ਤਾਜਾ ਖ਼ਬਰਾਂ


ਟਵਿਟਰ ਨੇ ਪਾਕਿ ਡਿਫੈਂਸ ਦਾ ਟਵਿਟਰ ਹੈਂਡਲਰ ਕੀਤਾ ਸਸਪੈਂਡ
. . .  1 day ago
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਮਿਲਿਆ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ
. . .  1 day ago
ਨਵੀਂ ਦਿੱਲੀ, 18 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਇਸ ਸਾਲ ਦਾ ਇੰਦਰਾ ਗਾਂਧੀ ਸ਼ਾਂਤੀ ਪੁਰਸਕਾਰ...
ਭਾਜਪਾ ਨੇ ਗੁਜਰਾਤ ਵਿਧਾਨ ਸਭਾ ਲਈ 36 ਉਮੀਦਵਾਰਾਂ ਦੀ ਦੂਸਰੀ ਸੂਚੀ ਕੀਤੀ ਜਾਰੀ
. . .  1 day ago
ਨਵੀਂ ਦਿੱਲੀ, 18 ਨਵੰਬਰ- ਭਾਰਤੀ ਜਨਤਾ ਪਾਰਟੀ ਨੇ ਗੁਜਰਾਤ ਚੋਣਾ ਲਈ 36 ਉਮੀਦਵਾਰਾਂ ਦੀ ਦੂਸਰੀ ਲਿਸਟ ਜਾਰੀ ਕੀਤੀ ਹੈ। ਕੱਲ੍ਹ ਪਾਰਟੀ ਨੇ 70 ਉਮੀਦਵਾਰਾਂ ਦੀ ਪਹਿਲੀ ਲਿਸਟ...
ਵਸੂੰਦਰਾ ਰਾਜੇ ਨੇ 'ਪਦਮਾਵਤੀ' ਰਿਲੀਜ਼ ਨਾ ਕਰਨ ਲਈ ਸਮ੍ਰਿਤੀ ਇਰਾਨੀ ਨੂੰ ਲਿਖਿਆ ਪੱਤਰ
. . .  1 day ago
ਜੈਪੁਰ, 18 ਨਵੰਬਰ- ਰਾਜਸਥਾਨ ਦੀ ਮੁੱਖ ਮੰਤਰੀ ਵਸੂੰਦਰਾ ਰਾਜੇ ਨੇ ਫਿਲਮ ਪਦਮਾਵਤੀ ਰਿਲੀਜ਼ ਨਾ ਕਰਨ ਲਈ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਪੱਤਰ ਲਿਖਿਆ ਹੈ। ਰਾਜੇ ਨੇ ਪੱਤਰ 'ਚ ਬੇਨਤੀ ਕੀਤੀ ਹੈ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਦੇਖਦਿਆਂ...
ਮਿਸ ਇੰਡੀਆ ਮਨੂਸ਼ੀ ਛਿਲਰ ਬਣੀ ਮਿਸ ਵਰਲਡ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਅਗਵਾ
. . .  1 day ago
ਮਕਸੂਦਾਂ, 18 ਨਵੰਬਰ (ਵੇਹਗਲ)- ਬੀਤੀ ਰਾਤ ਡਿਊਟੀ 'ਤੇ ਗਏ ਨੌਜਵਾਨ ਦੇ ਭੇਦਭਰੇ ਹਾਲਾਤ 'ਚ ਅਗਵਾ ਹੋਣ ਦੀ ਸੂਚਨਾ ਹੈ। ਅਗਵਾ ਨੌਜਵਾਨ ਅਸਲਮ ਲਿੱਧੜਾਂ ਦਾ ਦੱਸਿਆ ਜਾ ਰਿਹਾ ਹੈ। ਅਸਲਮ ਦੇ ਪਿਤਾ ਇਸਮਾਈਲ ਨੇ ਨੌਜਵਾਨ ਦੇ ਕਤਲ ਹੋਣ ਦਾ...
ਬਾਂਦੀਪੁਰਾ 'ਚ 6ਵਾਂ ਅੱਤਵਾਦੀ ਵੀ ਢੇਰ
. . .  1 day ago
ਸ੍ਰੀਨਗਰ, 18 ਨਵੰਬਰ - ਜੰਮੂ-ਕਸ਼ਮੀਰ ਦੇ ਬਾਂਦੀਪੁਰਾ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਮੁੱਠਭੇੜ ਖ਼ਤਮ ਹੋ ਗਈ ਹੈ। ਸੁਰੱਖਿਆ ਬਲਾਂ ਨੇ ਕੁੱਲ 6 ਅੱਤਵਾਦੀ ਢੇਰ...
ਜੰਮੂ-ਕਸ਼ਮੀਰ : ਬਾਂਦੀਪੁਰਾ 'ਚ ਇੰਟਰਨੈੱਟ ਸੇਵਾਵਾਂ 'ਤੇ ਰੋਕ ਲਗਾਉਣ ਦੇ ਹੁਕਮ
. . .  1 day ago
ਸ੍ਰੀਨਗਰ, 18 ਨਵੰਬਰ - ਜੰਮੂ-ਕਸ਼ਮੀਰ ਦੇ ਬਾਂਦੀਪੁਰਾ 'ਚ ਹੋਈ ਮੁੱਠਭੇੜ ਤੋਂ ਬਾਅਦ ਅਧਿਕਾਰੀਆਂ ਨੇ ਬਾਂਦੀਪੁਰਾ 'ਚ 2-ਜੀ, 3-ਜੀ ਅਤੇ 4-ਜੀ ਸੇਵਾਵਾਂ 'ਤੇ ਰੋਕ ਲਗਾਉਣ...
ਲੜਕੇ ਤੋਂ ਤੰਗ ਆ ਕੇ 20 ਸਾਲਾ ਲੜਕੀ ਨੇ ਕਾਲਜ ਦੇ ਬਾਹਰ ਹੀ ਆਪਣੀ ਨੱਸ ਵੱਢੀ
. . .  1 day ago
ਭਾਰਤ-ਪਾਕਿ ਵਿਚਕਾਰ ਹੋਈ ਡੀ.ਜੀ.ਐੱਮ.ਓ ਪੱਧਰ ਦੀ ਗੱਲਬਾਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਪਟਿਆਲਾ

ਪਟਿਆਲਾ ਜ਼ਿਲੇ੍ਹ ਅੰਦਰ ਡੇਂਗੂ ਦਾ ਪ੍ਰਕੋਪ ਜਾਰੀ, ਵਧ ਰਹੀ ਹੈ ਮਰੀਜ਼ਾਂ ਦੀ ਆਮਦ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਜ਼ਿਲੇ੍ਹ ਅੰਦਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਕਾਰਨ ਬਹੁਤ ਸਾਰੇ ਲੋਕ ਡੇਂਗੂ ਦੀ ਮਾਰ ਹੇਠ ਹਨ | ਸਥਾਨਕ ਮਸ਼ਹੂਰ ਰਜਿੰਦਰਾ ਹਸਪਤਾਲ 'ਚ ਜੋ ਲੋਕ ਇਲਾਜ ਕਰਾਉਣ ਜਾਂਦੇ ਹਨ ਉਨ੍ਹਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਕੀਤੀ ਸਖ਼ਤੀ ਉਪਰੰਤ ਨੌਜਵਾਨਾਂ 'ਚ ਵਧਿਆ ਮੈਡੀਕਲ ਨਸ਼ਿਆਂ ਦਾ ਰੁਝਾਨ

ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਪੰਜਾਬ ਸਰਕਾਰ ਵਲੋਂ ਅਫ਼ੀਮ, ਭੁੱਕੀ, ਸਮੈਕ, ਭੰਗ ਤੇ ਹੋਰ ਨਸ਼ੇ ਵੇਚਣ ਵਾਲੇ ਤਸਕਰਾਂ ਿਖ਼ਲਾਫ਼ ਕੀਤੀ ਸਖ਼ਤੀ ਤੋਂ ਬਾਅਦ ਤੇ ਹਰਿਆਣਾ ਰਾਜ ਦੀ ਹੱਦ ਲੱਗਣ ਦੇ ਬਾਵਜੂਦ ਪੁਲਿਸ ਵਲੋਂ ਨਿਭਾਈ ਸ਼ਲਾਘਾਯੋਗ ਭੂਮਿਕਾ ਦੇ ...

ਪੂਰੀ ਖ਼ਬਰ »

ਜੇਲ੍ਹ ਵਿਚ ਕੈਦੀ ਤੋਂ ਮੋਬਾਈਲ ਫ਼ੋਨ ਬਰਾਮਦ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸਥਾਨਕ ਭਵਾਨੀਗੜ੍ਹ ਰੋਡ ਸਥਿਤ ਨਵੀਂ ਜ਼ਿਲ੍ਹਾ ਜੇਲ੍ਹ ਦੇ ਕੈਦੀ ਹਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਚੀਮਾ, ਜ਼ਿਲ੍ਹਾ ਸੰਗਰੂਰ ਜੋ ਕਿ ਥਾਣਾ ਸਰਹਿੰਦ ਦੇ ਇੱਕ ਮੁਕੱਦਮੇ ਸਬੰਧੀ ਜੇਲ੍ਹ ਵਿਚ ਹਵਾਲਾਤੀ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਦੀ ਮੌਤ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਸ਼ੰਭੂ ਪੁਲਿਸ ਨੇ ਸੜਕ ਹਾਦਸੇ ਵਿਚ ਮੌਤ ਹੋ ਜਾਣ ਤੇ ਸ਼ਿਕਾਇਤ ਦੇ ਆਧਾਰ 'ਤੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਗੁਰਤੇਜ ਸਿੰਘ ਵਾਸੀ ਸੁਹਰੋਂ ਨੇ ਸ਼ਿਕਾਇਤ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਤ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਤੜਕਸਾਰ ਸੰਘਣੀ ਧੁੰਦ ਕਾਰਨ ਰੇਲ ਲਾਈਨਾਂ ਪਾਰ ਕਰਦਿਆਂ ਇਕ ਅਣਪਛਾਤੇ ਵਿਅਕਤੀ ਦੀ ਗੱਡੀ ਦੇ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਸਥਾਨਕ ਰੇਲਵੇ ਪੁਲਿਸ ਚੌਾਕੀ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੱਤ ਕਿੱਲੋ ਅਫ਼ੀਮ ਮਾਮਲੇ ਵਿਚ ਲੋੜੀਂਦਾ ਭਗੌੜਾ ਗਿ੍ਫ਼ਤਾਰ

ਘੱਗਾ, 13 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)-ਘੱਗਾ ਪੁਲਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਅਫ਼ੀਮ ਦੇ ਕੇਸ ਵਿਚ ਫ਼ਰਾਰ ਹੋਏ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਘੱਗਾ ਦੇ ਮੁਖੀ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਾਲ 2013 ਵਿਚ ਸਰੂਪ ਸਿੰਘ ਪੁੱਤਰ ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਨਗਰ ਕੌਾਸਲ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਨੇ ਔਰਤ ਮੁਲਾਜ਼ਮਾਂ ਸਮੇਤ ਮਿਊਾਸੀਪਲ ਕਰਮਚਾਰੀ ਐਕਸ਼ਨ ਕਮੇਟੀ ਦੇ ਬੈਨਰ ਹੇਠ ਕਰਮਚਾਰੀ ਐਕਸ਼ਨ ਕਮੇਟੀ ਦੇ ਪ੍ਰਧਾਨ ਰਾਜਕੁਮਾਰ ਗਿੱਲ ਦੇ ਅਗਵਾਈ 'ਚ ਨਗਰ ਕੌਾਸਲ ਵੱਲੋਂ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਵਾਪਰੇ ਸੜਕ ਹਾਦਸੇ 'ਚ 1 ਮੌਤ, 2 ਜ਼ਖ਼ਮੀ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸੰਘਣੀ ਧੁੰਦ ਦੇ ਚੱਲਦਿਆਂ ਇਕ ਮੋਟਰ ਸਾਈਕਲ 'ਤੇ ਸਵਾਰ ਡੀ.ਏ.ਵੀ. ਸੈਟਨਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸਕੂਲ ਦੀ ਹੀ ਵੈਨ ਦੇ ਨਾਲ ਟਕਰਾਉਣ ਨਾਲ ਦੋ ਵਿਦਿਆਰਥੀ ਜ਼ਖ਼ਮੀ ਤੇ ਇਕ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਅਨੁਸਾਰ ਡੀ.ਏ.ਵੀ. ...

ਪੂਰੀ ਖ਼ਬਰ »

ਡੀ.ਐਮ.ਡਬਲਿਊ. ਹੁਣ ਬਣਾਏਗਾ ਬਿਜਲਈ ਰੇਲਵੇ ਇੰਜਣ

ਪਟਿਆਲਾ, 13 ਨਵੰਬਰ (ਅ.ਸ. ਆਹਲੂਵਾਲੀਆ)-ਡੀ.ਐਮ.ਡਬਲਿਊ. ਵਲੋਂ ਭਾਰਤੀਆ ਰੇਲਵੇ ਨੂੰ 30 ਜਨਵਰੀ 2018 ਤੱਕ ਦੇ ਬਿਜਲਈ ਇੰਜਣ ਤਿਆਰ ਕਰਕੇ ਦਿੱਤੇ ਜਾਣਗੇ | ਇਹ ਪਹਿਲੀ ਵਾਰ ਹੈ ਕਿ ਪੂਰਾ ਇੰਜਨ ਡੀ.ਐਮ.ਡਬਲਿਊ. ਪਟਿਆਲਾ 'ਚ ਤਿਆਰ ਕੀਤਾ ਜਾ ਰਿਹਾ ਹੈ | 2018 ਤੇ 19 'ਚ ਲਗਾਤਾਰ 60 ਇੰਜਣ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਸਮਾਣਾ, 13 ਨਵੰਬਰ (ਗੁਰਦੀਪ ਸ਼ਰਮਾ)-ਦੇਰ ਤੋਂ ਲਟਕ ਰਹੀਆਂ ਆਪਣੀਆਂ ਮੰਗਾਂ ਤੇ ਸਮੇਂ 'ਤੇ ਤਨਖ਼ਾਹ ਨਾ ਮਿਲਣ ਕਾਰਨ ਗ਼ੁੱਸੇ ਵਿਚ ਆਏ ਨਗਰ ਕੌਾਸਲ ਸਮਾਣਾ ਦੇ ਸਮੂਹ ਕਰਮਚਾਰੀਆਂ ਨੇ ਸੋਮਵਾਰ ਸਵੇਰੇ ਹੜਤਾਲ ਦਾ ਐਲਾਨ ਕਰਕੇ ਨਗਰ ਕੌਾਸਲ ਕੰਪਲੈਕਸ ਵਿਚ ਧਰਨਾ ਲਗਾ ਕੇ ...

ਪੂਰੀ ਖ਼ਬਰ »

ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 13 ਨਵੰਬਰ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਅਜਨੌਦਾ ਖ਼ੁਰਦ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਇਕ ਵਿਅਕਤੀ ਵਲੋਂ ਔਰਤ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਬਖਸ਼ੀਵਾਲਾ ਦੀ ਪੁਲਿਸ ਨੇ ਇਕ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ

ਸਮਾਣਾ, 13 ਨਵੰਬਰ (ਗੁਰਦੀਪ ਸ਼ਰਮਾ)-ਦੇਰ ਤੋਂ ਲਟਕ ਰਹੀਆਂ ਆਪਣੀਆਂ ਮੰਗਾਂ ਤੇ ਸਮੇਂ 'ਤੇ ਤਨਖ਼ਾਹ ਨਾ ਮਿਲਣ ਕਾਰਨ ਗ਼ੁੱਸੇ ਵਿਚ ਆਏ ਨਗਰ ਕੌਾਸਲ ਸਮਾਣਾ ਦੇ ਸਮੂਹ ਕਰਮਚਾਰੀਆਂ ਨੇ ਸੋਮਵਾਰ ਸਵੇਰੇ ਹੜਤਾਲ ਦਾ ਐਲਾਨ ਕਰਕੇ ਨਗਰ ਕੌਾਸਲ ਕੰਪਲੈਕਸ ਵਿਚ ਧਰਨਾ ਲਗਾ ਕੇ ...

ਪੂਰੀ ਖ਼ਬਰ »

ਨੂੰ ਨਗਿਰ ਬਸਤੀ 'ਚ ਚੋਰਾਂ ਦਾ ਧਾਵਾ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਇੱਥੋਂ ਦੇ ਪੁਰਾਣਾ ਰਾਜਪੁਰਾ ਦੀ ਨੂੰ ਨਗਿਰ ਬਸਤੀ ਵਿਚ ਚੋਰਾਂ ਨੇ ਇਕ ਘਰ 'ਚੋਂ ਹਜ਼ਾਰਾਂ ਰੁਪਏ ਨਗਦੀ, ਸੋਨੇ ਦੇ ਗਹਿਣੇ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਪਿਸ਼ੋਰੀ ਲਾਲ ਨੇ ...

ਪੂਰੀ ਖ਼ਬਰ »

ਜ਼ਰੂਰਤਮੰਦ ਬੱਚਿਆਂ ਦੀ ਸਾਨੂੰ ਹਰ ਸੰਭਵ ਮਦਦ ਕਰਨੀ ਚਾਹੀਦੀ ਹੈ-ਭਾਈ ਪਰਵਾਨਾ

ਰਾਜਪੁਰਾ, 13 ਨਵੰਬਰ (ਰਣਜੀਤ ਸਿੰਘ)-ਸਾਨੂੰ ਜ਼ਰੂਰਤਮੰਦ ਬੱਚਿਆਂ ਦੀ ਸਹਾਇਤਾ ਲਈ ਹਰ ਵਕਤ ਤਤਪਰ ਰਹਿਣਾ ਚਾਹੀਦਾ ਹੈ ਤਾਂ ਕਿ ਕਿਸੇ ਵੀ ਬੱਚੇ ਦੀ ਪੜ੍ਹਾਈ ਵਿਚ ਮਾਲੀ ਹਾਲਤ ਕਾਰਨ ਖੜੋਤ ਨਾ ਆਵੇ | ਇਹ ਪ੍ਰਗਟਾਵਾਂ ਦਮਦਮੀ ਟਕਸਾਲ ਰਾਜਪੁਰਾ ਦੇ ਮੁਖੀ ਭਾਈ ਬਰਜਿੰਦਰ ...

ਪੂਰੀ ਖ਼ਬਰ »

ਗੜੇਮਾਰੀ ਦੇ ਮੁਆਵਜ਼ੇ ਸਬੰਧੀ ਚੰਦੂਮਾਜਰਾ ਦੀ ਅਗਵਾਈ ਹੇਠ ਵਫ਼ਦ ਡੀ.ਸੀ. ਨੂੰ ਮਿਲਿਆ

ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ 'ਚ ਇਕ ਵਫ਼ਦ ਗੜੇਮਾਰੀ ਦਾ ਮੁਆਵਜ਼ਾ ਦਿਵਾਉਣ ਦੇ ਸਬੰਧ ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੂੰ ਮਿਲਿਆ | ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ...

ਪੂਰੀ ਖ਼ਬਰ »

ਸਿੱਖ ਗੁਰੂ ਸਾਹਿਬਾਨਾਂ ਨੇ ਧਰਮ, ਸੰਸਕ੍ਰਿਤੀ ਤੇ ਸੱਭਿਆਚਾਰ ਨੂੰ ਬਚਾਉਣ ਲਈ ਮਨੁੱਖਤਾ ਦੀ ਖ਼ਾਤਰ ਕੁਰਬਾਨੀਆਂ ਦਿੱਤੀਆਂ-ਬਡੂੰਗਰ

ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਪੰਥ ਦੇ ਮਹਾਨ ਵਿਦਵਾਨ ਤੇ ਗੁਰਮਤਿ ਪ੍ਰਚਾਰਕ ਭਾਈ ਨੰਦ ਲਾਲ ਦੀ ਯਾਦ ਵਿਚ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਪਹਿਲਾ ਗੁਰਮਤਿ ਸਮਾਗਮ ਕਰਾਇਆ ਗਿਆ | ਇਸ ਮੌਕੇ ਵਿਸ਼ੇਸ਼ ਗਲ ਇਹ ...

ਪੂਰੀ ਖ਼ਬਰ »

ਥਾਣੇਦਾਰ ਅਮਰੀਕ ਸਿੰਘ ਦਾ ਸਰਕਾਰੀ ਸਨਮਾਨ ਨਾਲ ਸਸਕਾਰ

ਪਾਤੜਾਂ, 13 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਸਹਾਇਕ ਥਾਣੇਦਾਰ ਅਮਰੀਕ ਸਿੰਘ ਦੀ ਮੌਤ ਹੋ ਗਈ ਤੇ ਉਸਦਾ ਅੰਤਿਮ ਸੰਸਕਾਰ ਪਾਤੜਾਂ ਦੇ ਸ਼ਮਸ਼ਾਨਘਾਟ ਵਿਖੇ ਕੀਤੇ ਜਾਣ ਸਮੇਂ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ ਤੇ ...

ਪੂਰੀ ਖ਼ਬਰ »

ਸੰਘਣੀ ਧੰੁਦ ਕਾਰਨ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹੇ-ਕਈ ਸਬਜ਼ੀਆਂ ਦੀ ਕੀਮਤ ਦੁੱਗਣੀ ਹੋਈ

ਸਮਾਣਾ, 13 ਨਵੰਬਰ (ਸਾਹਿਬ ਸਿੰਘ)-ਇਸ ਹਫ਼ਤੇ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਸਬਜ਼ੀਆਂ ਦੇ ਭਾਅ ਅਸਮਾਨ ਨੂੰ ਚੜ੍ਹ ਗਏ ਹਨ | ਕਈ ਸਬਜ਼ੀਆਂ ਦੀਆਂ ਕੀਮਤਾਂ ਦੁੱਗਣੀਆਂ ਜਾਂ ਇਸ ਤੋਂ ਵੱਧ ਹੋ ਗਈਆਂ ਹਨ | ਕੋਈ ਸਬਜ਼ੀ 20 ਰੁਪਏ ਪ੍ਰਤੀ ਕਿੱਲੋਗਰਾਮ ਤੋਂ ਘੱਟ ਨਹੀਂ ਰਹਿ ਗਈ | ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਸ਼ਰਾਬ ਫ਼ੈਕਟਰੀ ਨੂੰ ਜ਼ੀਰੋ ਡਿਸਚਾਰਜ ਸਿਸਟਮ ਲਗਾਉਣ ਦੀ ਹਦਾਇਤ

ਪਟਿਆਲਾ, 13 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਮੈਣ ਵਿਚ ਲੱਗੀ ਸ਼ਰਾਬ ਫ਼ੈਕਟਰੀ ਨੰੂ ਆਪਣਾ ਨਿਕਾਸ ਜ਼ੀਰੋ ਕਰਨ ਲਈ ਜ਼ੀਰੋ ਡਿਸਚਾਰਜ ਸਿਸਟਮ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਦੱਸਣਯੋਗ ਹੈ ਕਿ ਨਿਕਾਸੀ ਪਾਣੀ ਦੀ ਸ਼ਿਕਾਇਤ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਸੂਬੇ 'ਚ ਵੱਡੇ ਪੱਧਰ 'ਤੇ ਚੱਲ ਰਿਹਾ ਸੱਟੇ ਦਾ ਕਾਰੋਬਾਰ- ਹਰਜੀਤ ਸਿੰਘ ਗਰੇਵਾਲ

ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਵਲੋਂ ਵਿਸ਼ੇਸ਼ ਤੌਰ 'ਤੇ ਪਟਿਆਲਾ ਵਿਖੇ ਪਹੁੰਚ ਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐੱਸ.ਕੇ. ਦੇਵ ਦੀ ਅਗਵਾਈ 'ਚ ਭਾਜਪਾ ਆਗੂਆਂ ਦੇ ਨਾਲ ਬੈਠਕ ਕੀਤੀ ਗਈ ਤੇ ਨਿਗਮ ...

ਪੂਰੀ ਖ਼ਬਰ »

ਵਿਸ਼ਵ ਸ਼ੱਕਰ ਰੋਗ ਦਿਵਸ 'ਤੇ ਮੁਫ਼ਤ ਜਾਂਚ ਕੈਂਪ ਲਾਇਆ ਜਾਵੇਗਾ-ਡਾ. ਰੋਹਿਤ

ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਬੱਚਿਆਂ ਵਿਚ ਵੱਧ ਰਹੀ ਸ਼ੂਗਰ ਦੀ ਬਿਮਾਰੀ ਕਿਸਮ-1 'ਤੇ ਚਿੰਤਾ ਵਿਅਕਤ ਕਰਦਿਆਂ ਡਾ. ਰੋਹਿਤ ਅਗਰਵਾਲ ਨੇ ਦੱਸਿਆ ਕਿ ਇਸ ਬਿਮਾਰੀ ਨੂੰ ਇੰਨਸੂਲੀਨ ਦੀ ਵਰਤੋਂ ਨਾਲ ਕੰਟਰੋਲ ਵਿਚ ਰੱਖ ਸਕਦੇ ਹਾਂ | ਉਨ੍ਹਾਂ ਦੱਸਿਆ ਕਿ ਭਾਰ ਨੂੰ ਕਾਬੂ ...

ਪੂਰੀ ਖ਼ਬਰ »

ਬੀਰਦਵਿੰਦਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਪ੍ਰਧਾਨਗੀ ਲਈ ਪ੍ਰੋ. ਬਡੂੰਗਰ ਦੀ ਕੀਤੀ ਸ਼ਲਾਘਾ

ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਜਿਉਂ-ਜਿਉਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਸਾਲਾਨਾ ਚੋਣ ਨੇੜੇ ਆ ਰਹੀ ਹੈ, ਦੇ ਬਾਵਜੂਦ ਬਦਲੇ ਹਾਲਤਾਂ ਵਿਚ ਮੁੜ ਕੇ ਮੰਗ ਉੱਠਣ ਲੱਗੀ ਹੈ ਕਿ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਹੀ ਇਹ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ 'ਚੰਗਾ ਪ੍ਰਸ਼ਾਸਨ: ਪਹਿਲ, ਚੁਨੌਤੀਆਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਸੈਮੀਨਾਰ

ਪਟਿਆਲਾ, 13 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ 'ਚੰਗਾ ਪ੍ਰਸ਼ਾਸਨ: ਪਹਿਲ, ਚੁਨੌਤੀਆਂ ਅਤੇ ਸੰਭਾਵਨਾਵਾਂ' ਵਿਸ਼ੇ 'ਤੇ ਇਕ ਦਿਨਾ ਸੈਮੀਨਾਰ ਅੱਜ ਯੂਨੀਵਰਸਿਟੀ ਦੇ ਸੈਨੇਟ ਹਾਲ ਵਿਖੇ ਕਰਵਾਇਆ ਗਿਆ | ...

ਪੂਰੀ ਖ਼ਬਰ »

ਟੈਕਨੀਕਲ ਕਾਲਜ ਵਿਖੇ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਨ ਮਨਾਇਆ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨਾਲ ਸਬੰਧਿਤ ਸਥਾਨਕ ਪੰਜਾਬ ਟੈਕਨੀਕਲ ਕਾਲਜ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ 237ਵਾਂ ਜਨਮ ਦਿਨ ਦੇ ਸਬੰਧ ਵਿਚ ਕਾਲਜ ਦੇ ਡਾਇਰੈਕਟਰ ਡਾਕਟਰ ...

ਪੂਰੀ ਖ਼ਬਰ »

ਮੋਟਰਸਾਈਕਲ-ਟਰੱਕ ਦੀ ਟੱਕਰ 'ਚ ਮੌਤ

ਸਮਾਣਾ, 13 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਭਵਾਨੀਗੜ੍ਹ ਚੌਕ ਨੇੜੇ ਗਿੱਲ ਪੈਲੇਸ ਤੋਂ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਵਿਅਕਤੀ ਬਲਦੇਵ ਰਾਮ ਮੋਟਰਸਾਈਕਲ 'ਤੇ ਆਪਣੇ ਘਰ ਆ ਰਹੇ ਸੀ ਕਿ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ ਜਿਸ ਕਾਰਨ ਉਹ ਗੰਭੀਰ ...

ਪੂਰੀ ਖ਼ਬਰ »

ਡੇਂਗੂ ਕਾਰਨ ਹੋਮਗਾਰਡ ਜਵਾਨ ਦੀ ਮੌਤ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਇਲਾਕੇ ਵਿਚ ਡੇਂਗੂ ਦੀ ਮਹਾਂਮਾਰੀ ਨਿੱਤ ਨਵੇਂ ਦਿਨ ਕਿਸੇ ਨਾ ਕਿਸੇ ਲਈ ਜਾਨਲੇਵਾ ਸਾਬਤ ਹੋ ਰਹੀ ਹੈ | ਇਸੇ ਹੀ ਕੜੀ ਵਿਚ ਨੇੜਲੇ ਪਿੰਡ ਤੁੰਗਾਂ ਵਾਸੀ ਭਲਵਾਨ ਚੌਾਕੀ ਵਿਚ ਤੈਨਾਤ ਹੋਮਗਾਰਡ ਜਵਾਨ ਜੌਲੀ ਦਾਸ ਪੁੱਤਰ ਅਮਰਦਾਸ ਦੀ ...

ਪੂਰੀ ਖ਼ਬਰ »

ਸਹਿਕਾਰੀ ਬੈਂਕਾਂ ਅੰਦਰ ਕਿਸਾਨਾਂ ਤੋਂ ਕਰਜ਼ੇ ਦੀ ਵਸੂਲੀ ਨੇ ਰਫ਼ਤਾਰ ਫੜੀ

ਪਟਿਆਲਾ, 13 ਨਵੰਬਰ (ਜਸਪਾਲ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਐਲਾਨ ਕਾਰਨ ਸਹਿਕਾਰੀ ਬੈਂਕ 'ਚ ਕਿਸਾਨਾਂ ਦੀ ਕਰਜ਼ਾ ਵਸੂਲੀ ਬਾਰੇ ਕਿਸਾਨ ਦੋਚਿੱਤੀ 'ਚ ਸਨ ਪਰ ਹੁਣ ਬਹੁਤ ਸਾਰੇ ਅਗਾਂਹਵਧੂ ਸੋਚ ਦੇ ਮਾਲਕ ਕਿਸਾਨਾਂ ਨੇ ਤਹੱਈਆ ਕਰ ਲਿਆ ਹੈ ਤੇ ਉਨ੍ਹਾਂ ਨੇ ਸਹਿਕਾਰੀ ...

ਪੂਰੀ ਖ਼ਬਰ »

ਮੁਲਾਜ਼ਮ ਦੀ ਕੁੱਟਮਾਰ ਦੇ ਦੋਸ਼ਾਂ 'ਚੋਂ ਦੋਵੇਂ ਭਰਾ ਤੇ ਮਾਂ ਬਰੀ

ਪਟਿਆਲਾ, 13 ਨਵੰਬਰ (ਆਤਿਸ਼ ਗੁਪਤਾ)-ਡਿਊਟੀ 'ਤੇ ਤੈਨਾਤ ਪੁਲਿਸ ਮੁਲਾਜ਼ਮ ਦੀ ਕੁੱਟ ਮਾਰ ਕਰਨ ਸਬੰਧੀ ਦਰਜ ਮਾਮਲੇ ਦਾ ਨਿਪਟਾਰਾ ਕਰਦੇ ਹੋਏ ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ ਦੀ ਅਦਾਲਤ ਨੇ ਦੋ ਭਰਾਵਾਂ ਤੇ ਉਨ੍ਹਾਂ ਦੀ ਮਾਂ ਨੂੰ ਬਰੀ ਕਰ ਦਿੱਤਾ ਹੈ | ਅਦਾਲਤ ਵਲੋਂ ਬਰੀ ...

ਪੂਰੀ ਖ਼ਬਰ »

ਕੁਸ਼ਤੀ ਦੰਗਲ 'ਚ ਝੰਡੀ ਦੀ ਕੁਸ਼ਤੀ ਗੌਰਵ ਮਾਛੀਵਾੜਾ ਤੇ ਪ੍ਰਦੀਪ ਚੀਕਾ ਵਿਚਕਾਰ ਬਰਾਬਰ ਰਹੀ

ਭਾਦਸੋਂ, 13 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਕਨਸੂਹਾ ਖ਼ੁਰਦ ਵਿਖੇ ਗੁੱਗਾ ਮਾੜੀ ਕਮੇਟੀ, ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਅਤੇ ਕੁਸ਼ਤੀ ਦੰਗਲ ਦੇ ਮੁੱਖ ਸਰਪ੍ਰਸਤ ਸ਼ਰਧਾ ਸਿੰਘ ਨਿਰਮਾਣ ਯੂ.ਐਸ.ਏ. ਤੇ ਵਿਸ਼ੇਸ਼ ਸਹਿਯੋਗੀ ਹਰਜਿੰਦਰ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਦੀ ਕਰੰਟ ਲੱਗਣ ਨਾਲ ਮੌਤ

ਪਾਤੜਾਂ, 13 ਨਵੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਬਿਜਲੀ ਗਰਿੱਡ ਵਿਚ ਕੰਮ ਕਰਦੇ ਸਹਾਇਕ ਲਾਇਨਮੈਨ ਦੀ ਦੇਰ ਸ਼ਾਮ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਗਰਿੱਡ ਪਾਤੜਾਂ ਤੋਂ ਚੱਲਦੀ ਲਾਇਨ ਪਿੰਡ ਖਾਂਨੇਵਾਲ ਤੋਂ ਖ਼ਰਾਬ ...

ਪੂਰੀ ਖ਼ਬਰ »

ਪਟਿਆਲਾ-ਮਲੇਰਕੋਟਲਾ ਸੜਕ 'ਤੇ ਚਿੱਟੀ ਪੱਟੀ ਨਾ ਹੋਣ ਕਾਰਨ ਐਾਬੂਲੈਂਸ 'ਚ ਮਰੀਜ਼ ਦੀ ਹੋਈ ਮੌਤ

ਅਮਰਗੜ੍ਹ, 13 ਨਵੰਬਰ (ਸੁਖਜਿੰਦਰ ਸਿੰਘ ਝੱਲ)-ਸੁਪਰੀਮ ਟੋਲ ਪਲਾਜ਼ਾ ਦੇ ਅਧੀਨ ਪਟਿਆਲਾ ਮਲੇਰਕੋਟਲਾ ਸੜਕ 'ਤੇ ਭਾਵੇਂ ਦੋ ਸਾਲ ਤੋਂ ਚਿੱਟੀ ਪੱਟੀ ਨਹੀਂ ਲੱਗੀ ਪਰ ਸਰਕਾਰੀ ਅਧਿਕਾਰੀਆਂ ਦੀ ਇਸ ਵਲੋਂ ਬੇਧਿਆਨੀ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ | ਧੁੰਦ ਦੇ ਜਲਦੀ ...

ਪੂਰੀ ਖ਼ਬਰ »

ਪਤਨੀ ਤੇ ਸਹੁਰਿਆਂ ਤੋਂ ਤੰਗ ਨੌਜਵਾਨ ਵਲੋਂ ਖ਼ੁਦਕੁਸ਼ੀ

ਨਾਭਾ, 13 ਨਵੰਬਰ (ਕਰਮਜੀਤ ਸਿੰਘ)-ਸਥਾਨਕ ਮੁਹੱਲਾ ਪੁਰਾਣਾ ਹਾਥੀ ਖਾਨਾ ਵਿਖੇ ਇਕ 27 ਸਾਲਾ ਨੌਜਵਾਨ ਵੱਲੋਂ ਆਪਣੀ ਪਤਨੀ ਤੇ ਸਹੁਰਿਆਂ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ | ਮਿਲੀ ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਨੇ ਆਪਣੀ ਪਤਨੀ ਅਤੇ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਬਾਬਾ ਦੀਪ ਸਿੰਘ ਅਸਥਾਨ ਰਣਜੀਤ ਨਗਰ ਤੋਂ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਨਗਰ ਕੀਰਤਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਜੇਲ੍ਹ ਭਰਨ ਦੀ ਚਿਤਾਵਨੀ ਨਾਲ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਦੀ ਅਗਵਾਈ ਵਿਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ.ਸੀ.ਸੀ. ਦੀ ...

ਪੂਰੀ ਖ਼ਬਰ »

ਪਟਿਆਲਾ ਦੇ ਰਾਜਿੰਦਰਾ ਤੇ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੰਗਰ ਭੇਜਿਆ

ਨਾਭਾ, 13 ਨਵੰਬਰ (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਅਤੇ ਵਿਰਾਸਤੀ ਨਗਰੀ ਨਾਭਾ ਅੰਦਰ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੀ ਸ਼ਹੀਦ ਬਾਬਾ ਦੀਪ ਸਿੰਘ ਜੀ ਵੈਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਗਰੀਬ ਦਾ ਮੂੰਹ ਗੁਰੂ ...

ਪੂਰੀ ਖ਼ਬਰ »

ਸਕਾਲਰਜ਼ ਸਕੂਲ ਦੇ 12 ਵਿਦਿਆਰਥੀਆਂ ਨੇ ਤਾਈਕਵਾਂਡੋ 'ਚ ਜਿੱਤੇ ਮੈਡਲ

ਰਾਜਪੁਰਾ, 13 ਨਵੰਬਰ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ 12 ਵਿਦਿਆਰਥੀਆਂ ਨੇ ਲੁਧਿਆਣਾ ਵਿਚ ਹੋਏ ਪੰਜਾਬ ਪੱਧਰ ਦੇ ਤਾਈਕਵਾਂਡੋ ਮੁਕਾਬਲਿਆਂ ਵਿਚੋਂ 8 ਸੋਨੇ, 3 ਚਾਂਦੀ ਤੇ 1 ਕਾਂਸੀ ਦਾ ਮੈਡਲ ਜਿੱਤੇ ਹਨ ਅਤੇ ਜਿਨ੍ਹਾਂ ਵਿਚੋਂ 8 ਵਿਦਿਆਰਥੀਆਂ ਦੀ ਰਾਸ਼ਟਰੀ ...

ਪੂਰੀ ਖ਼ਬਰ »

ਵਿਰਾਟ ਭਗਤੀ ਸਤਿਸੰਗ 16 ਤੋਂ 19 ਤੱਕ ਪਟਿਆਲਾ ਵਿਚ

ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਵੀਰ ਹਕੀਕਤ ਰਾਏ ਗਰਾਊਾਡ ਨੇੜੇ ਬੱਸ ਸਟੈਂਡ ਪਟਿਆਲਾ ਵਿਖੇ 16 ਤੋਂ 19 ਨਵੰਬਰ ਤੱਕ ਵਿਸ਼ਵ ਜਾਗਿ੍ਤੀ ਮਿਸ਼ਨ ਵਲੋਂ ਵਿਰਾਟ ਭਗਤੀ ਸਤਿਸੰਗ ਕਰਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਅਜੈ ਗੁਪਤਾ ਨੇ ਦੱਸਿਆ ਕਿ ਸੁਧਾਂਸ਼ੂ ...

ਪੂਰੀ ਖ਼ਬਰ »

ਟ੍ਰੇਨਿੰਗ ਸੈਂਟਰ ਦੀ ਪਿੰਡ ਛੜਬੜ ਵਿਖੇ ਨਵੀਂ ਬਣੀ ਇਮਾਰਤ 'ਚ ਪਾਠ ਕਰਵਾਇਆ

ਬਨੂੜ, 13 ਨਵੰਬਰ (ਭੁਪਿੰਦਰ ਸਿੰਘ)-ਪੰਜਾਬ ਪੁਲਿਸ ਵਿਭਾਗ ਵਲੋਂ ਪਿੰਡ ਛੜਬੜ ਵਿਖੇ ਸਪੈਸ਼ਲ ਸਕਿਉਰਿਟੀ ਟ੍ਰੇਨਿੰਗ ਸੈਂਟਰ ਦੀ ਨਵੀਂ ਬਣੀ ਇਮਾਰਤ ਦੀ ਖ਼ੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਇਸ ਮੌਕੇ ਖ਼ੁਸ਼ੀ ਰਾਮ ਏ.ਡੀ.ਜੀ.ਪੀ., ਰਾਜੇਸ਼ ...

ਪੂਰੀ ਖ਼ਬਰ »

ਰਾਖਵਾਂਕਰਨ ਦਾ ਆਧਾਰ ਕਾਬਲੀਅਤ ਕੀਤੇ ਜਾਣ ਦੀ ਲੋੜ 'ਤੇ ਜ਼ੋਰ

ਪਟਿਆਲਾ, 13 ਨਵੰਬਰ (ਜ.ਸ. ਦਾਖਾ)-ਅਖਿਲ ਭਾਰਤੀਆ ਅਗਰਵਾਲ ਸੰਮੇਲਨ ਦੇ ਪ੍ਰਧਾਨ ਸ੍ਰੀਮਤੀ ਰੇਖਾ ਗੁਪਤਾ ਦਾ ਅਗਰਵਾਲ ਸਭਾ ਦੇ ਨਵੇਂ ਦਫ਼ਤਰ ਜੋੜੀਆਂ-ਭੱਠੀਆਂ ਵਿਖੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਪ੍ਰੋਗਰਾਮ ਦੀ ਅਗਵਾਈ ਉੱਪ ਪ੍ਰਧਾਨ ਪੰਜਾਬ ਯੋਗੇਸ਼ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਦੇ ਪਿ੍ੰਸੀਪਲ ਵਜੋਂ ਡਾ. ਕਸ਼ਮੀਰ ਸਿੰਘ ਨੇ ਅਹੁਦਾ ਸੰਭਾਲਿਆ

ਫ਼ਤਹਿਗੜ੍ਹ ਸਾਹਿਬ, 13 ਨਵੰਬਰ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਚ ਅੱਜ ਡਾ. ਕਸ਼ਮੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹਾਜ਼ਰੀ ਵਿਚ ਨਵੇਂ ਡਾਇਰੈਕਟਰ ਪਿ੍ੰਸੀਪਲ ਦਾ ...

ਪੂਰੀ ਖ਼ਬਰ »

ਖਾਲੀ ਅਸਾਮੀਆਂ ਕਾਰਨ ਲਾਇਬ੍ਰੇਰੀਆਂ ਦਾ ਕੰਮਕਾਜ ਹੋ ਰਿਹੈ ਬੁਰੀ ਤਰ੍ਹਾਂ ਪ੍ਰਭਾਵਿਤ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਕਾਲਜ ਕਾਡਰ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਜ਼ ਦੀਆਂ ਖਾਲੀਆਂ ਅਸਾਮੀਆਂ ਕਾਰਨ ਸਰਕਾਰੀ ਕਾਲਜਾਂ ਤੇ ਜ਼ਿਲ੍ਹਾ ਲਾਇਬ੍ਰੇਰੀਆਂ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ | ਵਰਤਮਾਨ ਸਮੇਂ 'ਚ ...

ਪੂਰੀ ਖ਼ਬਰ »

ਡੀ.ਸੀ. ਨੇ ਸਿਟੀ ਸੈਂਟਰ ਵਿਖੇ ਅਚਾਨਕ ਦੌਰਾ ਕਰਕੇ ਕੰਮ ਦਾ ਲਿਆ ਜਾਇਜ਼ਾ

ਪਟਿਆਲਾ, 13 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਸ਼ਹਿਰ ਦੇ ਪ੍ਰਮੁੱਖ ਵਪਾਰਕ ਕੇਂਦਰ ਸਿਟੀ ਸੈਂਟਰ ਵਿਖੇ ਅਚਾਨਕ ਦੌਰਾ ਕਰਕੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਹੈ | ਉਨ੍ਹਾਂ ਜਿੱਥੇ ਕੰਮ ਦਾ ਮਿਆਰ ਉੱਚਾ ਰੱਖਣ ਅਤੇ ਸਮੇਂ ...

ਪੂਰੀ ਖ਼ਬਰ »

ਲੋਕਾਂ ਨੂੰ ਬਿਮਾਰੀਆਂ ਤੋਂ ਬਚਣ ਲਈ ਆਪਣੇ ਪੱਧਰ 'ਤੇ ਵੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ : ਔਲਖ

ਪਟਿਆਲਾ, 13 ਨਵੰਬਰ (ਜ.ਸ.ਢਿੱਲੋਂ)-ਪੀ.ਆਰ.ਟੀ.ਸੀ ਦੇ ਜਨਰਲ ਮੈਨੇਜਰ ਰਵਿੰਦਰ ਸਿੰਘ ਔਲਖ ਨੇ ਪਟਿਆਲਾ ਸੋਸ਼ਲ ਵੈਲਫੇਅਰ ਸੁਸਾਇਟੀ ਦੇ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਸੁਸਾਇਟੀ ਦੀ ਸ਼ਲਾਘਾ ਕੀਤੀ | ਉਨ੍ਹਾਂ ਆਖਿਆ ਕਿ ਅੱਜ-ਕੱਲ੍ਹ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਪੋਰਟਸ ਕਲੱਬ ਸਮਾਣਾ ਵਲੋਂ ਅਥਲੀਟ ਮੇਲਾ

ਸਮਾਣਾ, 13 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਹਰਿਕਿ੍ਸ਼ਨ ਸਪੋਰਟਸ ਕਲੱਬ ਸਮਾਣਾ ਵਲੋਂ ਪਬਲਿਕ ਕਾਲਜ ਦੇ ਮੈਦਾਨ ਵਿਚ ਪਹਿਲਾ ਦੋ ਰੋਜ਼ਾ ਐਥਲੀਟ ਮੇਲਾ ਕਰਵਾਇਆ ਗਿਆ ਜਿਸਦਾ ਉਦਘਾਟਨ ਅੱਜ ਉਲੰਪੀਅਨ ਖਿਡਾਰੀ ਸ਼ਕਤੀ ਸਿੰਘ ਨੇ ਕੀਤਾ ਤੇ ਖਿਡਾਰੀਆਂ ਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਸਪੋਰਟਸ ਕਲੱਬ ਸਮਾਣਾ ਵਲੋਂ ਅਥਲੀਟ ਮੇਲਾ

ਸਮਾਣਾ, 13 ਨਵੰਬਰ (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਹਰਿਕਿ੍ਸ਼ਨ ਸਪੋਰਟਸ ਕਲੱਬ ਸਮਾਣਾ ਵਲੋਂ ਪਬਲਿਕ ਕਾਲਜ ਦੇ ਮੈਦਾਨ ਵਿਚ ਪਹਿਲਾ ਦੋ ਰੋਜ਼ਾ ਐਥਲੀਟ ਮੇਲਾ ਕਰਵਾਇਆ ਗਿਆ ਜਿਸਦਾ ਉਦਘਾਟਨ ਅੱਜ ਉਲੰਪੀਅਨ ਖਿਡਾਰੀ ਸ਼ਕਤੀ ਸਿੰਘ ਨੇ ਕੀਤਾ ਤੇ ਖਿਡਾਰੀਆਂ ਦੀ ਹੌਾਸਲਾ ਅਫਜ਼ਾਈ ਕੀਤੀ ਤੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ |
ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਸ਼ਕਤੀ ਸਿੰਘ ਨੇ ਕਿਹਾ ਕਿ ਖੇਡਾਂ ਅਤੇ ਪੜ੍ਹਾਈ ਵਿਚ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ | 800 ਮੀਟਰ ਦੌੜ ਵਿਚ ਡੀ.ਏ.ਵੀ. ਸਕੂਲ ਸਮਾਣਾ ਦੀ ਅਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਸੀਮਾ ਰਾਣੀ ਨੇ ਦੂਜਾ ਤੇ ਆਦਰਸ਼ ਸਕੂਲ ਸ਼ੁਤਰਾਣਾ ਦੀ ਅੰਜਲੀ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਕਲੱਬ ਦੇ ਪ੍ਰਧਾਨ ਅਮਰੀਕ ਸਿੰਘ ਥਿੰਦ, ਰੌਸ਼ਨ ਸਿੰਘ, ਜਸਵੰਤ ਕੌਰ, ਬਾਬਾ ਗੁਰਮੁਖ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ ਸੰਧੂ ਮੀਤ ਪ੍ਰਧਾਨ, ਰੋਸ਼ੀ ਕੋਚਰ, ਦਿਨੇਸ਼ ਕੁਮਾਰ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਜਰਨੈਲ ਸਿੰਘ ਚੱਠਾ ਦੀ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ

ਪਟਿਆਲਾ, 13 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਅਕਾਲੀ ਆਗੂ ਤੇ ਸਰਕਲ ਜਥੇਦਾਰ ਰਹੇ ਜਰਨੈਲ ਸਿੰਘ ਚੱਠਾ ਨੂੰ ਉਨ੍ਹਾਂ ਦੀ ਬਰਸੀ ਮੌਕੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਨੇ ਭਾਵਭਿੰਨੀਆਂ ਸ਼ਰਧਾਂਜਲੀਆਂ ਦਿੱਤੀਆਂ | ਇਸ ਮੌਕੇ ਅਕਾਲੀ ਦਲ ਦੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਬਾਰਨ ਦਾ ਕਬੱਡੀ ਕੱਪ ਦਿੜ੍ਹਬਾ ਮੰਡੀ ਨੇ ਜਿੱਤਿਆ

ਪਟਿਆਲਾ, 13 ਨਵੰਬਰ (ਚਹਿਲ)-ਨੇੜਲੇ ਪਿੰਡਾਂ ਨਵਾਂ ਬਾਰਨ ਤੇ ਬਾਰਨ ਵਲੋਂ ਬਾਬਾ ਸੁਰਜਨ ਗਿਰੀ ਸਪੋਰਟਸ ਕਲੱਬ ਵਲੋਂ ਸਰਪੰਚ ਸੁਖਮਿੰਦਰ ਸਿੰਘ ਖਰੌੜ, ਕਲੱਬ ਪ੍ਰਧਾਨ ਗੁਰਪ੍ਰੀਤ ਸਿੰਘ ਖਰੌੜ ਤੇ ਮੀਤ ਪ੍ਰਧਾਨ ਜਗਦੀਪ ਸਿੰਘ ਖਰੌੜ ਦੀ ਅਗਵਾਈ 'ਚ ਕਰਵਾਇਆ ਗਿਆ ਕਬੱਡੀ ਕੱਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX