ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਚੌਥਾ ਝਟਕਾ
. . .  1 day ago
ਉੱਤਰ ਪ੍ਰਦੇਸ਼ : ਚਿੱਤਰਕੂਟ ਨਦੀ 'ਚ ਨਹਾਉਣ ਗਏ 5 ਬੱਚਿਆਂ 'ਚੋਂ 3 ਦੀ ਮੌਤ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੇ ਭਾਰਤ ਨੂੰ ਦਿੱਤਾ 174 ਦੌੜਾਂ ਦਾ ਟੀਚਾ
. . .  1 day ago
ਭਾਖੜਾ 'ਚ ਰੁੜ੍ਹੇ ਪਾਤੜਾਂ ਦੇ ਦੋ ਨੌਜਵਾਨ, ਇਕ ਦੀ ਮਿਲੀ ਲਾਸ਼
. . .  1 day ago
ਪਾਤੜਾਂ, 21 ਸਤੰਬਰ (ਗੁਰਵਿੰਦਰ ਸਿੰਘ ਬੱਤਰਾ) - ਹਰਿਆਣਾ ਦੇ ਜ਼ਿਲ੍ਹਾ ਕੈਥਲ 'ਚ ਪਾਤੜਾਂ ਦੇ ਦੋ ਨੌਜਵਾਨਾਂ ਦੇ ਭਾਖੜਾ ਨਹਿਰ 'ਚ ਡੁੱਬਣ ਦਾ ਸਮਾਚਾਰ ਹੈ। ਭਾਖੜਾ ਨਹਿਰ 'ਚ ਡੁੱਬੇ ਇਨ੍ਹਾਂ ਦੋ ਨੌਜਵਾਨਾਂ 'ਚੋਂ ਪ੍ਰਦੀਪ ਕੁਮਾਰ ਦੀ ਲਾਸ਼ ਮਿਲ ਗਈ ਹੈ ਜਦਕਿ ਦੂਸਰਾ ਨੌਜਵਾਨ ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਸੱਤਵਾਂ ਝਟਕਾ
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਛੇਵਾਂ ਝਟਕਾ
. . .  1 day ago
ਬਾਂਦੀਪੋਰਾ 'ਚ ਸੁਰੱਖਿਆ ਬਲਾਂ ਦੇ ਨਾਲ ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ 'ਚ ਤਿੰਨ ਹੋਰ ਅੱਤਵਾਦੀ ਢੇਰ ਹੋ ਗਏ...
ਵੋਟਾਂ ਦੀ ਗਿਣਤੀ ਲਈ ਸਾਰੇ ਪ੍ਰਬੰਧ ਹੋਏ ਮੁਕੰਮਲ- ਰਿਟਰਨਿੰਗ ਅਫ਼ਸਰ
. . .  1 day ago
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ) - 19 ਸਤੰਬਰ ਨੂੰ ਹੋਈਆ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀਆਂ ਦੀਆਂ ਚੋਣਾਂ ਲਈ ਵੱਖੋ-ਵੱਖ ਪਾਰਟੀਆਂ ਦੇ ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ 'ਚ ਸਬ-ਡਵੀਜ਼ਨ ਤਪਾ ਦੇ ਐਸ.ਡੀ.ਐਮ. ਦਫ਼ਤਰ 'ਚ ਬੰਦ ਹੈ, ਜਿਨ੍ਹਾਂ ਦੀ...
ਅਗਲੇ ਦੋ ਦਿਨਾਂ 'ਚ ਪੰਜਾਬ 'ਚ ਪਵੇਗਾ ਭਾਰੀ ਮੀਂਹ, ਅਲਰਟ ਜਾਰੀ
. . .  1 day ago
ਚੰਡੀਗੜ੍ਹ, 21 ਸਤੰਬਰ - ਆਗਾਮੀ ਦਿਨਾਂ ਦੌਰਾਨ ਪੰਜਾਬ ਦੇ ਵੱਖ ਵੱਖ ਹਿੱਸਿਆ 'ਚ ਭਾਰੀ ਮੀਂਹ ਪੈਣ ਸੰਬੰਧੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਸਥਿਤ ਕੇਂਦਰ ....
ਪਿੰਡ ਦਬੜੀਖਾਨਾ ਦੇ ਬੂਥ ਨੰਬਰ-34 'ਤੇ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀ ਨਾਲ ਨੇਪਰੇ ਚੜ੍ਹਿਆ
. . .  1 day ago
ਜੈਤੋ, 21 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ ਹਲਕੇ ਦੇ ਪਿੰਡ ਦਬੜੀਖਾਨਾ (ਗੋਬਿੰਦਗੜ੍ਹ) ਦੇ ਬੂਥ ਨੰਬਰ-34 ਵਿਖੇ ਅੱਜ ਪੁਲਿਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠਾਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਦੁਬਾਰਾ ਵੋਟਾਂ ਪਾਉਣ ਦਾ ਕੰਮ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਪੰਜਵਾਂ ਝਟਕਾ
. . .  1 day ago
ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨੂੰ 420 ਦੇ ਮਾਮਲੇ 'ਚ ਹੋਈ ਜੇਲ੍ਹ
. . .  1 day ago
ਅੰਮ੍ਰਿਤਸਰ, 21 ਸਤੰਬਰ (ਰਾਜੇਸ਼ ਕੁਮਾਰ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੂੰ 420 ਦੇ ਇਕ ਕੇਸ 'ਚ ਅੱਜ ਮਾਨਯੋਗ ਅਦਾਲਤ ਵੱਲੋਂ ਸਜਾ ਸੁਣਾਈ ਗਈ ਹੈ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ....
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਚੌਥਾ ਝਟਕਾ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਬਿਸ਼ਪ ਫਰੈਂਕੋ ਮੁਲੱਕਲ ਗ੍ਰਿਫ਼ਤਾਰ
. . .  1 day ago
ਤਿਰੂਵਨੰਤਪੁਰਮ, 21 ਸਤੰਬਰ- ਕੇਰਲ 'ਚ ਨਨ ਜਬਰ ਜਨਾਹ ਮਾਮਲੇ ਦੇ ਕਥਿਤ ਦੋਸ਼ੀ ਜਲੰਧਰ ਦੇ ਬਿਸ਼ਪ ਫਰੈਂਕੋ ਮੁਲੱਕਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ...
ਅਕਾਲੀ ਦਲ ਵੱਲੋਂ ਚੋਣਾਂ ਰੱਦ ਕਰਕੇ ਕੇਂਦਰੀ ਸੁਰੱਖਿਆ ਬਲਾਂ ਦੀ ਹਾਜ਼ਰੀ 'ਚ ਕਰਵਾਉਣ ਦੀ ਮੰਗ
. . .  1 day ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਪਾਰਟੀ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਮਹਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ 'ਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਪੰਜਾਬ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ....
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 44/2
. . .  1 day ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਤੀਜਾ ਝਟਕਾ
. . .  1 day ago
ਹਠੂਰ ਪੁਲਿਸ ਵੱਲੋਂ ਮੋਟਰਸਾਈਕਲ ਖੋਹਣ ਦੇ ਦੋਸ਼ਾਂ ਹੇਠ ਤਿੰਨ ਕਾਬੂ
. . .  1 day ago
ਨਹੀਂ ਹੋਵੇਗੀ ਸੁਸ਼ਮਾ-ਕੁਰੈਸ਼ੀ ਵਿਚਾਲੇ ਮੁਲਾਕਾਤ, ਭਾਰਤ ਨੇ ਠੁਕਰਾਇਆ ਪ੍ਰਸਤਾਵ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ 36 ਵੋਟਿੰਗ ਬੂਥਾਂ 'ਤੇ ਹੋਇਆ 64.26 ਫ਼ੀਸਦੀ ਮਤਦਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਪਹਿਲਾ ਸਫ਼ਾ

ਭਾਰਤ-ਅਮਰੀਕਾ ਵਿਚਾਲੇ ਸਹਿਯੋਗ ਦੁਵੱਲੇ ਸਬੰਧਾਂ ਤੋਂ ਉੱਪਰ ਉਠ ਸਕਦੈ-ਮੋਦੀ

ਟਰੰਪ ਨਾਲ ਦੁਵੱਲੇ ਵਪਾਰ ਸਮੇਤ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਤੋਂ ਉਪਰ ਉਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ। ਇਸ ...

ਪੂਰੀ ਖ਼ਬਰ »

ਮੋਦੀ ਵਲੋਂ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਟ

ਲਾਸ ਬਨੋਸ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪਾਈਨ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ (ਆਈ. ਆਰ. ਆਰ. ਆਈ.) ਦੇ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਂਟ ਕੀਤੀਆਂ ਅਤੇ ਕਿਹਾ ਕਿ ਇਹ ਸੰਸਥਾ ਚੌਲਾਂ ਦੀ ਖੇਤੀ ਵਿਚ ਸੁਧਾਰ ...

ਪੂਰੀ ਖ਼ਬਰ »

31ਵਾਂ ਆਸੀਆਨ ਸੰਮੇਲਨ ਸ਼ੁਰੂ ਮੋਦੀ ਅੱਜ ਕਰਨਗੇ ਸੰਬੋਧਨ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਘ (ਆਸੀਆਨ) ਦਾ 31ਵਾਂ ਸੰਮੇਲਨ ਅਤੇ ਇਸ ਨਾਲ ਸਬੰਧਤ ਮੀਟਿੰਗਾਂ ਅੱਜ ਫਿਲਪਾਈਨ ਦੀ ਰਾਜਧਾਨੀ ਵਿਚ ਸ਼ੁਰੂ ਹੋ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਹੜੇ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਏ ...

ਪੂਰੀ ਖ਼ਬਰ »

ਈਰਾਨ-ਇਰਾਕ ਸਰਹੱਦ 'ਤੇ ਭੁਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ 400 ਤੋਂ ਟੱਪੀ

ਤਹਿਰਾਨ/ਬਗਦਾਦ, 13 ਨਵੰਬਰ (ਏਜੰਸੀ)-ਈਰਾਨ-ਇਰਾਕ ਸਰਹੱਦ ਨੇੜੇ ਆਏ ਸ਼ਕਤੀਸ਼ਾਲੀ ਭੁਚਾਲ 'ਚ ਹੁਣ ਤੱਕ ਦੋਹਾਂ ਦੇਸ਼ਾਂ 'ਚ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6700 ਹੋਰ ਜ਼ਖ਼ਮੀ ਹੋਏ ਹਨ। ਖ਼ਬਰ ਏਜੰਸੀ ਅਨੁਸਾਰ ਬੀਤੀ ਰਾਤ ਆਏ ਭੁਚਾਲ ਦਾ ਕੇਂਦਰ ਈਰਾਨ ਸਰਹੱਦ ਨੇੜੇ ...

ਪੂਰੀ ਖ਼ਬਰ »

ਬਦਲਾ ਲੈਣ ਲਈ ਵਿਪਨ ਨੂੰ ਮਾਰਿਆ-ਗੈਂਗਸਟਰ ਸਾਰਜ ਮਿੰਟੂ

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਕਤਲ ਲਈ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਕਬੂਲ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੱਲ੍ਹ ਤੋਂ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 15 ...

ਪੂਰੀ ਖ਼ਬਰ »

ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕਿਆਂ 'ਤੇ ਛੋਟ ਸਾਰੇ ਦੇਸ਼ 'ਚ ਲਾਗੂ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ 'ਚ ਨਿਗਮ ਖ਼ੇਤਰਾਂ ਅਧੀਨ ਸੂਬੇ ਦੇ ਅਤੇ ਕੌਮੀ ਰਾਜ ਮਾਰਗਾਂ 'ਤੇ 500 ਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ 'ਤੇ ਛੋਟ ਵਾਲੇ ਸਾਡੇ ਹੁਕਮ ਸਾਰੇ ਦੇਸ਼ 'ਚ ਲਾਗੂ ਹੋਣੇ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦਿੱਲੀ 'ਚ ਫਿਰ ਮੈਡੀਕਲ ਐਮਰਜੈਂਸੀ ਵਾਲੇ ਹਾਲਾਤ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੌਸਮ ਦੀ ਸੰਘਣੀ ਧੁੰਦ ਨਾਲ ਰਲੇ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ

ਚੰਡੀਗੜ੍ਹ, 13 ਨਵੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਰਕਾਰ ਨੇ ਸੂਬੇ ਦੇ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ ਕਰਦਿਆਂ ਇਨ੍ਹਾਂ ਵਰਗਾਂ ਦੀ 'ਕਰੀਮੀਲੇਅਰ' ਭਾਵ ਮਲਾਈਦਾਰ ਪਰਤ ਦਾ ਦਾਇਰਾ 6 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ...

ਪੂਰੀ ਖ਼ਬਰ »

ਭਾਰਤ ਤੇ ਕੈਨੇਡਾ ਆਪਸੀ ਨਿਵੇਸ਼ ਤੇ ਵਪਾਰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਕੈਨੇਡਾ ਨੇ ਆਪਸੀ ਭਾਈਵਾਲੀ ਮਜ਼ਬੂਤ ਕਰਨ, ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਦੀ ਗੱਲਬਾਤ 'ਚ ਤੇਜ਼ੀ ਲਿਆਉਣ ਤੇ ਵਸਤੂਆਂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ 'ਤੇ ਸਹਿਮਤੀ ਪ੍ਰਗਟ ਕਰਦੇ ਹੋਏ ਅੱਜ ਕਿਹਾ ਹੈ ਕਿ ਦੋਵੇਂ ...

ਪੂਰੀ ਖ਼ਬਰ »

ਰੋਜ਼ਾਨਾ 50 ਹਜ਼ਾਰ ਸ਼ਰਧਾਲੂ ਹੀ ਜਾ ਸਕਣਗੇ ਵੈਸ਼ਨੋ ਦੇਵੀ-ਐਨ. ਜੀ. ਟੀ.

24 ਨਵੰਬਰ ਤੋਂ ਖੁੱਲ੍ਹੇਗਾ ਨਵਾਂ ਰਸਤਾ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਮਾਤਾ ਵੈਸ਼ਨੋ ਦੇਵੀ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਵੇਖਦਿਆਂ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਦਰਸ਼ਨਾਂ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ 'ਤੇ ਕੇਂਦਰ, ਪੰਜਾਬ ਤੇ ਹਰਿਆਣਾ ਸਮੇਤ 4 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ 'ਚ ਪ੍ਰਦੂਸ਼ਣ ਦੇ ਨਿੱਘਰ ਰਹੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਪ੍ਰਦੂਸ਼ਣ ਕਾਰਨ 'ਐਮਰਜੈਂਸੀ' ਜਿਹੇ ਹਾਲਾਤ ਨਾਲ ਫੌਰੀ ਤੌਰ 'ਤੇ ਨਜਿੱਠਣਾ ਸਮੇਂ ਦੀ ਮੰਗ ਕਰਾਰ ਦਿੱਤਾ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠ 3 ਜੱਜਾਂ ਦੇ ਬੈਂਚ ਆਧਾਰਿਤ ਅਦਾਲਤ ਹਵਾ ਦੇ ਪ੍ਰਦੂਸ਼ਣ ਬਾਰੇ ਇਕ ਪਟੀਸ਼ਨ 'ਤੇ ਸੁਣਵਾਈ ਕਰ ਰਹੀ ਹੈ। ਅਦਾਲਤ ਨੇ ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਇਲਾਕਿਆਂ 'ਚ ਪ੍ਰਦੂਸ਼ਣ ਦੇ ਪੱਧਰ ਨੂੰ ਚਿੰਤਾਜਨਕ ਕਰਾਰ ਦਿੰਦਿਆਂ ਕਿਹਾ ਕਿ ਰਾਜ ਸਰਕਾਰਾਂ ਨੂੰ ਦੱਸਣਾ ਹੋਵੇਗਾ ਕਿ ਇਸ ਨਾਲ ਨਜਿੱਠਣ ਲਈ ਕੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵਕੀਲ ਆਰ. ਕੇ. ਕਪੂਰ ਵਲੋਂ ਦਾਇਰ ਕੀਤੀ ਗਈ ਪਟੀਸ਼ਨ 'ਚ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਅਤੇ ਦਿੱਲੀ 'ਚ ਸੜਕਾਂ ਕੰਢੇ ਫੈਲੀ ਧੂੜ ਨੂੰ ਪ੍ਰਦੂਸ਼ਣ ਦਾ ਮੁੱਖ ਕਾਰਨ ਦੱਸਿਆ। ਅਦਾਲਤ ਨੇ ਸੁਣਵਾਈ ਦੌਰਾਨ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ, ਈ-ਰਿਕਸ਼ਾ ਅਤੇ ਬੈਟਰੀ ਨਾਲ ਚੱਲਣ ਵਾਲੇ ਵਾਹਨਾਂ ਦੇ ਇਸਤੇਮਾਲ ਨੂੰ ਵਧਾਉਣ ਜਿਹੇ ਕਈ ਸੁਝਾਅ ਵੀ ਦਿੱਤੇ। ਪਟੀਸ਼ਨ ਪਰਾਲੀ ਸਾੜਨ ਸਬੰਧੀ ਕੇਂਦਰ ਸਰਕਾਰ ਨੂੰ ਸਖ਼ਤ ਰੁਖ਼ ਅਪਣਾਉਣ ਦੀ ਮੰਗ ਕਰਦਿਆਂ ਇਸ ਸਬੰਧ 'ਚ ਪੰਜਾਬ ਅਤੇ ਗੁਆਂਢੀ ਰਾਜ ਹਰਿਆਣਾ ਨੂੰ ਪਰਾਲੀ ਨਾ ਸਾੜਨ ਦਾ ਆਦੇਸ਼ ਦੇਣ ਦੀ ਮੰਗ ਕੀਤੀ ਗਈ।


ਖ਼ਬਰ ਸ਼ੇਅਰ ਕਰੋ

ਹੰਦਵਾੜਾ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਦੇ ਹੰਦਵਾੜਾ ਇਲਾਕੇ 'ਚ ਦੇਰ ਸ਼ਾਮ ਪੁਲਿਸ ਪਾਰਟੀ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਮੁਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਲਿਆ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਜਪਾ ਯੂਥ ਵਿੰਗ ਦੇ ਆਗੂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਮਾਣਹਾਨੀ ਦੀ ਸ਼ਿਕਾਇਤ 'ਤੇ ਦਿੱਲੀ ਦੀ ਇਕ ਅਦਾਲਤ ਨੇ ਨੋਟਿਸ ਲਿਆ ਹੈ। ਮੈਟਰੋਪਾਲੀਟਨ ਮੈਜਿਸਟ੍ਰੇਟ ਵਿਸ਼ਾਲ ਪਹੂਜਾ ਨੇ ਭਾਰਤੀ ਜਨਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ-ਤਿਆਰੀਆਂ ਅਜੇ ਵੀ ਅਧੂਰੀਆਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲਾ ਅੰਤਰਰਾਸ਼ਟਰੀ ਵਪਾਰ ਮੇਲਾ ਜੋ ਕਿ 14 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ, ਉਸ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ ਅਤੇ ਕੱਲ੍ਹ ਤੱਕ ਪੂਰੀਆਂ ਹੋਣ ਦੀ ਸੰਭਾਵਨਾਵਾਂ ਘੱਟ ਹੀ ...

ਪੂਰੀ ਖ਼ਬਰ »

ਮੋਦੀ ਨੇ ਜਾਦੂ ਨਾਲ ਗੁਜਰਾਤ ਤੋਂ ਧਨ ਗਾਇਬ ਕਰ ਦਿੱਤਾ-ਰਾਹੁਲ

ਪਾਟਨ (ਗੁਜਰਾਤ) 13 ਨਵੰਬਰ (ਏਜੰਸੀ)- ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਹੈ ਕਿ ਗੁਜਰਾਤ 'ਚ ਭਾਜਪਾ ਦੇ 2 ਦਹਾਕਿਆਂ ਦੇ ਸ਼ਾਸਨ ਦੌਰਾਨ ਮੋਦੀ ਨੇ ਜਾਦੂ ਨਾਲ ਸੂਬੇ ਤੋਂ ਸਾਰੇ ਧਨ ਨੂੰ ਗਾਇਬ ...

ਪੂਰੀ ਖ਼ਬਰ »

ਡੇਰਾ ਮੁਖੀ ਨਾਲ ਜੇਲ੍ਹ 'ਚ ਪੁੱਤਰ, ਨੂੰਹ ਤੇ ਧੀ-ਜਵਾਈ ਵਲੋਂ ਮੁਲਾਕਾਤ

* ਠੰਢ ਤੋਂ ਬਚਣ ਲਈ ਦਿੱਤੀ ਜੈਕਟ * ਹਨੀਪ੍ਰੀਤ ਨੂੰ ਕੋਈ ਨਹੀਂ ਮਿਲਣ ਆਇਆ

ਚੰਡੀਗੜ੍ਹ, 13 ਨਵੰਬਰ (ਰਾਮ ਸਿੰਘ ਬਰਾੜ)-ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ 'ਚ ਪੁੱਤਰ ਜਸੀਪ੍ਰਤ ਇੰਸਾਂ, ਨੂੰਹ ਅਤੇ ਧੀ ਜਵਾਈ ਨੇ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਅਤੇ ਵਧ ਰਹੀ ਠੰਢ ਨੂੰ ਦੇਖਦਿਆਂ ਇਕ ਸਫ਼ੈਦ ਰੰਗ ਦੀ ਜੈਕਟ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ-2 ਜਵਾਨ ਸ਼ਹੀਦ, 6 ਜ਼ਖ਼ਮੀ

ਇੰਫ਼ਾਲ, 13 ਨਵੰਬਰ (ਪੀ. ਟੀ. ਆਈ.)-ਮਨੀਪੁਰ ਦੇ ਚੰਦੇਲ ਜ਼ਿਲ੍ਹੇ 'ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਆਸਾਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਧਮਾਕਾ ਉਸ ਸਮੇਂ ਹੋਇਆ ਜਦੋਂ ਆਸਾਮ ਰਾਈਫ਼ਲਜ਼ ਦੀ ਟੀਮ ਚੰਦੇਲ ਦੇ ਮਹਾ ਮਨੀ ਇਲਾਕੇ 'ਚ ਗਸ਼ਤ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX