ਤਾਜਾ ਖ਼ਬਰਾਂ


ਟਵਿਟਰ ਨੇ ਪਾਕਿ ਡਿਫੈਂਸ ਦਾ ਟਵਿਟਰ ਹੈਂਡਲਰ ਕੀਤਾ ਸਸਪੈਂਡ
. . .  33 minutes ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲਿਆ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ
. . .  55 minutes ago
ਨਵੀਂ ਦਿੱਲੀ, 18 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਸ ਸਾਲ ਦਾ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ...
ਭਾਜਪਾ ਨੇ ਗੁਜਰਾਤ ਵਿਧਾਨ ਸਭਾ ਲਈ 36 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ
. . .  about 2 hours ago
ਨਵੀਂ ਦਿੱਲੀ, 18 ਨਵੰਬਰ- ਭਾਰਤੀ ਜਨਤਾ ਪਾਰਟੀ ਨੇ ਗੁਜਰਾਤ ਚੋਣਾ ਲਈ 36 ਉਮੀਦਵਾਰਾਂ ਦੀ ਦੂਸਰੀ ਲਿਸਟ ਜਾਰੀ ਕੀਤੀ ਹੈ। ਕੱਲ੍ਹ ਪਾਰਟੀ ਨੇ 70 ਉਮੀਦਵਾਰਾਂ ਦੀ ਪਹਿਲੀ ਲਿਸਟ...
ਵਸੂੰਦਰਾ ਰਾਜੇ ਨੇ 'ਪਦਮਾਵਤੀ' ਰਿਲੀਜ਼ ਨਾ ਕਰਨ ਲਈ ਸਮ੍ਰਿਤੀ ਇਰਾਨੀ ਨੂੰ ਲਿਖਿਆ ਪੱਤਰ
. . .  about 2 hours ago
ਜੈਪੁਰ, 18 ਨਵੰਬਰ- ਰਾਜਸਥਾਨ ਦੀ ਮੁੱਖ ਮੰਤਰੀ ਵਸੂੰਦਰਾ ਰਾਜੇ ਨੇ ਫਿਲਮ ਪਦਮਾਵਤੀ ਰਿਲੀਜ਼ ਨਾ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਪੱਤਰ ਲਿਖਿਆ ਹੈ। ਰਾਜੇ ਨੇ ਪੱਤਰ 'ਚ ਬੇਨਤੀ ਕੀਤੀ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ...
ਮਿਸ ਇੰਡੀਆ ਮਨੂਸ਼ੀ ਛਿਲਰ ਬਣੀ ਮਿਸ ਵਰਲਡ
. . .  about 3 hours ago
ਭੇਦਭਰੇ ਹਾਲਾਤ 'ਚ ਨੌਜਵਾਨ ਅਗਵਾ
. . .  about 3 hours ago
ਮਕਸੂਦਾਂ, 18 ਨਵੰਬਰ (ਵੇਹਗਲ)- ਬੀਤੀ ਰਾਤ ਡਿਊਟੀ 'ਤੇ ਗਏ ਨੌਜਵਾਨ ਦੇ ਭੇਦਭਰੇ ਹਾਲਾਤ 'ਚ ਅਗਵਾ ਹੋਣ ਦੀ ਸੂਚਨਾ ਹੈ। ਅਗਵਾ ਨੌਜਵਾਨ ਅਸਲਮ ਲਿੱਧੜਾਂ ਦਾ ਦੱਸਿਆ ਜਾ ਰਿਹਾ ਹੈ। ਅਸਲਮ ਦੇ ਪਿਤਾ ਇਸਮਾਈਲ ਨੇ ਨੌਜਵਾਨ ਦੇ ਕਤਲ ਹੋਣ ਦਾ...
ਬਾਂਦੀਪੁਰਾ 'ਚ 6ਵਾਂ ਅੱਤਵਾਦੀ ਵੀ ਢੇਰ
. . .  about 3 hours ago
ਸ੍ਰੀਨਗਰ, 18 ਨਵੰਬਰ - ਜੰਮੂ-ਕਸ਼ਮੀਰ ਦੇ ਬਾਂਦੀਪੁਰਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਖ਼ਤਮ ਹੋ ਗਈ ਹੈ। ਸੁਰੱਖਿਆ ਬਲਾਂ ਨੇ ਕੁੱਲ 6 ਅੱਤਵਾਦੀ ਢੇਰ...
ਜੰਮੂ-ਕਸ਼ਮੀਰ : ਬਾਂਦੀਪੁਰਾ 'ਚ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾਉਣ ਦੇ ਹੁਕਮ
. . .  about 4 hours ago
ਸ੍ਰੀਨਗਰ, 18 ਨਵੰਬਰ - ਜੰਮੂ-ਕਸ਼ਮੀਰ ਦੇ ਬਾਂਦੀਪੁਰਾ 'ਚ ਹੋਈ ਮੁੱਠਭੇੜ ਤੋਂ ਬਾਅਦ ਅਧਿਕਾਰੀਆਂ ਨੇ ਬਾਂਦੀਪੁਰਾ 'ਚ 2-ਜੀ, 3-ਜੀ ਅਤੇ 4-ਜੀ ਸੇਵਾਵਾਂ 'ਤੇ ਰੋਕ ਲਗਾਉਣ...
ਲੜਕੇ ਤੋਂ ਤੰਗ ਆ ਕੇ 20 ਸਾਲਾ ਲੜਕੀ ਨੇ ਕਾਲਜ ਦੇ ਬਾਹਰ ਹੀ ਆਪਣੀ ਨੱਸ ਵੱਢੀ
. . .  about 4 hours ago
ਭਾਰਤ-ਪਾਕਿ ਵਿਚਕਾਰ ਹੋਈ ਡੀ.ਜੀ.ਐੱਮ.ਓ ਪੱਧਰ ਦੀ ਗੱਲਬਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਫ਼ਤਹਿਗੜ੍ਹ ਸਾਹਿਬ

ਪਿਸਤੌਲ ਦੀ ਨੋਕ 'ਤੇ ਖੋਹੀ ਫਾਰਚੂਨਰ ਕਾਰ ਬਰਾਮਦ-2 ਕਾਬੂ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ, ਅਰੁਣ ਆਹੂਜਾ)-ਪਿੰਡ ਜੱਲ੍ਹਾ ਨਿਵਾਸੀ ਰਜਿੰਦਰ ਸਿੰਘ ਪੁੱਤਰ ਨਾਰੰਗ ਸਿੰਘ ਪਾਸੋਂ ਬੀਤੀ 4 ਅਕਤੂਬਰ ਨੂੰ ਪਿਸਤੌਲ ਦੀ ਨੋਕ 'ਤੇ ਖੋਹੀ ਫਾਰਚੂਨਰ ਗੱਡੀ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਪੁਲਿਸ ਨੇ ਸਫਲਤਾ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਘੇਰਿਆ ਡੀ.ਸੀ. ਦਫ਼ਤਰ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸੈਂਕੜੇ ਵਰਕਰਾਂ ਤੇ ਹੈਲਪਰਾਂ ਨੇ ਜ਼ਿਲ੍ਹਾ ਜਰਨਲ ਸਕੱਤਰ ਗੁਰਮੀਤ ਕੌਰ ਚੁੰਨ੍ਹੀ ਅਤੇ ਗੁਰਬਚਨ ਕੌਰ ਮੰਡੋਫਲ ਦੀ ਅਗਵਾਈ ਵਿਚ ਡਿਪਟੀ ...

ਪੂਰੀ ਖ਼ਬਰ »

ਫਰਨਸ ਮਾਲਕ 'ਤੇ ਮਾਮਲਾ ਦਰਜ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਬੀਤੇ ਦਿਨੀਂ ਐੱਸ.ਐੱਸ. ਸਟੀਲ ਇੰਡਸਟਰੀ ਪਿੰਡ ਚਨਾਲੋਂ ਵਿਖੇ ਭੱਠੀ 'ਚ ਗ਼ਲਤ ਮਾਲ ਪੈ ਜਾਣ ਕਾਰਨ ਵੱਡਾ ਧਮਾਕਾ ਹੋਇਆ ਸੀ, ਜਿਸ ਦੌਰਾਨ ਪਿਘਲਦਾ ਲੋਹਾ ਸੱਤ ਮਜ਼ਦੂਰਾਂ 'ਤੇ ਪੈ ਗਿਆ ਸੀ ਜੋ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਸਨ, ...

ਪੂਰੀ ਖ਼ਬਰ »

12ਵੀਂ ਅਤੇ 10ਵੀਂ ਦੇ ਪ੍ਰੀਖਿਆ ਕੇਂਦਰਾਂ ਦੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਪਰਮਜੀਤ ਕੌਰ ਸਿੱਧੂ ਨੇ ਅੱਜ +2 ਤੇ 10ਵੀਂ ਜਮਾਤ ਦੇ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕੀਤੀ | ਜਿਨ੍ਹਾਂ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਪਬਲਿਕ ਸੀ: ਸੈ: ਸਕੂਲ ਤੇ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੈੜਾਂ ਦੀ ਅਧਿਆਪਕਾ ਦੀ ਬਦਲੀ ਰੋਕਣ ਸਬੰਧੀ ਮੰਗ-ਪੱਤਰ ਦਿੱਤਾ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਪਿੰਡ ਮੈੜਾ ਮੰਡਲਾ ਵਾਸੀਆਂ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਮ ਸੁਪਰਡੈਂਟ ਰਾਜੇਸ਼ ਕੁਮਾਰ ਨੂੰ ਮੰਗ-ਪੱਤਰ ਦੇ ਕੇ ਸਕੂਲ ਦੀ ਅਧਿਆਪਕਾ ਦੀ ਬਦਲੀ ਰੋਕਣ ਸਬੰਧੀ ਕਿਹਾ ਗਿਆ | ਇਸ ਮੌਕੇ ਪਿੰਡ ਵਾਸੀਆਂ ਕਰਮ ਚੰਦ, ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਨੇ ਵਧੀਕ ਡਿਪਟੀ ਕਮਿਸ਼ਨਰ ਨੰੂ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਪਿੰਡ ਗੁਣੀਆ ਮਾਜਰਾ ਦੇ ਪੀੜ੍ਹਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਅੱਜ ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਦੀ ਅਗਵਾਈ ਹੇਠ ਵਧੀਕ ਡਿਪਟੀ ਕਮਿਸ਼ਨਰ ਜੇ.ਕੇ. ਜੈਨ ਨੂੰ ਮੰਗ-ਪੱਤਰ ...

ਪੂਰੀ ਖ਼ਬਰ »

ਚੋਰਾਂ ਵਲੋਂ ਪਟਵਾਰੀ ਦੇ ਘਰੋਂ ਲੱਖਾਂ ਦੀ ਚੋਰੀ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਸਥਿਤ ਇਕ ਪਟਵਾਰੀ ਸੁਖਵੀਰ ਕੁਮਾਰ ਦੇ ਘਰ ਚੋਰਾਂ ਵਲੋਂ ਲੱਖਾਂ ਰੁਪਏ ਦੀ ਚੋਰੀ ਕੀਤੀ ਗਈ | ਪ੍ਰਾਪਤ ਸੂਚਨਾ ਅਨੁਸਾਰ ਇਹ ਪਰਿਵਾਰ ਵਿਆਹ ਸਮਾਗਮ ਵਿਚ ਗਿਆ ਹੋਇਆ ਸੀ ਤੇ ਬੰਦ ਮਕਾਨ ਨੂੰ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਡਾ. ਕਸ਼ਮੀਰ ਸਿੰਘ ਨੇ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਨਵੇਂ ਡਾਇਰੈਕਟਰ ਪਿ੍ੰਸੀਪਲ ਦਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ 3 ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਥਾਣਾ ਸਰਹਿੰਦ ਦੀ ਪੁਲਿਸ ਨੇ ਪਿੰਡ ਤਰਖਾਣ ਮਾਜਰਾ ਵਿਚ ਕੁੱਟਮਾਰ ਕਰਨ ਦੇ ਦੋਸ਼ ਹੇਠ 3 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਨੇ ਦੱਸਿਆ ਕਿ ਜਸਬੀਰ ਸਿੰਘ ਪੁੱਤਰ ਸੱਤਪਾਲ ...

ਪੂਰੀ ਖ਼ਬਰ »

ਕਾਰ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਫਲੋਟਿੰਗ ਰੈਸਤਰਾਂ ਸਰਹਿੰਦ ਨਜ਼ਦੀਕ ਇਕ ਕਾਰ ਦੀ ਲਪੇਟ 'ਚ ਆਉਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਇਸ ਸਬੰਧ ਵਿਚ ਮਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਰੰਘੇੜੀ ਕਲਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰ ਨੰਬਰ 8383 ਦੇ ...

ਪੂਰੀ ਖ਼ਬਰ »

ਵਿਸ਼ਵ ਯੂਨੀਵਰਸਿਟੀ ਦੇ ਡਾ. ਖੁਸ਼ਪ੍ਰੀਤ ਸਿੰਘ ਬਰਾੜ ਬਣੇ ਇੰਡੀਅਨ ਐਸੋਸੀਏਸ਼ਨ ਦੇ ਉਪ ਪ੍ਰਧਾਨ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਯੂਨੀਵਰਸਿਟੀ ਦੇ ਲਾਇਬ੍ਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਸਹਾਇਕ ਪ੍ਰੋਫੈਸਰ ਤੇ ਇੰਚਾਰਜ ਡਾ. ਖੁਸ਼ਪ੍ਰੀਤ ਸਿੰਘ ਬਰਾੜ, ਇੰਡੀਅਨ ਐਸੋਸੀਏਸ਼ਨ ਆਫ਼ ਟੀਚਰਜ਼ ਆਫ਼ ਲਾਇਬ੍ਰੇਰੀ ਅਤੇ ਇਨਫਰਮੇਸ਼ਨ ਸਾਇੰਸਜ਼ ਦੇ ਉੱਪ ...

ਪੂਰੀ ਖ਼ਬਰ »

ਟਕਸਾਲਾਂ, ਸਿੱਖ ਫੈਡਰੇਸ਼ਨਾਂ, ਬਾਦਲ ਦਲੀਏ, ਸਿੱਖ ਸੰਗਠਨ ਕੌਮੀ ਸੋਚ 'ਤੇ ਇਕੱਤਰ ਨਹੀਂ ਹੁੰਦੇ-ਮਾਨ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਪਿਛਲੇ ਕਰੀਬ 30 ਸਾਲ ਤੋਂ ਕਥਿਤ ਗ਼ੈਰ-ਕਾਨੰੂਨੀ ਤਰੀਕੇ ਨਾਲ ਬੰਦੀ ਬਣਾਏ ਭਾਈ ਜਗਤਾਰ ਸਿੰਘ ਹਵਾਰਾ, ਬਲਵੰਤ ਸਿੰਘ ਰਾਜੋਆਣਾ, ਦਿਆ ਸਿੰਘ ਲਾਹੌਰੀਆ, ਪਰਮਜੀਤ ਸਿੰਘ ਭਿਓਰਾ, ਜਗਤਾਰ ਸਿੰਘ ਤਾਰਾ ਅਤੇ ਹੋਰ ਬੰਦੀ ਸਿੰਘਾਂ ਦੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਅੰਦਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਨੇ ਰਫ਼ਤਾਰ ਫੜੀ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਐਲਾਨ ਕਾਰਨ ਸਹਿਕਾਰੀ ਬੈਂਕ 'ਚ ਕਿਸਾਨਾਂ ਦੀ ਕਰਜ਼ਾ ਵਸੂਲੀ ਬਾਰੇ ਕਿਸਾਨ ਦੋਚਿੱਤੀ 'ਚ ਸਨ ਪਰ ਹੁਣ ਬਹੁਤ ਸਾਰੇ ਅਗਾਂਹਵਧੂ ਸੋਚ ਦੇ ਮਾਲਕ ਕਿਸਾਨਾਂ ਨੇ ਤਹੱਈਆ ਕਰ ਲਿਆ ਹੈ ਤੇ ਉਨ੍ਹਾਂ ਨੇ ਸਹਿਕਾਰੀ ...

ਪੂਰੀ ਖ਼ਬਰ »

ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਗੌਰਵ ਮਾਛੀਵਾੜਾ ਤੇ ਪ੍ਰਦੀਪ ਚੀਕਾ ਵਿਚਕਾਰ ਬਰਾਬਰ ਰਹੀ

ਭਾਦਸੋਂ, 13 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਨਸੂਹਾ ਖ਼ੁਰਦ ਵਿਖੇ ਗੁੱਗਾ ਮਾੜੀ ਕਮੇਟੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਅਤੇ ਕੁਸ਼ਤੀ ਦੰਗਲ ਦੇ ਮੁੱਖ ਸਰਪ੍ਰਸਤ ਸ਼ਰਧਾ ਸਿੰਘ ਨਿਰਮਾਣ ਯੂ.ਐਸ.ਏ. ਤੇ ਵਿਸ਼ੇਸ਼ ਸਹਿਯੋਗੀ ਹਰਜਿੰਦਰ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ

ਪਾਤੜਾਂ, 13 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਬਿਜਲੀ ਗਰਿੱਡ ਵਿਚ ਕੰਮ ਕਰਦੇ ਸਹਾਇਕ ਲਾਇਨਮੈਨ ਦੀ ਦੇਰ ਸ਼ਾਮ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਗਰਿੱਡ ਪਾਤੜਾਂ ਤੋਂ ਚੱਲਦੀ ਲਾਇਨ ਪਿੰਡ ਖਾਂਨੇਵਾਲ ਤੋਂ ਖ਼ਰਾਬ ...

ਪੂਰੀ ਖ਼ਬਰ »

ਪਟਿਆਲਾ-ਮਲੇਰਕੋਟਲਾ ਸੜਕ 'ਤੇ ਚਿੱਟੀ ਪੱਟੀ ਨਾ ਹੋਣ ਕਾਰਨ ਐਾਬੂਲੈਂਸ 'ਚ ਮਰੀਜ਼ ਦੀ ਹੋਈ ਮੌਤ

ਅਮਰਗੜ੍ਹ, 13 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸੁਪਰੀਮ ਟੋਲ ਪਲਾਜ਼ਾ ਦੇ ਅਧੀਨ ਪਟਿਆਲਾ ਮਲੇਰਕੋਟਲਾ ਸੜਕ 'ਤੇ ਭਾਵੇਂ ਦੋ ਸਾਲ ਤੋਂ ਚਿੱਟੀ ਪੱਟੀ ਨਹੀਂ ਲੱਗੀ ਪਰ ਸਰਕਾਰੀ ਅਧਿਕਾਰੀਆਂ ਦੀ ਇਸ ਵਲੋਂ ਬੇਧਿਆਨੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ | ਧੁੰਦ ਦੇ ਜਲਦੀ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਬਾਬਾ ਦੀਪ ਸਿੰਘ ਅਸਥਾਨ ਰਣਜੀਤ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ...

ਪੂਰੀ ਖ਼ਬਰ »

ਰਾਜੂ ਖੰਨਾ ਨੇ ਜਸਪ੍ਰੀਤ ਕੌਰ ਦਾ ਹਸਪਤਾਲ 'ਚ ਪੁੱਛਿਆ ਹਾਲਚਾਲ

ਅਮਲੋਹ, 13 ਨਵੰਬਰ (ਕੁਲਦੀਪ ਸ਼ਾਰਦਾ)-ਪਿਛਲੇ ਦਿਨੀਂ ਰੰਜਿਸ਼ ਕਾਰਨ ਪਿੰਡ ਸਲਾਣਾ ਜੀਵਨ ਸਿੰਘ ਵਾਲਾ ਦੀ ਵਸਨੀਕ ਲੜਕੀ ਜਸਪ੍ਰੀਤ ਕੌਰ ਗੁਆਂਢੀਆਂ ਦੀ ਕਥਿਤ ਕੁੱਟਮਾਰ ਦਾ ਸ਼ਿਕਾਰ ਹੋਈ ਜੋ ਕਿ ਸਿਵਲ ਹਸਪਤਾਲ ਅਮਲੋਹ ਵਿਖੇ ਇਲਾਜ ਅਧੀਨ ਹੈ, ਦੀ ਖ਼ਬਰ-ਸਾਰ ਲੈਣ ਲਈ ਅੱਜ ...

ਪੂਰੀ ਖ਼ਬਰ »

ਪਟਿਆਲਾ ਦੇ ਰਾਜਿੰਦਰਾ ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੰਗਰ ਭੇਜਿਆ

ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੂੰਹ ਗੁਰੂ ...

ਪੂਰੀ ਖ਼ਬਰ »

ਡੀ.ਈ.ਓ. ਤੇ ਡਿਪਟੀ ਡੀ.ਈ.ਓ. ਵਲੋਂ ਵੱਖ-ਵੱਖ ਸਕੂਲਾਂ ਦੀ ਚੈਕਿੰਗ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਸਤਫਾਬਾਦ, ਸਰਕਾਰੀ ਸੀ: ਸੈਕੰਡਰੀ ਸਕੂਲ ਕੰਨਿਆ ਬਸੀ ਪਠਾਣਾ ਅਤੇ ਸਰਕਾਰੀ ਸੀ: ਸੈਕੰ: ਸਕੂਲ ਬਾਗ਼ ਸਿਕੰਦਰ ਦੀ ਚੈਕਿੰਗ ਕੀਤੀ | ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਵਿਚ ਬਹਿਰਾਮਪੁਰ ਜੇਤੂ

ਬਸੀ ਪਠਾਣਾ, 13 ਨਵੰਬਰ (ਗ.ਸ. ਰੁਪਾਲ, ਐਚ.ਐਸ. ਗੌਤਮ)-ਨਿਊਾ ਸਪੋਰਟਸ ਐਾਡ ਵੈੱਲਫੇਅਰ ਕਲੱਬ ਸ਼ਹੀਦਗੜ੍ਹ ਵਲੋਂ ਆਈ.ਟੀ.ਆਈ. ਵਿਖੇ ਕਰਵਾਇਆ ਗਿਆ 4 ਦਿਨਾਂ ਫੁੱਟਬਾਲ ਟੂਰਨਾਮੈਂਟ ਐਤਵਾਰ ਦੀ ਸ਼ਾਮ ਸਮਾਪਤ ਹੋ ਗਿਆ | ਫਾਈਨਲ ਮੈਚ ਵਿਚ ਬਹਿਰਾਮਪੁਰ ਦੀ ਟੀਮ ਨੇ ਸ਼ਹੀਦਗੜ੍ਹ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 'ਸੇਵਾ ਲਈ ਜੁੜੋ' ਵਿਸ਼ੇ 'ਤੇ ਕਿਸਾਨ ਸਿਖਲਾਈ ਕੇਂਦਰ ਵਿਖੇ ਕੈਂਪ ਲਗਾਇਆ-ਵਰਮਾ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਦੀ ਜਾਣਕਾਰੀ ਦੇਣ ਲਈ 18 ਨਵੰਬਰ ਤੱਕ 'ਸੇਵਾ ਲਈ ਜੁੜੋ' ਵਿਸ਼ੇ 'ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ...

ਪੂਰੀ ਖ਼ਬਰ »

ਸਿੱਧੂ ਵਲੋਂ ਗੁਰਲੀਨ ਖਹਿਰਾ ਦੀ ਆਕੂਪੇਸ਼ਨਲ ਇੰਗਲਿਸ਼ ਟੈੱਸਟ ਬਾਬਤ ਕਿਤਾਬ ਲੋਕ ਅਰਪਣ

ਖਮਾਣੋਂ, 13 ਨਵੰਬਰ (ਜੋਗਿੰਦਰ ਪਾਲ)-ਓ.ਈ.ਟੀ. ਟਰੇਨਰ, ਸਾਫ਼ਟ ਸਕਿੱਲ ਟਰੇਨਰ ਅਤੇ ਕੈਰੀਅਰ ਕਾਊਾਸਲਰ ਗੁਰਲੀਨ ਖਹਿਰਾ ਦੁਆਰਾ ਰਚਿਤ ਆਕੂਪੇਸ਼ਨਲ ਇੰਗਲਿਸ਼ ਟੈੱਸਟ ਸਬੰਧੀ ਕਿਤਾਬ ਨੂੰ ਲੋਕ ਅਰਪਣ ਕਰਦੇ ਹੋਏ ਪੰਜਾਬ ਦੇ ਸਥਾਨਕ ਸਰਕਾਰ, ਸੈਰ-ਸਪਾਟਾ ਤੇ ਸੱਭਿਆਚਾਰਕ ...

ਪੂਰੀ ਖ਼ਬਰ »

ਪਿੰਡ ਭਮਾਰਸੀ ਜ਼ੇਰ ਵਿਖੇ ਕਰਵਾਈਆਂ ਬੈਲ ਗੱਡੀਆਂ ਦੀਆ ਦੌੜਾਂ ਯਾਦਗਾਰੀ ਹੋ ਨਿੱਬੜੀਆਂ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਮਨਪ੍ਰੀਤ ਸਿੰਘ)-ਖੇਡਾਂ ਸਾਨੂੰ ਜਿੱਥੇ ਆਪਣੀ ਵਿਰਾਸਤ ਨਾਲ ਜੋੜਦੀਆਂ ਹਨ, ਉੱਥੇ ਹੀ ਇਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਸਹਾਈ ਹੰੁਦੀਆਂ ਹਨ, ਇਹ ਪ੍ਰਗਟਾਵਾ ਬਲਾਕ ਸੰਮਤੀ ਮੈਂਬਰ ਕੁਲਦੀਪ ਸਿੰਘ ਸੌਾਢਾ ਨੇ ਪਿੰਡ ...

ਪੂਰੀ ਖ਼ਬਰ »

'ਨਾਰੀ ਸ਼ਕਤੀ' ਵਿਸ਼ੇ 'ਤੇ ਤਹਿਸੀਲ ਪੱਧਰੀ ਭਾਸ਼ਣ ਮੁਕਾਬਲੇ ਕਰਵਾਏ

ਖਮਾਣੋਂ, 13 ਨਵੰਬਰ (ਜੋਗਿੰਦਰ ਪਾਲ)-ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ:ਸੀ:) ਫ਼ਤਹਿਗੜ੍ਹ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਮਾਣੋਂ ਵਿਖੇ ਸਕੂਲ ਪਿ੍ੰਸੀਪਲ ਸੱਤਪਾਲ ਸਿੰਘ ਦੀ ਯੋਗ ...

ਪੂਰੀ ਖ਼ਬਰ »

ਪੈਟਰੋਲ ਤੇ ਡੀਜ਼ਲ ਪੰਪਾਂ 'ਤੇ ਬਣੇ ਪਖਾਨੇ ਆਮ ਲੋਕਾਂ ਲਈ 24 ਘੰਟੇ ਖੁੱਲੇ੍ਹ ਰੱਖਣੇ ਲਾਜ਼ਮੀ-ਕਾਹਲੋਂ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪੈਟਰੋਲ ਤੇ ਡੀਜ਼ਲ ਪੰਪਾਂ ਦੇ ਮਾਲਕਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਸਵੱਛ ਭਾਰਤ ਮੁਹਿੰਮ ਨੂੰ ਕਾਮਯਾਬ ...

ਪੂਰੀ ਖ਼ਬਰ »

ਅਮਲੋਹ ਪਬਲਿਕ ਹਾਈ ਸਕੂਲ ਦਾ ਸਾਲਾਨਾ ਸਿਲਵਰ ਜੁਬਲੀ

ਅਮਲੋਹ, 13 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਅਮਲੋਹ ਪਬਲਿਕ ਹਾਈ ਸਕੂਲ ਅਮਲੋਹ ਦੇ ਸਾਲਾਨਾ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਅਮਲੋਹ ਹਲਕੇ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ | ਉਨ੍ਹਾਂ ਸਕੂਲ ਨੂੰ ਸਵ. ...

ਪੂਰੀ ਖ਼ਬਰ »

ਬੱਚਿਆਂ ਨੇ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਨੌਗਾਵਾਂ, 13 ਨਵੰਬਰ (ਰਵਿੰਦਰ ਮੌਦਗਿਲ)-ਪਾਈਨ ਗਰੋਵ ਪਬਲਿਕ ਸਕੂਲ ਬਸੀ ਪਠਾਣਾ ਦੇ ਨੰਨ੍ਹੇ ਬੱਚਿਆਂ ਵਲੋਂ ਬੜੇ ਹੀ ਉਤਸ਼ਾਹ ਨਾਲ ਬਾਲ ਦਿਵਸ ਮਨਾਇਆ ਗਿਆ, ਜਿਸ ਦੌਰਾਨ ਨਰਸਰੀ ਤੇ ਯੂ.ਕੇ.ਜੀ. ਦੇ ਬੱਚਿਆਂ ਨੇ ਰੰਗਾਂ ਦੀ ਪਹਿਚਾਣ, ਜਮਪਿੰਗ ਰੇਸ, ਗ਼ੁਬਾਰੇ ਭੰਨਣਾ, ਗੇਂਦ ਬਾਲਟੀ 'ਚ ਪਾਉਣਾ, ਕਤਾਰ ਵਿਚ ਚੱਲਣਾ, ਫਰੌਗ ਰੇਸ, ਹਰਡਲ ਰੇਸ ਆਦਿ ਖੇਡਾਂ ਵਿਚ ਹਿੱਸਾ ਲਿਆ ਅਤੇ ਹਾਜ਼ਰ ਲੋਕਾਂ ਦਾ ਦਿਲ ਜਿੱਤ ਲਿਆ | ਮੈਨੇਜਿੰਗ ਡਾਇਰੈਕਟਰ ਡਾ. ਵਿਕਾਸ ਕੌਸ਼ਲ ਨੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਨੂੰ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਗੁਜ਼ਾਰਨ ਲਈ ਕਿਹਾ | ਇਸ ਮੌਕੇ ਬੱਚਿਆਂ ਦੇ ਮਾਤਾ-ਪਿਤਾ ਨੇ ਵੀ ਵੱਖ-ਵੱਖ ਐਕਟੀਵਿਟੀਆਂ ਜਿਵੇਂ ਕਿ ਮਿਊਜ਼ੀਕਲ ਰੇਸ, ਸਪੂਨ ਐਾਡ ਲੈਮਨ ਰੇਸ ਆਦਿ ਵਿਚ ਹਿੱਸਾ ਲੈ ਕੇ ਬੱਚਿਆਂ ਦਾ ਮਨੋਰੰਜਨ ਕੀਤਾ | ਸਕੂਲ ਦੇ ਚੇਅਰਮੈਨ ਮੈਡਮ ਵੀਨਾ ਕੌਸ਼ਲ ਵਲੋਂ ਜੇਤੂ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਸਕੂਲ ਪਿ੍ੰਸੀਪਲ ਨੋਇਨ ਬੇਲਾ, ਕਾਲਜ ਪਿ੍ੰਸੀਪਲ ਡਾ. ਦੀਪਾਲੀ ਸਿੰਗਲਾ ਦੇ ਇਲਾਵਾ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਵਿਧਾਇਕ ਨਾਗਰਾ 15 ਨੰੂ ਜ਼ਿਲ੍ਹਾ ਪੱਧਰੀ ਪਸ਼ੂ-ਧਨ ਨਸਲ ਤੇ ਦੁੱਧ ਚੁਆਈ ਮੁਕਾਬਲਿਆਂ ਦਾ ਕਰਨਗੇ ਉਦਘਾਟਨ-ਡਾ. ਗਿੱਲ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਰਾਜਿੰਦਰ ਸਿੰਘ)-15 ਤੇ 16 ਨਵੰਬਰ ਨੂੰ ਅਨਾਜ ਮੰਡੀ ਪਿੰਡ ਕੋਟਲਾ ਪੀਰ ਜੈਨ ਚੁੰਨੀ ਰੋਡ ਵਿਖੇ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਪਸ਼ੂਧਨ ਨਸਲ ਅਤੇ ਦੁੱਧ ਚੁਆਈ ਮੁਕਾਬਲੇ-2017 ਲਈ ਪਸ਼ੂ ਪਾਲਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ...

ਪੂਰੀ ਖ਼ਬਰ »

ਨਗਰ ਕੌਾਸਲ ਚੋਣਾਂ ਅਕਾਲੀ ਭਾਜਪਾ ਗੱਠਜੋੜ ਵਿਕਾਸ ਦੇ ਮੁੱਦੇ 'ਤੇ ਲੜੇਗਾ-ਰਾਜੂ ਖੰਨਾ, ਪਰਦੀਪ ਗਰਗ

ਅਮਲੋਹ, 13 ਨਵੰਬਰ (ਸੂਦ)-ਨਗਰ ਕੌਾਸਲ ਅਮਲੋਹ ਦੀਆਂ ਆ ਰਹੀਆਂ ਚੋਣਾਂ ਨੂੰ ਦੇਖਦੇ ਹੋਏ ਅੱਜ ਅਕਾਲੀ-ਭਾਜਪਾ ਗੱਠਜੋੜ ਦੀ ਇਕ ਵਿਸ਼ੇਸ਼ ਮੀਟਿੰਗ ਅਕਾਲੀ ਦਲ ਦੇ ਮੁੱਖ ਦਫ਼ਤਰ ਅਮਲੋਹ ਵਿਖੇ ਅਕਾਲੀ ਦਲ ਦੇ ਹਲਕਾ ਅਮਲੋਹ ਤੋਂ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਵਿਚ ਸੱਭਿਆਚਾਰਕ ਸ਼ਾਮ ਕਰਵਾਈ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਰਿਮਟ ਮਿਊਜ਼ਿਕ ਕਲੱਬ ਵਲੋਂ ਯੂਨੀਵਰਸਿਟੀ ਕੈਂਪਸ ਵਿਚ ਸ਼ਾਨਦਾਰ ਸੱਭਿਆਚਾਰਕ ਸ਼ਾਮ ਕਰਵਾਈ ਗਈ ਤੇ ਗਹਿਰੀ ਧੁੰਦ ਦੇ ਬਾਵਜੂਦ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਇਸ ਪ੍ਰੋਗਰਾਮ ਦਾ ਅਨੰਦ ਮਾਣਿਆ | ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਵਧ ਰਹੇ ਪ੍ਰਦੂਸ਼ਣ ਲਈ ਕੇਵਲ ਕਿਸਾਨ ਹੀ ਜ਼ਿੰਮੇਵਾਰ ਨਹੀਂ-ਬਲਿਹਾਰ, ਕੁਲਵੰਤ

ਚੁੰਨ੍ਹੀ, 13 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਸੋਸ਼ਲ ਮੀਡੀਆ ਤੇ ਮੁੱਖ ਧਾਰਾ ਮੀਡੀਆ 'ਤੇ ਉੱਤਰ ਭਾਰਤ ਵਿਚ ਵਧੇ ਪ੍ਰਦੂਸ਼ਣ ਦੇ ਪੱਧਰ ਲਈ ਕਈ ਲੋਕ ਕੇਵਲ ਕਿਸਾਨ ਨੂੰ ਹੀ ਦੋਸ਼ੀ ਦੱਸ ਰਹੇ ਹਨ, ਪਰ ਇਹ ਹਕੀਕਤ ਨਹੀਂ ਹੈ | ਸਨਅਤ ਤੇ ਹੋਰ ਖੇਤਰਾਂ ਦਾ ਪ੍ਰਦੂਸ਼ਣ ਇਸ ਤੋਂ ...

ਪੂਰੀ ਖ਼ਬਰ »

ਤਰੱਕੀ ਹੋਣ 'ਤੇ ਮਹਿਮੂਦਪੁਰ ਵਾਸੀਆਂ ਵਲੋਂ ਰਹਿਲ ਦਾ ਸਨਮਾਨ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਪਿਛਲੇ ਦਿਨੀਂ ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. ਤੋਂ ਮਾਸਟਰ ਕੇਡਰ ਵਿਚ 668 ਅਧਿਆਪਕਾਂ ਦੀ ਪਦ ਉੱਨਤੀਆਂ ਕੀਤੀਆਂ ਗਈਆਂ, ਇਨ੍ਹਾਂ ਤਰੱਕੀਆਂ ਵਿਚ ਫ਼ਤਹਿਗੜ੍ਹ ਸਾਹਿਬ ਤੋਂ 4 ਅਧਿਆਪਕ ਵਿਗਿਆਨ ਵਿਸ਼ੇ ਵਿਚ ਅਤੇ ਇਕ ਅਧਿਆਪਕ ...

ਪੂਰੀ ਖ਼ਬਰ »

ਖਨਿਆਣ ਸਕੂਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਅਮਲੋਹ, 13 ਨਵੰਬਰ (ਸੂਦ)-ਸਰਕਾਰੀ ਹਾਈ ਸਕੂਲ ਖਨਿਆਣ ਵਿਖੇ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਦੇ ਮੁੱਖ ਅਧਿਆਪਕ ਰਮੇਸ਼ ਕੁਮਾਰ ਦੀ ਅਗਵਾਈ ਹੇਠ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਅਧਿਆਪਕ ਹਰਮੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਤੰਬਾਕੂ ਤੇ ...

ਪੂਰੀ ਖ਼ਬਰ »

ਮੰਦਿਰ ਕਮੇਟੀ ਵਲੋਂ ਧਾਰਮਿਕ ਸਮਾਗਮ

ਨੌਗਾਵਾਂ, 13 ਨਵੰਬਰ (ਰਵਿੰਦਰ ਮੌਦਗਿਲ)-ਸ੍ਰੀ ਲਕਸ਼ਮੀ ਨਾਰਾਇਣ ਮੰਦਿਰ ਮੁਹੱਲਾ ਪੁਰਾ ਬਸੀ ਪਠਾਣਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਸਵ. ਸੁਦਰਸ਼ਨ ਮੌਦਗਿਲ ਦੀ ਯਾਦ ਵਿਚ ਕਰਵਾਏ ਗਏ ਇਸ ਸਮਾਗਮ ਦੌਰਾਨ ਨਗਰ ਕੌਾਸਲ ਪ੍ਰਧਾਨ ਰਮੇਸ਼ ਚੰਦ ਗੁਪਤਾ ...

ਪੂਰੀ ਖ਼ਬਰ »

ਤਿੰਨ ਰੋਜ਼ਾ 'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਵਿਗਿਆਨ ਸਬੰਧੀ ਵਰਕਸ਼ਾਪ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਸਿੱਖਿਆ ਵਿਭਾਗ ਵਲੋਂ ਸਰਕਾਰੀ ਕੰਨਿਆ ਸੀ.ਸੈ. ਸਕੂਲ ਸਰਹਿੰਦ ਮੰਡੀ ਵਿਖੇ ਮੁੱਖ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ 'ਪੜੋ੍ਹ ...

ਪੂਰੀ ਖ਼ਬਰ »

ਅਕਾਲੀ ਦਲ ਇਸਤਰੀ ਵਿੰਗ ਦੀ ਜਥੇਬੰਦਕ ਸਕੱਤਰ ਵਲੋਂ ਬੀਬੀ ਜਗੀਰ ਕੌਰ ਨਾਲ ਮੀਟਿੰਗ

ਖਮਾਣੋਂ, 13 ਨਵੰਬਰ (ਮਨਮੋਹਣ ਸਿੰਘਕਲੇਰ)-ਇਸਤਰੀ ਵਿੰਗ ਅਕਾਲੀ ਦਲ ਦੀ ਜਥੇਬੰਦਕ ਸਕੱਤਰ ਮਨਪ੍ਰੀਤ ਕੌਰ ਬਾਦਲ ਨੇ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਸਿਆਸੀ ਸਥਿਤੀ ਬਾਰੇ ਵਿਚਾਰ-ਚਰਚਾ ਕੀਤੀ ...

ਪੂਰੀ ਖ਼ਬਰ »

ਅਮਰਜੀਤ ਸਿੰਘ ਆਪਣੇ ਮੰਦਬੁੱਧੀ ਲੜਕੇ ਦੀ ਭਾਲ 'ਚ ਇਕ ਮਹੀਨੇ ਤੋਂ ਹੋ ਰਿਹਾ ਖੱਜਲ

ਚੁੰਨ੍ਹੀ, 13 ਨਵੰਬਰ (ਗੁਰਪ੍ਰੀਤ ਸਿੰਘ ਬਿਲਿੰਗ)-ਪਿੰਡ ਨਿਆਮੂੰ ਮਾਜਰਾ ਦੇ ਵਾਸੀ ਗ਼ਰੀਬ ਅਮਰਜੀਤ ਸਿੰਘ ਦਾ ਮੰਦਬੁੱਧੀ ਲੜਕਾ ਹਰਿੰਦਰ ਸਿੰਘ ਪਿਛਲੇ ਇਕ ਮਹੀਨੇ ਤੋਂ ਲਾਪਤਾ ਹੈ | ਅਮਰਜੀਤ ਸਿੰਘ ਨੇ ਦੱਸਿਆ ਕਿ ਉਸਦਾ 15 ਸਾਲਾਂ ਲੜਕਾ ਹਰਿੰਦਰ ਸਿੰਘ ਸਵੇਰੇ ਘਰ ਤੋਂ ...

ਪੂਰੀ ਖ਼ਬਰ »

ਦੀ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ

ਫ਼ਤਹਿਗੜ੍ਹ ਸਾਹਿਬ, 13 ਨਵੰਬਰ ਭੂਸ਼ਨ ਸੂਦ-ਦੀ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਨੈਬ ਸਿੰਘ ਉੱਪਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵੱਖ-ਵੱਖ ਮੁੱਦਿਆਂ ਅਤੇ ਆ ਰਹੀਆਂ ਮੁਸ਼ਕਿਲਾਂ ਨੰੂ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX