ਤਾਜਾ ਖ਼ਬਰਾਂ


ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਮੁੰਬਈ, 25 ਮਈ- ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਥਾਰਿਟੀ ਵੱਲੋਂ ਸ਼ਨੀਵਾਰ ਨੂੰ ਵਿਦੇਸ਼ ਜਾਣ ਤੋਂ ਰੋਕੇ ਜਾਣ ਦੀ ਖ਼ਬਰ ਮਿਲੀ ਹੈ। ਦੱਸ ਦੇਈਏ ਕਿ ਉਹ ਆਪਣੀ ਪਤਨੀ ਨਾਲ ਵਿਦੇਸ਼ ਜਾ ਰਹੇ...
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ ....
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਜ਼ੀਰਾ, 25 ਮਈ (ਮਨਜੀਤ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਏ ਜਾਣ ਦੇ ਵੱਡੇ-ਵੱਡੇ ਬਿਆਨ ਦਿੱਤੇ ਜਾ ਰਹੇ ਹਨ, ਉੱਥੇ ਪੰਜਾਬ 'ਚ ਨਸ਼ੇ ਕਾਰਨ ਆਏ ਦਿਨ ਨੌਜਵਾਨਾਂ ਦੀ ਮੌਤਾਂ ਹੋਣੀਆਂ ਜਾਰੀ ਹਨ, ਜੋ ਰੁਕਣ ਦਾ ਨਾਮ ਹੀ ਨਹੀਂ ਲੈ ਰਹੀਆਂ....
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
ਨਵੀਂ ਦਿੱਲੀ, 25 ਮਈ- ਨਾਗਾਲੈਂਡ ਦੇ ਕੋਹਿਮਾ 'ਚ ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋਏ ਹਨ ਜਦਕਿ 4 ਜਵਾਨ ਜ਼ਖਮੀ....
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਤਰਨਤਾਰਨ

ਕਾਂਗਰਸ ਸਰਕਾਰ ਨੇ ਗ਼ਰੀਬ ਲੋਕਾਂ ਨੂੰ ਮਿਲਣ ਵਾਲੀਆਂ ਸੁੱਖ ਸਹੂਲਤਾਂ ਠੰਢੇ ਬਸਤੇ 'ਚ ਪਾਈਆਂ-ਬ੍ਰਹਮਪੁਰਾ

ਤਰਨ ਤਾਰਨ, 13 ਨਵੰਬਰ (ਲਾਲੀ ਕੈਰੋਂ)¸ਸ਼ੋ੍ਰਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਦੇ 10 ਸਾਲਾ ਦੇ ਰਾਜ ਦੌਰਾਨ ਹਰੇਕ ਵਰਗ ਨੂੰ ਸੁੱਖ ਸਹੂਲਤਾਂ ਮਿਲਦੀਆਂ ਰਹੀਆਂ ਹਨ, ਉਥੇ ਗ਼ਰੀਬ ਵਰਗ ਨੂੰ ਵੀ ਅਕਾਲੀ-ਭਾਜਪਾ ਵਲੋਂ ਲਗਾਤਾਰ ਸਹੂਲਤਾਂ ਤੇ ਵੱਖ-ਵੱਖ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਧਰਨਾ

ਤਰਨ ਤਾਰਨ, 13 ਨਵੰਬਰ (ਪ੍ਰਭਾਤ ਮੌਾਗਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 15 ਨਵੰਬਰ ਨੂੰ ਸ਼ੁਰੂ ਕੀਤੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਦੇ ਸਬੰਧ ਵਿਚ ਯੂਨੀਅਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ਿਲ੍ਹਾ ਪ੍ਰਧਾਨ ਅਨੂਪ ਕੌਰ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀ ਦੀ ਰਾਜ ਪੱਧਰੀ ਟੀਮ ਲਈ ਚੋਣ

ਗੋਇੰਦਵਾਲ ਸਾਹਿਬ, 13 ਨਵੰਬਰ (ਵਰਿੰਦਰ ਸਿੰਘ ਰੰਧਾਵਾ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੁੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦਾ ਵਿਦਿਆਰਥੀ ਰਾਜ ਪੱਧਰੀ ਟੀਮ ਲਈ ਚੁਣਿਆ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪਿੰ੍ਰਸੀਪਲ ...

ਪੂਰੀ ਖ਼ਬਰ »

ਕਿਹਾ ਦਰਜ ਕੇਸ ਸਬੰਧੀ ਹਰੇਕ ਵਿਅਕਤੀ ਦਾ ਪੱਖ ਸੁਣਨ ਲਈ ਹਾਂ ਤਿਆਰ -ਮਾਮਲਾ ਕੈਰੋਂ ਸਰਕਾਰੀ ਸਕੂਲ ਦੀ ਜ਼ਮੀਨ 'ਤੇ ਕੀਤੇ ਨਾਜਾਇਜ਼ ਕਬਜ਼ਿਆਂ ਦਾ- ਪੁਲਿਸ ਵਲੋਂ ਨਿਰਪੱਖ ਜਾਂਚ ਉਪਰੰਤ ਹੀ ਕੇਸ ਦਰਜ ਕੀਤਾ ਗਿਆ ਹੈ -ਗਿੱਲ

ਹਰੀਕੇ ਪੱਤਣ, 13 ਨਵੰਬਰ (ਸੰਜੀਵ ਕੁੰਦਰਾ)-ਸਰਕਾਰੀ ਹਾਈ ਸਕੂਲ ਕੈਰੋਂ ਦੀ ਜ਼ਮੀਨ 'ਤੇ ਲੰਬੇ ਸਮੇਂ ਤੋਂ ਲੋਕਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਖ਼ਤਮ ਕੀਤੇ ਗਏ ਤੇ ਜਾਅਲੀ ਤਰੀਕੇ ਨਾਲ ਸਕੂਲ ਦੀ ਜੋ ਮਾਲਕੀ ਤਬਦੀਲ ਕੀਤੀ ਗਈ ਸੀ, ਉਹ ਮਾਲਕੀ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਤੇ ਜਮਹੂਰੀ ਕਿਸਾਨ ਸਭਾ ਨੇ ਕੀਤੀ ਨਾਅਰੇਬਾਜ਼ੀ - ਪੁਤਲਾ ਵੀ ਸਾੜਿਆ

ਝਬਾਲ, 13 ਨਵੰਬਰ (ਸਰਬਜੀਤ ਸਿੰਘ)-ਦਿਹਾਤੀ ਮਜ਼ਦੂਰ ਸਭਾ ਤੇ ਜਮਹੂਰੀ ਕਿਸਾਨ ਸਭਾ ਵਲੋਂ ਨਹਿਰ ਦੇ ਪੁੱਲ ਪਿੰਡ ਛਾਪਾ ਨੇੜੇ ਸੁਵਿੰਦਰ ਸਿੰਘ ਦੋਦੇ, ਕਸ਼ਮੀਰ ਸਿੰਘ ਪੰਡੋਰੀ ਰੁਮਾਣਾ, ਪ੍ਰਗਟ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਨਾਅਰੇਬਾਜ਼ੀ ਕਰਦਿਆਂ ਹਲਕਾ ਵਿਧਾਇਕ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਫੜੇ ਗਏ ਵਿਅਕਤੀਆਂ ਖਿਲਾਫ ਵੱਖ-ਵੱਖ ਥਾਣਿਆਂ ਦੀ ਪੁਲਿਸ; ...

ਪੂਰੀ ਖ਼ਬਰ »

ਲੋੜਵੰਦ ਲਾਭਪਾਤਰੀਆਂ ਨੂੰ ਕਾਂਗਰਸ ਸਰਕਾਰ ਦੀ ਹਰੇਕ ਸਕੀਮ ਦਾ ਲਾਭ ਮਿਲੇਗਾ-ਡਾ. ਧਰਮਬੀਰ

ਝਬਾਲ, 13 ਨਵੰਬਰ (ਸਰਬਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵਲੋਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪੂੁਰਾ ਲਾਭ ਹਲਕੇ ਦੇ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਦੁਕਾਨਦਾਰ ਨੂੰ ਚਕਮਾ ਦੇ ਕੇ ਚੋਰ 8 ਤੋਲੇ ਸੋਨਾ ਲੈ ਕੇ ਫਰਾਰ

ਪੱਟੀ, 13 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸਥਾਨਕ ਰੇਲਵੇ ਰੋਡ 'ਤੇ ਸਥਿਤ ਇਕ ਜਨਰਲ ਸਟੋਰ ਤੋਂ ਅੱਜ ਸਵੇਰੇ 8 ਵਜੇ ਦੇ ਕਰੀਬ ਇਕ ਵਿਅਕਤੀ ਦੁਕਾਨ ਮਾਲਿਕ ਨੂੰ ਚਕਮਾ ਦੇ ਕੇ ਕਰੀਬ 8 ਤੋਲੇ ਸੋਨਾ ਲੈ ਕੇ ਰਫੂਚੱਕਰ ਹੋ ਗਿਆ | ਦੁਕਾਨਦਾਰ ਮੁੰਸ਼ੀ ਲਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ 'ਤੇ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ

ਤਰਨ ਤਾਰਨ, 13 ਨਵੰਬਰ (ਪ੍ਰਭਾਤ ਮੌਾਗਾ)-ਇੱਕ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਤੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਉਸਦੇ ਪਤੀ, ਸਹੁਰੇ ਅਤੇ ਸੱਸ ਦੇ ਖਿਲਾਫ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਪੀ.ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ 'ਤੇ ਚਾਰ ਵਿਅਕਤੀਆਂ ਖਿਲਾਫ ਕੇਸ ਦਰਜ

ਤਰਨ ਤਾਰਨ, 13 ਨਵੰਬਰ (ਪ੍ਰਭਾਤ ਮੌਾਗਾ)-ਥਾਣਾ ਸਦਰ ਪੱਟੀ ਅਧੀਨ ਪੈਂਦੇ ਇਲਾਕਾ ਨੌਸ਼ਹਿਰਾ ਪੰਨੂੰਆ ਰੋਡ ਵਿਖੇ ਕੁਝ ਵਿਅਕਤੀਆਂ ਨੂੰ ਸੱਟਾਂ ਮਾਰ ਕੇ ਜ਼ਖਮੀ ਕਰਨ ਤੇ ਚਾਰ ਵਿਅਕਤੀਆਂ ਖਿਲਾਫ ਪੁਲਿਸ ਨੇ ਕੇਸ ਦਰਜ ਕੀਤਾ ਹੈ | ਸਾਰੇ ਵਿਅਕਤੀ ਫਰਾਰ ਦੱਸੇ ਜਾਂਦੇ ਹਨ | ...

ਪੂਰੀ ਖ਼ਬਰ »

ਸੀ.ਐੱਚ.ਸੀ. ਕਸੇਲ ਵਿਖੇ ਟੀ.ਬੀ. ਰੋਗ ਦੀ ਨਵੀਂ ਦਵਾਈ ਦੀ ਸ਼ੁਰੂਆਤ

ਝਬਾਲ, 13 ਨਵੰਬਰ (ਸੁਖਦੇਵ ਸਿੰਘ)¸ਕਮਿਊਨਿਟੀ ਹੈਲਥ ਸੈਂਟਰ ਕਸੇਲ ਵਿਖੇ ਟੀ.ਬੀ. ਰੋਗ ਦੀ ਨਵੀਂ ਆਈ ਦਵਾਈ ਐੱਫ.ਡੀ.ਸੀ. ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਟੀ.ਬੀ. ਵਾਲੇ ਮਰੀਜ਼ਾਂ ਨੂੰ ਨਵੀਂ ਦਵਾਈ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ: ਬਲਵਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਸਰਦਾਰਾ ਸਿੰਘ ਨੇ ਕਵੀਸ਼ਰ ਜੋਗੀ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕੀਤਾ

ਫਤਿਆਬਾਦ, 13 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਕਵੀਸ਼ਰ ਜਗਤ ਵਿਚ ਬਾਬਾ ਬੋਹੜ ਦੇ ਨਾਮ ਨਾਲ ਜਾਣੇ ਜਾਂਦੇ ਮਸ਼ਹੂਰ ਕਵੀਸ਼ਰ ਜੋਗਾ ਸਿੰਘ ਜੋਗੀ ਜੋ ਕਿ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ, ਦੀ ਕਵੀਸ਼ਰੀ ਅਤੇ ਉਨ੍ਹਾਂ ਦੀਆਂ ਲਿਖਤਾਂ ਨੂੰ ਯਾਦ ਕਰਦੇ ਹੋਏ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਤੇ ਸ਼ਹੀਦ ਸਿੰਘਾਂ ਦੀ ਯਾਦ ਵਿਚ ਸਾਲਾਨਾ ਗੁਰਮਤਿ ਸਮਾਗਮ 14, 15 ਨੂੰ

ਖਡੂਰ ਸਾਹਿਬ, 13 ਨਵੰਬਰ (ਪ੍ਰਤਾਪ ਸਿੰਘ ਵੈਰੋਵਾਲ)-ਗੁਰਦੁਆਰਾ ਸਾਹਿਬ ਗੁਰਬਾਣੀ ਗਿਆਨ ਪ੍ਰਕਾਸ਼ ਕੇਂਦਰ ਜਲਾਲਾਬਾਦ ਗੁਰਦੁਆਰਾ ਸ਼ਹੀਦਾਂ ਵਿਖੇ ਹਰ ਸਾਲ ਦੀ ਤਰ੍ਹਾਂ ਗੁਰਮਤਿ ਸਮਾਗਮ ਬਾਬਾ ਦੀਪ ਸਿੰਘ ਜੀ ਸ਼ਹੀਦ ਅਤੇ ਸਮੂਹ ਸ਼ਹੀਦ ਸਿੰਘਾਂ ਜਿਨ੍ਹਾਂ ਨੇ ...

ਪੂਰੀ ਖ਼ਬਰ »

ਨੋਟਬੰਦੀ ਅਤੇ ਜੀ.ਐੱਸ.ਟੀ. ਨੇ ਕਿਸਾਨਾਂ ਨੂੰ ਵੱਡੀ ਸੱਟ ਮਾਰੀ-ਪੰਨੂੰ

ਹਰੀੇਕੇ ਪੱਤਣ, 13 ਨਵੰਬਰ (ਸੰਜੀਵ ਕੁੰਦਰਾ)-26 ਨਵੰਬਰ ਨੂੰ ਕੋਟਬੁੱਢਾ ਵਿਖੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕੀਤੀ ਜਾ ਰਹੀ ਕਿਸਾਨੀ ਅਤੇ ਜਵਾਨੀ ਬਚਾਓ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਇਲਾਕਾ ਕਮੇਟੀ ਪਿ੍ੰਗੜੀ ਦਾ ਇਕੱਠ ਕਿਰਤੋਵਾਲ ਵਿਖੇ ਜਸਪਾਲ ਸਿੰਘ ...

ਪੂਰੀ ਖ਼ਬਰ »

ਥਾਣਾ ਮੁਖੀ ਪ੍ਰਭਜੀਤ ਸਿੰਘ ਨੇ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ

ਹਰੀਕੇ ਪੱਤਣ, 13 ਨਵੰਬਰ (ਸੰਜੀਵ ਕੁੰਦਰਾ)-ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੇ ਜਿਥੇ ਜਨ-ਜੀਵਨ ਅਸਤ ਵਿਅਸਤ ਕੀਤਾ ਹੋਇਆ ਹੈ ਉਥੇ ਹੀ ਨਿੱਤ ਸੜਕੀ ਹਾਦਸੇ ਵੀ ਹੋ ਰਹੇ ਹਨ ਜਿਸ ਨੂੰ ਲੈ ਕੇ ਥਾਣਾ ਹਰੀਕੇ ਦੇ ਐੱਸ.ਐੱਚ.ਓ. ਪ੍ਰਭਜੀਤ ਸਿੰਘ ਗਿੱਲ ਨੇ ਇਲਾਕੇ ਦੇ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ ਕਰਵਾਇਆ

ਤਰਨ ਤਾਰਨ, 13 ਨਵੰਬਰ (ਲਾਲੀ ਕੈਰੋਂ)¸ਸਥਾਨਕ ਵਾਰਡ ਨੰਬਰ 6 ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਵਿਖੇ ਗੁਰਦੁਆਰਾ ਕਮੇਟੀ ਮੈਂਬਰਾਂ ਤੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਸਮਾਗਮ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਅੱਜ ਸੂਬੇ ਭਰ ਦੇ ਡੀ. ਸੀ. ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ- ਪੰਨੂੰ

ਬੰਡਾਲਾ, 13 ਨਵੰਬਰ (ਅਮਰਪਾਲ ਸਿੰਘ ਬੱਬੂ)- ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਕੰਵਲਪ੍ਰੀਤ ਸਿੰਘ ਪੰਨੂੰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਤ ਕਿਸਾਨ ਜਥੇਬੰਦੀਆਂ ਵਲੋਂ ਕਰਜ਼ਾ-ਮੁਕਤੀ ਅੰਦੋਲਨ ਨੂੰ ਤੇਜ਼ ਕਰਨ ਦਾ ਫ਼ੈਸਲਾ ਲੈਂਦਿਆਂ ਅੱਜ 14 ...

ਪੂਰੀ ਖ਼ਬਰ »

ਭਗਤ ਬਾਬਾ ਨਾਮਦੇਵ ਦਾ 747ਵਾਂ ਜਨਮ ਦਿਵਸ ਮਨਾਇਆ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)¸ਗੁਰਦੁਆਰਾ ਭਗਤ ਬਾਬਾ ਨਾਮਦੇਵ ਮੁਹੱਲਾ ਟਾਂਕਕਸ਼ੱਤਰੀ, ਤਰਨ ਤਾਰਨ ਵਿਖੇ ਭਗਤ ਬਾਬਾ ਨਾਮਦੇਵ ਦਾ 747ਵਾਂ ਪ੍ਰਕਾਸ਼ ਦਿਵਸ ਮਨਾਇਆ ਗਿਆ | ਸਵੇਰੇ ਪੰਜ ਵਜੇ ਪ੍ਰਭਾਤ ਫੇਰੀ ਤੋਂ ਸ਼ੁਰੂਆਤ ਕਰਦਿਆਂ ਰਾਤ ਦਸ ਵਜੇ ਤੱਕ ਇਹ ਪ੍ਰੋਗਰਾਮ ...

ਪੂਰੀ ਖ਼ਬਰ »

ਜ਼ਿਲ੍ਹਾ ਖ਼ਪਤਕਾਰ ਫੋਰਮ ਇੰਟਰਨੈਸ਼ਨਲ ਦੀ ਮੀਟਿੰਗ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)¸ਖ਼ਪਤਕਾਰ ਫੋਰਮ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ: ਸੁਖਦੇਵ ਸਿੰਘ ਲੌਹਕਾ ਅਤੇ ਚੇਅਰਮੈਨ ਜਤਿੰਦਰ ਕੁਮਾਰ ਸੂਦ ਦੀ ਅਗਵਾਈ ਹੇਠ ਸਥਾਨਕ ਸੇਵਾ ਦੇਵੀ ਕਾਲਜ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ: ਲੌਹਕਾ ਨੇ ਦੱਸਿਆ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਹਿਸਾਬ ਵਿਸ਼ੇ ਦਾ ਸੈਮੀਨਾਰ ਸਮਾਪਤ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)¸ਸਟੇਟ ਪ੍ਰੋਜੈਕਟ ਡਾਇਰੈਕਟਰ ਮੈਡਮ ਨਿਰਮਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਅਧੀਨ ਹਿਸਾਬ ਵਿਸ਼ੇ ਦੇ ਅਧਿਆਪਕਾਂ ਦਾ ਆਖ਼ਰੀ ਗੇੜ ਦਾ ਸੈਮੀਨਾਰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ...

ਪੂਰੀ ਖ਼ਬਰ »

ਨੈੱਟਬਾਲ ਅੰਡਰ-19 ਲੜਕੇ/ਲੜਕੀਆਂ ਲਈ ਟਰਾਇਲ ਭਲਕੇ

ਤਰਨ ਤਾਰਨ, 13 ਨਵੰਬਰ (ਪ੍ਰਭਾਤ ਮੌਾਗਾ)-ਜ਼ਿਲ੍ਹਾ ਤਰਨ ਤਾਰਨ ਨੈੱਟਬਾਲ ਐਸੋਸੀਏਸ਼ਨ ਵਲੋਂ 10ਵੀਂ ਜੂਨੀਅਰ ਸਟੇਟ ਓਪਨ ਅੰਡਰ-19 ਲੜਕੇ/ਲੜਕੀਆਂ ਨੈੱਟਬਾਲ ਚੈਂਪੀਅਨਸ਼ਿਪ 17, 18 ਅਤੇ 19 ਨਵੰਬਰ ਨੂੰ ਬਰਨਾਲਾ ਵਿਖੇ ਹੋ ਰਹੀ ਹੈ | ਇਸ ਵਿਚ ਭਾਗ ਲੈਣ ਲਈ ਜ਼ਿਲ੍ਹਾ ਤਰਨ ਤਾਰਨ ਦੀ ...

ਪੂਰੀ ਖ਼ਬਰ »

ਦੇਸ਼ ਦੇ 18 ਸੂਬਿਆਂ ਦੀਆਂ 32 ਕਿਸਾਨ ਯੂਨੀਅਨਾਂ 23 ਫਰਵਰੀ ਨੂੰ ਦਿੱਲੀ ਜਾਣ ਦੇ ਸਾਰੇ ਰਸਤੇ ਕਰਨਗੀਆਂ ਬੰਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ ਲਗਾਇਆ

ਪੱਟੀ, 13 ਨਵੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-'ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਡ ਹੈਂਡ ਸੁਸਾਇਟੀ' ਪੱਟੀ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੱਖਾਂ ਦਾ ਮੁਫਤ ਜਾਂਚ ਕੈਂਪ 'ਦਿ ਯੰਗ ਮੈਨ ਰਾਮਾ ਕਿ੍ਸ਼ਨਾ ਕਲੱਬ' ਪੱਟੀ ਵਿਖੇ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੌਜਵਾਨਾਂ ਲਈ ਸਹੀ ਮਾਰਗ ਦਰਸ਼ਕ-ਕੰਗ

ਤਰਨ ਤਾਰਨ, 13 ਨਵੰਬਰ (ਕੱਦਗਿੱਲ)¸ਕੇਂਦਰ ਸਰਕਾਰ ਵਲੋਂ ਦੇਸ਼ ਦੀ ਆਜ਼ਾਦੀ ਦੀ 25ਵੀਂ ਵਰ੍ਹੇਗੰਢ ਦੇ ਮੌਕੇ ਦੇਸ਼ ਦੀ ਗ਼ੈਰ ਵਿਦਿਆਰਥੀ ਪੇਂਡੂ ਯੁਵਾ ਸ਼ਕਤੀ ਨੂੰ ਸਿੱਖਿਅਤ, ਸੁਚੇਤ, ਲਾਮਬੰਦ ਕਰਨ ਦੇ ਉਦੇਸ਼ ਨਾਲ ਅਤੇ ਨੌਜਵਾਨਾਂ ਪ੍ਰਤੀ ਉਸਾਰੂ ਸੋਚ ਨੂੰ ਕਾਇਮ ਰੱਖਣ ...

ਪੂਰੀ ਖ਼ਬਰ »

ਜ਼ੋਰਾਂ ਦੀ ਠੰਡ ਸ਼ੁਰੂ ਪਰ ਅਜੇ ਤੱਕ ਸਰਕਾਰ ਨੇ ਵਿਦਿਆਰਥੀਆਂ ਨੂੰ ਵਰਦੀਆਂ ਨਹੀਂ ਦਿੱਤੀਆਂ-ਬ੍ਰਹਮਪੁਰਾ

ਫਤਿਆਬਾਦ, 13 ਨਵੰਬਰ (ਹਰਵਿੰਦਰ ਸਿੰਘ ਧੂੰਦਾ)-ਇੱਥੇ ਸਰਪੰਚ ਭੁਪਿੰਦਰ ਸਿੰਘ ਭਿੰਦਾ ਦੇ ਗ੍ਰਹਿ ਵਿਖੇ ਸਮਾਗਮ 'ਚ ਸ਼ਾਮਲ ਹੋਣ ਲਈ ਆਏ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਅਕਾਲੀ ਦਲ ਦੇ 10 ...

ਪੂਰੀ ਖ਼ਬਰ »

ਮਸ਼ੀਨੀਆ ਪਰਿਵਾਰ ਨੂੰ ਸਦਮਾ-ਬਾਪੂ ਹਰਬੰਸ ਸਿੰਘ ਨਹੀਂ ਰਹੇ

ਸੁਰ ਸਿੰਘ, 13 ਨਵੰਬਰ (ਧਰਮਜੀਤ ਸਿੰਘ)-ਸਥਾਨਕ ਮਸ਼ੀਨੀਆ ਪ੍ਰੀਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਬਾਪੂ ਹਰਬੰਸ ਸਿੰਘ ਮਸ਼ੀਨੀਆ ਦਾ ਸੰਖੇਪ ਬੀਮਾਰੀ ਮਗਰੋਂ ਦਿਹਾਂਤ ਹੋ ਗਿਆ | ਆਰ.ਟੀ.ਓ. ਜਸਵੰਤ ਸਿੰਘ ਢਿੱਲੋਂ ਦੇ ਚਾਚਾ, ਸਾਬਕਾ ਸਰਪੰਚ ਪ੍ਰਭਦੀਪ ਸਿੰਘ ਸੋਨੂੰ ...

ਪੂਰੀ ਖ਼ਬਰ »

ਪਾਰਟੀ ਵਰਕਰਾਂ ਤੇ ਹਮਾਇਤੀਆਂ ਦੇ ਦੁੱਖ-ਸੁੱਖ 'ਚ ਸ਼ਾਮਿਲ ਹੋਣਾ ਮੇਰਾ ਪਹਿਲਾ ਫਰਜ਼-ਡਾ.ਧਰਮਬੀਰ

1ਝਬਾਲ, 13 ਨਵੰਬਰ (ਸਰਬਜੀਤ ਸਿੰਘ)-ਨਜ਼ਦੀਕੀ ਪਿੰਡ ਮੱਝੂਪੁਰ ਵਿਖੇ ਸੀ.ਕਾਂਗਰਸੀ ਆਗੂ ਮਿਲਖਾ ਸਿੰਘ ਮੱਝੂਪੁਰ ਦੇ ਪਿਤਾ ਜੀ ਤੇ ਇਲਾਕੇ ਦੇ ਨਾਮਵਰ ਸਮਾਜ ਸੇਵਕ ਆਗੂ ਮਾਸਟਰ ਅਜੀਤ ਸਿੰਘ ਦੀ ਬਰਸੀ ਉਨ੍ਹਾਂ ਦੇ ਪਰਿਵਾਰ ਵਲੋਂ ਮਨਾਈ ਗਈ | ਜਿਥੇ ਸਵੇਰੇ ਸ਼੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ | ਇਸ ਮੌਕੇ ਤੇ ਮਾਸਟਰ ਅਜੀਤ ਸਿੰਘ ਨੂੰ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ ਸਮੇਤ ਹੋਰ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਉਪਰੰਤ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਡਾ. ਅਗਨੀਹੋਤਰੀ ਨੇ ਆਖਿਆ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਹੋਰ ਹਮਾਇਤੀਆਂ ਦੇ ਹਰ ਦੁੱਖ-ਸੁੱਖ 'ਚ ਸ਼ਾਮਲ ਹੋਣਾ ਮੇਰਾ ਪਹਿਲਾ ਫਰਜ਼ ਹੈ, ਜਿਸ ਲਈ ਮੈਂ ਹਮੇਸ਼ਾ ਹੀ ਵਰਕਰਾਂ ਦੇ ਨਾਲ ਖੜ੍ਹਾ ਹਾਂ | ਇਸ ਮੌਕੇ 'ਤੇ ਬਲਵੰਤ ਸਿੰਘ, ਪਰਮਿੰਦਰਬੀਰ ਸਿੰਘ ਵਿੱਕੀ ਝਬਾਲ ਖੁਰਦ, ਦਿਲਬਾਗ ਸਿੰਘ, ਅਸ਼ੋਕ ਕੁਮਾਰ, ਡਾ.ਹਰੀਸ਼, ਸੁਖਜਿੰਦਰ ਸਿੰਘ ਸੁੱਖ ਝਬਾਲ, ਸਾਬਕਾ ਸਰਪੰਚ ਦਿਆਲ ਸਿੰਘ ਮੱਝੂਪੁਰ, ਚੇਅਰਮੈਨ ਖਜ਼ਾਨ ਸਿੰਘ, ਹੀਰਾ ਸਿੰਘ ਮੱਝੂਪੁਰ, ਜਗੀਰ ਸਿੰਘ ਮੱਝੂਪੁਰ, ਨੰਬਰਦਾਰ ਸਰਨੈਲ ਸਿੰਘ, ਅਮਨ ਦਿੱਲੀ ਵਾਲਾ, ਕੰਵਲਜੀਤ ਸਿੰਘ ਠੱਠਾ, ਬਲਾਕ ਪ੍ਰਧਾਨ ਸੋਨੂੰ ਦੋਦੇ, ਪਰਮਬੀਰ ਸਿੰਘ ਤੇ ਹੋਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਿਵਾਲਵਰ ਦੀ ਨੋਕ 'ਤੇ ਲੁਟੇਰਿਆਂ ਨੇ ਸ਼ਰਾਬ ਦਾ ਠੇਕਾ ਲੁੱਟਿਆ

ਵੇਰਕਾ, 13 ਨਵੰਬਰ (ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਵੇਰਕਾ ਖੇਤਰ 'ਚ ਅੱਜ ਸਵੇਰੇ ਸੰਘਣੀ ਧੁੰਦ ਦਾ ਫ਼ਾਇਦਾ ਚੁੱਕੇ ਦੋ ਮੋਟਰਸਾਈਕਲ ਸਵਾਰ ਲੁਟੇਰੇ ਰਿਵਾਲਵਰ ਦੀ ਨੋਕ 'ਤੇ ਸ਼ਰਾਬ ਦੇ ਠੇਕੇ ਦੇ ਕਰਿੰਦੇ ਨੂੰ ਬੰਦੀ ਬਣਾਕੇ ਨਕਦੀ ਤੇ ਕੀਮਤੀ ਸ਼ਰਾਬ ਲੁੱਟਕੇ ਫ਼ਰਾਰ ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੀ ਪ੍ਰਸ਼ਨੋਤਰੀ ਪ੍ਰੀਖਿਆ ਲਈ

ਤਰਨ ਤਾਰਨ, 13 ਨਵੰਬਰ (ਪ੍ਰਭਾਤ ਮੌਾਗਾ)¸ਮਾਨਵ ਸੰਸਾਧਨ ਵਿਕਾਸ ਮੰਤਰਾਲੇ ਵਲੋਂ ਪੂਰੇ ਭਾਰਤ ਵਿਚ ਸਰਕਾਰੀ ਸਕੂਲਾਂ ਦੇ ਤੀਜੀ, ਪੰਜਵੀਂ ਅਤੇ ਅੱਠਵੀਂ ਜਮਾਤ 'ਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਹੋਰ ਗਤੀਵਿਧੀਆਂ 'ਚ ਹਿੱਸਾ ਲਏ ਜਾਣ ਸਬੰਧੀ ਕਰਵਾਏ ਜਾ ਰਹੇ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਅਧੀਨ ਜਾਬ ਕਾਰਡ ਆਧਾਰਿਤ ਪਰਿਵਾਰਾਂ ਦੇ 15,165 ਕਾਮਿਆਂ ਨੂੰ 2,44, 248 ਦਿਨਾਂ ਦਾ ਰੁਜ਼ਗਾਰ ਦਿੱਤਾ ਗਿਆ-ਡੀ. ਸੀ.

ਤਰਨਤਾਰਨ, 13 ਨਵੰਬਰ (ਪ੍ਰਭਾਤ ਮੌਾਗਾ)-ਜ਼ਿਲ੍ਹਾ ਤਰਨ ਤਾਰਨ ਵਿਚ ਮਗਨਰੇਗਾ ਸਕੀਮ ਅਧੀਨ ਸਾਲ 2017-18 ਦੌਰਾਨ ਹੁਣ ਤੱਕ 10 ਕਰੋੜ 48 ਲੱਖ ਰੁਪਏ ਦੇ ਫੰਡ ਖ਼ਰਚ ਕੀਤੇ ਜਾ ਚੁੱਕੇ ਹਨ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ...

ਪੂਰੀ ਖ਼ਬਰ »

ਟ੍ਰੇਨਿੰਗ ਕੈਂਪ ਵਿਚ ਖ਼ਾਲਸਾ ਸਕੂਲ ਦੇ ਵਲੰਟੀਅਰਾਂ ਦਾ ਸ਼ਾਨਦਾਰ ਪ੍ਰਦਰਸ਼ਨ

ਸਰਹਾਲੀ ਕਲਾਂ, 13 ਨਵੰਬਰ (ਅਜੇ ਸਿੰਘ ਹੁੰਦਲ)-ਫਸਟ ਪੰਜਾਬ ਬਟਾਲੀਅਨ ਐੱਨ.ਸੀ.ਸੀ. ਅੰਮਿ੍ਤਸਰ ਵਲੋਂ ਲਗਾਏ 10 ਰੋਜ਼ਾ ਕੰਬਾਈਾਡ ਐਨੂਅਲ ਟ੍ਰੇਨਿੰਗ ਕੈਂਪ ਵਿਚ ਖ਼ਾਲਸਾ ਸਕੂਲ ਸਰਹਾਲੀ ਦੇ ਵਲੰਟੀਅਰਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਬਾਰੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ 'ਚ 10 ਸਾਲ ਕੈਦ

ਅੰਮਿ੍ਤਸਰ, 13 ਨਵੰਬਰ (ਰੇਸ਼ਮ ਸਿੰਘ)- ਇਕ ਨਾਬਾਲਗ ਕੁੜੀ ਨੂੰ ਅਗਵਾ ਕਰਕੇ ਜਬਰ ਜਿਨਾਹ ਕੀਤੇ ਜਾਣ ਦੇ ਮਾਮਲੇ 'ਚ ਗਿ੍ਫਤਾਰ ਕੀਤੇ ਇਕ ਵਿਅਕਤੀ ਨੂੰ ਅੱਜ ਇਥੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸ: ਸਰਬਜੀਤ ਸਿੰਘ ਧਾਲੀਵਾਲ ਦੀ ਅਦਾਲਤ ਵਲੋਂ ਦਸ ਸਾਲ ਕੈਦ ਤੇ 21 ਹਜ਼ਾਰ ਰੁਪਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX