ਤਾਜਾ ਖ਼ਬਰਾਂ


ਕੈਦੀ ਨੂੰ ਉਸ ਦੇ ਸਾਥੀ ਲੈ ਕੇ ਹੋਏ ਫ਼ਰਾਰ, ਗੋਲੀਬਾਰੀ 'ਚ ਇਕ ਮੁਲਾਜ਼ਮ ਜ਼ਖਮੀ
. . .  3 minutes ago
ਮੂਨਕ, 13 ਦਸੰਬਰ (ਅ.ਬ) - ਜ਼ਿਲ੍ਹਾ ਸੰਗਰੂਰ ਦੇ ਮੂਨਕ 'ਚ ਇਕ ਕੈਦੀ ਨੂੰ ਉਸ ਦੇ ਸਾਥੀ ਲੈ ਕੇ ਫ਼ਰਾਰ ਹੋ ਗਏ ਹਨ। ਮੁਲਜ਼ਮਾਂ ਵੱਲੋਂ ਕੀਤੀ ਗਈ ਫਾਇਰਿੰਗ 'ਚ ਇਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ...
ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਕਾਬੂ
. . .  26 minutes ago
ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)- ਚੌਕਸੀ ਵਿਭਾਗ ਨੇ ਪਾਤੜਾਂ ਵਿਖੇ ਛਾਪੇਮਾਰੀ ਕਰ ਕੇ..
ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  42 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  53 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 2 hours ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  1 minute ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 2 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 3 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 3 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 3 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 4 hours ago
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 4 hours ago
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 4 hours ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 4 hours ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਮੋਗਾ

ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਵਲੋਂ ਮੋਗਾ ਵਿਖੇ ਦੋ ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪੰਜਾਬੀ ਕਮਿਊਨਿਟੀ ਹੈਲਥ ਸਰਵਿਸਿਜ਼ ਕੈਨੇਡਾ ਜੋ ਕਿ ਕੈਨੇਡਾ ਵਿਚ ਪੰਜਾਬੀ ਭਾਈਚਾਰੇ ਲਈ ਵੱਖ-ਵੱਖ ਸਮਾਜ ਸੇਵੀ ਕਾਰਜ ਕਰ ਰਹੀ, ਉੱਥੇ ਹੁਣ ਸੰਸਥਾ ਵਲੋਂ ਪੰਜਾਬ ਵਿਚ ਵੀ ਆਪਣਾ ਕਾਰਜ ਸ਼ੁਰੂ ਕੀਤਾ ਹੈ, ਜਿਸ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਰੁੱਧ ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਵਲੋਂ ਨਾਅਰੇਬਾਜ਼ੀ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਿਚ ਸੂਬਾ ਸਰਕਾਰ ...

ਪੂਰੀ ਖ਼ਬਰ »

ਕੁਲਹਿੰਦ ਕਿਸਾਨ ਸਭਾ ਦੀ ਮੀਟਿੰਗ ਅੱਜ

ਭੰੂਦੜੀ, 13 ਨਵੰਬਰ (ਕਲਦੀਪ ਸਿੰਘ ਮਾਨ)- ਕੁਲਹਿੰਦ ਕਿਸਾਨ ਸਭਾ ਵਲੋਂ 14 ਨਵੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਸਿੱਧਵਾਂ ਬੇਟ ਵਿਖੇ ਆਲ ਇੰਡੀਆਂ ਸਘੰਰਸ਼ ਕਮੇਟੀ ਦੇ ਸੱਦੇ 'ਤੇ ਮੀਟਿੰਗ ਕੀਤੀ ਜਾਵੇਗੀ | ਜਿਸ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਸਬੰਧੀ, ਕਿਸਾਨਾਂ ...

ਪੂਰੀ ਖ਼ਬਰ »

ਫਿਲਫੋਟ ਦੇ ਵਿਦਿਆਰਥੀ ਨੇ ਹਾਸਿਲ ਕੀਤੇ 7.0 ਬੈਂਡ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਫਿਲਫੋਟ ਸੰਸਥਾ 1994 ਤੋਂ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਰਹੀ ਹੈ | ਸੰਸਥਾ ਮੁਖੀ ਚਰਨਕਮਲ ਨੇ ਦੱਸਿਆ ਕਿ ਇੱਥੇ ਵਿਦਿਆਰਥੀਆਂ ਦਾ ਮੌਕ ਟੈੱਸਟ ਲਿਆ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ...

ਪੂਰੀ ਖ਼ਬਰ »

ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਵਲੋਂ ਸਕੂਲਾਂ ਦੇ ਕਮਰਿਆਂ ਦਾ ਉਦਘਾਟਨ

ਨਿਹਾਲ ਸਿੰਘ ਵਾਲਾ, 13 ਨਵੰਬਰ (ਪਲਵਿੰਦਰ ਸਿੰਘ ਟਿਵਾਣਾ)- ਹਲਕੇ ਦੇ ਸਰਕਾਰੀ ਸਕੂਲਾਂ ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਪਿੰਡ ਪੱਤੋ ਹੀਰਾ ਸਿੰਘ ਵਿਖੇ ਐੱਮ. ਪੀ. ਕੋਟੇ ਵਿਚੋਂ ਦਿੱਤੀ ਗਈ ਗ੍ਰਾਂਟ ਨਾਲ ਬਣਾਏ ਗਏ ਕਮਰਿਆਂ ਦਾ ...

ਪੂਰੀ ਖ਼ਬਰ »

ਮੁੱਖ ਬਾਜ਼ਾਰ 'ਚ ਬੂਟਾਂ ਦੀ ਦੁਕਾਨ 'ਚ ਚੋਰੀ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ 'ਤੇ ਸਥਿਤ ਮਿੱਤਲ ਬੂਟ ਹਾਊਸ ਦੀ ਦੁਕਾਨ 'ਚੋਂ ਅਣਪਛਾਤੇ ਚੋਰਾਂ ਵੱਲੋਂ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਮੁਤਾਬਿਕ ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚੋਂ ਵਿਅਕਤੀ ਬਰੀ

ਮੋਗਾ, 13 ਨਵੰਬਰ (ਗੁਰਤੇਜ ਸਿੰਘ)- ਅੱਜ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਰਜਿੰਦਰ ਅਗਰਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ ਵਿਚ ਸ਼ਾਮਿਲ ਇਕ ਵਿਅਕਤੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਅਤੇ ਬਚਾਅ ਪੱਖ ਦੇ ਵਕੀਲਾਂ ਵਲੋਂ ਦਿੱਤੀਆਂ ਦਲੀਲਾਂ ਤੋਂ ਬਾਅਦ ...

ਪੂਰੀ ਖ਼ਬਰ »

ਜਸਪਾਲ ਸਿੰਘ ਔਲਖ ਨੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਵਜੋਂ ਕਾਰਜਭਾਰ ਸੰਭਾਲਿਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਜਸਪਾਲ ਸਿੰਘ ਔਲਖ ਨੇ ਅੱਜ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਮੋਗਾ ਵਜਾੋ ਕਾਰਜਭਾਰ ਸੰਭਾਲ ਲਿਆ | ਇਸ ਤੋਂ ਪਹਿਲਾਂ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁੱਟਰ (ਲੜਕੇ) ਵਿਖੇ ਬਤੌਰ ਪਿ੍ੰਸੀਪਲ ਤਾਇਨਾਤ ਸਨ | ਅੱਜ ਦਫ਼ਤਰ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਹਾਲੋਂ ਬੇਹਾਲ ਹੋਏ ਲੋਕ ਪਾਵਰਕਾਮ ਿਖ਼ਲਾਫ਼ ਸੰਘਰਸ਼ ਲਈ ਲਾਮਬੰਦੀ ਕਰਨ ਲੱਗੇ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਬੇਸ਼ੱਕ ਸਰਕਾਰ ਵਲੋਂ ਪੰਜਾਬ ਰਾਜ ਬਿਜਲੀ ਬੋਰਡ ਦੀ ਥਾਂ ਪਾਵਰਕਾਮ ਦੀ ਸਥਾਪਨਾ ਬਿਜਲੀ ਪ੍ਰਬੰਧਾਂ ਵਿਚ ਸੁਧਾਰ ਲਿਆਉਣ ਵਾਸਤੇ ਕੀਤੀ ਗਈ ਸੀ ਅਤੇ ਪਿਛਲੇ ਗਠਬੰਧਨ ਦੀ ਸਰਕਾਰ ਵੀ ਇਹ ਵੀ ਕਹਿੰਦੀ ਰਹਿੰਦੀ ਸੀ ਕਿ ਪੰਜਾਬ ਨੂੰ ਬਿਜਲੀ ਪੱਖੋਂ ਸਰਪਲੱਸ ਸੂਬਾ ਬਣਾ ਦਿੱਤਾ ਗਿਆ ਹੈ | ਮੌਜੂਦਾ ਸਰਕਾਰ ਵੱਲੋਂ ਵੀ ਲੋੜ ਮੁਤਾਬਿਕ ਬਿਜਲੀ ਪੂਰੀ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਖਪਤਕਾਰਾਂ ਨੂੰ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ ਪਰ ਖਪਤਕਾਰਾਂ ਨੂੰ ਬਿਜਲੀ ਪੱਖੋਂ ਜੋ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਨੂੰ ਲੈ ਕੇ ਖਪਤਕਾਰ ਬੇਹੱਦ ਪਰੇਸ਼ਾਨ ਹੋ ਰਹੇ ਹਨ ਕਿਉਂਕਿ ਪਿਛਲੇ ਕਾਫ਼ੀ ਦਿਨਾਂ ਤੋਂ ਬਿਜਲੀ ਸਪਲਾਈ ਵਾਰ-ਵਾਰ ਠੱਪ ਹੋ ਰਹੀ ਹੈ | ਬਿਜਲੀ ਸਪਲਾਈ ਠੱਪ ਹੋਣ ਨਾਲ ਸਾਰੇ ਬਿਜਲੀ ਉਪਕਰਨ ਬੰਦ ਹੋ ਜਾਂਦੇ ਹਨ, ਜਿਸ ਦਾ ਅਸਰ ਸਮੁੱਚੇ ਜਨਜੀਵਨ 'ਤੇ ਪੈਣ ਨਾਲ ਸਾਰੇ ਕੰਮ ਕਾਜ ਠੱਪ ਹੋ ਜਾਂਦੇ ਹਨ | ਬੀਤੀ ਰਾਤ ਵੀ ਕਰੀਬ 12:40 ਵਜੇ ਬਿਜਲੀ ਸਪਲਾਈ ਠੱਪ ਹੋ ਗਈ ਜੋ ਅੱਜ ਸਵੇਰੇ ਕਰੀਬ 7:15 ਵਜੇ ਮੁੜ ਚਾਲੂ ਹੋਈ | ਇਸ ਉਪਰੰਤ ਵੀ ਬਿਜਲੀ ਸਪਲਾਈ ਠੱਪ ਹੁੰਦੀ ਰਹੀ | ਇੱਥੇ ਹੀ ਬੱਸ ਨਹੀਂ ਕਿਸੇ ਵੀ ਸਬੰਧਿਤ ਬਿਜਲੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਬਿਜਲੀ ਦੀ ਸਪਲਾਈ ਬਹਾਲ ਕਰਨ ਵਾਸਤੇ ਯਤਨ ਤਾਂ ਕੀ ਕਰਨੇ ਸੀ, ਉਲਟਾ ਖਪਤਕਾਰਾਂ ਦੇ ਫ਼ੋਨ ਤੱਕ ਨਹੀਂ ਸੁਣੇ ਗਏ | ਸਿਰਫ਼ ਗੁਰਦੁਆਰਾ ਫੀਡਰ ਦਾ ਹੀ ਕੁਝ ਹਿੱਸਾ ਚੱਲਦਾ ਰਿਹਾ | ਜਿਹੜੇ ਕਰਮਚਾਰੀ ਵੱਲੋਂ ਖਪਤਕਾਰਾਂ ਦੇ ਫ਼ੋਨ ਸੁਣੇ ਗਏ, ਉਸ ਵਲੋਂ ਕੁਝ ਤਸੱਲੀਬਖ਼ਸ਼ ਜਵਾਬ ਵੀ ਨਹੀਂ ਦਿੱਤਾ ਗਿਆ ਅਤੇ ਨਾ ਹੀ ਬਿਜਲੀ ਸਪਲਾਈ ਬਹਾਲ ਕੀਤੀ | ਅੰਤਾਂ ਦੀ ਗਹਿਰੀ ਧੁੰਦ ਵਿਚ ਬਿਜਲੀ ਸਪਲਾਈ ਠੱਪ ਹੋਣ ਸਦਕਾ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਪਾਵਰਕਾਮ ਦੀ ਸਿਹਤ 'ਤੇ ਕੋਈ ਵੀ ਅਸਰ ਹੁੰਦਾ ਨਜ਼ਰ ਨਹੀਂ ਆਉਂਦਾ, ਜਿਸ ਕਰ ਕੇ ਬਿਜਲੀ ਖਪਤਕਾਰਾਂ ਵੱਲੋਂ ਨਿਰੰਤਰ ਬਿਜਲੀ ਸਪਲਾਈ ਦੀ ਬਹਾਲੀ ਲਈ ਪਾਵਰਕਾਮ ਦੇ ਿਖ਼ਲਾਫ਼ ਸੰਘਰਸ਼ ਵਿੱਢਣ ਵਾਸਤੇ ਲਾਮਬੰਦੀ ਕੀਤੀ ਜਾ ਰਹੀ ਹੈ | ਇਸ ਤੋਂ ਪਹਿਲਾਂ ਕਿ ਪਾਵਰਕਾਮ ਨੂੰ ਲੋਕਾਂ ਦੇ ਗ਼ੁੱਸੇ ਦਾ ਸ਼ਿਕਾਰ ਹੋਣਾ ਪਵੇ, ਇਸ ਲਈ ਪਾਵਰਕਾਮ ਦੇ ਉੱਚ ਅਧਿਕਾਰੀ ਅਤੇ ਡਿਪਟੀ ਕਮਿਸ਼ਨਰ ਮੋਗਾ ਤੁਰੰਤ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀ ਜਿੰਮੇਵਾਰੀ ਦਾ ਅਹਿਸਾਸ ਕਰਾਉਣ ਅਤੇ ਲੋਕਾਂ ਨੂੰ ਨਿਰੰਤਰ ਬਿਜਲੀ ਸਪਲਾਈ ਦੇਣ ਦਾ ਪ੍ਰਬੰਧ ਕਰਵਾਉਣ |


ਖ਼ਬਰ ਸ਼ੇਅਰ ਕਰੋ

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 12,45,541 ਮੀਟਿ੍ਕ ਟਨ ਝੋਨੇ ਦੀ ਖ਼ਰੀਦ- ਡੀ. ਸੀ.

ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਮੋਗਾ 13 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੇ 12 ਨਵੰਬਰ ਦੀ ਸ਼ਾਮ ਤੱਕ 12,49,823 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 12,45,541 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਥਾਣਾ ਬੱਧਨੀ ਕਲਾਂ ਅਤੇ ਥਾਣਾ ਮਹਿਣਾ ਦੀਆਂ ਵੱਖ-ਵੱਖ ਦੋ ਪੁਲਿਸ ਪਾਰਟੀਆਂ ਵੱਲੋਂ ਗਸ਼ਤ ਕਰਨ ਸਮੇਂ 300 ਗ੍ਰਾਮ ਨਸ਼ੀਲਾ ਪਾਊਡਰ ਅਤੇ 150 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚੋਂ 12,45,541 ਮੀਟਿ੍ਕ ਟਨ ਝੋਨੇ ਦੀ ਖ਼ਰੀਦ- ਡੀ. ਸੀ.

ਮੋਗਾ 13 ਨਵੰਬਰ (ਸੁਰਿੰਦਰਪਾਲ ਸਿੰਘ)- ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੇ 12 ਨਵੰਬਰ ਦੀ ਸ਼ਾਮ ਤੱਕ 12,49,823 ਮੀਟਿ੍ਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 12,45,541 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ | ਪਿਛਲੇ ਸਾਲ ਪੂਰੇ ਸੀਜ਼ਨ ਦੌਰਾਨ ...

ਪੂਰੀ ਖ਼ਬਰ »

ਘਰ ਬੁਲਾ ਕੇ ਧੋਖੇ ਨਾਲ ਬੰਦੀ ਬਣਾਇਆ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸੁਖਜੀਤ ਸਿੰਘ ਪੁੱਤਰ ਮੁਖ਼ਤਿਆਰ ਸਿੰਘ ਵਾਸੀ ਰਾਮ ਦਾਸ ਨਗਰ ਮੋਗਾ ਦਾ ਪਿੰਡ ਸਿੰਘਾਂਵਾਲਾ ਵਿਖੇ ਪੈਟਰੋਲ ਪੰਪ ਹੈ | ਸ਼ਾਮ ਸਮੇਂ ਉਹ ਆਪਣੇ ਦੋਸਤ ਦਲਜੀਤ ਸਿੰਘ ਨਾਲ ਪੈਟਰੋਲ ਪੰਪ 'ਤੇ ਜਾ ਰਿਹਾ ਸੀ ਤਾਂ ਸੁਖਰਾਜ ਕੌਰ ਪਤਨੀ ...

ਪੂਰੀ ਖ਼ਬਰ »

ਸੰਤ ਬਾਬਾ ਕਰਨੈਲ ਦਾਸ ਤੇ ਸ਼ਹੀਦ ਨੈਬ ਸਿੰਘ ਗਿੱਲ ਦੇ ਬਰਸੀ ਸਮਾਗਮ 'ਚ ਭਾਰੀ ਗਿਣਤੀ 'ਚ ਸੰਗਤਾਂ ਪੁੱਜਣਗੀਆਂ-ਬਾਬਾ ਮਹਿੰਦਰ ਦਾਸ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਹਿੰਦ-ਪਾਕਿ ਯੁੱਧ 1971 ਦੇ ਵੀਰ ਚੱਕਰ ਵਿਜੇਤਾ ਸ਼ਹੀਦ ਨੈਬ ਸਿੰਘ ਗਿੱਲ ਦੀ 46ਵੀਂ ਬਰਸੀ ਅਤੇ ਸੱਚ ਖੰਡ ਵਾਸੀ ਸੰਤ ਬਾਬਾ ਕਰਨੈਲ ਦਾਸ ਦੀ ਸੱਤਵੀਂ ਬਰਸੀ ਨੂੰ ਸਮਰਪਿਤ ਕਰ ਕੇ ਵਿਵੇਕ ਆਸ਼ਰਮ ਮੱਲੇਵਾਲਾ (ਫ਼ਰੀਦਕੋਟ) ਵਿਖੇ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ 'ਚ ਕਾਲਾ ਦਿਵਸ ਮਨਾਇਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਮਾਉਂਟ ਲਿਟਰਾ ਜੀ ਸਕੂਲ ਵਿਖੇ ਕਾਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਅਤੇ ਪਿ੍ੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਬੱਚਿਆਂ ਨੂੰ ਕਾਲੇ ਰੰਗ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਕੁਇਜ਼ ਮੁਕਾਬਲਾ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਦੀ ਵਿਦਿਆਰਥਣ ਨੇ ਜੂਡੋ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਿਆ

ਨੱਥੂਵਾਲਾ ਗਰਬੀ, 13 ਨਵੰਬਰ (ਸਾਧੂ ਰਾਮ ਲੰਗੇਆਣਾ)- 63ਵੀਂ ਪੰਜਾਬ ਪੱਧਰ ਦੀਆਂ ਖੇਡਾਂ ਜਲੰਧਰ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਵਰਗ 19 ਸਾਲ ਦੇ ਮੁਕਾਬਲੇ ਕਰਵਾਏ ਗਏ, ਜਿਸ 'ਚ ਪੰਜਾਬ ਦੇ 17 ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਵਿਚ ਇਲਾਕੇ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਮੋਗਾ ਦੇ ਸਾਬਕਾ ਫ਼ੌਜੀਆਂ ਦੀ ਮੀਟਿੰਗ 20 ਨੂੰ - ਕਰਨਲ ਬਾਬੂ ਸਿੰਘ

ਕਰਨਲ ਬਾਬੂ ਸਿੰਘ ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੇ ਸਾਬਕਾ ਫ਼ੌਜੀਆਂ ਦੀ ਮੀਟਿੰਗ 20 ਨਵੰਬਰ ਨੂੰ ਸਵੇਰੇ 10 ਵਜੇ ਨਵੇਂ ਸਰਕਟ ਹਾਊਸ ਨੇੜੇ ਗੋਧੇਵਾਲਾ ਸਟੇਡੀਅਮ ਮੋਗਾ ਵਿਖੇ ਹੋਵੇਗੀ | ਮੀਟਿੰਗ 'ਚ ਸਾਬਕਾ ਅਤੇ ਸੇਵਾ 'ਤੇ ਤਾਇਨਾਤ ਫ਼ੌਜੀਆਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਸਤਾਵੇਜ਼ ਅਪਲੋਡ ਕਰਨ ਦਾ ਇਕ ਹੋਰ ਮੌਕਾ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਲਈਆਂ ਗਈਆਂ ਸਨ | ਜੇਕਰ ਕਿਸੇ ਵਿਦਿਆਰਥੀ ਜਿਸ ਨੇ ਆਨਲਾਈਨ ...

ਪੂਰੀ ਖ਼ਬਰ »

ਝੀਂਗਾ ਮੱਛੀ ਪਾਲਣ ਲਈ ਪੰਜਾਬ ਸਰਕਾਰ ਵਲੋਂ ਸਬਸਿਡੀ ਦੇਣ ਦਾ ਐਲਾਨ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਰੀਦਕੋਟ ਵਿਚ ਝੀਂਗਾ ਮੱਛੀ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ ਸਬਸਿਡੀ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਮੱਛੀ ਪਾਲਣ ਵਿਕਾਸ ਏਜੰਸੀ ਦੇ ਵਾਈਸ ਚੇਅਰਮੈਨ ਕਮ ...

ਪੂਰੀ ਖ਼ਬਰ »

ਪ੍ਰਾਪਰਟੀ ਸਬੰਧੀ ਰਜਿਸਟੇ੍ਰਸ਼ਨ ਫ਼ੀਸ ਹੁਣ ਸੇਵਾ ਕੇਂਦਰ ਵਿਖੇ ਵੀ ਹੋ ਸਕੇਗੀ ਜਮ੍ਹਾਂ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਾਪਰਟੀ ਸਬੰਧੀ ਰਜਿਸਟੇ੍ਰਸ਼ਨ ਫ਼ੀਸ ਜੋ ਕਿ ਪਹਿਲਾਂ ਤਹਿਸੀਲ ਦਫ਼ਤਰ ਵਿਖੇ ਜਮ੍ਹਾ ਕਰਵਾਈ ਜਾਂਦੀ ਸੀ, ਹੁਣ ਇਹ ਪ੍ਰਾਪਰਟੀ ਰਜਿਸਟੇ੍ਰਸ਼ਨ ਫ਼ੀਸ ਤਹਿਸੀਲ ਦਫ਼ਤਰ ਵਿਖੇ ...

ਪੂਰੀ ਖ਼ਬਰ »

ਡਿਪਟੀ ਮੈਡੀਕਲ ਸੁਪਰਡੈਂਟ ਵਲੋਂ ਸੀ.ਐੱਚ.ਸੀ.ਬਾਜਾਖਾਨਾ ਦਾ ਨਿਰੀਖਣ

ਬਾਜਾਖਾਨਾ, 13 ਨਵੰਬਰ (ਜਗਦੀਪ ਸਿੰਘ ਗਿੱਲ)-ਸਥਾਨਕ ਸੀ.ਐੱਚ.ਸੀ. ਬਾਜਾਖਾਨਾ ਵਿਖੇ ਡਿਪਟੀ ਮੈਡੀਕਲ ਸੁਪਰਡੈਂਟ ਫ਼ਰੀਦਕੋਟ ਡਾ: ਜੁਗਰਾਜ ਸਿੰਘ ਨੇ ਨਿਰੀਖਣ ਕੀਤਾ | ਇਸ ਮੌਕੇ ਉਨ੍ਹਾਂ ਨੇ ਓ.ਪੀ.ਡੀ., ਐਮਰਜੈਂਸੀ ਵਾਰਡ, ਡਿਸਪੈਂਸਰੀ, ਲੈਬਾਰਟਰੀਆਂ ਅਤੇ ਵੱਖ-ਵੱਖ ਵਾਰਡਾਂ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਅੱਜ ਤੇ ਕੱਲ੍ਹ ਨੂੰ ਵਿੱਦਿਅਕ ਅਦਾਰਿਆਂ 'ਚ ਛੁੱਟੀ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਖ਼ਰਾਬ ਮੌਸਮ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟੇ੍ਰਟ ਰਾਜੀਵ ਪਰਾਸ਼ਰ ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਮਿਤੀ 14 ਅਤੇ 15 ਨਵੰਬਰ 2017 ਨੂੰ ਜ਼ਿਲ੍ਹਾ ...

ਪੂਰੀ ਖ਼ਬਰ »

ਸਿੰਚਾਈ ਮੰਤਰੀ ਭਲਕੇ ਫ਼ਰੀਦਕੋਟ ਆਉਣਗੇ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਜੌੜੀਆਂ ਨਹਿਰਾਂ ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਨਵੇਂ ਬਣੇ ਜਿੰਮ ਅਤੇ ਸੈਰਗਾਹ ਜਿਸ ਦਾ ਉਦਘਾਟਨ ਬਿਜਲੀ ਤੇ ਸਿੰਚਾਈ ਮੰਤਰੀ ਸ: ਰਾਣਾ ਗੁਰਜੀਤ ਸਿੰਘ 15 ਨਵੰਬਰ ਨੂੰ ਦੁਪਹਿਰ 2 ਵਜੇ ਕਰਨਗੇ | ਇਹ ਜਾਣਕਾਰੀ ਵਿਧਾਇਕ ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੀ ਆਈਲਟਸ ਐਾਡ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੇ ਵਿਦਿਆਰਥੀ ਅਵਨਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਨੇ ਆਈਲਟਸ ਦੇ ਨਤੀਜੇ 'ਚੋਂ ਓਵਰਆਲ 6.5 ਬੈਂਡ ਹਾਸਿਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਦੁੱਨਾ ਨੂੰ ਐੱਲ. ਈ. ਡੀ. ਭੇਟ

ਬੱਧਨੀ ਕਲਾਂ, 13 ਨਵੰਬਰ (ਸੰਜੀਵ ਕੋਛੜ)- ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਵਾਂਗ ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਦੀ ਕੋਸ਼ਿਸ਼ ਵਜੋਂ ਪਿੰਡ ਬੁਰਜ ਦੁੱਨਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸੇਵਾ-ਮੁਕਤ ਅਧਿਆਪਕਾ ਪਲਵਿੰਦਰ ਕੌਰ ਧਰਮਪਤਨੀ ਗੁਰਮੁੱਖ ...

ਪੂਰੀ ਖ਼ਬਰ »

ਸਰਬਜੀਤ ਸਿੰਘ ਧਾਲੀਵਾਲ ਨੂੰ ਸਦਮਾ, ਸਹੁਰੇ ਦੀ ਮੌਤ

ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)- 'ਅਜੀਤ' ਦੇ ਕਸਬਾ ਫ਼ਿਰੋਜ਼ਸ਼ਾਹ ਤੋਂ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਹੁਰਾ ਸ: ਗੁਰਦੀਪ ਸਿੰਘ ਚਹਿਲ ਸਾਬਕਾ ਡਾਇਰੈਕਟਰ ਮਿਲਕਫੈੱਡ ਸਪੁੱਤਰ ਟਕਸਾਲੀ ਅਕਾਲੀ ...

ਪੂਰੀ ਖ਼ਬਰ »

ਸਾਧੂ ਰਾਮ ਲੰਗੇਆਣਾ ਤੇ ਨਵਰਾਹੀ ਘੁਗਿਆਣਵੀ 'ਪਿਆਰਾ ਸਿੰਘ ਦਾਤਾ ਐਵਾਰਡ' ਨਾਲ ਸਨਮਾਨਿਤ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਐੱਸ. ਡੀ. ਪਬਲਿਕ ਸਕੂਲ ਮੋਗਾ ਵਿਖੇ ਪਿਆਰਾ ਸਿੰਘ ਦਾਤਾ ਮੈਮੋਰੀਅਲ ਐਵਾਰਡ ਕਮੇਟੀ ਦਿੱਲੀ ਦੇ ਪ੍ਰਬੰਧਕਾਂ ਰਾਜਿੰਦਰ ਸਿੰਘ, ਪਰਮਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਵੱਲੋਂ ਪੰਜਾਬੀ ਹਾਸ-ਵਿਅੰਗ ਅਕਾਦਮੀ ਪੰਜਾਬ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜੂਡੋ (ਕਰਾਟੇ) ਚੈਪੀਂਅਨਸ਼ਿੱਪ ਚ' ਹੋਲੀ ਹਾਰਟ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤਵਾਲ, 13 ਨਵੰਬਰ (ਹਰਦੇਵ ਸਿੰਘ ਮਾਨ)- ਬਠਿੰਡਾ ਵਿਖੇ ਹੋਈ 20 ਵੀਂ ਸਬ-ਜੂਨੀਅਰ ਪੰਜਾਬ ਸਟੇਟ ਵੀਸ਼ੂ ਚੈਂਪੀਅਨਸ਼ਿਪ ਦੌਰਾਨ ਹੋਲੀ ਹਾਰਟ ਸਕੂਲ ਅਜੀਤਵਾਲ ਦੇ 3 ਖਿਡਾਰੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਤੇ ਦੋ ਵਿਦਿਆਰਥੀਆਂ ਰਾਜਨਦੀਪ ਸਿੰਘ ਅਤੇ ...

ਪੂਰੀ ਖ਼ਬਰ »

ਗੋਲਡਨ ਟਰੈਵਲ ਐਡਵਾਈਜ਼ਰ ਨੇ 13 ਵਿਜ਼ਟਰ ਵੀਜ਼ੇ ਲਗਵਾਏ-ਪਲਤਾ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਅਤੇ ਇਲਾਕੇ ਦੀ ਨਾਮਵਰ ਸੰਸਥਾ ਗੋਲਡਨ ਟਰੈਵਲ ਐਡਵਾਈਜ਼ਰ ਨੇ ਆਸਟ੍ਰੇਲੀਆ, ਕੈਨੇਡਾ ਅਤੇ ਮਨੀਲਾ ਦੇ 13 ਵਿਜ਼ਟਰ ਵੀਜ਼ੇ ਲਗਵਾਏ | ਸੰਸਥਾ ਦੇ ਐੱਮ. ਡੀ. ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਿਚ ਸਟੂਡੈਂਟ ਵੀਜ਼ਾ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਰਾਸ਼ਟਰੀ ਸਿੱਖਿਆ ਦਿਵਸ ਮਨਾਇਆ

ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)- ਬਲੌਜ਼ਮ ਕਾਨਵੈਂਟ ਸਕੂਲ ਲੀਲ੍ਹਾਂ ਵਿਖੇ ਅੱਜ 'ਰਾਸ਼ਟਰੀ ਸਿੱਖਿਆ ਦਿਵਸ' ਇਕ ਰੈਲੀ ਕੱਢ ਕੇ ਮਨਾਇਆ ਗਿਆ, ਜਿਸ ਵਿਚ ਬੱਚਿਆਂ ਵਲੋਂ ਪੋਸਟਰ ਬਣਾ ਕੇ ਜਾਗਰੂਕ ਕੀਤਾ ਗਿਆ | ਉਨ੍ਹਾਂ ਵੱਲੋਂ ਦਿੱਤੇ ਇਸ ਸੁਨੇਹੇ ਨਾਲ ...

ਪੂਰੀ ਖ਼ਬਰ »

ਸਰਬਜੀਤ ਸਿੰਘ ਧਾਲੀਵਾਲ ਨੂੰ ਸਦਮਾ, ਸਹੁਰੇ ਦੀ ਮੌਤ

ਗੁਰਦੀਪ ਸਿੰਘ ਚਹਿਲ | ਫ਼ਿਰੋਜ਼ਪੁਰ, 13 ਨਵੰਬਰ (ਜਸਵਿੰਦਰ ਸਿੰਘ ਸੰਧੂ)- 'ਅਜੀਤ' ਦੇ ਕਸਬਾ ਫ਼ਿਰੋਜ਼ਸ਼ਾਹ ਤੋਂ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੂੰ ਉਦੋਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਸਹੁਰਾ ਸ: ਗੁਰਦੀਪ ਸਿੰਘ ਚਹਿਲ ਸਾਬਕਾ ਡਾਇਰੈਕਟਰ ਮਿਲਕਫੈੱਡ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਗਿੱਲ ਆਈ. ਏ. ਐੱਸ. ਨਾਲ ਕੀਤਾ ਦੁੱਖ ਸਾਂਝਾ

ਮਨਮੋਹਨ ਸਿੰਘ ਗਿੱਲ ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਪਰਮਿੰਦਰ ਸਿੰਘ ਗਿੱਲ ਮੁੱਖ ਪ੍ਰਸ਼ਾਸਕ ਗਲਾਡਾ ਅਤੇ ਸਾਬਕਾ ਡਿਪਟੀ ਕਮਿਸ਼ਨਰ ਮੋਗਾ ਦੇ ਸਤਿਕਾਰਯੋਗ ਪਿਤਾ ਮਨਮੋਹਨ ਸਿੰਘ ਗਿੱਲ ਸਾਬਕਾ ਜੀ. ਐੱਮ. ਧਾਰੀਵਾਲ ਵੂਲਨ ਮਿੱਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਜਗਰਾਉਂ, 13 ਨਵੰਬਰ (ਗੁਰਦੀਪ ਸਿੰਘ ਮਲਕ)- ਪਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਐੱਸ.ਐੱਸ.ਪੀ. ਸੁਰਜੀਤ ਸਿੰਘ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਬਣਾਏ ਸਪੈਸ਼ਲ ਐਾਟੀਨਾਰਕੋਟਿਕ ਸੈੱਲ ਵਲੋਂ ਇਕ ਕਥਿਤ ਦੋਸ਼ੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ

ਜਗਰਾਉਂ/ਲੋਹਟਬੱਦੀ, 13 ਨਵੰਬਰ (ਜੋਗਿੰਦਰ ਸਿੰਘ, ਕੁਲਵਿੰਦਰ ਸਿੰਘ ਡਾਂਗੋਂ)- ਬੇਮੌਸਮੀ ਧੁੰਦ ਦੇ ਜ਼ਿਆਦਾ ਵਧਣ ਨਾਲ ਆਮ ਜਨ ਜੀਵਨ 'ਤੇ ਪੈ ਰਹੇ ਅਸਰ ਤੇ ਬੱਚਿਆਂ ਨੂੰ ਸਕੂਲ ਜਾਣ ਵਿਚ ਆ ਰਹੀ ਪ੍ਰੇਸ਼ਾਨੀ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਕ ...

ਪੂਰੀ ਖ਼ਬਰ »

ਸਾਬਕਾ ਡੀ. ਆਈ. ਜੀ. ਅਮਰੀਕ ਸਿੰਘ ਹੁੰਦਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸੀਨੀਅਰ ਅਕਾਲੀ ਆਗੂ ਗੁਰਸ਼ਰਨਵੀਰ ਸਿੰਘ ਪੈਗੀ ਹੁੰਦਲ ਅਤੇ ਐਡਵੋਕੇਟ ਹਰਸ਼ਰਨਵੀਰ ਸਿੰਘ ਹੁੰਦਲ ਦੇ ਪਿਤਾ ਸਾਬਕਾ ਡੀ. ਆਈ. ਜੀ. ਪੰਜਾਬ ਪੁਲਿਸ ਅਮਰੀਕ ਸਿੰਘ ਹੁੰਦਲ ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਵਿਖੇ ਪੇਪਰ ਪ੍ਰ੍ਰੈਜੈਂਟੇਸ਼ਨ ਮੁਕਾਬਲਾ ਕਰਵਾਇਆ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮੋਗਾ ਵਿਖੇ ਬੀ. ਟੈੱਕ. ਇੰਜੀ: ਦੇ ਸਿਵਲ ਵਿਭਾਗ ਵੱਲੋਂ ਪੇਪਰ ਪ੍ਰ੍ਰੈਜੈਂਟੇਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਗਰਾਊਾਡ ਇੰਪਰੂਵਮੈਂਟ ਅਤੇ ...

ਪੂਰੀ ਖ਼ਬਰ »

ਡਾ. ਸ਼ਾਮ ਲਾਲ ਥਾਪਰ ਕਾਲਜ 'ਚ ਬੀ. ਐੱਸ. ਸੀ. ਨਰਸਿੰਗ ਦਾਖ਼ਲਾ ਕੌ ਾਸਿਲੰਗ ਭਲਕੇ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਪੁਰਾਣੇ ਅਤੇ ਪ੍ਰਸਿੱਧ ਨਰਸਿੰਗ ਕਾਲਜਾਂ 'ਚੋਂ ਇਕ ਡਾ. ਸ਼ਾਮ ਲਾਲ ਥਾਪਰ ਕਾਲਜ ਮੋਗਾ ਵਿਚ ਕੁਝ ਖ਼ਾਲੀ ਪਈਆਂ ਸੀਟਾਂ ਬੀ. ਐੱਸ. ਸੀ. ਅਤੇ ਪੋਸਟ ਬੇਸਿਕ ਬੀ. ਐੱਸ. ਸੀ. ਨਰਸਿੰਗ ਦੇ ਸਿੱਧੇ ਦਾਖ਼ਲੇ ਲਈ ਕੌਾਸਿਲੰਗ 15 ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਮੀਟਿੰਗ

ਮੋਗਾ, 13 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਭਰਵੀਂ ਮੀਟਿੰਗ ਨਛੱਤਰ ਸਿੰਘ ਭਵਨ ਮੋਗਾ ਵਿਖੇ ਜੁਗਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ ਸਭ ਤੋਂ ਪਹਿਲਾਂ ਵਿੱਛੜ ਚੁੱਕੇ ਸਾਥੀਆਂ ...

ਪੂਰੀ ਖ਼ਬਰ »

ਸ਼੍ਰੋ. ਗੁ. ਪ੍ਰ. ਕਮੇਟੀ ਨੇ ਕਿਸ਼ਨਪੁਰਾ ਕਲਾਂ ਵਿਖੇ ਧਾਰਮਿਕ ਸਮਾਗਮ ਕਰਵਾਏ

ਕਿਸ਼ਨਪੁਰਾ ਕਲਾਂ, 13 ਨਵੰਬਰ (ਅਮੋਲਕ ਸਿੰਘ ਕਲਸੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਵੱਲੋਂ ਧਰਮ ਪ੍ਰਚਾਰ ਹਿਤ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਨੂੰ ਅੱਗੇ ਤੋਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਤੋਤਾ ਸਿੰਘ ...

ਪੂਰੀ ਖ਼ਬਰ »

ਬੈਟਰ ਫਿਊਚਰ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਲਏ

ਮੋਗਾ, 13 ਨਵੰਬਰ (ਸੁਰਿੰਦਰਪਾਲ ਸਿੰਘ)- ਬੈਟਰ ਫਿਊਚਰ ਆਈਲੈਟਸ ਅਤੇ ਇਮੀਗ੍ਰੇਸ਼ਨ ਸੰਸਥਾ ਦੇ ਐੱਮ. ਡੀ. ਇੰਜ. ਅਰਸ਼ਦੀਪ ਸਿੰਘ ਹਠੂਰ ਅਤੇ ਡਾਇਰੈਕਟਰ ਰਾਜਦੀਪ ਸਿੰਘ ਤੂਰ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਲਵਪ੍ਰੀਤ ਸਿੰਘ ਨੇ ਆਈਲੈਟਸ ਦੇ ਨਤੀਜੇ ਵਿਚ ਓਵਰਆਲ 6.5 ...

ਪੂਰੀ ਖ਼ਬਰ »

ਸਰਕਾਰੀ ਸਕੂਲ ਸਲ੍ਹੀਣਾ ਰੁਜ਼ਗਾਰ ਅਤੇ ਕਿੱਤਿਆਂ ਦੀ ਚੋਣ ਸਬੰਧੀ ਪ੍ਰੋਗਰਾਮ ਕਰਵਾਇਆ

ਮੋਗਾ, 13 ਨਵੰਬਰ (ਜਸਪਾਲ ਸਿੰਘ ਬੱਬੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲ੍ਹੀਣਾ (ਮੋਗਾ) ਵਿਖੇ ਪਿ੍ੰਸੀਪਲ ਗੁਰਦੀਪ ਸਿੰਘ ਖੋਸਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਗੁਰਦਰਸ਼ਨ ਸਿੰਘ ਬਰਾੜ ਅਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਬਰਿੰਦਰਜੀਤ ਸਿੰਘ ਬਿੱਟੂ ਦੇ ...

ਪੂਰੀ ਖ਼ਬਰ »

ਬਾਬਾ ਮੱਘਰ ਸਿੰਘ ਦੀ ਬਰਸੀ ਦੀਆਂ ਤਿਆਰੀਆਂ ਜ਼ੋਰਾਂ 'ਤੇ- ਦਿੱਲੀ

ਹਠੂਰ, 13 ਨਵੰਬਰ (ਜਸਵਿੰਦਰ ਸਿੰਘ ਛਿੰਦਾ)- ਸੰਤ ਬਾਬਾ ਮੱਘਰ ਸਿੰਘ ਰਾਮਗੜ੍ਹ ਵਾਲਿਆਂ ਦੀ ਯਾਦ 'ਚ 93ਵੀਂ ਬਰਸੀ ਨੂੰ ਸਮਰਪਿਤ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਦੇਹੜਕਾ ਵਿਖੇ 28 ਨਵੰਬਰ ਤੋਂ 4 ਦਸੰਬਰ ਤੱਕ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਧੁੰਦ ਕਾਰਨ ਵਾਪਰੇ ਹਾਦਸੇ 'ਚ 2 ਨੌਜਵਾਨਾਂ ਦੀ ਮੌਤ

ਅਹਿਦਮਗੜ੍ਹ, 13 ਨਵੰਬਰ (ਰਵਿੰਦਰ ਪੁਰੀ, ਸੋਢੀ)- ਅਹਿਮਦਗੜ੍ਹ ਧੂਲਕੋਟ ਰੋਡ 'ਤੇ ਅੱਜ ਸਵੇਰੇ ਮੋਟਰਸਾਈਕਲ ਤੇ ਇਕ ਕਾਲਜ ਦੀ ਬੱਸ ਵਿਚਕਾਰ ਹੋਈ ਭਿਆਨਕ ਟਕਰ 'ਚ ਦੋਨੋਂ ਮੋਟਰਸਾਈਕਲ ਸਵਾਰਾਂ ਮੌਕੇ 'ਤੇ ਹੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਗਲੇ ਪਿੰਡ ਮਾਜਰੀ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX