ਤਾਜਾ ਖ਼ਬਰਾਂ


ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  4 minutes ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  6 minutes ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  6 minutes ago
ਦੇਸ਼ ਦੀ ਅਰਥ ਵਿਵਸਥਾ 'ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  9 minutes ago
ਤਾਮਿਲਨਾਡੂ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਜਾਣਕਾਰੀ ਤੋਂ ਬਾਅਦ ਕੇਰਲ 'ਚ ਜਾਰੀ ਕੀਤਾ ਗਿਆ ਅਲਰਟ
. . .  15 minutes ago
ਤਿਰੂਵਨੰਤਪੁਰਮ, 23 ਅਗਸਤ- ਤਾਮਿਲਨਾਡੂ 'ਚ ਲਸ਼ਕਰ-ਏ-ਤੋਇਬਾ ਦੇ 6 ਅੱਤਵਾਦੀਆਂ ਦੇ ਦਾਖ਼ਲ ਹੋਣ ਦੀ ਖ਼ੁਫ਼ੀਆ ਜਾਣਕਾਰੀ ਮਿਲਣ ਤੋਂ ਬਾਅਦ ਗੁਆਂਢੀ ਸੂਬੇ ਕੇਰਲ ਦੇ ਸਾਰੇ ਜ਼ਿਲ੍ਹਿਆਂ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਕੇਰਲ ਦੇ ਡੀ. ਜੀ. ਪੀ. ਲੋਕਨਾਥ....
ਹੜ੍ਹ ਪੀੜਤਾਂ ਲਈ ਬਾਘਾ ਪੁਰਾਣਾ ਤੋਂ ਰਾਸ਼ਨ ਸਮਗਰੀ ਰਵਾਨਾ
. . .  17 minutes ago
ਬਾਘਾ ਪੁਰਾਣਾ, 23 ਅਗਸਤ (ਬਲਰਾਜ ਸਿੰਗਲਾ) - ਪੰਜਾਬ 'ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਜਿੱਥੇ ਪੰਜਾਬ ਦੇ ਕੋਨੇ-ਕੋਨੇ ਤੋਂ ਲੋਕ ਸਹਾਇਤਾ ....
ਮੂਡੀਜ਼ ਨੇ ਭਾਰਤ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ
. . .  27 minutes ago
ਨਵੀਂ ਦਿੱਲੀ, 23 ਅਗਸਤ- ਕ੍ਰੈਡਿਟ ਰੇਟਿੰਗ ਏਜੰਸੀ ਮੂਡੀਜ਼ ਨੇ ਸਾਲ 2019 ਲਈ ਭਾਰਤ ਦੀ ਆਰਥਿਕ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 6.2 ਫ਼ੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਏਜੰਸੀ ਨੇ ਭਾਰਤੀ ਅਰਥ ਵਿਵਸਥਾ ਦੇ 6.8 ਫ਼ੀਸਦੀ ਦੀ ਦਰ ਤੋਂ ਅੱਗੇ ਵਧਣ...
ਬੀਬਾ ਬਾਦਲ ਨੇ ਹੜ੍ਹ ਪੀੜਤਾਂ ਲਈ ਤਕਸੀਮ ਕਰਵਾਏ ਰਾਸ਼ਨ ਦੇ 7 ਟਰੱਕ
. . .  29 minutes ago
ਸੁਲਤਾਨਪੁਰ ਲੋਧੀ, 23 ਅਗਸਤ (ਥਿੰਦ, ਹੈਪੀ, ਲਾਡੀ)- ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਡ ਖੇਤਰ ਸੁਲਤਾਨਪੁਰ ਲੋਧੀ ਦੇ...
ਵੈਨ 'ਤੇ ਪਲਟਿਆ ਟੈਂਕਰ, ਅੱਠ ਲੋਕਾਂ ਦੀ ਮੌਤ
. . .  45 minutes ago
ਜੈਪੁਰ, 23 ਅਗਸਤ- ਰਾਜਸਥਾਨ ਦੇ ਰਾਜਸਮੰਦ ਜ਼ਿਲ੍ਹੇ 'ਚ ਅੱਜ ਦੁਪਹਿਰੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਇਸ ਬਾਰੇ ਜ਼ਿਲ੍ਹਾ ਐੱਸ. ਪੀ. ਭੁਵਨ ਭੂਸ਼ਨ ਨੇ ਦੱਸਿਆ ਕਿ ਚਾਰਭੁਜਾ ਥਾਣਾ ਖੇਤਰ...
ਖੱਡ 'ਚ ਡਿੱਗੀ ਮਨੀਮਹੇਸ਼ ਜਾ ਰਹੇ ਸ਼ਰਧਾਲੂਆਂ ਦੀ ਗੱਡੀ, 2 ਮੌਤਾਂ
. . .  50 minutes ago
ਡਮਟਾਲ, 23 ਅਗਸਤ (ਰਾਕੇਸ਼ ਕੁਮਾਰ)- ਮਨੀ ਮਹੇਸ਼ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਦੇ ਖੱਡ 'ਚ ਡਿੱਗਣ ਕਾਰਨ 2 ਸ਼ਰਧਾਲੂਆਂ ਦੀ ਮੌਤ...
ਈ. ਡੀ. ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਗੋਇਲ ਦੇ ਦਿੱਲੀ ਅਤੇ ਮੁੰਬਈ ਸਥਿਤ ਟਿਕਾਣਿਆਂ 'ਤੇ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਫ਼ੌਰਨ ਐਕਸਚੇਂਜ ਮੈਨੇਜਮੈਂਟ ਐਕਟ (ਐੱਫ. ਈ. ਐੱਮ. ਏ.) ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਜੈੱਟ ਏਅਰਵੇਜ਼ ਦੇ ਸੰਸਥਾਪਕ ਨਰੇਸ਼ ਗੋਇਲ ਦੇ ਟਿਕਾਣਿਆਂ ਦੀ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਤਲਾਸ਼ੀ ਮੁਹਿੰਮ...
ਅਸੀਂ ਚੁਨੌਤੀਆਂ ਦਾ ਸਾਹਮਣਾ ਗੱਲਾਂ ਨਾਲ ਨਹੀਂ, ਸਗੋਂ ਠੋਸ ਕਾਰਵਾਈ ਨਾਲ ਕਰਦੇ ਹਾਂ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 23 ਅਗਸਤ- ਜੀ 7 ਸੰਮੇਲਨ ਦੇ ਲਈ ਫਰਾਂਸ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਥੋਂ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਨ ਨਾਲ ਦੁਵੱਲੀ ਮੁਲਾਕਾਤ...
ਭਾਜਪਾ ਅਤੇ ਅਕਾਲੀ ਦਲ ਵਲੋਂ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 23 ਅਗਸਤ- ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਸੰਬੰਧੀ ਵਿਰੋਧੀ ਧਿਰ ਦੇ ਨੇਤਾ ਵਿਜੇਂਦਰ ਗੁਪਤਾ ਨੇ ਕਿਹਾ ਕਿ ਉਹ ਧਾਰਾ 370 ਨੂੰ...
ਸਰਹੱਦੀ ਪਿੰਡਾਂ ਦੇ ਵਾਸੀਆਂ ਵੱਲੋਂ ਹੜ੍ਹ ਪੀੜਤਾਂ ਲਈ ਕੀਤਾ ਗਿਆ ਖਾਣ-ਪੀਣ ਦਾ ਪ੍ਰਬੰਧ
. . .  about 1 hour ago
ਖੇਮਕਰਨ, 23 ਅਗਸਤ (ਰਾਕੇਸ਼ ਬਿੱਲਾ) - ਪੰਜਾਬ 'ਚ ਆਏ ਹੜ੍ਹਾਂ ਕਾਰਨ ਪ੍ਰਭਾਵਿਤ ਪਰਿਵਾਰਾਂ ਲਈ ਸਰਹੱਦੀ ਪਿੰਡਾਂ ਦੇ ਵਾਸੀ ਅੱਜ ਖਾਣ ...
ਸੜਕ ਤੋਂ ਫਿਸਲੀ ਫੌਜ ਦੀ ਗੱਡੀ, ਇੱਕ ਜਵਾਨ ਦੀ ਮੌਤ
. . .  about 1 hour ago
ਸ਼ਿਮਲਾ, 23 ਅਗਸਤ- ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਠਿਓਗ ਇਲਾਕੇ ਦੇ ਲੰਬੀਧਾਰ 'ਚ ਅੱਜ ਸੜਕ ਤੋਂ ਫਿਸਲ ਕੇ ਫੌਜ ਦਾ ਇੱਕ ਟਰੱਕ ਖੱਡ 'ਚ ਡਿੱਗ ਪਿਆ। ਇਸ ਹਾਦਸੇ 'ਚ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀ ਹੋਏ...
ਪੁਲਿਸ ਨੇ 5 ਕਥਿਤ ਦੋਸ਼ੀਆਂ ਨੂੰ ਮਾਰੂ ਹਥਿਆਰਾਂ ਤੇ ਚੋਰੀ ਦੇ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  46 minutes ago
48 ਲੱਖ ਰੁਪਏ ਦੀ ਲੁੱਟ ਦੇ ਮਾਮਲੇ 'ਚ ਤੀਜਾ ਦੋਸ਼ੀ ਵੀ ਗ੍ਰਿਫ਼ਤਾਰ
. . .  about 1 hour ago
ਪਿੰਡ ਮੀਓਵਾਲ 'ਚ ਬੀਬਾ ਬਾਦਲ ਨੇ ਵੰਡਿਆ ਹੜ੍ਹ ਪੀੜਤਾਂ ਨੂੰ ਖਾਣ ਪੀਣ ਦਾ ਸਮਾਨ
. . .  about 2 hours ago
ਮਾਮੂਲੀ ਤਕਰਾਰ ਤੋਂ ਬਾਅਦ ਘਰ 'ਚ ਵੜ ਕੇ ਨੌਜਵਾਨਾਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ
. . .  about 2 hours ago
ਫਿਲੌਰ ਵਿਖੇ ਪੁਲਿਸ ਨੇ 4 ਗੈਂਗਸਟਰਾਂ ਨੂੰ ਕੀਤਾ ਕਾਬੂ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜਿਆ ਸਨਮਾਨ ਸ਼ਹੀਦ ਭਾਈ ਸਤਵੰਤ ਸਿੰਘ ਦੇ ਪਰਿਵਾਰ ਨੂੰ ਮਿਲਿਆ

ਬਟਾਲਾ, 13 ਨਵੰਬਰ (ਕਾਹਲੋਂ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਕਿਸਤਾਨ ਵਕਫ਼ ਬੋਰਡ ਵਲੋਂ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਦੇ ਪਰਿਵਾਰ ਲਈ ਭੇਜਿਆ ਸਨਮਾਨ ਸ: ਦਿਲਬਾਗ ਸਿੰਘ ਮਛਰਾਲਾ ਨੇ ਭੇਟ ਕੀਤਾ | ਇਸ ਮੌਕੇ ਸ: ਦਿਲਬਾਗ ਸਿੰਘ ਮਛਰਾਲਾ ਨੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਡੀ.ਸੀ. ਨੂੰ ਸੌਾਪਿਆ ਪ੍ਰਣ-ਪੱਤਰ

ਗੁਰਦਾਸਪੁਰ, 13 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਵਰਿੰਦਰ ਕੌਰ ਦੀ ਅਗਵਾਈ ਹੇਠ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ.ਸੀ.ਸੀ. ਦੀ ਪਾਲਿਸੀ ਤਹਿਤ ਆਂਗਣਵਾੜੀ ਕੇਂਦਰਾਂ ਵਿਚ ਹੀ ...

ਪੂਰੀ ਖ਼ਬਰ »

ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜ਼ਿਲ੍ਹੇ 'ਚ 15 ਤੋਂ 30 ਨਵੰਬਰ ਤੱਕ ਚੱਲੇਗੀ ਵਿਸ਼ੇਸ਼ ਡਰਾਈਵ-ਡੀ.ਸੀ.

ਗੁਰਦਾਸਪੁਰ, 13 ਨਵੰਬਰ (ਆਰਿਫ਼)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2018 ਦੇ ਆਧਾਰ 'ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਜ਼ਿਲ੍ਹੇ 'ਚ 15 ਤੋਂ 30 ਨਵੰਬਰ ਤੱਕ ...

ਪੂਰੀ ਖ਼ਬਰ »

ਜੇ. ਈ. ਕੌਾਸਲ ਵਲੋਂ ਧਰਨਾ ਅੱਜ

ਗੁਰਦਾਸਪੁਰ, 13 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐ ੱਸ.ਪੀ.ਸੀ.ਐ ੱਲ. ਸਰਕਲ ਗੁਰਦਾਸਪੁਰ ਵਲੋਂ ਪੰਜਾਬ ਬਾਡੀ ਦੇ ਸੱਦੇ 'ਤੇ ਸਥਾਨਕ ਸਰਕਲ ਦਫ਼ਤਰ ਸਾਹਮਣੇ 14 ਨਵੰਬਰ ਨੂੰ ਸਰਕਲ ਪੱਧਰੀ ਧਰਨਾ ਦਿੱਤਾ ਜਾ ਰਿਹਾ ਹੈ | ਇਸ ਬਾਰੇ ਹਰਜੀਤ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਔਰਤ ਜ਼ਖ਼ਮੀ-ਬੱਚੇ ਵਾਲ-ਵਾਲ ਬਚੇ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ)-ਪਿੰਡ ਚਾਵਾ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਸਵਾਰਾਂ ਨੰੂ ਆਪਣੀ ਲਪੇਟ ਵਿਚ ਲੈ ਲਿਆ | ਜਿਸ ਕਾਰਨ ਇਕ ਔਰਤ ਜ਼ਖ਼ਮੀ ਹੋ ਗਈ | ਜਦੋਂ ਕਿ ਦੋ ਬੱਚੇ ਵਾਲ-ਵਾਲ ਬਚ ਗਏ | ਜਾਣਕਾਰੀ ਅਨੁਸਾਰ ਬਿੰਦਰ ਪਤਨੀ ਅਸ਼ੋਕ ਵਾਸੀ ...

ਪੂਰੀ ਖ਼ਬਰ »

ਦੋ ਮੋਟਰਸਾਈਕਲ ਸਵਾਰ ਲੁਟੇਰੇ ਔਰਤਾਂ ਕੋਲੋਂ ਪਰਸ ਖੋਹ ਕੇ ਫ਼ਰਾਰ

ਦੀਨਾਨਗਰ, 13 ਨਵੰਬਰ( ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਨਜ਼ਦੀਕੀ ਪਿੰਡ ਤਲਵੰਡੀ ਵਿਖੇ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਵਲੋਂ ਦੋ ਔਰਤਾਂ ਦਾ ਪਰਸ ਖੋਹ ਕੇ ਫ਼ਰਾਰ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਪੀੜਤ ਸ਼ਰਨਜੀਤ ਕੋਰ ਅਤੇ ਰਾਜਬੀਰ ਕੌਰ ...

ਪੂਰੀ ਖ਼ਬਰ »

ਘੁਮਾਣ 'ਚ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗੀ

ਘੁਮਾਣ, 13 ਨਵੰਬਰ (ਬਾਵਾ, ਬੰਮਰਾਹ)-ਬੀਤੀ ਰਾਤ ਕਸਬਾ ਘੁਮਾਣ ਵਿਖੇ ਇਕ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ ਨਾਲ ਸੜ ਕੇ ਲਗਪਗ 5 ਲੱਖ ਰੁਪਏ ਦਾ ਸਾਮਾਨ ਸੜ ਗਿਆ | ਜਾਣਕਾਰੀ ਅਨੁਸਾਰ ਜਸਵਿੰਦਰ ਕਰਿਆਨਾ ਸਟੋਰ ਘੁਮਾਣ ਦੇ ਮਾਲਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ...

ਪੂਰੀ ਖ਼ਬਰ »

ਪਿੰਡ ਖਾਸਾਂਵਾਲੀ 'ਚ ਦੋ ਧੜਿਆਂ ਦੀ ਲੜਾਈ 'ਚ 2 ਗੰਭੀਰ ਜ਼ਖ਼ਮੀ

ਡੇਰਾ ਬਾਬਾ ਨਾਨਕ, 13 ਨਵੰਬਰ (ਹੀਰਾ ਸਿੰਘ ਮਾਂਗਟ)-ਨਜ਼ਦੀਕੀ ਪਿੰਡ ਖਾਸਾਂਵਾਲੀ ਵਿਖੇ ਅੱਜ ਦੁਪਹਿਰ ਕ੍ਰਿਸਚਨ ਬਰਾਦਰੀ ਨਾਲ ਸਬੰਧਿਤ ਦੋ ਧੜਿਆ ਦੀ ਹੋਈ ਲੜਾਈ ਦੌਰਾਨ 2 ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸਮੋਨ ਮਸੀਹ ਪੁੱਤਰ ਸ਼ਿੰਦਾ ਮਸੀਹ ਵਾਸੀ ਖਾਸਾਂਵਾਲੀ ਦੀ ਪਤਨੀ ਸਲੋਮੀ ਅਤੇ ਮਾਤਾ ਭੋਲੀ ਨੇ ਦੱਸਿਆ ਕਿ ਅੱਜ ਦੁਪਹਿਰ ਪੁਰਾਣੀ ਵੋਟਾਂ ਦੀ ਰੰਜਿਸ਼ ਨੂੰ ਲੈ ਕਿ ਬਿੱਟਾ ਮਸੀਹ, ਸੇਮਾ ਮਸੀਹ, ਅਜੇ, ਸੂਰਜ ਸਾਰੇ ਵਾਸੀ ਖਾਸਾਂਵਾਲੀ ਨੇ ਕੁਝ ਹੋਰ ਬੰਦਿਆਂ ਨੂੰ ਨਾਲ ਸਾਡੇ ਘਰ ਅੱਗੇ ਆ ਕੇ ਅਪਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ, ਜਦ ਅਸੀ ਇਨ੍ਹਾਂ ਨੂੰ ਰੋਕਣਾ ਚਾਹਿਆ ਤਾਂ ਇਨ੍ਹਾਂ ਨੇ ਰਵਾਇਤੀ ਹਥਿਆਰਾਂ ਨਾਲ ਸਾਡੇ 'ਤੇ ਹਮਲਾ ਕਰਕੇ ਸਮੋਨ ਮਸੀਹ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ | ਜਿਸ ਨੂੰ ਅਸੀਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਲੈ ਆਏ ਤੇ ਡਾਕਟਰਾਂ ਵਲੋਂ ਇਸ ਨੂੰ ਅੰਮਿ੍ਤਸਰ ਲਈ ਤਬਦੀਲ ਕਰ ਦਿੱਤਾ ਹੈ | ਦੂਜੀ ਧਿਰ ਦੇ ਵਿਕਰਮ ਮਸੀਹ ਪੁੱਤਰ ਤਰਸੇਮ ਮਸੀਹ ਦੇ ਭਰਾ ਰਫੀ ਮਸੀਹ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਅੱਜ ਕਿਸੇ ਮਾਮੂਲੀ ਗੱਲ ਨੂੰ ਲੈ ਕਿ ਅਚਾਨਕ ਵਿਕਰਮ ਮਸੀਹ ਤੇ ਸਮੋਨ ਮਸੀਹ ਦਾ ਝਗੜਾ ਹੋ ਗਿਆ ਤੇ ਸਮੋਨ ਮਸੀਹ ਦੇ ਪਰਿਵਾਰ ਨੇ ਬਿਨਾਂ ਵਜ੍ਹਾ ਇੱਟਾਂ-ਰੋੜੇ ਮਾਰਨੇ ਸ਼ੁਰੂ ਕਰ ਦਿੱਤੇ ਤੇ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਵਿਕਰਮ ਮਸੀਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਅਸੀਂ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ |


ਖ਼ਬਰ ਸ਼ੇਅਰ ਕਰੋ

ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟਾਵਾ

ਕਾਲਾ ਅਫਗਾਨਾ/ਫਤਹਿਗੜ੍ਹ ਚੂੜੀਆਂ, 13 ਨਵੰਬਰ (ਰੰਧਾਵਾ, ਫੁੱਲ)-ਨਜ਼ਦੀਕੀ ਪਿੰਡ ਮੰਜਿਆਂਵਾਲੀ ਦੇ ਵਾਸੀਆਂ ਨੇ ਪਿਛਲੇ ਲੰਮੇ ਸਮੇਂ ਤੋਂ ਗਲੀਆਂ-ਨਾਲੀਆਂ ਨਾ ਬਣਨ ਕਰਕੇ ਪਿੰਡ ਦੀ ਪੰਚਾਇਤ ਿਖ਼ਲਾਫ਼ ਰੋਸ ਮੁਜਾਹਰਾ ਕੀਤਾ | ਇਸ ਮੌਕੇ ਗਲੀਆਂ ਵਿਚ ਫਿਰ ਰਹੇ ਗੋਡੇ-ਗੋਡੇ ...

ਪੂਰੀ ਖ਼ਬਰ »

ਅਚਾਨਕ ਅੱਗ ਲੱਗਣ ਨਾਲ ਪਰਾਲੀ ਸੜੀ

ਧਾਰੀਵਾਲ, 13 ਨਵੰਬਰ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਖੁੰਡਾ ਨੇੜੇ ਅਚਾਨਕ ਅੱਗ ਲੱਗਣ ਨਾਲ ਚਾਰੇ ਲਈ ਰੱਖੀ ਪਰਾਣੀ ਦਾ ਕਾਫੀ ਨੁਕਸਾਨ ਹੋ ਗਿਆ | ਇਸ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਨਾਇਬ ਤਹਿਸੀਲਦਾਰ ਨਿਰਮਲ ਸਿੰਘ ਮੌਕੇ 'ਤੇ ਪਹੁੰਚੇ ਅਤੇ ਗੁਰਦਾਸਪੁਰ ...

ਪੂਰੀ ਖ਼ਬਰ »

ਕੈਦੀਆਂ ਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਦਿੱਤੀ ਜਾਣਕਾਰੀ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਪੰਜਾਬ ਸਟੇਟ ਲੀਗਲ ਸਰਵਿਸਿਜ਼ ਮੁਹਾਲੀ ਦੀਆਂ ਹਦਾਇਤਾਂ 'ਤੇ ਲੀਗਰ ਸਰਵਿਸਿਜ਼ ਡੇ ਸਬੰਧੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ: ਆਰ.ਕੇ ਸਿੰਗਲਾ ਅਤੇ ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਰਵਿੰਦਰਜੀਤ ...

ਪੂਰੀ ਖ਼ਬਰ »

ਮਾਂ ਨੇ ਨੂੰ ਹ 'ਤੇ ਪੁੱਤ ਦੇ ਕਤਲ ਕਰਵਾਉਣ ਦੇ ਲਗਾਏ ਦੋਸ਼

ਘੁਮਾਣ, 13 ਨਵੰਬਰ (ਬੰਮਰਾਹ)-ਨਜ਼ਦੀਕੀ ਪਿੰਡ ਬਾਗੇ ਦੀ ਇਕ ਅਦਰੰਗ ਪੀੜਤ ਮਹਿਲਾ ਨੇ ਇਕ ਹਲਫ਼ੀਆ ਬਿਆਨ ਰਾਹੀਂ ਆਪਣੀ ਨੂੰ ਹ ਤੇ ਪੁੱਤ ਦੇ ਕਤਲ ਕਰਵਾ ਦੇਣ ਦੇ ਦੋਸ਼ ਲਗਾਏ ਹਨ | ਪੀੜਤ ਮਹਿਲਾ ਸਵਰਨ ਕੌਰ ਪਤਨੀ ਜੋਗਿੰਦਰ ਸਿੰਘ ਵਾਸੀ ਬਾਗੇ ਨੇ ਆਪਣੀ ਨੂੰ ਹ 'ਤੇ ਦੋਸ਼ ...

ਪੂਰੀ ਖ਼ਬਰ »

ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਵਰਕਰਾਂ ਨਾਲ ਵਿਸ਼ੇਸ਼ ਬੈਠਕ

ਘੁਮਾਣ, 13 ਨਵੰਬਰ (ਬੰਮਰਾਹ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਕਸਬਾ ਘੁਮਾਣ ਦੇ ਵਿਕਾਸ ਨੂੰ ਮੁੱਖ ਰੱਖਦਿਆਂ ਵਰਕਰਾਂ ਨਾਲ ਵਿਸ਼ੇਸ਼ ਬੈਠਕ ਸੀਨੀਅਰ ਕਾਂਗਰਸੀ ਆਗੂ ਤੇ ਜਨਰਲ ਸਕੱਤਰ ਨਰਿੰਦਰ ਸਿੰਘ ਨਿੰਦੀ ਦੇ ਭਰਾ ਡਾ: ਰਾਜੇਸ ਬਾਵਾ ਦੇ ਗ੍ਰਹਿ ਘੁਮਾਣ ...

ਪੂਰੀ ਖ਼ਬਰ »

ਕੁਝ ਆਗੂ ਫੋਕੀ ਸ਼ੋਹਰਤ ਲਈ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ, ਪਰ ਸਰਕਾਰ ਕਿਸਾਨੀ ਮੰਗਾਂ ਲਈ ਵਚਨਬੱਧ-ਕਾਂਗਰਸੀ ਆਗੂ

ਪੁਰਾਣਾ ਸ਼ਾਲਾ, 13 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਕੁਝ ਅਖੌਤੀ ਆਗੂ ਕਿਸਾਨੀ ਮਸਲਿਆਂ 'ਤੇ ਵਿੱਢੇ ਸੰਘਰਸ਼ ਦੌਰਾਨ ਗੰਨੇ ਦੇ ਭਾਅ ਨੂੰ ਲੈ ਕੇ ਫੋਕੀ ਸ਼ੋਹਰਤ ਖੱਟਣ ਖਾਤਰ ਜਿੱਥੇ ਭੋਲੇ ਭਾਲੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਉੱਥੇ ਹੀ ਉਹ ...

ਪੂਰੀ ਖ਼ਬਰ »

ਮਜੀਠਿਆ ਿਖ਼ਲਾਫ਼ ਬੋਲਣ ਵਾਲੇ ਖਹਿਰਾ ਅਸਤੀਫ਼ਾ ਦੇਣ-ਕੈਪਟਨ ਬਾਠ

ਸ੍ਰੀ ਹਰਿਗੋਬਿੰਦਪੁਰ, 13 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਤੋਂ ਅਕਾਲੀ ਦਲ (ਬ) ਵਲੋਂ ਵਿਧਾਇਕ ਤੌਰ 'ਤੇ ਲਗਾਤਾਰ ਤਿੰਨ ਵਾਰ ਚੋਣ ਲੜ ਕੇ ਜਿੱਤ ਪ੍ਰਾਪਤ ਕਰ ਚੁੱਕੇ ਸਾਬਕਾ ਕੈਬਨਿਟ ਮੰਤਰੀ ਕੈਪਟਨ ਬਲਬੀਰ ਸਿੰਘ ਬਾਠ ਨੇ ਅਕਾਲੀ ਵਰਕਰਾਂ ਨਾਲ ਅਹਿਮ ...

ਪੂਰੀ ਖ਼ਬਰ »

ਸਬ-ਇੰਸਪੈਕਟਰ ਗੁਰਨਾਮ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਫਤਹਿਗੜ੍ਹ ਚੂੜੀਆਂ, 13 ਨਵੰਬਰ (ਐਮ.ਐਸ. ਫੁੱਲ)-ਸਬ-ਇੰਸਪੈਕਟਰ ਗੁਰਨਾਮ ਸਿੰਘ ਵਾਸੀ ਪਿੰਡ ਉਠੀਆਂ (ਅੰਮਿ੍ਤਸਰ) ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਉਠੀਆਂ ਵਿਖੇ ਪਾਏ ਗਏ ਅਤੇ ਹੈ ੱਡ ਗ੍ਰੰਥੀ ਉਪਕਾਰ ਸਿੰਘ ਅਤੇ ਭਾਈ ਬਲਵਿੰਦਰ ...

ਪੂਰੀ ਖ਼ਬਰ »

ਜੋਗਾ ਸਿੰਘ ਜੋਗੀ ਦੀ ਤਸਵੀਰ ਸਿੱਖ ਅਜਾਇਬ ਘਰ 'ਚ ਲਗਾਉਣ ਦਾ ਕਵੀਸ਼ਰੀ ਜਥਿਆਂ ਵਲੋਂ ਸਵਾਗਤ

ਕਿਲ੍ਹਾ ਲਾਲ ਸਿੰਘ, 13 ਨਵੰਬਰ (ਬਲਬੀਰ ਸਿੰਘ)-ਸ਼ੋ੍ਰ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਕਵੀਸ਼ਰੀ ਜਗਤ ਦੇ ਬੋਹੜੇ ਅਤੇ ਮਹਾਨ ਕਵੀ ਸ਼੍ਰੋਮਣੀ ਕਵੀਸ਼ਰ ਸਵਰਗੀ ਭਾਈ ਜੋਗਾ ਸਿੰਘ ਜੋਗੀ ਦੀ ਤਸਵੀਰ ਕੇਂਦਰੀ ਸਿੱਖ ...

ਪੂਰੀ ਖ਼ਬਰ »

ਬਾਬਾ ਸੰਤੋਖ ਸਿੰਘ ਭੋਮਾ ਦੇ ਅੰਤਿਮ ਸੰਸਕਾਰ ਮੌਕੇ ਵੱਖ-ਵੱਖ ਆਗੂਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਘੁਮਾਣ, 13 ਨਵੰਬਰ (ਬੰਮਰਾਹ)-ਬੀਤੀ ਕੱਲ੍ਹ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਹਰਦਿਆਲ ਸਿੰਘ ਭਾਮ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਸੀ, ਜਦੋਂ ਉਨ੍ਹਾਂ ਦੇ ਜੀਜਾ ਬਾਬਾ ਸੰਤੋਖ ਸਿੰਘ ਭੋਮਾ ਦਾ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

15 ਦੇ ਧਰਨੇ ਨੂੰ ਸਫ਼ਲ ਬਣਾਉਣ ਲਈ ਅਤੇ ਕਿਸਾਨਾਂ ਦਾ ਸਾਥ ਦੇਣ ਵਾਲੇ ਹਰ ਵਰਗ ਦਾ ਸਵਾਗਤ-ਕਾਕੀ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਗੰਨੇ ਦੇ ਮੁੱਲ ਨੂੰ ਲੈ ਕੇ ਕਿਸਾਨਾਂ ਵਲੋਂ 15 ਨਵੰਬਰ ਨੂੰ ਦਿੱਤੇ ਜਾ ਰਹੇ ਗੁਰਦਾਸਪੁਰ ਅਤੇ ਫਗਵਾੜਾ ਵਿਚ ਵਿਸ਼ਾਲ ਧਰਨੇ ਦੇ ਸਬੰਧ ਵਿਚ ਪੱਗੜੀ ਸੰਭਾਲ ਜੱਟਾ ਲਹਿਰ ਦੇ ਕਨਵੀਨਰ ਕੰਵਲਪ੍ਰੀਤ ਸਿੰਘ ਕਾਕੀ ਅਤੇ ਉਨ੍ਹਾਂ ਦੇ ਸਾਥੀ ਡਾ: ...

ਪੂਰੀ ਖ਼ਬਰ »

ਬਾਜਵਾ ਵਲੋਂ ਫਤਹਿਗੜ੍ਹ ਚੂੜੀਆਂ ਤੋਂ ਜ਼ਿਲੇ੍ਹ ਲਈ ਉਜਾਲਾ ਸਕੀਮ ਦੀ ਕੀਤੀ ਸ਼ੁਰੂਆਤ

ਫਤਹਿਗੜ੍ਹ ਚੂੜੀਆਂ, 13 ਨਵੰਬਰ (ਬਾਠ, ਫੁੱਲ, ਮਾਨ)-ਪੰਜਾਬ ਦੇ ਪੇਂਡੂ ਵਿਕਾਸ, ਪੰਚਾਇਤ, ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਫਤਹਿਗੜ੍ਹ ਚੂੜੀਆਂ ਦੇ ਨਗਰ ਕੌਸਲ ਦਫ਼ਤਰ ਤੋਂ ਜ਼ਿਲ੍ਹੇ ਲਈ ਉਜਾਲਾ ਸਕੀਮ ਦੀ ਸ਼ੁਰੂਆਤ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਜਾਤ-ਪਾਤ ਤੋਂ ਉ ੱਪਰ ਉੱਠ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਵਾ ਰਿਹਾ ਬਾਬਾ ਸ੍ਰੀਚੰਦ ਜੀ ਚੈਰੀਟੇਬਲ ਟਰੱਸਟ

ਡੇਰਾ ਬਾਬਾ ਨਾਨਕ, 13 ਨਵੰਬਰ (ਹੀਰਾ ਸਿੰਘ ਮਾਂਗਟ)-ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਡੇਰਾ ਬਾਬਾ ਨਾਨਕ ਜਾਤ-ਪਾਤ ਦੇ ਭੇਦ-ਭਾਵ ਤੋਂ ਉ ੱਪਰ ਉ ੱਠ ਕੇ ਇਲਾਕੇ ਦੇ ਲੋਕਾਂ ਦੀ ਸੇਵਾ ਕਰਵਾਂ ਰਿਹਾ | ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਚੈਰੀਟੇਬਲ ਟਰੱਸਟ ਦੇ ਚੇਅਰਮੈਨ ...

ਪੂਰੀ ਖ਼ਬਰ »

ਨਵੋਦਿਆ ਸਕੂਲ 'ਚ ਅਪਲਾਈ ਕਰਨ ਦੀ ਅਖ਼ੀਰਲੀ ਤਰੀਕ 25 ਨਵੰਬਰ

ਘਰੋਟਾ, 13 ਨਵੰਬਰ (ਸੰਜੀਵ ਗੁਪਤਾ)-ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਲਾਹੜੀ ਵਿਖੇ 6ਵੀਂ ਜਮਾਤ ਵਿਚ ਦਾਖ਼ਲਾ ਪੱਤਰ ਦੇਣ ਦੀ ਅੰਤਿਮ ਤਰੀਕ 25 ਨਵੰਬਰ ਨਿਰਧਾਰਿਤ ਕੀਤੀ ਗਈ ਹੈ | ਇਹ ਜਾਣਕਾਰੀ ਪਿ੍ੰਸੀਪਲ ਆਰ.ਕੇ. ਵਰਮਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਇਸ ਸਬੰਧੀ ...

ਪੂਰੀ ਖ਼ਬਰ »

ਬਟਾਲਾ 'ਚ ਮਿਲਣਗੀਆਂ ਸਸਤੇ ਮੁੱਲ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਹਸਤ ਸ਼ਿਲਪ ਕਾਲਜ ਬਟਾਲਾ 'ਚ 5 ਰੋਜ਼ਾ ਕੈਂਪ

ਬਟਾਲਾ, 13 ਨਵੰਬਰ (ਕਾਹਲੋਂ)-ਹਸਤ ਸ਼ਿਲਪ ਕਾਲਜ ਕਾਹਨੂੰਵਾਨ ਰੋਡ ਬਟਾਲਾ ਵਿਖੇ ''ਆਰਟ ਆਫ਼ ਲਿਵਿੰਗ'' ਸੰਸਥਾ ਵਲੋਂ ਪੰਜ ਰੋਜ਼ਾ ਕੈਂਪ ਲਗਾਇਆ ਗਿਆ, ਜਿਸ ਦੀ ਅਗਵਾਈ ਅਧਿਆਪਕ ਸ੍ਰੀ ਸ਼ਕਤੀ ਹਾਂਡਾ ਨੇ ਕੀਤੀ | ਕੈਂਪ 'ਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਤੇ ...

ਪੂਰੀ ਖ਼ਬਰ »

ਕੁਝ ਆਗੂ ਫੋਕੀ ਸ਼ੋਹਰਤ ਲਈ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ, ਪਰ ਸਰਕਾਰ ਕਿਸਾਨੀ ਮੰਗਾਂ ਲਈ ਵਚਨਬੱਧ-ਕਾਂਗਰਸੀ ਆਗੂ

ਪੁਰਾਣਾ ਸ਼ਾਲਾ, 13 ਨਵੰਬਰ (ਗੁਰਵਿੰਦਰ ਸਿੰਘ ਗੁਰਾਇਆ)-ਕੁਝ ਅਖੌਤੀ ਆਗੂ ਕਿਸਾਨੀ ਮਸਲਿਆਂ 'ਤੇ ਵਿੱਢੇ ਸੰਘਰਸ਼ ਦੌਰਾਨ ਗੰਨੇ ਦੇ ਭਾਅ ਨੂੰ ਲੈ ਕੇ ਫੋਕੀ ਸ਼ੋਹਰਤ ਖੱਟਣ ਖਾਤਰ ਜਿੱਥੇ ਭੋਲੇ ਭਾਲੇ ਗੰਨਾ ਕਾਸ਼ਤਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੇ ਹਨ, ਉੱਥੇ ਹੀ ਉਹ ...

ਪੂਰੀ ਖ਼ਬਰ »

ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਪਿੰਡ ਅਠਵਾਲ 'ਚ ਪੁੱਜ ਕੇ ਪਿੰਡ ਵਾਸੀਆਂ ਦਾ ਧੰਨਵਾਦ

ਘੁਮਾਣ, 13 ਨਵੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਿਧਾਇਕ ਬਣਨ ਤੋਂ ਬਾਅਦ ਪਹਿਲੀ ਵਾਰ ਪਿੰਡ ਅਠਵਾਲ ਵਿਖੇ ਵਰਕਰਾਂ ਦਾ ਧੰਨਵਾਦ ਕਰਨ ਪੁੱਜੇ | ਪ੍ਰਧਾਨ ਗੁਰਨਾਮ ਸਿੰਘ ਅਠਵਾਲ ਦੀ ਅਗਵਾਈ 'ਚ ਗੁਰਪਿੰਦਰ ਸਿੰਘ ਅਠਵਾਲ ਦੇ ...

ਪੂਰੀ ਖ਼ਬਰ »

ਰੰਧਾਵਾ ਵਲੋਂ ਲਗਾਏ ਜਾ ਰਹੇ 'ਲੋਕ ਸੇਵਾਵਾਂ ਕੈਂਪ' ਲੋਕਾਂ ਲਈ ਕਾਰਗਰ ਸਿੱਧ-ਗੋਰਾਇਆ, ਪਿੰਡੀਆਂ, ਮੱਲ੍ਹੀ

ਕਲਾਨੌਰ, 13 ਨਵੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹਲਕਾ ਵਾਸੀਆਂ ਦੀ ਸਹੂਲਤ ਲਈ ਹਲਕੇ 'ਚ ਸ਼ੁਰੂ ਕੀਤੇ ਗਏ 'ਲੋਕ ਸੇਵਾਵਾਂ ਕੈਂਪ' ਲੋਕਾਂ ਲਈ ਕਾਰਗਰ ਸਿੱਧ ਹੋ ਰਹੇ ਹਨ | ਇਸ ਸਬੰਧੀ ਗੱਲਬਾਤ ਕਰਦਿਆਂ ਸਾ: ...

ਪੂਰੀ ਖ਼ਬਰ »

ਕੈਪਟਨ ਦੀ ਸਰਕਾਰ ਦੌਰਾਨ ਵਿਧਾਇਕ ਰੰਧਾਵਾ ਵਲੋਂ ਹਲਕੇ ਦੀ ਕਾਇਆ ਕਲਪ ਸ਼ੁਰੂ-ਤਰਸੇਮ ਮਹਾਜਨ

ਕਲਾਨੌਰ, 13 ਨਵੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣਾਂ ਤੋਂ ਬਾਅਦ ਹਲਕੇ ਦੀ ਕਾਇਆ-ਕਲਪ ਕਰਕੇ ਨੁਹਾਰ ਬਦਲਣ ਦੇ ਮੱਦੇਨਜ਼ਰ ਵਿਕਾਸ ਕਾਰਜਾਂ ਲਈ ਪੈਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਕਾਰਨ ਹਲਕਾ ਵਾਸੀਆਂ ...

ਪੂਰੀ ਖ਼ਬਰ »

ਕੂੜੇ ਕਰਕਟ ਨੂੰ ਅੱਗ ਲਗਾ ਕੇ ਵਾਤਾਵਰਨ ਦੂਸ਼ਿਤ ਕਰ ਰਹੀ ਹੈ ਨਗਰ ਕੌਾਸਲ

ਗੁਰਦਾਸਪੁਰ, 13 ਨਵੰਬਰ (ਕੇ.ਪੀ. ਸਿੰਘ)-ਵਾਤਾਵਰਨ 'ਚ ਦਿਨ-ਬ-ਦਿਨ ਵਧ ਰਿਹਾ ਪ੍ਰਦੂਸ਼ਣ ਜਿੱਥੇ ਸਰਕਾਰਾਂ ਅਤੇ ਲੋਕਾਂ ਦੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਉੱਥੇ ਕੂੜਾ ਕਰਕਟ ਚੁੱਕਣ ਵਾਲੇ ਕਰਮਚਾਰੀ ਇਸ ਮਾਮਲੇ ਨੂੰ ਲੈ ਕੇ ਬਿਲਕੁਲ ਗੰਭੀਰ ਨਹੀਂ ਹੈ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਈਸਾਈ ਨੌਜਵਾਨਾਂ ਸਮੇਤ ਹਰੇਕ ਵਰਗ ਨੂੰ ਰੁਜ਼ਗਾਰ ਦੇਣਾ ਮੁੱਖ ਟੀਚਾ-ਸਲਾਰੀਆ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਯੂਥ ਨੌਜਵਾਨਾਂ ਦੇ ਹਿੱਤਾਂ ਦੀ ਗੱਲ ਕਰਨੀ ਅਤੇ ਬੇਰੁਜ਼ਗਾਰੀ ਦੇ ਕੋਹੜ ਨੂੰ ਖ਼ਤਮ ਕਰਨਾ ਹੀ ਮੇਰਾ ਮੁੱਖ ਮੰਤਵ ਹੈ | ਸਮੇਂ-ਸਮੇਂ ਦੀਆਂ ਸਰਕਾਰਾਂ ਨੂੰ ਸੱਤਾ 'ਤੇ ਕਾਬਜ਼ ਕਰਨ 'ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੰੁਦੀ ਹੈ ਪਰ ...

ਪੂਰੀ ਖ਼ਬਰ »

ਐਜੂਕੇਸ਼ਨ ਵਰਲਡ 'ਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ ਸ਼ੁਰੂ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਸਥਾਨਕ ਕਾਲਜ ਰੋਡ ਸਥਿਤ ਐਜੂਕੇਸ਼ਨ ਵਰਲਡ ਵਿਚ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਦੇ ਬੈਚ ਸ਼ੁਰੂ ਹੋ ਚੁੱਕੇ ਹਨ | ਇਸ ਸਬੰਧੀ ਮੈਨੇਜਿੰਗ ਪਾਰਟਨਰ ਅਨੁਜ ਮਹਾਜਨ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਅਕੈਡਮੀ ਪੰਜਾਬ ਸਰਕਾਰ ਦੁਆਰਾ ...

ਪੂਰੀ ਖ਼ਬਰ »

ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ 17 ਨੂੰ

ਗੁਰਦਾਸਪੁਰ, 13 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਸਰਕਾਰੀ ਆਈ.ਟੀ.ਆਈ. ਵਿਖੇ ਰੁਜ਼ਗਾਰ ਮੇਲਾ 17 ਨਵੰਬਰ ਨੂੰ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ਪਿ੍ੰਸੀਪਲ ਸਮਿੱਤਰ ਸਿੰਘ ਨੇ ਦੱਸਿਆ ਕਿ ਇਹ ਮੇਲਾ ਮਾਰੂਤੀ ਇੰਡੀਆ ਲਿਮਟਿਡ ਵਲੋਂ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਦੇ ਲਾਭਪਾਤਰੀਆਂ ਲਈ ਪਿੰਡ ਧਾਰੋਵਾਲੀ ਵਿਖੇ ਭਲਕੇ ਲੱਗੇਗਾ ਵਿਸ਼ੇਸ਼ ਕੈਂਪ

ਗੁਰਦਾਸਪੁਰ, 13 ਨਵੰਬਰ (ਆਰਿਫ਼)-ਵਿਧਾਨ ਸਭਾ ਹਲਕਾ ਬਾਬਾ ਨਾਨਕ ਦੇ ਯੋਗ ਲਾਭਪਾਤਰੀਆਂ ਲਈ ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਬੱਚਿਆਂ ਦੀ ਪੈਨਸ਼ਨ, ਅੰਗਹੀਣਾਂ ਦੀ ਪੈਨਸ਼ਨ ਤੇ ਅੰਗਹੀਣ ਵਿਅਕਤੀਆਂ ਨੂੰ ਬੱਸ ਪਾਸਾਂ ਲਈ ਸ਼ਨਾਖ਼ਤੀ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ...

ਪੂਰੀ ਖ਼ਬਰ »

ਡੀ.ਐ ੱਸ.ਪੀ. ਕੁੰਦਨ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ੍ਰੀ ਹਰਿਗੋਬਿੰਦਪੁਰ, 13 ਨਵੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਗੋਬਿੰਦਪੁਰ ਮੁਹੱਲਾ ਰਾਮਪੁਰ ਦੇ ਵਸਨੀਕ ਅਕਾਲੀ ਆਗੂ ਅਤੇ ਲੋਕਲ ਗੁਰਦੁਆਰਾ ਦਮਦਮਾ ਸਾਹਿਬ ਦੀ ਕਮੇਟੀ ਦੇ ਮੈਂਬਰ ਗੁਰਭੇਜ ਸਿੰਘ ਦੇ ਪਿਤਾ ਸ: ਕੁੰਦਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਰਖਵਾਏ ਅਖੰਡ ...

ਪੂਰੀ ਖ਼ਬਰ »

ਫ਼ਰਜ਼ੀ ਝਗੜੇ ਬਣਾ ਕੇ ਅਕਾਲੀਆਂ 'ਤੇ ਝੂਠੇ ਕੇਸ ਬਣਾਉਣ ਦਾ ਖ਼ਮਿਆਜ਼ਾ ਕਾਂਗਰਸੀਆਂ ਨੂੰ ਭੁਗਤਣਾ ਪਵੇਗਾ-ਕਾਹਲੋਂ

ਕਾਲਾ ਅਫਗਾਨਾ, 13 ਨਵੰਬਰ (ਅਵਤਾਰ ਸਿੰਘ ਰੰਧਾਵਾ)-ਸਮੇਂ-ਸਮੇਂ ਅਨੁਸਾਰ ਸਰਕਾਰਾਂ ਆਉਂਦੀਆਂ-ਜਾਂਦੀਆਂ ਹੀ ਰਹਿੰਦੀਆਂ ਨੇ, ਪਰ ਸੱਤਾ ਦੇ ਸਾਏ ਹੇਠ ਕਿਸੇ ਨਾਲ ਕੀਤੀ ਜ਼ਿਆਦਤੀ, ਫ਼ਰਜ਼ੀ ਲੜਾਈਆਂ ਬਣਾ ਕੇ ਪਵਾਏ ਕੇਸ ਜਿੱਥੇ ਲੋਕਾਂ ਦੇ ਦਿਲਾਂ ਅੰਦਰ ਦੁਸ਼ਮਣੀ ਪੈਦਾ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦੀ ਬੈਠਕ

ਦੀਨਾਨਗਰ, 13 ਨਵੰਬਰ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਖੇਤਰ ਦੇ ਮਜ਼ਦੂਰਾਂ ਦੀ ਬੈਠਕ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਲਾਲ ਬਨੋਤਰਾ ਦੀ ਪ੍ਰਧਾਨਗੀ ਵਿਚ ਹੋਈ | ਬੈਠਕ ਵਿਚ ਗੈਸ ਸਿਲੰਡਰਾਂ ਦੀ ਕੀਮਤਾਂ ਵਿਚ ਕੀਤੇ ਵਾਧੇ ਦੀ ਨਿੰਦਾ ਕੀਤੀ ਗਈ ਤੇ ਇਸ ਵਾਧੇ ਨੂੰ ...

ਪੂਰੀ ਖ਼ਬਰ »

ਪਿੰਡ ਗੰਢੇਕੇ ਵਿਖੇ 80 ਲਾਭਪਾਤਰੀਆਂ ਨੂੰ ਸਸਤੀ ਕਣਕ ਵੰਡੀ

ਘੁਮਾਣ, 13 ਨਵੰਬਰ (ਬੰਮਰਾਹ)-ਨਜ਼ਦੀਕੀ ਪਿੰਡ ਗੰਢੇਕੇ ਵਿਖੇ ਸਾਬਕਾ ਸਰਪੰਚ ਬਚਿੱਤਰ ਸਿੰਘ ਦੀ ਅਗਵਾਈ ਤੇ ਡੀਪੂ ਹੋਲਡਰ ਤਰਨਜੀਤ ਸਿੰਘ ਦੀ ਹਾਜ਼ਰੀ 'ਚ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਗਰੀਬਾਂ ਨੂੰ ਦਿੱਤੀ ਜਾ ਰਹੀ ਸਸਤੀ ਕਣਕ ਵੰਡੀ ਗਈ | ਸਾਬਕਾ ਸਰਪੰਚ ਬਚਿੱਤਰ ...

ਪੂਰੀ ਖ਼ਬਰ »

ਅਿਖ਼ਲ ਭਾਰਤੀ ਰਾਜਪੂਤ ਸ਼ਕਤੀ ਸੈਨਾ ਵਲੋਂ ਫ਼ਿਲਮ 'ਪਦਮਾਵਤੀ' ਿਖ਼ਲਾਫ਼ ਪ੍ਰਦਰਸ਼ਨ

ਦੀਨਾਨਗਰ, 13 ਨਵੰਬਰ (ਸੰਧੂ/ਸੋਢੀ/ਸ਼ਰਮਾ)-ਅਖਿਲ ਭਾਰਤੀ ਰਾਜਪੂਤ ਸ਼ਕਤੀ ਸੈਨਾ ਵਲੋਂ ਅੱਜ ਦੀਨਾਨਗਰ ਦੇ ਬੱਸ ਸਟੈਂਡ ਵਿਖੇ ਅਖਿਲ ਭਾਰਤੀ ਰਾਜਪੂਤ ਸ਼ਕਤੀ ਸੈਨਾ ਦੇ ਰਾਸ਼ਟਰੀ ਕਨਵੀਨਰ ਐਡਵੋਕੇਟ ਠਾਕੁਰ ਨਰੇਸ਼ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਠਾਕੁਰ ਵਿਨੋਦ ਸਿੰਘ ਦੀ ...

ਪੂਰੀ ਖ਼ਬਰ »

ਨਗਰ ਨਿਗਮ ਤੇ ਨਗਰ ਕੌਾਸਲ ਚੋਣਾਂ 'ਚ ਅਕਾਲੀ ਦਲ ਭਾਰੀ ਬਹੁਮਤ ਨਾਲ ਵਾਪਸੀ ਕਰੇਗਾ-ਘੁੰਮਣ

ਬਟਾਲਾ, 13 ਨਵੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਐ ੱਸ.ਸੀ. ਵਿੰਗ ਦੀ ਬੈਠਕ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਪਿੰਡ ਲੀਲ ਖ਼ੁਰਦ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਅਣ-ਐਲਾਨੇ ਲੰਬੇ ਬਿਜਲੀ ਕੱਟਾਂ ਤੋਂ ਖਪਤਕਾਰ ਪ੍ਰੇਸ਼ਾਨ

ਨੌਸ਼ਹਿਰਾ ਮੱਝਾ ਸਿੰਘ, 13 ਨਵੰਬਰ (ਤਰਸੇਮ ਸਿੰਘ ਤਰਾਨਾ)-ਇਕ ਪਾਸੇ ਜਿੱਥੇ ਪਾਵਰਕਾਮ ਮੈਨੇਜਮੈਂਟ ਕਮੇਟੀ ਪੰਜਾਬ ਵਲੋਂ ਘਰੇਲੂ ਬਿਜਲੀ ਦਰਾਂ 'ਚ ਲਗਾਤਾਰ ਵਾਧਾ ਕਰਕੇ ਖਪਤਕਾਰਾਂ 'ਤੇ ਆਰਥਿਕ ਬੋਝ ਵਧਾਇਆ ਜਾ ਰਿਹਾ ਹੈ, ਦੂਜੇ ਪਾਸੇ ਬੀਤੇ ਦੋ ਹਫ਼ਤਿਆਂ ਤੋਂ ਅਣ-ਐਲਾਨੇ ...

ਪੂਰੀ ਖ਼ਬਰ »

ਸੜਕ 'ਤੇ ਚਿੱਟੀ ਪੱਟੀ ਲਗਾਉਣ ਦੀ ਮੰਗ

ਪੁਰਾਣਾ ਸ਼ਾਲਾ, 13 ਨਵੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਸਰਦੀ ਰੁੱਤ ਦਾ ਮੌਸਮ ਸ਼ੁਰੂ ਹੋਣ ਦੇ ਨਾਲ-ਨਾਲ ਧੁੰਦ ਦਾ ਸਿਲਸਿਲਾ ਵੱਧ ਗਿਆ ਹੈ | ਜਿਸ ਨਾਲ ਸੜਕਾਂ 'ਤੇ ਚਿੱਟੀ ਪੱਟੀ ਨਾ ਹੋਣ ਕਾਰਨ ਸੜਕ ਹਾਦਸੇ ਹੋ ਰਹੇ ਹਨ | ਇਸ ਸਬੰਧੀ ਪਰਮਜੀਤ ਸਿੰਘ ਕਾਂਗਰਸੀ ਆਗੂ ਨੇ ...

ਪੂਰੀ ਖ਼ਬਰ »

ਅਸ਼ਵਨੀ ਫੱਜੂਪੁਰ ਸਰਬਸੰਮਤੀ ਨਾਲ ਪ੍ਰਬੰਧਕ ਕਮੇਟੀ ਸਤਿਗੁਰੂ ਕਬੀਰ ਮੰਦਰ ਦੇ ਪ੍ਰਧਾਨ ਬਣੇ

ਧਾਰੀਵਾਲ, 13 ਨਵੰਬਰ (ਜੇਮਸ ਨਾਹਰ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮੀ ਧਾਰਮਿਕ ਅਤੇ ਸਮਾਜ ਸੇਵੀ ਸੰਸਥਾ ਪ੍ਰਬੰਧਕ ਕਮੇਟੀ ਸਤਿਗੁਰੂ ਕਰੀਬ ਮੰਦਿਰ ਫੱਜੂਪੁਰ ਰਜਿ: ਧਾਰੀਵਾਲ ਦੀ ਪੁਰਾਣੀ ਕਮੇਟੀ ਦਾ ਸਮਾਂ ਪੂਰਾ ਹੋਣ ਅਤੇ ਨਵੀਂ ਕਮੇਟੀ ਦੀ ਚੋਣ ਲਈ ਇਲਾਕੇ ਦੇ ਵੱਖ-ਵੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX