ਤਾਜਾ ਖ਼ਬਰਾਂ


ਮੋਦੀ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਡਿੱਗਿਆ , ਮਤੇ ਖ਼ਿਲਾਫ਼ 325 ਅਤੇ ਹੱਕ 'ਚ 126 ਵੋਟਾਂ ਪਈਆਂ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੌਰਾਨ ਲੋਕ ਸਭਾ 'ਚ ਹੰਗਾਮਾ
. . .  1 day ago
ਪ੍ਰੋ:ਮਰਵਾਹਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨਿਯੁੱਕਤ
. . .  1 day ago
ਲੁਧਿਆਣਾ, 20 ਜੁਲਾਈ (ਪੁਨੀਤ ਬਾਵਾ)-ਪੰਜਾਬ ਸਰਕਾਰ ਵੱਲੋਂ ਅੱਜ ਇਕ ਹੁਕਮ ਜਾਰੀ ਕਰਕੇ ਪ੍ਰੋ:ਐਸ.ਐਸ. ਮਰਵਾਹਾ ਨੂੰ ਆਈ.ਏ.ਐਸ. ਅਧਿਕਾਰੀ ਕਾਹਨ ਸਿੰਘ ਪੰਨੂੰ ਦੀ ਥਾਂ ਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ...
ਫਰਾਂਸ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਕੀਤਾ ਖੰਡਨ
. . .  1 day ago
ਨਵੀਂ ਦਿੱਲੀ, 20 ਜੁਲਾਈ- ਫਰਾਂਸ ਨੇ ਲੋਕ ਸਭਾ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਫਰਾਂਸ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸਾਨੂੰ ਰਾਹੁਲ ਗਾਂਧੀ ਦੇ ਬਿਆਨ ਦੀ ਜਾਣਕਾਰੀ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
. . .  1 day ago
ਜਲੰਧਰ, 20 ਜੁਲਾਈ- ਜਲੰਧਰ ਰੇਂਜ ਦੀ ਸਪੈਸ਼ਲ ਟਾਸਕ ਫੋਰਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨਾਮੀ ਉਕਤ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਹ ਲੁਧਿਆਣਾ 'ਚ ਕੱਲ੍ਹ...
ਇਰਫਾਨ ਪਠਾਨ ਨੇ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਕੀਤੀ ਸ਼ੁਰੂਆਤ
. . .  1 day ago
ਲੁਧਿਆਣਾ, 20 ਜੁਲਾਈ- ਭਾਰਤੀ ਕ੍ਰਿਕਟ ਦੇ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਨੇ ਅੱਜ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਸ਼ੁਰੂਆਤ...
ਚਾਂਦੀ ਦਾ ਚੱਮਚ ਲੈ ਕੇ ਪੈਦਾ ਹੋਣ ਵਾਲੇ ਗਰੀਬੀ ਨੂੰ ਕੀ ਸਮਝਣਗੇ- ਰਾਜਨਾਥ ਸਿੰਘ
. . .  1 day ago
ਨਵੀਂ ਦਿੱਲੀ, 20 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੇਭਰੋਸਗੀ ਮਤੇ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਜਪਾ ਕੋਲ ਸਪੱਸ਼ਟ ਬਹੁਮਤ ਹੈ। ਉਨ੍ਹਾਂ ਵਿਰੋਧੀ ਧਿਰ 'ਤੇ ਕਈ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਹਰ ਥਾਂ ਆਪਣੇ ਪੈਰ ਜਮਾ ਰਹੀ ਹੈ ਅਤੇ...
ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਕਰਨ ਦਾ ਐਲਾਨ
. . .  1 day ago
ਚੰਡੀਗੜ੍ਹ, 20 ਜੁਲਾਈ- ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਇਹ ਫ਼ੈਸਲਾ ਲਿਆ...
ਪੁਲਿਸ ਨੇ ਗੋਲੀ ਚਲਾ ਕੇ ਘੇਰੀ ਬਿਨਾਂ ਨੰਬਰੀ ਗੱਡੀ
. . .  1 day ago
ਨਵਾਂਸ਼ਹਿਰ, 20 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਚੰਡੀਗੜ੍ਹ ਚੌਕ ਤੋਂ ਐਸ. ਐਸ. ਪੀ. ਦਫ਼ਤਰ ਵੱਲ ਜਾ ਰਹੀ ਇੱਕ ਬਿਨਾਂ ਨੰਬਰੀ ਗੱਡੀ ਨੂੰ ਰੋਕਣ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਕਾਰ ਨੂੰ ਕਬਜ਼ੇ 'ਚ ਲੈ ਕੇ ਐਸ. ਪੀ. ਦੀਪਕ ਹਿਲੋਰੀ ਵਲੋਂ ਚਾਲਕ ਤੋਂ ਥਾਣਾ ਸਿਟੀ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂ.ਟੀ. 'ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ
. . .  1 day ago
ਚੰਡੀਗੜ੍ਹ, 20 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ...
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
. . .  1 day ago
ਪਟਿਆਲਾ, 20 ਜੁਲਾਈ- ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਇਹ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ....
ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
. . .  1 day ago
ਪਠਾਨਕੋਟ, 20 ਜੁਲਾਈ ( ਆਰ. ਸਿੰਘ ) ਪਿੰਡ ਕੋਠੀ ਪੰਡਿਤਾਂ ਦੇ ਕੋਲ ਸੁੰਦਰ ਚੱਕ ਰੋਡ 'ਤੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਆਸ...
ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  1 day ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਕਿਹਾ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਉਦਾਸ ਨਹੀਂ ਹੈ। ਇੱਥੋਂ ਤੱਕ ਕਿ ਭਾਜਪਾ ਦੇ ਲੋਕ ਵੀ ਉਦਾਸ...
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  1 day ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਰਾਹੁਲ ਗਾਂਧੀ ਦੇ 'ਗ਼ਲਤ ਦੋਸ਼ਾਂ' ਵਿਰੁੱਧ ਭਾਜਪਾ ਵਿਸ਼ੇਸ਼ ਅਧਿਕਾਰ ਮਤਾ ਲਿਆਏਗੀ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਹਮਲਾ ਕੀਤਾ ਸੀ ਅਤੇ ਰਾਫੇਲ ਜਹਾਜ਼ ਦੇ ਸੌਦੇ ਨੂੰ...
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  1 day ago
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  1 day ago
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  1 day ago
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਪਠਾਨਕੋਟ

ਐੱਸ.ਐੱਮ.ਡੀ.ਆਰ.ਐੱਸ.ਡੀ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸ਼ੁਰੂ

ਪਠਾਨਕੋਟ, 13 ਨਵੰਬਰ (ਸੰਧੂ)-ਐ ੱਸ.ਐ ੱਮ.ਡੀ.ਆਰ.ਐ ੱਸ.ਡੀ. ਕਾਲਜ ਅਤੇ ਬੀ.ਐੱਡ ਕਾਲਜ ਦੀ ਦੋ ਰੋਜ਼ਾ ਅਥਲੈਟਿਕ ਮੀਟ ਸਥਾਨਕ ਐ ੱਸ.ਡੀ. ਕਾਲਜ ਵਿਖੇ ਕਾਲਜ ਕਮੇਟੀ ਦੇ ਉਪ ਪ੍ਰਧਾਨ ਚੌਧਰੀ ਅਵਤਾਰ ਸਿੰਘ, ਪਿ੍ੰਸੀਪਲ ਸੁਰਿੰਦਰ ਕੌਹਾਲ ਤੇ ਪਿ੍ੰਸੀਪਲ ਮੀਨਾਕਸ਼ੀ ਅਗਰਵਾਲ ...

ਪੂਰੀ ਖ਼ਬਰ »

ਪੈਨਸ਼ਨਰਾਂ ਨੇ ਡੀ.ਸੀ.ਦਫ਼ਤਰ ਸਾਹਮਣੇ ਦਿੱਤਾ ਧਰਨਾ

ਨਰੋਟ ਮਹਿਰਾ/ਪਠਾਨਕੋਟ, 13 ਨਵੰਬਰ (ਰਾਜ ਕੁਮਾਰੀ/ਚੌਹਾਨ)-ਪੰਜਾਬ ਸਟੇਟ ਪੈਨਸ਼ਨਰ ਜਾਇੰਟ ਫ਼ਰੰਟ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਸੀਨੀਅਰ ਕਨਵੀਨਰ ਨਰੇਸ਼ ਕੁਮਾਰ ਦੀ ਅਗਵਾਈ ਹੇਠ ਡੀ.ਸੀ.ਦਫ਼ਤਰ ਮਲਕਪੁਰ ਵਿਖੇ ਧਰਨਾ ਦਿੱਤਾ ਗਿਆ | ਉਪਰੰਤ ਆਗੂਆਂ ਨੇ ਡਿਪਟੀ ...

ਪੂਰੀ ਖ਼ਬਰ »

ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਇੰਡੀਅਨ ਨੈਸ਼ਨਲ ਟਰੇਡ ਯੂਨੀਅਨ ਦੀ ਬੈਠਕ ਪ੍ਰਧਾਨ ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸ਼ਾਹਪੁਰ ਕੰਢੀ ਦੇ ਆਰੀਆ ਸਮਾਜ ਮੰਦਿਰ ਵਿਖੇ ਹੋਈ | ਜਿਸ 'ਚ ਮੁਲਾਜ਼ਮਾਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਪਠਾਨਕੋਟ, 13 ਨਵੰਬਰ (ਸੰਧੂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ 548ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ ਸਿੰਘ ਸਭਾ ਮੁੱਹਲਾ ਪ੍ਰੀਤ ਨਗਰ ਵਿਖੇ ਪ੍ਰਧਾਨ ਜਥੇਦਾਰ ਗੁਰਜੀਤ ਸਿੰਘ ਸੰਧੂ ਦੀ ਦੇਖ-ਰੇਖ ਹੇਠ ਮਨਾਇਆ ਗਿਆ | ਭੋਗ ਉਪਰੰਤ ਭਾਈ ਕੁਲਵੰਤ ਸਿੰਘ ਹੁਸ਼ਿਆਰਪੁਰੀ ਹਜ਼ੂਰੀ ...

ਪੂਰੀ ਖ਼ਬਰ »

ਲੁਟੇਰਾ ਫਾਈਨਾਂਸਰ ਦੀ ਜੇਬ 'ਚੋਂ 40200 ਰੁਪਏ ਕੱਢ ਕੇ ਫ਼ਰਾਰ

ਸ਼ਾਹਪੁਰ ਕੰਢੀ, 13 ਨਵੰਬਰ (ਰਣਜੀਤ ਸਿੰਘ)-ਸ਼ਾਹਪੁਰ ਕੰਢੀ-ਮਾਧੋਪੁਰ ਸੜਕ 'ਤੇ ਸਥਿਤ ਜੈ ਦੇਵ ਫਾਈਨਾਂਸ ਦੀ ਦੁਕਾਨ ਦੇ ਮਾਲਕ ਦੀ ਜੇਬ 'ਚੋਂ ਲੁਟੇਰਾ 40 ਹਜ਼ਾਰ 200 ਰੁਪਏ ਕੱਢ ਕੇ ਫ਼ਰਾਰ ਹੋ ਗਿਆ | ਇਸ ਸਬੰਧੀ ਦੁਕਾਨ ਮਾਲਕ ਨਵਦੀਪ ਸਿੰਘ ਪੁੱਤਰ ਸੁਭਾਸ਼ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਐੱਸ. ਐੱਸ.ਪੀ. ਨੂੰ ਮਿਲਿਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਦਾ ਵਫ਼ਦ ਟਰੈਵਰ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਹੋਏ ਸਾਬਕਾ ਸੈਨਿਕ ਜਗਦੀਸ਼ ਚੰਦਰ ਵਾਸੀ ਫਤਿਹਪੁਰ ਜ਼ਿਲ੍ਹਾ ਹੁਸ਼ਿਆਰਪੁਰ ਨੰੂ ਨਾਲ ਲੈ ਕੇ ਪ੍ਰਧਾਨ ਕਰਨਲ ਸਾਗਰ ਸਿੰਘ ਸਲਾਰੀਆ ਦੀ ...

ਪੂਰੀ ਖ਼ਬਰ »

ਬੈਰੀਅਰ ਲਗਾ ਕੇ ਅੱਜ ਵੀ ਹੋ ਰਹੀ ਹੈ ਨਾਜਾਇਜ਼ ਵਸੂਲੀ

ਪਠਾਨਕੋਟ, 13 ਨਵੰਬਰ (ਚੌਹਾਨ)-ਜ਼ਿਲ੍ਹੇ ਅੰਦਰ ਇਕੋ ਇਕ ਕਰੈਸ਼ਰ ਇੰਡਸਟਰੀ ਜੋ ਸਰਕਾਰਾਂ ਦੀ ਬੇਰੁਖ਼ੀ ਕਾਰਨ ਬੰਦ ਹੋਣ ਕਿਨਾਰੇ ਪਹੁੰਚ ਗਈ ਹੈ, ਉ ੱਥੇ ਕੁਝ ਲੋਕਾਂ ਵਲੋਂ ਅੱਜ ਵੀ ਬੈਰੀਅਰ ਲਗਾ ਕੇ ਨਾਜਾਇਜ਼ ਵਸੂਲੀ ਕੀਤੀ ਜਾ ਰਹੀ ਹੈ | ਪਿਛਲੀ ਅਕਾਲੀ ਭਾਜਪਾ ਸਰਕਾਰ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਗਰੇਟਰ ਦੀ ਬੈਠਕ

ਪਠਾਨਕੋਟ, 13 ਨਵੰਬਰ (ਸੰਧੂ)-ਲਾਇਨਜ਼ ਕਲੱਬ ਗਰੇਟਰ ਵਲੋਂ ਪ੍ਰਧਾਨ ਧੀਰਜ ਮਹਾਜਨ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ 'ਚ ਰੀਜ਼ਨ ਚੇਅਰਮੈਨ ਰਾਜੀਵ ਗੁਪਤਾ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ | ਬੈਠਕ ਦੌਰਾਨ ਕਲੱਬ ਵਲੋਂ ਕੀਤੇ ਜਾਣ ਵਾਲੇ ਪ੍ਰਾਜੈਕਟਾਂ ਸਬੰਧੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮਾਸ ਕੌਾਸਲਿੰਗ ਸਮਾਗਮ

ਪਠਾਨਕੋਟ, 13 ਨਵੰਬਰ (ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੀੜੀ ਅਤੇ ਸਰਕਾਰੀ ਹਾਈ ਸਕੂਲ ਸਿਹੋੜਾ ਵਿਖੇ ਮਾਸ ਕੌਾਸਲਿੰਗ ਪ੍ਰੋਗਰਾਮ ਡੀ.ਈ.ਓ (ਸੈ.) ਰਵਿੰਦਰ ਕੁਮਾਰ ਦੀ ਅਗਵਾਈ ਅਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਡੀ.ਜੀ. ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ...

ਪੂਰੀ ਖ਼ਬਰ »

ਜਾਅਲਸਾਜ਼ ਔਰਤਾਂ ਆਟੋ 'ਚ ਬੈਠੀ ਔਰਤ ਦਾ ਪਰਸ ਚੋਰੀ ਕਰਕੇ ਫ਼ਰਾਰ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਮੂਨ ਤੋਂ ਪਠਾਨਕੋਟ ਲਈ ਆਟੋ 'ਚ ਬੈਠ ਕੇ ਆ ਰਹੀ ਇਕ ਔਰਤ ਦਾ ਆਟੋ 'ਚ ਸਵਾਰ ਜਾਲਸਾਜ ਪ੍ਰਵਾਸੀ ਔਰਤਾਂ ਪਰਸ ਚੋਰੀ ਕਰਕੇ ਫ਼ਰਾਰ ਹੋ ਗਈਆਂ | ਪੀੜਤ ਔਰਤ ਤਿ੍ਪਤਾ ਵਾਸੀ ਜੁਗਿਆਲ ਨੇ ਦੱਸਿਆ ਕਿ ਉਹ ਮਾਮੂਨ ਤੋਂ ਪਠਾਨਕੋਟ ਆਉਣ ਲਈ ਆਟੋ 'ਚ ...

ਪੂਰੀ ਖ਼ਬਰ »

ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ

ਪਠਾਨਕੋਟ, 13 ਨਵੰਬਰ (ਚੌਹਾਨ)-ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਜ਼ਰੂਰਤਮੰਦ ਲੜਕੀ ਦਾ ਵਿਆਹ ਕਰਵਾਇਆ ਗਿਆ | ਇਸ ਮੌਕੇ ਸ਼ਿਵ ਸੈਨਾ ਪੰਜਾਬ ਦੇ ਉਤਰੀ ਭਾਰਤ ਦੇ ਚੇਅਰਮੈਨ ਤੇ ਹਿਮਾਚਲ ਪ੍ਰਭਾਰੀ ਸਤੀਸ਼ ਮਹਾਜਨ ਵਿਸ਼ੇਸ਼ ...

ਪੂਰੀ ਖ਼ਬਰ »

ਪੁਲਿਸ ਹਿਰਾਸਤ 'ਚੋਂ ਭੱਜਿਆ ਭਗੌੜਾ ਕਾਬੂ

ਪਠਾਨਕੋਟ, 13 ਨਵੰਬਰ (ਚੌਹਾਨ)-ਪੁਲਿਸ ਹਿਰਾਸਤ ਵਿਚੋਂ ਭੱਜੇ ਚੇਨਾਂ ਲੁੱਟਣ ਵਾਲੇ ਗਰੋਹ ਦੇ ਮੁਖ ਦੋਸ਼ੀ ਹਰਸ਼ ਗਿੱਲ ਉਰਫ਼ ਲੱਕੀ ਪੁੱਤਰ ਰਾਜ ਕੁਮਾਰ ਨੰੂ ਪੁਲਿਸ ਨੇ ਮੁੜ ਗਿ੍ਫ਼ਤਾਰ ਕਰ ਲਿਆ ਹੈ | ਜ਼ਿਕਰਯੋਗ ਹੈ ਕਿ ਇਸ ਦੋਸ਼ੀ ਦੇ ਭੱਜ ਜਾਣ ਕਾਰਨ ਏ. ਐ ੱਸ. ...

ਪੂਰੀ ਖ਼ਬਰ »

ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਦੁਕਾਨਦਾਰ ਝੁਲਸਿਆ

ਪਠਾਨਕੋਟ, 13 ਨਵੰਬਰ (ਆਰ. ਸਿੰਘ)-ਮਾਡਲ ਟਾਊਨ ਪਠਾਨਕੋਟ ਵਿਖੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ ਇਕ ਦੁਕਾਨਦਾਰ ਗੰਭੀਰ ਰੂਪ 'ਚ ਝੁਲਸ ਗਿਆ | ਜਿਸ ਨੂੰ ਸਥਾਨਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ | ਜਿੱਥੇ ਵਿਅਕਤੀ ਦੀ ਪਹਿਚਾਣ ਬਿੱਲਾ (55) ਵਾਸੀ ਕੱਚੇ ...

ਪੂਰੀ ਖ਼ਬਰ »

ਪੱਤਰਕਾਰ ਦੀ ਕੁੱਟਮਾਰ ਦੇ ਸਬੰਧ 'ਚ ਪੁਲਿਸ ਵਲੋਂ ਚਲਾਨ ਪੇਸ਼ ਕਰਨ 'ਚ ਕੀਤੀ ਜਾ ਰਹੀ ਹੈ ਆਨਾਕਾਨੀ

ਨਰੋਟ ਮਹਿਰਾ, 13 ਨਵੰਬਰ (ਰਾਜ ਕੁਮਾਰੀ)-ਨਰੋਟ ਮਹਿਰਾ ਪ੍ਰੈੱਸ ਕਲੱਬ ਦੀ ਬੈਠਕ ਜਸਵਾਲੀ ਰੈਸਟ ਹਾਊਸ ਵਿਖੇ ਬਾਬਾ ਮਹਿਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੱਤਰਕਾਰਾਂ ਨੰੂ ਹਲਕੇ ਅੰਦਰ ਪੇਸ਼ ਆ ਰਹੀਆਂ ਸਮੱਸਿਆਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸੁਜਾਨਪੁਰ ਪੁਲਿਸ ਵਲੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਾਵਾਂ ਬਰਾਮਦ

ਸੁਜਾਨਪੁਰ, 13 ਨਵੰਬਰ (ਜਗਦੀਪ ਸਿੰਘ)-ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਸੰਜੀਵ ਕੁਮਾਰ ਦੀ ਅਗਵਾਈ 'ਚ ਬੇੜੀਆਂ ਪੱਤਣ ਤੋਂ ਇਕ ਟਰੱਕ 'ਚੋਂ 2 ਮਰੀਆਂ ਹੋਈਆਂ ਗਊਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ...

ਪੂਰੀ ਖ਼ਬਰ »

28ਵਾਂ ਸਾਲਾਨਾ ਧਾਰਮਿਕ ਸਮਾਗਮ ਆਰੰਭ

ਊਨਾ, 13 ਨਵੰਬਰ (ਗੁਰਪ੍ਰੀਤ ਸਿੰਘ ਸੇਠੀ)-ਗੁਰਦੁਆਰਾ ਡੇਰਾ ਦੁਖਭੰਜਨ ਸਾਹਿਬ ਡੀ ਸੀ ਕਲੋਨੀ ਊਨਾ 'ਚ 28ਵੇਂ ਸਾਲਾਨਾ ਸਮਾਗਮ ਦੀ ਆਰੰਭਤਾ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਨਾਲ ਬੋਲੇ ਸੋ ਨਿਹਾਲ ਸਤਿ ਸ਼੍ਰੀ ਅਕਾਲ ਦੇ ਜੈਕਾਰਿਆਂ ਨਾਲ ਕੀਤੀ ਗਈ | ਗੁਰਦੁਆਰਾ ਡੇਰਾ ਦੁਖਭੰਜਨ ਸਾਹਿਬ ਦੇ ਸੰਚਾਲਕ ਤੇ ਮੁੱਖ ਸੇਵਾਦਾਰ ਬਾਬਾ ਚਰਨਜੀਤ ਸਿੰਘ ਨੇ ਦੱਸਿਆ ਕਿ ਰੋਜ਼ਾਨਾ ਸਵੇਰੇ ਸ਼ਾਮ ਨਿਤਨੇਮ, ਕੀਰਤਨ ਤੇ ਦੁਪਹਿਰ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ | ਬਾਬਾ ਜੀ ਨੇ ਦੱਸਿਆ ਕਿ ਦਿਨ ਰਾਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ ਤੇ 23 ਨਵੰਬਰ ਨੂੰ ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਦੋਂ ਕਿ 23 ਨਵੰਬਰ ਰਾਤ ਨੂੰ ਰੈਣ ਸੂਬਾਈ ਕੀਰਤਨ ਦਰਬਾਰ ਹੋਵੇਗਾ ਜਿਸਦੀ ਸਮਾਪਤੀ 24 ਨਬੰਬਰ ਸਵੇਰੇ ਆਸਾ ਦੀ ਵਾਰ ਦੇ ਕੀਰਤਨ ਦੇ ਬਾਅਦ ਹੋਵੇਗੀ |

ਕਸ਼ਮੀਰ 'ਚ ਅਮਨ ਦੀ ਬਹਾਲੀ ਲਈ ਸਭ ਧਿਰਾਂ ਨਾਲ ਗੱਲਬਾਤ ਕੀਤੀ ਜਾਵੇ-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ
ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੀ ਜੰਮੂ-ਕਸ਼ਮੀਰ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਬਾਲੀ ਦੀ ਪ੍ਰਧਾਨਗੀ 'ਚ ਸ੍ਰੀਨਗਰ ਵਿਖੇ ਇਕ ਬੈਠਕ ਹੋਈ, ਜਿਸ 'ਚ ਸੂਬਾ ਭਰ ਦੇ ਫੈਡਰੇਸ਼ਨ ਨਾਲ ਸੰਬਧਤ ਵਰਕਰਾਂ ਨੇ ਭਾਗ ਲਿਆ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਨੇ ਕਸ਼ਮੀਰ ਮਸਲੇ ਦਾ ਸਾਰਥਕ ਹੱਲ ਕੱਢਣ ਤੇ ਅਮਨ ਸ਼ਾਂਤੀ ਦੀ ਬਹਾਲੀ ਲਈ ਕੇਂਦਰੀ ਵਾਰਤਾਕਾਰ ਦਿਨੇਸ਼ਵਰ ਸ਼ਰਮਾ ਵਲੋਂ ਸ਼ੁਰੂ ਕੀਤੀ ਪਹਿਲੇ ਦੌਰ ਦੀ ਗੱਲਬਾਤ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਸ੍ਰੀ ਸ਼ਰਮਾ ਨੂੰ ਵੱਖਵਾਦੀਆਂ ਨਾਲ ਗੱਲਬਾਤ ਕਰਨ ਲਈ ਕੋਈ ਰਸਤਾ ਕੱਢਣਾ ਪਵੇਗਾ ਤਾਂ ਜੋ ਇਹ ਗੱਲਬਾਤ ਕਿਸੇ ਨਤੀਜੇ 'ਤੇ ਪਹੁੰਚ ਸਕੇ | ਫੈਡਰੇਸ਼ਨ ਆਗੂਆਂ ਨੇ ਕੇਂਦਰ ਤੇ ਸੂਬਾ ਸਰਕਾਰਾਂ ਵਲੋਂ ਜੰਮੂ-ਕਸ਼ਮੀਰ 'ਚ ਸਿੱਖਾਂ ਦੇ ਭੱਖਦੇ ਮਸਲਿਆਂ 'ਤੇ ਅਜੇ ਤੱਕ ਕੋਈ ਧਿਆਨ ਨਾ ਦੇਣ ਦੀ ਨਿਖੇਧੀ ਕਰਦਿਆਂ ਵਾਰਤਾਕਾਰ ਨੂੰ ਸਿੱਖਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ | ਉਨ੍ਹਾਂ ਕੇਂਦਰ ਸਰਕਾਰ ਨੂੰ ਜ਼ੋਰ ਦੇ ਕੇ ਪੁੱਛਿਆ ਕਿ ਸੂਬੇ 'ਚ ਸਿੱਖਾਂ ਨੂੰ ਘੱਟ-ਗਿਣਤੀ ਭਾਈਚਾਰੇ ਦਾ ਰੁਤਬਾ ਨਾ ਦੇਣ ਪਿੱਛੇ ਉਸ ਦੀ ਕਿਹੜੀ ਰਾਜਨੀਤਕ ਮਜ਼ਬੂਰੀ ਹੈ, ਉਨ੍ਹਾਂ ਸਿੱਖਾਂ ਦਾ ਇਹ ਮਸਲਾ ਲਟਕਾਉਣ ਦੇ ਬਜਾਏ ਇਸ ਨੂੰ ਨਜਿੱਠ ਕੇ ਸੂਬੇ 'ਚ ਸਿੱਖਾਂ ਲਈ ਨੌਕਰੀਆਂ 'ਚ ਰਿਜ਼ਰਵੇਸ਼ਨ ਦਾ ਕੋਟਾ ਨਿਸ਼ਚਿਤ ਕਰਨ ਦੀ ਮੰਗ ਕੀਤੀ | ਇਸ ਮੌਕੇ ਜਰਨਲ ਸਕੱਤਰ ਬਿਕਰਮ ਸਿੰਘ ਪੱਪਾ ਨੇ ਸਿੱਖ ਨੌਜਵਾਨਾਂ ਨੂੰ ਪੜ੍ਹਾਈ ਤੇ ਖੇਡਾਂ ਦੇ ਨਾਲ-ਨਾਲ ਸਿੱਖ ਸਿਧਾਂਤਾਂ 'ਤੇ ਵੀ ਪਹਿਰਾ ਦੇਣ ਦੀ ਅਪੀਲ ਕੀਤੀ | ਜਥੇਬੰਦੀ ਦੇ ਪ੍ਰਧਾਨ ਹਰਜੀਤ ਸਿੰਘ ਨੇ 1984 ਦੇ ਸਿੱਖਾਂ ਦੇ ਕਾਤਲਾਂ ਨੂੰ ਅਜੇ ਤੱਕ ਸਜ਼ਾਵਾਂ ਨਾ ਦੇਣ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਦੀ ਨਿਖੇਧੀ ਕੀਤੀ | ਇਸ ਮੌਕੇ ਫੈਡਰੇਸ਼ਨ ਆਗੂ ਦਾਰਾ ਸਿੰਘ, ਮਨਜੀਤ ਸਿੰਘ, ਰਿੰਕੂ ਸਿੰਘ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹਾ ਪੁਲਿਸ ਲਾਈਨ ਜੰਮੂ ਐਸ. ਪੀ. ਵਲੋਂ ਪ੍ਰੈੱਸ ਕਾਨਫਰੰਸ

ਜੰਮੂ, 13 ਨਵੰਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਵਿਚ ਜੰਮੂ-ਕਸ਼ਮੀਰ ਪੁਲਿਸ ਦੇ ਐਸ. ਪੀ. ਨਾਰਥ ਵਿਨੋਦ ਕੁਮਾਰ ਨੇ ਜ਼ਿਲ੍ਹਾ ਪੁਲਿਸ ਲਾਈਨ ਜੰਮੂ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਦੁਆਰਾ 120 ਮੋਬਾਈਲ ...

ਪੂਰੀ ਖ਼ਬਰ »

ਸ੍ਰੀਨਗਰ 'ਚ ਮੌਸਮ ਦੀ ਸਭ 'ਤੋਂ ਠੰਢੀ ਰਾਤ, ਤਾਪਮਾਨ ਮਨਫ਼ੀ 'ਤੇ ਪੁੱਜਾ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਸ੍ਰੀਨਗਰ ਸ਼ਹਿਰ 'ਚ ਇਸ ਮੌਸਮ ਦੀ ਸਭ ਤੋਂ ਠੰਡੀ ਰਾਤ ਦਾ ਸਭ 'ਤੋਂ ਘਟ ਤਾਪਮਾਨ ਮਨਫੀ 0.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਹੈ | ਮੌਸਮ ਵਿਭਾਗ ਵਲੋਂ ਅਗਲੇ 24 ਘੰਟਿਆਂ ਦੌਰਾਨ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਮੈਦਾਨੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX