ਤਾਜਾ ਖ਼ਬਰਾਂ


ਬੀਬਾ ਬਾਦਲ ਦੇ ਅਸਤੀਫ਼ੇ ਦੀ ਅਕਾਲੀ ਆਗੂਆਂ ਵਲੋਂ ਸ਼ਲਾਘਾ, ਆਗੂ ਕਿਸਾਨਾਂ ਦੇ ਸੰਘਰਸ਼ 'ਚ ਡਟਣ ਲਈ ਤਿਆਰ
. . .  13 minutes ago
ਗੜ੍ਹਸ਼ੰਕਰ, 18 ਸਤੰਬਰ (ਧਾਲੀਵਾਲ)- ਖੇਤੀ ਆਰਡੀਨੈਂਸ ਦੇ ਵਿਰੋਧ 'ਚ ਕੇਂਦਰੀ ਮੰਤਰੀ ਮੰਡਲ 'ਚੋਂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦੇਣ ਦੇ ਫ਼ੈਸਲੇ ਤੋਂ ਅਕਾਲੀ ਦਲ ਦੇ ਆਗੂ ਅਤੇ ਵਰਕਰ ਖ਼ੁਸ਼ ਹਨ ਅਤੇ ਸੂਬੇ ਭਰ 'ਚ ਆਗੂਆਂ...
ਨਿਹੰਗ ਸਿੰਘ ਦੀ ਪੱਗ ਉਤਾਰਨ ਦੇ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਵਲੋਂ ਸੰਬੰਧਿਤ ਸ਼੍ਰੋਮਣੀ ਕਮੇਟੀ ਕਰਮਚਾਰੀਆਂ ਨੂੰ ਪੰਜ ਪਿਆਰਿਆਂ ਦੇ ਅੱਗੇ ਪੇਸ਼ ਹੋਣ ਦਾ ਹੁਕਮ
. . .  25 minutes ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ)- ਬੀਤੀ ਦਿਨੀਂ ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਅੱਗੇ ਦਿੱਤੇ ਜਾ ਰਹੇ ਰੋਸ ਧਰਨੇ ਦੇ ਦੌਰਾਨ ਜਿੱਥੇ ਸ਼੍ਰੋਮਣੀ ਕਮੇਟੀ ਵਲੋਂ ਸਰਾਂ ਵਾਲੇ ਰਸਤਿਆਂ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ...
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਹੋਣਗੇ ਲਾਂਭੇ
. . .  55 minutes ago
ਅੰਮ੍ਰਿਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ 2016 ਵਾਲੀ...
ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਦੋਸ਼ੀਆਂ ਲਈ ਧਾਰਮਿਕ ਸਜ਼ਾ ਦਾ ਐਲਾਨ
. . .  52 minutes ago
ਅੰਮ੍ਰਿਤਸਰ, 18 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ, ਜਸਵੰਤ ਸਿੰਘ ਜੱਸ)- ਲਾਪਤਾ ਪਾਵਨ ਸਰੂਪਾਂ ਦੇ ਮਾਮਲੇ 'ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਾਲ 2016 ਵਾਲੀ ਅੰਤਰਿੰਗ ਕਮੇਟੀ ਨੂੰ ਧਾਰਮਿਕ ਸਜ਼ਾ...
ਪਾਵਨ ਸਰੂਪਾਂ ਦੇ ਮਾਮਲੇ ਦੋਸ਼ੀਆਂ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ
. . .  about 1 hour ago
ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੜਤਾਲ 'ਚ ਦੋਸ਼ੀ ਪਾਏ ਜਾਣ ਵਾਲੇ...
ਸੰਜੇ ਰਾਊਤ ਨੇ ਪਿਆਜ਼ ਨਿਰਯਾਤ 'ਤੇ ਚਰਚਾ ਲਈ ਦਿੱਤਾ ਨੋਟਿਸ
. . .  about 2 hours ago
ਨਵੀਂ ਦਿੱਲੀ 18 ਸਤੰਬਰ - ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੇ ਪਿਆਜ਼ ਦੇ ਨਿਰਯਾਤ ਉੱਪਰ ਚਰਚਾ ਲਈ ਨੋਟਿਸ...
ਭਾਰਤ 'ਚ 52 ਲੱਖ ਤੋਂ ਪਾਰ ਹੋਏ ਕੋਰੋਨਾ ਦੇ ਮਾਮਲੇ, 24 ਘੰਟਿਆਂ 'ਚ 1174 ਲੋਕਾਂ ਨੇ ਤੋੜਿਆ ਦਮ
. . .  about 2 hours ago
ਨਵੀਂ ਦਿੱਲੀ, 18 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 52 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 96424 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ...
ਪੁਲਿਸ ਨੇ ਅਗਵਾ ਹੋਇਆ ਬੱਚਾ ਸਿਰਫ਼ 8 ਘੰਟਿਆਂ ਵਿਚ ਕੀਤਾ ਬਰਾਮਦ
. . .  about 2 hours ago
ਬਾਘਾ ਪੁਰਾਣਾ, 18 ਸਤੰਬਰ (ਬਲਰਾਜ ਸਿੰਗਲਾ) ਬੀਤੇ ਕੱਲ੍ਹ ਕਰੀਬ 12:30 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਆਲਮਵਾਲਾ ਵਿਖੇ ਐਲੂਮੀਨੀਅਮ ਦੀ ਦੁਕਾਨ ਤੋਂ ਇੱਕ ਬਿਨ੍ਹਾ ਨੰਬਰੀ ਮਾਰੂਤੀ ਕਾਰ ਸਵਾਰਾਂ ਨੇ ਦੁਕਾਨ ਮਾਲਕ ਗੁਰਮੀਤ ਸਿੰਘ ਪੁੱਤਰ ਬਿੱਕਰ ਸਿੰਘ ਦਾ 10 ਸਾਲਾ ਬੇਟਾ ਅਮਨਦੀਪ ਸਿੰਘ...
17 ਸਤੰਬਰ ਤੱਕ ਕੋਰੋਨਾ ਦੇ 6,15,72,343 ਨਮੂਨਿਆਂ ਦੀ ਹੋਈ ਜਾਂਚ
. . .  about 2 hours ago
ਨਵੀਂ ਦਿੱਲੀ, 18 ਸਤੰਬਰ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਅਨੁਸਾਰ 17 ਸਤੰਬਰ ਤੱਕ ਕੋਰੋਨਾ ਦੇ 6,15,72,343 ਨਮੂਨਿਆਂ ਦੀ ਜਾਂਚ ਹੋਈ ਹੈ ਜਦਕਿ 17 ਸਤੰਬਰ ਨੂੰ 10,06,615 ਨਮੂਨਿਆਂ...
ਬਿਹਾਰ 'ਚ ਉਦਘਾਟਨ ਤੋਂ ਪਹਿਲਾਂ ਦੀ ਰੁੜ੍ਹਿਆ ਪੁਲ
. . .  about 3 hours ago
ਪਟਨਾ, 18 ਸਤੰਬਰ - ਬਿਹਾਰ ਦੇ ਕਿਸ਼ਨਗੰਜ ਜ਼ਿਲ੍ਹੇ 'ਚ ਪੈਂਦੇ ਗੁਆਬਰੀ ਪਿੰਡ ਵਿਖੇ ਪਾਣੀ ਦਾ ਪੱਧਰ ਵਧਣ ਕਾਰਨ ਕੰਕਈ ਨਦੀ ਉੱਪਰ ਬਣਿਆ ਪੁਲ ਉਦਘਾਟਨ ਤੋਂ ਪਹਿਲਾਂ...
ਕੋਰੋਨਾ ਦੇ 60 ਫ਼ੀਸਦੀ ਮਾਮਲੇ ਸਭ ਤੋਂ ਪ੍ਰਭਾਵਿਤ 5 ਸੂਬਿਆ 'ਚ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਨੁਸਾਰ ਕੋਰੋਨਾ ਦੇ 60 ਫ਼ੀਸਦੀ ਮਾਮਲੇ ਸਭ ਤੋਂ ਵੱਧ ਪ੍ਰਭਾਵਿਤ 5 ਸੂਬਿਆ 'ਚ ਹਨ। 13 ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਅਜਿਹੇ ਹਨ ਜਿੱਥੇ ਕੋਰੋਨਾ ਦੇ ਮਾਮਲੇ 5000...
ਖੇਤੀ ਬਿੱਲਾਂ ਵਿਰੁੱਧ ਪਿੰਡ ਬਾਦਲ 'ਚ ਧਰਨੇ 'ਤੇ ਬੈਠੇ ਕਿਸਾਨ ਨੇ ਨਿਗਲ਼ੀ ਸਲਫਾਸ
. . .  about 1 hour ago
ਮੰਡੀ ਕਿੱਲ੍ਹਿਆਂਵਾਲੀ, 18 ਸਤੰਬਰ (ਇਕਬਾਲ ਸਿੰਘ ਸ਼ਾਂਤ) - ਖੇਤੀ ਆਰਡੀਨੈਂਸ ਖ਼ਿਲਾਫ਼ ਅੱਜ ਸਵੇਰੇ ਜ਼ਿਲਾ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਮੋਰਚੇ 'ਚ ਇੱਕ ਕਿਸਾਨ ਨੇ ਸਲਫਾਸ ਦੀ ਗੋਲੀ ਖਾ ਲਈ। ਜਿਸ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ...
ਰਾਸ਼ਟਰਪਤੀ ਵੱਲੋਂ ਹਰਸਿਮਰਤ ਬਾਦਲ ਦਾ ਅਸਤੀਫ਼ਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਸਤੰਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਸਿਮਰਤ ਕੋਰ ਬਾਦਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨ ਖੇਤੀ ਆਰਡੀਨੈਂਸ ਖ਼ਿਲਾਫ਼ ਆਪਣੇ ਅਹੁਦੇ ਤੋਂ ਅਸਤੀਫ਼ਾ...
ਅੱਜ ਦਾ ਵਿਚਾਰ
. . .  1 minute ago
ਖੇਤੀ ਆਰਡੀਨਸਾਂ ਨੂੰ ਪ੍ਰਵਾਨਗੀ ਦੇਣ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਕੁਲਜੀਤ ਨਾਗਰਾ ਨੇ ਦਿੱਤਾ ਅਸਤੀਫਾ
. . .  1 day ago
ਫ਼ਤਹਿਗੜ੍ਹ ਸਾਹਿਬ ,17 ਸਤੰਬਰ (ਬਲਜਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲੋਕ ਸਭਾ ਸੈਸ਼ਨ ਦੌਰਾਨ ਖੇਤੀ ਆਰਡੀਨਸਾਂ ਨੂੰ ਪ੍ਰਵਾਨਗੀ ਦਿੱਤੇ ਜਾਣ ਦੇ ਰੋਸ ਵਜੋਂ ਫਤਹਿਗੜ੍ਹ ਸਾਹਿਬ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ...
ਇਹ ਬਿੱਲ ਕਿਸਾਨਾਂ ਅਤੇ ਖੇਤੀ ਸੈਕਟਰ ਲਈ ਮਹੱਤਵਪੂਰਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਸ਼੍ਰੋਮਣੀ ਅਕਾਲੀ ਦਲ ਹਮੇਸਾਂ ਹੀ ਕਿਸਾਨਾਂ ਦੀ ਨੁਮਾਇੰਦਾ ਜਥੇਬੰਦੀ ਰਹੀ ਹੈ - ਹਰਸਿਮਰਤ ਬਾਦਲ
. . .  1 day ago
ਨਵੀਂ ਦਿੱਲੀ , 17 ਸਤੰਬਰ - ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸਾਂ ਹੀ ਕਿਸਾਨਾਂ ਦੀ ਨੁਮਾਇੰਦਾ ਜਥੇਬੰਦੀ ਰਹੀ ਹੈ । ਉਨਾਂ ਕਿਹਾ ਕਿ ਦੋ ਮਹੀਨਿਆਂ ਵਿੱਚ ਵੀ ਕੇਂਦਰ ਵੱਲੋਂ ਕਿਸਾਨਾਂ ਦੇ ਸ਼ੰਕੇ ਦੂਰ ਨਹੀਂ ...
ਨਵੀਂ ਦਿੱਲੀ : ਲੋਕ ਸਭਾ 'ਚ ਲੰਬੀ ਬਹਿਸ ਤੋਂ ਬਾਅਦ ਖੇਤੀ ਬਿਲ ਪਾਸ
. . .  1 day ago
ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਪ੍ਰਧਾਨ ਮੰਤਰੀ ਮੋਦੀ ਨੂੰ ਭੇਜੇ ਅਸਤੀਫ਼ੇ ਦੀ ਫੋਟੋ ਕਾਪੀ
. . .  1 day ago
ਮੈਨੂੰ ਮਾਣ ਹੈ ਕਿ ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੀ ਹਾਂ- ਹਰਸਿਮਰਤ ਬਾਦਲ
. . .  1 day ago
ਚੰਡੀਗੜ੍ਹ , 17 ਸਤੰਬਰ -ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਦੇ ਵਿਰੋਧ ਵਿੱਚ ਮੈਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਮਾਣ ਹੈ ਕਿ ...
ਦੁਬਈ ਵਿਖੇ ਫੁੱਟਪਾਥ ‘ਤੇ ਜ਼ਿੰਦਗੀ ਬਸਰ ਕਰ ਰਹੇ ਦੋ ਪੰਜਾਬੀ ਵਤਨ ਪੁੱਜੇ
. . .  1 day ago
ਰਾਜਾਸਾਂਸੀ {ਅੰਮ੍ਰਿਤਸਰ }, 17 ਸਤੰਬਰ (ਹੇਰ/ਖੀਵਾ) -ਪਾਪੀ ਪੇਟ ਦੀ ਖ਼ਾਤਰ ਅਰਬ ਮੁਲਕ ਵਿਚ ਗਏ ਦੋ ਪੰਜਾਬੀਆਂ ਦੀ ਦਿਲ ਕੰਬਾਊ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਮਗਰੋਂ ...
ਨਵੀਂ ਦਿੱਲੀ : ਖੇਤੀ ਬਿੱਲ ਨੂੰ ਵਾਪਸ ਲਵੇ ਸਰਕਾਰ - ਜਸਬੀਰ ਸਿੰਘ ਗਿੱਲ {ਐਮ ਪੀ}
. . .  1 day ago
ਨਵੀਂ ਦਿੱਲੀ : ਸਰਕਾਰ ਕਿਸਾਨਾਂ ਨੂੰ ਖ਼ਤਮ ਕਰ ਰਹੀ ਹੈ - ਜਸਬੀਰ ਸਿੰਘ ਗਿੱਲ {ਐਮ ਪੀ}
. . .  1 day ago
ਚੰਡੀਗੜ੍ਹ - ਹਰਸਿਮਰਤ ਬਾਦਲ ਦੇ ਅਸਤੀਫ਼ਾ ਨੂੰ ਲੈ ਕੈਪਟਨ ਬੋਲੇ ਕਿ ਇਹ ਦੇਰ ਨਾਲ ਲਿਆ ਫੈਸਲਾ ਹੈ
. . .  1 day ago
ਨਵੀਂ ਦਿੱਲੀ : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਅਹੁਦੇ ਤੋਂ ਦਿਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX