ਤਾਜਾ ਖ਼ਬਰਾਂ


ਚੀਫ਼ ਜਸਟਿਸ ਦੇ ਸਮਰਥਨ ਵਿਚ ਵਕੀਲਾਂ ਨੇ ਚਲਾਇਆ ਦਸਤਖ਼ਤ ਅਭਿਆਨ
. . .  17 minutes ago
ਨਵੀਂ ਦਿੱਲੀ, 25 ਅਪ੍ਰੈਲ - ਭਾਰਤ ਦੇ ਚੀਫ਼ ਜਸਟਿਸ ਦੀਪਕ ਮਿਸ਼ਰਾ ਦੇ ਸਮਰਥਨ ਵਿਚ ਅੱਜ ਬੰਬਈ ਹਾਈ ਕੋਰਟ ਦੇ ਬਾਹਰ ਵਕੀਲਾਂ ਦੇ ਇਕ ਸਮੂਹ...
ਜਾਪਾਨ ਅਤੇ ਦੱਖਣ ਕੋਰਿਆ ਨੂੰ ਕੱਚਾ ਲੋਹਾ ਭੇਜਣ ਦੀ ਮਨਜ਼ੂਰੀ
. . .  11 minutes ago
ਨਵੀਂ ਦਿੱਲੀ, 25 ਅਪ੍ਰੈਲ- ਕੇਂਦਰੀ ਮੰਤਰੀ ਮੰਡਲ ਦੀ ਹੋਈ ਬੈਠਕ ਦੌਰਾਨ 2018-10 ਲਈ ਕੱਚੇ ਜੂਟ ਲਈ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ...
ਭਾਰਤ ਨੇ ਵਿਸ਼ਵ ਬੈਂਕ ਦੇ ਨਾਲ 125 ਮਿਲੀਅਨ ਡਾਲਰ ਦੇ ਕਰਜ਼ ਸਮਝੌਤੇ ਤੇ ਕੀਤੇ ਹਸਤਾਖ਼ਰ
. . .  about 1 hour ago
ਨਵੀਂ ਦਿੱਲੀ, 25 ਅਪ੍ਰੈਲ- ਭਾਰਤ ਨੇ ਵਿਸ਼ਵ ਬੈਂਕ ਨਾਲ ਭਾਰਤ 'ਚ ਵੱਖ-ਵੱਖ ਪ੍ਰੋਜੈਕਟਾਂ ਲਈ 125 ਮਿਲੀਅਨ ਡਾਲਰ ਦੇ ਕਰਜ਼...
ਭਾਰਤ ਅਤੇ ਮੰਗੋਲੀਆ ਵਿਚਕਾਰ ਵੱਖ-ਵੱਖ ਮੁੱਦਿਆਂ ਤੇ ਵਿਚਾਰਾਂ
. . .  about 1 hour ago
ਉਲਾਨਬਾਤਰ, 25 ਅਪ੍ਰੈਲ - ਭਾਰਤ ਅਤੇ ਮੰਗੋਲੀਆ ਵਿਚਕਾਰ ਹਾਲ ਹੀ ਵਿੱਚ ਹੋਏ ਸੰਯੁਕਤ ਸੰਮੇਲਨ ਦੌਰਾਨ ਦੁਵੱਲੇ ਵਪਾਰ, ਅੱਤਵਾਦ ਅਤੇ ਸੰਯੁਕਤ ਰਿਫ਼ਾਈਨਰੀ ਪ੍ਰਾਜੈਕਟਾਂ ...
ਐਸ.ਜੀ.ਪੀ.ਸੀ ਵੱਲੋਂ 2 ਮੋਬਾਈਲ ਮੈਡੀਕਲ ਵੈਨਸ ਰਵਾਨਾ
. . .  about 1 hour ago
ਅੰਮ੍ਰਿਤਸਰ, 25 ਅਪ੍ਰੈਲ (ਜਸਵੰਤ ਸਿੰਘ ਜੱਸ) - ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਐਸ.ਜੀ.ਪੀ.ਸੀ ਵੱਲੋਂ ਸ਼ੁਰੂ ਕੀਤੀਆਂ 2 ਮੋਬਾਈਲ ਮੈਡੀਕਲ....
ਆਸਾਰਾਮ ਨੂੰ ਮਿਲੇ ਸਖ਼ਤ ਤੋਂ ਸਖ਼ਤ ਸਜ਼ਾ - ਪੀੜਤ ਦਾ ਪਿਤਾ
. . .  about 2 hours ago
ਜੋਧਪੁਰ, 25 ਅਪ੍ਰੈਲ - ਨਾਬਾਲਗ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਜੋਧਪੁਰ ਅਦਾਲਤ ਨੇ ਆਸਾਰਾਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਦੇ ਇਸ ਫ਼ੈਸਲੇ 'ਤੇ ਸੰਤੋਸ਼ ਜ਼ਾਹਿਰ...
ਪਟਿਆਲਾ : ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਿੱਲੀ ਲਈ ਰਵਾਨਾ
. . .  about 2 hours ago
ਪਟਿਆਲਾ, 25 ਅਪ੍ਰੈਲ (ਧਰਮਿੰਦਰ) - ਸਿੱਖ ਕੌਮ ਦੇ ਜਰਨੈਲ ਜਥੇਦਾਰ ਜੱਸਾ ਸਿੰਘ ਆਹਲੂਵਾਲੀਆ ਜੀ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਵੇਰੇ 9.00 ਵਜੇ ਪੰਜ ਪਿਆਰਿਆਂ ਦੀ ਅਗਵਾਈ...
ਸ਼ਿਮਲਾ ਜਬਰ ਜਨਾਹ ਮਾਮਲਾ- ਦੋਸ਼ੀ ਨੂੰ ਭੇਜਿਆ ਗਿਆ ਨਿਆਇਕ ਹਿਰਾਸਤ 'ਚ
. . .  about 2 hours ago
ਸ਼ਿਮਲਾ, 25 ਅਪ੍ਰੈਲ- ਸ਼ਿਮਲਾ ਦੇ ਕੋਟਖਾਈ ਵਿਖੇ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ ਵਿੱਚ ਸੀ.ਬੀ.ਆਈ. ਵੱਲੋਂ ਗ੍ਰਿਫ਼ਤਾਰ ਦੋਸ਼ੀ...
ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਮੁੰਬਈ, 25 ਅਪ੍ਰੈਲ- ਮਹਾਰਾਸ਼ਟਰ ਦੇ ਬੇਲਾਪੁਰ ਵਿੱਚ ਅੱਜ ਸਵੇਰੇ ਇਕ ਕੈਮੀਕਲ ਫ਼ੈਕਟਰੀ ਨੂੰ ਭਿਆਨਕ ਅੱਗ ਲੱਗ ਗਈ....
ਕਠੂਆ ਜਬਰ ਜਨਾਹ ਮਾਮਲਾ : ਨਾਬਾਲਗ ਦੋਸ਼ੀ ਅਦਾਲਤ ਵਿਚ ਪੇਸ਼
. . .  about 3 hours ago
ਕਠੂਆ, 25 ਅਪ੍ਰੈਲ - ਕਠੂਆ ਜਬਰ ਜਨਾਹ ਮਾਮਲੇ ਦੇ ਨਾਬਾਲਗ ਦੋਸ਼ੀ ਨੂੰ ਅੱਜ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿਚ ਪੇਸ਼ ਕੀਤਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਪਠਾਨਕੋਟ

ਐੱਸ.ਐੱਮ.ਡੀ.ਆਰ.ਐੱਸ.ਡੀ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਪਠਾਨਕੋਟ, 13 ਨਵੰਬਰ (ਸੰਧੂ)-ਐ ੱਸ.ਐ ੱਮ.ਡੀ.ਆਰ.ਐ ੱਸ.ਡੀ. ਕਾਲਜ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸਥਾਨਕ ਐ ੱਸ.ਡੀ. ਕਾਲਜ ਵਿਖੇ ਕਾਲਜ ਕਮੇਟੀ ਦੇ ਉਪ ਪ੍ਰਧਾਨ ਚੌਧਰੀ ਅਵਤਾਰ ਸਿੰਘ, ਪਿ੍ੰਸੀਪਲ ਸੁਰਿੰਦਰ ਕੌਹਾਲ ਤੇ ਪਿ੍ੰਸੀਪਲ ਮੀਨਾਕਸ਼ੀ ਅਗਰਵਾਲ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਡੀ.ਸੀ.ਦਫ਼ਤਰ ਸਾਹਮਣੇ ਦਿੱਤਾ ਧਰਨਾ

ਨਰੋਟ ਮਹਿਰਾ/ਪਠਾਨਕੋਟ, 13 ਨਵੰਬਰ (ਰਾਜ ਕੁਮਾਰੀ/ਚੌਹਾਨ)-ਪੰਜਾਬ ਸਟੇਟ ਪੈਨਸ਼ਨਰ ਜਾਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ਡੀ.ਸੀ.ਦਫ਼ਤਰ ਮਲਕਪੁਰ ਵਿਖੇ ਧਰਨਾ ਦਿੱਤਾ ਗਿਆ | ਉਪਰੰਤ ਆਗੂਆਂ ਨੇ ਡਿਪਟੀ ਕਮਿਸ਼ਨਰ ਨੰੂ ਮੰਗ-ਪੱਤਰ ਸੌਾਪਿਆ | ਵੱਖ-ਵੱਖ ਜਥੇਬੰਦੀਆਂ ਦੇ ਜ਼ਿਲ੍ਹਾ ਪ੍ਰਧਾਨ ਹੈੱਡ ਮਾਸਟਰ ਰਾਮਦਾਸ, ਫ਼ੌਜਾ ਸਿੰਘ, ਡਾ: ਲੇਖਰਾਜ, ਚੌਧਰੀ ਲਾਲ ਸਿੰਘ, ਟੀ.ਆਰ.ਸ਼ਰਮਾ, ਚਮਨ ਲਾਲ ਗੁਪਤਾ ਆਦਿ ਨੇ ਸਰਕਾਰ ਿਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ | ਇਸ ਮੌਕੇ ਪ੍ਰਧਾਨ ਰਾਜਪਾਲ, ਸੁਭਾਸ਼ ਚੰਦਰ, ਅਸ਼ੋਕ ਮਹਾਜਨ, ਰਮੇਸ਼ ਸ਼ਰਮਾ, ਡਾ: ਮਦਨ ਲਾਲ, ਪ੍ਰੇਮ ਚੋਪੜਾ, ਹੰਸਰਾਜ, ਹਰਦਿਆਲ, ਤਰਸੇਮ ਸ਼ਰਮਾ, ਦਿਲਬਾਗ ਰਾਏ, ਮਾਸਟਰ ਸੋਮਰਾਜ, ਬਲਦੇਵ ਰਾਜ ਸ਼ਰਮਾ, ਕਰਤਾਰ ਚੰਦ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਦੇ ਆਰੀਆ ਸਮਾਜ ਮੰਦਿਰ ਵਿਖੇ ਹੋਈ | ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 13 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਮੁੱਹਲਾ ਪ੍ਰੀਤ ਨਗਰ ਵਿਖੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਭੋਗ ਉਪਰੰਤ ਭਾਈ ਕੁਲਵੰਤ ਸਿੰਘ ਹੁਸ਼ਿਆਰਪੁਰੀ ਹਜ਼ੂਰੀ ...

ਪੂਰੀ ਖ਼ਬਰ »

ਲੁਟੇਰਾ ਫਾਈਨਾਂਸਰ ਦੀ ਜੇਬ 'ਚੋਂ 40200 ਰੁਪਏ ਕੱਢ ਕੇ ਫ਼ਰਾਰ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ-ਮਾਧੋਪੁਰ ਸੜਕ 'ਤੇ ਸਥਿਤ ਜੈ ਦੇਵ ਫਾਈਨਾਂਸ ਦੀ ਦੁਕਾਨ ਦੇ ਮਾਲਕ ਦੀ ਜੇਬ 'ਚੋਂ ਲੁਟੇਰਾ 40 ਹਜ਼ਾਰ 200 ਰੁਪਏ ਕੱਢ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਦੁਕਾਨ ਮਾਲਕ ਨਵਦੀਪ ਸਿੰਘ ਪੁੱਤਰ ਸੁਭਾਸ਼ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਐੱਸ. ਐੱਸ.ਪੀ. ਨੂੰ ਮਿਲਿਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਟਰੈਵਰ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਸਾਬਕਾ ਸੈਨਿਕ ਜਗਦੀਸ਼ ਚੰਦਰ ਵਾਸੀ ਫਤਿਹਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੰੂ ਨਾਲ ਲੈ ਕੇ ਪ੍ਰਧਾਨ ਕਰਨਲ ਸਾਗਰ ਸਿੰਘ ਸਲਾਰੀਆ ਦੀ ...

ਪੂਰੀ ਖ਼ਬਰ »

ਬੈਰੀਅਰ ਲਗਾ ਕੇ ਅੱਜ ਵੀ ਹੋ ਰਹੀ ਹੈ ਨਾਜਾਇਜ਼ ਵਸੂਲੀ

ਪਠਾਨਕੋਟ, 13 ਨਵੰਬਰ (ਚੌਹਾਨ)-ਜ਼ਿਲ੍ਹੇ ਅੰਦਰ ਇਕੋ ਇਕ ਕਰੈਸ਼ਰ ਇੰਡਸਟਰੀ ਜੋ ਸਰਕਾਰਾਂ ਦੀ ਬੇਰੁਖ਼ੀ ਕਾਰਨ ਬੰਦ ਹੋਣ ਕਿਨਾਰੇ ਪਹੁੰਚ ਗਈ ਹੈ, ਉ ੱਥੇ ਕੁਝ ਲੋਕਾਂ ਵਲੋਂ ਅੱਜ ਵੀ ਬੈਰੀਅਰ ਲਗਾ ਕੇ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ | ਪਿਛਲੀ ਅਕਾਲੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਦੀ ਬੈਠਕ

ਪਠਾਨਕੋਟ, 13 ਨਵੰਬਰ (ਸੰਧੂ)-ਲਾਇਨਜ਼ ਕਲੱਬ ਗਰੇਟਰ ਵਲੋਂ ਪ੍ਰਧਾਨ ਧੀਰਜ ਮਹਾਜਨ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ 'ਚ ਰੀਜ਼ਨ ਚੇਅਰਮੈਨ ਰਾਜੀਵ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਬੈਠਕ ਦੌਰਾਨ ਕਲੱਬ ਵਲੋਂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਾਸ ਕੌਾਸਲਿੰਗ ਸਮਾਗਮ

ਪਠਾਨਕੋਟ, 13 ਨਵੰਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਅਤੇ ਸਰਕਾਰੀ ਹਾਈ ਸਕੂਲ ਸਿਹੋੜਾ ਵਿਖੇ ਮਾਸ ਕੌਾਸਲਿੰਗ ਪ੍ਰੋਗਰਾਮ ਡੀ.ਈ.ਓ (ਸੈ.) ਰਵਿੰਦਰ ਕੁਮਾਰ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਡੀ.ਜੀ. ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਜਾਅਲਸਾਜ਼ ਔਰਤਾਂ ਆਟੋ 'ਚ ਬੈਠੀ ਔਰਤ ਦਾ ਪਰਸ ਚੋਰੀ ਕਰਕੇ ਫ਼ਰਾਰ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਮੂਨ ਤੋਂ ਪਠਾਨਕੋਟ ਲਈ ਆਟੋ 'ਚ ਬੈਠ ਕੇ ਆ ਰਹੀ ਇਕ ਔਰਤ ਦਾ ਆਟੋ 'ਚ ਸਵਾਰ ਜਾਲਸਾਜ ਪ੍ਰਵਾਸੀ ਔਰਤਾਂ ਪਰਸ ਚੋਰੀ ਕਰਕੇ ਫ਼ਰਾਰ ਹੋ ਗਈਆਂ | ਪੀੜਤ ਔਰਤ ਤਿ੍ਪਤਾ ਵਾਸੀ ਜੁਗਿਆਲ ਨੇ ਦੱਸਿਆ ਕਿ ਉਹ ਮਾਮੂਨ ਤੋਂ ਪਠਾਨਕੋਟ ਆਉਣ ਲਈ ਆਟੋ 'ਚ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਪੰਜਾਬ ਦੇ ਉਤਰੀ ਭਾਰਤ ਦੇ ਚੇਅਰਮੈਨ ਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਵਿਸ਼ੇਸ਼ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਭੱਜਿਆ ਭਗੌੜਾ ਕਾਬੂ

ਪਠਾਨਕੋਟ, 13 ਨਵੰਬਰ (ਚੌਹਾਨ)-ਪੁਲਿਸ ਹਿਰਾਸਤ ਵਿਚੋਂ ਭੱਜੇ ਚੇਨਾਂ ਲੁੱਟਣ ਵਾਲੇ ਗਰੋਹ ਦੇ ਮੁਖ ਦੋਸ਼ੀ ਹਰਸ਼ ਗਿੱਲ ਉਰਫ਼ ਲੱਕੀ ਪੁੱਤਰ ਰਾਜ ਕੁਮਾਰ ਨੰੂ ਪੁਲਿਸ ਨੇ ਮੁੜ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਇਸ ਦੋਸ਼ੀ ਦੇ ਭੱਜ ਜਾਣ ਕਾਰਨ ਏ. ਐ ੱਸ. ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਦੁਕਾਨਦਾਰ ਝੁਲਸਿਆ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਡਲ ਟਾਊਨ ਪਠਾਨਕੋਟ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਇਕ ਦੁਕਾਨਦਾਰ ਗੰਭੀਰ ਰੂਪ 'ਚ ਝੁਲਸ ਗਿਆ | ਜਿਸ ਨੂੰ ਸਥਾਨਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਵਿਅਕਤੀ ਦੀ ਪਹਿਚਾਣ ਬਿੱਲਾ (55) ਵਾਸੀ ਕੱਚੇ ...

ਪੂਰੀ ਖ਼ਬਰ »

ਪੱਤਰਕਾਰ ਦੀ ਕੁੱਟਮਾਰ ਦੇ ਸਬੰਧ 'ਚ ਪੁਲਿਸ ਵਲੋਂ ਚਲਾਨ ਪੇਸ਼ ਕਰਨ 'ਚ ਕੀਤੀ ਜਾ ਰਹੀ ਹੈ ਆਨਾਕਾਨੀ

ਨਰੋਟ ਮਹਿਰਾ, 13 ਨਵੰਬਰ (ਰਾਜ ਕੁਮਾਰੀ)-ਨਰੋਟ ਮਹਿਰਾ ਪ੍ਰੈੱਸ ਕਲੱਬ ਦੀ ਬੈਠਕ ਜਸਵਾਲੀ ਰੈਸਟ ਹਾਊਸ ਵਿਖੇ ਬਾਬਾ ਮਹਿਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੱਤਰਕਾਰਾਂ ਨੰੂ ਹਲਕੇ ਅੰਦਰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਜਾਨਪੁਰ ਪੁਲਿਸ ਵਲੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਾਵਾਂ ਬਰਾਮਦ

ਸੁਜਾਨਪੁਰ, 13 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਸੰਜੀਵ ਕੁਮਾਰ ਦੀ ਅਗਵਾਈ 'ਚ ਬੇੜੀਆਂ ਪੱਤਣ ਤੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਊਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

28ਵਾਂ ਸਾਲਾਨਾ ਧਾਰਮਿਕ ਸਮਾਗਮ ਆਰੰਭ

ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁਖਭੰਜਨ ਸਾਹਿਬ ਡੀ ਸੀ ਕਲੋਨੀ ਊਨਾ 'ਚ 28ਵੇਂ ਸਾਲਾਨਾ ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਨਾਲ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਕੀਤੀ ਗਈ | ਗੁਰਦੁਆਰਾ ਡੇਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਲਾਈਨ ਜੰਮੂ ਐਸ. ਪੀ. ਵਲੋਂ ਪ੍ਰੈੱਸ ਕਾਨਫਰੰਸ

ਜੰਮੂ, 13 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਵਿਚ ਜੰਮੂ-ਕਸ਼ਮੀਰ ਪੁਲਿਸ ਦੇ ਐਸ. ਪੀ. ਨਾਰਥ ਵਿਨੋਦ ਕੁਮਾਰ ਨੇ ਜ਼ਿਲ੍ਹਾ ਪੁਲਿਸ ਲਾਈਨ ਜੰਮੂ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਦੁਆਰਾ 120 ਮੋਬਾਈਲ ...

ਪੂਰੀ ਖ਼ਬਰ »

ਸ੍ਰੀਨਗਰ 'ਚ ਮੌਸਮ ਦੀ ਸਭ 'ਤੋਂ ਠੰਢੀ ਰਾਤ, ਤਾਪਮਾਨ ਮਨਫ਼ੀ 'ਤੇ ਪੁੱਜਾ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ ਸ਼ਹਿਰ 'ਚ ਇਸ ਮੌਸਮ ਦੀ ਸਭ ਤੋਂ ਠੰਡੀ ਰਾਤ ਦਾ ਸਭ 'ਤੋਂ ਘਟ ਤਾਪਮਾਨ ਮਨਫੀ 0.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ | ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਮੈਦਾਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX