ਤਾਜਾ ਖ਼ਬਰਾਂ


ਪਣਜੀ ਵਿਖੇ ਫਿਲਮ ਫ਼ੈਸਟੀਵਲ ਦੀਆਂ ਤਿਆਰੀਆਂ ਸਿਖ਼ਰਾਂ 'ਤੇ
. . .  26 minutes ago
ਪਣਜੀ, 19 ਨਵੰਬਰ- ਕੱਲ੍ਹ ਤੋਂ ਗੋਆ ਦੇ ਪਣਜੀ 'ਚ ਸ਼ੁਰੂ ਹੋ ਰਹੇ 48ਵੇਂ 'ਇੰਟਰਨੈਸ਼ਨਲ ਫਿਲਮ ਫ਼ੈਸਟੀਵਲ' ਦੀਆਂ ਤਿਆਰੀਆਂ ਸਿਖ਼ਰਾਂ...
ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਐੱਸ.ਐਲ.ਆਰ., ਇੱਕ ਪਿਸਟਲ ਤੇ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਹੋਰ...
ਮਾਈਨਿੰਗ ਅਫ਼ਸਰ ਨੇ ਫਾਇਰਿੰਗ ਕਰਕੇ ਭਜਾਏ ਨਜਾਇਜ਼ ਮਾਈਨਿੰਗ ਕਾਰੋਬਾਰੀ
. . .  about 1 hour ago
ਘਨੌਰ, 19 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਪਿੰਡ ਰਾਜਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਕਾਰੋਬਾਰੀਆਂ ਨੂੰ ਪਟਿਆਲਾ ਮਾਈਨਿੰਗ ਅਫ਼ਸਰ ਜੀ.ਐੱਮ. ਟਹਿਲ ਸਿੰਘ ਸੇਖੋਂ ਨੇ ਗੋਲੀ ਚਲਾ ਕੇ ਭਜਾ ਦਿੱਤਾ। ਇਸ ਦੌਰਾਨ ਇੱਕ...
ਗੁਜਰਾਤ 'ਚ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਬਣੀ ਸਹਿਮਤੀ
. . .  about 2 hours ago
ਅਹਿਮਦਾਬਾਦ, 19 ਨਵੰਬਰ - ਗੁਜਰਾਤ ਕਾਂਗਰਸ ਦੇ ਪ੍ਰਧਾਨ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਪਿਛਲੀ ਮੀਟਿੰਗ ਦੌਰਾਨ...
ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਸੱਤਾਧਾਰੀ ਪਾਰਟੀ ਨੇ ਕੀਤਾ ਬਰਖ਼ਾਸਤ
. . .  about 2 hours ago
ਹਰਾਰੇ, 19 ਨਵੰਬਰ - ਜ਼ਿੰਬਾਬਵੇ ਦੀ ਸੱਤਾਧਾਰੀ ਪਾਰਟੀ ਨੇ ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਦੀ ਮੀਟਿੰਗ ਦੌਰਾਨ ਰਾਬਰਟ ਮੁਗਾਬੇ...
ਸ੍ਰੀਨਗਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ
. . .  about 3 hours ago
ਸ੍ਰੀਨਗਰ, 19 ਨਵੰਬਰ - ਜੰਮੂ-ਕਸ਼ਮੀਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ ਹੋਇਆ ਹੈ। ਧਮਾਕੇ 'ਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਨਹੀ...
ਚੇਨਈ : 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ, ਤਿੰਨ ਗ੍ਰਿਫ਼ਤਾਰ
. . .  about 3 hours ago
ਚੇਨਈ, 19 ਨਵੰਬਰ - ਰੈਵੀਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ ਕੀਤੀ ਹੈ ਤੇ ਇਸ ਮਾਮਲੇ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ...
ਆਵਾਰਾ ਸਾਨ੍ਹ ਦੇ ਹਮਲੇ 'ਚ ਵਿਦੇਸ਼ੀ ਨਾਗਰਿਕ ਦੀ ਮੌਤ
. . .  about 3 hours ago
ਜੈਪੁਰ, 19 ਨਵੰਬਰ - ਰਾਜਸਥਾਨ ਦੇ ਜੈਪੁਰ ਵਿਖੇ ਮਾਨਕ ਚੌਂਕ ਪੁਲਿਸ ਥਾਣੇ ਦੇ ਇਲਾਕੇ 'ਚ ਇੱਕ ਆਵਾਰਾ ਸਾਨ੍ਹ ਵੱਲੋਂ ਕੀਤੇ ਹਮਲੇ 'ਚ ਵਿਦੇਸ਼ ਨਾਗਰਿਕ ਦੀ ਮੌਤ ਹੋ ਗਈ। ਜ਼ਖਮੀ...
ਯੂ.ਪੀ ਨਹੀ ਰਿਲੀਜ਼ ਹੋਣ ਦਿਆਂਗੇ 'ਪਦਮਾਵਤੀ' - ਉਪ ਮੁੱਖ ਮੰਤਰੀ ਮੌਰਿਆ
. . .  about 3 hours ago
ਸ੍ਰੀਲੰਕਾਈ ਅਦਾਲਤ ਨੇ 8 ਭਾਰਤੀ ਮਛੇਰਿਆ ਨੂੰ 30 ਨਵੰਬਰ ਤੱਕ ਭੇਜਿਆ ਪੁਲਿਸ ਰਿਮਾਂਡ 'ਤੇ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਜਗਰਾਓਂ

ਮੰਡੀ ਮੁੱਲਾਂਪੁਰ 'ਚ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਤੇ ਕੌ ਾਸਲ ਅਧਿਕਾਰੀਆਂ ਦੜ ਵੱਟੀ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਜ਼ਹਿਰੀਲੀ ਧੁੰਦ ਤੇ ਡੇਂਗੂ ਬੁਖ਼ਾਰ ਦੇ ਨਾਲ ਖਾਂਸ਼ੀ-ਜੁਕਾਮ ਦਾ ਪ੍ਰਕੋਪ ਸ਼ਿਖਰਾਂ 'ਤੇ ਹੈ, ਪਰ ਸਥਾਨਕ ਕਸਬੇ ਅੰਦਰ ਸਿਹਤ ਵਿਭਾਗ ਜਾਂ ਮਿਊਾਸਪਲ ਕੌਾਸਲ ਅਧਿਕਾਰੀ ਡੇਂਗੂ ਨੂੰ ਕਾਬੂ 'ਚ ਰੱਖਣ ਲਈ ਫੌਗਿੰਗ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਕੁਲਾਰ ਮਿਲਕ ਪਲਾਂਟ ਲੁਧਿਆਣਾ ਦੇ ਚੇਅਰਮੈਨ ਤੇ ਸਲਾਣਾ ਉਪ-ਚੇਅਰਮੈਨ ਬਣੇ

ਮੁੱਲਾਂਪੁਰ-ਦਾਖਾ, 13 ਨਵੰਬਰ (ਨਿਰਮਲ ਸਿੰਘ ਧਾਲੀਵਾਲ)- ਪਿਛਲੇ 2 ਸਾਲਾਂ ਤੋਂ ਵੇਰਕਾ ਮਿਲਕ ਪਲਾਂਟ ਲੁਧਿਆਣਾ ਲਈ ਚੇਅਰਮੈਨ, ਉਪ ਚੇਅਰਮੈਨ ਦਾ ਖ਼ਾਲੀ ਪਿਆ ਅਹੁਦਾ ਅੱਜ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਦਖ਼ਲ ਨਾਲ ਪੁਰਾ ਹੋ ਗਿਆ | ਪਲਾਂਟ ਲਈ ਚੇਅਰਮੈਨ, ਉਪ ...

ਪੂਰੀ ਖ਼ਬਰ »

ਬਾਇਓਲਾਜੀਕਲ ਸੁਸਾਇਟੀ ਦਾ ਵਿੱਦਿਅਕ ਟੂਰ

ਲੁਧਿਆਣਾ, 13 ਨਵੰਬਰ (ਬੀ.ਐਸ.ਬਰਾੜ )- ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜ, ਗੁਰੂਸਰ ਸੁਧਾਰ 'ਚ ਪ੍ਰੋ. ਗੁਰਪ੍ਰੀਤ ਕੌਰ ਦਿਓਲ ਤੇ ਪ੍ਰੋ. ਹਰਪ੍ਰੀਤ ਕੌਰ ਖੁਰਾਣਾ ਦੀ ਨਿਗਰਾਨੀ ਹੇਠ ਜੈਵਿਕ ਤੇ ਬਨਸਪਤੀ ਗਤੀਵਿਧੀਆਂ ਨਾਲ ਸਬੰਧਤ ਵਿਦਿਆਰਥੀਆਂ ਦੀ ਬਾਇਓਲਾਜੀਕਲ ਸੁਸਾਇਟੀ ...

ਪੂਰੀ ਖ਼ਬਰ »

ਕੇਵਲ ਸਿੰਘ ਹੀਰਾ ਸਹਾਇਕ ਕਾਰਜਕਾਰੀ ਇੰਜੀਨੀਅਰ ਵਜੋਂ ਪਦ ਉੱਨਤ

ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਰਾਜ ਊਰਜਾ ਨਿਗਮ ਲਿਮਟਿਡ ਅਧੀਨ ਲਲਤੋਂ ਕਲਾਂ ਮੰਡਲ ਦੇ ਐੱਸ.ਡੀ.ਓ. ਕੇਵਲ ਸਿੰਘ ਹੀਰਾ ਨੂੰ ਕਾਰਪੋਰੇਸ਼ਨ 'ਚ ਸ਼ਾਨਦਾਰ ਸੇਵਾਵਾਂ ਬਦਲੇ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ) ਵਜੋਂ ਪਦ ਉੱਨਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਔਰਤਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਡਾ: ਸਿਵ ਕੁਮਾਰ ਵਲੋਂ ਸਾਇੰਸ ਕਾਲਜ 'ਚ ਭਾਸ਼ਣ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)- ਔਰਤਾਂ ਨੂੰ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਰਾਸ਼ਟਰੀ ਮਹਿਲਾ ਆਯੋਗ, ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਸ਼ਟਰੀ ਮੁਹਿੰਮ ਦੇ ਤਹਿਤ ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਇਕ ਵਿਸ਼ੇਸ਼ ਭਾਸ਼ਣ ...

ਪੂਰੀ ਖ਼ਬਰ »

ਕੇਵਲ ਸਿੰਘ ਹੀਰਾ ਸਹਾਇਕ ਕਾਰਜਕਾਰੀ ਇੰਜੀਨੀਅਰ ਵਜੋਂ ਪਦ ਉੱਨਤ

ਲੋਹਟਬੱਦੀ, 13 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)- ਪੰਜਾਬ ਰਾਜ ਊਰਜਾ ਨਿਗਮ ਲਿਮਟਿਡ ਅਧੀਨ ਲਲਤੋਂ ਕਲਾਂ ਮੰਡਲ ਦੇ ਐੱਸ.ਡੀ.ਓ. ਕੇਵਲ ਸਿੰਘ ਹੀਰਾ ਨੂੰ ਕਾਰਪੋਰੇਸ਼ਨ 'ਚ ਸ਼ਾਨਦਾਰ ਸੇਵਾਵਾਂ ਬਦਲੇ ਸਹਾਇਕ ਕਾਰਜਕਾਰੀ ਇੰਜੀਨੀਅਰ (ਏ.ਈ.ਈ) ਵਜੋਂ ਪਦ ਉੱਨਤ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਚਿੱਟੀ ਪੱਟੀ ਤੇ ਡਵਾਈਡਰ ਲਗਾਉਣ ਸਬੰਧੀ ਮੰਗ-ਪੱਤਰ ਦਿੱਤਾ

ਅਹਿਮਦਗੜ੍ਹ, 13 ਨਵੰਬਰ (ਰਵਿੰਦਰ ਪੁਰੀ)- ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਸੰਸਥਾ ਸ਼ੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਪੋਹੀੜ ਸੜਕ 'ਤੇ ਚਿੱਟੀ ਪੱਟੀ ਤੇ ਰੇਲਵੇ ਫਾਟਕਾ ਅੱਗੇ ਡਵਾਈਡਰ ਬਨਾਉਣ ਲਈ ਮੰਗ ਪੱਤਰ ਤਹਿਸੀਲਦਾਰ ਬਾਦਲਦੀਨ ਨੂੰ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਇੰਸ. ਆਫ਼ ਲਾਅ ਫ਼ਾਰ ਵਿਮੈਨ ਵਿਖੇ ਸੈਮੀਨਾਰ ਕਰਵਾਇਆ

ਚੌਾਕੀਮਾਨ, 13 ਨਵੰਬਰ (ਤੇਜਿੰਦਰ ਸਿੰਘ ਚੱਢਾ)- ਗੁਰੂ ਹਰਿਗੋਬਿੰਦ ਇੰਸਟੀਚਿਊਟ ਆਫ਼ ਲਾਅ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ 'ਜੈਂਡਰ ਇਕੂਐਲਟੀ, ਫੈਮੀਨਿਜ਼ਮ ਇਨ ਕੰਨਟੈਂਪਰੇਰੀ ਇੰਡੀਆ ਇਸੂ ਐਾਡ ਚੈਲਿੰਜਜ਼' ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਪ੍ਰੋ: ਐੱਸ.ਐੱਸ. ਖਹਿਰਾ ਪਹਿਲੇ ਤਕਨੀਕੀ ਸੈਸ਼ਨ ਦੇ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਿਲ ਹੋਏ | ਉਨ੍ਹਾਂ ਲਿੰਗ ਸਮਾਨਤਾ 'ਤੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਪੁਰਸ਼ ਤੇ ਇਸਤਰੀ ਦੇ ਸਮਾਨ ਅਧਿਕਾਰਾਂ ਦੀ ਗੱਲ ਕੀਤੀ | ਗਰਭਪਾਤ ਵਿਸ਼ੇ 'ਤੇ ਬੋਲਦਿਆਂ ਉਨ੍ਹਾਂ ਨੇ ਪ੍ਰੈਗਨੈਂਨਸੀ ਐਕਟ 1971 ਦਾ ਜ਼ਿਕਰ ਕੀਤਾ | ਗੈਸਟ ਆਫ਼ ਆਨਰ ਡਾ: ਵਿਨੈ ਕਪੂਰ ਨੇ ਨਾਰੀਵਾਦ ਬਾਰੇ ਗੱਲ ਕਰਦਿਆਂ ਇਸਤਰੀ ਦੀ ਉੱਨਤੀ ਲਈ ਵੱਧ ਤੋਂ ਵੱਧ ਕਾਨੂੰਨ ਬਣਾਉਣ ਤੇ ਲਾਗੂ ਕਰਨ 'ਤੇ ਜ਼ੋਰ ਦਿੱਤਾ | ਇਸ ਮੌਕੇ ਡਾ. ਆਰਤੀ ਪੁਰੀ ਨੇ ਭਾਰਤੀ ਸੰਵਿਧਾਨ ਵਿਚ ਲਿੰਗ ਸਮਾਨਤਾ ਬਾਰੇ ਬਣੇ ਐਕਟਾਂ ਬਾਰੇ ਚਾਨਣਾ ਪਾਇਆ | ਡਾ. ਸਿਵ ਕੁਮਾਰ ਡੋਗਰਾ ਨੇ ਦਿੱਲੀ ਜ਼ਬਰ-ਜਨਾਹ ਕੇਸ ਦੀ ਘਟਨਾ ਨਾਲ ਸਬੰਧਤ ਵਿਚਾਰ ਪ੍ਰਗਟ ਕੀਤੇ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਐੱਸ. ਕੇ. ਨਾਇਕ ਨੇ ਆਏ ਮਹਿਮਾਨਾਂ ਤੇ ਸਰੋਤਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਸਿੱਧੂ, ਸੈਕਟਰੀ ਹਰਮੇਲ ਸਿੰਘ ਸਿੱਧੂ, ਮੈਨੇਜਰ ਡਾ. ਹਰਦੀਪ ਸਿੰਘ ਸੁਰ, ਕਿ੍ਪਾਲ ਸਿੰਘ ਭੱਠਲ, ਬੀਬੀ ਸਵਿੰਦਰ ਕੌਰ ਸਿੱਧੂ, ਪ੍ਰੀਤਮ ਸਿੰਘ ਜੌਹਲ, ਪਿ੍ੰਸੀਪਲ ਡਾ. ਬਲਜੀਤ ਕੌਰ ਗਿੱਲ, ਪਿ੍ੰਸੀਪਲ ਡਾ. ਪਰਮਜੀਤ ਕੌਰ, ਪਿ੍ੰਸੀਪਲ ਸਤਿੰਦਰਜੀਤ ਕੌਰ, ਪਿ੍ੰਸੀਪਲ ਗੁਰਿੰਦਰ ਕੌਰ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਲੋਕਾਂ ਦੀ ਖ਼ੂਨ-ਪਸੀਨੇ ਦੀ ਕਮਾਈ ਦਾ ਇਕ-ਇਕ ਰੁਪਇਆ ਵਾਪਸ ਦਿਵਾਇਆ ਜਾਵੇਗਾ- ਭੈਣੀ, ਕੁਲਾਰ

ਚੌਾਕੀਮਾਨ, 13 ਨਵੰਬਰ (ਤੇਜਿੰਦਰ ਸਿੰਘ ਚੱਢਾ)- ਪਿੰਡ ਕੁਲਾਰ ਵਿਖੇ ਸਰਪੰਚ ਕੁਲਵੰਤ ਸਿੰਘ ਕੁਲਾਰ ਦੇ ਗ੍ਰਹਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਗੁਰਦੇਵ ਕੌਰ ਕੁਲਾਰ ਦੀ ਪਿਛਲੇ ਦਿਨੀ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਦੇ ਚਾਰ ਵਿਦਿਆਰਥੀਆਂ ਨੂੰ ਰਾਜ ਪੁਰਸਕਾਰ ਮਿਲਿਆ

ਸਿੱਧਵਾਂ ਬੇਟ, 13 ਨਵੰਵਰ (ਜਸਵੰਤ ਸਿੰਘ ਸਲੇਮਪੁਰੀ)- ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਦੇ ਵਿਦਿਆਰਥੀਆਂ ਨੇ ਤਾਰਾਦੇਵੀ (ਸ਼ਿਮਲਾ) ਵਿਖੇ ਰਾਜ ਪੁਰਸਕਾਰ ਗਾਈਡਜ਼ ਟੈਸਟਿੰਗ/ਹਾਈਕਿੰਗ ਟ੍ਰੈਕਿੰਗ ਕੈਂਪ ਦਾ ਚਾਰ ਰੋਜ਼ਾ ਕੈਂਪ ਲਗਾਇਆ | ਇਸ ਕੈਂਪ ਵਿਚ ਇਸ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ 'ਰਾਸ਼ਟਰੀ ਸਿੱਖਿਆ ਦਿਵਸ' ਮਨਾਇਆ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਸਿੱਧਵਾਂ ਬੇਟ ਰੋਡ ਜਗਰਾਉਂ ਵਿਖੇ ਅੱਜ 'ਰਾਸ਼ਟਰੀ ਸਿੱਖਿਆ ਦਿਵਸ' ਇਕ ਰੈਲੀ ਕੱਢ ਕੇ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਪੋਸਟਰ ਬਣਾ ਕੇ ਜਾਗਰੂਕ ਕੀਤਾ ਗਿਆ | ਉਨ੍ਹਾਂ ਵਲੋਂ ਦਿੱਤੇ ਇਸ ਸੁਨੇਹੇ ਨਾਲ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਖੇਡਣ ਗਈ ਵਿਦਿਆਰਥਣ ਦੀ ਮੌਤ ਦੇ ਮਾਮਲੇ ਦੀ ਜਾਂਚ ਡੀ.ਈ.ਓ. ਨੂੰ ਸੌਾਪੀ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ/ਪਰਮੇਸ਼ਰ ਸਿੰਘ)- ਬੀਤੇ ਦਿਨੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚਲੇ ਸਕੂਲ 'ਚ ਪੜ੍ਹਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਦੀ ਅਚਾਨਕ ਮੌਤ ਹੋ ਗਈ ਸੀ | ਜਿਸ ਦੇ ਮਾਪਿਆਂ ਵਲੋਂ ਇਨਸਾਫ਼ ਲਈ ਡਿਪਟੀ ਕਮਿਸ਼ਨਰ ਦੇ ਨਾਲ ਮੁਲਾਕਾਤ ...

ਪੂਰੀ ਖ਼ਬਰ »

ਲਾਲਾ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਭਗਤੀ ਕੋਰੀਓਗ੍ਰਾਫ਼ੀ ਮੁਕਾਬਲੇ 17 ਨੂੰ

ਜਗਰਾਉਂ, 13 ਨਵੰਬਰ (ਜੋਗਿੰਦਰ ਸਿੰਘ)- ਦੇਸ਼ ਦੀ ਆਜ਼ਾਦੀ ਲਈ ਸ਼ਹਾਦਤ ਦੇਣ ਵਾਲੇ ਲਾਲ ਲਾਜਪਤ ਰਾਏ ਦੇ ਸ਼ਹੀਦੀ ਦਿਵਸ ਮੌਕੇ ਆਰ.ਕੇ. ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਅੰਤਰ ਸਕੂਲ ਦੇਸ਼ ਭਗਤੀ ਕੋਰੀਓਗ੍ਰਾਫ਼ੀ ਮੁਕਾਬਲੇ 17 ਨਵੰਬਰ ਨੂੰ ਕਰਵਾਏ ਜਾਣਗੇ | ਇਸ ...

ਪੂਰੀ ਖ਼ਬਰ »

ਐਕਸ ਸਰਵਿਸਮੈਨ ਵੈਲਫੇਅਰ ਕਮੇਟੀ ਦੀ ਮੀਟਿੰਗ

ਰਾਏਕੋਟ, 13 ਨਵੰਬਰ (ਸੁਸ਼ੀਲ)- ਐਕਸ ਸਰਵਿਸਮੈਨ ਵੈਲਫੇਅਰ ਕਮੇਟੀ ਤਹਿਸੀਲ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਗੁਰਦੁਆਰਾ ਬਗੀਚੀ ਸਾਹਿਬ ਵਿਖੇ ਮੇਜਰ ਬਹਾਦਰ ਸਿੰਘ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਹਾਜ਼ਰ ਹੋਏ ਕਮੇਟੀ ਮੈਂਬਰਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲ ਹਠੂਰ ਦੀ ਕਬੱਡੀ ਟੀਮ ਨੇ ਗੱਡੇ ਜਿੱਤ ਦੇ ਝੰਡੇ, ਪੰਜਾਬ 'ਚੋਂ ਪਹਿਲੇ ਸਥਾਨ 'ਤੇ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਠੂਰ ਦੀ ਕਬੱਡੀ ਟੀਮ ਨੇ ਸਿੱਖਿਆ ਬੋਰਡ ਵਲੋਂ ਕਰਵਾਏ ਰਾਜ ਪੱਧਰੀ ਮੁਕਾਬਲੇ ਵਿਚ ਹਿਸਾ ਲੈ ਕੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਲੁਧਿਆਣਾ ਜ਼ਿਲ੍ਹੇ, ਤਹਿਸੀਲ ਜਗਰਾਉਂ ਤੇ ਹਠੂਰ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਵਿਖੇ ਐਥਲੈਟਿਕਸ ਮੀਟ ਭਲਕੇ

ਰਾਏਕੋਟ, 13 ਨਵੰਬਰ (ਬਲਵਿੰਦਰ ਸਿੰਘ ਲਿੱਤਰ)- ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਬਰਨਾਲਾ ਰੋਡ ਰਾਏਕੋਟ ਵਿਖੇ ਪਹਿਲੀ ਸਲਾਨਾ ਸਪੋਰਟਸ ਮੀਟ 15 ਨਵੰਬਰ ਨੂੰ ਕਰਵਾਈ ਜਾ ਰਹੀ ਹੈ | ਇਸ ਮੌਕੇ ਸੰਸਥਾ ਦੇ ਚੇਅਰਮੈਨ ਪਵਨਦੀਪ ਸਿੰਘ ਢਿੱਲੋਂ, ਵਾਈਸ ਚੇਅਰਪਰਸਨ ਮਨਪ੍ਰੀਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX