ਤਾਜਾ ਖ਼ਬਰਾਂ


ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਭਾਰਤ ਨੂੰ ਪਹਿਲਾ ਝਟਕਾ , ਮੁਰਲੀ 9 ਦੌੜਾਂ 'ਤੇ ਆਊਟ
. . .  38 minutes ago
'ਆਪ' ਦੇ ਜ਼ਿਲ੍ਹਾ ਪ੍ਰਧਾਨ , ਉਪ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਅਸਤੀਫ਼ੇ
. . .  44 minutes ago
ਬੁਢਲਾਡਾ ,16 ਜਨਵਰੀ [ਸਵਰਨ ਸਿੰਘ ਰਾਹੀ] - ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਐਡਵੋਕੇਟ ਗੁਰਵਿੰਦਰ ਸਿੰਘ ਖਤਰੀਵਾਲਾ , ਉਪ ਪ੍ਰਧਾਨ ਸੁਭਾਸ਼ ਨਾਗਪਾਲ ਬੁਢਲਾਡਾ ਅਤੇ ਜਨਰਲ ਸਕੱਤਰ ...
ਦੂਜੀ ਪਾਰੀ 'ਚ ਦੱਖਣੀ ਅਫ਼ਰੀਕਾ 258 'ਤੇ ਆਲ ਆਊਟ
. . .  about 1 hour ago
ਸਰਕਾਰ ਨੇ ਸੁਪਰੀਮ ਵੱਲੋਂ ਤੈਅ ਸਮੇਂ ਤੋਂ ਪਹਿਲਾ ਵਾਪਸ ਲਈ ਹਜ ਸਬਸਿਡੀ - ਕਾਂਗਰਸ
. . .  about 1 hour ago
ਨਵੀਂ ਦਿੱਲੀ, 16 ਜਨਵਰੀ - ਕੇਂਦਰ ਸਰਕਾਰ ਵੱਲੋਂ ਹਜ ਸਬਸਿਡੀ ਵਾਪਸ ਲੈਣ 'ਤੇ ਬੋਲਦਿਆਂ ਸੀਨੀਅਰ ਕਾਂਗਰਸੀ ਆਗੂ ਗ਼ੁਲਾਮ ਨਬੀ ਆਜ਼ਾਦ ਨੇ ਕਿਹਾ ਕਿ ਸਰਕਾਰ ਨੇ...
ਭਾਰਤ ਸਰਕਾਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ ਗੰਭੀਰਤਾ ਨਾਲ ਲਵੇ - ਭਾਈ ਦਾਦੂਵਾਲ
. . .  about 2 hours ago
ਮਾਨਸਾ, 16 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ) - ਸਰਬੱਤ ਖ਼ਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਥਾਪੇ ਗਏ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੂੰ ਪ੍ਰਵਾਸੀ ਭਾਰਤੀਆਂ ਖ਼ਾਸ ਕਰ ਪ੍ਰਵਾਸੀ ਸਿੱਖਾਂ ਦੇ ਮਸਲਿਆ ਨੂੰ...
ਭਾਰਤ ਦੱਖਣੀ ਅਫਰੀਕਾ ਸੈਂਚੂਰੀਅਨ ਟੈਸਟ : ਚਾਹ ਤੱਕ ਦੱਖਣੀ ਅਫ਼ਰੀਕਾ 230/7
. . .  about 2 hours ago
ਡੇਰਾ ਸਿਰਸਾ ਦੇ ਬਾਹਰ ਲਗਾਇਆ ਨੋਟਿਸ
. . .  about 2 hours ago
ਸਿਰਸਾ, 16 ਜਨਵਰੀ - ਡੇਰਾ ਸੱਚਾ ਸੌਦਾ ਸਿਰਸਾ ਦੇ ਦੂਸਰੇ ਗੁਰੂ ਸ਼ਾਹ ਸਤਨਾਮ ਦੇ ਜਨਮ ਦਿਨ ਤੋਂ ਪਹਿਲਾ ਸਿਰਸਾ ਪੁਲਿਸ ਨੇ ਡੇਰੇ ਦੇ ਬਾਹਰ ਨੋਟਿਸ ਲਗਾ ਦਿੱਤਾ ਹੈ ਕਿ...
ਹਜ ਕਮੇਟੀ ਦੇ ਸਕੱਤਰ ਨੂੰ ਅਹੁਦੇ ਤੋਂ ਹਟਾਇਆ
. . .  about 2 hours ago
ਲਖਨਊ, 16 ਜਨਵਰੀ - ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਆਨਾਥ ਨੇ ਉੱਤਰ ਪ੍ਰਦੇਸ਼ ਰਾਜ ਹਜ ਕਮੇਟੀ ਦਫ਼ਤਰ ਨੂੰ ਭਗਵਾ ਰੰਗ ਕਰਨ ਦੇ ਮਾਮਲੇ 'ਚ ਹਜ ਕਮੇਟੀ ਦੇ...
ਦੱਖਣੀ ਅਫ਼ਰੀਕਾ ਨੂੰ 7ਵਾਂ ਝਟਕਾ, ਕੇਸ਼ਵ ਮਹਾਰਾਜ 6 ਦੌੜਾਂ ਬਣਾ ਕੇ ਆਊਟ
. . .  about 3 hours ago
ਹਿਜ਼ਬੁਲ ਮੁਜ਼ਾਹਦੀਨ ਦਾ ਗਰਾਊਂਡ ਵਰਕਰ ਗ੍ਰਿਫ਼ਤਾਰ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਪਠਾਨਕੋਟ / ਜੰਮੂ-ਕਸ਼ਮੀਰ

ਐੱਸ.ਐੱਮ.ਡੀ.ਆਰ.ਐੱਸ.ਡੀ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਪਠਾਨਕੋਟ, 13 ਨਵੰਬਰ (ਸੰਧੂ)-ਐ ੱਸ.ਐ ੱਮ.ਡੀ.ਆਰ.ਐ ੱਸ.ਡੀ. ਕਾਲਜ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸਥਾਨਕ ਐ ੱਸ.ਡੀ. ਕਾਲਜ ਵਿਖੇ ਕਾਲਜ ਕਮੇਟੀ ਦੇ ਉਪ ਪ੍ਰਧਾਨ ਚੌਧਰੀ ਅਵਤਾਰ ਸਿੰਘ, ਪਿ੍ੰਸੀਪਲ ਸੁਰਿੰਦਰ ਕੌਹਾਲ ਤੇ ਪਿ੍ੰਸੀਪਲ ਮੀਨਾਕਸ਼ੀ ਅਗਰਵਾਲ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ | ਜਿਸ ਵਿਚ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਅਨਿਲ ਵਿੱਜ ਮੁੱਖ ਮਹਿਮਾਨ ਅਤੇ ਰਾਕੇਸ਼ ਬੱਬਲੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਸਭ ਤੋਂ ਪਹਿਲਾਂ ਖਿਡਾਰੀਆਂ ਵਲੋਂ ਮਾਰਚ ਪਾਸਟ ਕਰਕੇ ਸਲਾਮੀ ਦਿੱਤੀ ਗਈ | ਉਪਰੰਤ ਮੁੱਖ ਮਹਿਮਾਨ ਵਲੋਂ ਖੇਡ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਮੱੁਖ ਮਹਿਮਾਨ ਨੇ ਹਵਾ ਵਿਚ ਗ਼ੁਬਾਰੇ ਛੱਡ ਕੇ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ | ਇਸ ਮੌਕੇ ਖਿਡਾਰੀਆਂ ਦੇ 100 ਮੀਟਰ, 400 ਮੀਟਰ, 1500 ਮੀਟਰ ਅਤੇ ਉੱਚੀ ਛਾਲ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਕਾਲਜ ਦੇ ਖੇਡ ਵਿਭਾਗ ਦੇ ਮੁਖੀ ਪ੍ਰੋ: ਜੀ.ਐ ੱਸ. ਰਾਠੌਰ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੈਨਸ਼ਨਰਾਂ ਨੇ ਡੀ.ਸੀ.ਦਫ਼ਤਰ ਸਾਹਮਣੇ ਦਿੱਤਾ ਧਰਨਾ

ਨਰੋਟ ਮਹਿਰਾ/ਪਠਾਨਕੋਟ, 13 ਨਵੰਬਰ (ਰਾਜ ਕੁਮਾਰੀ/ਚੌਹਾਨ)-ਪੰਜਾਬ ਸਟੇਟ ਪੈਨਸ਼ਨਰ ਜਾਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ਡੀ.ਸੀ.ਦਫ਼ਤਰ ਮਲਕਪੁਰ ਵਿਖੇ ਧਰਨਾ ਦਿੱਤਾ ਗਿਆ | ਉਪਰੰਤ ਆਗੂਆਂ ਨੇ ਡਿਪਟੀ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਦੇ ਆਰੀਆ ਸਮਾਜ ਮੰਦਿਰ ਵਿਖੇ ਹੋਈ | ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 13 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਮੁੱਹਲਾ ਪ੍ਰੀਤ ਨਗਰ ਵਿਖੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਭੋਗ ਉਪਰੰਤ ਭਾਈ ਕੁਲਵੰਤ ਸਿੰਘ ਹੁਸ਼ਿਆਰਪੁਰੀ ਹਜ਼ੂਰੀ ...

ਪੂਰੀ ਖ਼ਬਰ »

ਲੁਟੇਰਾ ਫਾਈਨਾਂਸਰ ਦੀ ਜੇਬ 'ਚੋਂ 40200 ਰੁਪਏ ਕੱਢ ਕੇ ਫ਼ਰਾਰ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ-ਮਾਧੋਪੁਰ ਸੜਕ 'ਤੇ ਸਥਿਤ ਜੈ ਦੇਵ ਫਾਈਨਾਂਸ ਦੀ ਦੁਕਾਨ ਦੇ ਮਾਲਕ ਦੀ ਜੇਬ 'ਚੋਂ ਲੁਟੇਰਾ 40 ਹਜ਼ਾਰ 200 ਰੁਪਏ ਕੱਢ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਦੁਕਾਨ ਮਾਲਕ ਨਵਦੀਪ ਸਿੰਘ ਪੁੱਤਰ ਸੁਭਾਸ਼ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਐੱਸ. ਐੱਸ.ਪੀ. ਨੂੰ ਮਿਲਿਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਟਰੈਵਰ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਸਾਬਕਾ ਸੈਨਿਕ ਜਗਦੀਸ਼ ਚੰਦਰ ਵਾਸੀ ਫਤਿਹਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੰੂ ਨਾਲ ਲੈ ਕੇ ਪ੍ਰਧਾਨ ਕਰਨਲ ਸਾਗਰ ਸਿੰਘ ਸਲਾਰੀਆ ਦੀ ...

ਪੂਰੀ ਖ਼ਬਰ »

ਬੈਰੀਅਰ ਲਗਾ ਕੇ ਅੱਜ ਵੀ ਹੋ ਰਹੀ ਹੈ ਨਾਜਾਇਜ਼ ਵਸੂਲੀ

ਪਠਾਨਕੋਟ, 13 ਨਵੰਬਰ (ਚੌਹਾਨ)-ਜ਼ਿਲ੍ਹੇ ਅੰਦਰ ਇਕੋ ਇਕ ਕਰੈਸ਼ਰ ਇੰਡਸਟਰੀ ਜੋ ਸਰਕਾਰਾਂ ਦੀ ਬੇਰੁਖ਼ੀ ਕਾਰਨ ਬੰਦ ਹੋਣ ਕਿਨਾਰੇ ਪਹੁੰਚ ਗਈ ਹੈ, ਉ ੱਥੇ ਕੁਝ ਲੋਕਾਂ ਵਲੋਂ ਅੱਜ ਵੀ ਬੈਰੀਅਰ ਲਗਾ ਕੇ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ | ਪਿਛਲੀ ਅਕਾਲੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਦੀ ਬੈਠਕ

ਪਠਾਨਕੋਟ, 13 ਨਵੰਬਰ (ਸੰਧੂ)-ਲਾਇਨਜ਼ ਕਲੱਬ ਗਰੇਟਰ ਵਲੋਂ ਪ੍ਰਧਾਨ ਧੀਰਜ ਮਹਾਜਨ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ 'ਚ ਰੀਜ਼ਨ ਚੇਅਰਮੈਨ ਰਾਜੀਵ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਬੈਠਕ ਦੌਰਾਨ ਕਲੱਬ ਵਲੋਂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਾਸ ਕੌਾਸਲਿੰਗ ਸਮਾਗਮ

ਪਠਾਨਕੋਟ, 13 ਨਵੰਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਅਤੇ ਸਰਕਾਰੀ ਹਾਈ ਸਕੂਲ ਸਿਹੋੜਾ ਵਿਖੇ ਮਾਸ ਕੌਾਸਲਿੰਗ ਪ੍ਰੋਗਰਾਮ ਡੀ.ਈ.ਓ (ਸੈ.) ਰਵਿੰਦਰ ਕੁਮਾਰ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਡੀ.ਜੀ. ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਜਾਅਲਸਾਜ਼ ਔਰਤਾਂ ਆਟੋ 'ਚ ਬੈਠੀ ਔਰਤ ਦਾ ਪਰਸ ਚੋਰੀ ਕਰਕੇ ਫ਼ਰਾਰ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਮੂਨ ਤੋਂ ਪਠਾਨਕੋਟ ਲਈ ਆਟੋ 'ਚ ਬੈਠ ਕੇ ਆ ਰਹੀ ਇਕ ਔਰਤ ਦਾ ਆਟੋ 'ਚ ਸਵਾਰ ਜਾਲਸਾਜ ਪ੍ਰਵਾਸੀ ਔਰਤਾਂ ਪਰਸ ਚੋਰੀ ਕਰਕੇ ਫ਼ਰਾਰ ਹੋ ਗਈਆਂ | ਪੀੜਤ ਔਰਤ ਤਿ੍ਪਤਾ ਵਾਸੀ ਜੁਗਿਆਲ ਨੇ ਦੱਸਿਆ ਕਿ ਉਹ ਮਾਮੂਨ ਤੋਂ ਪਠਾਨਕੋਟ ਆਉਣ ਲਈ ਆਟੋ 'ਚ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਪੰਜਾਬ ਦੇ ਉਤਰੀ ਭਾਰਤ ਦੇ ਚੇਅਰਮੈਨ ਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਵਿਸ਼ੇਸ਼ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਭੱਜਿਆ ਭਗੌੜਾ ਕਾਬੂ

ਪਠਾਨਕੋਟ, 13 ਨਵੰਬਰ (ਚੌਹਾਨ)-ਪੁਲਿਸ ਹਿਰਾਸਤ ਵਿਚੋਂ ਭੱਜੇ ਚੇਨਾਂ ਲੁੱਟਣ ਵਾਲੇ ਗਰੋਹ ਦੇ ਮੁਖ ਦੋਸ਼ੀ ਹਰਸ਼ ਗਿੱਲ ਉਰਫ਼ ਲੱਕੀ ਪੁੱਤਰ ਰਾਜ ਕੁਮਾਰ ਨੰੂ ਪੁਲਿਸ ਨੇ ਮੁੜ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਇਸ ਦੋਸ਼ੀ ਦੇ ਭੱਜ ਜਾਣ ਕਾਰਨ ਏ. ਐ ੱਸ. ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਦੁਕਾਨਦਾਰ ਝੁਲਸਿਆ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਡਲ ਟਾਊਨ ਪਠਾਨਕੋਟ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਇਕ ਦੁਕਾਨਦਾਰ ਗੰਭੀਰ ਰੂਪ 'ਚ ਝੁਲਸ ਗਿਆ | ਜਿਸ ਨੂੰ ਸਥਾਨਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਵਿਅਕਤੀ ਦੀ ਪਹਿਚਾਣ ਬਿੱਲਾ (55) ਵਾਸੀ ਕੱਚੇ ...

ਪੂਰੀ ਖ਼ਬਰ »

ਪੱਤਰਕਾਰ ਦੀ ਕੁੱਟਮਾਰ ਦੇ ਸਬੰਧ 'ਚ ਪੁਲਿਸ ਵਲੋਂ ਚਲਾਨ ਪੇਸ਼ ਕਰਨ 'ਚ ਕੀਤੀ ਜਾ ਰਹੀ ਹੈ ਆਨਾਕਾਨੀ

ਨਰੋਟ ਮਹਿਰਾ, 13 ਨਵੰਬਰ (ਰਾਜ ਕੁਮਾਰੀ)-ਨਰੋਟ ਮਹਿਰਾ ਪ੍ਰੈੱਸ ਕਲੱਬ ਦੀ ਬੈਠਕ ਜਸਵਾਲੀ ਰੈਸਟ ਹਾਊਸ ਵਿਖੇ ਬਾਬਾ ਮਹਿਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੱਤਰਕਾਰਾਂ ਨੰੂ ਹਲਕੇ ਅੰਦਰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਜਾਨਪੁਰ ਪੁਲਿਸ ਵਲੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਾਵਾਂ ਬਰਾਮਦ

ਸੁਜਾਨਪੁਰ, 13 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਸੰਜੀਵ ਕੁਮਾਰ ਦੀ ਅਗਵਾਈ 'ਚ ਬੇੜੀਆਂ ਪੱਤਣ ਤੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਊਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

28ਵਾਂ ਸਾਲਾਨਾ ਧਾਰਮਿਕ ਸਮਾਗਮ ਆਰੰਭ

ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁਖਭੰਜਨ ਸਾਹਿਬ ਡੀ ਸੀ ਕਲੋਨੀ ਊਨਾ 'ਚ 28ਵੇਂ ਸਾਲਾਨਾ ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਨਾਲ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਕੀਤੀ ਗਈ | ਗੁਰਦੁਆਰਾ ਡੇਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਲਾਈਨ ਜੰਮੂ ਐਸ. ਪੀ. ਵਲੋਂ ਪ੍ਰੈੱਸ ਕਾਨਫਰੰਸ

ਜੰਮੂ, 13 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਵਿਚ ਜੰਮੂ-ਕਸ਼ਮੀਰ ਪੁਲਿਸ ਦੇ ਐਸ. ਪੀ. ਨਾਰਥ ਵਿਨੋਦ ਕੁਮਾਰ ਨੇ ਜ਼ਿਲ੍ਹਾ ਪੁਲਿਸ ਲਾਈਨ ਜੰਮੂ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਦੁਆਰਾ 120 ਮੋਬਾਈਲ ...

ਪੂਰੀ ਖ਼ਬਰ »

ਸ੍ਰੀਨਗਰ 'ਚ ਮੌਸਮ ਦੀ ਸਭ 'ਤੋਂ ਠੰਢੀ ਰਾਤ, ਤਾਪਮਾਨ ਮਨਫ਼ੀ 'ਤੇ ਪੁੱਜਾ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ ਸ਼ਹਿਰ 'ਚ ਇਸ ਮੌਸਮ ਦੀ ਸਭ ਤੋਂ ਠੰਡੀ ਰਾਤ ਦਾ ਸਭ 'ਤੋਂ ਘਟ ਤਾਪਮਾਨ ਮਨਫੀ 0.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ | ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਮੈਦਾਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX