ਪਠਾਨਕੋਟ, 13 ਨਵੰਬਰ (ਸੰਧੂ)-ਐ ੱਸ.ਐ ੱਮ.ਡੀ.ਆਰ.ਐ ੱਸ.ਡੀ. ਕਾਲਜ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸਥਾਨਕ ਐ ੱਸ.ਡੀ. ਕਾਲਜ ਵਿਖੇ ਕਾਲਜ ਕਮੇਟੀ ਦੇ ਉਪ ਪ੍ਰਧਾਨ ਚੌਧਰੀ ਅਵਤਾਰ ਸਿੰਘ, ਪਿ੍ੰਸੀਪਲ ਸੁਰਿੰਦਰ ਕੌਹਾਲ ਤੇ ਪਿ੍ੰਸੀਪਲ ਮੀਨਾਕਸ਼ੀ ਅਗਰਵਾਲ ...
ਨਰੋਟ ਮਹਿਰਾ/ਪਠਾਨਕੋਟ, 13 ਨਵੰਬਰ (ਰਾਜ ਕੁਮਾਰੀ/ਚੌਹਾਨ)-ਪੰਜਾਬ ਸਟੇਟ ਪੈਨਸ਼ਨਰ ਜਾਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ਡੀ.ਸੀ.ਦਫ਼ਤਰ ਮਲਕਪੁਰ ਵਿਖੇ ਧਰਨਾ ਦਿੱਤਾ ਗਿਆ | ਉਪਰੰਤ ਆਗੂਆਂ ਨੇ ਡਿਪਟੀ ...
ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਦੇ ਆਰੀਆ ਸਮਾਜ ਮੰਦਿਰ ਵਿਖੇ ਹੋਈ | ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ...
ਪਠਾਨਕੋਟ, 13 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਮੁੱਹਲਾ ਪ੍ਰੀਤ ਨਗਰ ਵਿਖੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਭੋਗ ਉਪਰੰਤ ਭਾਈ ਕੁਲਵੰਤ ਸਿੰਘ ਹੁਸ਼ਿਆਰਪੁਰੀ ਹਜ਼ੂਰੀ ...
ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ-ਮਾਧੋਪੁਰ ਸੜਕ 'ਤੇ ਸਥਿਤ ਜੈ ਦੇਵ ਫਾਈਨਾਂਸ ਦੀ ਦੁਕਾਨ ਦੇ ਮਾਲਕ ਦੀ ਜੇਬ 'ਚੋਂ ਲੁਟੇਰਾ 40 ਹਜ਼ਾਰ 200 ਰੁਪਏ ਕੱਢ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਦੁਕਾਨ ਮਾਲਕ ਨਵਦੀਪ ਸਿੰਘ ਪੁੱਤਰ ਸੁਭਾਸ਼ ਸਿੰਘ ਵਾਸੀ ਪਿੰਡ ...
ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਟਰੈਵਰ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਸਾਬਕਾ ਸੈਨਿਕ ਜਗਦੀਸ਼ ਚੰਦਰ ਵਾਸੀ ਫਤਿਹਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੰੂ ਨਾਲ ਲੈ ਕੇ ਪ੍ਰਧਾਨ ਕਰਨਲ ਸਾਗਰ ਸਿੰਘ ਸਲਾਰੀਆ ਦੀ ...
ਪਠਾਨਕੋਟ, 13 ਨਵੰਬਰ (ਚੌਹਾਨ)-ਜ਼ਿਲ੍ਹੇ ਅੰਦਰ ਇਕੋ ਇਕ ਕਰੈਸ਼ਰ ਇੰਡਸਟਰੀ ਜੋ ਸਰਕਾਰਾਂ ਦੀ ਬੇਰੁਖ਼ੀ ਕਾਰਨ ਬੰਦ ਹੋਣ ਕਿਨਾਰੇ ਪਹੁੰਚ ਗਈ ਹੈ, ਉ ੱਥੇ ਕੁਝ ਲੋਕਾਂ ਵਲੋਂ ਅੱਜ ਵੀ ਬੈਰੀਅਰ ਲਗਾ ਕੇ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ | ਪਿਛਲੀ ਅਕਾਲੀ ਭਾਜਪਾ ਸਰਕਾਰ ...
ਪਠਾਨਕੋਟ, 13 ਨਵੰਬਰ (ਸੰਧੂ)-ਲਾਇਨਜ਼ ਕਲੱਬ ਗਰੇਟਰ ਵਲੋਂ ਪ੍ਰਧਾਨ ਧੀਰਜ ਮਹਾਜਨ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ 'ਚ ਰੀਜ਼ਨ ਚੇਅਰਮੈਨ ਰਾਜੀਵ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਬੈਠਕ ਦੌਰਾਨ ਕਲੱਬ ਵਲੋਂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ...
ਪਠਾਨਕੋਟ, 13 ਨਵੰਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਅਤੇ ਸਰਕਾਰੀ ਹਾਈ ਸਕੂਲ ਸਿਹੋੜਾ ਵਿਖੇ ਮਾਸ ਕੌਾਸਲਿੰਗ ਪ੍ਰੋਗਰਾਮ ਡੀ.ਈ.ਓ (ਸੈ.) ਰਵਿੰਦਰ ਕੁਮਾਰ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਡੀ.ਜੀ. ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਜਿਸ ਵਿਚ ਜ਼ਿਲ੍ਹਾ ਰੁਜ਼ਗਾਰ ਅਧਿਕਾਰੀ ਆਰ.ਸੀ. ਖੁੱਲਰ, ਸਿੱਖਿਆ ਵਿਭਾਗ ਤੋਂ ਡੀ.ਜੀ. ਸਿੰਘ, ਜ਼ਿਲ੍ਹਾ ਰੱਖਿਆ ਸੇਵਾਵਾਂ ਤੋਂ ਕੈਪਟਨ ਕੁਲਜੀਤ ਸਿੰਘ, ਐ ੱਸ.ਸੀ. ਕਾਰਪੋਰੇਸ਼ਨ ਤੋਂ ਸੁਰਿੰਦਰ ਕੁਮਾਰ, ਬੈਂਕ ਅਧਿਕਾਰੀ ਬੀ.ਬੀ ਅਗਰਵਾਲ, ਕੈਰੀਅਰ ਅਧਿਆਪਕ ਹਰਸਿਮਰਨਜੀਤ ਸਿੰਘ, ਸੀ.ਜੀ.ਆਰ.ਪੀ. ਰਾਜ ਕੁਮਾਰ, ਬਾਗ਼ਬਾਨੀ ਵਿਭਾਗ ਤੋਂ ਸੰਨੀ ਕੁਮਾਰ ਆਦਿ ਹਾਜ਼ਰ ਹੋਏ | ਇਸ ਮੌਕੇ ਉਕਤ ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ 'ਚ ਸਫ਼ਲ ਹੋਣ ਦੇ ਨੁਕਤੇ ਦੱਸੇ ਅਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਸੁਰਿੰਦਰ ਕੁਮਾਰ ਨੇ ਆਏ ਅਧਿਕਾਰੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਰਵਿੰਦਰ ਕੁਮਾਰ, ਦਲੀਪ ਸਿੰਘ, ਸੁਧਾ ਕਟੋਚ, ਮਾਨਕ ਕੁਮਾਰ, ਨਰਿੰਦਰ ਕੁਮਾਰ ਵਰਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਮੂਨ ਤੋਂ ਪਠਾਨਕੋਟ ਲਈ ਆਟੋ 'ਚ ਬੈਠ ਕੇ ਆ ਰਹੀ ਇਕ ਔਰਤ ਦਾ ਆਟੋ 'ਚ ਸਵਾਰ ਜਾਲਸਾਜ ਪ੍ਰਵਾਸੀ ਔਰਤਾਂ ਪਰਸ ਚੋਰੀ ਕਰਕੇ ਫ਼ਰਾਰ ਹੋ ਗਈਆਂ | ਪੀੜਤ ਔਰਤ ਤਿ੍ਪਤਾ ਵਾਸੀ ਜੁਗਿਆਲ ਨੇ ਦੱਸਿਆ ਕਿ ਉਹ ਮਾਮੂਨ ਤੋਂ ਪਠਾਨਕੋਟ ਆਉਣ ਲਈ ਆਟੋ 'ਚ ...
ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਪੰਜਾਬ ਦੇ ਉਤਰੀ ਭਾਰਤ ਦੇ ਚੇਅਰਮੈਨ ਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਵਿਸ਼ੇਸ਼ ...
ਪਠਾਨਕੋਟ, 13 ਨਵੰਬਰ (ਚੌਹਾਨ)-ਪੁਲਿਸ ਹਿਰਾਸਤ ਵਿਚੋਂ ਭੱਜੇ ਚੇਨਾਂ ਲੁੱਟਣ ਵਾਲੇ ਗਰੋਹ ਦੇ ਮੁਖ ਦੋਸ਼ੀ ਹਰਸ਼ ਗਿੱਲ ਉਰਫ਼ ਲੱਕੀ ਪੁੱਤਰ ਰਾਜ ਕੁਮਾਰ ਨੰੂ ਪੁਲਿਸ ਨੇ ਮੁੜ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਇਸ ਦੋਸ਼ੀ ਦੇ ਭੱਜ ਜਾਣ ਕਾਰਨ ਏ. ਐ ੱਸ. ...
ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਡਲ ਟਾਊਨ ਪਠਾਨਕੋਟ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਇਕ ਦੁਕਾਨਦਾਰ ਗੰਭੀਰ ਰੂਪ 'ਚ ਝੁਲਸ ਗਿਆ | ਜਿਸ ਨੂੰ ਸਥਾਨਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਵਿਅਕਤੀ ਦੀ ਪਹਿਚਾਣ ਬਿੱਲਾ (55) ਵਾਸੀ ਕੱਚੇ ...
ਨਰੋਟ ਮਹਿਰਾ, 13 ਨਵੰਬਰ (ਰਾਜ ਕੁਮਾਰੀ)-ਨਰੋਟ ਮਹਿਰਾ ਪ੍ਰੈੱਸ ਕਲੱਬ ਦੀ ਬੈਠਕ ਜਸਵਾਲੀ ਰੈਸਟ ਹਾਊਸ ਵਿਖੇ ਬਾਬਾ ਮਹਿਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੱਤਰਕਾਰਾਂ ਨੰੂ ਹਲਕੇ ਅੰਦਰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...
ਸੁਜਾਨਪੁਰ, 13 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਸੰਜੀਵ ਕੁਮਾਰ ਦੀ ਅਗਵਾਈ 'ਚ ਬੇੜੀਆਂ ਪੱਤਣ ਤੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਊਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...
ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁਖਭੰਜਨ ਸਾਹਿਬ ਡੀ ਸੀ ਕਲੋਨੀ ਊਨਾ 'ਚ 28ਵੇਂ ਸਾਲਾਨਾ ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਨਾਲ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਕੀਤੀ ਗਈ | ਗੁਰਦੁਆਰਾ ਡੇਰਾ ...
ਜੰਮੂ, 13 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਵਿਚ ਜੰਮੂ-ਕਸ਼ਮੀਰ ਪੁਲਿਸ ਦੇ ਐਸ. ਪੀ. ਨਾਰਥ ਵਿਨੋਦ ਕੁਮਾਰ ਨੇ ਜ਼ਿਲ੍ਹਾ ਪੁਲਿਸ ਲਾਈਨ ਜੰਮੂ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਦੁਆਰਾ 120 ਮੋਬਾਈਲ ...
ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ ਸ਼ਹਿਰ 'ਚ ਇਸ ਮੌਸਮ ਦੀ ਸਭ ਤੋਂ ਠੰਡੀ ਰਾਤ ਦਾ ਸਭ 'ਤੋਂ ਘਟ ਤਾਪਮਾਨ ਮਨਫੀ 0.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ | ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਮੈਦਾਨੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX