ਤਾਜਾ ਖ਼ਬਰਾਂ


ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  14 minutes ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  35 minutes ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  53 minutes ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 1 hour ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਮਹਿਲ ਕਲਾਂ/ਟੱਲੇਵਾਲ, 18 ਨਵੰਬਰ (ਤਰਸੇਮ ਸਿੰਘ ਚੰਨਣਵਾਲ/ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਗਹਿਲ ਨਜ਼ਦੀਕ ਮਾਸੀ ਦੇ ਵਿਆਹ ਤੋਂ ਘਰ ਪਰਤਦਿਆਂ ਸੜਕ ਹਾਦਸੇ...
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜ਼ੀਰਕਪੁਰ, 18 ਨਵੰਬਰ (ਹੈਪੀ ਪੰਡਵਾਲਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਾਬ ਰਾਜ ਖੇਡਾਂ ਅੰਡਰ-25 ਔਰਤਾਂ ਦੇ ਮਾਨਸਾ ਵਿਖੇ ਕਰਵਾਏ ਮੁਕਾਬਲਿਆਂ 'ਚ ਦਸਮੇਸ਼ ਖ਼ਾਲਸਾ...
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 18 ਨਵੰਬਰ- ਜੰਮੂ-ਕਸ਼ਮੀਰ ਦੇ ਸੁਦੰਰਬਾਨੀ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨੀ ਫ਼ੌਜ ਵੱਲੋਂ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ....
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਚੰਡੀਗੜ੍ਹ, 18 ਨਵੰਬਰ (ਵਿਕਰਮਜੀਤ ਸਿੰਘ ਮਾਨ) - ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਮੌਤ ਹੋਣ ਮਗਰੋਂ ਵੱਖ ਵੱਖ ਜਥੇਬੰਦੀਆਂ ਵੱਲੋਂ ਲਗਾਏ ਧਰਨੇ ਦੇ ਚੱਲਦਿਆਂ ਸਰਕਾਰ ਨੇ ਪਰਿਵਾਰ ਦੀਆਂ ਮੰਗਾਂ ਨੂੰ...
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਨਵੰਬਰ- ਮਾਈਕ੍ਰੋਸੋਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ 'ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਦੇ ਲਈ ਉਨ੍ਹਾਂ ਦੀ ਰਿਹਾਇਸ਼ 'ਤੇ ਐਨ.ਐਸ.ਪੀ ਮੁਖੀ ਸ਼ਰਦ ਪਵਾਰ ਪਹੁੰਚੇ ਹਨ। ਦੱਸਿਆ ਜਾ ਰਿਹਾ ਹੈ ਕਿ ਦੋਹਾਂ ਨੇਤਾਵਾਂ...
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਪਟਨਾ, 18 ਨਵੰਬਰ- ਬਿਹਾਰ ਦੇ ਗੋਪਾਲਗੰਜ ਜ਼ਿਲ੍ਹੇ 'ਚ ਅੱਜ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਮਾਰਬਲ ਨਾਲ ਲੱਦਿਆ 18 ਟਾਇਰੀ ਟਰੱਕ ਸੜਕ 'ਤੇ ਪਲਟ ਗਿਆ, ਜਿਸ ਦੇ...
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਪਠਾਨਕੋਟ, 18 ਨਵੰਬਰ (ਸੰਧੂ)- ਨਸ਼ੇ ਦੇ ਕਾਰੋਬਾਰੀਆਂ ਦੇ ਖ਼ਿਲਾਫ਼ ਪੰਜਾਬ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਦੇ ਤਹਿਤ ਜ਼ਿਲ੍ਹਾ ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫਲਤਾ ...
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 18 ਨਵੰਬਰ- ਦਿੱਲੀ ਪੁਲਿਸ ਦੇ ਬੁਲਾਰੇ ਮਨਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਪੁਲਿਸ ਵਿਦਿਆਰਥੀਆਂ ਨਾਲ ਉਨ੍ਹਾਂ ਦੀਆਂ ਮੰਗਾਂ ਦੇ ਬਾਰੇ 'ਚ ਗੱਲ ਕਰਨ ਦੀ ਕੋਸ਼ਿਸ਼ ਕਰ...
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਰੂਪਨਗਰ

ਅਬਿਆਣਾ ਅਨਾਜ ਮੰਡੀ ਦੇ ਆੜ੍ਹਤੀ ਤੇ ਕਿਸਾਨ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਡਾਹਢੇ ਪ੍ਰੇਸ਼ਾਨ

ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਭਾਵੇਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ | ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਨੂੰ ਕੋਈ ਨਾ ਕੋਈ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ | ਪਹਿਲਾਂ ਮੰਡੀ 'ਚ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਲਿਆ ਅੱਗ ਨਾਲ ਪ੍ਰਭਾਵਿਤ ਪ੍ਰਵਾਸੀ ਮਜ਼ਦੂਰਾਂ ਦੇ ਆਰਥਿਕ ਨੁਕਸਾਨ ਦਾ ਜਾਇਜ਼ਾ

ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ)-ਬੀਤੀ ਦੇਰ ਸ਼ਾਮ ਮਾਣਕੂਮਾਜਰਾ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗਣ ਕਾਰਨ ਉਨ੍ਹਾਂ ਦੀਆਂ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ ਸਨ ਜਿਸ ਨੂੰ ਲੈ ਕੇ ਅੱਜ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ...

ਪੂਰੀ ਖ਼ਬਰ »

63ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਸ਼ੂਟਿੰਗ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬਾ ਪੱਧਰੀ ਅੰਤਰ ਜ਼ਿਲ੍ਹ•ਾ ਸ਼ੂਟਿੰਗ ਦੇ ਅੰਡਰ 14, 17 ਤੇ 19 ਸਾਲ ਵਰਗ ਦੇ ਮੁੰਡੇ ਤੇ ਕੁੜੀਆਂ ਦੇ ਮੁਕਾਬਲੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਸ਼ੁਰੂ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਇਲਾਕੇ 'ਚ ਸ਼ਰਾਬ ਦੀ ਨਾਜਾਇਜ਼ ਵਿੱਕਰੀ ਵਿਰੁੱਧ ਕੱਸਿਆ ਸ਼ਿਕੰਜਾ

ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਵਲੋਂ ਸ਼ਰਾਬ ਦੀ ਨਾਜਾਇਜ਼ ਵਿੱਕਰੀ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 10 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਮੋਰਿੰਡਾ ਅਮਨਦੀਪ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਜਸਵੰਤ ਸਿੰਘ ਮਾਣੇ ਮਾਜਰਾ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਨਿਯੁਕਤ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਮਾਣੇ ਮਾਜਰਾ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਸਵ: ਹਰਬੰਸ ਸਿੰਘ ਮਾਣੇ ਮਾਜਰਾ ਦੇ ਭਰਾ ਜਸਵੰਤ ਸਿੰਘ ਮਾਣੇ ਮਾਜਰਾ ਨੂੰ ਕਾਂਗਰਸ ਹਾਈ ਕਮਾਨ ਵਲੋਂ ਜ਼ਿਲੇ੍ਹ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...

ਪੂਰੀ ਖ਼ਬਰ »

ਜੂਨੀਅਰ ਇੰਜੀਨੀਅਰਾਂ ਵਲੋਂ ਰੋਸ ਰੈਲੀ ਅੱਜ

ਰੂਪਨਗਰ, 13 ਨਵੰਬਰ (ਹੁੰਦਲ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪਾਵਰਕਾਮ ਅਤੇ ਟਰਾਂਸਕੋ ਦੀ ਅਗਵਾਈ ਅਧੀਨ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਜੀ. ਜੀ. ਐੱਸ. ਟੀ. ਪੀ. ਰੂਪਨਗਰ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਨਾਲ ਸਬੰਧਿਤ ਮੰਗਾਂ ਦੇ ਨਿਪਟਾਰੇ 'ਚ ਹੋ ਰਹੀ ਦੇਰੀ ਨੂੰ ...

ਪੂਰੀ ਖ਼ਬਰ »

63ਵੀਆਂ ਸੂਬਾ ਪੱਧਰੀ ਸਕੂਲ ਖੇਡਾਂ ਦੇ ਸ਼ੂਟਿੰਗ ਮੁਕਾਬਲੇ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬਾ ਪੱਧਰੀ ਅੰਤਰ ਜ਼ਿਲ੍ਹ•ਾ ਸ਼ੂਟਿੰਗ ਦੇ ਅੰਡਰ 14, 17 ਤੇ 19 ਸਾਲ ਵਰਗ ਦੇ ਮੁੰਡੇ ਤੇ ਕੁੜੀਆਂ ਦੇ ਮੁਕਾਬਲੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਸ਼ੁਰੂ ਹੋਏ | ਇਨ੍ਹਾਂ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਰੂਪਨਗਰ ਦਾ ਤਾਜਪੋਸ਼ੀ ਸਮਾਗਮ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਲਾਇਨਜ਼ ਕਲੱਬ ਰੂਪਨਗਰ 321-ਐੱਫ਼ ਦਾ ਤਾਜਪੋਸ਼ੀ ਸਮਾਗਮ ਐੱਚ. ਐੱਮ. ਟੀ. ਰਿਜ਼ਾਰਟ ਰੂਪਨਗਰ ਵਿਖੇ ਹੋਇਆ | ਜਿਸ 'ਚ ਨਵ-ਨਿਯੁਕਤ ਪ੍ਰਧਾਨ ਰਾਜੇਸ਼ ਵਾਸੂਦੇਵਾ ਤੇ ਉੁਨ੍ਹਾਂ ਦੀ ਟੀਮ ਨੇ ਲੋੜਵੰਦਾਂ ਦੀ ...

ਪੂਰੀ ਖ਼ਬਰ »

ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼ਿਵਾਲਿਕ ਮਾਡਲ ਹਾਈ ਸਕੂਲ 'ਚ ਅੱਜ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਐਜੂਕੇਸ਼ਨ ਸੈੱਲ ਵਲੋਂ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ. ...

ਪੂਰੀ ਖ਼ਬਰ »

ਖੇਤਰੀ ਐਨ. ਸੀ. ਸੀ. ਅਕੈਡਮੀ 'ਚ 10 ਰੋਜ਼ਾ ਸਿਖਲਾਈ ਕੈਂਪ ਸ਼ੁਰੂ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਖੇਤਰੀ ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ 23 ਪੰਜਾਬ ਬਟਾਲੀਅਨ ਆਰਮੀ ਵਿੰਗ ਵਲੋਂ 10 ਰੋਜ਼ਾ ਸਿਖਲਾਈ ਕੈਂਪ ਅਰੰਭ ਹੋਇਆ | ਇਸ ਕੈਂਪ 'ਚ ਉੱਤਰ ਭਾਰਤ ਦੇ 4 ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ 600 ਕੈਡਿਟ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧ ਮੁਕੰਮਲ, ਮੇਲਾ ਅੱਜ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਵੱਲੋ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 14 ਨਵੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਕੀਤੇ ਜਾ ਰਹੇ ਸਨਮਾਨ ...

ਪੂਰੀ ਖ਼ਬਰ »

ਗੜਬਾਗਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਸੇਵਾਦਾਰਾਂ ਦੀ ਮੀਟਿੰਗ

ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਗੜਬਾਗਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਸੇਵਾਦਾਰਾਂ ਦੀ ਭਰਵੀਂ ਮੀਟਿੰਗ ਗੁ: ਸਾਹਿਬ ਵਿਖੇ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਮੁੱਖ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਇਕੱਤਰਤਾ

ਮੋਰਿੰਡਾ, 13 ਨਵੰਬਰ (ਕੰਗ)-ਅਨਾਜ ਮੰਡੀ ਮੋਰਿੰਡਾ ਨਜ਼ਦੀਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਖੇ ਯੂਥ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਯੂਥ ਆਗੂ ਸਰਪੰਚ ਜਸਵਿੰਦਰ ਸਿੰਘ ਰੌਣੀ ਕਲਾਂ ਅਤੇ ਹਰਸ਼ਵਿੰਦਰ ਸਿੰਘ ਕਾਈਨੌਰ ਦੀ ਅਗਵਾਈ ਹੇਠ ਹੋਈ | ਇਸ ...

ਪੂਰੀ ਖ਼ਬਰ »

ਸਕੂਲ ਟਿੱਬਾ ਟੱਪਰੀਆਂ ਦੀਆਂ ਵਿਦਿਆਰਥਣਾਂ ਐਨ. ਐਸ. ਐਸ. ਕੈਂਪ ਲਈ ਰਵਾਨਾ

ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ)-ਨੌਜਵਾਨਾਂ 'ਚ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰੂਪਨਗਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦੀਆਂ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਇਕ ਦਲ ...

ਪੂਰੀ ਖ਼ਬਰ »

ਛੇ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕ ਫ਼ਾਕੇ ਕੱਟਣ ਲਈ ਮਜਬੂਰ

ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਕ ਬਲਾਚੌਰ ਨਾਲ ਸਬੰਧਿਤ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਪ੍ਰਾਇਮਰੀ ਸਕੂਲਾਂ ਦੇ 34 ਹੈੱਡ ਟੀਚਰ ਅਤੇ 7 ਸੀ.ਐਚ.ਟੀ.ਟੀਚਰ ਪਿਛਲੇ ਛੇ ਮਹੀਨੇ ਤੋਂ ਤਨਖ਼ਾਹਾਂ ਨਾਂ ਮਿਲਣ ਕਾਰਨ ਫ਼ਾਕੇ ਕੱਟਣ ਲਈ ਮਜਬੂਰ ਹਨ | ...

ਪੂਰੀ ਖ਼ਬਰ »

ਸਕੂਲ ਦੀ ਬਿਹਤਰੀ ਲਈ ਵਿੱਤੀ ਯੋਗਦਾਨ

ਭਰਤਗੜ੍ਹ, 13 ਨਵੰਬਰ (ਜਸਬੀਰ ਸਿੰਘ ਬਾਵਾ)-ਅਟਾਰੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ 'ਚ ਪਹਿਲੀ ਅਤੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਰਾਸ਼ੀ ਨਾਲ ਸਬੰਧਿਤ ਅਧਿਆਪਕਾਂ ਨੇ ਬੱਚਿਆਂ ਨੂੰ ਸਕੂਲੀ ਵਰਦੀ ਮੁਹੱਈਆ ਕੀਤੀ ਹੈ | ਉਕਤ ...

ਪੂਰੀ ਖ਼ਬਰ »

ਰੈਲ ਬਰਾਮਦ, ਕਨੌਣ ਤੇ ਬੇਗੋਵਾਲ ਰੇਤ ਖ਼ਾਣਾਂ ਦੀ ਨਿਲਾਮੀ 27 ਨੂੰ -ਏ. ਡੀ. ਸੀ.

ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਤਿੰਨ ਨਵੀਆਂ ਰੇਤ ਖੱਡਾਂ ਰੈਲ ਬਰਾਮਦ, ਕਨੌਣ ਤੇ ਬੇਗੋਵਾਲ ਦੀ ਨਿਲਾਮੀ 27 ਨਵੰਬਰ ਨੂੰ ਰੱਖੀ ਗਈ ਹੈ | ਨਿਲਾਮ ਹੋਈਆਂ ਤਿੰਨ ਖੱਡਾਂ ਬਹਿਲੂਰ ਖ਼ੁਰਦ, ਖ਼ੋਜਾ ਤੇ ਪਰਾਗਪੁਰ 'ਚੋਂ ...

ਪੂਰੀ ਖ਼ਬਰ »

ਭਨੂੰਹਾਂ ਵਾਸੀਆਂ ਵਲੋਂ ਪੀ. ਜੀ. ਆਈ. ਮੁਫ਼ਤ ਬੱਸ ਸੇਵਾ ਲਈ ਆਰਥਿਕ ਸਹਾਇਤਾ

ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਨੂਰਪੁਰ ਬੇਦੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਤੇ ਨੁਮਾਇੰਦੇ ਲਖਵਿੰਦਰ ਸਿੰਘ ਸੈਣੀਮਾਜਰਾ ਨੇ ਦੱਸਿਆ ਕਿ ਪਿੰਡ ਭਨੂੰਹਾਂ ਦੇ ਵਾਸੀਆਂ ਨੇ ਵਿਸ਼ੇਸ਼ ...

ਪੂਰੀ ਖ਼ਬਰ »

ਨਾਨਗਰਾਂ ਵਿਖੇ ਦੋ ਦਿਨਾ ਸਾਲਾਨਾ ਵਿਸ਼ਾਲ ਛਿੰਝ ਦੰਗਲ ਕਰਵਾਇਆ

ਸੁਖਸਾਲ, 13 ਨਵੰਬਰ (ਧਰਮ ਪਾਲ)-ਨੇੜਲੇ ਪਿੰਡ ਨਾਨਗਰਾਂ ਵਿਖੇ ਛਿੰਝ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾ ਸਾਲਾਨਾ ਵਿਸ਼ਾਲ ਛਿੰਝ ਦੰਗਲ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਤੋਂ ਕਰੀਬ 250 ਪਹਿਲਵਾਨਾਂ ਨੇ ਆਪਣੀ ...

ਪੂਰੀ ਖ਼ਬਰ »

ਸੂਫ਼ੀ ਤੇ ਲੋਕ ਗਾਇਕ ਬੱਲ ਸਾਊਪੁਰੀਆ ਦਾ ਮੰ ਦਿਰ ਕਮੇਟੀ ਵਲੋਂ ਸਨਮਾਨ

ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਖ਼ਵਾਜਾ ਸਰਕਾਰ ਦਰਬਾਰ ਖਾਨਪੁਰ ਮਜਾਰੀ ਵਲੋਂ ਕਰਵਾਏ ਧਾਰਮਿਕ ਪ੍ਰੋਗਰਾਮ ਦੌਰਾਨ ਸੂਫ਼ੀ ਧਾਰਮਿਕ ਤੇ ਲੋਕ ਗਾਇਕ ਬੱਲ ਸਾਊਪੁਰੀਆ ਵਲੋਂ ਸੂਫ਼ੀ ਗੀਤਾਂ ਦੀ ਵਧੀਆ ਸੂਫ਼ੀਆਨਾ ਪੇਸ਼ਕਾਰੀ ਕਰਨ 'ਤੇ ਸਮੂਹ ਸੇਵਾਦਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਕੈਂਸਰ ਪੀੜਤ ਨੂੰ ਸੌ ਾਪਿਆ 20 ਹਜ਼ਾਰ ਰੁਪਏ ਦਾ ਚੈੱਕ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਲਈ ਭੇਜੀ ਜਾਂਦੀ ਰਾਹਤ ਰਾਸ਼ੀ ਤਹਿਤ ਅੱਜ ਨੇੜਲੇ ਪਿੰਡ ਮੁੰਡੀਆਂ ਦੀ ਰਣਧੀਰ ਕੌਰ ਪਤਨੀ ...

ਪੂਰੀ ਖ਼ਬਰ »

ਐਸ. ਐਮ. ਓ. ਨੇ ਐਨ. ਆਰ. ਐਚ. ਐਮ. ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ 'ਚ ਅੱਜ ਪੈਰਾ ਮੈਡੀਕਲ ਸਟਾਫ਼ ਨਾਲ ਡਾ: ਅਸ਼ੋਕ ਕੁਮਾਰ ਐਸ. ਐਮ. ਓ. ਵਲੋਂ ਮੀਟਿੰਗ ਕਰਕੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਚੱਲ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ | ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਯੂਨੀਅਨ ਵਲੋਂ ਸਾਲਾਨਾ ਸਮਾਗਮ ਅੱਜ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਸਟੈਂਡ ਵੈੱਲਫੇਅਰ ਸੁਸਾਇਟੀ ਤੇ ਦਸਮੇਸ਼ ਪਿਕ-ਅੱਪ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੇਰਕਾ ਚੌਾਕ ਸਾਹਮਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ...

ਪੂਰੀ ਖ਼ਬਰ »

ਹਿਆਤਪੁਰ 'ਚ ਸ਼ਮਸ਼ਾਨ ਘਾਟ ਬਣਾਉਣ ਦੀ ਕਾਰਵਾਈ ਸ਼ੁਰੂ

ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਆਗੂ ਤੇ ਯੂਨਾਈਟਿਡ ਬਿਊਰੋ ਆਫ਼ ਹਿਊਮਨ ਰਾਈਟਸ ਦੇ ਜਨਰਲ ਸਕੱਤਰ ਡਾ. ਦਵਿੰਦਰ ਬਜਾੜ ਦੇ ਯਤਨਾਂ ਨਾਲ ਇਲਾਕੇ ਦੇ ਪਿੰਡ ਹਿਆਤਪੁਰ ਵਿਖੇ ਅਨੁਸੂਚਿਤ ਜਾਤੀ ਬਸਤੀ ਲਈ ਜਲਦ ਹੀ ਇਕ ਸ਼ਮਸ਼ਾਨ ਘਾਟ ਬਣਾਈ ...

ਪੂਰੀ ਖ਼ਬਰ »

ਰੋਟਰੀ ਬਲੱਡ ਬੈਂਕ ਸੁਸਾਇਟੀ ਵਲੋਂ ਮਾ: ਲਾਡੀ ਦਾ ਸਨਮਾਨ

ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ)-ਰੋਟਰੀ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਚੰਡੀਗੜ੍ਹ ਵੱਲੋਂ ਡਾਇਰੈਕਟਰ ਡਾ. ਮੁਨੀਸ਼ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਵਾਈ ਵਿਚ ਮਾ. ਜਸਵਿੰਦਰ ਲਾਡੀ ਅਬਿਆਣਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਦੱਸਣਯੋਗ ਹੈ ਸਮਾਜ ਸੇਵੀ ਮਾ. ਲਾਡੀ ਪਿਛਲੇ ਲੰਬੇ ਸਮੇਂ ਤੋਂ ਅਨੇਕਾਂ ਖ਼ੂਨਦਾਨ ਕੈਂਪ ਖ਼ੁਦ ਲਵਾ ਚੁੱਕੇ ਹਨ ਤੇ ਸੈਂਕੜੇ ਨੌਜਵਾਨਾਂ ਨੂੰ ਖ਼ੂਨਦਾਨ ਕਰਨ ਲਈ ਪ੍ਰੇਰਿਤ ਕਰ ਚੁੱਕੇ ਹਨ | ਮਾ. ਲਾਡੀ ਨੇ 20 ਤੋਂ ਜ਼ਿਆਦਾ ਵਾਰ ਖ਼ੁਦ ਵੀ ਖ਼ੂਨਦਾਨ ਕੀਤਾ ਹੈ | ਡਾ. ਆਰ.ਐਸ. ਪਰਮਾਰ, ਬਾਬਾ ਕਮਲਜੀਤ ਸਿੰਘ, ਡਾ.ਰੌਲ਼ੀ ਅਗਰਵਾਲ, ਡਾ.ਸੰਤ ਸੁਰਿੰਦਰਪਾਲ, ਪ੍ਰੋ. ਜਤਿੰਦਰ ਗਿੱਲ, ਸੋਮ ਨਾਥ, ਡਾ. ਦੇਸ ਰਾਜ ਆਦਿ ਨੇ ਮਾ. ਲਾਡੀ ਨੂੰ ਇਸ ਸਨਮਾਨ ਲਈ ਮੁਬਾਰਕਬਾਦ ਦਿੱਤੀ |


ਖ਼ਬਰ ਸ਼ੇਅਰ ਕਰੋ

ਕਾਂਗਰਸ ਐਸ. ਸੀ. ਡਿਪਾਰਟਮੈਂਟ ਜ਼ਿਲ੍ਹਾ ਰੋਪੜ ਦੇ ਅਹੁਦੇਦਾਰ ਨਿਯੁਕਤ ਕੀਤੇ

ਰੂਪਨਗਰ, 13 ਨਵੰਬਰ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਚੇਅਰਮੈਨ ਕਾਂਗਰਸ ਐਸ. ਸੀ. ਡਿਪਾਰਟਮੈਂਟ ਪ੍ਰੇਮ ਸਿੰਘ ਡੱਲਾ ਅਤੇ ਕ੍ਰਿਸ਼ਨ ਸਿੰਘ ਚੇਅਰਮੈਨ ਬਲਾਕ ਰੋਪੜ ਵਲੋਂ ਰਜਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਰੋਪੜ ਨਿਯੁਕਤ ਕੀਤਾ ਗਿਆ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਸਥਾਨਕ ਸ਼ੂਗਰ ਮਿੱਲ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੰੁਡੀਆਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਮਸਲਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਡਾ. ਕਸ਼ਮੀਰ ਸਿੰਘ ਨੇ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਨਵੇਂ ਡਾਇਰੈਕਟਰ ਪਿ੍ੰਸੀਪਲ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਹੈਾਡੀਕੈਪਡ ਐਸੋਸੀਏਸ਼ਨ ਦੀ ਚੋਣ

ਰੂਪਨਗਰ, 13 ਨਵੰਬਰ (ਪ. ਪ.)-ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਰੂਪਨਗਰ ਦੀ ਫਿਜ਼ੀਕਲ ਹੈਾਡੀਕੈਪਡ ਐਸੋਸੀਏਸ਼ਨ ਦੀ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਪਟਿਆਲਾ ਜ਼ਿਲ੍ਹਾ ਪ੍ਰਧਾਨ ਨੇ ਕੀਤੀ ਤੇ ਜ਼ਿਲ੍ਹਾ ਰੂਪਨਗਰ ਦੇ ਮੈਂਬਰਾਂ ਦੀ ਚੋਣ ...

ਪੂਰੀ ਖ਼ਬਰ »

ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਰੂਪਨਗਰ, 13 ਨਵੰਬਰ (ਹੁੰਦਲ)-ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਰੂਪਨਗਰ ਦੀ ਮੀਟਿੰਗ ਰਾਜ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਦੀਪ ਵਿਜ, ਅਸ਼ਵਨੀ ਸ਼ਰਮਾ, ਕੌਾਸਲਰ ਗੁਰਮੀਤ ਸਿੰਘ ਰਿੰਕੂ, ਸਲੀਮ ਕੁਮਾਰ, ਹਰਵਿੰਦਰ ਸਿੰਘ ਧਾਲੀਵਾਲ, ਪ੍ਰਸ਼ਾਂਤ ...

ਪੂਰੀ ਖ਼ਬਰ »

ਹਲਕਾ ਯੂਥ ਕਾਂਗਰਸ ਸ੍ਰੀ ਚਮਕੌਰ ਸਾਹਿਬ ਦੇ ਆਗੂਆਂ ਦੀ ਮੀਟਿੰਗ

ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਹਲਕੇ ਸ੍ਰੀ ਚਮਕੌਰ ਸਾਹਿਬ ਦੇ ਯੂਥ ਕਾਂਗਰਸੀ ਆਗੂਆਂ ਦੀ ਮੀਟਿੰਗ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਵਿੰਦਰ ਸਿੰਘ ਕਕਰਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਸਰਕਾਰੀ ਕਾਲਜ ਦੇ ਵਧੀਆ ਐਨ. ਐਸ. ਐਸ. ਵਲੰਟੀਅਰਾਂ ਦਾ ਸਨਮਾਨ ਸਮਾਗਮ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ: ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਪਿ੍ੰਸੀਪਲ ਡਾ: ਸਨੇਹ ਲਤਾ ਬਧਵਾਰ ਦੀ ਸਰਪ੍ਰਸਤੀ ਹੇਠ 23-29 ਸਤੰਬਰ ਨੂੰ ਲਗਾਏ ਗਏ ਸੱਤ ਰੋਜ਼ਾ ਸਪੈਸ਼ਲ ...

ਪੂਰੀ ਖ਼ਬਰ »

ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਕਰਵਾਇਆ ਜਾਗਰੂਕਤਾ ਸੈਮੀਨਾਰ

ਰੂਪਨਗਰ, 13 ਨਵੰਬਰ (ਮਨਜਿੰਦਰ ਸਿੰਘ ਚੱਕਲ)-'ਸੇਵਾ ਲਈ ਜੋੜੋ' ਰਾਸ਼ਟਰੀ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਜ਼ਿਲ੍ਹਾ ਜੇਲ੍ਹ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਬਲਵਿੰਦਰ ...

ਪੂਰੀ ਖ਼ਬਰ »

ਵਾਰਡ ਨੰਬਰ 9 ਤੇ 10 'ਚ 47 ਲੱਖ ਦੀ ਲਾਗਤ ਨਾਲ ਬਣੇਗੀ 4 ਹਜ਼ਾਰ ਮੀਟਰ ਸੜਕ-ਅਸ਼ੋਕ ਪੁਰੀ

ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ 47 ਲੱਖ ਦੀ ਲਾਗਤ ਨਾਲ ਸ਼ਹਿਰ ਦੇ ਵਾਰਡ ਨੰਬਰ 9 ਤੇ 10 'ਚ ਲੰਬੇ ਅਰਸੇ ਤੋਂ ਟੁੱਟੀਆਂ ਪਈਆਂ ਮੁੱਖ ਸੜ•ਕਾਂ ਦੇ ਨਵੀਨੀਕਰਨ ਦਾ ਅੱਜ ਕੰਮ ਸ਼ੁਰੂ ਕਰਵਾਇਆ ਗਿਆ | ਇਸ ਕੰਮ ਦਾ ਰਸਮੀਂ ਉਦਘਾਟਨ ਨਗਰ ਕੌਾਸਲ ...

ਪੂਰੀ ਖ਼ਬਰ »

ਫੋਟੋ ਵੋਟਰ ਸੂਚੀਆਂ ਦੀ ਸੁਧਾਈ 15 ਤੋਂ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਚੋਣ ਕਮਿਸ਼ਨ ਵਲੋਂ 1-1-2018 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਲਖਮੀਰ ਸਿੰਘ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੋਟਲਾ ਨਿਹੰਗ ਸਕੂਲ 'ਚ ਵਿਗਿਆਨ ਪ੍ਰਦਰਸ਼ਨੀ

ਰੂਪਨਗਰ, 13 ਨਵੰਬਰ (ਸੱਤੀ)-'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਵਿਗਿਆਨ ਪ੍ਰੋਜੈਕਟ ਅਧੀਨ ਅਧਿਆਪਕਾਂ ਦੇ ਤਿੰਨ ਰੋਜ਼ਾ ਸੈਮੀਨਾਰ ਦੌਰਾਨ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਜਿਸ 'ਚ ਜ਼ਿਲ੍ਹੇ ਦੇ 38 ਅਧਿਆਪਕਾਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਪੜ੍ਹਾਈ 'ਚ ਸ਼ਾਨਦਾਰ ਪ੍ਰਾਪਤੀਆਂ ਵਾਲੇ ਵਿਦਿਆਰਥੀ ਸਨਮਾਨਿਤ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸਨੇਹ ਲਤਾ ਬਧਵਾਰ ਦੀ ਅਗਵਾਈ 'ਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਘਰੇਲੂ ਪ੍ਰੀਖਿਆ ਤੇ ਪੜ੍ਹਾਈ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਰਿਆਤ-ਬਾਹਰਾ ਰੋਪੜ ਕੈਂਪਸ 'ਚ ਕਨਵੈੱਨਸ਼ਨ ਤੇ ਕੌਮੀ ਸੈਮੀਨਾਰ

ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਰੋਪੜ ਕੈਂਪਸ ਵੱਲੋਂ 'ਟਰੇਡਜ਼ ਐਾਡ ਇਨੋਵੇਸ਼ਨ ਇਨ ਮੈਨੇਜਮੈਂਟ, ਇੰਜੀਨੀਅਰਿੰਗ, ਐਜੂਕੇਸ਼ਨ ਐਾਡ ਸਾਇੰਸ' ਲਈ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈ.ਐਸ.ਟੀ.ਈ.) ਸੈਕਸ਼ਨ ਦੀ ਸਲਾਨਾ ਫੈਕਲਟੀ ...

ਪੂਰੀ ਖ਼ਬਰ »

ਅਵਿਨਾਸ਼ ਰਾਏ ਖੰਨਾ ਨੇ ਮਾਣਕੂਮਾਜਰਾ ਦੇ ਪੀੜਤ ਪ੍ਰਵਾਸੀ ਮਜ਼ਦੂਰਾਂ ਨਾਲ ਕੀਤੀ ਮੁਲਾਕਾਤ

ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ)-ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅੱਜ ਅਚਾਨਕ ਮਾਣਕੂਮਾਜਰਾ ਵਿਖੇ ਪਹੰੁਚੇ ਜਿੱਥੇ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ | ਦੱਸਣਯੋਗ ਹੈ ਕਿ ਬੀਤੀ ਸ਼ਾਮ ਉਕਤ ਪਿੰਡ 'ਚ ਰਹਿੰਦੇ 8 ਪ੍ਰਵਾਸੀ ...

ਪੂਰੀ ਖ਼ਬਰ »

ਨੂਰਪੁਰ ਬੇਦੀ ਇਲਾਕੇ ਦੀਆਂ ਟੁੱਟੀਆਂ ਸੜਕਾਂ ਦੇ ਮੁੱਦੇ ਨੂੰ ਲੈ ਕੇ ਕੱਲ੍ਹ ਧਰਨੇ 'ਤੇ ਬੈਠਣਗੇ ਵਿਧਾਇਕ ਸੰਦੋਆ

ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਅਤੇ ਸਰਕਾਰ ਵਲੋਂ ਲੋਕ ਹਿਤਾਂ ਵੱਲ ਧਿਆਨ ਨਾ ਦੇਣ ਕਾਰਨ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ 15 ਨਵੰਬਰ ਨੂੰ ਸਵੇਰੇ 10 ਵਜੇ ਧਰਨੇ 'ਤੇ ਬੈਠਣ ਦਾ ...

ਪੂਰੀ ਖ਼ਬਰ »

ਨਗਰ ਕੌ ਾਸਲ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਨੇ ਆਪਣਾ ਅਸਤੀਫ਼ਾ ਅਕਾਲੀ-ਭਾਜਪਾ ਹਾਈ ਕਮਾਂਡ ਨੂੰ ਦੇਣ ਦਾ ਕੀਤਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ 'ਚ ਚੱਲ ਰਹੀ ਰਾਜਸੀ ਖਿੱਚੋਤਾਣ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਨਗਰ ਕੌਾਸਲ ਦੇ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਨੇ ਆਪਣੀ ਰਿਹਾਇਸ਼ ਵਿਖੇ ਆਪਣੇ ...

ਪੂਰੀ ਖ਼ਬਰ »

ਗੁ: ਸਾਹਿਬ ਬਿੰਦਰਖ ਵਿਖੇ ਖ਼ੂਨਦਾਨ ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਲਗਾਇਆ

ਪੁਰਖਾਲੀ, 13 ਨਵੰਬਰ (ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਗੁ: ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਲਗਾਇਆ ਗਿਆ | ਖ਼ੂਨਦਾਨ ਕੈਂਪ ਲਾਈਫ਼ ...

ਪੂਰੀ ਖ਼ਬਰ »

ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਸਪੋਰਟਸ ਅਕੈਡਮੀ ਦੇ ਜੂਡੋ ਵਿਦਿਆਰਥੀ ਨੇ ਜਿੱਤੇ 5 ਮੈਡਲ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਤੇ ਸਪੋਰਟਸ ਅਕੈਡਮੀ ਵਲੋਂ ਗੁਰਦਾਸਪੁਰ ਵਿਖੇ 63ਵੀ: ਪੰਜਾਬ ਸਕੂਲ ਖੇਡਾਂ ਵਿਚ 17 ਤੋਂ 19 ਸਾਲ ਉਮਰ ਵਰਗ ਵਿਚ 5 ਤਗਮੇ ਜਿੱਤ ਕੇ ਇਲਾਕੇ ਦਾ ਮਾਣ ਵਧਾਇਆ ਹੈ | ਜੂਡੋ ਕੋਚ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਵਿੱ ਦਿਅਕ ਟੂਰ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਬੀ. ਏ. ਭਾਗ ਪਹਿਲਾ ਅਤੇ ਦੂਜਾ ਦੇ ਇਤਿਹਾਸ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਪ੍ਰੋ: ...

ਪੂਰੀ ਖ਼ਬਰ »

ਹੋਟਲਾਂ, ਬਾਰਾਂ ਤੇ ਜਨਤਕ ਥਾਵਾਂ 'ਤੇ ਹੁੱਕਾ ਪੀਣ ਦੀ ਪਾਬੰਦੀ

ਰੂਪਨਗਰ, 13 ਨਵੰਬਰ (ਸੱਤੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਗੁਰਨੀਤ ਤੇਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ-1973 ਦੀ ਧਾਰਾ 144 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ/ ਹੋਟਲ/ ਰੈਸਟੋਰੈਂਟ/ ਹੁੱਕਾ ਬਾਰਾਂ ਤੇ ਜਨਤਕ ਥਾਵਾਂ ਆਦਿ' ਤੇ ਹੁੱਕਾ ਪੀਣ 'ਤੇ ਪੂਰਨ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਗੁਰਦਿੱਤਾ ਜੀ ਦੀ ਯਾਦ 'ਚ ਗੁਰਮਤਿ ਸਮਾਗਮ ਕਰਵਾਇਆ

ਢੇਰ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਸ਼ਿਵ ਕੁਮਾਰ ਕਾਲੀਆ, ਕਰਨੈਲ ਸਿੰਘ, ਨਿੱਕੂਵਾਲ)-ਬਾਬਾ ਗੁਰਦਿੱਤਾ ਜੀ ਸਿੱਖ ਵਿਰਸਾ ਸੰਭਾਲ ਸੁਸਾਇਟੀ ਪਿੰਡ ਜਿੰਦਬੜੀ ਵਲੋਂ ਬੀਤੀ ਦੇਰ ਰਾਤ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਗੁਰਦਿੱਤਾ ਜੀ ਦੀ ...

ਪੂਰੀ ਖ਼ਬਰ »

ਭੰਗਲ ਸਕੂਲ ਦੀਆਂ ਤਿੰਨ ਖਿਡਾਰਨਾਂ ਦੀ ਰਾਸ਼ਟਰੀ ਖੇਡਾਂ ਲਈ ਚੋਣ

ਸੁਖਸਾਲ, 13 ਨਵੰਬਰ (ਧਰਮ ਪਾਲ)-ਪਿਛਲੇ ਦਿਨੀਂ ਅਮਰਗੜ੍ਹ (ਸੰਗਰੂਰ) ਵਿਖੇ ਹੋਈਆਂ ਸਟੇਟ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਭੰਗਲ ਦੀਆਂ ਚੌਥਾ ਸਥਾਨ ਪ੍ਰਾਪਤ ਕਰਨ ਵਾਲੀ ਅੰਡਰ 14 ਵਾਲੀਬਾਲ ਟੀਮ 'ਚੋਂ ਤਿੰਨ ਖਿਡਾਰਨਾਂ ਰਾਸ਼ਟਰੀ ਟੀਮ ਲਈ ਚੁਣੀਆਂ ਗਈਆਂ | ਇਹ ...

ਪੂਰੀ ਖ਼ਬਰ »

ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਪੰਜਾਬ ਦੀ ਇਕੱਤਰਤਾ

ਮੋਰਿੰਡਾ, 13 ਨਵੰਬਰ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਪੰਜਾਬ/ਮੋਰਿੰਡਾ ਦੀ ਇਕੱਤਰਤਾ ਪੰਜਾਬ ਰਿਜ਼ੋਰਟ ਮੋਰਿੰਡਾ ਵਿਖੇ ਹੋਈ | ਜਿਸ 'ਚ ਗੁਰਨਾਮ ਸਿੰਘ ਬਿਜਲੀ, ਸਲੌਰ ਸਿੰਘ ਖੀਵਾ, ਪਰਸ ਰਾਮ ਸਿੰਘ ਬੱਧਣ, ਗੁਰਿੰਦਰ ਸਿੰਘ ਕਲਸੀ, ਅਰਮਜੀਤ ਕੌਰ, ਯਤਿੰਦਰ ਕੌਰ ਮਾਹਲ, ...

ਪੂਰੀ ਖ਼ਬਰ »

ਰੋਪੜ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਲੰਗਰ ਭੇਜਿਆ

ਸੁਖਸਾਲ, 13 ਨਵੰਬਰ (ਧਰਮ ਪਾਲ)-ਨੇੜਲੇ ਪਿੰਡ ਭੱਟੋਂ ਤੇ ਬੇਲਾ ਧਿਆਨੀ ਗੁੱਜਰ ਬਸਤੀ ਦੀ ਸੰਗਤ ਵਲੋਂ ਅੱਜ ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਦੇਸੀ ਘਿਓ ਨਾਲ ਤਿਆਰ ਕੀਤਾ ਲੰਗਰ ਭੇਜਿਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੇਵਾਦਾਰਾਂ ਨੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿ੍ੰਸੀਪਲ ਡਾ. ਕਸ਼ਮੀਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX