ਤਾਜਾ ਖ਼ਬਰਾਂ


ਭਾਜਪਾ ਨੇ ਗੁਜਰਾਤ ਵਿਧਾਨ ਸਭਾ ਲਈ 36 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ
. . .  23 minutes ago
ਨਵੀਂ ਦਿੱਲੀ, 18 ਨਵੰਬਰ- ਭਾਰਤੀ ਜਨਤਾ ਪਾਰਟੀ ਨੇ ਗੁਜਰਾਤ ਚੋਣਾ ਲਈ 36 ਉਮੀਦਵਾਰਾਂ ਦੀ ਦੂਸਰੀ ਲਿਸਟ ਜਾਰੀ ਕੀਤੀ ਹੈ। ਕੱਲ੍ਹ ਪਾਰਟੀ ਨੇ 70 ਉਮੀਦਵਾਰਾਂ ਦੀ ਪਹਿਲੀ ਲਿਸਟ...
ਵਸੂੰਦਰਾ ਰਾਜੇ ਨੇ 'ਪਦਮਾਵਤੀ' ਰਿਲੀਜ਼ ਨਾ ਕਰਨ ਲਈ ਸਮ੍ਰਿਤੀ ਇਰਾਨੀ ਨੂੰ ਲਿਖਿਆ ਪੱਤਰ
. . .  35 minutes ago
ਜੈਪੁਰ, 18 ਨਵੰਬਰ- ਰਾਜਸਥਾਨ ਦੀ ਮੁੱਖ ਮੰਤਰੀ ਵਸੂੰਦਰਾ ਰਾਜੇ ਨੇ ਫਿਲਮ ਪਦਮਾਵਤੀ ਰਿਲੀਜ਼ ਨਾ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਪੱਤਰ ਲਿਖਿਆ ਹੈ। ਰਾਜੇ ਨੇ ਪੱਤਰ 'ਚ ਬੇਨਤੀ ਕੀਤੀ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ...
ਮਿਸ ਇੰਡੀਆ ਮਨੂਸ਼ੀ ਛਿਲਰ ਬਣੀ ਮਿਸ ਵਰਲਡ
. . .  about 1 hour ago
ਭੇਦਭਰੇ ਹਾਲਾਤ 'ਚ ਨੌਜਵਾਨ ਅਗਵਾ
. . .  about 1 hour ago
ਮਕਸੂਦਾਂ, 18 ਨਵੰਬਰ (ਵੇਹਗਲ)- ਬੀਤੀ ਰਾਤ ਡਿਊਟੀ 'ਤੇ ਗਏ ਨੌਜਵਾਨ ਦੇ ਭੇਦਭਰੇ ਹਾਲਾਤ 'ਚ ਅਗਵਾ ਹੋਣ ਦੀ ਸੂਚਨਾ ਹੈ। ਅਗਵਾ ਨੌਜਵਾਨ ਅਸਲਮ ਲਿੱਧੜਾਂ ਦਾ ਦੱਸਿਆ ਜਾ ਰਿਹਾ ਹੈ। ਅਸਲਮ ਦੇ ਪਿਤਾ ਇਸਮਾਈਲ ਨੇ ਨੌਜਵਾਨ ਦੇ ਕਤਲ ਹੋਣ ਦਾ...
ਬਾਂਦੀਪੁਰਾ 'ਚ 6ਵਾਂ ਅੱਤਵਾਦੀ ਵੀ ਢੇਰ
. . .  about 1 hour ago
ਸ੍ਰੀਨਗਰ, 18 ਨਵੰਬਰ - ਜੰਮੂ-ਕਸ਼ਮੀਰ ਦੇ ਬਾਂਦੀਪੁਰਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਖ਼ਤਮ ਹੋ ਗਈ ਹੈ। ਸੁਰੱਖਿਆ ਬਲਾਂ ਨੇ ਕੁੱਲ 6 ਅੱਤਵਾਦੀ ਢੇਰ...
ਜੰਮੂ-ਕਸ਼ਮੀਰ : ਬਾਂਦੀਪੁਰਾ 'ਚ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾਉਣ ਦੇ ਹੁਕਮ
. . .  about 2 hours ago
ਸ੍ਰੀਨਗਰ, 18 ਨਵੰਬਰ - ਜੰਮੂ-ਕਸ਼ਮੀਰ ਦੇ ਬਾਂਦੀਪੁਰਾ 'ਚ ਹੋਈ ਮੁੱਠਭੇੜ ਤੋਂ ਬਾਅਦ ਅਧਿਕਾਰੀਆਂ ਨੇ ਬਾਂਦੀਪੁਰਾ 'ਚ 2-ਜੀ, 3-ਜੀ ਅਤੇ 4-ਜੀ ਸੇਵਾਵਾਂ 'ਤੇ ਰੋਕ ਲਗਾਉਣ...
ਲੜਕੇ ਤੋਂ ਤੰਗ ਆ ਕੇ 20 ਸਾਲਾ ਲੜਕੀ ਨੇ ਕਾਲਜ ਦੇ ਬਾਹਰ ਹੀ ਆਪਣੀ ਨੱਸ ਵੱਢੀ
. . .  about 2 hours ago
ਪਠਾਨਕੋਟ, 18 ਨਵੰਬਰ (ਸੰਧੂ/ਆਰ. ਸਿੰਘ) - ਅੱਜ ਸਰਕਾਰੀ ਕਾਲਜ ਪਠਾਨਕੋਟ ਵਿਖੇ ਪੜ੍ਹ ਰਹੀ 20 ਸਾਲਾ ਲੜਕੀ ਵੱਲੋਂ ਇੱਕ ਲੜਕੇ ਤੋਂ ਤੰਗ ਆ ਕੇ ਕਾਲਜ ਦੇ ਬਾਹਰ ਆਪਣੀ....
ਭਾਰਤ-ਪਾਕਿ ਵਿਚਕਾਰ ਹੋਈ ਡੀ.ਜੀ.ਐੱਮ.ਓ ਪੱਧਰ ਦੀ ਗੱਲਬਾਤ
. . .  about 2 hours ago
ਨਵੀਂ ਦਿੱਲੀ, 18 ਨਵੰਬਰ - ਪਾਕਿਸਤਾਨ ਦੇ ਡੀ.ਜੀ.ਐੱਮ.ਓ ਦੀ ਅਪੀਲ 'ਤੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨ...
ਸੋਨੀਆ ਗਾਂਧੀ ਨੇ ਸੋਮਵਾਰ ਨੂੰ ਬੁਲਾਈ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ
. . .  about 2 hours ago
ਬਾਂਦੀਪੁਰਾ ਮੁੱਠਭੇੜ 'ਚ ਇੱਕ ਜਵਾਨ ਸ਼ਹੀਦ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਜਗਰਾਓਂ

ਮੰਡੀ ਮੁੱਲਾਂਪੁਰ 'ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਕੌ ਾਸਲ ਅਧਿਕਾਰੀਆਂ ਦੜ ਵੱਟੀ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਜ਼ਹਿਰੀਲੀ ਧੁੰਦ ਤੇ ਡੇਂਗੂ ਬੁਖ਼ਾਰ ਦੇ ਨਾਲ ਖਾਂਸ਼ੀ-ਜੁਕਾਮ ਦਾ ਪ੍ਰਕੋਪ ਸ਼ਿਖਰਾਂ 'ਤੇ ਹੈ, ਪਰ ਸਥਾਨਕ ਕਸਬੇ ਅੰਦਰ ਸਿਹਤ ਵਿਭਾਗ ਜਾਂ ਮਿਊਾਸਪਲ ਕੌਾਸਲ ਅਧਿਕਾਰੀ ਡੇਂਗੂ ਨੂੰ ਕਾਬੂ 'ਚ ਰੱਖਣ ਲਈ ਫੌਗਿੰਗ ਛਿੜਕਾਅ ਜਾਂ ਜਾਗਰੂਕਤਾ ਸੈਮੀਨਾਰ, ਦੋਵਾਂ ਮਹਿਕਮਿਆਂ ਵਲੋਂ ਕੁਝ ਵੀ ਨਹੀਂ ਹੋ ਰਿਹਾ, ਜਦ ਕਿ ਡੇਂਗੂ ਮਾਮਲੇ ਵਿਚ ਹਾਈਕੋਰਟ ਦੀ ਫਟਕਾਰ ਨਾਲ ਦੋਵੇਂ ਮਹਿਕਮੇ ਹਿੱਲ ਗਏ ਹਨ | ਸ਼ਹਿਰ ਦੇ ਵੱਖੋ-ਵੱਖ ਵਾਰਡਾਂ ਅੰਦਰ ਪਾਣੀ, ਗੰਦਗੀ ਦੇ ਢੇਰਾਂ ਤੇ ਧੂੜ ਦਾ ਪ੍ਰਕੋਪ ਸ਼ਿਖਰਾਂ 'ਤੇ ਹੋਣ ਕਰਕੇ ਇਸ ਨੂੰ ਕਾਬੂ ਹੇਠ ਰੱਖਣ ਲਈ ਸਥਾਨਕ ਸਰਕਾਰਾਂ ਵਿਭਾਗ ਦਾ ਕੋਈ ਵੀ ਅਧਿਕਾਰੀ ਸੰਜੀਦਾ ਨਹੀਂ | ਸਿਹਤ ਵਿਭਾਗ ਦੇ ਮੁੱਢਲਾ ਸਿਹਤ ਕੇਂਦਰ ਦਾਖਾ ਵਲੋਂ ਡੇਂਗੂ ਦੀ ਅਗਾਂਹੂ ਰੋਕਥਾਮ ਅਤੇ ਬਚਾਅ ਲਈ ਸਰਕਾਰ ਵਲੋਂ ਸਕੂਲਾਂ-ਕਾਲਜਾਂ ਅੰਦਰ ਜਾਗਰੂਕਤਾ ਸੈਮੀਨਾਰ ਨੂੰ ਵੀ ਅੱਖੋਂ-ਪਰੋਖੇ ਕੀਤਾ ਹੋਇਆ, ਅੱਜ ਤੱਕ ਨੇੜਲੇ ਕਿਸੇ ਵੀ ਸਕੂਲ-ਕਾਲਜ ਅੰਦਰ ਸਿਹਤ ਵਿਭਾਗ ਵਲੋਂ ਮੌਸਮੀ ਬੁਖ਼ਾਰ ਦੀ ਰੋਕਥਾਮ ਲਈ ਕੋਈ ਜਾਗਰੂਕਤਾ ਸੈਮੀਨਾਰ ਨਹੀਂ ਕੀਤਾ | ਹਲਕਾ ਦਾਖਾ ਐੱਮ. ਐੱਲ. ਏ. ਹਰਵਿੰਦਰ ਸਿੰਘ ਫੂਲਕਾ ਵਲੋਂ ਮਿਊਾਸਪਲ ਕੌਾਸਲ ਲਈ ਪ੍ਰਸ਼ਾਸਨਿਕ ਅਧਿਕਾਰੀ ਐੱਸ.ਡੀ.ਐੱਮ. ਦਮਨਜੀਤ ਸਿੰਘ ਮਾਨ ਦੇ ਧਿਆਨ ਵਿਚ ਰਾਏਕੋਟ ਰੋਡ ਕਿਨਾਰੇ ਕੂੜੇ ਦਾ ਡੰਪ ਤੇ ਹੋਰ ਗੰਦਗੀ ਦੇ ਢੇਰਾਂ ਨਾਲ ਪੀਣ ਵਾਲੇ ਪਾਣੀ ਦੀ ਲੀਕੇਜ਼ ਕਈ ਹੋਰ ਜਨਤਕ ਪਹਿਲੂਆਂ ਨੂੰ ਲੈ ਕੇ ਜਾਣੂੰ ਕਰਵਾਇਆ ਗਿਆ, ਪਰ ਲੱਗਦਾ ਨਹੀਂ ਕਿ ਵਿਧਾਇਕ ਦੇ ਕਹੇ ਦਾ ਪ੍ਰਸ਼ਾਸਕ 'ਤੇ ਕੋਈ ਅਸਰ ਹੈ, ਜੇਕਰ ਅਜਿਹਾ ਹੁੰਦਾ ਤਾਂ ਸਰਕਾਰ ਬਦਲਣ ਬਾਅਦ ਵਿਕਾਸ ਨਾ ਸਹੀ, ਸਫ਼ਾਈ ਤਾਂ ਹੋ ਹੀ ਜਾਣੀ ਸੀ |


ਖ਼ਬਰ ਸ਼ੇਅਰ ਕਰੋ

ਭੁਪਿੰਦਰ ਸਿੰਘ ਕੁਲਾਰ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਤੇ ਸਲਾਣਾ ਉਪ-ਚੇਅਰਮੈਨ ਬਣੇ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਿਛਲੇ 2 ਸਾਲਾਂ ਤੋਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਲਈ ਚੇਅਰਮੈਨ, ਉਪ ਚੇਅਰਮੈਨ ਦਾ ਖ਼ਾਲੀ ਪਿਆ ਅਹੁਦਾ ਅੱਜ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਖ਼ਲ ਨਾਲ ਪੁਰਾ ਹੋ ਗਿਆ | ਪਲਾਂਟ ਲਈ ਚੇਅਰਮੈਨ, ਉਪ ...

ਪੂਰੀ ਖ਼ਬਰ »

ਬਾਇਓਲਾਜੀਕਲ ਸੁਸਾਇਟੀ ਦਾ ਵਿੱਦਿਅਕ ਟੂਰ

ਲੁਧਿਆਣਾ, 13 ਨਵੰਬਰ (ਬੀ.ਐਸ.ਬਰਾੜ )- ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸੁਧਾਰ 'ਚ ਪ੍ਰੋ. ਗੁਰਪ੍ਰੀਤ ਕੌਰ ਦਿਓਲ ਤੇ ਪ੍ਰੋ. ਹਰਪ੍ਰੀਤ ਕੌਰ ਖੁਰਾਣਾ ਦੀ ਨਿਗਰਾਨੀ ਹੇਠ ਜੈਵਿਕ ਤੇ ਬਨਸਪਤੀ ਗਤੀਵਿਧੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਬਾਇਓਲਾਜੀਕਲ ਸੁਸਾਇਟੀ ...

ਪੂਰੀ ਖ਼ਬਰ »

ਕੇਵਲ ਸਿੰਘ ਹੀਰਾ ਸਹਾਇਕ ਕਾਰਜਕਾਰੀ ਇੰਜੀਨੀਅਰ ਵਜੋਂ ਪਦ ਉੱਨਤ

ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਰਾਜ ਊਰਜਾ ਨਿਗਮ ਲਿਮਟਿਡ ਅਧੀਨ ਲਲਤੋਂ ਕਲਾਂ ਮੰਡਲ ਦੇ ਐੱਸ.ਡੀ.ਓ. ਕੇਵਲ ਸਿੰਘ ਹੀਰਾ ਨੂੰ ਕਾਰਪੋਰੇਸ਼ਨ 'ਚ ਸ਼ਾਨਦਾਰ ਸੇਵਾਵਾਂ ਬਦਲੇ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ) ਵਜੋਂ ਪਦ ਉੱਨਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਡਾ: ਸਿਵ ਕੁਮਾਰ ਵਲੋਂ ਸਾਇੰਸ ਕਾਲਜ 'ਚ ਭਾਸ਼ਣ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)- ਔਰਤਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਰਾਸ਼ਟਰੀ ਮਹਿਲਾ ਆਯੋਗ, ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਦੇ ਤਹਿਤ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਇਕ ਵਿਸ਼ੇਸ਼ ਭਾਸ਼ਣ ...

ਪੂਰੀ ਖ਼ਬਰ »

ਕੇਵਲ ਸਿੰਘ ਹੀਰਾ ਸਹਾਇਕ ਕਾਰਜਕਾਰੀ ਇੰਜੀਨੀਅਰ ਵਜੋਂ ਪਦ ਉੱਨਤ

ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਰਾਜ ਊਰਜਾ ਨਿਗਮ ਲਿਮਟਿਡ ਅਧੀਨ ਲਲਤੋਂ ਕਲਾਂ ਮੰਡਲ ਦੇ ਐੱਸ.ਡੀ.ਓ. ਕੇਵਲ ਸਿੰਘ ਹੀਰਾ ਨੂੰ ਕਾਰਪੋਰੇਸ਼ਨ 'ਚ ਸ਼ਾਨਦਾਰ ਸੇਵਾਵਾਂ ਬਦਲੇ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ) ਵਜੋਂ ਪਦ ਉੱਨਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਚਿੱਟੀ ਪੱਟੀ ਤੇ ਡਵਾਈਡਰ ਲਗਾਉਣ ਸਬੰਧੀ ਮੰਗ-ਪੱਤਰ ਦਿੱਤਾ

ਅਹਿਮਦਗੜ੍ਹ, 13 ਨਵੰਬਰ (ਰਵਿੰਦਰ ਪੁਰੀ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਸੰਸਥਾ ਸ਼ੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਪੋਹੀੜ ਸੜਕ 'ਤੇ ਚਿੱਟੀ ਪੱਟੀ ਤੇ ਰੇਲਵੇ ਫਾਟਕਾ ਅੱਗੇ ਡਵਾਈਡਰ ਬਨਾਉਣ ਲਈ ਮੰਗ ਪੱਤਰ ਤਹਿਸੀਲਦਾਰ ਬਾਦਲਦੀਨ ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਇੰਸ. ਆਫ਼ ਲਾਅ ਫ਼ਾਰ ਵਿਮੈਨ ਵਿਖੇ ਸੈਮੀਨਾਰ ਕਰਵਾਇਆ

ਚੌਾਕੀਮਾਨ, 13 ਨਵੰਬਰ (ਤੇਜਿੰਦਰ ਸਿੰਘ ਚੱਢਾ)- ਗੁਰੂ ਹਰਿਗੋਬਿੰਦ ਇੰਸਟੀਚਿਊਟ ਆਫ਼ ਲਾਅ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ 'ਜੈਂਡਰ ਇਕੂਐਲਟੀ, ਫੈਮੀਨਿਜ਼ਮ ਇਨ ਕੰਨਟੈਂਪਰੇਰੀ ਇੰਡੀਆ ਇਸੂ ਐਾਡ ਚੈਲਿੰਜਜ਼' ...

ਪੂਰੀ ਖ਼ਬਰ »

ਲੋਕਾਂ ਦੀ ਖ਼ੂਨ-ਪਸੀਨੇ ਦੀ ਕਮਾਈ ਦਾ ਇਕ-ਇਕ ਰੁਪਇਆ ਵਾਪਸ ਦਿਵਾਇਆ ਜਾਵੇਗਾ- ਭੈਣੀ, ਕੁਲਾਰ

ਚੌਾਕੀਮਾਨ, 13 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਕੁਲਾਰ ਵਿਖੇ ਸਰਪੰਚ ਕੁਲਵੰਤ ਸਿੰਘ ਕੁਲਾਰ ਦੇ ਗ੍ਰਹਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਗੁਰਦੇਵ ਕੌਰ ਕੁਲਾਰ ਦੀ ਪਿਛਲੇ ਦਿਨੀ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਦੇ ਚਾਰ ਵਿਦਿਆਰਥੀਆਂ ਨੂੰ ਰਾਜ ਪੁਰਸਕਾਰ ਮਿਲਿਆ

ਸਿੱਧਵਾਂ ਬੇਟ, 13 ਨਵੰਵਰ (ਜਸਵੰਤ ਸਿੰਘ ਸਲੇਮਪੁਰੀ)- ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਤਾਰਾਦੇਵੀ (ਸ਼ਿਮਲਾ) ਵਿਖੇ ਰਾਜ ਪੁਰਸਕਾਰ ਗਾਈਡਜ਼ ਟੈਸਟਿੰਗ/ਹਾਈਕਿੰਗ ਟ੍ਰੈਕਿੰਗ ਕੈਂਪ ਦਾ ਚਾਰ ਰੋਜ਼ਾ ਕੈਂਪ ਲਗਾਇਆ | ਇਸ ਕੈਂਪ ਵਿਚ ਇਸ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਰਾਸ਼ਟਰੀ ਸਿੱਖਿਆ ਦਿਵਸ' ਮਨਾਇਆ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਸਿੱਧਵਾਂ ਬੇਟ ਰੋਡ ਜਗਰਾਉਂ ਵਿਖੇ ਅੱਜ 'ਰਾਸ਼ਟਰੀ ਸਿੱਖਿਆ ਦਿਵਸ' ਇਕ ਰੈਲੀ ਕੱਢ ਕੇ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਪੋਸਟਰ ਬਣਾ ਕੇ ਜਾਗਰੂਕ ਕੀਤਾ ਗਿਆ | ਉਨ੍ਹਾਂ ਵਲੋਂ ਦਿੱਤੇ ਇਸ ਸੁਨੇਹੇ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੇਡਣ ਗਈ ਵਿਦਿਆਰਥਣ ਦੀ ਮੌਤ ਦੇ ਮਾਮਲੇ ਦੀ ਜਾਂਚ ਡੀ.ਈ.ਓ. ਨੂੰ ਸੌਾਪੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ/ਪਰਮੇਸ਼ਰ ਸਿੰਘ)- ਬੀਤੇ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚਲੇ ਸਕੂਲ 'ਚ ਪੜ੍ਹਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਅਚਾਨਕ ਮੌਤ ਹੋ ਗਈ ਸੀ | ਜਿਸ ਦੇ ਮਾਪਿਆਂ ਵਲੋਂ ਇਨਸਾਫ਼ ਲਈ ਡਿਪਟੀ ਕਮਿਸ਼ਨਰ ਦੇ ਨਾਲ ਮੁਲਾਕਾਤ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਭਗਤੀ ਕੋਰੀਓਗ੍ਰਾਫ਼ੀ ਮੁਕਾਬਲੇ 17 ਨੂੰ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦੇਣ ਵਾਲੇ ਲਾਲ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਅੰਤਰ ਸਕੂਲ ਦੇਸ਼ ਭਗਤੀ ਕੋਰੀਓਗ੍ਰਾਫ਼ੀ ਮੁਕਾਬਲੇ 17 ਨਵੰਬਰ ਨੂੰ ਕਰਵਾਏ ਜਾਣਗੇ | ਇਸ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈਲਫੇਅਰ ਕਮੇਟੀ ਦੀ ਮੀਟਿੰਗ

ਰਾਏਕੋਟ, 13 ਨਵੰਬਰ (ਸੁਸ਼ੀਲ)- ਐਕਸ ਸਰਵਿਸਮੈਨ ਵੈਲਫੇਅਰ ਕਮੇਟੀ ਤਹਿਸੀਲ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਗੁਰਦੁਆਰਾ ਬਗੀਚੀ ਸਾਹਿਬ ਵਿਖੇ ਮੇਜਰ ਬਹਾਦਰ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਹਾਜ਼ਰ ਹੋਏ ਕਮੇਟੀ ਮੈਂਬਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਠੂਰ ਦੀ ਕਬੱਡੀ ਟੀਮ ਨੇ ਗੱਡੇ ਜਿੱਤ ਦੇ ਝੰਡੇ, ਪੰਜਾਬ 'ਚੋਂ ਪਹਿਲੇ ਸਥਾਨ 'ਤੇ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਠੂਰ ਦੀ ਕਬੱਡੀ ਟੀਮ ਨੇ ਸਿੱਖਿਆ ਬੋਰਡ ਵਲੋਂ ਕਰਵਾਏ ਰਾਜ ਪੱਧਰੀ ਮੁਕਾਬਲੇ ਵਿਚ ਹਿਸਾ ਲੈ ਕੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਲੁਧਿਆਣਾ ਜ਼ਿਲ੍ਹੇ, ਤਹਿਸੀਲ ਜਗਰਾਉਂ ਤੇ ਹਠੂਰ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਵਿਖੇ ਐਥਲੈਟਿਕਸ ਮੀਟ ਭਲਕੇ

ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਬਰਨਾਲਾ ਰੋਡ ਰਾਏਕੋਟ ਵਿਖੇ ਪਹਿਲੀ ਸਲਾਨਾ ਸਪੋਰਟਸ ਮੀਟ 15 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪਵਨਦੀਪ ਸਿੰਘ ਢਿੱਲੋਂ, ਵਾਈਸ ਚੇਅਰਪਰਸਨ ਮਨਪ੍ਰੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX