸ ਵਿਸ਼ਵਕਰਮਾ ਮਹਾਂਉਤਸਵ ਦੇ ਪੂਜਾ ਮਹਾਂਉਤਸਵ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਸੰਗਤਾਂ ਨੂੰ ਸ੍ਰੀ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ | ਸਾਬਕਾ ਵਿਧਾਇਕ ਜੋਗਿੰਦਰ ਸਿੰਘ ਮਾਨ, ਜਥੇਦਾਰ ਸਰਵਣ ਸਿੰਘ ਕੁਲਾਰ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ | ਇਸ ਮੌਕੇ ਜਯੋਤੀ ਬਾਲਾ ਮੱਟੂ ਐਸ. ਡੀ. ਐਮ. ਫਗਵਾੜਾ, ਜਰਨੈਲ ਨੰਗਲ ਆਪ ਆਗੂ, ਰਣਜੀਤ ਸਿੰਘ ਖੁਰਾਣਾ ਡਿਪਟੀ ਮੇਅਰ ਫਗਵਾੜਾ ਕਾਰਪੋਰੇਸ਼ਨ, ਪ੍ਰਧਾਨ ਬਲਵੰਤ ਰਾਏ ਧੀਮਾਨ, ਰਾਜਿੰਦਰ ਸਿੰਘ ਰੂਪਰਾਏ ਵਿਕਰਮਜੀਤ ਸਿੰਘ ਚੱਗਰ ਖ਼ਜ਼ਾਨਚੀ, ਰਜਿੰਦਰ ਸਿੰਘ ਚੰਦੀ, ਮਲਕੀਅਤ ਸਿੰਘ ਰਘਬੋਤਰਾ, ਪਰਮਜੀਤ ਸਿੰਘ ਖੁਰਾਣਾ ਕੌਾਸਲਰ, ਪਰਮਜੀਤ ਕੌਰ ਕੰਬੋਜ ਕੌਾਸਲਰ, ਬੀਬੀ ਸਰਬਜੀਤ ਕੌਰ ਕੌਾਸਲਰ, ਅਵਤਾਰ ਸਿੰਘ ਮੰਡ, ਪੰਕਜ ਚਾਵਲਾ, ਤੇਜੱਸਵੀ ਭਾਰਦਵਾਜ, ਐਚ.ਐਸ. ਬਸਰਾ ਐਮ. ਡੀ. ਸਿਟੀ ਕੇਵਲ, ਵਰਿੰਦਰ ਸਿੰਘ ਕੰਬੋਜ, ਕੁਲਵਿੰਦਰ ਸਿੰਘ ਕਿੰਦਾ ਕੌਾਸਲਰ, ਦਰਸ਼ਨ ਧਰਮਸੋਤ ਕੌਾਸਲਰ, ਇਕਬਾਲ ਸਿੰਘ ਕੁੰਦੀ ਸਾਬਕਾ ਕੌਾਸਲਰ, ਮੇਅਰ ਅਰੁਣ ਖੋਸਲਾ, ਰਾਜ ਕੁਮਾਰ ਗੁਪਤਾ ਕੌਾਸਲਰ, ਜਸਵਿੰਦਰ ਸਿੰਘ ਭਗਤਪੁਰਾ, ਸੁਰਿੰਦਰਪਾਲ ਸਿੰਘ ਧੀਮਾਨ, ਸੁਖਦੇਵ ਸਿੰਘ ਲਾਲ, ਪ੍ਰੇਮ ਧੀਮਾਨ, ਰਜਿੰਦਰ ਸਿੰਘ ਰਿਐਤ, ਨਰਿੰਦਰ ਸਿੰਘ ਬਿਲਖੂ, ਸੁਰਜੀਤ ਸਿੰਘ ਬਿਲਖੂ, ਹਰਪ੍ਰੀਤ ਸਿੰਘ, ਅਰੁਣ, ਬਲਵਿੰਦਰ ਸਿੰਘ ਰਤਨ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਸ਼ਹਿਰ ਵਾਸੀਆਂ ਵੱਲੋਂ ਉਤਸ਼ਾਹ ਨਾਲ ਮਨਾਇਆ ਗਿਆ | ਦੀਵਾਲੀ ਮੌਕੇ ਜਿਥੇ ਲੋਕਾਂ ਨੇ ਆਪਣੇ ਘਰਾਂ ਨੂੰ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਸਜਾਇਆ ਤੇ ਆਤਿਸ਼ਬਾਜ਼ੀ ਕੀਤੀ, ਉਥੇ ਨਾਲ ਹੀ ਸਿੱਖ ...

ਪੂਰੀ ਖ਼ਬਰ »

ਪਿੰਡ ਜੈਨਪੁਰ ਨੇੜਿਓਾ ਅਣਪਛਾਤੀ ਲਾਸ਼ ਬਰਾਮਦ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)- ਸਥਾਨਕ ਪੁਲਿਸ ਨੇ ਸੁਲਤਾਨਪੁਰ ਲੋਧੀ ਕਪੂਰਥਲਾ ਰੋਡ 'ਤੇ ਪਿੰਡ ਜੈਨਪੁਰ ਨੇੜੇ ਇਕ ਅਣਪਛਾਤੀ ਵਿਅਕਤੀ ਦੀ ਲਾਸ਼ ਬਰਾਮਦ ਕੀਤੀ | ਐਸ. ਐਚ. ਓ. ਸਰਬਜੀਤ ਸਿੰਘ ਨੇ ਦੱਸਿਆ ਕਿ ਮੱਸਿਆ ਦੇ ਦਿਹਾੜੇ ਲੰਗਰ ਲਗਾਉਣ ਉਪਰੰਤ ...

ਪੂਰੀ ਖ਼ਬਰ »

ਸੰਤ ਸੀਚੇਵਾਲ ਨੇ ਸਾਈਕਲ ਰੈਲੀ ਰਾਹੀਂ ਪਿੰਡ-ਪਿੰਡ ਦਿੱਤਾ ਪਰਾਲੀ ਨਾ ਸਾੜਨ ਦਾ ਹੋਕਾ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ, ਥਿੰਦ)- ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਮੱਸਿਆ 'ਤੇ ਹਰੀ ਦੀਵਾਲੀ ਮਨਾਉਣ ਲਈ ਸਾਈਕਲ ਰੈਲੀ ਕੱਢੀ ਗਈ | ਇਸ ਰੈਲੀ ਦਾ ਮੁੱਖ ਮਕਸਦ ਪੰਜਾਬ ਦੇ ਲੋਕਾਂ ਨੂੰ ਪਟਾਕਿਆਂ ਤੋਂ ਬਿਨਾਂ ਦੀਵਾਲੀ ...

ਪੂਰੀ ਖ਼ਬਰ »

ਏ. ਟੀ. ਐਮ. 'ਚ ਭੇਦਭਰੀ ਹਾਲਤ 'ਚ ਲੱਗੀ ਅੱਗ

ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ)- ਸਥਾਨਕ ਸਤਨਾਮਪੁਰਾ ਇਲਾਕੇ ਵਿਚ ਭੇਦਭਰੀ ਹਾਲਤ ਵਿਚ ਦੀਵਾਲੀ ਦੀ ਰਾਤ ਪੰਜਾਬ ਨੈਸ਼ਨਲ ਬੈਂਕ ਦੇ ਇਕ ਏ. ਟੀ. ਐਮ. ਵਿਚ ਅੱਗ ਲੱਗ ਗਈ | ਜਾਣਕਾਰੀ ਅਨੁਸਾਰ ਪੰਜਾਬ ਨੈਸ਼ਨਲ ਬੈਂਕ ਦਾ ਏ. ਟੀ. ਐਮ. ਸਤਨਾਮਪੁਰਾ ਇਲਾਕੇ ਵਿਚ ਲੱਗਿਆ ਹੋਇਆ ...

ਪੂਰੀ ਖ਼ਬਰ »

ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਦੇ ਵਲੰਟੀਅਰਾਂ ਨੇ ਦੀਵਾਲੀ ਮੌਕੇ ਬੂਟੇ ਲਗਾਏ

ਹੁਸੈਨਪੁਰ, 20 ਅਕਤੂਬਰ (ਸੋਢੀ)- ਚੜ੍ਹਦੀ ਕਲਾ ਆਰਗੇਨਾਈਜ਼ੇਸ਼ਨ ਦੇ ਵਲੰਟੀਅਰ ਪਿੰਡ ਪਾਜੀਆ ਵਲੋਂ ਨਵੀਂ ਪਿਰਤ ਪਾਉਂਦਿਆਂ ਦੀਵਾਲੀ ਦੇ ਸ਼ੁੱਭ ਦਿਹਾੜੇ 'ਤੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਂਦਿਆਂ ਹਰੀ ਦੀਵਾਲੀ ਮਨਾਉਣ ਦਾ ਅਹਿਦ ਕਰਦਿਆਂ ਪਿੰਡ ਦੇ ਚਾਰ ਚੁਫੇਰੇ ...

ਪੂਰੀ ਖ਼ਬਰ »

ਪਟਾਕੇ ਹੀ ਵੇਚ ਰਹੇ ਹਾਂ ਭੁੱਕੀ ਤਾਂ ਨਹੀਂ..........!

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)- ਪੂਰੇ ਦੇਸ਼ ਵਿਚ ਜਿਥੇ ਦੀਵਾਲੀ ਦਾ ਤਿਉਹਾਰ ਖ਼ੁਸ਼ੀਆਂ ਖੇੜਿਆਂ ਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ ਉਥੇ ਹੀ ਕਸਬਾ ਭੰਡਾਲ ਬੇਟ ਅਤੇ ਆਸ-ਪਾਸ ਦੇ ਪਟਾਕਾ ਵੇਚਣ ਵਾਲੇ ਦੁਕਾਨਦਾਰਾਂ ਤੇ ਆਮ ਪਬਲਿਕ ਨੂੰ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਵਿਖੇ ਸਹਿਜ ਪਾਠਾਂ ਦੇ ਭੋਗ ਕੱਲ੍ਹ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ਼ਬਦ ਗੁਰੂ ਪ੍ਰਚਾਰ ਸਭਾ ਵਲੋਂ ਸਮੂਹਿਕ ਸਹਿਜ ਪਾਠਾਂ ਦੀ ਸੰਪੂਰਨਤਾ ਦੇ ਭੋਗ 22 ਅਕਤੂਬਰ ਨੂੰ ਸਟੇਟ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਪਾਏ ਜਾਣਗੇ ਤੇ ਸੰਗਤਾਂ ਦੁਬਾਰਾ ਸਹਿਜ ਪਾਠ ਆਰੰਭ ਕਰਨਗੀਆਂ | ਇਥੇ ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਸਬੰਧੀ ਚਾਹ ਤੇ ਦੁੱਧ ਦਾ ਲੰਗਰ ਲਗਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਬੰਦੀ ਛੋੜ ਦਿਵਸ ਸਬੰਧੀ ਕਾਂਜਲੀ ਰੋਡ 'ਤੇ ਸੰਗਤਾਂ ਵੱਲੋਂ ਚਾਹ ਤੇ ਦੁੱਧ ਦਾ ਲੰਗਰ ਲਗਾਇਆ ਗਿਆ | ਨੌਜਵਾਨ ਸਿੱਖ ਸੰਭਾਲ ਸਭਾ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਕਥਾਵਾਚਕ ਵੱਲੋਂ ਇਹ ਲੰਗਰ ਲਗਾਉਣ ਲਈ ਵਿਸ਼ੇਸ਼ ਸਹਿਯੋਗ ਦੇਣ ...

ਪੂਰੀ ਖ਼ਬਰ »

125 ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਗਵਾੜਾ, 20 ਅਕਤੂਬਰ (ਟੀ. ਡੀ. ਚਾਵਲਾ)- ਬਲੱਡ ਬੈਂਕ ਵਿਚ ਮਾਸਿਕ ਰਾਸ਼ਨ ਵੰਡ ਪ੍ਰੋਗਰਾਮ ਕਰਵਾਇਆ ਗਿਆ | ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਵਿਚ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਨੀਲਮ ਚੌਧਰੀ ਸਾਬਕਾ ਸਹਾਇਕ ਕਮਿਸ਼ਨਰ ਐਕਸਾਈਜ਼ ਐਾਡ ਟੈਕਸੇਸ਼ਨ ਨੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਜ਼ਰੂਰੀ ਵਸਤਾਂ ਵੰਡ ਕੇ ਮਨਾਈ ਦੀਵਾਲੀ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਲੋੜਵੰਦ ਲੋਕਾਂ ਦੀ ਮਦਦ ਕਰਨਾ ਸਾਡਾ ਫ਼ਰਜ਼ ਹੈ ਤੇ ਦੀਵਾਲੀ ਦੇ ਪਵਿੱਤਰ ਤਿਉਹਾਰ ਮੌਕੇ ਪਟਾਕੇ ਚਲਾਉਣ ਦੀ ਥਾਂ ਗ਼ਰੀਬਾਂ ਨੂੰ ਦਿੱਤਾ ਦਾਨ ਲੋੜਵੰਦਾਂ ਦੇ ਚਿਹਰੇ 'ਤੇ ਖ਼ੁਸ਼ੀ ਲਿਆਉਣ ਦਾ ਸਬੱਬ ਬਣਦਾ ਹੈ | ਇਹ ਸ਼ਬਦ ਸਮਾਜ ਸੇਵਕ ...

ਪੂਰੀ ਖ਼ਬਰ »

ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੁਲਤਾਨਪੁਰ ਲੋਧੀ, 20 ਅਕਤੂਬਰ (ਨਰੇਸ਼ ਹੈਪੀ)- ਸ੍ਰੀ ਗੋਪਾਲ ਗੋਧਾਮ ਮਹਾਂਤੀਰਥ ਸੁਲਤਾਨਪੁਰ ਲੋਧੀ ਵੱਲੋਂ ਚੇਅਰਮੈਨ ਅਨਿਲ ਭੋਲਾ ਤੇ ਪ੍ਰਧਾਨ ਪ੍ਰਮੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਗੋਵਰਧਨ ਪੂਜਾ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਇੰਟਰਨੈੱਟ ਦੀ ਵਰਤੋਂ ਸਬੰਧੀ ਜਾਗਰੂਕਤਾ ਸਮਾਗਮ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਸਰਕਾਰੀ ਐਲੀਮੈਂਟਰੀ ਸਕੂਲ ਅਲਾਟੀਆਂਵਾਲ ਵਿਖੇ ਵਿਦਿਆਰਥੀਆਂ ਨੂੰ ਇੰਟਰਨੈੱਟ ਦੀ ਸਹੀ ਵਰਤੋਂ ਸਬੰਧੀ ਜਾਣਕਾਰੀ ਦੇਣ ਲਈ ਇਕ ਵਿਸ਼ੇਸ਼ ਸਮਾਗਮ ਸਰਪੰਚ ਮਹਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਮੌਕੇ ਆਈ. ਸੀ. ਟੀ. ...

ਪੂਰੀ ਖ਼ਬਰ »

ਵਿਧਾਇਕ ਸਿੱਕੀ ਨੇ ਢਿਲਵਾਂ ਦੇ ਵਿਕਾਸ ਲਈ ਡੇਢ ਕਰੋੜ ਦਾ ਚੈੱਕ ਦਿੱਤਾ

ਢਿਲਵਾਂ, 20 ਅਕਤੂਬਰ (ਪਲਵਿੰਦਰ ਸਿੰਘ, ਗੋਬਿੰਦ ਸੁਖੀਜਾ)- ਹਲਕਾ ਖਡੂਰ ਸਾਹਿਬ ਦੇ ਵਿਧਾਇਕ ਤੇ ਹਲਕਾ ਭੁਲੱਥ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ਨੇ ਕਸਬਾ ਢਿਲਵਾਂ ਦੇ ਵਿਕਾਸ ਕਾਰਜਾਂ ਲਈ ਡੇਢ ਕਰੋੜ ਰੁਪਏ ਦਾ ਚੈੱਕ ਨਗਰ ਪੰਚਾਇਤ ਢਿਲਵਾਂ ਦੇ ...

ਪੂਰੀ ਖ਼ਬਰ »

ਸੈਨਿਕਾਂ ਦੇ ਬੱਚਿਆਂ ਤੇ ਪਰਿਵਾਰਾਂ ਵਲੋਂ ਬਜ਼ੁਰਗਾਂ ਤੇ ਕੁਸ਼ਟ ਰੋਗੀਆਂ ਦੀ ਮਦਦ

ਕਪੂਰਥਲਾ, 18 ਅਕਤੂਬਰ (ਸਡਾਨਾ)- ਭਾਰਤੀ ਸੈਨਾ ਵਲੋਂ ਸਮਾਜਿਕ ਵਿਕਾਸ 'ਚ ਯੋਗਦਾਨ ਦੇਣ, ਬੱਚਿਆਂ ਵਿਚ ਸਮਾਜਿਕ ਜਾਗਰੂਕਤਾ ਪੈਦਾ ਕਰਨ ਤੇ ਉਨ੍ਹਾਂ ਨੂੰ ਜਿੰਮੇਵਾਰ ਨਾਗਰਿਕ ਬਣਾਉਣ ਲਈ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕਪੂਰਥਲਾ ਸੈਨਿਕ ਸਟੇਸ਼ਨ ਅਧੀਨ ਆਉਂਦੀ 38 ...

ਪੂਰੀ ਖ਼ਬਰ »

ਅਧਿਆਪਕ ਚੇਤਨਾ ਕਨਵੈਨਸ਼ਨ ਸਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)- ਡੈਮੋਕਰੇਟਿਕ ਟੀਚਰ ਫ਼ਰੰਟ ਵਲੋਂ ਚੇਤਨਾ ਤੇ ਸੰਘਰਸ਼ੀ ਪੰਦਰਵਾੜੇ ਦੇ ਸੂਬਾਈ ਸੱਦੇ 'ਤੇ ਜ਼ਿਲ੍ਹੇ ਅੰਦਰ 29 ਅਕਤੂਬਰ ਨੂੰ ਅਧਿਆਪਕ ਚੇਤਨਾ ਕਨਵੈੱਨਸ਼ਨ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਟੀ. ਐਫ. ਕਪੂਰਥਲਾ ਦੀ ...

ਪੂਰੀ ਖ਼ਬਰ »

ਸਟੇਟ ਗੁਰਦੁਆਰਾ ਸਾਹਿਬ ਤੋਂ ਪ੍ਰਭਾਤ ਫੇਰੀਆਂ ਕੱਲ੍ਹ ਤੋਂ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਸਟੇਜ ਗੁਰਦੁਆਰਾ ਸਾਹਿਬ ਤੋਂ 22 ਅਕਤੂਬਰ ਨੂੰ ਸਵੇਰੇ ਚਾਰ ਵਜੇ ਆਰੰਭ ਹੋਣਗੀਆਂ | ਸੁਖਜੀਤ ਸਿੰਘ ਵਾਲੀਆ, ਜਸਵਿੰਦਰ ਸਿੰਘ ਬੱਤਰਾ ਤੇ ਹਰਜੀਤ ਸਿੰਘ ...

ਪੂਰੀ ਖ਼ਬਰ »

ਹਰੀ ਦੀਵਾਲੀ ਮਨਾਉਣ ਦੇ ਯਤਨ ਹੋਏ ਬੇਅਸਰ

ਨਡਾਲਾ, 20 ਅਕਤੂਬਰ (ਮਾਨ)- ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਦੀਵਾਲੀ ਵਾਲੇ ਦਿਨ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਪਟਾਕੇ ਚਲਾਉਣ ਦੇ ਹੁਕਮਾਂ ਨੂੰ ਟਿੱਚ ਜਾਣਦਿਆਂ ਨਡਾਲਾ ਵਿਚ ਲੋਕਾਂ ਨੇ ਖ਼ੂਬ ਪਟਾਕੇ ਚਲਾਏ ਤੇ ਨਿਸ਼ਚਿਤ ਸਮੇਂ ਤੋਂ ਬਾਅਦ ਵੀ ਪਟਾਕੇ ਚੱਲਦੇ ਰਹੇ | ...

ਪੂਰੀ ਖ਼ਬਰ »

ਖ਼ਾਲਸਾ ਕਾਲਜ 'ਚ ਦੀਵਾਲੀ ਸਬੰਧੀ ਸੱਭਿਆਚਾਰਕ ਸਮਾਗਮ

ਸੁਲਤਾਨਪੁਰ ਲੋਧੀ, 20 ਅਕਤੂਬਰ (ਥਿੰਦ, ਹੈਪੀ)- ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਦੀਵਾਲੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ¢ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜੀ: ਸਵਰਨ ਸਿੰਘ ...

ਪੂਰੀ ਖ਼ਬਰ »

ਵਿਸ਼ਵਕਰਮਾ ਦਿਵਸ ਸਬੰਧੀ ਵੱਖ-ਵੱਖ ਥਾਈਾ ਸਮਾਗਮ

ਕਪੂਰਥਲਾ, 20 ਅਕਤੂਬਰ (ਸਡਾਨਾ)- ਗੁਰਦੁਆਰਾ ਸਾਹਿਬ ਵਿਸ਼ਵਕਰਮਾ ਸਭਾ ਸ਼ਿਵ ਕਾਲੋਨੀ ਵਿਖੇ ਵਿਸ਼ਵਕਰਮਾ ਦਿਵਸ ਸਬੰਧੀ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਜੇ ਦੀਵਾਨਾ ਵਿਚ ਰਾਗੀ ਢਾਡੀ ਜਥਿਆਂ ਨੇ ਸੰਗਤਾਂ ਨੂੰ ...

ਪੂਰੀ ਖ਼ਬਰ »

ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ

ਕਪੂਰਥਲਾ, 20 ਅਕਤੂਬਰ (ਸਡਾਨਾ)- ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲਿਆਂ ਦੀ ਬਰਸੀ ਸਬੰਧੀ ਗੁਰੂ ਨਾਨਕ ਧਰਮਸ਼ਾਲਾ ਵਿਖੇ ਸਮਾਗਮ ਕਰਵਾਏ ਗਏ | ਇਸ ਮੌਕੇ 7 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਪਤੀ ਉਪਰੰਤ ਭਾਈ ਅਮਰੀਕ ਸਿੰਘ, ਭਾਈ ਕਰਮ ਸਿੰਘ ਨੂਰਪੁਰੀ ...

ਪੂਰੀ ਖ਼ਬਰ »

ਵਿੰਕਲ ਵਾਟਰ ਪਿਊਰੀਫ਼ਾਇਰ ਲਿਮਟਿਡ ਵਲੋਂ ਜਾਗਰੂਕਤਾ ਕੈਂਪ

ਡਡਵਿੰਡੀ, 20 ਅਕਤੂਬਰ (ਬਲਬੀਰ ਸੰਧਾ)- ਵਿੰਕਲ ਵਾਟਰ ਪਿਊਰੀਫ਼ਾਇਰ ਲਿਮਟਿਡ ਵਲੋਂ ਸਥਾਨਕ ਡੀਲਰ ਰਾਣਾ ਟਰੇਡਰਜ਼ ਡਡਵਿੰਡੀ ਵਿਖੇ ਪਲੰਬਰਾਂ ਨੂੰ ਵਿੰਕਲ ਵਾਟਰ ਪਿਊਰੀਫ਼ਾਇਰ ਦੀ ਜਾਣਕਾਰੀ ਦੇਣ ਲਈ ਦੀਵਾਲੀ ਮੌਕੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਪਿ੍ੰਸ ਵਲੋਂ ਬੂਟੇ ਲਗਾਏ

ਬੇਗੋਵਾਲ, 20 ਅਕਤੂਬਰ (ਸੁਖਜਿੰਦਰ ਸਿੰਘ)- ਲਾਇਨਜ਼ ਕਲੱਬ ਬੇਗੋਵਾਲ ਪਿ੍ੰਸ ਤੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਨੰਗਲ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਤੇ ਦੀਵਾਲੀ ਦੇ ਤਿਉਹਾਰ ਮੌਕੇ ਸੁਖਮਨੀ ਕਾਲੋਨੀ 'ਚ ਬਣੇ ਨਵੇਂ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾਏ | ਇਸ ਮੌਕੇ ...

ਪੂਰੀ ਖ਼ਬਰ »

ਆਰ. ਸੀ. ਐਫ. ਦੇ ਵਰਕਰ ਕਲੱਬ ਵਿਖੇ ਦੀਵਾਲੀ ਮੇਲਾ ਧੂਮ-ਧਾਮ ਨਾਲ ਮਨਾਇਆ

ਕਪੂਰਥਲਾ, 20 ਅਕਤੂਬਰ (ਸਡਾਨਾ)- ਸਾਹਿਬਜ਼ਾਦਾ ਅਜੀਤ ਸਿੰਘ ਸੰਸਥਾਨ ਵਰਕਰ ਕਲੱਬ ਰੇਲ ਕੋਚ ਫ਼ੈਕਟਰੀ ਵਲੋਂ ਦੀਵਾਲੀ ਮੇਲਾ ਧੂਮਧਾਮ ਨਾਲ ਮਨਾਇਆ ਗਿਆ | ਤਿੰਨ ਦਿਨਾਂ ਮੇਲੇ ਦੇ ਅੰਤਿਮ ਦਿਨ ਸੱਭਿਆਚਾਰਕ ਪ੍ਰੋਗਰਾਮ ਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ ਗਈ | ਇਸ ਮੌਕੇ ਆਰ. ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ- ਵਿਧਾਇਕ ਸਿੱਕੀ

ਕਪੂਰਥਲਾ, 20 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ ਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਨਡਾਲਾ ਦੇ ਖੱਖਾਂ ਮੁਹੱਲੇ 'ਚ ਦਿਨ ਦਿਹਾੜੇ ਘਰ 'ਚ ਚੋਰੀ

ਨਡਾਲਾ, 20 ਅਕਤੂਬਰ (ਮਾਨ)- ਨਡਾਲਾ ਦੇ ਖੱਖਾਂ ਦੇ ਮੁਹੱਲੇ ਦੇ ਇਕ ਘਰ ਵਿਚੋਂ ਚੋਰ ਦਿਨ ਦਿਹਾੜੇ ਕਰੀਬ 25 ਤੋਲੇ ਸੋਨੇ ਦੇ ਗਹਿਣੇ ਤੇ 20,000 ਰੁਪਏ ਚੋਰੀ ਕਰਕੇ ਲੈ ਗਏ | ਨਡਾਲਾ ਵਾਸੀ ਜੋਗਿੰਦਰ ਸਿੰਘ ਪੁੱਤਰ ਭਗਤ ਸਿੰਘ ਨੇ ਦੱਸਿਆ ਕਿ ਮੇਰੀ ਪਤਨੀ ਬਿਮਾਰ ਹੋਣ ਕਾਰਨ ਇਲਾਜ ਲਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਹਾੜੇ ਸਬੰਧੀ ਸਮਾਗਮ 25 ਨੂੰ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤਿ ਦਿਹਾੜਾ ਮਨਾਉਣ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ ਗੁਰਦੁਆਰਾ ਸੰਗਤ ਸਾਹਿਬ ਮਾਰਕਫੈੱਡ ਚੌਕ ਵਿਖੇ ਹੋਈ | ਸੁਰਿੰਦਰਪਾਲ ਸਿੰਘ ਭਵਾਨੀਪੁਰ, ਹਰਜੀਤ ਸਿੰਘ ਭਾਟੀਆ, ਗੁਰੂ ਰਾਮ ਦਾਸ ...

ਪੂਰੀ ਖ਼ਬਰ »

ਅਦਾਰਾ ਅਦਬੀ ਸ਼ਾਮ ਵਲੋਂ ਕਵੀ ਦਰਬਾਰ

ਕਪੂਰਥਲਾ, 20 ਅਕਤੂਬਰ (ਵਿ. ਪ੍ਰ.)- ਅਦਾਰਾ ਅਦਬੀ ਸ਼ਾਮ ਦੀ ਮਾਸਿਕ ਇਕੱਤਰਤਾ ਸੀਨੀਅਰ ਸਿਟੀਜ਼ਨ ਕਲੱਬ ਸ਼ਾਲੀਮਾਰ ਬਾਗ਼ ਵਿਖੇ ਸੰਸਥਾ ਦੇ ਪ੍ਰਧਾਨ ਡਾ: ਹਰਭਜਨ ਸਿੰਘ ਦੀ ਅਗਵਾਈ ਹੇਠ ਹੋਈ | ਮੀਟਿੰਗ ਦੀ ਆਰੰਭਤਾ ਕਰਦਿਆਂ ਜਨਰਲ ਸਕੱਤਰ ਅਵਤਾਰ ਸਿੰਘ ਭੰਡਾਲ ਨੇ ਸੀਨੀਅਰ ...

ਪੂਰੀ ਖ਼ਬਰ »

ਬਲਰਾਮ ਸਿੰਘ ਰੰਧਾਵਾ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਢਿਲਵਾਂ, 20 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)– ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਤੇ ਰਮਨਜੀਤ ਸਿੰਘ ਸਿੱਕੀ ਵਿਧਾਇਕ ਹਲਕਾ ਖਡੂਰ ਸਾਹਿਬ ਤੇ ਹਲਕਾ ਭੁਲੱਥ ਦੇ ਇੰਚਾਰਜ ਦੀਆਂ ਹਦਾਇਤਾਂ 'ਤੇ ਢਿਲਵਾਂ ਦਾਣਾ ਮੰਡੀ ਦਾ ਦੌਰਾ ਬਲਰਾਮ ਸਿੰਘ ਰੰਧਾਵਾ ਜਨਰਲ ...

ਪੂਰੀ ਖ਼ਬਰ »

ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਖੂਨਦਾਨ ਕੈਂਪ

ਫਗਵਾੜਾ, 20 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਹਿੰਦੁਸਤਾਨ ਵੈੱਲਫੇਅਰ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਪ੍ਰਧਾਨ ਵਿਤਿਨ ਪੁਰੀ ਦੀ ਅਗਵਾਈ ਵਿਚ ਵਿਸ਼ਵਕਰਮਾ ਮੇਲੇ ਦੌਰਾਨ ਬੰਗਾ ਰੋਡ ਵਿਖੇ ਛੇਵਾਂ ਸਾਲਾਨਾ ਖ਼ੂਨ ਦਾਨ ਕੈਂਪ ਲਗਾਇਆ ਗਿਆ | ਐਚ. ਡੀ. ਐਫ. ਸੀ. ਬੈਂਕ ਦੇ ...

ਪੂਰੀ ਖ਼ਬਰ »

ਫਗਵਾੜਾ ਪੁਲਿਸ ਨੇ ਮਨਾਈ ਦੀਵਾਲੀ

ਫਗਵਾੜਾ, 20 ਅਕਤੂਬਰ (ਵਾਲੀਆ)- ਦੀਵਾਲੀ ਤੇ ਵਿਸ਼ਵਕਰਮਾ ਦੇ ਤਿਉਹਾਰ ਮੌਕੇ ਸਬ ਡਵੀਜ਼ਨ ਫਗਵਾੜਾ ਵਿਚ ਐਸ. ਪੀ. ਫਗਵਾੜਾ ਪਰਮਿੰਦਰਪਾਲ ਸਿੰਘ ਭੰਡਾਲ ਦੀ ਅਗਵਾਈ ਹੇਠ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ | ਇਸ ਮੌਕੇ ਫਗਵਾੜਾ ਦੇ ਸ਼ਹਿਰੀ ਥਾਣੇ ਵਿਚ ਡਵੀਜ਼ਨ ਦੇ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਪੂਰਾ ਕਰੇਗੀ- ਵਿਧਾਇਕ ਸਿੱਕੀ

ਕਪੂਰਥਲਾ, 20 ਅਕਤੂਬਰ (ਅਮਰਜੀਤ ਸਿੰਘ ਸਡਾਨਾ)- ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜਨਤਾ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕਰੇਗੀ ਤੇ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਢਿਲਵਾਂ 'ਚ ਹਨੂਮਾਨ ਚਾਲੀਸਾ ਦਾ ਪਾਠ 24 ਤੋਂ

ਢਿਲਵਾਂ, 20 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਮੰਦਰ ਸੁਧਾਰ ਸਭਾ ਢਿਲਵਾਂ ਦੇ ਕਾਰਜਕਾਰੀ ਪ੍ਰਧਾਨ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਮੰਦਰ ਸੁਧਾਰ ਸਭਾ ਢਿਲਵਾਂ ਦੀ ਦੇਖ ਰੇਖ ਹੇਠ 24 ਤੋਂ 31 ਅਕਤੂਬਰ ਤੱਕ ਹਨੂਮਾਨ ਚਾਲੀਸਾ ਦੇ 108 ਪਾਠ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਸੰਗੋਜਲਾ ਵਿਖੇ ਸਾਲਾਨਾ ਜਾਗਰਣ ਅੱਜ

ਭੰਡਾਲ ਬੇਟ, 20 ਅਕਤੂਬਰ (ਜੋਗਿੰਦਰ ਸਿੰਘ ਜਾਤੀਕੇ)- ਮਾਂ ਚਿੰਤਪੁਰਨੀ ਲੰਗਰ ਕਮੇਟੀ ਸੰਗੋਜਲਾ ਵਲੋਂ ਸਮੂਹ ਪ੍ਰਵਾਸੀ ਭਾਰਤੀਆਂ ਤੇ ਨਗਰ ਨਿਵਾਸੀ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸਾਲਾਨਾ ਮਹਾਂਮਾਈ ਦਾ ਜਗਰਾਤਾ ਪਿੰਡ ਸੰਗੋਜਲਾ ਵਿਖੇ 21 ਅਕਤੂਬਰ ਨੂੰ ਉਤਸ਼ਾਹ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਕਪੂਰਥਲਾ, 20 ਅਕਤੂਬਰ (ਸਡਾਨਾ)- ਸ੍ਰੀ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਉੱਚਾ ਬੇਟ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਸਟੇਡੀਅਮ ਕਪੂਰਥਲਾ ਵਿਖੇ ਹੋਏ ਜ਼ੋਨ ਪੱਧਰੀ ਐਥਲੈਟਿਕ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ | ਲੜਕਿਆਂ ਦੇ ਜੈਵਲਿਨ ਥਰੋਅ ਵਿਚੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX