ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਪਹਿਲਾ ਸਫ਼ਾ

ਭਾਰਤ-ਅਮਰੀਕਾ ਵਿਚਾਲੇ ਸਹਿਯੋਗ ਦੁਵੱਲੇ ਸਬੰਧਾਂ ਤੋਂ ਉੱਪਰ ਉਠ ਸਕਦੈ-ਮੋਦੀ

ਟਰੰਪ ਨਾਲ ਦੁਵੱਲੇ ਵਪਾਰ ਸਮੇਤ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਤੋਂ ਉਪਰ ਉਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ। ਇਸ ...

ਪੂਰੀ ਖ਼ਬਰ »

ਮੋਦੀ ਵਲੋਂ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਟ

ਲਾਸ ਬਨੋਸ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪਾਈਨ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ (ਆਈ. ਆਰ. ਆਰ. ਆਈ.) ਦੇ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਂਟ ਕੀਤੀਆਂ ਅਤੇ ਕਿਹਾ ਕਿ ਇਹ ਸੰਸਥਾ ਚੌਲਾਂ ਦੀ ਖੇਤੀ ਵਿਚ ਸੁਧਾਰ ...

ਪੂਰੀ ਖ਼ਬਰ »

31ਵਾਂ ਆਸੀਆਨ ਸੰਮੇਲਨ ਸ਼ੁਰੂ ਮੋਦੀ ਅੱਜ ਕਰਨਗੇ ਸੰਬੋਧਨ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਘ (ਆਸੀਆਨ) ਦਾ 31ਵਾਂ ਸੰਮੇਲਨ ਅਤੇ ਇਸ ਨਾਲ ਸਬੰਧਤ ਮੀਟਿੰਗਾਂ ਅੱਜ ਫਿਲਪਾਈਨ ਦੀ ਰਾਜਧਾਨੀ ਵਿਚ ਸ਼ੁਰੂ ਹੋ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਹੜੇ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਈਰਾਨ-ਇਰਾਕ ਸਰਹੱਦ 'ਤੇ ਭੁਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ 400 ਤੋਂ ਟੱਪੀ

ਤਹਿਰਾਨ/ਬਗਦਾਦ, 13 ਨਵੰਬਰ (ਏਜੰਸੀ)-ਈਰਾਨ-ਇਰਾਕ ਸਰਹੱਦ ਨੇੜੇ ਆਏ ਸ਼ਕਤੀਸ਼ਾਲੀ ਭੁਚਾਲ 'ਚ ਹੁਣ ਤੱਕ ਦੋਹਾਂ ਦੇਸ਼ਾਂ 'ਚ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6700 ਹੋਰ ਜ਼ਖ਼ਮੀ ਹੋਏ ਹਨ। ਖ਼ਬਰ ਏਜੰਸੀ ਅਨੁਸਾਰ ਬੀਤੀ ਰਾਤ ਆਏ ਭੁਚਾਲ ਦਾ ਕੇਂਦਰ ਈਰਾਨ ਸਰਹੱਦ ਨੇੜੇ ...

ਪੂਰੀ ਖ਼ਬਰ »

ਬਦਲਾ ਲੈਣ ਲਈ ਵਿਪਨ ਨੂੰ ਮਾਰਿਆ-ਗੈਂਗਸਟਰ ਸਾਰਜ ਮਿੰਟੂ

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਕਤਲ ਲਈ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਕਬੂਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੱਲ੍ਹ ਤੋਂ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 15 ...

ਪੂਰੀ ਖ਼ਬਰ »

ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕਿਆਂ 'ਤੇ ਛੋਟ ਸਾਰੇ ਦੇਸ਼ 'ਚ ਲਾਗੂ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ 'ਚ ਨਿਗਮ ਖ਼ੇਤਰਾਂ ਅਧੀਨ ਸੂਬੇ ਦੇ ਅਤੇ ਕੌਮੀ ਰਾਜ ਮਾਰਗਾਂ 'ਤੇ 500 ਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ 'ਤੇ ਛੋਟ ਵਾਲੇ ਸਾਡੇ ਹੁਕਮ ਸਾਰੇ ਦੇਸ਼ 'ਚ ਲਾਗੂ ਹੋਣੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦਿੱਲੀ 'ਚ ਫਿਰ ਮੈਡੀਕਲ ਐਮਰਜੈਂਸੀ ਵਾਲੇ ਹਾਲਾਤ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੌਸਮ ਦੀ ਸੰਘਣੀ ਧੁੰਦ ਨਾਲ ਰਲੇ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ

ਚੰਡੀਗੜ੍ਹ, 13 ਨਵੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਰਕਾਰ ਨੇ ਸੂਬੇ ਦੇ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ ਕਰਦਿਆਂ ਇਨ੍ਹਾਂ ਵਰਗਾਂ ਦੀ 'ਕਰੀਮੀਲੇਅਰ' ਭਾਵ ਮਲਾਈਦਾਰ ਪਰਤ ਦਾ ਦਾਇਰਾ 6 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ...

ਪੂਰੀ ਖ਼ਬਰ »

ਭਾਰਤ ਤੇ ਕੈਨੇਡਾ ਆਪਸੀ ਨਿਵੇਸ਼ ਤੇ ਵਪਾਰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਕੈਨੇਡਾ ਨੇ ਆਪਸੀ ਭਾਈਵਾਲੀ ਮਜ਼ਬੂਤ ਕਰਨ, ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਦੀ ਗੱਲਬਾਤ 'ਚ ਤੇਜ਼ੀ ਲਿਆਉਣ ਤੇ ਵਸਤੂਆਂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ 'ਤੇ ਸਹਿਮਤੀ ਪ੍ਰਗਟ ਕਰਦੇ ਹੋਏ ਅੱਜ ਕਿਹਾ ਹੈ ਕਿ ਦੋਵੇਂ ...

ਪੂਰੀ ਖ਼ਬਰ »

ਰੋਜ਼ਾਨਾ 50 ਹਜ਼ਾਰ ਸ਼ਰਧਾਲੂ ਹੀ ਜਾ ਸਕਣਗੇ ਵੈਸ਼ਨੋ ਦੇਵੀ-ਐਨ. ਜੀ. ਟੀ.

24 ਨਵੰਬਰ ਤੋਂ ਖੁੱਲ੍ਹੇਗਾ ਨਵਾਂ ਰਸਤਾ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਮਾਤਾ ਵੈਸ਼ਨੋ ਦੇਵੀ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਵੇਖਦਿਆਂ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਦਰਸ਼ਨਾਂ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ਗਿਣਤੀ 50 ਹਜ਼ਾਰ ਤੋਂ ਵੱਧ ਹੁੰਦੀ ਹੈ ਤਾਂ ਉਨ੍ਹਾਂ ਨੂੰ ਅੱਧਕੁਆਰੀ ਜਾਂ ਕਟੜਾ ਵਿਖੇ ਹੀ ਰੋਕਿਆ ਜਾਵੇਗਾ। ਟ੍ਰਿਬਿਊਨਲ ਨੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ 'ਚ ਰੱਖਦਿਆਂ ਮੰਦਿਰ ਤੱਕ ਜਾਣ ਲਈ 24 ਨਵੰਬਰ ਤੋਂ ਨਵਾਂ ਪੈਦਲ ਰਸਤਾ ਖੋਲ੍ਹਣ ਅਤੇ ਯਾਤਰੀਆਂ ਲਈ ਇਲੈਕਟ੍ਰਿਕ ਕਾਰਾਂ ਸ਼ੁਰੂ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਜਸਟਿਸ ਸਵਤੰਤਰ ਕੁਮਾਰ ਦੀ ਅਗਵਾਈ ਵਾਲੀ ਐਨ. ਜੀ. ਟੀ. ਬੈਂਚ ਨੇ ਕਿਹਾ ਕਿ ਨਵੇਂ ਰੂਟ ਤੋਂ ਕੋਈ ਘੋੜੇ ਜਾਂ ਖੱਚਰ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੁਰਾਣੇ ਰਸਤੇ ਤੋਂ ਵੀ ਘੋੜਿਆਂ ਅਤੇ ਖੱਚਰਾਂ ਦੀ ਸਵਾਰੀ ਨੂੰ ਹੌਲੀ-ਹੌਲੀ ਖਤਮ ਕਰ ਦਿੱਤਾ ਜਾਵੇਗਾ। ਮਾਤਾ ਵੈਸ਼ਨੋ ਦੇਵੀ ਕੰਪਲੈਕਸ ਦੇ ਅੰਦਰ ਕਿਸੇ ਕਿਸਮ ਦੀ ਉਸਾਰੀ 'ਤੇ ਰੋਕ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੁਰਾਣੇ ਰਸਤੇ ਦੇ ਮੁਕਾਬਲੇ ਇਹ ਨਵਾਂ ਰਸਤਾ 500 ਮੀਟਰ ਛੋਟਾ ਹੈ। ਇਸ ਰਸਤੇ 'ਤੇ ਐਂਬੂਲੈਂਸ ਆਉਣ-ਜਾਣ ਜਿਹੀਆਂ ਸਹੂਲਤਾਂ ਵੀ ਮੌਜੂਦ ਹਨ। ਗ੍ਰੀਨ ਟ੍ਰਿਬਿਊਨਲ ਵਲੋਂ ਇਕ ਕਾਰਕੁੰਨ ਵਲੋਂ ਵੈਸ਼ਨੋ ਦੇਵੀ ਦੇ ਰਸਤੇ 'ਚੋਂ ਘੋੜੇ ਅਤੇ ਖੱਚਰ 'ਤੇ ਪਾਬੰਦੀ ਲਾਉਣ ਸਬੰਧੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਬਾਅਦ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ। ਅਦਾਲਤ ਨੇ ਕਟੜਾ ਤੋਂ ਭਵਨ ਤੱਕ ਸਾਮਾਨ ਲਿਜਾਣ ਵਾਲੇ ਰੋਪ-ਵੇਅ ਅਤੇ ਭਵਨ ਤੋਂ ਭੈਰਵਘਾਟੀ ਤੱਕ ਲੋਕਾਂ ਨੂੰ ਲਿਜਾਣ ਵਾਲਾ ਰੋਪਵੇਅ ਵੀ ਸ਼ੁਰੂ ਕਰਨ ਦੀ ਹਦਾਇਤ ਦਿੱਤੀ, ਜਿਸ ਨਾਲ ਹਰ ਘੰਟੇ 800 ਲੋਕ ਭੈਰਵਘਾਟੀ ਪਹੁੰਚ ਸਕਣਗੇ। ਪਿਛਲੇ ਕੁਝ ਸਾਲਾਂ ਤੋਂ ਭਵਨ 'ਚ ਪਹੁੰਚਣ ਵਾਲੇ ਸ਼ਰਧਾਲੂਆਂ ਦੀ ਤਦਾਦ 'ਚ ਕਾਫੀ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਿਕ 1986 'ਚ ਜਿਥੇ ਸ਼ਰਧਾਲੂਆਂ ਦੀ ਤਦਾਦ 14 ਲੱਖ ਸੀ, ਉਥੇ 2012 'ਚ ਇਹ ਤਦਾਦ ਇਕ ਕਰੋੜ ਤੋਂ ਵੀ ਉੱਪਰ ਪਹੁੰਚ ਗਈ।


ਖ਼ਬਰ ਸ਼ੇਅਰ ਕਰੋ

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ 'ਤੇ ਕੇਂਦਰ, ਪੰਜਾਬ ਤੇ ਹਰਿਆਣਾ ਸਮੇਤ 4 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ 'ਚ ਪ੍ਰਦੂਸ਼ਣ ਦੇ ਨਿੱਘਰ ਰਹੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਪ੍ਰਦੂਸ਼ਣ ਕਾਰਨ ...

ਪੂਰੀ ਖ਼ਬਰ »

ਹੰਦਵਾੜਾ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਦੇ ਹੰਦਵਾੜਾ ਇਲਾਕੇ 'ਚ ਦੇਰ ਸ਼ਾਮ ਪੁਲਿਸ ਪਾਰਟੀ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਮੁਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਲਿਆ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਜਪਾ ਯੂਥ ਵਿੰਗ ਦੇ ਆਗੂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਮਾਣਹਾਨੀ ਦੀ ਸ਼ਿਕਾਇਤ 'ਤੇ ਦਿੱਲੀ ਦੀ ਇਕ ਅਦਾਲਤ ਨੇ ਨੋਟਿਸ ਲਿਆ ਹੈ। ਮੈਟਰੋਪਾਲੀਟਨ ਮੈਜਿਸਟ੍ਰੇਟ ਵਿਸ਼ਾਲ ਪਹੂਜਾ ਨੇ ਭਾਰਤੀ ਜਨਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ-ਤਿਆਰੀਆਂ ਅਜੇ ਵੀ ਅਧੂਰੀਆਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲਾ ਅੰਤਰਰਾਸ਼ਟਰੀ ਵਪਾਰ ਮੇਲਾ ਜੋ ਕਿ 14 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ, ਉਸ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ ਅਤੇ ਕੱਲ੍ਹ ਤੱਕ ਪੂਰੀਆਂ ਹੋਣ ਦੀ ਸੰਭਾਵਨਾਵਾਂ ਘੱਟ ਹੀ ...

ਪੂਰੀ ਖ਼ਬਰ »

ਮੋਦੀ ਨੇ ਜਾਦੂ ਨਾਲ ਗੁਜਰਾਤ ਤੋਂ ਧਨ ਗਾਇਬ ਕਰ ਦਿੱਤਾ-ਰਾਹੁਲ

ਪਾਟਨ (ਗੁਜਰਾਤ) 13 ਨਵੰਬਰ (ਏਜੰਸੀ)- ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਹੈ ਕਿ ਗੁਜਰਾਤ 'ਚ ਭਾਜਪਾ ਦੇ 2 ਦਹਾਕਿਆਂ ਦੇ ਸ਼ਾਸਨ ਦੌਰਾਨ ਮੋਦੀ ਨੇ ਜਾਦੂ ਨਾਲ ਸੂਬੇ ਤੋਂ ਸਾਰੇ ਧਨ ਨੂੰ ਗਾਇਬ ...

ਪੂਰੀ ਖ਼ਬਰ »

ਡੇਰਾ ਮੁਖੀ ਨਾਲ ਜੇਲ੍ਹ 'ਚ ਪੁੱਤਰ, ਨੂੰਹ ਤੇ ਧੀ-ਜਵਾਈ ਵਲੋਂ ਮੁਲਾਕਾਤ

* ਠੰਢ ਤੋਂ ਬਚਣ ਲਈ ਦਿੱਤੀ ਜੈਕਟ * ਹਨੀਪ੍ਰੀਤ ਨੂੰ ਕੋਈ ਨਹੀਂ ਮਿਲਣ ਆਇਆ

ਚੰਡੀਗੜ੍ਹ, 13 ਨਵੰਬਰ (ਰਾਮ ਸਿੰਘ ਬਰਾੜ)-ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ 'ਚ ਪੁੱਤਰ ਜਸੀਪ੍ਰਤ ਇੰਸਾਂ, ਨੂੰਹ ਅਤੇ ਧੀ ਜਵਾਈ ਨੇ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਅਤੇ ਵਧ ਰਹੀ ਠੰਢ ਨੂੰ ਦੇਖਦਿਆਂ ਇਕ ਸਫ਼ੈਦ ਰੰਗ ਦੀ ਜੈਕਟ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ-2 ਜਵਾਨ ਸ਼ਹੀਦ, 6 ਜ਼ਖ਼ਮੀ

ਇੰਫ਼ਾਲ, 13 ਨਵੰਬਰ (ਪੀ. ਟੀ. ਆਈ.)-ਮਨੀਪੁਰ ਦੇ ਚੰਦੇਲ ਜ਼ਿਲ੍ਹੇ 'ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਆਸਾਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਧਮਾਕਾ ਉਸ ਸਮੇਂ ਹੋਇਆ ਜਦੋਂ ਆਸਾਮ ਰਾਈਫ਼ਲਜ਼ ਦੀ ਟੀਮ ਚੰਦੇਲ ਦੇ ਮਹਾ ਮਨੀ ਇਲਾਕੇ 'ਚ ਗਸ਼ਤ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX