ਤਾਜਾ ਖ਼ਬਰਾਂ


ਕਪਿਲ-ਗਿੰਨੀ ਦੀ ਰਿਸੈੱਪਸ਼ਨ ਪਾਰਟੀ ਦੀ ਫ਼ੋਟੋ
. . .  1 minute ago
ਕਪਿਲ -ਗਿੰਨੀ ਦੀ ਰਿਸੈੱਪਸ਼ਨ ਪਾਰਟੀ 'ਚ ਮਲਕੀਤ , ਸਰਤਾਜ ਤੇ ਦਲੇਰ ਮਹਿੰਦੀ ਵੀ ਪੁੱਜੇ
. . .  about 1 hour ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਮਲ ਦੀ ਜੀਓ ਹੋਟਲ 'ਚ ਰਿਸੈੱਪਸ਼ਨ ਪਾਰਟੀ
. . .  about 1 hour ago
ਕਪਿਲ-ਗਿੰਨੀ ਦੀ ਰਿਸੈਪਸ਼ਨ ਪਾਰਟੀ 'ਚ ਗਾਇਕ ਅਤੇ ਕਲਾਕਾਰ ਵੀ ਪੁੱਜੇ
. . .  about 2 hours ago
ਮੁੰਬਈ : ਈਸ਼ਾ ਅੰਬਾਨੀ ਅਤੇ ਆਨੰਦ ਪੀਰਾਮਲ ਦੀ ਰਿਸੈਪਸ਼ਨ ਦੀਆਂ ਤਸਵੀਰਾਂ
. . .  about 2 hours ago
ਪੇਸ਼ੀ ਲਈ ਲਿਆਂਦਾ ਮੁਜਰਮ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ
. . .  about 2 hours ago
ਘੁਮਾਣ ,14 ਦਸੰਬਰ (ਬੰਮਰਾਹ)-ਜ਼ਿਲ੍ਹਾ ਗੁਰਦਾਸਪੁਰ ਵਿਚ ਪੰਜਾਬ ਪੁਲਿਸ ਦੀ ਨਾਲਾਇਕੀ ਉਸ ਵੇਲੇ ਸਾਹਮਣੇ ਆਈ ਜਿਸ ਵੇਲੇ ਘੁਮਾਣ ਪੁਲਸ ਵੱਲੋਂ ਪੇਸ਼ੀ ਤੋਂ ਬਾਅਦ ਲਿਆਂਦਾ ਜਾ ਰਿਹਾ ਮੁਜਰਮ ਅੱਡਾ ਪੰਜ ਗਰਾਈਂਆਂ ...
ਕਪਿਲ-ਗਿੰਨੀ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਸ਼ੁਰੂ
. . .  about 3 hours ago
ਅੰਮ੍ਰਿਤਸਰ, 14 ਦਸੰਬਰ (ਹਰਮਿੰਦਰ ਸਿੰਘ, ਸੁਰਿੰਦਰਪਾਲ ਸਿੰਘ ਵਰਪਾਲ) - ਕਾਮੇਡੀ ਕਿੰਗ ਕਪਿਲ ਸ਼ਰਮਾ ਅਤੇ ਗਿੰਨੀ ਚਤਰਥ ਦੇ ਵਿਆਹ ਦੀ ਰਿਸੈੱਪਸ਼ਨ ਪਾਰਟੀ ਰਾਜਾਸਾਂਸੀ ਕੌਮਾਂਤਰੀ ਹਵਾਈ ਨੇੜੇ ਸਥਿਤ ਇੱਕ ਹੋਟਲ...
ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਕੱਲ੍ਹ ਨੂੰ ਦੇਣਗੇ ਅਸਤੀਫ਼ਾ
. . .  about 4 hours ago
ਕੋਲੰਬੋ, 14 ਦਸੰਬਰ - ਸ੍ਰੀਲੰਕਾ ਦੇ ਵਿਵਾਦਗ੍ਰਸਤ ਪ੍ਰਧਾਨ ਮੰਤਰੀ ਮਹੇਂਦਾ ਰਾਜਪਕਸ਼ੇ 15 ਦਸੰਬਰ ਨੂੰ ਅਸਤੀਫ਼ਾ ਦੇਣਗੇ। ਇਸ ਦੀ ਪੁਸ਼ਟੀ ਉਨ੍ਹਾਂ ਦੇ ਬੇਟੇ ਨਮਲ ਰਾਜਪਕਸ਼ੇ ਨੇ...
ਕਰਨਾਟਕ : ਜ਼ਹਿਰੀਲਾ ਪ੍ਰਸਾਦ ਨਾਲ 5 ਮੌਤਾਂ, 82 ਹਸਪਤਾਲ ਭਰਤੀ
. . .  about 4 hours ago
ਬੈਂਗਲੁਰੂ, 14 ਦਸੰਬਰ - ਕਰਨਾਟਕ ਦੇ ਚਾਮਰਾਜਨਗਰ ਵਿਖੇ ਜ਼ਹਿਰੀਲਾ ਪਦਾਰਥ ਖਾਣ ਨਾਲ 5 ਲੋਕਾਂ ਦੀ ਮੌਤ ਹੋ ਗਈ, ਜਦਕਿ 82 ਜਣਿਆ ਨੂੰ ਹਸਪਤਾਲ ਭਰਤੀ ਕਰਵਾਇਆ...
ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ
. . .  about 5 hours ago
ਨਵੀਂ ਦਿੱਲੀ, 14 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫੇਲ ਮੁੱਦੇ 'ਤੇ ਪ੍ਰੈੱਸ ਵਾਰਤਾ ਦੌਰਾਨ ਕਿਹਾ ਕਿ ਰਾਫੇਲ ਡੀਲ 'ਤੇ ਉਨ੍ਹਾਂ ਦੇ ਸਵਾਲ ਅਜੇ ਵੀ ਬਰਕਰਾਰ ਹਨ। ਉਨ੍ਹਾਂ...
ਵਿਸਫੋਟ ਸਮਗਰੀ ਸਮੇਤ ਇੱਕ ਗ੍ਰਿਫ਼ਤਾਰ
. . .  about 5 hours ago
ਸ੍ਰੀਨਗਰ, 14 ਦਸੰਬਰ - ਜੰਮੂ ਕਸ਼ਮੀਰ ਪੁਲਿਸ ਨੇ ਪੁਲਵਾਮਾ ਤੋਂ ਭਾਰੀ ਮਾਤਰਾ 'ਚ ਵਿਸਫੋਟਕ ਸਮਗਰੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ...
ਵਿਆਹ ਦੇ ਬੰਧਨ 'ਚ ਬੱਝੇ ਸਾਇਨਾ ਨੇਹਵਾਲ ਅਤੇ ਪੀ. ਕਸ਼ਯਪ
. . .  about 5 hours ago
ਨਵੀਂ ਦਿੱਲੀ, 14 ਦਸੰਬਰ- ਬੈਡਮਿੰਟਨ ਖਿਡਾਰੀ ਸਾਇਨਾ ਨੇਹਵਾਲ ਤੇ ਪੀ. ਕਸ਼ਯਪ ਅੱਜ ਵਿਆਹ ਦੇ ਪਵਿੱਤਰ ਬੰਧਨ 'ਚ ਬੱਝ ਗਏ ਹਨ। ਇਹ ਜਾਣਕਾਰੀ ਸਾਇਨਾ ਨੇਹਵਾਲ ਨੇ ਆਪਣੇ ਟਵਿੱਟਰ ਆਕਾਊੰਟ 'ਤੇ ਤਸਵੀਰਾਂ ਸਾਂਝੀਆਂ ਕਰ ਕੇ ਦਿੱਤੀ....
20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 14 ਦਸੰਬਰ- ਦਿੱਲੀ ਹਾਈਕੋਰਟ ਨੇ ਰਾਕੇਸ਼ ਅਸਥਾਨਾ ਅਤੇ ਦਵਿੰਦਰ ਕੁਮਾਰ ਦੀ ਐਫ਼.ਆਈ.ਆਰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ 20 ਦਸੰਬਰ ਤੱਕ ਮੁਲਤਵੀ ਕਰ ਦਿੱਤੀ .....
ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੈਂਡਰ
. . .  about 6 hours ago
ਮੋਹਾਲੀ, 14 ਦਸੰਬਰ (ਜਸਬੀਰ ਜੱਸੀ)- ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਵੱਲੋਂ ਮਹਾਲੀ ਦੀ ਅਦਾਲਤ 'ਚ ਸਰੈਂਡਰ ਕਰ ਦਿੱਤਾ....
1 ਕਿੱਲੋ ਹੈਰੋਇਨ ਸਮੇਤ 2 ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਅਬੋਹਰ, 14 ਦਸੰਬਰ (ਸੁਖਜਿੰਦਰ ਸਿੰਘ ਢਿੱਲੋਂ)- ਅਬੋਹਰ ਪੁਲਿਸ ਦੇ ਸੀ.ਆਈ.ਏ ਸਟਾਫ਼ ਦੀ ਟੀਮ ਵੱਲੋਂ 2 ਵਿਅਕਤੀਆਂ ਨੂੰ 1 ਕਿੱਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ਜਦਕਿ ਇਕ ਵਿਅਕਤੀ ਮੌਕੇ ਤੋਂ ਹੀ ਫ਼ਰਾਰ .....
ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ
. . .  about 6 hours ago
ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ
. . .  about 6 hours ago
ਸ਼੍ਰੋਮਣੀ ਕਮੇਟੀ ਦੀਆ ਚੋਣਾਂ ਡਟ ਕੇ ਲੜਾਂਗੇ : ਬ੍ਰਹਮਪੁਰਾ
. . .  about 6 hours ago
ਬ੍ਰਹਮਪੁਰਾ, ਅਜਨਾਲਾ, ਸੇਖਵਾਂ ਵੱਲੋਂ ਨਵੀ ਬਣਾਈ ਪਾਰਟੀ ਦੇ ਮੁਤੱਲਕ ਪ੍ਰੈੱਸ ਕਾਨਫ਼ਰੰਸ ਆਯੋਜਿਤ
. . .  about 7 hours ago
ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਫਰੀਦਕੋਟ / ਮੁਕਤਸਰ

ਧੰੁਦ ਤੇ ਠੰਢ ਕਾਰਨ ਹਾਦਸੇ ਦਾ ਕਾਰਨ ਬਣ ਸਕਦਾ ਹੈ ਨਵਾਂ ਸੀਵਰੇਜ ਪਾਉਣ ਲਈ ਪੁੱਟਿਆਂ ਡੰੂਘਾ ਟੋਇਆ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਜੈਤੋ-ਮੁਕਤਸਰ ਰੋਡ 'ਤੇ ਨਵਾਂ ਸੀਵਰੇਜ ਪਾਉਣ ਦਾ ਕੰਮ ਠੱਪ ਹੋਣ ਕਰਕੇ ਜਿਥੇ ਦੁਕਾਨਦਾਰਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਉੱਥੇ ਹੀ ਰਾਤ-ਬਰਾਤੇ ਉਕਤ ਰਸਤੇ ਲੰਘਣ ਵਾਲਿਆਂ ਲਈ ਵੱਡੀ ਮੁਸੀਬਤ ਬਣੇ ਸਕਦਾ ਹੈ ਪੁੱਟਿਆ ...

ਪੂਰੀ ਖ਼ਬਰ »

ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨਵੰਬਰ (ਬੁੱਧਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

ਸਿੰਚਾਈ ਮੰਤਰੀ ਭਲਕੇ ਫ਼ਰੀਦਕੋਟ ਆਉਣਗੇ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਜੌੜੀਆਂ ਨਹਿਰਾਂ ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਨਵੇਂ ਬਣੇ ਜਿੰਮ ਅਤੇ ਸੈਰਗਾਹ ਜਿਸ ਦਾ ਉਦਘਾਟਨ ਬਿਜਲੀ ਤੇ ਸਿੰਚਾਈ ਮੰਤਰੀ ਸ: ਰਾਣਾ ਗੁਰਜੀਤ ਸਿੰਘ 15 ਨਵੰਬਰ ਨੂੰ ਦੁਪਹਿਰ 2 ਵਜੇ ਕਰਨਗੇ | ਇਹ ਜਾਣਕਾਰੀ ...

ਪੂਰੀ ਖ਼ਬਰ »

ਪਤਨੀ ਨਾਲ ਅਸ਼ਲੀਲ ਹਰਕਤਾਂ ਤੋਂ ਪ੍ਰੇਸ਼ਾਨ ਹੋਏ ਪਤੀ ਵੱਲੋਂ ਖ਼ੁਦਕੁਸ਼ੀ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਘਰੇਲੂ ਪ੍ਰੇਸ਼ਾਨੀ 'ਤੇ ਚੱਲਦਿਆਂ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ | ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਇਸ ਸਬੰਧ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸਦੀ ਪੁਸ਼ਟੀ ਥਾਣਾ ਮੁਖੀ ਖੇਮ ਚੰਦ ਪਰਾਸ਼ਰ ਨੇ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ 14 ਅਤੇ 15 ਨਵੰਬਰ ਨੂੰ ਵਿੱਦਿਅਕ ਅਦਾਰਿਆਂ 'ਚ ਛੁੱਟੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟੇ੍ਰਟ ਰਾਜੀਵ ਪਰਾਸ਼ਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 14 ਅਤੇ 15 ਨਵੰਬਰ 2017 ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਸੁਪਰਡੈਂਟ ਨੇ ਸੀ.ਐੱਚ.ਸੀ.ਬਾਜਾਖਾਨਾ ਦਾ ਨਿਰੀਖਣ ਕੀਤਾ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਸੀ.ਐੱਚ.ਸੀ. ਬਾਜਾਖਾਨਾ ਵਿਖੇ ਡਿਪਟੀ ਮੈਡੀਕਲ ਸੁਪਰਡੈਂਟ ਫ਼ਰੀਦਕੋਟ ਡਾ: ਜੁਗਰਾਜ ਸਿੰਘ ਨੇ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨੇ ਓ.ਪੀ.ਡੀ., ਐਮਰਜੈਂਸੀ ਵਾਰਡ, ਡਿਸਪੈਂਸਰੀ, ਲੈਬਾਰਟਰੀਆਂ ਅਤੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਸੜਕੀ ਹਾਦਸੇ ਰੋਕਣ ਲਈ ਵਾਹਨਾਂ 'ਤੇ ਲਗਾਏ ਰਿਫ਼ਲੈਕਟਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਦੇ ਮਕਸਦ ਨਾਲ ਹਲਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ ਆਈ.ਪੀ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਹਿਰੂ ...

ਪੂਰੀ ਖ਼ਬਰ »

ਚੋਰੀ ਦੇ ਸੱਤ ਮੋਬਾਈਲ ਫੋਨਾਂ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 13 ਨਵੰਬਰ (ਮੋਹਰ ਗਿੱਲ)-ਸ਼ਹਿਰੀ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਕਥਿਤ ਚੋਰੀ ਦੇ ਮੋਬਾਈਲ ਫੋਨਾਂ ਸਮੇਤ ਕਾਬੂ ਕੀਤੇ ਜਾਣ ਦਾ ਦਾਅਵਾ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ. ਸੁਖਵਿੰਦਰ ਸਿੰਘ ਆਧਾਰਿਤ ਪੁਲਿਸ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਨੇ 'ਭਾਰਤ ਕੋ ਜਾਣੋ' 'ਚ ਪਹਿਲਾ ਸਥਾਨ ਪ੍ਰਾਪਤ ਕੀਤਾ

ਫ਼ਰੀਦਕੋਟ, 13 ਨਵੰਬਰ (ਸਤੀਸ਼ ਬਾਗ਼ੀ)-ਸਥਾਨਕ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਜੂਨੀਅਰ ਅਤੇ ਸੀਨੀਅਰ ਗਰੁੱਪ ਦਾ 'ਭਾਰਤ ਕੋ ਜਾਣੋ' ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਦਸਮੇਸ਼ ਪਬਲਿਕ ਸਕੂਲ, ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਐੱਸ.ਬੀ.ਆਰ.ਐੱਸ. ਘੁੱਦੂਵਾਲਾ, ...

ਪੂਰੀ ਖ਼ਬਰ »

ਮਿਲਕ ਯੂਨੀਅਨ ਦੇ ਦਫ਼ਤਰ ਅੱਗੇ ਯੂਨੀਅਨ ਨੇ ਸੰਕੇਤਕ ਗੇਟ ਰੈਲੀ ਕੀਤੀ

ਫਰੀਦਕੋਟ, 13 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਮਿਲਕ ਯੂਨੀਅਨ ਫ਼ਰੀਦਕੋਟ ਦੇ ਦਫਤਰ ਅੱਗੇ ਮੁਲਾਜ਼ਮ ਜਥੇਬੰਦੀ ਮਿਲਕ ਯੂਨੀਅਨ ਫ਼ਰੀਦਕੋਟ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਮੁੱਖ ਰੱਖਦਿਆਂ ਸੰਕੇਤਕ ਗੇਟ ਰੈਲੀ ਕੋਨਫੈਡਰੇਸ਼ਨ ਦੇ ਸੱਦੇ 'ਤੇ ਜੁਗਰਾਜ ਸਿੰਘ ਦੀ ...

ਪੂਰੀ ਖ਼ਬਰ »

ਝੀਂਗਾ ਮੱਛੀ ਪਾਲਣ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਦੇਣ ਦਾ ਐਲਾਨ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਝੀਂਗਾ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੱਛੀ ਪਾਲਣ ਵਿਕਾਸ ਏਜੰਸੀ ਦੇ ਵਾਈਸ ਚੇਅਰਮੈਨ ਕਮ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਤਾਵੇਜ਼ ਅਪਲੋਡ ਕਰਨ ਦਾ ਇਕ ਹੋਰ ਮੌਕਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲਈਆਂ ਗਈਆਂ ਸਨ | ਜੇਕਰ ਕਿਸੇ ਵਿਦਿਆਰਥੀ ਜਿਸ ਨੇ ਆਨਲਾਈਨ ...

ਪੂਰੀ ਖ਼ਬਰ »

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਵਲੋਂ ਮੋਗਾ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਜੋ ਕਿ ਕੈਨੇਡਾ ਵਿਚ ਪੰਜਾਬੀ ਭਾਈਚਾਰੇ ਲਈ ਵੱਖ-ਵੱਖ ਸਮਾਜ ਸੇਵੀ ਕਾਰਜ ਕਰ ਰਹੀ, ਉੱਥੇ ਹੁਣ ਸੰਸਥਾ ਵਲੋਂ ਪੰਜਾਬ ਵਿਚ ਵੀ ਆਪਣਾ ਕਾਰਜ ਸ਼ੁਰੂ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਵਲੋਂ ਸਕੂਲਾਂ ਦੇ ਕਮਰਿਆਂ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਸਰਕਾਰੀ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਐੱਮ. ਪੀ. ਕੋਟੇ ਵਿਚੋਂ ਦਿੱਤੀ ਗਈ ਗ੍ਰਾਂਟ ਨਾਲ ਬਣਾਏ ਗਏ ਕਮਰਿਆਂ ਦਾ ...

ਪੂਰੀ ਖ਼ਬਰ »

ਮੁੱਖ ਬਾਜ਼ਾਰ 'ਚ ਬੂਟਾਂ ਦੀ ਦੁਕਾਨ 'ਚ ਚੋਰੀ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ 'ਤੇ ਸਥਿਤ ਮਿੱਤਲ ਬੂਟ ਹਾਊਸ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਬੱਧਨੀ ਕਲਾਂ ਅਤੇ ਥਾਣਾ ਮਹਿਣਾ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਕਰਨ ਸਮੇਂ 300 ਗ੍ਰਾਮ ਨਸ਼ੀਲਾ ਪਾਊਡਰ ਅਤੇ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਕੌਮੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ 'ਕੌਮੀ ਸਿੱਖਿਆ ਦਿਵਸ' ਮਨਾਇਆ ਗਿਆ | ਕੌਮੀ ਸਿੱਖਿਆ ਦਿਵਸ ਮਨਾਉਂਦੇ ਪ੍ਰੋ. (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚੱਲੇ ਧਾਰਮਿਕ ਸਮਾਗਮ ਦੀ ਸਮਾਪਤੀ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਪਿੰਡ ਗੰੁਮਟੀ ਖ਼ੁਰਦ (ਸੇਵੇਵਾਲਾ) ਦੇ ਗੁਰਦੁਆਰਾ ਬੀਬਾ ਨਿਹਾਲ ਕੌਰ ਵਿਚ ਮਾਤਾ ਸਾਹਿਬ ਕੌਰ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ 9 ਦਿਨ ਤੱਕ ਚਲੇ ਧਾਰਮਿਕ ਸਮਾਗਮ ਵਿਚ ਲੜੀਵਾਰ ਚੱਲ ਰਹੇ ਸ੍ਰੀ ਅਖੰਡ ਪਾਠਾਂ ਦੇ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ ਬਦਲੇ 1018 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ-ਡਿਪਟੀ ਕਮਿਸ਼ਨਰ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ 'ਚ ਝੋਨੇ ਦੀ ਖ਼ਰੀਦ ਤੋਂ ਬਾਅਦ ਹੁਣ ਤੱਕ 1018.23 ਕਰੋੜ ਰੁਪਏ ਦੀ ਅਦਾਇਗੀ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਨੇ ਸੋਨ ਤਗਮਾ ਕੀਤਾ ਪ੍ਰਾਪਤ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-63ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਖੇਡਾਂ (ਕੁਸ਼ਤੀਆਂ) ਜੋ ਕਿ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਈਆ | ਇਨ੍ਹਾਂ ਖੇਡਾਂ ਵਿਚ ਦਸਮੇਸ਼ ਪਬਲਿਕ ਸਕੂਲ ਫ਼ਰੀਦਕੋਟ ਦੇ ਵਿਦਿਆਰਥੀ ਦਨੇਸ਼ਵਰ ਸਿੰਘ ਨੇ ਅੰਡਰ-17 ਉਮਰ ਵਰਗ ਦੇ 76 ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਹੋਈ

ਫ਼ਰੀਦਕੋਟ, 13 ਨਵੰਬਰ (ਹਰਮਿੰਦਰ ਸਿੰਘ ਮਿੰਦਾ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਚਰਨਜੀਤ ਸਿੰਘ ਸੁੱਖਣ ਵਾਲਾ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਪਾਰਕ ਫ਼ਰੀਦਕੋਟ ਵਿਖੇ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਬੋਹੜ ...

ਪੂਰੀ ਖ਼ਬਰ »

ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (ਪਿੰਡ ਸੁਰਘੂਰੀ) ਨਮਿਤ ਅੰਤਿਮ ਅਰਦਾਸ ਭਲਕੇ

ਜੈਤੋ, 13 ਨਵੰਬਰ (ਗੁਰਚਰਨ ਸਿੰਘ ਗਾਬੜੀਆ)-ਪਿੰਡ ਸੁਰਘੂਰੀ ਦੇ ਨੰਬਰਦਾਰ ਬਲਤੇਜ ਸਿੰਘ ਗਿੱਲ ਦੀ ਧਰਮ-ਪਤਨੀ ਅਤੇ ਹਰਪ੍ਰੀਤ ਸਿੰਘ ਗਿੱਲ ਦੀ ਸਤਿਕਾਰਯੋਗ ਮਾਤਾ ਸ੍ਰੀਮਤੀ ਪ੍ਰਕਾਸ਼ ਕੌਰ ਗਿੱਲ (65) ਦੀ ਸੰਖੇਪ ਬਿਮਾਰੀ ਉਪਰੰਤ ਮੌਤ ਹੋ ਗਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ...

ਪੂਰੀ ਖ਼ਬਰ »

ਸਾਧੂ ਰਾਮ ਲੰਗੇਆਣਾ ਤੇ ਨਵਰਾਹੀ ਘੁਗਿਆਣਵੀ 'ਪਿਆਰਾ ਸਿੰਘ ਦਾਤਾ ਐਵਾਰਡ' ਨਾਲ ਸਨਮਾਨਿਤ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਐੱਸ. ਡੀ. ਪਬਲਿਕ ਸਕੂਲ ਮੋਗਾ ਵਿਖੇ ਪਿਆਰਾ ਸਿੰਘ ਦਾਤਾ ਮੈਮੋਰੀਅਲ ਐਵਾਰਡ ਕਮੇਟੀ ਦਿੱਲੀ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ਪਿਆਰਾ ਸਿੰਘ ਦਾਤਾ 12ਵਾਂ ਯਾਦਗਾਰੀ ਐਵਾਰਡ ਸਨਮਾਨ ਸਮਾਗਮ ਅਕਾਦਮੀ ਦੇ ਪ੍ਰਧਾਨ ਕੇ. ਐੱਲ. ਗਰਗ ਦੀ ਅਗਵਾਈ ਹੇਠ ਕਰਵਾਇਆ ਗਿਆ | ਸਮਾਗਮ ਦੇ ਪ੍ਰਧਾਨਗੀ ਮੰਡਲ 'ਚ ਪਿ੍ੰਸੀਪਲ ਸੁਰੇਸ਼ ਬਾਂਸਲ, ਬਲਦੇਵ ਸਿੰਘ ਸੜਕਨਾਮਾ, ਪ੍ਰਧਾਨ ਕੇ. ਐੱਲ. ਗਰਗ, ਗੁਰਬਚਨ ਸਿੰਘ ਚਿੰਤਕ, ਪਰਮਜੀਤ ਸਿੰਘ ਦਿੱਲੀ, ਬਲਦੇਵ ਸਿੰਘ ਆਜ਼ਾਦ, ਮਨਪ੍ਰੀਤ ਸਿੰਘ ਦਿੱਲੀ, ਨਵਰਾਹੀ ਘੁਗਿਆਣਵੀ ਅਤੇ ਡਾ.ਸਾਧੂ ਰਾਮ ਲੰਗੇਆਣਾ ਸ਼ਾਮਿਲ ਸਨ | ਇਸ ਮੌਕੇ ਹਰਪ੍ਰੀਤ ਸਿੰਘ ਮੋਗਾ ਅਤੇ ਲੇਖਕ ਬਹਾਦਰ ਡਾਲਵੀ ਨੇ ਗ਼ਜ਼ਲਾਂ ਪੇਸ਼ ਕੀਤੀਆਂ | ਪ੍ਰਧਾਨ ਵਿਅੰਗਕਾਰ ਕੇ. ਐੱਲ. ਗਰਗ ਅਤੇ ਸਕੱਤਰ ਬਲਦੇਵ ਸਿੰਘ ਆਜ਼ਾਦ ਨੇ ਪਿਆਰਾ ਸਿੰਘ ਦਾਤਾ ਦੇ ਸਾਹਿਤਕ ਸਫ਼ਰ ਅਤੇ ਅਕਾਦਮੀ ਦੀਆਂ ਸਰਗਰਮੀਆਂ ਬਾਰੇ ਦੱਸਿਆ | ਪ੍ਰਧਾਨਗੀ ਮੰਡਲ ਵੱਲੋਂ ਨਾਮਵਰ ਵਿਅੰਗ ਸ਼ਾਇਰ ਪਿ੍ੰਸੀਪਲ ਫੌਜਾ ਸਿੰਘ ਉਰਫ਼ ਨਵਰਾਹੀ ਘੁਗਿਆਣਵੀ ਅਤੇ ਪ੍ਰਸਿੱਧ ਵਿਅੰਗਕਾਰ ਡਾ. ਸਾਧੂ ਰਾਮ ਲੰਗੇਆਣਾ ਦਾ ਪਿਆਰਾ ਸਿੰਘ ਦਾਤਾ ਯਾਦਗਾਰੀ ਐਵਾਰਡ ਨਾਲ 11 ਹਜ਼ਾਰ ਨਕਦ ਰਾਸ਼ੀ, ਲੋਈਆਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ | ਸਨਮਾਨਿਤ ਸ਼ਖ਼ਸੀਅਤਾਂ ਨਵਰਾਹੀ ਘੁਗਿਆਣਵੀ ਦੇ ਸਾਹਿਤਕ ਸਫ਼ਰ ਬਾਰੇ ਇਕਬਾਲ ਘਾਰੂ ਫ਼ਰੀਦਕੋਟ ਅਤੇ ਸਾਧੂ ਰਾਮ ਲੰਗੇਆਣਾ ਦੇ ਸਾਹਿਤਕ ਸਫ਼ਰ ਬਾਰੇ ਜਸਵੀਰ ਭਲੂਰੀਆ ਵੱਲੋਂ ਚਾਨਣਾ ਪਾਇਆ | ਉਪਰੰਤ ਵੱਖ-ਵੱਖ ਲੇਖਕਾਂ ਦੀਆਂ ਨਵੀਆਂ ਕਿਤਾਬਾਂ ਦੀ ਘੁੰਡ ਚੁਕਾਈ ਵੀ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਗਈ | ਉਪਰੰਤ ਕਵੀ ਦਰਬਾਰ ਗ਼ਜ਼ਲਗੋ ਕਿ੍ਸ਼ਨ ਭਨੋਟ ਦੀ ਖ਼ੂਬਸੂਰਤ ਗ਼ਜ਼ਲ ਨਾਲ ਸ਼ੁਰੂ ਹੋਇਆ | ਇਸ ਮੌਕੇ ਗੁਰਮੀਤ ਕੜਿਆਲਵੀ, ਅਮਰ ਸੂਫ਼ੀ, ਰਾਜਵਿੰਦਰ ਰੌਾਤਾ, ਸਰਵਨ ਪਤੰਗ, ਮੰਗਤ ਕੁਲਜਿੰਦ, ਜਸਵੀਰ ਸ਼ਰਮਾ ਦੱਦਾਹੂਰ, ਗੁਰਮੇਜ ਗੇਜਾ ਲੰਗੇਆਣਾ, ਮਲਕੀਤ ਲੰਗੇਆਣਾ, ਅਰਸ਼ਦੀਪ ਲੰਗੇਆਣਾ, ਦਿਲਬਾਗ ਬੁੱਕਣਵਾਲਾ, ਸੁਖਦਰਸ਼ਨ ਗਰਗ, ਗੁਰਸ਼ਰਨਜੀਤ ਮਠਾੜੂ ਗੁਰਦਾਸਪੁਰ, ਬਲਵੰਤ ਚਿਰਾਗ਼, ਨਰਿੰਦਰ ਜੋਗ, ਚਮਕੌਰ ਸਿੰਘ ਬਾਘੇਵਾਲੀਆ, ਬਲਰਾਜ ਸਿੰਘ ਮੋਗਾ, ਦਵਿੰਦਰ ਸਿੰਘ ਗਿੱਲ, ਐੱਮ. ਕੇ. ਰਾਹੀ, ਸੋਨੀ ਮੋਗਾ, ਜਸਬੀਰ ਕਲਸੀ ਧਰਮਕੋਟ, ਗੁਰਮੇਲ ਸਿੰਘ, ਵਿਵੇਕ ਕੋਟ ਈਸੇ ਖਾਂ, ਕਰਮ ਸਿੰਘ ਕਰਮ, ਬਲਵਿੰਦਰ ਸਿੰਘ ਕੈਂਥ, ਅਵਤਾਰ ਸਿੰਘ ਕਲੇਰ, ਕੁਲਵਿੰਦਰ ਵਿਰਕ ਕੋਟਕਪੂਰਾ, ਕੰਵਲਜੀਤ ਭੋਲਾ ਲੰਡੇ, ਜਸਵੀਰ ਭਲੂਰੀਆ, ਜੰਗੀਰ ਖੋਖਰ, ਗਿਆਨੀ ਗੁਰਦੇਵ ਸਿੰਘ, ਹਰਪ੍ਰੀਤ ਮੋਗਾ, ਅਜੀਤ ਕੁਮਾਰ ਬਾਘਾ ਪੁਰਾਣਾ, ਮਾ. ਬਿੱਕਰ ਸਿੰਘ ਭਲੂਰ, ਬਹਾਦਰ ਡਾਲਵੀ, ਕਿ੍ਸ਼ਨ ਭਨੋਟ, ਅਵਤਾਰ ਕਮਾਲ, ਪ੍ਰਧਾਨ ਜਗਰੂਪ ਸਿੰਘ ਲੰਗੇਆਣਾ, ਸੂਬੇਦਾਰ ਵਿਜੈ ਕੁਮਾਰ ਰਿਸ਼ੀ, ਨੀਲਮ ਰਾਣੀ ਪ੍ਰਧਾਨ ਅਮਰਜੀਤ ਸਿੰਘ ਲੰਗੇਆਣਾ ਨੇ ਭਾਗ ਲਿਆ | ਬਲਦੇਵ ਸਿੰਘ ਸੜਕਨਾਮਾ ਅਤੇ ਕੇ. ਐੱਲ. ਗਰਗ ਨੇ ਲੇਖਕਾਂ ਦਾ ਧੰਨਵਾਦ ਕਰਦਿਆਂ ਸਨਮਾਨਿਤ ਸ਼ਖ਼ਸੀਅਤਾਂ ਨੂੰ ਵਧਾਈ ਦਿੱਤੀ |


ਖ਼ਬਰ ਸ਼ੇਅਰ ਕਰੋ

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ ਨੂੰ ਐੱਲ. ਈ. ਡੀ. ਭੇਟ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)- ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਕੋਸ਼ਿਸ਼ ਵਜੋਂ ਪਿੰਡ ਬੁਰਜ ਦੁੱਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ-ਮੁਕਤ ਅਧਿਆਪਕਾ ਪਲਵਿੰਦਰ ਕੌਰ ਧਰਮਪਤਨੀ ਗੁਰਮੁੱਖ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ- ਦਿੱਲੀ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ ਯਾਦ 'ਚ 93ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ 28 ਨਵੰਬਰ ਤੋਂ 4 ਦਸੰਬਰ ਤੱਕ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਅਹਿਦਮਗੜ੍ਹ, 13 ਨਵੰਬਰ (ਰਵਿੰਦਰ ਪੁਰੀ, ਸੋਢੀ)- ਅਹਿਮਦਗੜ੍ਹ ਧੂਲਕੋਟ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਤੇ ਇਕ ਕਾਲਜ ਦੀ ਬੱਸ ਵਿਚਕਾਰ ਹੋਈ ਭਿਆਨਕ ਟਕਰ 'ਚ ਦੋਨੋਂ ਮੋਟਰਸਾਈਕਲ ਸਵਾਰਾਂ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਮਾਜਰੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX