ਮਸਤੂਆਣਾ ਸਾਹਿਬ, 13 ਨਵੰਬਰ (ਫੁੱਲ, ਅਮਨ, ਦਮਨ, ਚੌਧਰੀ, ਧੀਰਜ, ਦਮਦਮੀ)- 'ਅਜੀਤ' ਉਪ ਦਫ਼ਤਰ ਸੰਗਰੂਰ ਅਤੇ ਬਰਨਾਲਾ ਦੀ 9ਵੀਂ ਵਰੇ੍ਹਗੰਢ ਸਬੰਧੀ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ 'ਚ ਹੋਏ ਭਰਵੇਂ ਸਮਾਰੋਹ ਨੂੰ ਸੰਬੋਧਨ ਕਰਦਿਆਂ 'ਅਜੀਤ' ਦੇ ਮੁੱਖ ...
ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)- ਕਾਫੀ ਸਮੇਂ ਤੋਂ ਰੁਕੀ ਹੋਈ ਝੋਨੇ ਦੀ ਰਹਿੰਦੀ ਅਦਾਇਗੀ 'ਚੋਂ 5000 ਕਰੋੜ ਦੀ ਰਕਮ ਜਾਰੀ ਕਰਨ ਲਈ ਕੇਂਦਰ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ ਜਿਸ ਨੂੰ ਕਿਸੇ ਵੇਲੇ ਵੀ ਜਾਰੀ ਕਰਨ ਦਾ ਐਲਾਨ ਕੀਤੇ ਜਾਣ ਦੀ ...
ਚੰਡੀਗੜ੍ਹ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਿਹੜੀ ਪਹਿਲਾਂ 16 ਨਵੰਬਰ ਨੂੰ ਇੱਥੇ ਬਾਅਦ ਦੁਪਹਿਰ ਤਿੰਨ ਵਜੇ ਬੁਲਾਈ ਗਈ ਸੀ, ਉਹ ਹੁਣ 17 ਨਵੰਬਰ ਨੂੰ ਹੋਏਗੀ | ਸਰਕਾਰ ਦਾ ਕਹਿਣਾ ਹੈ ਕਿ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ...
ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ, ਐਸ. ਪ੍ਰਸ਼ੋਤਮ)- ਸਰਬੱਤ ਖ਼ਾਲਸਾ ਦੌਰਾਨ ਸਿੱਖ ਸੰਗਤਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਕਾਰਜਕਾਰੀ ...
ਗੁਰਦਾਸਪੁਰ, 13 ਨਵੰਬਰ (ਕੇ.ਪੀ. ਸਿੰਘ)-ਪਿੰਡ ਬੱਬੇਹਾਲੀ ਵਿਖੇ ਵੱਖਰੀ ਪੰਚਾਇਤ ਬਣਾਉਣ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਨਾਮਜ਼ਦ ਸਾਬਕਾ ਅਕਾਲੀ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਤੇ ਉਸ ਦੇ ਦੋ ਹੋਰ ਸਾਥੀਆਂ ਦੀ ਜ਼ਮਾਨਤ ਦੀ ਅਰਜ਼ੀ ਅੱਜ ...
ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਿਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਗੈਂਗਸਟਰ ...
ਫ਼ਾਜ਼ਿਲਕਾ, 13 ਨਵੰਬਰ(ਦਵਿੰਦਰ ਪਾਲ ਸਿੰਘ)- ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਪੰਜਾਬ ਦੇ ਲੱਖਾਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ | ਯੋਗ ਲਾਭਪਾਤਰੀ ਹੋਣ ਦੇ ਬਾਵਜੂਦ ਵੀ ਵਿਭਾਗ ਵਲੋਂ ਦਰਸਾਈ ਗਈ ਆਨ ਲਾਈਨ ਸਾਈਟ ਲੰਬੇ ਸਮੇਂ ਤੋਂ ...
ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀ.ਬੀ.ਆਈ. ਦੀ ਪੰਚਕੂਲਾ ਸਥਿਤ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਨੂੰ ਸਾਧਵੀ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸਿਰਸਾ 'ਚ ਭੜਕੇ ਡੇਰਾ ਪ੍ਰੇਮੀਆਂ ਵਲੋਂ ਕੀਤੀ ਗਈ ਸਾੜ ...
ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ 30 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਆਈ.ਸੀ.ਡੀ.ਐਸ. ਸਕੀਮ ਦੀ ਰਾਖੀ ਲਈ 15 ਨਵੰਬਰ ਨੂੰ ਪੰਜਾਬ ਭਰ ਦੀਆਂ ਜੇਲ੍ਹਾਂ ਭਰਨਗੀਆਂ | ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਧਰਨਾ ਦੇ ਕੇ ਜੇਲ੍ਹ ਭਰਨ ਲਈ ਪ੍ਰਣ ਪੱਤਰ ਭਰ ਰਹੀਆਂ ਸੈਂਕੜੇ ਆਂਗਣਵਾੜੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਊਸ਼ਾ ਰਾਣੀ ਨੇ ਕਿਹਾ ਕਿ, ਇਨ੍ਹਾਂ ਪ੍ਰਣ ਪੱਤਰਾਂ ਵਿਚ ਆਂਗਣਵਾੜੀ ਵਰਕਰਾਂ ਆਪਣੇ ਆਧਾਰ ਕਾਰਡ ਅਤੇ ਹੋਰਨਾਂ ਦਸਤਾਵੇਜ਼ਾਂ ਤੋਂ ਇਲਾਵਾ ਆਪਣੀਆਂ ਪਾਸਪੋਰਟ ਸਾਈਜ਼ ਫ਼ੋਟੋਆਂ ਵੀ ਲਗਾ ਰਹੀਆਂ ਹਨ ਅਤੇ ਉਕਤ ਪ੍ਰਣ ਪੱਤਰ ਜ਼ਿਲ੍ਹਾ ਪੱਧਰ 'ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸੌਾਪੇ ਜਾਣਗੇ | ਬਾਅਦ ਦੁਪਹਿਰ ਤੱਕ ਨਿਰੰਤਰ ਜਾਰੀ ਰਹੇ ਧਰਨੇ ਵਿਚ ਉਸ ਸਮੇਂ ਹੜਕੰਪ ਮੱਚ ਗਿਆ ਜਦ ਕੌਮੀ ਪ੍ਰਧਾਨ ਊਸ਼ਾ ਰਾਣੀ ਨੂੰ ਆਂਗਣਵਾੜੀ ਵਰਕਰਾਂ ਦੀ ਭਲਕੇ 14 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਹੋਣ ਵਾਲੀ ਮੀਟਿੰਗ ਦੇ ਰੱਦ ਹੋਣ ਦਾ ਫ਼ੋਨ 'ਤੇ ਸੁਨੇਹਾ ਮਿਲਿਆ | ਮੁੱਖ ਮੰਤਰੀ ਵਲੋਂ ਮੀਟਿੰਗ ਰੱਦ ਕੀਤੇ ਜਾਣ ਦੀ ਗੱਲ ਜਿਉਂ ਹੀ ਆਂਗਣਵਾੜੀ ਵਰਕਰਾਂ ਵਿਚ ਫ਼ੈਲੀ ਤਾਂ ਆਂਗਣਵਾੜੀ ਵਰਕਰਾਂ ਨੇ ਨਾਅਰੇਬਾਜ਼ੀ ਤੇਜ਼ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੰਦ ਪਏ ਗੇਟ ਅਤੇ ਪੁਲਿਸ ਬੈਰੀਗੇਟਾਂ ਨੂੰ ਟੱਪਣਾ ਸ਼ੁਰੂ ਕਰ ਦਿੱਤਾ | ਪ੍ਰਸ਼ਾਸਨਿਕ ਅਧਿਕਾਰੀ ਨੂੰ ਆਂਗਣਵਾੜੀ ਵਰਕਰਾਂ ਵਿਚਾਲੇ ਆ ਕੇ ਮੰਗ ਪੱਤਰ ਲੈਣ ਦੀ ਜ਼ਿੱਦ 'ਤੇ ਅੜੀ ਊਸ਼ਾ ਰਾਣੀ ਦੀ ਮੰਗ ਨੂੰ ਕਬੂਲ ਕਰਦਿਆਂ ਬਾਅਦ ਦੁਪਹਿਰ ਸਹਾਇਕ ਕਮਿਸ਼ਨਰ ਸੰਗਰੂਰ ਦੀਪਜੋਤ ਕੌਰ ਨੇ ਵਰਕਰਾਂ ਪਾਸੋਂ ਮੰਗ ਪੱਤਰ ਲਿਆ, ਜਿਸ ਉਪਰੰਤ ਆਂਗਣਵਾੜੀ ਵਰਕਰਾਂ ਵਲੋਂ ਅੱਜ ਦਾ ਇਹ ਧਰਨਾ ਸਮਾਪਤ ਕੀਤਾ ਗਿਆ | ਇਸ ਮੌਕੇ ਗੁਰਮੇਲ ਕੌਰ, ਤਿ੍ਸ਼ਨਜੀਤ ਕੌਰ, ਕਮਲਜੀਤ ਕੌਰ, ਬਲਵੀਰ ਕੌਰ, ਛਤਰਪਾਲ ਕੌਰ, ਸਰਬਜੀਤ ਕੌਰ, ਸੁਰਿੰਦਰ ਕੌਰ ਮੰਡੇਰ, ਬਲਵਿੰਦਰ ਕੌਰ ਅਤੇ ਦਰਸ਼ਨਾ ਦੇਵੀ ਨੇ ਵੀ ਸੰਬੋਧਨ ਕੀਤਾ |
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ...
ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਦੀ ਖਾਲੀ ਪਈ ਅਸਾਮੀ 'ਤੇ ਅੱਜ 2001 ਦੀ ਪੀ. ਸੀ. ਐਸ. ਅਧਿਕਾਰੀ ਹਰਗੁਨਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਰਡ ਸਕੱਤਰ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...
ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ...
ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...
ਦੋਰਾਹਾ, 13 ਨਵੰਬਰ (ਮਨਜੀਤ ਸਿੰਘ ਗਿੱਲ)- ਸਾਲ 1965 ਤੋਂ ਮਾਨਵਤਾ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਸਿੱਧੂ ਹਸਪਤਾਲ ਦੋਰਾਹਾ ਵਿਖੇ ਗੋਡੇ ਅਤੇ ਚੂਲੇ ਦੇ ਜੋੜਾਂ ਸਬੰਧੀ 13 ਨਵੰਬਰ ਤੋਂ 13 ਦਸੰਬਰ ਤੱਕ ਇਕ ਮਹੀਨੇ ਲਈ ਮੁਫ਼ਤ ਚੈੱਕਅਪ ਸੈਮੀਨਾਰ ਕੀਤਾ ਜਾ ਰਿਹਾ ਹੈ | ...
ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ...
ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...
ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...
ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ/ਰਣਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਭਾਈ ਜਗਤਾਰ ਸਿੰਘ ਤਾਰਾ ਿਖ਼ਲਾਫ਼ ਚੱਲ ਰਹੇ ਮੁਕੱਦਮੇ ਵਿਚ ਅੱਜ ਸੀ.ਬੀ.ਆਈ. ਵਲੋਂ ਭਾਈ ਤਾਰਾ ਨੂੰ ਮਾਮਲੇ ਨਾਲ ਜੁੜੇ 31 ...
ਜਲੰਧਰ, 13 ਨਵੰਬਰ (ਅ.ਬ.)- ਇਮੀਗ੍ਰੇਸ਼ਨ ਮਾਹਿਰ ਸੁਖਚੈਨ ਸਿੰਘ ਰਾਹੀ ਨੇ ਦੱਸਿਆ ਕਿ ਭਾਰਤ ਦੇ ਐਸੈਸਮੈਂਟ ਲੈਵਲ 3 'ਚ ਆਉਣ ਨਾਲ ਹੁਣ ਭਾਰਤੀ ਵਿਦਿਆਰਥੀਆਂ ਨੰੂ ਅੰਬੈਸੀ 'ਚ ਬਿਨ੍ਹਾਂ ਆਈਲੈਟਸ ਅਤੇ ਬਿਨਾਂ ਫ਼ੰਡ ਦਿਖਾਏ ਵੀਜ਼ੇ ਲੱਗਣਗੇ | ਹਰੇਕ ਕਾਲਜ-ਯੂਨੀਵਰਸਿਟੀ ਦਾ ...
ਜਲੰਧਰ, 13 ਨਵੰਬਰ (ਅ.ਬ.)-ਮਸ਼ਹੂਰ ਵੀਜ਼ਾ ਕੰਸਲਟੈਂਸੀ ਜਲੰਧਰ ਦੇ ਡਾਇਰੈਕਟਰ ਸ: ਮਾਹੀਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਨੇ ਵਿਦਿਆਰਥੀਆਂ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟਰੇਲੀਅਨ ਸਰਕਾਰ ਅਤੇ ਅੰਬੈਸੀ ਵਲੋਂ ਭਾਰਤ ਨੰੂ ਲੈਵਲ-2 ਦਾ ਦਰਜਾ ਦਿੱਤੇ ਜਾਣ ਤੋਂ ...
ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਖਰਾਬ ਹੋਏ ਮੌਸਮ ਦਾ ਅਸਰ ਰੇਲ ਆਵਾਜਾਈ 'ਤੇ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ | ਸੋਮਵਾਰ ਵੀ ਸੰਘਣੀ ਧੁੰਦ ਕਾਰਨ ਅੰਮਿ੍ਤਸਰ ਆਉਣ-ਜਾਣ ਵਾਲੀਆਂ ਦਰਜ਼ਨਾਂ ...
ਚੰਡੀਗੜ੍ਹ, 13 ਨਵੰਬਰ (ਏਜੰਸੀ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਿਆ ਹੈ ਕਿ ਰਾਜਧਾਨੀ ਦਿੱਲੀ 'ਚ ਤੇ ਇਸ ਦੇ ਆਸਪਾਸ ਕਿਸਾਨਾਂ ਵਲੋਂ ਸਾੜੀ ਜਾ ਰਹੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਤੁਸੀਂ ਕੀ ...
ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)- ਨਵੰਬਰ 1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰਦੀ ਆ ਰਹੀ ਸਿੱਖ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਅੱਜ ਨਵੰਬਰ 1984 ਦੇ ਪਹਿਲੇ ਹਫ਼ਤੇ ਹੋਏ ਭਿਆਨਕ ਕਤਲੇਆਮ ਦੌਰਾਨ ਮਾਰੇ ਗਏ ...
ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...
ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...
ਅਹਿਮਦਾਬਾਦ, 13 ਨਵੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਦੇ ਮੱਦੇਨਜ਼ਰ ਸਿਆਸੀ ਦਲਾਂ ਦੀ ਇਕ-ਦੂਜੇ 'ਤੇ ਦੂਸ਼ਣਬਾਜ਼ੀ ਦੇ ਚੱਲਦਿਆਂ ਪਾਟੀਦਾਰ ਅਮਾਨਤ ਅੰਦੋਲਨ ਸਮਿਤੀ (ਪਾਸ) ਦੇ ਨੇਤਾ ਹਾਰਦਿਕ ਪਟੇਲ (24) ਦੀ ਇਕ ਔਰਤ ਨਾਲ ਕਥਿਤ ਇਤਰਾਜ਼ਯੋਗ ਸੀ.ਡੀ. ...
ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ)- ਹਰਿਆਣਾ ਦੇ ਆਈ.ਏ.ਐਸ. ਦੀ ਲੜਕੀ ਵਰਨਿਕਾ ਕੁੰਡੂ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਗਿ੍ਫ਼ਤਾਰ ਵਿਕਾਸ ਬਰਾਲਾ ਵਲੋਂ ਚੌਥੀ ਵਾਰ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ, ਪਰ ਅੱਜ ਅਦਾਲਤ ਨੇ ਪੁਲਿਸ ਦਾ ...
ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)- ਕਈ ਜਗ੍ਹਾ ਜ਼ਮੀਨਾਂ ਦੀ ਘਾਟ ਨੇ ਰਾਜ ਵਿਚ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਹੌਲੀ ਕਰ ਦਿੱਤਾ ਹੈ ਕਿਉਂਕਿ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਲੰਬੇ ਸਮੇਂ ਤੋਂ ਰਾਜ ਵਿਚ ਕੂੜੇ ਦੀ ਸੰਭਾਲ ਲਈ ਪ੍ਰਾਜੈਕਟਾਂ ਦਾ ਕੰਮ ਸਿਰੇ ਚੜ੍ਹਾਉਣ ਲਈ ...
ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਵਿਕਰਮਜੀਤ ਸਿੰਘ ਮਾਨ)- ਵਿਸ਼ਵ ਸਿਹਤ ਸੰਗਠਨ ਮੁਤਾਬਕ ਦੁਨੀਆਂ ਭਰ ਵਿਚ ਸੜਕਾਂ 'ਤੇ ਹਰ ਸਾਲ 12 ਲੱਖ ਤੋਂ ਜ਼ਿਆਦਾ ਲੋਕ ਮੌਤ ਦਾ ਸ਼ਿਕਾਰ ਹੁੰਦੇ ਹਨ, ਉੱਥੇ ਸੜਕ ਹਾਦਸਿਆਂ 'ਚ ਜਾਨ ਗਵਾਉਣ ਵਾਲੇ ਬੱਚਿਆਂ ਸਬੰਧੀ ਅੰਕੜੇ ਵੀ ਹੈਰਾਨੀਜਨਕ ...
ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਲਪਾਈਨ ਦੇ ਰਾਸ਼ਟਰਪਤੀ ਰੋਡਰਿਗੋ ਦੁਤਰੇਤੇ ਨਾਲ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਲਈ ਹੋਈ ਮੀਟਿੰਗ ਪਿੱਛੋਂ ਭਾਰਤ ਨੇ ਅੱਜ ਰੱਖਿਆ ਖੇਤਰ ਵਿਚ ਸਹਿਯੋਗ ਕਰਨ ਸਮੇਤ ਚਾਰ ਸਮਝੌਤਿਆਂ 'ਤੇ ...
ਜਲੰਧਰ, 13 ਨਵੰਬਰ (ਜਤਿੰਦਰ ਸਾਬੀ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਪਨਾ ਭਲਕੇ ਹਕੀਕਤ 'ਚ ਬਦਲੇਗਾ ਜਦੋਂ ਸਿੱਖਿਆ ਮੰਤਰੀ ਅਰੁਨਾ ਚੌਧਰੀ ਮੁਹਾਲੀ ਦੇ ਫੇਜ਼ 7 ਸਥਿਤ ਸਰਕਾਰੀ ...
ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਾਂਗਰਸ ਦੇ ਉਸ ਦਾਅਵੇ, ਕਿ ਸਰਕਾਰ ਨੇ 200 ਤੋਂ ਵੱਧ ਵਸਤਾਂ ਤੋਂ ਟੈਕਸ ਉਸ ਦੇ ਦਬਾਅ ਕਾਰਨ ਘਟਾਇਆ ਹੈ, ਨੂੰ ਖ਼ਾਰਜ ਕਰਦਿਆਂ ਕਿਹਾ ਜੀ.ਐੱਸ.ਟੀ. ਦਰਾਂ 'ਚ ਕਟੌਤੀ 3-4 ਮਹੀਨਿਆਂ 'ਚ ਮਿਲੇ ਸੁਝਾਵਾਂ ਦੀ ...
ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੇਸ਼ ਅੰਦਰ ਖਾਸਕਰ ਆਪਣੇ ਜੱਦੀ ਸੂਬੇ ਗੁਜਰਾਤ ਜਿਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਵਿਚ ਨੋਟਬੰਦੀ ਅਤੇ ਵਸਤੂ ਤੇ ਸੇਵਾਵਾਂ ਟੈਕਸ (ਜੀ. ਐਸ. ਟੀ.) ਦੀਆਂ ਦਰਾਂ ਵਾਪਸ ਲੈਣ ਕਾਰਨ ਵਿਰੋਧੀ ਧਿਰ ਦੇ ਹਮਲੇ ਹੇਠ ਆਏ ਪ੍ਰਧਾਨ ਮੰਤਰੀ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX