ਤਾਜਾ ਖ਼ਬਰਾਂ


ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਬੁਖਾਰੇਸਟ ਡਾਇਵਰਟ ਕੀਤੀ ਗਈ ਜੈੱਟ ਏਅਰਵੇਜ਼ ਦੀ ਉਡਾਣ
. . .  1 day ago
ਮੁੰਬਈ, 22 ਜੁਲਾਈ - ਮੈਡੀਕਲ ਐਮਰਜੈਂਸੀ ਦੇ ਚੱਲਦਿਆਂ ਜੈੱਟ ਏਅਰਵੇਜ਼ ਦੀ ਲੰਡਨ ਦੀ ਉਡਾਣ ਬੁਖਾਰੇਸਟ (ਰੋਮਾਨੀਆ) ਡਾਇਵਰਟ ਕੀਤੀ ਗਈ...
ਅਮਿਤ ਸ਼ਾਹ ਨੇ ਲਤਾ ਮੰਗੇਸ਼ਕਰ ਨਾਲ ਕੀਤੀ ਮੁਲਾਕਾਤ
. . .  1 day ago
ਮੁੰਬਈ, 22 ਜੁਲਾਈ - ਭਾਜਪਾ ਦੀ 'ਸਮਰਥਨ ਲਈ ਸੰਪਰਕ' ਮੁਹਿੰਮ ਦੇ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਮੁੰਬਈ ਵਿਖੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨਾਲ ਮੁਲਾਕਾਤ...
ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲਿਆ
. . .  1 day ago
ਕੋਲਕਾਤਾ, 22 ਜੁਲਾਈ - ਪੱਛਮੀ ਬੰਗਾਲ ਦੇ ਉੱਤਰੀ 24 ਪਰਗਨਾ ਜ਼ਿਲ੍ਹੇ 'ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਚਾਰ ਲੋਕਾਂ ਨੂੰ ਕੁਚਲ ਦਿੱਤਾ ਜਿਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸੜਕ ਹਾਦਸੇ 'ਚ ਤਿੰਨ ਲੋਕ ਜ਼ਖਮੀ ਵੀ ਹੋਏ ਹਨ ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ...
ਡੀ.ਆਰ.ਆਈ. ਨੇ ਇਕ ਯਾਤਰੀ ਨੂੰ ਗੋਲਡ ਪੇਸਟ ਦੇ ਸਮੇਤ ਕੀਤਾ ਗ੍ਰਿਫ਼ਤਾਰ
. . .  1 day ago
ਹੈਦਰਾਬਾਦ, 22 ਜੁਲਾਈ - ਡੀ.ਆਰ.ਆਈ. (ਮਾਲ ਖ਼ੁਫ਼ੀਆ ਡਾਇਰੈਕਟੋਰੇਟ) ਨੇ ਬੀਤੇ ਦਿਨੀਂ ਹੈਦਰਾਬਾਦ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਯਾਤਰੀ ਕੋਲੋਂ 1.850 ਕਿੱਲੋ ਗ੍ਰਾਮ ਗੋਲਡ ਦਾ ਪੇਸਟ ਬਰਾਮਦ ਕੀਤਾ ਹੈ । ਇਸ ਪੇਸਟ ਤੋਂ 1120.780 ਗ੍ਰਾਮ ਸੋਨਾ ਕੱਢਿਆ...
ਅਫ਼ਗ਼ਾਨਿਸਤਾਨ : ਆਤਮਘਾਤੀ ਬੰਮ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 22 ਜੁਲਾਈ - ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਾਮਿਦ ਕਰਜ਼ਈ ਕੌਮਾਂਤਰੀ ਹਵਾਈ ਅੱਡੇ ਦੇ ਸਰਕਲ 'ਚ ਇਕ ਆਤਮਘਾਤੀ ਬੰਮ ਧਮਾਕੇ 'ਚ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ। ਇਸ ਦੇ ਨਾਲ ਹੀ ਇਸ ਆਤਮਘਾਤੀ ਬੰਬ...
550 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਵੈੱਬਸਾਈਟ ਲਾਂਚ
. . .  1 day ago
ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ, ਸੋਨੀਆ) - ਪਵਿੱਤਰ ਕਾਲੀ ਵੇਈ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ ਮੌਕੇ ਚੱਲ ਰਹੇ ਸਮਾਗਮ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਸੰਤ ਅਮਰੀਕ...
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਤਹਿਰਾਨ, 22 ਜੁਲਾਈ- ਦੱਖਣੀ ਈਰਾਨ 'ਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ....
ਗ਼ਲਤ ਬਿਆਨ ਦੇਣ ਵਾਲਿਆਂ 'ਤੇ ਕਾਰਵਾਈ 'ਚ ਨਹੀਂ ਕਰਾਂਗਾ ਸੰਕੋਚ- ਰਾਹੁਲ
. . .  1 day ago
ਨਵੀਂ ਦਿੱਲੀ, 22 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪਾਰਟੀ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਦੇ ਹਾਲ ਹੀ 'ਚ ਦਿੱਤੇ ਗਏ ਬਿਆਨਾਂ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਅੱਜ ਦਿੱਲੀ 'ਚ ਕਾਂਗਰਸ ਦੀ ਕਾਰਜਕਾਰੀ ਕਮੇਟੀ ਦੀ ਬੈਠਕ 'ਚ ਪਾਰਟੀ ਦੇ ਨੇਤਾਵਾਂ ਨੂੰ ਸੰਬੋਧਿਤ ਕਰਦਿਆਂ...
ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 'ਚ ਭਾਰਤੀ ਪਹਿਲਵਾਨ ਸਚਿਨ ਰਾਠੀ ਜਿੱਤਿਆ ਸੋਨ ਤਮਗਾ
. . .  1 day ago
ਨਵੀਂ ਦਿੱਲੀ, 22 ਜੁਲਾਈ- ਭਾਰਤੀ ਪਹਿਲਵਾਨ ਸਚਿਨ ਰਾਠੀ ਨੇ ਜੂਨੀਅਰ ਏਸ਼ੀਅਨ ਚੈਂਪਿਅਨਸ਼ਿਪ 2018 'ਚ ਫ੍ਰੀਸਟਾਈਲ ਕੁਸ਼ਤੀ ਦੇ 74 ਕਿਲੋਗ੍ਰਾਮ ਵਰਗ ਸੋਨ ਤਮਗਾ ਹਾਸਲ ਕੀਤਾ ਹੈ। ਸਚਿਨ ਨੇ ਫਾਈਨਲ ਮੁਕਾਬਲੇ 'ਚ ਮੰਗੋਲੀਆ ਦੇ ਬੱਲੇ ਐਡਰਿਨੇ...
ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣਾ ਚਾਹੁੰਦੀ ਹੈ ਮਰੀਅਮ, ਪ੍ਰਸ਼ਾਸਨ ਨੇ ਕੀਤਾ ਇਨਕਾਰ
. . .  1 day ago
ਇਸਲਾਮਾਬਾਦ, 22 ਜੁਲਾਈ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਜੇਲ੍ਹ 'ਚ ਮਹਿਲਾ ਕੈਦੀਆਂ ਨੂੰ ਪੜ੍ਹਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਜੇਲ੍ਹ ਪ੍ਰਸ਼ਾਸਨ ਨੇ ਖਾਰਜ ਕਰ ਦਿੱਤਾ। ਸ਼ਰੀਫ਼ ਪਰਿਵਾਰ ਦੇ ਵਕੀਲ ਨੇ ਇਸ ਸੰਬੰਧੀ...
ਦੱਖਣੀ ਅਫਰੀਕਾ 'ਚ ਬੰਦੂਕਧਾਰੀਆਂ ਨੇ 11 ਟੈਕਸੀ ਚਾਲਕਾਂ ਦੀ ਕੀਤੀ ਹੱਤਿਆ
. . .  1 day ago
ਜੋਹਾਨਸਬਰਗ, 22 ਜੁਲਾਈ- ਦੱਖਣੀ ਅਫ਼ਰੀਕਾ ਦੇ ਕਵਾ ਜੁਲੁ ਨਟਾਲ ਇਲਾਕੇ 'ਚ ਸ਼ਨੀਵਾਰ ਰਾਤ ਨੂੰ ਆਪਣੇ ਸਾਥੀ ਦੇ ਅੰਤਿਮ ਸਸਕਾਰ 'ਚ ਹਿੱਸਾ ਲੈਣ ਤੋਂ ਬਾਅਦ ਵਾਪਸ ਪਰਤ ਰਹੇ 11 ਟੈਕਸੀ ਚਾਲਕਾਂ ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ...
ਨਿਰਮਲ ਕੁਟੀਆ ਵਿਖੇ ਮਨਾਈ ਜਾ ਰਹੀ ਹੈ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ
. . .  1 day ago
ਸੁਲਤਾਨਪੁਰ ਲੋਧੀ, 22 ਜੁਲਾਈ (ਥਿੰਦ, ਹੈਪੀ, ਸੋਨੀਆ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਦੀ 18ਵੀਂ ਵਰ੍ਹੇਗੰਢ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਮਨਾਈ ਜਾ ਰਹੀ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ...
ਗਾਜ਼ੀਆਬਾਦ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਕਈ ਮਜ਼ਦੂਰਾਂ ਦਾ ਮਲਬੇ ਹੇਠਾਂ ਫਸੇ ਹੋਣ ਦਾ ਸ਼ੱਕ
. . .  1 day ago
ਲਖਨਊ, 22 ਜੁਲਾਈ- ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ 'ਚ ਇੱਕ ਨਿਰਮਾਣ ਅਧੀਨ ਇਮਾਰਤ ਡਿੱਗ ਗਈ। ਇਹ ਪੰਜ ਮੰਜ਼ਿਲਾ ਇਮਾਰਤ ਸੀ। ਮੌਕੇ 'ਤੇ ਮੌਜੂਦ ਲੋਕਾਂ ਮੁਤਾਬਕ ਇਮਾਰਤ ਦੇ ਮਲਬੇ ਦੇ ਹੇਠਾਂ ਕਰੀਬ 6 ਮਜ਼ਦੂਰਾਂ ਦੇ ਫਸੇ ਹੋਣ ਦਾ ਸ਼ੱਕ ਹੈ। ਪੁਲਿਸ, ਅੱਗ ਬੁਝਾਊ...
ਨਸ਼ਿਆਂ ਦੇ ਆਦੀ ਨੌਜਵਾਨ ਦੀ ਮੌਤ
. . .  1 day ago
ਮਮਦੋਟ 22 (ਸੁਖਦੇਵ ਸਿੰਘ ਸੰਗਮ )- ਮਮਦੋਟ ਨੇੜਲੇ ਪਿੰਡ ਚੱਕ ਘੁਬਾਈ ਉਰਫ਼ ਤਰ੍ਹਾਂ ਵਾਲਾ ਵਿਖੇ ਨਸ਼ਿਆਂ ਦੇ ਆਦੀ ਇੱਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਹਰਜਿੰਦਰ ਸਿੰਘ (21) ਬੀਤੇ ਕੁੱਝ ਸਮੇਂ ਤੋਂ ਨਸ਼ਾ...
2022 ਤੱਕ ਕਿਸਾਨਾਂ ਦੀ ਆਮਦਨੀ ਦੁੱਗਣੀ ਨਹੀਂ ਹੋ ਸਕਦੀ - ਡਾ. ਮਨਮੋਹਨ ਸਿੰਘ
. . .  1 day ago
ਨਵੀਂ ਦਿੱਲੀ, 22 ਜੁਲਾਈ - ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਨਵੀਂ ਕਾਂਗਰਸ ਕਾਰਜਕਾਰੀ ਕਮੇਟੀ ਨੂੰ ਅਤੀਤ, ਵਰਤਮਾਨ ਤੇ ਭਵਿੱਖ ਵਿਚਕਾਰ ਪੁਲ ਦੱਸਦੇ ਹੋਏ ਕਿਹਾ ਕਿ ਪਾਰਟੀ ਵਰਕਰ ਭਾਰਤ ਦੇ ਦਲਿਤਾਂ ਲਈ...
ਤੂੜੀ ਵਾਲੇ ਟਰੱਕ ਦੇ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਣ ਇਕ ਦੀ ਮੌਤ
. . .  1 day ago
ਅਸੀਂ ਕੌਮੀ ਲੀਡਰਸ਼ਿਪ ਦੇ ਨਾਲ ਖੜ੍ਹੇ ਹਾਂ - ਕੈਪਟਨ ਅਮਰਿੰਦਰ ਸਿੰਘ
. . .  1 day ago
ਘਰੇਲੂ ਝਗੜੇ ਕਾਰਨ ਭਰਾ ਨੇ ਲਈ ਭਰਾ ਦੀ ਜਾਨ
. . .  1 day ago
ਮੌਜੂਦਾ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ - ਸੋਨੀਆ ਗਾਂਧੀ
. . .  1 day ago
ਮੁੱਖ ਮੰਤਰੀ ਯੋਗੀ ਨੇ ਫ਼ਰੁਖਾਬਾਦ 'ਚ ਰਾਮ ਮਨੋਹਰ ਲੋਹੀਆ ਹਸਪਤਾਲ ਦਾ ਕੀਤਾ ਨਰੀਖਣ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਫਰੀਦਕੋਟ / ਮੁਕਤਸਰ

ਧੰੁਦ ਤੇ ਠੰਢ ਕਾਰਨ ਹਾਦਸੇ ਦਾ ਕਾਰਨ ਬਣ ਸਕਦਾ ਹੈ ਨਵਾਂ ਸੀਵਰੇਜ ਪਾਉਣ ਲਈ ਪੁੱਟਿਆਂ ਡੰੂਘਾ ਟੋਇਆ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ 'ਤੇ ਨਵਾਂ ਸੀਵਰੇਜ ਪਾਉਣ ਦਾ ਕੰਮ ਠੱਪ ਹੋਣ ਕਰਕੇ ਜਿਥੇ ਦੁਕਾਨਦਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉੱਥੇ ਹੀ ਰਾਤ-ਬਰਾਤੇ ਉਕਤ ਰਸਤੇ ਲੰਘਣ ਵਾਲਿਆਂ ਲਈ ਵੱਡੀ ਮੁਸੀਬਤ ਬਣੇ ਸਕਦਾ ਹੈ ਪੁੱਟਿਆ ...

ਪੂਰੀ ਖ਼ਬਰ »

ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨਵੰਬਰ (ਬੁੱਧਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਸਿੰਚਾਈ ਮੰਤਰੀ ਭਲਕੇ ਫ਼ਰੀਦਕੋਟ ਆਉਣਗੇ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਜੌੜੀਆਂ ਨਹਿਰਾਂ ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਨਵੇਂ ਬਣੇ ਜਿੰਮ ਅਤੇ ਸੈਰਗਾਹ ਜਿਸ ਦਾ ਉਦਘਾਟਨ ਬਿਜਲੀ ਤੇ ਸਿੰਚਾਈ ਮੰਤਰੀ ਸ: ਰਾਣਾ ਗੁਰਜੀਤ ਸਿੰਘ 15 ਨਵੰਬਰ ਨੂੰ ਦੁਪਹਿਰ 2 ਵਜੇ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਤਨੀ ਨਾਲ ਅਸ਼ਲੀਲ ਹਰਕਤਾਂ ਤੋਂ ਪ੍ਰੇਸ਼ਾਨ ਹੋਏ ਪਤੀ ਵੱਲੋਂ ਖ਼ੁਦਕੁਸ਼ੀ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਘਰੇਲੂ ਪ੍ਰੇਸ਼ਾਨੀ 'ਤੇ ਚੱਲਦਿਆਂ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਸ ਸਬੰਧ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸਦੀ ਪੁਸ਼ਟੀ ਥਾਣਾ ਮੁਖੀ ਖੇਮ ਚੰਦ ਪਰਾਸ਼ਰ ਨੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ 14 ਅਤੇ 15 ਨਵੰਬਰ ਨੂੰ ਵਿੱਦਿਅਕ ਅਦਾਰਿਆਂ 'ਚ ਛੁੱਟੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟੇ੍ਰਟ ਰਾਜੀਵ ਪਰਾਸ਼ਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 14 ਅਤੇ 15 ਨਵੰਬਰ 2017 ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਸੁਪਰਡੈਂਟ ਨੇ ਸੀ.ਐੱਚ.ਸੀ.ਬਾਜਾਖਾਨਾ ਦਾ ਨਿਰੀਖਣ ਕੀਤਾ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਸੀ.ਐੱਚ.ਸੀ. ਬਾਜਾਖਾਨਾ ਵਿਖੇ ਡਿਪਟੀ ਮੈਡੀਕਲ ਸੁਪਰਡੈਂਟ ਫ਼ਰੀਦਕੋਟ ਡਾ: ਜੁਗਰਾਜ ਸਿੰਘ ਨੇ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨੇ ਓ.ਪੀ.ਡੀ., ਐਮਰਜੈਂਸੀ ਵਾਰਡ, ਡਿਸਪੈਂਸਰੀ, ਲੈਬਾਰਟਰੀਆਂ ਅਤੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਸੜਕੀ ਹਾਦਸੇ ਰੋਕਣ ਲਈ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਆਈ.ਪੀ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਹਿਰੂ ...

ਪੂਰੀ ਖ਼ਬਰ »

ਚੋਰੀ ਦੇ ਸੱਤ ਮੋਬਾਈਲ ਫੋਨਾਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਸ਼ਹਿਰੀ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਥਿਤ ਚੋਰੀ ਦੇ ਮੋਬਾਈਲ ਫੋਨਾਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਵਿੰਦਰ ਸਿੰਘ ਆਧਾਰਿਤ ਪੁਲਿਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਨੇ 'ਭਾਰਤ ਕੋ ਜਾਣੋ' 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜੂਨੀਅਰ ਅਤੇ ਸੀਨੀਅਰ ਗਰੁੱਪ ਦਾ 'ਭਾਰਤ ਕੋ ਜਾਣੋ' ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਦਸਮੇਸ਼ ਪਬਲਿਕ ਸਕੂਲ, ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਐੱਸ.ਬੀ.ਆਰ.ਐੱਸ. ਘੁੱਦੂਵਾਲਾ, ...

ਪੂਰੀ ਖ਼ਬਰ »

ਮਿਲਕ ਯੂਨੀਅਨ ਦੇ ਦਫ਼ਤਰ ਅੱਗੇ ਯੂਨੀਅਨ ਨੇ ਸੰਕੇਤਕ ਗੇਟ ਰੈਲੀ ਕੀਤੀ

ਫਰੀਦਕੋਟ, 13 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਿਲਕ ਯੂਨੀਅਨ ਫ਼ਰੀਦਕੋਟ ਦੇ ਦਫਤਰ ਅੱਗੇ ਮੁਲਾਜ਼ਮ ਜਥੇਬੰਦੀ ਮਿਲਕ ਯੂਨੀਅਨ ਫ਼ਰੀਦਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦਿਆਂ ਸੰਕੇਤਕ ਗੇਟ ਰੈਲੀ ਕੋਨਫੈਡਰੇਸ਼ਨ ਦੇ ਸੱਦੇ 'ਤੇ ਜੁਗਰਾਜ ਸਿੰਘ ਦੀ ...

ਪੂਰੀ ਖ਼ਬਰ »

ਝੀਂਗਾ ਮੱਛੀ ਪਾਲਣ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਦੇਣ ਦਾ ਐਲਾਨ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਝੀਂਗਾ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੱਛੀ ਪਾਲਣ ਵਿਕਾਸ ਏਜੰਸੀ ਦੇ ਵਾਈਸ ਚੇਅਰਮੈਨ ਕਮ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਤਾਵੇਜ਼ ਅਪਲੋਡ ਕਰਨ ਦਾ ਇਕ ਹੋਰ ਮੌਕਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲਈਆਂ ਗਈਆਂ ਸਨ | ਜੇਕਰ ਕਿਸੇ ਵਿਦਿਆਰਥੀ ਜਿਸ ਨੇ ਆਨਲਾਈਨ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਵਲੋਂ ਮੋਗਾ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਜੋ ਕਿ ਕੈਨੇਡਾ ਵਿਚ ਪੰਜਾਬੀ ਭਾਈਚਾਰੇ ਲਈ ਵੱਖ-ਵੱਖ ਸਮਾਜ ਸੇਵੀ ਕਾਰਜ ਕਰ ਰਹੀ, ਉੱਥੇ ਹੁਣ ਸੰਸਥਾ ਵਲੋਂ ਪੰਜਾਬ ਵਿਚ ਵੀ ਆਪਣਾ ਕਾਰਜ ਸ਼ੁਰੂ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਵਲੋਂ ਸਕੂਲਾਂ ਦੇ ਕਮਰਿਆਂ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਸਰਕਾਰੀ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਐੱਮ. ਪੀ. ਕੋਟੇ ਵਿਚੋਂ ਦਿੱਤੀ ਗਈ ਗ੍ਰਾਂਟ ਨਾਲ ਬਣਾਏ ਗਏ ਕਮਰਿਆਂ ਦਾ ...

ਪੂਰੀ ਖ਼ਬਰ »

ਮੁੱਖ ਬਾਜ਼ਾਰ 'ਚ ਬੂਟਾਂ ਦੀ ਦੁਕਾਨ 'ਚ ਚੋਰੀ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ 'ਤੇ ਸਥਿਤ ਮਿੱਤਲ ਬੂਟ ਹਾਊਸ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਬੱਧਨੀ ਕਲਾਂ ਅਤੇ ਥਾਣਾ ਮਹਿਣਾ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਕਰਨ ਸਮੇਂ 300 ਗ੍ਰਾਮ ਨਸ਼ੀਲਾ ਪਾਊਡਰ ਅਤੇ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਕੌਮੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ 'ਕੌਮੀ ਸਿੱਖਿਆ ਦਿਵਸ' ਮਨਾਇਆ ਗਿਆ | ਕੌਮੀ ਸਿੱਖਿਆ ਦਿਵਸ ਮਨਾਉਂਦੇ ਪ੍ਰੋ. (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ਯੁਵਕ ਭਲਾਈ ਵਿਭਾਗ ਨੇ ਦੱਸਿਆ ਕਿ ਇਹ ਦਿਵਸ ਮੁਲਾਨਾ ਅਬੁਲ ਕਲਾਮ ਆਜ਼ਾਦ- ਜੋ ਕਿ ਅਹਿਮ ਆਜ਼ਾਦੀ ਘੁਲਾਈਏ, ਉੱਚ-ਕੋਟੀ ਦੇ ਸਿੱਖਿਆ ਸ਼ਾਸਤਰੀ ਅਤੇ ਪਹਿਲੇ ਯੂਨੀਅਨ ਮਨਿਸਟਰ ਆਫ਼ ਐਜੂਕੇਸ਼ਨ ਸਨ, ਜੀ ਦੇ ਜਨਮ ਦਿਹਾੜੇ ਮੌਕੇ 11 ਨਵੰਬਰ ਨੂੰ ਮਨਾਇਆ ਜਾਂਦਾ ਹੈ ਕਿਉਂਕਿ ਕੇਂਦਰ ਸਰਕਾਰ ਦੀ ਇਕ ਮੀਟਿੰਗ ਜੋ ਕਿ 11 ਸਤੰਬਰ 2008 ਨੂੰ ਹੋਈ ਸੀ, ਵਿਚ 11 ਨਵੰਬਰ ਨੂੰ Tਕੌਮੀ ਸਿੱਖਿਆ ਦਿਵਸU ਮਨਾਉਣ ਦਾ ਮਤਾ ਪਾਸ ਕੀਤਾ ਗਿਆ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਸਿੱਖਿਆ ਦਾ ਜੀਵਨ ਵਿਚ ਮਹੱਤਵ ਸਬੰਧੀ ਪਹਿਲੂਆਂ ਤੋਂ ਜਾਣੂੰ ਕਰਵਾਇਆ ਗਿਆ | ਸਿੱਖਿਆ ਜਾਂ ਗਿਆਨ ਤੋਂ ਬਿਨਾਂ ਮਨੁੱਖੀ ਜੀਵਨ, ਪਸ਼ੂ ਸਮਾਨ ਹੈ | ਸਿੱਖਿਆ ਪ੍ਰਾਪਤ ਕਰਕੇ ਅਸੀਂ ਅਜੋਕੇ ਸਮਾਜ ਵਿਚਲੀਆਂ ਦਰਪੇਸ਼ ਸਮੱਸਿਆਵਾਂ- ਪ੍ਰਦੂਸ਼ਿਤ ਹੋ ਰਿਹਾ ਵਾਤਾਵਰਨ, ਜਲ, ਮਿੱਟੀਆਂ, ਧੁਨੀ ਪ੍ਰਦੂਸ਼ਣ, ਭਰੂਣ ਹੱਤਿਆ, ਦਹੇਜ ਪ੍ਰਥਾ, ਕੈਂਸਰ, ਧਰਮ ਦੇ ਆਧਾਰ ਤੇ ਲੜਾਈਆਂ, ਭਾਸ਼ਾਈ, ਲੜਾਈਆਂ, ਤੇਰ-ਮੇਰ, ਹੀਣ-ਭਾਵਨਾ, ਊਚ-ਨੀਚ, ਜਾਤ-ਪਾਤ, ਮੁੱਕ ਦੀ ਗੱਲ- ਸਹੀ ਸਿੱਖਿਆ ਪ੍ਰਾਪਤ ਕਰਕੇ ਕੇਵਲ ਨੌਕਰੀ ਪ੍ਰਾਪਤ ਕਰਕੇ ਧੰਨ ਕਮਾਉਣਾ ਤੇ ਪੇਟ ਪਾਲਣਾ ਹੀ ਨਹੀਂ ਬਲਕਿ ਸਮਾਜ ਵਿਚਲੀਆਂ ਸਾਰੀਆਂ ਸਮੱਸਿਆਵਾਂ ਬਾਰੇ ਚਿੰਤਨ ਕਰਨਾ ਅਤੇ ਉਨ੍ਹਾਂ ਦਾ ਹੱਲ ਕਰਕੇ ਸਰਵ ਸ੍ਰੇਸ਼ਟ ਸਮਾਜ ਸਿਰਜਣਾ ਵੀ ਹੈ | ਸਿੱਖਿਆ ਸਾਨੂੰ ਜੀਵਨ ਜਾਂਚ ਜਿਉਣਾ ਸਿਖਾਉਂਦੀ ਹੈ | ਇਸ ਮੌਕੇ ਪ੍ਰੋ. ਮਨਿੰਦਰ ਕੌਰ, ਪ੍ਰੋ. ਗੁਰਲਾਲ ਸਿੰਘ, ਪ੍ਰੋ. ਨਵਦੀਪ ਸਿੰਘ, ਪ੍ਰੋ. ਅਰਮਿੰਦਰ ਸਿੰਘ, ਪ੍ਰੋ. ਇੰਦਰਦੀਪ ਸਿੰਘ ਆਦਿ ਵਿਸ਼ੇਸ਼ ਰੂਪ ਵਿਚ ਹਾਜ਼ਰ ਹੋਏ | ਇਸ ਮੌਕੇ ਐਨ.ਐੱਸ.ਐੱਸ. ਅਤੇ ਰੈੱਡ ਰਿਬਨ ਕਲੱਬਾਂ ਦੇ 250 ਦੇ ਕਰੀਬ ਵਲੰਟੀਅਰ ਹਾਜ਼ਰ ਹੋਏ | ਕੌਮੀ ਸਿੱਖਿਆ ਦਿਵਸ ਮੌਕੇ ਪ੍ਰੋ. (ਡਾ) ਪਰਮਿੰਦਰ ਸਿੰਘ ਅਤੇ ਅਧਿਆਪਕਾਂ ਨੇ ਸੰਦੀਪ ਸਿੰਘ, ਅਰਸ਼ਦੀਪ ਸਿੰਘ, ਹਰਕੀਰਤ ਸਿੰਘ ਚਹਿਲ, ਮਨਪ੍ਰੀਤ ਸਿੰਘ ਸ਼ੇਰਗਿੱਲ, ਬਲਰਾਜ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ ਆਦਿ ਨੂੰ ਵਿਸ਼ੇਸ਼ ਰੂਪ ਵਿਚ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚੱਲੇ ਧਾਰਮਿਕ ਸਮਾਗਮ ਦੀ ਸਮਾਪਤੀ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਗੰੁਮਟੀ ਖ਼ੁਰਦ (ਸੇਵੇਵਾਲਾ) ਦੇ ਗੁਰਦੁਆਰਾ ਬੀਬਾ ਨਿਹਾਲ ਕੌਰ ਵਿਚ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚਲੇ ਧਾਰਮਿਕ ਸਮਾਗਮ ਵਿਚ ਲੜੀਵਾਰ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਬਦਲੇ 1018 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਤੋਂ ਬਾਅਦ ਹੁਣ ਤੱਕ 1018.23 ਕਰੋੜ ਰੁਪਏ ਦੀ ਅਦਾਇਗੀ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਕੀਤਾ ਪ੍ਰਾਪਤ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ (ਕੁਸ਼ਤੀਆਂ) ਜੋ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆ | ਇਨ੍ਹਾਂ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਦਨੇਸ਼ਵਰ ਸਿੰਘ ਨੇ ਅੰਡਰ-17 ਉਮਰ ਵਰਗ ਦੇ 76 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਚਰਨਜੀਤ ਸਿੰਘ ਸੁੱਖਣ ਵਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ...

ਪੂਰੀ ਖ਼ਬਰ »

ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (ਪਿੰਡ ਸੁਰਘੂਰੀ) ਨਮਿਤ ਅੰਤਿਮ ਅਰਦਾਸ ਭਲਕੇ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੁਰਘੂਰੀ ਦੇ ਨੰਬਰਦਾਰ ਬਲਤੇਜ ਸਿੰਘ ਗਿੱਲ ਦੀ ਧਰਮ-ਪਤਨੀ ਅਤੇ ਹਰਪ੍ਰੀਤ ਸਿੰਘ ਗਿੱਲ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (65) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਸਾਧੂ ਰਾਮ ਲੰਗੇਆਣਾ ਤੇ ਨਵਰਾਹੀ ਘੁਗਿਆਣਵੀ 'ਪਿਆਰਾ ਸਿੰਘ ਦਾਤਾ ਐਵਾਰਡ' ਨਾਲ ਸਨਮਾਨਿਤ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਐੱਸ. ਡੀ. ਪਬਲਿਕ ਸਕੂਲ ਮੋਗਾ ਵਿਖੇ ਪਿਆਰਾ ਸਿੰਘ ਦਾਤਾ ਮੈਮੋਰੀਅਲ ਐਵਾਰਡ ਕਮੇਟੀ ਦਿੱਲੀ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ ਨੂੰ ਐੱਲ. ਈ. ਡੀ. ਭੇਟ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)- ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਕੋਸ਼ਿਸ਼ ਵਜੋਂ ਪਿੰਡ ਬੁਰਜ ਦੁੱਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ-ਮੁਕਤ ਅਧਿਆਪਕਾ ਪਲਵਿੰਦਰ ਕੌਰ ਧਰਮਪਤਨੀ ਗੁਰਮੁੱਖ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ- ਦਿੱਲੀ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ ਯਾਦ 'ਚ 93ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ 28 ਨਵੰਬਰ ਤੋਂ 4 ਦਸੰਬਰ ਤੱਕ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਅਹਿਦਮਗੜ੍ਹ, 13 ਨਵੰਬਰ (ਰਵਿੰਦਰ ਪੁਰੀ, ਸੋਢੀ)- ਅਹਿਮਦਗੜ੍ਹ ਧੂਲਕੋਟ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਤੇ ਇਕ ਕਾਲਜ ਦੀ ਬੱਸ ਵਿਚਕਾਰ ਹੋਈ ਭਿਆਨਕ ਟਕਰ 'ਚ ਦੋਨੋਂ ਮੋਟਰਸਾਈਕਲ ਸਵਾਰਾਂ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਮਾਜਰੀ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX