ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਫਰੀਦਕੋਟ / ਮੁਕਤਸਰ

ਧੰੁਦ ਤੇ ਠੰਢ ਕਾਰਨ ਹਾਦਸੇ ਦਾ ਕਾਰਨ ਬਣ ਸਕਦਾ ਹੈ ਨਵਾਂ ਸੀਵਰੇਜ ਪਾਉਣ ਲਈ ਪੁੱਟਿਆਂ ਡੰੂਘਾ ਟੋਇਆ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ 'ਤੇ ਨਵਾਂ ਸੀਵਰੇਜ ਪਾਉਣ ਦਾ ਕੰਮ ਠੱਪ ਹੋਣ ਕਰਕੇ ਜਿਥੇ ਦੁਕਾਨਦਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉੱਥੇ ਹੀ ਰਾਤ-ਬਰਾਤੇ ਉਕਤ ਰਸਤੇ ਲੰਘਣ ਵਾਲਿਆਂ ਲਈ ਵੱਡੀ ਮੁਸੀਬਤ ਬਣੇ ਸਕਦਾ ਹੈ ਪੁੱਟਿਆ ...

ਪੂਰੀ ਖ਼ਬਰ »

ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨਵੰਬਰ (ਬੁੱਧਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਸਿੰਚਾਈ ਮੰਤਰੀ ਭਲਕੇ ਫ਼ਰੀਦਕੋਟ ਆਉਣਗੇ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਜੌੜੀਆਂ ਨਹਿਰਾਂ ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਨਵੇਂ ਬਣੇ ਜਿੰਮ ਅਤੇ ਸੈਰਗਾਹ ਜਿਸ ਦਾ ਉਦਘਾਟਨ ਬਿਜਲੀ ਤੇ ਸਿੰਚਾਈ ਮੰਤਰੀ ਸ: ਰਾਣਾ ਗੁਰਜੀਤ ਸਿੰਘ 15 ਨਵੰਬਰ ਨੂੰ ਦੁਪਹਿਰ 2 ਵਜੇ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਤਨੀ ਨਾਲ ਅਸ਼ਲੀਲ ਹਰਕਤਾਂ ਤੋਂ ਪ੍ਰੇਸ਼ਾਨ ਹੋਏ ਪਤੀ ਵੱਲੋਂ ਖ਼ੁਦਕੁਸ਼ੀ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਘਰੇਲੂ ਪ੍ਰੇਸ਼ਾਨੀ 'ਤੇ ਚੱਲਦਿਆਂ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਸ ਸਬੰਧ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸਦੀ ਪੁਸ਼ਟੀ ਥਾਣਾ ਮੁਖੀ ਖੇਮ ਚੰਦ ਪਰਾਸ਼ਰ ਨੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ 14 ਅਤੇ 15 ਨਵੰਬਰ ਨੂੰ ਵਿੱਦਿਅਕ ਅਦਾਰਿਆਂ 'ਚ ਛੁੱਟੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟੇ੍ਰਟ ਰਾਜੀਵ ਪਰਾਸ਼ਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 14 ਅਤੇ 15 ਨਵੰਬਰ 2017 ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਸੁਪਰਡੈਂਟ ਨੇ ਸੀ.ਐੱਚ.ਸੀ.ਬਾਜਾਖਾਨਾ ਦਾ ਨਿਰੀਖਣ ਕੀਤਾ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਸੀ.ਐੱਚ.ਸੀ. ਬਾਜਾਖਾਨਾ ਵਿਖੇ ਡਿਪਟੀ ਮੈਡੀਕਲ ਸੁਪਰਡੈਂਟ ਫ਼ਰੀਦਕੋਟ ਡਾ: ਜੁਗਰਾਜ ਸਿੰਘ ਨੇ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨੇ ਓ.ਪੀ.ਡੀ., ਐਮਰਜੈਂਸੀ ਵਾਰਡ, ਡਿਸਪੈਂਸਰੀ, ਲੈਬਾਰਟਰੀਆਂ ਅਤੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਸੜਕੀ ਹਾਦਸੇ ਰੋਕਣ ਲਈ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਆਈ.ਪੀ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਹਿਰੂ ...

ਪੂਰੀ ਖ਼ਬਰ »

ਚੋਰੀ ਦੇ ਸੱਤ ਮੋਬਾਈਲ ਫੋਨਾਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਸ਼ਹਿਰੀ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਥਿਤ ਚੋਰੀ ਦੇ ਮੋਬਾਈਲ ਫੋਨਾਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਵਿੰਦਰ ਸਿੰਘ ਆਧਾਰਿਤ ਪੁਲਿਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਨੇ 'ਭਾਰਤ ਕੋ ਜਾਣੋ' 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜੂਨੀਅਰ ਅਤੇ ਸੀਨੀਅਰ ਗਰੁੱਪ ਦਾ 'ਭਾਰਤ ਕੋ ਜਾਣੋ' ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਦਸਮੇਸ਼ ਪਬਲਿਕ ਸਕੂਲ, ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਐੱਸ.ਬੀ.ਆਰ.ਐੱਸ. ਘੁੱਦੂਵਾਲਾ, ...

ਪੂਰੀ ਖ਼ਬਰ »

ਮਿਲਕ ਯੂਨੀਅਨ ਦੇ ਦਫ਼ਤਰ ਅੱਗੇ ਯੂਨੀਅਨ ਨੇ ਸੰਕੇਤਕ ਗੇਟ ਰੈਲੀ ਕੀਤੀ

ਫਰੀਦਕੋਟ, 13 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਿਲਕ ਯੂਨੀਅਨ ਫ਼ਰੀਦਕੋਟ ਦੇ ਦਫਤਰ ਅੱਗੇ ਮੁਲਾਜ਼ਮ ਜਥੇਬੰਦੀ ਮਿਲਕ ਯੂਨੀਅਨ ਫ਼ਰੀਦਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦਿਆਂ ਸੰਕੇਤਕ ਗੇਟ ਰੈਲੀ ਕੋਨਫੈਡਰੇਸ਼ਨ ਦੇ ਸੱਦੇ 'ਤੇ ਜੁਗਰਾਜ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ | ਜਿਸ ਵਿਚ ਮਿਲਕ ਯੂਨੀਅਨ ਫ਼ਰੀਦਕੋਟ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਚੋਟਾਲਾ ਨੇ ਮੁਲਾਜ਼ਮਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਨਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਨੂੰ ਪਿਛਲੇ ਸੰਘਰਸ਼ ਦੌਰਾਨ ਕੀਤੇ ਗਏ ਪ੍ਰਦਰਸ਼ਨ ਕਰਕੇ ਮਿਲਕ ਪਲਾਂਟ ਲੁਧਿਆਣਾ ਦੇ ਜਨਰਲ ਮੈਨੇਜਰ ਵੱਲੋਂ ਚਾਰਜਸ਼ੀਟ ਕੀਤਾ ਗਿਆ ਹੈ ਜਿਸ ਦਾ ਉਨ੍ਹਾਂ ਨੂੰ ਜਵਾਬ ਵੀ ਦਿੱਤਾ ਗਿਆ ਹੈ ਤੇ ਉਸ ਦੀ ਚਾਰਜਸ਼ੀਟ ਤੁਰੰਤ ਵਾਪਸ ਲਈ ਜਾਵੇ | ਦੂਜੀ ਮੰਗ ਜੋ 5 ਫ਼ੀਸਦੀ ਅੰਤਰ ਰੀਲੀਫ ਪੰਜਾਬ ਸਰਕਾਰ ਨੇ ਲਾਗੂ ਕੀਤੀ ਹੈ ਉਸ ਨੂੰ ਬੋਰਡ ਵਿਚ ਪ੍ਰਵਾਨਗੀ ਲਈ ਪਾ ਕੇ ਅੱਗੇ ਕਮੇਟੀ ਬਣਾ ਕੇ ਅੱਗੇ ਪਾ ਦਿੱਤੀ ਹੈ ਤੇ ਇਸ ਤੋਂ ਸਾਫ ਜਾਹਿਰ ਹੁੰਦਾ ਹੈ ਕਿ ਐਮ.ਡੀ.ਮਿਲਕਫੈਡ ਮਹਿਕਮੇ ਨੂੰ ਹੌਲੀ ਹੌਲੀ ਡੀ ਲਿੰਕ ਵਾਲੇ ਪਾਸੇ ਲੈ ਕੇ ਜਾ ਰਹੇ ਹਨ | ਯੂਨੀਅਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਅਜਿਹਾ ਕਰਨ ਤੋਂ ਉੱਚ ਅਧਿਕਾਰੀਆਂ ਨੂੰ ਰੋਕਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਐਮ.ਡੀ.ਮਿਲਕਫੈਡ ਅਤੇ ਜਨਰਲ ਮੈਨੇਜਰ ਸਾਡੀਆਂ ਮੰਗਾਂ ਪ੍ਰਵਾਨ ਨਹੀਂ ਕਰਦੇ ਤਾਂ ਮਜਬੂਰਨ ਹੋ ਕੇ ਮੁਲਾਜ਼ਮ ਜਥੇਬੰਦੀ 23 ਨਵੰਬਰ ਮਿਲਕ ਪਲਾਂਟ ਲੁਧਿਆਣਾ ਦੇ ਗੇਟ ਅੱਗੇ ਪੰਜਾਬ ਕੋਨਫੈਡਰੇਸ਼ਨ ਮੁਲਾਜ਼ਮ ਜਥੇਬੰਦੀ ਅਤੇ ਕੰਟਰੈਕਟ ਵਰਕਰ ਯੂਨੀਅਨ ਦੇ ਸੱਦੇ 'ਤੇ 1 ਤੋਂ 2 ਵਜੇ ਤੱਕ ਪੰਜਾਬ ਪੱਧਰ ਦੀ ਗੇਟ ਰੈਲੀ ਕੀਤੀ ਜਾਵੇਗੀ | ਯੂਨੀਅਨ ਆਗੂਆਂ ਨੇ ਕਿਹਾ ਕਿ ਯੂਨੀਅਨ ਦੀਆਂ ਮੰਗਾਂ ਜਿਵੇਂ ਕਿ 5 ਫ਼ੀਸਦੀ ਅੰਤਰਿਮ ਰੀਲੀਫ, ਮਹਿਕਮੇ ਨੂੰ ਡੀ ਲਿੰਕ (ਪ੍ਰਾਈਵੇਟ ਹੱਥਾਂ 'ਚ ਦੇਣ), ਠੇਕੇ 'ਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਮੰਗ ਪੱਤਰ ਸ਼ਾਂਤਮਈ ਢੰਗ ਨਾਲ ਡਿਪਟੀ ਕਮਿਸ਼ਨਰ ਨੂੰ ਦਿੱਤਾ ਜਾਵੇਗਾ | ਇਸ ਮੌਕੇ ਯੂਨੀਅਨ ਦੇ ਮੀਤ ਪ੍ਰਧਾਨ ਨਾਇਬ ਸਿੰਘ, ਖ਼ਜ਼ਾਨਚੀ ਮਨਜੀਤ ਸਿੰਘ, ਕਮੇਟੀ ਮੈਂਬਰ ਹਰਜਿੰਦਰ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ ਬਰਾੜ, ਅਵਤਾਰ ਸਿੰਘ ਬਰਾੜ, ਸੁਖਵਿੰਦਰਪਾਲ ਸਿੰਘ ਬਾਦਲ ਅਤੇ ਹੋਰ ਮੁਲਾਜ਼ਮਾਂ ਵੱਲੋਂ ਮਿਲਕਫੈਡ ਮੈਨੇਜਮੈਂਟ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ |


ਖ਼ਬਰ ਸ਼ੇਅਰ ਕਰੋ

ਝੀਂਗਾ ਮੱਛੀ ਪਾਲਣ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਦੇਣ ਦਾ ਐਲਾਨ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਝੀਂਗਾ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੱਛੀ ਪਾਲਣ ਵਿਕਾਸ ਏਜੰਸੀ ਦੇ ਵਾਈਸ ਚੇਅਰਮੈਨ ਕਮ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਤਾਵੇਜ਼ ਅਪਲੋਡ ਕਰਨ ਦਾ ਇਕ ਹੋਰ ਮੌਕਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲਈਆਂ ਗਈਆਂ ਸਨ | ਜੇਕਰ ਕਿਸੇ ਵਿਦਿਆਰਥੀ ਜਿਸ ਨੇ ਆਨਲਾਈਨ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਵਲੋਂ ਮੋਗਾ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਜੋ ਕਿ ਕੈਨੇਡਾ ਵਿਚ ਪੰਜਾਬੀ ਭਾਈਚਾਰੇ ਲਈ ਵੱਖ-ਵੱਖ ਸਮਾਜ ਸੇਵੀ ਕਾਰਜ ਕਰ ਰਹੀ, ਉੱਥੇ ਹੁਣ ਸੰਸਥਾ ਵਲੋਂ ਪੰਜਾਬ ਵਿਚ ਵੀ ਆਪਣਾ ਕਾਰਜ ਸ਼ੁਰੂ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਵਲੋਂ ਸਕੂਲਾਂ ਦੇ ਕਮਰਿਆਂ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਸਰਕਾਰੀ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਐੱਮ. ਪੀ. ਕੋਟੇ ਵਿਚੋਂ ਦਿੱਤੀ ਗਈ ਗ੍ਰਾਂਟ ਨਾਲ ਬਣਾਏ ਗਏ ਕਮਰਿਆਂ ਦਾ ...

ਪੂਰੀ ਖ਼ਬਰ »

ਮੁੱਖ ਬਾਜ਼ਾਰ 'ਚ ਬੂਟਾਂ ਦੀ ਦੁਕਾਨ 'ਚ ਚੋਰੀ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ 'ਤੇ ਸਥਿਤ ਮਿੱਤਲ ਬੂਟ ਹਾਊਸ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਬੱਧਨੀ ਕਲਾਂ ਅਤੇ ਥਾਣਾ ਮਹਿਣਾ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਕਰਨ ਸਮੇਂ 300 ਗ੍ਰਾਮ ਨਸ਼ੀਲਾ ਪਾਊਡਰ ਅਤੇ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਕੌਮੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ 'ਕੌਮੀ ਸਿੱਖਿਆ ਦਿਵਸ' ਮਨਾਇਆ ਗਿਆ | ਕੌਮੀ ਸਿੱਖਿਆ ਦਿਵਸ ਮਨਾਉਂਦੇ ਪ੍ਰੋ. (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚੱਲੇ ਧਾਰਮਿਕ ਸਮਾਗਮ ਦੀ ਸਮਾਪਤੀ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਗੰੁਮਟੀ ਖ਼ੁਰਦ (ਸੇਵੇਵਾਲਾ) ਦੇ ਗੁਰਦੁਆਰਾ ਬੀਬਾ ਨਿਹਾਲ ਕੌਰ ਵਿਚ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚਲੇ ਧਾਰਮਿਕ ਸਮਾਗਮ ਵਿਚ ਲੜੀਵਾਰ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਬਦਲੇ 1018 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਤੋਂ ਬਾਅਦ ਹੁਣ ਤੱਕ 1018.23 ਕਰੋੜ ਰੁਪਏ ਦੀ ਅਦਾਇਗੀ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਕੀਤਾ ਪ੍ਰਾਪਤ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ (ਕੁਸ਼ਤੀਆਂ) ਜੋ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆ | ਇਨ੍ਹਾਂ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਦਨੇਸ਼ਵਰ ਸਿੰਘ ਨੇ ਅੰਡਰ-17 ਉਮਰ ਵਰਗ ਦੇ 76 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਚਰਨਜੀਤ ਸਿੰਘ ਸੁੱਖਣ ਵਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ...

ਪੂਰੀ ਖ਼ਬਰ »

ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (ਪਿੰਡ ਸੁਰਘੂਰੀ) ਨਮਿਤ ਅੰਤਿਮ ਅਰਦਾਸ ਭਲਕੇ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੁਰਘੂਰੀ ਦੇ ਨੰਬਰਦਾਰ ਬਲਤੇਜ ਸਿੰਘ ਗਿੱਲ ਦੀ ਧਰਮ-ਪਤਨੀ ਅਤੇ ਹਰਪ੍ਰੀਤ ਸਿੰਘ ਗਿੱਲ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (65) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਸਾਧੂ ਰਾਮ ਲੰਗੇਆਣਾ ਤੇ ਨਵਰਾਹੀ ਘੁਗਿਆਣਵੀ 'ਪਿਆਰਾ ਸਿੰਘ ਦਾਤਾ ਐਵਾਰਡ' ਨਾਲ ਸਨਮਾਨਿਤ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਐੱਸ. ਡੀ. ਪਬਲਿਕ ਸਕੂਲ ਮੋਗਾ ਵਿਖੇ ਪਿਆਰਾ ਸਿੰਘ ਦਾਤਾ ਮੈਮੋਰੀਅਲ ਐਵਾਰਡ ਕਮੇਟੀ ਦਿੱਲੀ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ ਨੂੰ ਐੱਲ. ਈ. ਡੀ. ਭੇਟ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)- ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਕੋਸ਼ਿਸ਼ ਵਜੋਂ ਪਿੰਡ ਬੁਰਜ ਦੁੱਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ-ਮੁਕਤ ਅਧਿਆਪਕਾ ਪਲਵਿੰਦਰ ਕੌਰ ਧਰਮਪਤਨੀ ਗੁਰਮੁੱਖ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ- ਦਿੱਲੀ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ ਯਾਦ 'ਚ 93ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ 28 ਨਵੰਬਰ ਤੋਂ 4 ਦਸੰਬਰ ਤੱਕ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਅਹਿਦਮਗੜ੍ਹ, 13 ਨਵੰਬਰ (ਰਵਿੰਦਰ ਪੁਰੀ, ਸੋਢੀ)- ਅਹਿਮਦਗੜ੍ਹ ਧੂਲਕੋਟ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਤੇ ਇਕ ਕਾਲਜ ਦੀ ਬੱਸ ਵਿਚਕਾਰ ਹੋਈ ਭਿਆਨਕ ਟਕਰ 'ਚ ਦੋਨੋਂ ਮੋਟਰਸਾਈਕਲ ਸਵਾਰਾਂ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਮਾਜਰੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX