ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਜ਼ਿਲੇ੍ਹ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਕਾਰਨ ਬਹੁਤ ਸਾਰੇ ਲੋਕ ਡੇਂਗੂ ਦੀ ਮਾਰ ਹੇਠ ਹਨ | ਸਥਾਨਕ ਮਸ਼ਹੂਰ ਰਜਿੰਦਰਾ ਹਸਪਤਾਲ 'ਚ ਜੋ ਲੋਕ ਇਲਾਜ ਕਰਾਉਣ ਜਾਂਦੇ ਹਨ ਉਨ੍ਹਾਂ ...
ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਅਫ਼ੀਮ, ਭੁੱਕੀ, ਸਮੈਕ, ਭੰਗ ਤੇ ਹੋਰ ਨਸ਼ੇ ਵੇਚਣ ਵਾਲੇ ਤਸਕਰਾਂ ਿਖ਼ਲਾਫ਼ ਕੀਤੀ ਸਖ਼ਤੀ ਤੋਂ ਬਾਅਦ ਤੇ ਹਰਿਆਣਾ ਰਾਜ ਦੀ ਹੱਦ ਲੱਗਣ ਦੇ ਬਾਵਜੂਦ ਪੁਲਿਸ ਵਲੋਂ ਨਿਭਾਈ ਸ਼ਲਾਘਾਯੋਗ ਭੂਮਿਕਾ ਦੇ ...
ਸਮਾਣਾ, 13 ਨਵੰਬਰ (ਗੁਰਦੀਪ ਸ਼ਰਮਾ)-ਦੇਰ ਤੋਂ ਲਟਕ ਰਹੀਆਂ ਆਪਣੀਆਂ ਮੰਗਾਂ ਤੇ ਸਮੇਂ 'ਤੇ ਤਨਖ਼ਾਹ ਨਾ ਮਿਲਣ ਕਾਰਨ ਗ਼ੁੱਸੇ ਵਿਚ ਆਏ ਨਗਰ ਕੌਾਸਲ ਸਮਾਣਾ ਦੇ ਸਮੂਹ ਕਰਮਚਾਰੀਆਂ ਨੇ ਸੋਮਵਾਰ ਸਵੇਰੇ ਹੜਤਾਲ ਦਾ ਐਲਾਨ ਕਰਕੇ ਨਗਰ ਕੌਾਸਲ ਕੰਪਲੈਕਸ ਵਿਚ ਧਰਨਾ ਲਗਾ ਕੇ ...
ਪਟਿਆਲਾ, 13 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਅਜਨੌਦਾ ਖ਼ੁਰਦ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਇਕ ਵਿਅਕਤੀ ਵਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ...
ਸਮਾਣਾ, 13 ਨਵੰਬਰ (ਗੁਰਦੀਪ ਸ਼ਰਮਾ)-ਦੇਰ ਤੋਂ ਲਟਕ ਰਹੀਆਂ ਆਪਣੀਆਂ ਮੰਗਾਂ ਤੇ ਸਮੇਂ 'ਤੇ ਤਨਖ਼ਾਹ ਨਾ ਮਿਲਣ ਕਾਰਨ ਗ਼ੁੱਸੇ ਵਿਚ ਆਏ ਨਗਰ ਕੌਾਸਲ ਸਮਾਣਾ ਦੇ ਸਮੂਹ ਕਰਮਚਾਰੀਆਂ ਨੇ ਸੋਮਵਾਰ ਸਵੇਰੇ ਹੜਤਾਲ ਦਾ ਐਲਾਨ ਕਰਕੇ ਨਗਰ ਕੌਾਸਲ ਕੰਪਲੈਕਸ ਵਿਚ ਧਰਨਾ ਲਗਾ ਕੇ ...
ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਇੱਥੋਂ ਦੇ ਪੁਰਾਣਾ ਰਾਜਪੁਰਾ ਦੀ ਨੂੰ ਨਗਿਰ ਬਸਤੀ ਵਿਚ ਚੋਰਾਂ ਨੇ ਇਕ ਘਰ 'ਚੋਂ ਹਜ਼ਾਰਾਂ ਰੁਪਏ ਨਗਦੀ, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਿਸ਼ੋਰੀ ਲਾਲ ਨੇ ...
ਪਟਿਆਲਾ, 13 ਨਵੰਬਰ (ਅ.ਸ. ਆਹਲੂਵਾਲੀਆ)-ਡੀ.ਐਮ.ਡਬਲਿਊ. ਵਲੋਂ ਭਾਰਤੀਆ ਰੇਲਵੇ ਨੂੰ 30 ਜਨਵਰੀ 2018 ਤੱਕ ਦੇ ਬਿਜਲਈ ਇੰਜਣ ਤਿਆਰ ਕਰਕੇ ਦਿੱਤੇ ਜਾਣਗੇ | ਇਹ ਪਹਿਲੀ ਵਾਰ ਹੈ ਕਿ ਪੂਰਾ ਇੰਜਨ ਡੀ.ਐਮ.ਡਬਲਿਊ. ਪਟਿਆਲਾ 'ਚ ਤਿਆਰ ਕੀਤਾ ਜਾ ਰਿਹਾ ਹੈ | 2018 ਤੇ 19 'ਚ ਲਗਾਤਾਰ 60 ਇੰਜਣ ...
ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸਥਾਨਕ ਭਵਾਨੀਗੜ੍ਹ ਰੋਡ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦੇ ਕੈਦੀ ਹਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਚੀਮਾ, ਜ਼ਿਲ੍ਹਾ ਸੰਗਰੂਰ ਜੋ ਕਿ ਥਾਣਾ ਸਰਹਿੰਦ ਦੇ ਇੱਕ ਮੁਕੱਦਮੇ ਸਬੰਧੀ ਜੇਲ੍ਹ ਵਿਚ ਹਵਾਲਾਤੀ ...
ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਤੇ ਸ਼ਿਕਾਇਤ ਦੇ ਆਧਾਰ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਤੇਜ ਸਿੰਘ ਵਾਸੀ ਸੁਹਰੋਂ ਨੇ ਸ਼ਿਕਾਇਤ ...
ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਤੜਕਸਾਰ ਸੰਘਣੀ ਧੁੰਦ ਕਾਰਨ ਰੇਲ ਲਾਈਨਾਂ ਪਾਰ ਕਰਦਿਆਂ ਇਕ ਅਣਪਛਾਤੇ ਵਿਅਕਤੀ ਦੀ ਗੱਡੀ ਦੇ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਾਕੀ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ...
ਘੱਗਾ, 13 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)-ਘੱਗਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਫ਼ੀਮ ਦੇ ਕੇਸ ਵਿਚ ਫ਼ਰਾਰ ਹੋਏ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਘੱਗਾ ਦੇ ਮੁਖੀ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਲ 2013 ਵਿਚ ਸਰੂਪ ਸਿੰਘ ਪੁੱਤਰ ...
ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਨੇ ਔਰਤ ਮੁਲਾਜ਼ਮਾਂ ਸਮੇਤ ਮਿਊਾਸੀਪਲ ਕਰਮਚਾਰੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਕਰਮਚਾਰੀ ਐਕਸ਼ਨ ਕਮੇਟੀ ਦੇ ਪ੍ਰਧਾਨ ਰਾਜਕੁਮਾਰ ਗਿੱਲ ਦੇ ਅਗਵਾਈ 'ਚ ਨਗਰ ਕੌਾਸਲ ਵੱਲੋਂ ...
ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸੰਘਣੀ ਧੁੰਦ ਦੇ ਚੱਲਦਿਆਂ ਇਕ ਮੋਟਰ ਸਾਈਕਲ 'ਤੇ ਸਵਾਰ ਡੀ.ਏ.ਵੀ. ਸੈਟਨਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਦੀ ਹੀ ਵੈਨ ਦੇ ਨਾਲ ਟਕਰਾਉਣ ਨਾਲ ਦੋ ਵਿਦਿਆਰਥੀ ਜ਼ਖ਼ਮੀ ਤੇ ਇਕ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਡੀ.ਏ.ਵੀ. ...
ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ 'ਚੰਗਾ ਪ੍ਰਸ਼ਾਸਨ: ਪਹਿਲ, ਚੁਨੌਤੀਆਂ ਅਤੇ ਸੰਭਾਵਨਾਵਾਂ' ਵਿਸ਼ੇ 'ਤੇ ਇਕ ਦਿਨਾ ਸੈਮੀਨਾਰ ਅੱਜ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਕਰਵਾਇਆ ਗਿਆ | ...
ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਸਥਾਨਕ ਪੰਜਾਬ ਟੈਕਨੀਕਲ ਕਾਲਜ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ 237ਵਾਂ ਜਨਮ ਦਿਨ ਦੇ ਸਬੰਧ ਵਿਚ ਕਾਲਜ ਦੇ ਡਾਇਰੈਕਟਰ ਡਾਕਟਰ ...
ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਬੱਚਿਆਂ ਵਿਚ ਵੱਧ ਰਹੀ ਸ਼ੂਗਰ ਦੀ ਬਿਮਾਰੀ ਕਿਸਮ-1 'ਤੇ ਚਿੰਤਾ ਵਿਅਕਤ ਕਰਦਿਆਂ ਡਾ. ਰੋਹਿਤ ਅਗਰਵਾਲ ਨੇ ਦੱਸਿਆ ਕਿ ਇਸ ਬਿਮਾਰੀ ਨੂੰ ਇੰਨਸੂਲੀਨ ਦੀ ਵਰਤੋਂ ਨਾਲ ਕੰਟਰੋਲ ਵਿਚ ਰੱਖ ਸਕਦੇ ਹਾਂ | ਉਨ੍ਹਾਂ ਦੱਸਿਆ ਕਿ ਭਾਰ ਨੂੰ ਕਾਬੂ ...
ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਜਿਉਂ-ਜਿਉਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸਾਲਾਨਾ ਚੋਣ ਨੇੜੇ ਆ ਰਹੀ ਹੈ, ਦੇ ਬਾਵਜੂਦ ਬਦਲੇ ਹਾਲਤਾਂ ਵਿਚ ਮੁੜ ਕੇ ਮੰਗ ਉੱਠਣ ਲੱਗੀ ਹੈ ਕਿ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਹੀ ਇਹ ...
ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਵਿਸ਼ੇਸ਼ ਤੌਰ 'ਤੇ ਪਟਿਆਲਾ ਵਿਖੇ ਪਹੁੰਚ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐੱਸ.ਕੇ. ਦੇਵ ਦੀ ਅਗਵਾਈ 'ਚ ਭਾਜਪਾ ਆਗੂਆਂ ਦੇ ਨਾਲ ਬੈਠਕ ਕੀਤੀ ਗਈ ਤੇ ਨਿਗਮ ...
ਪਟਿਆਲਾ, 13 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਮੈਣ ਵਿਚ ਲੱਗੀ ਸ਼ਰਾਬ ਫ਼ੈਕਟਰੀ ਨੰੂ ਆਪਣਾ ਨਿਕਾਸ ਜ਼ੀਰੋ ਕਰਨ ਲਈ ਜ਼ੀਰੋ ਡਿਸਚਾਰਜ ਸਿਸਟਮ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਦੱਸਣਯੋਗ ਹੈ ਕਿ ਨਿਕਾਸੀ ਪਾਣੀ ਦੀ ਸ਼ਿਕਾਇਤ ...
ਪਾਤੜਾਂ, 13 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸਹਾਇਕ ਥਾਣੇਦਾਰ ਅਮਰੀਕ ਸਿੰਘ ਦੀ ਮੌਤ ਹੋ ਗਈ ਤੇ ਉਸਦਾ ਅੰਤਿਮ ਸੰਸਕਾਰ ਪਾਤੜਾਂ ਦੇ ਸ਼ਮਸ਼ਾਨਘਾਟ ਵਿਖੇ ਕੀਤੇ ਜਾਣ ਸਮੇਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਤੇ ...
ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਇਸ ਹਫ਼ਤੇ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਸਬਜ਼ੀਆਂ ਦੇ ਭਾਅ ਅਸਮਾਨ ਨੂੰ ਚੜ੍ਹ ਗਏ ਹਨ | ਕਈ ਸਬਜ਼ੀਆਂ ਦੀਆਂ ਕੀਮਤਾਂ ਦੁੱਗਣੀਆਂ ਜਾਂ ਇਸ ਤੋਂ ਵੱਧ ਹੋ ਗਈਆਂ ਹਨ | ਕੋਈ ਸਬਜ਼ੀ 20 ਰੁਪਏ ਪ੍ਰਤੀ ਕਿੱਲੋਗਰਾਮ ਤੋਂ ਘੱਟ ਨਹੀਂ ਰਹਿ ਗਈ | ...
ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ)-ਸਾਨੂੰ ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ ਲਈ ਹਰ ਵਕਤ ਤਤਪਰ ਰਹਿਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਬੱਚੇ ਦੀ ਪੜ੍ਹਾਈ ਵਿਚ ਮਾਲੀ ਹਾਲਤ ਕਾਰਨ ਖੜੋਤ ਨਾ ਆਵੇ | ਇਹ ਪ੍ਰਗਟਾਵਾਂ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਭਾਈ ਬਰਜਿੰਦਰ ...
ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ 'ਚ ਇਕ ਵਫ਼ਦ ਗੜੇਮਾਰੀ ਦਾ ਮੁਆਵਜ਼ਾ ਦਿਵਾਉਣ ਦੇ ਸਬੰਧ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੂੰ ਮਿਲਿਆ | ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ...
ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਗੁਰਮਤਿ ਪ੍ਰਚਾਰਕ ਭਾਈ ਨੰਦ ਲਾਲ ਦੀ ਯਾਦ ਵਿਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਹਿਲਾ ਗੁਰਮਤਿ ਸਮਾਗਮ ਕਰਾਇਆ ਗਿਆ | ਇਸ ਮੌਕੇ ਵਿਸ਼ੇਸ਼ ਗਲ ਇਹ ...
ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ 12 ਵਿਦਿਆਰਥੀਆਂ ਨੇ ਲੁਧਿਆਣਾ ਵਿਚ ਹੋਏ ਪੰਜਾਬ ਪੱਧਰ ਦੇ ਤਾਈਕਵਾਂਡੋ ਮੁਕਾਬਲਿਆਂ ਵਿਚੋਂ 8 ਸੋਨੇ, 3 ਚਾਂਦੀ ਤੇ 1 ਕਾਂਸੀ ਦਾ ਮੈਡਲ ਜਿੱਤੇ ਹਨ ਅਤੇ ਜਿਨ੍ਹਾਂ ਵਿਚੋਂ 8 ਵਿਦਿਆਰਥੀਆਂ ਦੀ ਰਾਸ਼ਟਰੀ ...
ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ.ਸੀ.ਸੀ. ਦੀ ...
ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੂੰਹ ਗੁਰੂ ...
ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਬਾਬਾ ਦੀਪ ਸਿੰਘ ਅਸਥਾਨ ਰਣਜੀਤ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ...
ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸਥਾਨਕ ਮੁਹੱਲਾ ਪੁਰਾਣਾ ਹਾਥੀ ਖਾਨਾ ਵਿਖੇ ਇਕ 27 ਸਾਲਾ ਨੌਜਵਾਨ ਵੱਲੋਂ ਆਪਣੀ ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਨੇ ਆਪਣੀ ਪਤਨੀ ਅਤੇ ...
ਅਮਰਗੜ੍ਹ, 13 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸੁਪਰੀਮ ਟੋਲ ਪਲਾਜ਼ਾ ਦੇ ਅਧੀਨ ਪਟਿਆਲਾ ਮਲੇਰਕੋਟਲਾ ਸੜਕ 'ਤੇ ਭਾਵੇਂ ਦੋ ਸਾਲ ਤੋਂ ਚਿੱਟੀ ਪੱਟੀ ਨਹੀਂ ਲੱਗੀ ਪਰ ਸਰਕਾਰੀ ਅਧਿਕਾਰੀਆਂ ਦੀ ਇਸ ਵਲੋਂ ਬੇਧਿਆਨੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ | ਧੁੰਦ ਦੇ ਜਲਦੀ ...
ਪਾਤੜਾਂ, 13 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਬਿਜਲੀ ਗਰਿੱਡ ਵਿਚ ਕੰਮ ਕਰਦੇ ਸਹਾਇਕ ਲਾਇਨਮੈਨ ਦੀ ਦੇਰ ਸ਼ਾਮ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਗਰਿੱਡ ਪਾਤੜਾਂ ਤੋਂ ਚੱਲਦੀ ਲਾਇਨ ਪਿੰਡ ਖਾਂਨੇਵਾਲ ਤੋਂ ਖ਼ਰਾਬ ...
ਭਾਦਸੋਂ, 13 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਨਸੂਹਾ ਖ਼ੁਰਦ ਵਿਖੇ ਗੁੱਗਾ ਮਾੜੀ ਕਮੇਟੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਅਤੇ ਕੁਸ਼ਤੀ ਦੰਗਲ ਦੇ ਮੁੱਖ ਸਰਪ੍ਰਸਤ ਸ਼ਰਧਾ ਸਿੰਘ ਨਿਰਮਾਣ ਯੂ.ਐਸ.ਏ. ਤੇ ਵਿਸ਼ੇਸ਼ ਸਹਿਯੋਗੀ ਹਰਜਿੰਦਰ ...
ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਐਲਾਨ ਕਾਰਨ ਸਹਿਕਾਰੀ ਬੈਂਕ 'ਚ ਕਿਸਾਨਾਂ ਦੀ ਕਰਜ਼ਾ ਵਸੂਲੀ ਬਾਰੇ ਕਿਸਾਨ ਦੋਚਿੱਤੀ 'ਚ ਸਨ ਪਰ ਹੁਣ ਬਹੁਤ ਸਾਰੇ ਅਗਾਂਹਵਧੂ ਸੋਚ ਦੇ ਮਾਲਕ ਕਿਸਾਨਾਂ ਨੇ ਤਹੱਈਆ ਕਰ ਲਿਆ ਹੈ ਤੇ ਉਨ੍ਹਾਂ ਨੇ ਸਹਿਕਾਰੀ ...
ਪਟਿਆਲਾ, 13 ਨਵੰਬਰ (ਆਤਿਸ਼ ਗੁਪਤਾ)-ਡਿਊਟੀ 'ਤੇ ਤੈਨਾਤ ਪੁਲਿਸ ਮੁਲਾਜ਼ਮ ਦੀ ਕੁੱਟ ਮਾਰ ਕਰਨ ਸਬੰਧੀ ਦਰਜ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ ਦੀ ਅਦਾਲਤ ਨੇ ਦੋ ਭਰਾਵਾਂ ਤੇ ਉਨ੍ਹਾਂ ਦੀ ਮਾਂ ਨੂੰ ਬਰੀ ਕਰ ਦਿੱਤਾ ਹੈ | ਅਦਾਲਤ ਵਲੋਂ ਬਰੀ ...
ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਭਵਾਨੀਗੜ੍ਹ ਚੌਕ ਨੇੜੇ ਗਿੱਲ ਪੈਲੇਸ ਤੋਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਵਿਅਕਤੀ ਬਲਦੇਵ ਰਾਮ ਮੋਟਰਸਾਈਕਲ 'ਤੇ ਆਪਣੇ ਘਰ ਆ ਰਹੇ ਸੀ ਕਿ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ ਜਿਸ ਕਾਰਨ ਉਹ ਗੰਭੀਰ ...
ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਇਲਾਕੇ ਵਿਚ ਡੇਂਗੂ ਦੀ ਮਹਾਂਮਾਰੀ ਨਿੱਤ ਨਵੇਂ ਦਿਨ ਕਿਸੇ ਨਾ ਕਿਸੇ ਲਈ ਜਾਨਲੇਵਾ ਸਾਬਤ ਹੋ ਰਹੀ ਹੈ | ਇਸੇ ਹੀ ਕੜੀ ਵਿਚ ਨੇੜਲੇ ਪਿੰਡ ਤੁੰਗਾਂ ਵਾਸੀ ਭਲਵਾਨ ਚੌਾਕੀ ਵਿਚ ਤੈਨਾਤ ਹੋਮਗਾਰਡ ਜਵਾਨ ਜੌਲੀ ਦਾਸ ਪੁੱਤਰ ਅਮਰਦਾਸ ਦੀ ...
ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਕਾਲਜ ਕਾਡਰ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਜ਼ ਦੀਆਂ ਖਾਲੀਆਂ ਅਸਾਮੀਆਂ ਕਾਰਨ ਸਰਕਾਰੀ ਕਾਲਜਾਂ ਤੇ ਜ਼ਿਲ੍ਹਾ ਲਾਇਬ੍ਰੇਰੀਆਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਵਰਤਮਾਨ ਸਮੇਂ 'ਚ ...
ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਅਖਿਲ ਭਾਰਤੀਆ ਅਗਰਵਾਲ ਸੰਮੇਲਨ ਦੇ ਪ੍ਰਧਾਨ ਸ੍ਰੀਮਤੀ ਰੇਖਾ ਗੁਪਤਾ ਦਾ ਅਗਰਵਾਲ ਸਭਾ ਦੇ ਨਵੇਂ ਦਫ਼ਤਰ ਜੋੜੀਆਂ-ਭੱਠੀਆਂ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ਉੱਪ ਪ੍ਰਧਾਨ ਪੰਜਾਬ ਯੋਗੇਸ਼ ...
ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਨਵੇਂ ਡਾਇਰੈਕਟਰ ਪਿ੍ੰਸੀਪਲ ਦਾ ...
ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਵੀਰ ਹਕੀਕਤ ਰਾਏ ਗਰਾਊਾਡ ਨੇੜੇ ਬੱਸ ਸਟੈਂਡ ਪਟਿਆਲਾ ਵਿਖੇ 16 ਤੋਂ 19 ਨਵੰਬਰ ਤੱਕ ਵਿਸ਼ਵ ਜਾਗਿ੍ਤੀ ਮਿਸ਼ਨ ਵਲੋਂ ਵਿਰਾਟ ਭਗਤੀ ਸਤਿਸੰਗ ਕਰਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਅਜੈ ਗੁਪਤਾ ਨੇ ਦੱਸਿਆ ਕਿ ਸੁਧਾਂਸ਼ੂ ...
ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਪੰਜਾਬ ਪੁਲਿਸ ਵਿਭਾਗ ਵਲੋਂ ਪਿੰਡ ਛੜਬੜ ਵਿਖੇ ਸਪੈਸ਼ਲ ਸਕਿਉਰਿਟੀ ਟ੍ਰੇਨਿੰਗ ਸੈਂਟਰ ਦੀ ਨਵੀਂ ਬਣੀ ਇਮਾਰਤ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਇਸ ਮੌਕੇ ਖ਼ੁਸ਼ੀ ਰਾਮ ਏ.ਡੀ.ਜੀ.ਪੀ., ਰਾਜੇਸ਼ ...
ਸਮਾਣਾ, 13 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਹਰਿਕਿ੍ਸ਼ਨ ਸਪੋਰਟਸ ਕਲੱਬ ਸਮਾਣਾ ਵਲੋਂ ਪਬਲਿਕ ਕਾਲਜ ਦੇ ਮੈਦਾਨ ਵਿਚ ਪਹਿਲਾ ਦੋ ਰੋਜ਼ਾ ਐਥਲੀਟ ਮੇਲਾ ਕਰਵਾਇਆ ਗਿਆ ਜਿਸਦਾ ਉਦਘਾਟਨ ਅੱਜ ਉਲੰਪੀਅਨ ਖਿਡਾਰੀ ਸ਼ਕਤੀ ਸਿੰਘ ਨੇ ਕੀਤਾ ਤੇ ਖਿਡਾਰੀਆਂ ਦੀ ਹੌਾਸਲਾ ਅਫਜ਼ਾਈ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਸ਼ਕਤੀ ਸਿੰਘ ਨੇ ਕਿਹਾ ਕਿ ਖੇਡਾਂ ਅਤੇ ਪੜ੍ਹਾਈ ਵਿਚ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ | 800 ਮੀਟਰ ਦੌੜ ਵਿਚ ਡੀ.ਏ.ਵੀ. ਸਕੂਲ ਸਮਾਣਾ ਦੀ ਅਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਸੀਮਾ ਰਾਣੀ ਨੇ ਦੂਜਾ ਤੇ ਆਦਰਸ਼ ਸਕੂਲ ਸ਼ੁਤਰਾਣਾ ਦੀ ਅੰਜਲੀ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਥਿੰਦ, ਰੌਸ਼ਨ ਸਿੰਘ, ਜਸਵੰਤ ਕੌਰ, ਬਾਬਾ ਗੁਰਮੁਖ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ ਸੰਧੂ ਮੀਤ ਪ੍ਰਧਾਨ, ਰੋਸ਼ੀ ਕੋਚਰ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ |
ਸਮਾਣਾ, 13 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਹਰਿਕਿ੍ਸ਼ਨ ਸਪੋਰਟਸ ਕਲੱਬ ਸਮਾਣਾ ਵਲੋਂ ਪਬਲਿਕ ਕਾਲਜ ਦੇ ਮੈਦਾਨ ਵਿਚ ਪਹਿਲਾ ਦੋ ਰੋਜ਼ਾ ਐਥਲੀਟ ਮੇਲਾ ਕਰਵਾਇਆ ਗਿਆ ਜਿਸਦਾ ਉਦਘਾਟਨ ਅੱਜ ਉਲੰਪੀਅਨ ਖਿਡਾਰੀ ਸ਼ਕਤੀ ਸਿੰਘ ਨੇ ਕੀਤਾ ਤੇ ਖਿਡਾਰੀਆਂ ਦੀ ...
ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਅਕਾਲੀ ਆਗੂ ਤੇ ਸਰਕਲ ਜਥੇਦਾਰ ਰਹੇ ਜਰਨੈਲ ਸਿੰਘ ਚੱਠਾ ਨੂੰ ਉਨ੍ਹਾਂ ਦੀ ਬਰਸੀ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਭਾਵਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ | ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ...
ਪਟਿਆਲਾ, 13 ਨਵੰਬਰ (ਚਹਿਲ)-ਨੇੜਲੇ ਪਿੰਡਾਂ ਨਵਾਂ ਬਾਰਨ ਤੇ ਬਾਰਨ ਵਲੋਂ ਬਾਬਾ ਸੁਰਜਨ ਗਿਰੀ ਸਪੋਰਟਸ ਕਲੱਬ ਵਲੋਂ ਸਰਪੰਚ ਸੁਖਮਿੰਦਰ ਸਿੰਘ ਖਰੌੜ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਖਰੌੜ ਤੇ ਮੀਤ ਪ੍ਰਧਾਨ ਜਗਦੀਪ ਸਿੰਘ ਖਰੌੜ ਦੀ ਅਗਵਾਈ 'ਚ ਕਰਵਾਇਆ ਗਿਆ ਕਬੱਡੀ ਕੱਪ ...
ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਪੀ.ਆਰ.ਟੀ.ਸੀ ਦੇ ਜਨਰਲ ਮੈਨੇਜਰ ਰਵਿੰਦਰ ਸਿੰਘ ਔਲਖ ਨੇ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਸੁਸਾਇਟੀ ਦੀ ਸ਼ਲਾਘਾ ਕੀਤੀ | ਉਨ੍ਹਾਂ ਆਖਿਆ ਕਿ ਅੱਜ-ਕੱਲ੍ਹ ...
ਪਟਿਆਲਾ, 13 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਸਿਟੀ ਸੈਂਟਰ ਵਿਖੇ ਅਚਾਨਕ ਦੌਰਾ ਕਰਕੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਹੈ | ਉਨ੍ਹਾਂ ਜਿੱਥੇ ਕੰਮ ਦਾ ਮਿਆਰ ਉੱਚਾ ਰੱਖਣ ਅਤੇ ਸਮੇਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX