ਤਾਜਾ ਖ਼ਬਰਾਂ


ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਕੌਮੀ ਮਾਰਗ ਦਾ 25 ਨੂੰ ਨਿਤਿਨ ਗਡਕਰੀ ਰੱਖਣਗੇ ਨੀਂਹ ਪੱਥਰ
. . .  1 day ago
ਨੂਰਪੁਰ ਬੇਦੀ, 22 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਕੇਂਦਰ ਮੰਤਰੀ ਸ੍ਰੀ ਨਿਤਿਨ ਗਡਕਰੀ 25 ਫਰਵਰੀ ਨੂੰ ਬੰਗਾ-ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਹਾਈਵੇ ਮਾਰਗ ਦਾ ਨੀਂਹ ਪੱਥਰ ਸ੍ਰੀ ਅਨੰਦਪੁਰ ਸਾਹਿਬ ਵਿਖੇ ...
ਅਸਮ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ, 7 ਔਰਤਾਂ ਵੀ ਸ਼ਾਮਲ
. . .  1 day ago
ਗੁਹਾਟੀ, 22 ਫਰਵਰੀ - ਅਸਮ ਦੇ ਗੋਲਾਘਾਟ ਜ਼ਿਲ੍ਹੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 30 ਲੋਕਾਂ ਦੀ ਮੌਤ ਹੋ ਗਈ ਹੈ ਤੇ 50 ਤੋਂ ਵਧੇਰੇ ਬਿਮਾਰ ਪੈ ਗਏ ਹਨ। ਮ੍ਰਿਤਕਾਂ ਵਿਚ 7 ਔਰਤਾਂ ਵੀ ਸ਼ਾਮਲ ਹਨ। ਮਾਮਲੇ ਦੀ...
ਚੌਕਸੀ ਵਿਭਾਗ ਦੀ ਟੀਮ ਵਲੋਂ ਏ.ਐਸ.ਆਈ ਰਿਸ਼ਵਤ ਲੈਂਦਾ ਕਾਬੂ
. . .  1 day ago
ਕੋਟਕਪੂਰਾ, 22 ਫ਼ਰਵਰੀ (ਮੋਹਰ ਸਿੰਘ ਗਿੱਲ) - ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਚੌਕਸੀ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵੱਲੋਂ ਅਚਾਨਕ ਮਾਰੇ ਛਾਪੇ ਦੌਰਾਨ ਇਕ ਏ.ਐਸ.ਆਈ ਨੂੰ 8 ਹਜ਼ਾਰ ਰੁਪਿਆ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਸੂਚਨਾ...
ਵਿਸ਼ਵ ਕੱਪ 'ਚ ਮੁਕਾਬਲੇ ਤੋਂ ਹਟਣ ਦੀ ਬਜਾਏ ਪਾਕਿਸਤਾਨ ਨੂੰ ਹਰਾਉਣਾ ਬਿਹਤਰ - ਸਚਿਨ ਤੇਂਦੁਲਕਰ
. . .  1 day ago
ਨਵੀਂ ਦਿੱਲੀ, 22 ਫਰਵਰੀ - ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਿਸ਼ਵ ਕੱਪ 'ਚ ਪਾਕਿਸਤਾਨ ਖਿਲਾਫ ਮੈਚ ਨਾਲ ਖੇਡ ਕੇ ਦੋ ਅੰਕ ਗੁਆਉਣਾ ਠੀਕ ਨਹੀਂ ਲੱਗ ਰਿਹਾ। ਕਿਉਂਕਿ ਇਸ ਨਾਲ ਵਿਸ਼ਵ ਕੱਪ 'ਚ ਵਿਰੋਧੀ ਟੀਮ ਨੂੰ ਹੀ ਫ਼ਾਇਦਾ ਹੋਵੇਗਾ। ਤੇਂਦੁਲਕਰ...
ਸਾਡਾ ਦੇਸ਼ ਜੰਗ ਨਹੀਂ ਚਾਹੁੰਦਾ, ਜੇ ਹੋਈ ਤਾਂ ਭਾਰਤ ਨੂੰ ਹੋਵੇਗੀ ਹੈਰਾਨਗੀ - ਪਾਕਿਸਤਾਨ
. . .  1 day ago
ਇਸਲਾਮਾਬਾਦ, 22 ਫਰਵਰੀ - ਪਾਕਿਸਤਾਨੀ ਫੌਜ ਨੇ ਪੁਲਵਾਮਾ ਹਮਲੇ ਤੋਂ ਬਾਅਦ ਅੱਜ ਪ੍ਰੈਸ ਕਾਨਫਰੰਸ ਕੀਤੀ। ਪਾਕਿਸਤਾਨ ਫੌਜ ਦੀ ਮੀਡੀਆ ਵਿੰਗ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਦੇ ਡੀਜੀ ਮੇਜਰ ਜਨਰਲ ਆਸਿਫ ਗ਼ਫ਼ੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਜੰਮੂ...
ਟੈਸਟਿੰਗ ਨਾ ਕਰਵਾਉਣ ਵਾਲੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਣੇ ਸ਼ੁਰੂ
. . .  1 day ago
ਮਾਹਿਲਪੁਰ 22 ਫਰਵਰੀ (ਦੀਪਕ ਅਗਨੀਹੋਤਰੀ)- ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਸਿੱਖਿਆ ਵਿਭਾਗ ਦੇ ਸਕੱਤਰ ਵਲੋਂ ਜਿਲਾ ਸਿਖਿਆ ਅਫਸਰਾਂ ਰਾਹੀਂ ਪੱਤਰ ਜਾਰੀ ਕਰਕੇ ਅਜਿਹੇ ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ ਜਿਨ੍ਹਾਂ ਅਧਿਆਪਕਾਂ ਨੇ ਪੜ੍ਹੋ...
ਸੋਪੋਰ ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 22 ਫਰਵਰੀ - ਜੰਮੂ ਕਸ਼ਮੀਰ ਮੁੱਠਭੇੜ 'ਚ ਪੁਲਿਸ ਮੁਤਾਬਿਕ ਦੋ ਅੱਤਵਾਦੀ ਢੇਰ ਹੋ ਗਏ ਹਨ। ਗੋਲਾ ਬਰੂਦ ਹਥਿਆਰ ਬਰਾਮਦ ਕੀਤੇ ਗਏ ਹਨ। ਇਨ੍ਹਾਂ ਦੀ ਪਹਿਚਾਣ ਤੇ ਸੰਪਰਕਾਂ ਦਾ ਪਤਾ ਲਗਾਇਆ ਜਾ ਰਿਹਾ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਤਹਿਤ ਬੱਚਿਆ ਦਾ ਟੈਸਟ ਲੈਣ ਆਈ ਟੀਮ ਦਾ ਅਧਿਆਪਕਾਂ ਵੱਲੋਂ ਬਾਈਕਾਟ
. . .  1 day ago
ਧਮਾਕਾਖ਼ੇਜ਼ ਸਮਗਰੀ ਰੱਖਣ ਦੇ ਮਾਮਲੇ 'ਚੋਂ ਭਾਈ ਜਗਤਾਰ ਸਿੰਘ ਤਾਰਾ ਬਰੀ
. . .  1 day ago
ਬਠਿੰਡਾ, 22 ਫਰਵਰੀ (ਸੁਖਵਿੰਦਰ ਸਿੰਘ ਸੁੱਖਾ) - ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ...
'ਪੜ੍ਹੋ ਪੰਜਾਬ ਪੜਾਓ ਪੰਜਾਬ' ਦੀ ਟੈਸਟਿੰਗ ਖ਼ਿਲਾਫ਼ ਅਧਿਆਪਕਾਂ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਘਿਰਾਓ ਕੀਤਾ
. . .  1 day ago
ਖਮਾਣੋਂ 22 ਫਰਵਰੀ (ਮਨਮੋਹਨ ਸਿੰਘ ਕਲੇਰ)- ਪੰਜਾਬ ਭਰ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਪੜ੍ਹੋ ਪੰਜਾਬ ,ਪੜਾਓ ਪੰਜਾਬ ਦੀ ਪਹਿਲੀ ਤੋ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਦੀ ਸਬੰਧਿਤ ਸਕੂਲਾਂ 'ਚ ਚੱਲ ਰਹੀ ਟੈਸਟਿੰਗ ਦੇ ਅੱਜ ਬਾਈਕਾਟ ਦੇ ਸੱਦੇ 'ਤੇ ਜਿੱਥੇ ....
ਅਧਿਆਪਕ ਸੰਘਰਸ਼ ਕਮੇਟੀ ਨੇ ਅਜਨਾਲਾ 'ਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਸਾੜਿਆ ਪੁਤਲਾ
. . .  1 day ago
ਅਜਨਾਲਾ, 22 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਅਧਿਆਪਕਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨਣ ਦੇ ਵਿਰੋਧ 'ਚ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਲਏ ਗਏ ਫ਼ੈਸਲੇ ਅਨੁਸਾਰ ਅੱਜ ਬਲਾਕ ਅਜਨਾਲਾ ਨਾਲ ਸੰਬੰਧਿਤ ਅਧਿਆਪਕਾਂ ਵੱਲੋਂ ਰੋਸ ਮਾਰਚ ਕਰਨ ....
ਜਲੰਧਰ 'ਚ ਕਾਂਗਰਸ ਅਤੇ ਅਕਾਲੀ ਦਲ ਵਿਚਾਲੇ ਸ਼ੁਰੂ ਹੋਈ ਪੋਸਟਰ ਜੰਗ
. . .  1 day ago
ਜਲੰਧਰ, 22 ਫਰਵਰੀ (ਅ.ਬ)- ਅੱਜ ਸਵੇਰੇ ਜਲੰਧਰ ਸ਼ਹਿਰ ਦੇ ਕੁੱਝ ਹਿੱਸਿਆ 'ਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਪੋਸਟਰ ਲਗਵਾਏ ਗਏ ਸਨ ਤੇ ਉਸ ਤੋਂ ਬੀਤੀ ਦਿਨੀਂ ਅਕਾਲੀ ਦੀ ਲੀਡਰਸ਼ਿਪ ਦੇ ਖ਼ਿਲਾਫ਼ ਪੋਸਟਰ ਲਗਵਾਏ ਜਾਣ ਨਾਲ ਇਕ ਤਰ੍ਹਾਂ ....
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ, ਦੇਖੋ ਤਸਵੀਰਾਂ
. . .  1 day ago
ਪਟਨਾ ਸਾਹਿਬ ਪਹੁੰਚੀ ਪੰਜ ਤਖਤ ਐਕਸਪ੍ਰੈੱਸ.....
ਅਧਿਆਪਕ ਸੰਘਰਸ਼ ਕਮੇਟੀ ਨੇ ਸਿੱਖਿਆ ਸਕੱਤਰ ਦਾ ਫੂਕਿਆ ਪੁਤਲਾ
. . .  1 day ago
ਖੇਮਕਰਨ, 22 ਫਰਵਰੀ (ਸੰਦੀਪ ਮਹਿਤਾ) - ਅਧਿਆਪਕ ਸੰਘਰਸ਼ ਕਮੇਟੀ ਨੇ ਪੰਜਾਬ ਦੇ ਸੱਦੇ 'ਤੇ ਅਧਿਆਪਕ ਯੂਨੀਅਨ ਬਲਾਕ ਵਲਟੋਹਾ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕਾ ਨੇ ਪੰਜਾਬ ਸਰਕਾਰ ਤੋਂ ਕ੍ਰਿਸ਼ਨ ....
ਐਫ.ਏ.ਟੀ.ਐਫ ਦਾ ਫ਼ੈਸਲਾ : ਅਕਤੂਬਰ ਤੱਕ 'ਗ੍ਰੇ ਲਿਸਟ' 'ਚ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 22 ਫਰਵਰੀ- ਪੈਰਿਸ 'ਚ ਹੋਈ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐਫ.ਏ.ਟੀ.ਐਫ) ਦੀ ਬੈਠਕ 'ਚ ਇਹ ਫ਼ੈਸਲਾ ਲਿਆ ਗਿਆ ਹੈ ਕਿ ਪਾਕਿਸਤਾਨ 'ਗ੍ਰੇ ਲਿਸਟ' 'ਚ ਬਰਕਰਾਰ ਰਹੇਗਾ। ਐਫ.ਏ.ਟੀ.ਐਫ. ਵੱਲੋਂ ਲਿਆ ਗਿਆ ਇਹ ਫ਼ੈਸਲਾ ਇਸ ਸਾਲ ....
ਬੀ.ਐੱਸ.ਐਫ. ਸੈਕਟਰ ਮਮਦੋਟ ਨੇ ਸਰਹੱਦ ਤੋਂ ਬਰਾਮਦ ਕੀਤੀ ਕਰੋੜਾਂ ਦੀ ਹੈਰੋਇਨ
. . .  1 day ago
ਅਗਸਤਾ ਵੈਸਟਲੈਂਡ ਮਾਮਲਾ : ਰਾਜੀਵ ਸਕਸੈਨਾ ਦੀ ਅੰਤਰਿਮ ਜ਼ਮਾਨਤ 25 ਫਰਵਰੀ ਤੱਕ ਵਧਾਈ ਗਈ
. . .  1 day ago
ਜਨ ਔਸ਼ਧੀ ਕੇਂਦਰਾਂ ਦੀਆਂ ਸਸਤੀਆਂ ਦਵਾਈਆਂ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ
. . .  1 day ago
ਥਰੂਰ ਨੇ ਪਾਕਿਸਤਾਨ ਨਾਲ ਕ੍ਰਿਕਟ ਖੇਡਣ ਦੀ ਕੀਤੀ ਵਕਾਲਤ
. . .  1 day ago
'ਆਪ' ਦੀਆਂ ਨਵ-ਵਿਆਹੀਆਂ ਵਿਧਾਇਕਾਂ ਰੂਬੀ ਅਤੇ ਬਲਜਿੰਦਰ ਨੂੰ ਕੈਪਟਨ ਨੇ ਦਿੱਤਾ ਆਸ਼ੀਰਵਾਦ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪ੍ਰਸ਼ਾਸਨਿਕ ਗੈਰ-ਯੋਜਨਾਬੰਦੀ ਕਾਰਨ ਸੋਮਵਾਰ ਦੀ 'ਆਰਗੈਨਿਕ ਮੰਡੀ' ਦਾ ਅਮਲ ਭੰਬਲਭੂਸੇ 'ਚ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)-ਪ੍ਰਸ਼ਾਸਨਿਕ ਗੈਰ-ਯੋਜਨਾਬੰਦੀ ਕਾਰਨ ਪਿਛਲੇ ਹਫ਼ਤੇ ਹੀ ਸ਼ੁਰੂ ਕੀਤੀ ਸੋਮਵਾਰ ਦੀ 'ਆਰਗੈਨਿਕ ਮੰਡੀ' ਦਾ ਅਮਲ ਭੰਬਲਭੂਸੇ 'ਚ ਨਜ਼ਰ ਆ ਰਿਹਾ ਹੈ | ਆਰਗੈਨਿਕ ਜਾਨੀ ਜੈਵਿਕ ਮੰਡੀ 'ਚ ਕਿਹੜੇ ਉਤਪਾਦ ਵਿਕਣਗੇ, ਕਿਸਾਨ ਜਾਂ ਉਤਪਾਦ ...

ਪੂਰੀ ਖ਼ਬਰ »

ਸਹਿਕਾਰਤਾ ਸਪਤਾਹ ਅੱਜ- 3 ਕਰੋੜ ਰੁ. ਦੇ ਇਨਾਮ ਵੰਡੇ ਜਾਣਗੇ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਊਰੋ)-ਸਰਕਾਰੀ ਤੌਰ 'ਤੇ ਦੱਸਿਆ ਗਿਆ ਹੈ ਕਿ ਕੱਲ੍ਹ 14 ਨਵੰਬਰ ਨੂੰ ਇੱਥੋਂ ਕੁਝ ਮੀਲ ਦੂਰ ਮੁਹਾਲੀ ਵਿਚ 64ਵਾਂ ਆਲ ਇੰਡੀਆ ਸਹਿਕਾਰਤਾ ਸਪਤਾਹ ਸਮਾਗਮ ਕੀਤਾ ਜਾ ਰਿਹਾ ਹੈ, ਜਿਸ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ...

ਪੂਰੀ ਖ਼ਬਰ »

ਪਟੇ ਤੋਂ ਫ਼ਰੀ ਹੋਲਡ 'ਚ ਜਾਇਦਾਦ ਤਬਦੀਲੀ ਦੀ ਪ੍ਰਕਿਰਿਆ 'ਚ 80 ਤੋਂ 50 ਫੀਸਦੀ, ਫ਼ੀਸ ਦਰ ਘਟਾਈ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ)- ਚੰਡੀਗੜ੍ਹ ਹਾਊਸਿੰਗ ਬੋਰਡ ਨੇ ਪਟੇ ਤੋਂ ਫ਼ਰੀ ਹੋਲਡ ਵਿਚ ਤਬਦੀਲੀ ਕਰਨ ਦੀ ਪ੍ਰਕਿਰਿਆ ਲਈ ਦਰਾਂ 80 ਤੋਂ 50 ਫੀਸਦੀ ਫ਼ੀਸ ਘਟਾ ਦਿੱਤੀਆਂ ਹਨ | ਚੰਡੀਗੜ੍ਹ ਹਾਊਸਿੰਗ ਬੋਰਡ, ਦੁਆਰਾ ਸਤੰਬਰ, 2017 ਦੇ ਮਹੀਨੇ ਵਿੱਚ ਪਟੇ ਦੀ ਪੂੰਜੀ ਤੋਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਜ਼ਖ਼ਮੀ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਅੰਦਰ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਤਿੰਨ ਲੋਕ ਜ਼ਖ਼ਮੀ ਹੋ ਗਏ | ਪਹਿਲਾ ਮਾਮਲਾ ਸੈਕਟਰ 52 ਪੈਟਰੋਲ ਪੰਪ ਨੇੜੇ ਦਾ ਹੈ ਜਿੱਥੇ ਕਾਰ ਨੇ ਐਕਟੀਵਾ ਸਵਾਰ ਨੂੰ ਟੱਕਰ ਮਾਰ ਦਿੱਤੀ | ਸ਼ਿਕਾਇਤ ਕਰਤਾ ਮੁਹਾਲੀ ...

ਪੂਰੀ ਖ਼ਬਰ »

ਪੀ.ਯੂ .'ਚ ਆਗਾਜ਼ ਫੈਸਟ-2017 ਦੀ ਸ਼ੁਰੂਆਤ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਆਗਾਜ਼ ਫੈਸਟ-2017 ਦੀ ਅੱਜ ਸ਼ੁਰੂਆਤ ਕੀਤੀ ਗਈ | ਵਿਦਿਆਰਥੀ ਕੌਾਸਲ ਵੱਲੋਂ ਹਰ ਸਾਲ ਆਗਾਜ਼ ਫੈਸਟ ਕਰਵਾਇਆ ਜਾਂਦਾ ਹੈ | ਇਸ ਵਿਚ ਵਿਦਿਆਰਥੀਆਂ ਵਲੋਂ ਵੱਖ-ਵੱਖ ਮੁਕਾਬਲਿਆਂ ਜਿਨ੍ਹਾਂ ਵਿਚ ਸੰਗੀਤ, ...

ਪੂਰੀ ਖ਼ਬਰ »

ਸੜਕਨਾਮਾ ਦੇ ਲੇਖਕ ਨੂੰ ਧਮਕੀਆਂ ਨਾ ਦੇਵੋ, ਵਿਚਾਰ ਦਾ ਜਵਾਬ ਦਲੀਲ ਨਾਲ ਦਿਓ-ਡਾਕਟਰ ਦਿਆਲ

ਚੰਡੀਗੜ੍ਹ, 13 ਨਵੰਬਰ (ਅਜੀਤ ਬਿਉਰੋ)- ਡਾਕਟਰ ਜੋਗਿੰਦਰ ਦਿਆਲ ਮੈਂਬਰ ਕੌਮੀ ਕਾਰਜਕਾਰਨੀ ਸੀਪੀਆਈ ਅਤੇ ਗੁਰਨਾਮ ਕੰਵਰ ਮੈਂਬਰ ਸੂਬਾ ਸਕੱਤਰੇਤ ਨੇ ਇਥੇ ਇਕ ਸਾਂਝੇ ਬਿਆਨ ਵਿਚ ਰਾਮਪੁਰਾ ਪੁਲਿਸ ਵਲੋਂ ਪ੍ਰਸਿੱਧ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨੂੰ ਆਪਣੇ ਅੱਗੇ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦੇ ਖਾਤੇ 'ਚੋਂ 26 ਲੱਖ 50 ਹਜ਼ਾਰ ਨਿਕਲਣ ਦੇ ਮਾਮਲੇ 'ਚ ਲੋਕਾਂ ਨੇ ਕਰਮਚਾਰੀਆਂ ਨੂੰ ਬੈਂਕ ਖੋਲ੍ਹਣ ਤੋਂ ਰੋਕਿਆ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਪਿੰਡ ਪਲਸੌਰਾ ਦੀ ਬਜ਼ੁਰਗ ਔਰਤ ਦੇ ਬੈਂਕ ਖਾਤੇ ਤੋਂ 26 ਲੱਖ 50 ਹਜ਼ਾਰ 500 ਰੁਪਏ ਨਿਕਲਣ ਦੇ ਮਾਮਲੇ ਵਿਚ ਅੱਜ ਪਿੰਡ ਵਾਲਿਆਂ ਨੇ ਬੈਂਕ ਸਾਹਮਣੇ ਪ੍ਰਦਰਸ਼ਨ ਕੀਤਾ | ਪੀੜਤ ਸਮੇਤ ਪਿੰਡ ਦੇ ਲੋਕ ਇਕੱਠੇ ਹੋ ਕੇ ਬੈਂਕ ਦੇ ...

ਪੂਰੀ ਖ਼ਬਰ »

ਬੱਚਿਆਂ 'ਚ ਵੱਧ ਰਹੀ ਸ਼ੂਗਰ ਟਾਈਪ-1

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਬੱਚਿਆਂ ਵਿਚ ਸ਼ੂਗਰ ਟਾਈਪ-1 ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ | ਇੰਟਰਨੈਸ਼ਨਲ ਡਾਇਬਟੀਜ਼ ਫੈਡਰੇਸ਼ਨ ਦੇ ਸਾਲ 2015 ਦੇ ਅਧਿਐਨ ਅਨੁਸਾਰ ਪੂਰੇ ਸੰਸਾਰ ਵਿਚ 5.42 ਲੱਖ ਬੱਚੇ ਸ਼ੂਗਰ ਟਾਈਪ-1 ਦੇ ਸ਼ਿਕਾਰ ਹਨ, ਜਦੋਂ ਕਿ ...

ਪੂਰੀ ਖ਼ਬਰ »

24ਵਾਂ ਪੰਜਾਬ ਓਪਨ ਮਹਿਲਾ ਗੋਲਫ ਟੂਰਨਾਮੈਂਟ ਅੱਜ ਤੋਂ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ) -ਚੰਡੀਗੜ੍ਹ ਗੋਲਫ ਕਲੱਬ ਦੇ ਉੱਤਰੀ ਿਖ਼ੱਤੇ ਦਾ ਤਿੰਨ ਦਿਨਾ 24ਵਾਂ ਪੰਜਾਬ ਓਪਨ ਮਹਿਲਾ ਟੂਰਨਾਮੈਂਟ ਭਲਕੇ ਤੋਂ ਸ਼ੁਰੂ ਹੋ ਰਿਹਾ ਹੈ, ਇਹ 14 ਤੋਂ 16 ਨਵੰਬਰ ਤਕ ਚੱਲੇਗਾ | ਇਹ ਐਲਾਨ ਇਸ ਟੂਰਨਾਮੈਂਟ ਦੇ ਪ੍ਰਬੰਧਕਾਂ ਨੇ ਪੱਤਰਕਾਰ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਪੰਜਾਬ ਰਾਜਪਾਲ ਨੂੰ ਦਿੱਤਾ ਮੰਗ-ਪੱਤਰ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਿਵਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਕੁਮਾਰ ਗੁਪਤਾ ਦੀ ਅਗਵਾਈ ਵਿਚ ਇਕ ਮੰਗ ਪੱਤਰ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੰੂ ਦਿੱਤਾ ਗਿਆ | ਇਸ ਬਾਰੇ ਚੰਡੀਗੜ੍ਹ ਪੈੱ੍ਰਸ ਕਲੱਬ ਵਿਚ ਪੈੱ੍ਰਸ ਕਾਨਫ਼ਰੰਸ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਡਾ. ਕਸ਼ਮੀਰ ਸਿੰਘ ਨੇ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਨਵੇਂ ਡਾਇਰੈਕਟਰ ਪਿ੍ੰਸੀਪਲ ਦਾ ...

ਪੂਰੀ ਖ਼ਬਰ »

ਆਰੀਅਨਜ਼ ਬਿਜ਼ਨੈੱਸ ਸਕੂਲ ਨੇ 'ਮਨੋਵਿਗਿਆਨਿਕ ਵਿਕਾਸ' 'ਤੇ ਸੈਮੀਨਾਰ ਕਰਵਾਇਆ

ਮੋਹਾਲੀ 13 ਨਵੰਬਰ (ਅ. ਬ.)-ਆਰੀਅਨਜ਼ ਬਿਜ਼ਨੈੱਸ ਸਕੂਲ (ਏ ਬੀ ਐਸ), ਚੰਡੀਗੜ ਨੇ ਆਪਣੇ ਕਾਲਜ ਕੈਂਪਸ ਵਿਚ 'ਮਨੋਵਿਗਿਆਨਿਕ ਵਿਕਾਸ: ਸਫਲ ਵਿਕਾਸ ਦੇ ਲਈ ਇਕ ਸ਼ਰਤ' ਵਿਸ਼ੇ 'ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ | ਸ੍ਰੀ ਵਿਪਨ ਨਾਰੂਲਾ, ਸਾਲ 2012-13 ਦੇ ਕਾਰੋਬਾਰੀ, ਯੈਸ ਕਾਰਪੋਰੇਟ ...

ਪੂਰੀ ਖ਼ਬਰ »

ਵਾਤਾਵਰਨ ਨੂੰ ਬਚਾਉਣ ਲਈ ਸ਼ੁਰੂ ਹੋਵੇਗੀ ਮੁਹਿੰਮ

d ਵਾਤਾਵਰਨ ਪ੍ਰੇਮੀਆਂ ਨੇ ਚੁੱਕੀ ਸਹੁੰ, ਵੰਡੇ ਜਾਣਗੇ ਬੂਟੇ ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕੁਝ ਵਾਤਾਵਰਨ ਪ੍ਰੇਮੀਆਂ ਨੇ ਸਹੁੰ ਚੁੱਕੀ ਕਿ ਪੰਜਾਬ 'ਚ ਵਿਗੜ ਰਹੇ ਵਾਤਾਵਰਨ ਅਤੇ ਵੱਧ ਰਹੇ ਪ੍ਰਦੂਸ਼ਣ ਿਖ਼ਲਾਫ਼ ...

ਪੂਰੀ ਖ਼ਬਰ »

ਪੀ.ਜੀ.ਆਈ ਵਲੋਂ ਸ਼ੂਗਰ ਟਾਈਪ-1 ਬਾਰੇ ਅੱਜ ਕੀਤਾ ਜਾਏਗਾ ਜਾਗਰੂਕ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਵੱਲੋਂ ਬੱਚਿਆਂ ਨੂੰ ਹੋਣ ਵਾਲੀ ਸ਼ੂਗਰ ਟਾਈਪ-1 ਬਾਰੇ ਲੋਕਾਂ ਨੂੰ ਅੱਜ ਜਾਗਰੂਕ ਕੀਤਾ ਜਾਵੇਗਾ | ਪੀ.ਜੀ.ਆਈ ਵਲੋਂ ਹਰ ਸਾਲ ਵਿਸ਼ਵ ਸ਼ੂਗਰ ਦਿਵਸ ਮੌਕੇ ਲੋਕਾਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਜਾਂਦਾ ਹੈ | ...

ਪੂਰੀ ਖ਼ਬਰ »

ਕ੍ਰਾਇਮ ਬ੍ਰਾਂਚ ਦੇ ਏ. ਐੱਸ. ਆਈ. ਨੇ 4 ਸਾਲਾਂ ਤੋਂ ਵਿਛੜੇ ਬੱਚੇ ਨੂੰ ਪਰਿਵਾਰ ਨਾਲ ਮਿਲਾਇਆ

ਪੰਚਕੂਲਾ, 13 ਨਵੰਬਰ (ਕਪਿਲ)-ਪੰਚਕੂਲਾ ਕ੍ਰਾਇਮ ਬ੍ਰਾਂਚ ਦੇ ਏ. ਐੱਸ. ਆਈ. ਰਾਜੇਸ਼ ਕੁਮਾਰ ਨੇ 4 ਸਾਲ ਪਹਿਲਾਂ ਆਪਣੇ ਪਰਿਵਾਰ ਤੋਂ ਵਿਛੜੇ ਰਾਹੁਲ ਨਾਮਕ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਪਰਿਵਾਰ ਨੂੰ ਖ਼ੁਸ਼ੀਆਂ ਦਾ ਤੋਹਫਾ ਦਿੱਤਾ ਹੈ | ਜਾਣਕਾਰੀ ਅਨੁਸਾਰ ਨੇਪਾਲ ਦਾ ਰਹਿਣ ਵਾਲਾ ਇਹ ਬੱਚਾ ਸਾਲ 2012 'ਚ ਉਸ ਸਮੇਂ ਆਪਣੇ ਪਰਿਵਾਰ ਤੋਂ ਵਿਛੜ ਗਿਆ ਸੀ, ਜਦੋਂ ਉਥੇ ਭਿਆਨਕ ਹੜ੍ਹ ਆਇਆ ਸੀ ਅਤੇ ਇਹ ਬੱਚਾ ਕਿਸੇ ਤਰ੍ਹਾਂ ਭਟਕਦਾ ਹੋਇਆ ਅੰਬਾਲਾ ਪਹੁੰਚ ਗਿਆ | ਰੋਜ਼ੀ-ਰੋਟੀ ਲਈ ਇਸ ਬੱਚੇ ਨੇ ਇਕ ਢਾਬੇ ਉੱਤੇ ਨੌਕਰੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਇਸੇ ਦੌਰਾਨ ਉਹ ਏ. ਐੱਸ. ਆਈ ਰਾਜੇਸ਼ ਦੇ ਸੰਪਰਕ 'ਚ ਆਇਆ, ਜਿਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਬੱਚੇ ਦੇ ਪਰਿਵਾਰ ਨੂੰ ਲੱਭ ਲਿਆ ਗਿਆ | ਆਪਣੇ ਗੁਆਚੇ ਬੱਚੇ ਨਾਲ ਮਿਲਣ 'ਤੇ ਉਸ ਦੇ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ ਅਤੇ ਪਰਿਵਾਰ ਵਲੋਂ ਉਚੇਚੇ ਤੌਰ 'ਤੇ ਪੰਚਕੂਲਾ ਪੁਲਿਸ ਦਾ ਧੰਨਵਾਦ ਕੀਤਾ ਗਿਆ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਰਾਜੇਸ਼ ਕੁਮਾਰ ਦੇ ਸੰਪਰਕ ਇਹ ਬੱਚਾ ਉਦੋਂ ਆਇਆ ਜਦੋਂ ਉਹ ਹੋਟਲਾਂ 'ਤੇ ਕੰਮ ਕਰਨ ਵਾਲੇ ਨਾਬਾਲਿਗ ਬੱਚਿਆਂ ਨੂੰ ਲੈ ਕੇ ਹੋਟਲ ਮਾਲਕਾਂ ਿਖ਼ਲਾਫ਼ ਕਾਰਵਾਈ ਕਰ ਰਹੇ ਸਨ | ਇਸੇ ਦੌਰਾਨ 14 ਸਾਲਾ ਰਾਹੁਲ ਨੇ ਉਨ੍ਹਾਂ ਨੂੰ ਆਪਣੀ ਹੱਡਬੀਤੀ ਸੁਣਾਈ ਅਤੇ ਨੌਕਰੀ ਕਰਨ ਦੀ ਮਜ਼ਬੂਰੀ ਦੱਸੀ | ਇਸ ਤੋਂ ਬਾਅਦ ਏ. ਐੱਸ. ਆਈ. ਰਾਜੇਸ਼ ਨੇ ਨੇਪਾਲ ਪੁਲਿਸ ਨਾਲ ਸੰਪਰਕ ਕੀਤਾ ਅਤੇ ਬੱਚੇ ਨੂੰ ਉਸ ਦੇ ਪਰਿਵਾਰ ਨਾਲ ਮਿਲਾ ਕੇ ਹੀ ਦਮ ਲਿਆ | 4 ਸਾਲਾਂ ਬਾਅਦ ਘਰ ਵਾਲਿਆਂ ਨੂੰ ਮਿਲ ਕੇ ਰਾਹੁਲ ਬਹੁਤ ਖ਼ੁਸ਼ ਹੈ ਪਰ ਉਸ ਨੂੰ ਇਸ ਗੱਲ ਦਾ ਅਫਸੋਸ ਹੈ ਕਿ ਮਾਂ ਦੀ ਮੌਤ ਹੋਣ ਸਮੇਂ ਉਹ ਉਥੇ ਮੌਜੂਦ ਨਹੀਂ ਸੀ |


ਖ਼ਬਰ ਸ਼ੇਅਰ ਕਰੋ

ਪੰਚਕੂਲਾ ਤੋਂ ਰੋਜ਼ਾਨਾ 3 ਕਿੱਲੋਮੀਟਰ ਦਾ ਗੇੜਾ ਕੱਢ ਕੇ ਘਰ ਪੁੱਜ ਰਹੇ ਨੇ ਢਕੌਲੀ ਖੇਤਰ ਦੇ ਵਸਨੀਕ

ਜ਼ੀਰਕਪੁਰ, 13 ਨਵੰਬਰ (ਅਵਤਾਰ ਸਿੰਘ)-ਢਕੌਲੀ ਦੀਆਂ ਦਰਜਨਾਂ ਕਾਲੋਨੀਆਂ ਦੇ ਵਸਨੀਕਾਂ ਨੂੰ ਆਪਣੇ ਘਰ ਪੁੱਜਣ ਲਈ ਰੋਜ਼ਾਨਾ ਪੰਚਕੂਲਾ ਤੋਂ ਕਈ ਕਿੱਲੋਮੀਟਰ ਦਾ ਗੇੜਾ ਕੱਢ ਕੇ ਘਰ ਪੁੱਜਣਾ ਪੈ ਰਿਹਾ ਹੈ | ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਫਲਾਈ ਓਵਰ ਬਣਾਉਣ ਸਮੇਂ ਰੱਖਿਆ ...

ਪੂਰੀ ਖ਼ਬਰ »

ਆਗਾਜ਼ ਫੈਸਟ ਦੌਰਾਨ ਐਨ.ਐਸ.ਯੂ.ਆਈ ਦੇ ਦੋ ਧੜਿਆਂ 'ਚ ਲੜਾਈ

ਚੰਡੀਗੜ੍ਹ, 13 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਆਗਾਜ਼ ਫੈਸਟ-2017 ਦੇ ਦੌਰਾਨ ਐਨ.ਐਸ.ਯੂ.ਆਈ ਦੇ ਦੋ ਧੜਿਆਂ ਵਿਚ ਲੜ੍ਹਾਈ ਹੋ ਗਈ | ਜਾਣਕਾਰੀ ਮੁਤਾਬਕ ਲੜਾਈ ਪਹਿਲਾਂ ਦੁਪਹਿਰ 3 ਵਜੇ ਅਤੇ ਇਸ ਤੋਂ ਬਾਅਦ ਸ਼ਾਮ ਵੇਲੇ ਹੋਈ | ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਖੁੱਡਾ ਅਲੀ ਸ਼ੇਰ 'ਚ 18ਵੇਂ ਜਗਰੂਪ ਯਾਦਗਾਰੀ ਖ਼ੂਨਦਾਨ ਕੈਂਪ ਦੌਰਾਨ 70 ਯੂਨਿਟ ਖ਼ੂਨ ਦਾਨ

ਚੰਡੀਗੜ੍ਹ, 13 ਨਵੰਬਰ (ਆਰ.ਐਸ.ਲਿਬਰੇਟ) -ਪਿੰਡ ਖੁੱਡਾ ਅਲੀਸ਼ੇਰ ਦੇ ਯੂਥ ਕਲੱਬ ਵਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਦੇ ਦੀਵਾਨ ਹਾਲ ਵਿਚ 18ਵਾਂ ਜਗਰੂਪ ਯਾਦਗਾਰੀ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ਉਪ-ਪ੍ਰਧਾਨ ਰਵਿੰਦਰ ਸਿੰਘ ਅਤੇ ਖ਼ਜ਼ਾਨਚੀ ਪਿ੍ਤਪਾਲ ...

ਪੂਰੀ ਖ਼ਬਰ »

ਹੱਥਕੜੀ ਬਾਰੇ ਹਦਾਇਤ ਨਾ ਮੰਨਣ ਕਾਰਨ ਉਲੰਘਣਾ ਪਟੀਸ਼ਨ ਦਾਖਲ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਵਿਚਾਰ ਅਧੀਨ ਕੈਦੀਆਾ ਨੂੰ ਹੱਥਕੜੀ ਨਾ ਲਗਾਉਣ ਸਬੰਧੀ ਹਾਈਕੋਰਟ ਦੇ ਸਤੰਬਰ 2008 ਦੇ ਇਕ ਫ਼ੈਸਲੇ ਦੀ ਪਾਲਣਾ ਨਾ ਹੋਣ ਦਾ ਦੋਸ਼ ਲਾਉਂਦਿਆਂ ਵਰਲਡ ਹਿਊਮਨ ਰਾਈਟਸ ਕੌਾਸਲ ਨਾ ਦੀ ਇਕ ਸੰਸਥਾ ਨੇ ਐਡਵੋਕੇਟ ਰੰਜਨ ਲਖਨਪਾਲ ...

ਪੂਰੀ ਖ਼ਬਰ »

-ਪਟਵਾਰੀ ਵਲੋਂ ਰਿਸ਼ਵਤ ਲੈਣ ਦਾ ਮਾਮਲਾ-

ਪਟਵਾਰੀ ਸੁਲੱਖਣ ਸਿੰਘ ਨੂੰ 4 ਸਾਲ ਦੀ ਕੈਦ, 20 ਹਜ਼ਾਰ ਜੁਰਮਾਨਾ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਪਿੰਡ ਲਠੇੜੀ ਜ਼ਿਲ੍ਹਾ ਰੂਪਨਗਰ ਦੇ ਹਲਕਾ ਪਟਵਾਰੀ ਸੁਲੱਖਣ ਸਿੰਘ ਵਲੋਂ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ 'ਚ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਸਰਕਾਰੀ ਧਿਰ ਅਤੇ ਬਚਾਅ ...

ਪੂਰੀ ਖ਼ਬਰ »

ਪਿੰਡ ਮਟੌਰ ਵਾਸੀ ਨਾਬਾਲਿਗ ਲੜਕੀ ਲਾਪਤਾ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਸੈਕਟਰ-69 'ਚੋਂ ਅਚਾਨਕ ਇਕ ਨਾਬਾਲਿਗ ਲੜਕੀ ਦੇ ਗਾਇਬ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਲੜਕੀ ਦੇ ਪਿਤਾ ਨੇ ਥਾਣਾ ਫੇਜ਼-8 ਦੀ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ | ਇਸ ਸਬੰਧੀ ਥਾਣਾ ਫੇਜ਼-8 ਦੇ ਮੁਖੀ ਰਾਜੀਵ ਕੁਮਾਰ ਨੇ ...

ਪੂਰੀ ਖ਼ਬਰ »

ਕਾਰ ਦਾ ਟਾਇਰ ਫੱਟਣ ਕਾਰਨ ਵਾਪਰਿਆ ਹਾਦਸਾ

ਡੇਰਾਬੱਸੀ, 13 ਨਵੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਚਲਦੀ ਕਾਰ ਦਾ ਟਾਇਰ ਫੱਟਣ ਕਾਰਨ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ | ਇਸ ਹਾਦਸੇ 'ਚ ਕਾਰ ਚਾਲਕ ਜ਼ਖ਼ਮੀ ਹੋ ਗਿਆ, ਜਦਕਿ ਕਾਰ 'ਚ ਸਵਾਰ 4 ਬੱਚਿਆਂ ਸਮੇਤ 6 ਵਿਅਕਤੀਆਂ ਦਾ ਵਾਲ-ਵਾਲ ਬਚਾਅ ਹੋ ਗਿਆ | ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਕੱਲ੍ਹ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਨੇ 14 ਨਵੰਬਰ ਤੱਕ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ 'ਤੇ 15 ਨਵੰਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਬਜ਼ੁਰਗ ਦੀ ਜ਼ੇਰੇ ਇਲਾਜ ਮੌਤ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਬੀਤੀ 9 ਨਵੰਬਰ ਦੀ ਦਰਮਿਆਨੀ ਰਾਤ ਨੂੰ ਸਨੇਟਾ-ਸੋਹਾਣਾ ਸੜਕ 'ਤੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਜ਼ਖ਼ਮੀ ਹੋਏ ਬਜ਼ੁਰਗ, ਜੋ ਕਿ ਸੈਕਟਰ-32 ਦੇ ਹਸਪਤਾਲ ਵਿਖੇ ਜ਼ੇਰੇ ਇਲਾਜ ਸੀ, ਦੀ ਦੇਰ ਰਾਤ ਮੌਤ ਹੋ ਗਈ | ਮਿ੍ਤਕ ਬਜ਼ੁਰਗ ...

ਪੂਰੀ ਖ਼ਬਰ »

ਗੈਸ ਸਪਲਾਈ ਦਾ ਨਾਜਾਇਜ਼ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਮੁੱਲਾਂਪੁਰ ਗਰੀਬਦਾਸ, 13 ਨਵੰਬਰ (ਖੈਰਪੁਰ)-ਨਵਾਂਗਰਾਉਂ ਵਿਖੇ ਰਸੋਈ ਗੈਸ ਦੇ ਵੱਡੇ ਸਿਲੰਡਰਾਂ ਵਿਚੋਂ ਛੋਟੇ ਸਿਲੰਡਰਾਂ ਵਿਚ ਪਾਇਪਾਂ ਰਾਹੀਂ ਚੋਰੀ ਤੋਂ ਗੈਸ ਭਰਨ ਦੇ ਮਾਮਲੇ ਵਿਚ ਪੁਲਿਸ ਨੇ ਤਿੰਨ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਦੋਸ਼ ਹੇਠ ਕਈ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਖਰੜ, 13 ਨਵੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਹਰਜਿੰਦਰ ਸਿੰਘ, ਸੁਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ, ਕੇਸਰ ਸਿੰਘ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 323, 324, 506, 148 ਅਤੇ 149 ਅਧੀਨ ਮਾਮਲਾ ਦਰਜ ਕੀਤਾ ਹੈ | ਪੁਲਿਸ ਨੇ ਇਹ ਮਾਮਲਾ ਗੁਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੇ ਇਵਜ਼ 'ਚ 242 ਕਰੋੜ 66 ਲੱਖ ਰੁਪਏ ਦੀ ਅਦਾਇਗੀ ਕੀਤੀ- ਸਪਰਾ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਕਿਸਾਨਾਂ ਨੂੰ ਹੁਣ ਤੱਕ ਝੋਨੇ ਦੀ ਖ਼ਰੀਦ ਕੀਤੀ ਗਈ ਫ਼ਸਲ ਦੇ ਇਵਜ਼ 'ਚ 224 ਕਰੋੜ 66 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਅਤੇ ਮੰਡੀਆਂ ਵਿਚ ਹੁਣ ਤੱਕ 1 ਲੱਖ 55 ਹਜ਼ਾਰ 949 ਮੀਟਰਿਕ ਟਨ ...

ਪੂਰੀ ਖ਼ਬਰ »

15 ਤੋਂ 29 ਤੱਕ ਦੰਦਾਂ ਦੀ ਮੁਫ਼ਤ ਜਾਂਚ ਤੇ ਇਲਾਜ ਸਬੰਧੀ ਪੰਦ੍ਹਰਵਾੜਾ ਮਨਾਇਆ ਜਾਵੇਗਾ- ਡਾ: ਭਾਰਦਵਾਜ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਦੰਦਾਂ ਦੀ ਮੁਫ਼ਤ ਜਾਂਚ ਅਤੇ ਇਲਾਜ ਸਬੰਧੀ ਇਸ ਵਾਰ 15 ਨਵੰਬਰ ਤੋਂ ਲੈ ਕੇ 29 ਨਵੰਬਰ ਤੱਕ ਵਿਸ਼ੇਸ਼ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੁਹਾਲੀ ਡਾ: ਰੀਟਾ ਭਾਰਦਵਾਜ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ, ਦੋ ਜ਼ਖ਼ਮੀ

ਪੰਚਕੂਲਾ, 13 ਨਵੰਬਰ (ਕਪਿਲ)-ਪੰਚਕੂਲਾ ਜ਼ਿਲ੍ਹੇ ਦੇ ਬਤੌੜ ਪਿੰਡ ਕੋਲ ਇਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ਵਿਚ ਇਕ ਔਰਤ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਹੋ ਗਏ | ਰਾਸ਼ਟਰੀ ਰਾਜ ਮਾਰਗ 73 'ਤੇ ਕੁਲਦੀਪ ਸਿੰਘ ਜ਼ਿਲ੍ਹਾ ਕੁਰੂਕਸ਼ੇਤਰ ਦਾ ਵਾਸੀ ਜੋ ਕਿ ਪੰਚਕੂਲਾ ਸਰਕਾਰੀ ...

ਪੂਰੀ ਖ਼ਬਰ »

ਸ਼ਰੇ੍ਹਆਮ ਲਾਂਡਰਾਂ ਮਾਰਗ 'ਤੇ ਮੀਟ ਵੇਚਣ ਵਾਲਿਆਂ ਤੋਂ ਦੁਕਾਨਦਾਰ ਪ੍ਰੇਸ਼ਾਨ

ਖਰੜ, 13 ਨਵੰਬਰ (ਜੰਡਪੁਰੀ)-ਲਾਂਡਰਾਂ ਰੋਡ ਉੱਤੇ ਸਥਿਤ ਦੁਕਾਨਦਾਰ ਓਮ ਪ੍ਰਕਾਸ਼, ਰਣਜੀਤ ਸਿੰਘ, ਜਗਤਾਰ ਸਿੰਘ ਟਿਵਾਣਾ, ਜਗਤ ਰਾਮ ਸਮੇਤ 2 ਦਰਜ਼ਨ ਦੁਕਾਨਦਾਰਾਂ ਨੇ ਖਰੜ ਦੀ ਐਸ. ਡੀ. ਐਮ. ਨੂੰ ਦਿੱਤੀ ਸ਼ਿਕਾਇਤ ਵਿਚ ਦੋਸ਼ ਲਗਾਇਆ ਕਿ ਪੁਰਾਣੀ ਸਬਜ਼ੀ ਮੰਡੀ ਵਿਖੇ 3-4 ...

ਪੂਰੀ ਖ਼ਬਰ »

ਵਿਆਹਾਂ 'ਚ ਕੰਮ ਕਰਨ ਵਾਲੇ ਨੌਜਵਾਨ 'ਤੇ ਚਾਕੂਆਂ ਨਾਲ ਹਮਲਾ-ਪੁਲਿਸ ਵਲੋਂ ਦੋਵੇਂ ਮੁਲਜ਼ਮ ਗਿ੍ਫ਼ਤਾਰ

ਪੰਚਕੂਲਾ, 13 ਨਵੰਬਰ (ਕਪਿਲ)-ਰਾਜੀਵ ਕਲੋਨੀ ਨਿਵਾਸੀ ਇਕ ਲੜਕੇ 'ਤੇ ਉਸ ਦੇ ਗੁਆਂਢੀਆਂ ਵਲੋਂ ਤੇਜ਼ਧਾਰ ਚਾਕੂਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨੌਜਵਾਨ ਵਿਆਹ ਦੇ ਪ੍ਰੋਗਰਾਮਾਂ ਵਿਚ ਕੁੱਕ ਦਾ ਕੰਮ ਕਰਦਾ ਹੈ | ਰਾਜੀਵ ਕਾਲੋਨੀ ਨਿਵਾਸੀ 25 ਸਾਲਾ ਸੁਖਰਾਮ ...

ਪੂਰੀ ਖ਼ਬਰ »

ਅਦਾਲਤ ਨੇ ਪਹਿਲਵਾਨ ਨੂੰ ਭੇਜਿਆ ਹੋਰ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਪੰਜਾਬ ਵਿਜੀਲੈਂਸ ਵਲੋਂ ਗਮਾਡਾ ਦੇ ਚੀਫ਼ ਇੰਜੀਨੀਅਰ ਰਹੇ ਸੁਰਿੰਦਰਪਾਲ ਸਿੰਘ ਉਰਫ਼ ਪਹਿਲਵਾਨ ਨੂੰ ਸਰਕਾਰੀ ਆਮਦਨ ਅਤੇ ਜਾਇਜ਼ ਸ੍ਰੋਤਾਂ ਤੋਂ ਪ੍ਰਾਪਤ ਆਮਦਨ ਤੋਂ ਵਧ ਖਰਚ ਕਰਨ ਦੇ ਦੋਸ਼ਾਂ ਦੇ ਤਹਿਤ ਦਰਜ ਮਾਮਲੇ ...

ਪੂਰੀ ਖ਼ਬਰ »

ਝੂਠੇ ਕਤਲ ਮਾਮਲੇ 'ਚ ਫਸਾਏ ਨੌਜਵਾਨ 'ਤੇ ਨਕਾਬਪੋਸ਼ਾਂ ਵਲੋਂ ਕਾਤਲਾਨਾ ਹਮਲਾ

ਐੱਸ. ਏ. ਐੱਸ. ਨਗਰ, 13 ਨਵੰਬਰ (ਜਸਬੀਰ ਸਿੰਘ ਜੱਸੀ)-ਫੇਜ਼ 5 ਵਿਚ ਟੈਟੂ ਬਣਾਉਣ ਵਾਲੇ ਇਕ ਨੌਜਵਾਨ 'ਤੇ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜ਼ਖ਼ਮੀ ਨੌਜਵਾਨ ਦੀ ਪਛਾਣ ਭਵਨੀਤ ਸਿੰਘ ਵਾਸੀ ...

ਪੂਰੀ ਖ਼ਬਰ »

ਸ਼ੈਲਰ ਮਾਲਕਾਂ ਨੇ ਐਫ. ਸੀ. ਆਈ. 'ਤੇ ਤੰਗ ਪ੍ਰੇਸ਼ਾਨ ਕਰਨ ਦਾ ਲਗਾਇਆ ਦੋਸ਼

d ਅਧਿਕਾਰੀਆਂ ਨੇ ਦੋਸ਼ਾਂ ਨੂੰ ਨਕਾਰਿਆ ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਸ਼ਹਿਰ ਦੇ ਸ਼ੈਲਰ ਮਾਲਕਾਂ ਨੇ ਐਫ. ਸੀ. ਆਈ. ਉੱਤੇ ਝੋਨੇ ਤੋਂ ਬਣੇ ਚਾਵਲ ਲੈਣ ਲਈ ਸ਼ਰਤਾਂ ਲਗਾ ਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ | ਦੁੂਜੇ ਪਾਸੇ ਐਫ. ਸੀ. ਆਈ. ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਵਿਦਿਆਰਥੀ ਪੀ. ਪੀ. ਸਾਂਝ ਮੋਬਾਈਲ ਐਪਸ ਤੋਂ ਖ਼ੁਦ ਹਾਸਲ ਕਰ ਸਕਦੇ ਨੇ ਜਾਣਕਾਰੀ-ਅਵਤਾਰ ਸਿੰਘ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਦਿਆਰਥੀ ਪੀ. ਪੀ. ਸਾਂਝ ਮੋਬਾਈਲ ਐਪਸ ਰਾਹੀਂ ਪਾਸਪੋਰਟ ਸਮੇਤ ਹੋਰਨਾਂ ਵੈਰੀਫਿਕੇਸ਼ਨਾਂ ਬਾਰੇ ਖ਼ੁਦ ਜਾਣਕਾਰੀ ਹਾਸਲ ਕਰ ਸਕਦਾ ਹਨ ਅਤੇ ਨਾਲ ਹੀ ਜੇਕਰ ਕਿਸੇ ਦਾ ਮੋਬਾਈਲ ਜਾਂ ਕੋਈ ਹੋਰ ਵਸਤੂ ਗੁੰਮ ਹੋ ਜਾਂਦੀ ਹੈ ਤਾਂ ਉਹ ਇਸ ...

ਪੂਰੀ ਖ਼ਬਰ »

ਪੰਜਾਬੀ ਗਾਇਕ ਸ਼ੈਰੀ ਮਾਨ ਵਲੋਂ ਸੁਖਦੀਪ ਦੁਸਰ ਦੀ ਲਘੂ ਫ਼ਿਲਮ 'ਡਿਜ਼ੀਟਲ ਯੁੱਗ' ਜਾਰੀ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਵਰਲਡ ਡਾਇਬਟੀਜ਼ ਡੇ ਨੂੰ ਮੁੱਖ ਰੱਖਦਿਆਂ ਪ੍ਰਸਿੱਧ ਯੋਗਾ ਗੁਰੂ ਸੁਖਦੀਪ ਦੁਸਰ ਅਤੇ ਉਨ੍ਹਾਂ ਦੀ ਟੀਮ ਵਲੋਂ ਤਿਆਰ ਕੀਤੀ ਗਈ ਲਘੂ ਫ਼ਿਲਮ 'ਡਿਜ਼ੀਟਲ ਯੁੱਗ' ਨੂੰ ਅੱਜ ਮੁਹਾਲੀ ਵਿਖੇ ਪੰਜਾਬੀ ਗਾਇਕ ਸ਼ੈਰੀ ਮਾਨ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਰੈੱਡ ਰੀਬਨ ਕਲੱਬਾਂ ਦੀ ਵਰਕਸ਼ਾਪ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਸਰਕਾਰੀ ਕਾਲਜ ਫੇਜ਼ 6 ਵਿਖੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਸ੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਮੂਹ ਰੈੱਡ ਰੀਬਨ ਕਲੱਬਾਂ ਦੀ ਵਰਕਸ਼ਾਪ ਲਗਾਈ ਗਈ, ਜਿਸ ਵਿਚ ਵੱਖ-ਵੱਖ ਕਾਲਜਾਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਤਾਲਮੇਲ ਕਮੇਟੀ ਦਾ ਵਫ਼ਦ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਮਿਲਿਆ

ਐੱਸ. ਏ. ਐੱਸ. ਨਗਰ, 13 ਨਵੰਬਰ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਤਾਲਮੇਲ ਕਮੇਟੀ ਐੱਸ. ਏ. ਐੱਸ. ਨਗਰ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਸੰਗਠਨ ਚੰਡੀਗੜ੍ਹ 'ਤੇ ਆਧਾਰਿਤ ਵਫ਼ਦ ਵਲੋਂ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਾਧੀ ਦੀ ਅਗਵਾਈ ਹੇਠ ਗਿਆਨੀ ...

ਪੂਰੀ ਖ਼ਬਰ »

ਬਿਜਲੀ ਕਾਮਿਆਂ ਵਲੋਂ ਕੱਲ੍ਹ ਦੇ ਧਰਨੇ ਸਬੰਧੀ ਗੇਟ ਰੈਲੀ

ਖਰੜ, 13 ਨਵੰਬਰ (ਜੰਡਪੁਰੀ)-ਪੰਜਾਬ ਟੈਕਨੀਕਲ ਸਰਵਿਸਿਜ਼ ਯੂਨੀਅਨ ਸ਼ਹਿਰੀ ਖਰੜ ਵਲੋਂ 15 ਨਵੰਬਰ ਨੂੰ ਬਿਜਲੀ ਕਾਮਿਆਂ ਵਲੋਂ ਪਰਿਵਾਰ ਸਮੇਤ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਅੱਜ ਗੇਟ ਰੈਲੀ ਕੀਤੀ ਗਈ | ਇਸ ਮੌਕੇ ਸ਼ਿਵ ਰਾਮ ਸਕੱਤਰ, ਰਜਿੰਦਰ ਕੁਮਾਰ ਮੀਤ ...

ਪੂਰੀ ਖ਼ਬਰ »

ਦੋਆਬਾ ਗਰੁੱਪ ਦੇ ਵਿਦਿਆਰਥੀਆਂ ਨੇ ਪੀ. ਟੀ. ਯੂ. ਦੇ ਇੰਟਰ ਕਾਲਜ ਟੂਰਨਾਮੈਂਟ 'ਚ ਮਾਰੀਆਂ ਮੱਲਾਂ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਦੋਆਬਾ ਗਰੁੱਪ ਆਫ਼ ਕਾਲਜਿਜ਼ ਦੇ ਵਿਦਿਆਰਥੀਆਂ ਵਲੋਂ ਆਈ. ਕੇ. ਜੀ-ਪੀ. ਟੀ. ਯੂ. ਦੇ ਇੰਟਰ ਕਾਲਜ ਟੂਰਨਾਮੈਂਟ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ | ਸੰਸਥਾ ਵਲੋਂ ਇਨ੍ਹਾਂ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਡਲ ...

ਪੂਰੀ ਖ਼ਬਰ »

ਪਲੇਟਲੈਟਸ ਘਟਣ ਕਾਰਨ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਜਨਰਲ ਸਕੱਤਰ ਦੀ ਮੌਤ

ਕੁਰਾਲੀ, 13 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਵਸਨੀਕ ਅਤੇ ਆਂਗਣਵਾੜੀ ਵਰਕਰਜ਼ ਯੂਨੀਅਨ ਦੀ ਆਗੂ ਰਾਜਪਾਲ ਕੌਰ ਦੀ ਅੱਜ ਪਲੇਟਲੈਟਸ ਘਟਣ ਕਾਰਨ ਮੌਤ ਹੋ ਗਈ | ਸ਼ਹਿਰ ਅੰਦਰ ਪਲੇਟਲੈਟਸ ਘਟਣ ਕਾਰਨ ਹੋਈ ਮੌਤ ਕਾਰਨ ਲੋਕਾਂ ਵਿਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਕਾਕਾ ਮਨਰਾਜ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ

ਐੱਸ. ਏ. ਐੱਸ. ਨਗਰ, 13 ਨਵੰਬਰ (ਕੇ. ਐੱਸ. ਰਾਣਾ)-ਗੁਰਦੁਆਰਾ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਮੁਹਾਲੀ ਵਿਖੇ ਪਿਛਲੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਕਾਕਾ ਮਨਰਾਜ ਸਿੰਘ ਪੁੱਤਰ ਦੀਦਾਰ ਸਿੰਘ ਪਹਿਲਵਾਨ ਨਮਿਤ ਰੱਖੇ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX