ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਭਾਵੇਂ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਕਿਸਾਨ ਹਿਤੈਸ਼ੀ ਹੋਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ | ਪਰ ਇਸ ਦੇ ਬਾਵਜੂਦ ਵੀ ਕਿਸਾਨਾਂ ਨੂੰ ਕੋਈ ਨਾ ਕੋਈ ਸਮੱਸਿਆ ਨਾਲ ਜੂਝਣਾ ਪੈ ਰਿਹਾ ਹੈ | ਪਹਿਲਾਂ ਮੰਡੀ 'ਚ ...
ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ)-ਬੀਤੀ ਦੇਰ ਸ਼ਾਮ ਮਾਣਕੂਮਾਜਰਾ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗਣ ਕਾਰਨ ਉਨ੍ਹਾਂ ਦੀਆਂ ਝੁੱਗੀਆਂ ਸੜ ਕੇ ਸਵਾਹ ਹੋ ਗਈਆਂ ਸਨ ਜਿਸ ਨੂੰ ਲੈ ਕੇ ਅੱਜ ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬਾ ਪੱਧਰੀ ਅੰਤਰ ਜ਼ਿਲ੍ਹਾ ਸ਼ੂਟਿੰਗ ਦੇ ਅੰਡਰ 14, 17 ਤੇ 19 ਸਾਲ ਵਰਗ ਦੇ ਮੁੰਡੇ ਤੇ ਕੁੜੀਆਂ ਦੇ ਮੁਕਾਬਲੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਸ਼ੁਰੂ ਹੋਏ | ਇਨ੍ਹਾਂ ...
ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਮੋਰਿੰਡਾ ਪੁਲਿਸ ਵਲੋਂ ਸ਼ਰਾਬ ਦੀ ਨਾਜਾਇਜ਼ ਵਿੱਕਰੀ ਵਿਰੁੱਧ ਛੇੜੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ 10 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ. ਐਚ. ਓ. ਮੋਰਿੰਡਾ ਅਮਨਦੀਪ ਸਿੰਘ ਨੇ ਦੱਸਿਆ ...
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਮਾਣੇ ਮਾਜਰਾ ਦੇ ਸਾਬਕਾ ਸਰਪੰਚ ਤੇ ਸੀਨੀਅਰ ਕਾਂਗਰਸੀ ਆਗੂ ਸਵ: ਹਰਬੰਸ ਸਿੰਘ ਮਾਣੇ ਮਾਜਰਾ ਦੇ ਭਰਾ ਜਸਵੰਤ ਸਿੰਘ ਮਾਣੇ ਮਾਜਰਾ ਨੂੰ ਕਾਂਗਰਸ ਹਾਈ ਕਮਾਨ ਵਲੋਂ ਜ਼ਿਲੇ੍ਹ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ...
ਰੂਪਨਗਰ, 13 ਨਵੰਬਰ (ਹੁੰਦਲ)-ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪਾਵਰਕਾਮ ਅਤੇ ਟਰਾਂਸਕੋ ਦੀ ਅਗਵਾਈ ਅਧੀਨ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਜੀ. ਜੀ. ਐੱਸ. ਟੀ. ਪੀ. ਰੂਪਨਗਰ ਵਲੋਂ ਜੂਨੀਅਰ ਇੰਜੀਨੀਅਰ ਕੇਡਰ ਨਾਲ ਸਬੰਧਿਤ ਮੰਗਾਂ ਦੇ ਨਿਪਟਾਰੇ 'ਚ ਹੋ ਰਹੀ ਦੇਰੀ ਨੂੰ ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬਾ ਪੱਧਰੀ ਅੰਤਰ ਜ਼ਿਲ੍ਹਾ ਸ਼ੂਟਿੰਗ ਦੇ ਅੰਡਰ 14, 17 ਤੇ 19 ਸਾਲ ਵਰਗ ਦੇ ਮੁੰਡੇ ਤੇ ਕੁੜੀਆਂ ਦੇ ਮੁਕਾਬਲੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਵਿਖੇ ਸ਼ੁਰੂ ਹੋਏ | ਇਨ੍ਹਾਂ ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਲਾਇਨਜ਼ ਕਲੱਬ ਰੂਪਨਗਰ 321-ਐੱਫ਼ ਦਾ ਤਾਜਪੋਸ਼ੀ ਸਮਾਗਮ ਐੱਚ. ਐੱਮ. ਟੀ. ਰਿਜ਼ਾਰਟ ਰੂਪਨਗਰ ਵਿਖੇ ਹੋਇਆ | ਜਿਸ 'ਚ ਨਵ-ਨਿਯੁਕਤ ਪ੍ਰਧਾਨ ਰਾਜੇਸ਼ ਵਾਸੂਦੇਵਾ ਤੇ ਉੁਨ੍ਹਾਂ ਦੀ ਟੀਮ ਨੇ ਲੋੜਵੰਦਾਂ ਦੀ ...
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼ਿਵਾਲਿਕ ਮਾਡਲ ਹਾਈ ਸਕੂਲ 'ਚ ਅੱਜ ਜ਼ਿਲ੍ਹਾ ਟਰੈਫ਼ਿਕ ਪੁਲਿਸ ਦੇ ਐਜੂਕੇਸ਼ਨ ਸੈੱਲ ਵਲੋਂ ਆਵਾਜਾਈ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਐਜੂਕੇਸ਼ਨ ਸੈੱਲ ਦੇ ਇੰਚਾਰਜ ਏ. ਐਸ. ਆਈ. ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਖੇਤਰੀ ਐਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ 23 ਪੰਜਾਬ ਬਟਾਲੀਅਨ ਆਰਮੀ ਵਿੰਗ ਵਲੋਂ 10 ਰੋਜ਼ਾ ਸਿਖਲਾਈ ਕੈਂਪ ਅਰੰਭ ਹੋਇਆ | ਇਸ ਕੈਂਪ 'ਚ ਉੱਤਰ ਭਾਰਤ ਦੇ 4 ਰਾਜਾਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਦੇ 600 ਕੈਡਿਟ ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਵੱਲੋ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਚਲਾਈ ਜਾ ਰਹੀ ਹੈ ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ 14 ਨਵੰਬਰ ਨੂੰ ਮਹਾਰਾਜਾ ਰਣਜੀਤ ਸਿੰਘ ਬਾਗ਼ ਵਿਖੇ ਕੀਤੇ ਜਾ ਰਹੇ ਸਨਮਾਨ ...
ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਗੜਬਾਗਾ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਉਣ ਸਬੰਧੀ ਸੇਵਾਦਾਰਾਂ ਦੀ ਭਰਵੀਂ ਮੀਟਿੰਗ ਗੁ: ਸਾਹਿਬ ਵਿਖੇ ਹੋਈ | ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਮੁੱਖ ...
ਮੋਰਿੰਡਾ, 13 ਨਵੰਬਰ (ਕੰਗ)-ਅਨਾਜ ਮੰਡੀ ਮੋਰਿੰਡਾ ਨਜ਼ਦੀਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਖੇ ਯੂਥ ਕਾਂਗਰਸੀ ਵਰਕਰਾਂ ਦੀ ਇਕੱਤਰਤਾ ਯੂਥ ਆਗੂ ਸਰਪੰਚ ਜਸਵਿੰਦਰ ਸਿੰਘ ਰੌਣੀ ਕਲਾਂ ਅਤੇ ਹਰਸ਼ਵਿੰਦਰ ਸਿੰਘ ਕਾਈਨੌਰ ਦੀ ਅਗਵਾਈ ਹੇਠ ਹੋਈ | ਇਸ ...
ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ)-ਨੌਜਵਾਨਾਂ 'ਚ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਲਈ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਰੂਪਨਗਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਦੀਆਂ 11ਵੀਂ ਕਲਾਸ ਦੀਆਂ ਵਿਦਿਆਰਥਣਾਂ ਦਾ ਇਕ ਦਲ ...
ਮਜਾਰੀ/ਸਾਹਿਬਾ, 13 ਨਵੰਬਰ (ਨਿਰਮਲਜੀਤ ਸਿੰਘ ਚਾਹਲ)- ਬਲਾਕ ਬਲਾਚੌਰ ਨਾਲ ਸਬੰਧਿਤ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਪ੍ਰਾਇਮਰੀ ਸਕੂਲਾਂ ਦੇ 34 ਹੈੱਡ ਟੀਚਰ ਅਤੇ 7 ਸੀ.ਐਚ.ਟੀ.ਟੀਚਰ ਪਿਛਲੇ ਛੇ ਮਹੀਨੇ ਤੋਂ ਤਨਖ਼ਾਹਾਂ ਨਾਂ ਮਿਲਣ ਕਾਰਨ ਫ਼ਾਕੇ ਕੱਟਣ ਲਈ ਮਜਬੂਰ ਹਨ | ...
ਭਰਤਗੜ੍ਹ, 13 ਨਵੰਬਰ (ਜਸਬੀਰ ਸਿੰਘ ਬਾਵਾ)-ਅਟਾਰੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ 'ਚ ਪਹਿਲੀ ਅਤੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਿੱਖਿਆ ਵਿਭਾਗ ਵਲੋਂ ਪ੍ਰਾਪਤ ਰਾਸ਼ੀ ਨਾਲ ਸਬੰਧਿਤ ਅਧਿਆਪਕਾਂ ਨੇ ਬੱਚਿਆਂ ਨੂੰ ਸਕੂਲੀ ਵਰਦੀ ਮੁਹੱਈਆ ਕੀਤੀ ਹੈ | ਉਕਤ ...
ਨਵਾਂਸ਼ਹਿਰ, 13 ਨਵੰਬਰ (ਦੀਦਾਰ ਸਿੰਘ ਸ਼ੇਤਰਾ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਤਿੰਨ ਨਵੀਆਂ ਰੇਤ ਖੱਡਾਂ ਰੈਲ ਬਰਾਮਦ, ਕਨੌਣ ਤੇ ਬੇਗੋਵਾਲ ਦੀ ਨਿਲਾਮੀ 27 ਨਵੰਬਰ ਨੂੰ ਰੱਖੀ ਗਈ ਹੈ | ਨਿਲਾਮ ਹੋਈਆਂ ਤਿੰਨ ਖੱਡਾਂ ਬਹਿਲੂਰ ਖ਼ੁਰਦ, ਖ਼ੋਜਾ ਤੇ ਪਰਾਗਪੁਰ 'ਚੋਂ ...
ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਗੁਰੂ ਰਾਮ ਦਾਸ ਸਮਾਜ ਸੇਵਾ ਵੈੱਲਫੇਅਰ ਕਲਚਰਲ ਸੁਸਾਇਟੀ ਨੂਰਪੁਰ ਬੇਦੀ ਦੇ ਪ੍ਰਧਾਨ ਮੱਖਣ ਸਿੰਘ ਬੈਂਸ ਤੇ ਨੁਮਾਇੰਦੇ ਲਖਵਿੰਦਰ ਸਿੰਘ ਸੈਣੀਮਾਜਰਾ ਨੇ ਦੱਸਿਆ ਕਿ ਪਿੰਡ ਭਨੂੰਹਾਂ ਦੇ ਵਾਸੀਆਂ ਨੇ ਵਿਸ਼ੇਸ਼ ...
ਸੁਖਸਾਲ, 13 ਨਵੰਬਰ (ਧਰਮ ਪਾਲ)-ਨੇੜਲੇ ਪਿੰਡ ਨਾਨਗਰਾਂ ਵਿਖੇ ਛਿੰਝ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਦਿਨਾ ਸਾਲਾਨਾ ਵਿਸ਼ਾਲ ਛਿੰਝ ਦੰਗਲ ਕਰਵਾਇਆ ਗਿਆ | ਇਸ ਮੌਕੇ ਪੰਜਾਬ, ਹਰਿਆਣਾ, ਦਿੱਲੀ ਤੇ ਹਿਮਾਚਲ ਪ੍ਰਦੇਸ਼ ਤੋਂ ਕਰੀਬ 250 ਪਹਿਲਵਾਨਾਂ ਨੇ ਆਪਣੀ ...
ਨੂਰਪੁਰ ਬੇਦੀ, 13 ਨਵੰਬਰ (ਵਿੰਦਰਪਾਲ ਝਾਂਡੀਆਂ)-ਖ਼ਵਾਜਾ ਸਰਕਾਰ ਦਰਬਾਰ ਖਾਨਪੁਰ ਮਜਾਰੀ ਵਲੋਂ ਕਰਵਾਏ ਧਾਰਮਿਕ ਪ੍ਰੋਗਰਾਮ ਦੌਰਾਨ ਸੂਫ਼ੀ ਧਾਰਮਿਕ ਤੇ ਲੋਕ ਗਾਇਕ ਬੱਲ ਸਾਊਪੁਰੀਆ ਵਲੋਂ ਸੂਫ਼ੀ ਗੀਤਾਂ ਦੀ ਵਧੀਆ ਸੂਫ਼ੀਆਨਾ ਪੇਸ਼ਕਾਰੀ ਕਰਨ 'ਤੇ ਸਮੂਹ ਸੇਵਾਦਾਰ ...
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੈਂਸਰ ਪੀੜਤਾਂ ਲਈ ਭੇਜੀ ਜਾਂਦੀ ਰਾਹਤ ਰਾਸ਼ੀ ਤਹਿਤ ਅੱਜ ਨੇੜਲੇ ਪਿੰਡ ਮੁੰਡੀਆਂ ਦੀ ਰਣਧੀਰ ਕੌਰ ਪਤਨੀ ...
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਰਕਾਰੀ ਹਸਪਤਾਲ 'ਚ ਅੱਜ ਪੈਰਾ ਮੈਡੀਕਲ ਸਟਾਫ਼ ਨਾਲ ਡਾ: ਅਸ਼ੋਕ ਕੁਮਾਰ ਐਸ. ਐਮ. ਓ. ਵਲੋਂ ਮੀਟਿੰਗ ਕਰਕੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਚੱਲ ਰਹੇ ਸਮੂਹ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ | ...
ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਟੈਕਸੀ ਸਟੈਂਡ ਵੈੱਲਫੇਅਰ ਸੁਸਾਇਟੀ ਤੇ ਦਸਮੇਸ਼ ਪਿਕ-ਅੱਪ ਯੂਨੀਅਨ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵੇਰਕਾ ਚੌਾਕ ਸਾਹਮਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਲੋਂ ...
ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ)-ਸਮਾਜ ਸੇਵੀ ਆਗੂ ਤੇ ਯੂਨਾਈਟਿਡ ਬਿਊਰੋ ਆਫ਼ ਹਿਊਮਨ ਰਾਈਟਸ ਦੇ ਜਨਰਲ ਸਕੱਤਰ ਡਾ. ਦਵਿੰਦਰ ਬਜਾੜ ਦੇ ਯਤਨਾਂ ਨਾਲ ਇਲਾਕੇ ਦੇ ਪਿੰਡ ਹਿਆਤਪੁਰ ਵਿਖੇ ਅਨੁਸੂਚਿਤ ਜਾਤੀ ਬਸਤੀ ਲਈ ਜਲਦ ਹੀ ਇਕ ਸ਼ਮਸ਼ਾਨ ਘਾਟ ਬਣਾਈ ...
ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ)-ਰੋਟਰੀ ਬਲੱਡ ਬੈਂਕ ਸੁਸਾਇਟੀ ਰਿਸੋਰਸ ਸੈਂਟਰ ਚੰਡੀਗੜ੍ਹ ਵੱਲੋਂ ਡਾਇਰੈਕਟਰ ਡਾ. ਮੁਨੀਸ਼ ਰਾਏ ਦੇ ਦਿਸ਼ਾ-ਨਿਰਦੇਸ਼ਾਂ ਤੇ ਅਗਵਾਈ ਵਿਚ ਮਾ. ਜਸਵਿੰਦਰ ਲਾਡੀ ਅਬਿਆਣਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ...
ਰੂਪਨਗਰ, 13 ਨਵੰਬਰ (ਮਨਜਿੰਦਰ ਸਿੰਘ ਚੱਕਲ)-ਜ਼ਿਲ੍ਹਾ ਚੇਅਰਮੈਨ ਕਾਂਗਰਸ ਐਸ. ਸੀ. ਡਿਪਾਰਟਮੈਂਟ ਪ੍ਰੇਮ ਸਿੰਘ ਡੱਲਾ ਅਤੇ ਕ੍ਰਿਸ਼ਨ ਸਿੰਘ ਚੇਅਰਮੈਨ ਬਲਾਕ ਰੋਪੜ ਵਲੋਂ ਰਜਿੰਦਰ ਸਿੰਘ ਨੂੰ ਜ਼ਿਲ੍ਹਾ ਮੀਤ ਚੇਅਰਮੈਨ ਐਸ. ਸੀ. ਡਿਪਾਰਟਮੈਂਟ ਰੋਪੜ ਨਿਯੁਕਤ ਕੀਤਾ ਗਿਆ ਹੈ ਤੇ ਨਾਲ ਹੀ ਰੋਪੜ ਬਲਾਕ ਦੇ ਮਨਿੰਦਰ ਸਿੰਘ, ਸਤੋਖ ਸਿੰਘ ਭੂਰਾ, ਅਮਨਦੀਪ ਸਿੰਘ, ਅਜਮੇਰ ਸਿੰਘ, ਵਿਸਾਖਾ ਸਿੰਘ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਦਿਆਲ ਸਿੰਘ, ਗੁਰਸੇਵਕ ਸਿੰਘ, ਲਖਬੀਰ ਸਿੰਘ, ਰਾਜਬੀਰ ਸਿੰਘ, ਦਰਸ਼ਨ ਸਿੰਘ, ਰਵਿੰਦਰ ਸਿੰਘ, ਮਲਕੀਤ ਸਿੰਘ, ਜਰਨੈਲ ਸਿੰਘ ਤੇ ਨਸੀਬ ਸਿੰਘ ਨੂੰ ਬਲਾਕ ਰੋਪੜ ਦੇ ਅਹੁਦੇਦਾਰ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਪਿ੍ੰਸੀਪਲ ਦੇਵਰਾਜ ਜ਼ਿਲ੍ਹਾ ਵਾਈਸ ਚੇਅਰਮੈਨ, ਕਰਮ ਸਿੰਘ ਪ੍ਰਧਾਨ, ਰਾਮ ਸਿੰਘ ਸਕੱਤਰ, ਸ਼ੇਰ ਸਿੰਘ ਨੰਬਰਦਾਰ, ਗੁਰਚਰਨ ਸਿੰਘ ਸਾਬਕਾ ਪੁਲਿਸ ਅਫ਼ਸਰ ਤੇ ਪਤਵੰਤੇ ਸੱਜਣ ਹਾਜ਼ਰ ਸਨ | ਇਸ ਮੌਕੇ ਕਰਮ ਸਿੰਘ ਪ੍ਰਧਾਨ ਵਲੋਂ ਅਨੁਸੂਚਿਤ ਜਾਤੀ ਦੀਆਂ ਮੰਗਾਂ ਸਬੰਧੀ ਵਿਸ਼ੇਸ਼ ਤੌਰ 'ਤੇ ਵਰਨਣ ਕੀਤਾ ਗਿਆ |
ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਸਥਾਨਕ ਸ਼ੂਗਰ ਮਿੱਲ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੰੁਡੀਆਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਕਿਸਾਨੀ ਮਸਲਿਆਂ ਨੂੰ ਲੈ ਕੇ ਵਿਚਾਰਾਂ ਕੀਤੀਆਂ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਨਵੇਂ ਡਾਇਰੈਕਟਰ ਪਿ੍ੰਸੀਪਲ ਦਾ ...
ਰੂਪਨਗਰ, 13 ਨਵੰਬਰ (ਪ. ਪ.)-ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਜ਼ਿਲ੍ਹਾ ਰੂਪਨਗਰ ਦੀ ਫਿਜ਼ੀਕਲ ਹੈਾਡੀਕੈਪਡ ਐਸੋਸੀਏਸ਼ਨ ਦੀ ਚੋਣ ਕੀਤੀ ਗਈ ਜਿਸ ਦੀ ਪ੍ਰਧਾਨਗੀ ਇੰਦਰਜੀਤ ਸਿੰਘ ਪਟਿਆਲਾ ਜ਼ਿਲ੍ਹਾ ਪ੍ਰਧਾਨ ਨੇ ਕੀਤੀ ਤੇ ਜ਼ਿਲ੍ਹਾ ਰੂਪਨਗਰ ਦੇ ਮੈਂਬਰਾਂ ਦੀ ਚੋਣ ...
ਰੂਪਨਗਰ, 13 ਨਵੰਬਰ (ਹੁੰਦਲ)-ਰੈਜੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਰੂਪਨਗਰ ਦੀ ਮੀਟਿੰਗ ਰਾਜ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸਦੀਪ ਵਿਜ, ਅਸ਼ਵਨੀ ਸ਼ਰਮਾ, ਕੌਾਸਲਰ ਗੁਰਮੀਤ ਸਿੰਘ ਰਿੰਕੂ, ਸਲੀਮ ਕੁਮਾਰ, ਹਰਵਿੰਦਰ ਸਿੰਘ ਧਾਲੀਵਾਲ, ਪ੍ਰਸ਼ਾਂਤ ...
ਮੋਰਿੰਡਾ, 13 ਨਵੰਬਰ (ਪਿ੍ਤਪਾਲ ਸਿੰਘ)-ਹਲਕੇ ਸ੍ਰੀ ਚਮਕੌਰ ਸਾਹਿਬ ਦੇ ਯੂਥ ਕਾਂਗਰਸੀ ਆਗੂਆਂ ਦੀ ਮੀਟਿੰਗ ਹਲਕਾ ਯੂਥ ਕਾਂਗਰਸ ਦੇ ਪ੍ਰਧਾਨ ਗੁਰਵਿੰਦਰ ਸਿੰਘ ਕਕਰਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਸ਼ੇਸ਼ ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ: ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਪਿ੍ੰਸੀਪਲ ਡਾ: ਸਨੇਹ ਲਤਾ ਬਧਵਾਰ ਦੀ ਸਰਪ੍ਰਸਤੀ ਹੇਠ 23-29 ਸਤੰਬਰ ਨੂੰ ਲਗਾਏ ਗਏ ਸੱਤ ਰੋਜ਼ਾ ਸਪੈਸ਼ਲ ...
ਰੂਪਨਗਰ, 13 ਨਵੰਬਰ (ਮਨਜਿੰਦਰ ਸਿੰਘ ਚੱਕਲ)-'ਸੇਵਾ ਲਈ ਜੋੜੋ' ਰਾਸ਼ਟਰੀ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਵਲੋਂ ਜ਼ਿਲ੍ਹਾ ਜੇਲ੍ਹ ਵਿਖੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰੀ ਬਲਵਿੰਦਰ ...
ਨੰਗਲ, 13 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ 47 ਲੱਖ ਦੀ ਲਾਗਤ ਨਾਲ ਸ਼ਹਿਰ ਦੇ ਵਾਰਡ ਨੰਬਰ 9 ਤੇ 10 'ਚ ਲੰਬੇ ਅਰਸੇ ਤੋਂ ਟੁੱਟੀਆਂ ਪਈਆਂ ਮੁੱਖ ਸੜਕਾਂ ਦੇ ਨਵੀਨੀਕਰਨ ਦਾ ਅੱਜ ਕੰਮ ਸ਼ੁਰੂ ਕਰਵਾਇਆ ਗਿਆ | ਇਸ ਕੰਮ ਦਾ ਰਸਮੀਂ ਉਦਘਾਟਨ ਨਗਰ ਕੌਾਸਲ ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤ ਦੇ ਚੋਣ ਕਮਿਸ਼ਨ ਵਲੋਂ 1-1-2018 ਦੇ ਆਧਾਰ 'ਤੇ ਫੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਲਖਮੀਰ ਸਿੰਘ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ...
ਰੂਪਨਗਰ, 13 ਨਵੰਬਰ (ਸੱਤੀ)-'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਵਿਗਿਆਨ ਪ੍ਰੋਜੈਕਟ ਅਧੀਨ ਅਧਿਆਪਕਾਂ ਦੇ ਤਿੰਨ ਰੋਜ਼ਾ ਸੈਮੀਨਾਰ ਦੌਰਾਨ ਸਰਕਾਰੀ ਹਾਈ ਸਕੂਲ ਕੋਟਲਾ ਨਿਹੰਗ ਵਿਖੇ ਵਿਗਿਆਨ ਪ੍ਰਦਰਸ਼ਨੀ ਲਗਾਈ ਗਈ | ਜਿਸ 'ਚ ਜ਼ਿਲ੍ਹੇ ਦੇ 38 ਅਧਿਆਪਕਾਂ ਨੇ ਭਾਗ ਲਿਆ | ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਵਿਖੇ ਪਿ੍ੰਸੀਪਲ ਸਨੇਹ ਲਤਾ ਬਧਵਾਰ ਦੀ ਅਗਵਾਈ 'ਚ ਚੇਤਨਾ ਨਸ਼ਾ ਵਿਰੋਧੀ ਲਹਿਰ ਦੁਆਰਾ ਘਰੇਲੂ ਪ੍ਰੀਖਿਆ ਤੇ ਪੜ੍ਹਾਈ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ...
ਰੂਪਨਗਰ, 13 ਨਵੰਬਰ (ਸਤਨਾਮ ਸਿੰਘ ਸੱਤੀ)-ਰਿਆਤ ਬਾਹਰਾ ਰੋਪੜ ਕੈਂਪਸ ਵੱਲੋਂ 'ਟਰੇਡਜ਼ ਐਾਡ ਇਨੋਵੇਸ਼ਨ ਇਨ ਮੈਨੇਜਮੈਂਟ, ਇੰਜੀਨੀਅਰਿੰਗ, ਐਜੂਕੇਸ਼ਨ ਐਾਡ ਸਾਇੰਸ' ਲਈ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈ.ਐਸ.ਟੀ.ਈ.) ਸੈਕਸ਼ਨ ਦੀ ਸਲਾਨਾ ਫੈਕਲਟੀ ...
ਨੂਰਪੁਰ ਬੇਦੀ, 13 ਨਵੰਬਰ (ਰਾਜੇਸ਼ ਚੌਧਰੀ)-ਭਾਜਪਾ ਦੇ ਕੌਮੀ ਉਪ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅੱਜ ਅਚਾਨਕ ਮਾਣਕੂਮਾਜਰਾ ਵਿਖੇ ਪਹੰੁਚੇ ਜਿੱਥੇ ਉਨ੍ਹਾਂ ਪ੍ਰਵਾਸੀ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ | ਦੱਸਣਯੋਗ ਹੈ ਕਿ ਬੀਤੀ ਸ਼ਾਮ ਉਕਤ ਪਿੰਡ 'ਚ ਰਹਿੰਦੇ 8 ਪ੍ਰਵਾਸੀ ...
ਨੂਰਪੁਰ ਬੇਦੀ, 13 ਨਵੰਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਇਲਾਕੇ ਦੀਆਂ ਸਾਰੀਆਂ ਸੜਕਾਂ ਦੀ ਮਾੜੀ ਹਾਲਤ ਕਾਰਨ ਅਤੇ ਸਰਕਾਰ ਵਲੋਂ ਲੋਕ ਹਿਤਾਂ ਵੱਲ ਧਿਆਨ ਨਾ ਦੇਣ ਕਾਰਨ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ 15 ਨਵੰਬਰ ਨੂੰ ਸਵੇਰੇ 10 ਵਜੇ ਧਰਨੇ 'ਤੇ ਬੈਠਣ ਦਾ ...
ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ 'ਚ ਚੱਲ ਰਹੀ ਰਾਜਸੀ ਖਿੱਚੋਤਾਣ ਨੇ ਅੱਜ ਉਸ ਸਮੇਂ ਨਵਾਂ ਮੋੜ ਲੈ ਲਿਆ ਜਦੋਂ ਨਗਰ ਕੌਾਸਲ ਦੇ ਪ੍ਰਧਾਨ ਮਹਿੰਦਰ ਸਿੰਘ ਵਾਲੀਆ ਨੇ ਆਪਣੀ ਰਿਹਾਇਸ਼ ਵਿਖੇ ਆਪਣੇ ...
ਪੁਰਖਾਲੀ, 13 ਨਵੰਬਰ (ਬੰਟੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਅਮਰਨਾਥ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਤੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਜਾਂਚ ਕੈਂਪ ਗੁ: ਧੰਨ ਧੰਨ ਬਾਬਾ ਅਮਰਨਾਥ ਜੀ ਬਿੰਦਰਖ ਵਿਖੇ ਲਗਾਇਆ ਗਿਆ | ਖ਼ੂਨਦਾਨ ਕੈਂਪ ਲਾਈਫ਼ ...
ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਦਸਮੇਸ਼ ਮਾਰਸ਼ਲ ਆਰਟਸ ਤੇ ਸਪੋਰਟਸ ਅਕੈਡਮੀ ਵਲੋਂ ਗੁਰਦਾਸਪੁਰ ਵਿਖੇ 63ਵੀ: ਪੰਜਾਬ ਸਕੂਲ ਖੇਡਾਂ ਵਿਚ 17 ਤੋਂ 19 ਸਾਲ ਉਮਰ ਵਰਗ ਵਿਚ 5 ਤਗਮੇ ਜਿੱਤ ਕੇ ਇਲਾਕੇ ਦਾ ਮਾਣ ਵਧਾਇਆ ਹੈ | ਜੂਡੋ ਕੋਚ ...
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਦੇ ਬੀ. ਏ. ਭਾਗ ਪਹਿਲਾ ਅਤੇ ਦੂਜਾ ਦੇ ਇਤਿਹਾਸ ਵਿਸ਼ੇ ਨਾਲ ਸਬੰਧਿਤ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ | ਪ੍ਰੋ: ...
ਰੂਪਨਗਰ, 13 ਨਵੰਬਰ (ਸੱਤੀ)-ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਗੁਰਨੀਤ ਤੇਜ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ-1973 ਦੀ ਧਾਰਾ 144 ਅਧੀਨ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਕਿਸੇ ਵੀ ਦੁਕਾਨ/ ਹੋਟਲ/ ਰੈਸਟੋਰੈਂਟ/ ਹੁੱਕਾ ਬਾਰਾਂ ਤੇ ਜਨਤਕ ਥਾਵਾਂ ਆਦਿ' ਤੇ ਹੁੱਕਾ ਪੀਣ 'ਤੇ ਪੂਰਨ ...
ਢੇਰ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਸ਼ਿਵ ਕੁਮਾਰ ਕਾਲੀਆ, ਕਰਨੈਲ ਸਿੰਘ, ਨਿੱਕੂਵਾਲ)-ਬਾਬਾ ਗੁਰਦਿੱਤਾ ਜੀ ਸਿੱਖ ਵਿਰਸਾ ਸੰਭਾਲ ਸੁਸਾਇਟੀ ਪਿੰਡ ਜਿੰਦਬੜੀ ਵਲੋਂ ਬੀਤੀ ਦੇਰ ਰਾਤ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਗੁਰਦਿੱਤਾ ਜੀ ਦੀ ...
ਸੁਖਸਾਲ, 13 ਨਵੰਬਰ (ਧਰਮ ਪਾਲ)-ਪਿਛਲੇ ਦਿਨੀਂ ਅਮਰਗੜ੍ਹ (ਸੰਗਰੂਰ) ਵਿਖੇ ਹੋਈਆਂ ਸਟੇਟ ਪੱਧਰੀ ਖੇਡਾਂ 'ਚ ਸਰਕਾਰੀ ਹਾਈ ਸਕੂਲ ਭੰਗਲ ਦੀਆਂ ਚੌਥਾ ਸਥਾਨ ਪ੍ਰਾਪਤ ਕਰਨ ਵਾਲੀ ਅੰਡਰ 14 ਵਾਲੀਬਾਲ ਟੀਮ 'ਚੋਂ ਤਿੰਨ ਖਿਡਾਰਨਾਂ ਰਾਸ਼ਟਰੀ ਟੀਮ ਲਈ ਚੁਣੀਆਂ ਗਈਆਂ | ਇਹ ...
ਮੋਰਿੰਡਾ, 13 ਨਵੰਬਰ (ਕੰਗ)-ਸ਼ਬਦ ਸੰਚਾਰ ਸਾਹਿਤਕ ਸੁਸਾਇਟੀ ਪੰਜਾਬ/ਮੋਰਿੰਡਾ ਦੀ ਇਕੱਤਰਤਾ ਪੰਜਾਬ ਰਿਜ਼ੋਰਟ ਮੋਰਿੰਡਾ ਵਿਖੇ ਹੋਈ | ਜਿਸ 'ਚ ਗੁਰਨਾਮ ਸਿੰਘ ਬਿਜਲੀ, ਸਲੌਰ ਸਿੰਘ ਖੀਵਾ, ਪਰਸ ਰਾਮ ਸਿੰਘ ਬੱਧਣ, ਗੁਰਿੰਦਰ ਸਿੰਘ ਕਲਸੀ, ਅਰਮਜੀਤ ਕੌਰ, ਯਤਿੰਦਰ ਕੌਰ ਮਾਹਲ, ...
ਲੁਧਿਆਣਾ, 13 ਨਵੰਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...
ਸੁਖਸਾਲ, 13 ਨਵੰਬਰ (ਧਰਮ ਪਾਲ)-ਨੇੜਲੇ ਪਿੰਡ ਭੱਟੋਂ ਤੇ ਬੇਲਾ ਧਿਆਨੀ ਗੁੱਜਰ ਬਸਤੀ ਦੀ ਸੰਗਤ ਵਲੋਂ ਅੱਜ ਪੀ. ਜੀ. ਆਈ. ਚੰਡੀਗੜ੍ਹ ਦੇ ਮਰੀਜ਼ਾਂ ਲਈ ਦੇਸੀ ਘਿਓ ਨਾਲ ਤਿਆਰ ਕੀਤਾ ਲੰਗਰ ਭੇਜਿਆ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੇਵਾਦਾਰਾਂ ਨੇ ...
ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ (ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਪਿ੍ੰਸੀਪਲ ਡਾ. ਕਸ਼ਮੀਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX