ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਬਾਦਲ ਸੜਕ 'ਤੇ ਪਿੰਡ ਨਰੂਆਣਾ ਨੇੜੇ ਮਜ਼ਦੂਰਾਂ ਨੂੰ ਲਿਜਾ ਰਿਹਾ ਕੈਂਟਰ ਸੜਕ ਵਿਚਕਾਰ ਪਲਟ ਜਾਣ ਨਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਇਸ ਹਾਦਸੇ 'ਚ ਕਈ ਮਜ਼ਦੂਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...
ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-16 ਮਈ 2016 ਨੂੰ ਰਿਆਤ ਬਾਹਰਾ ਲਾਅ ਕਾਲਜ ਖਰੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹੋਸਟਲ ਵਿਖੇ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਅਤਿੰਦਰਪਾਲ ਸਿੰਘ ਵਾਸੀ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਦਾ ਕੇਸ ਹਾਈ ਕੋਰਟ ਦੇ ...
ਭਾਈਰੂਪਾ, 13 ਨਵੰਬਰ (ਵਰਿੰਦਰ ਲੱਕੀ)-ਮਾਲਵਾ ਢਾਡੀ ਸਾਹਿਤ ਸਭਾ ਦੇ ਪ੍ਰਧਾਨ ਤੇ ਅੰਤਰਰਾਸ਼ਟਰੀ ਢਾਡੀ ਮੱਖਣ ਸਿੰਘ ਸਿੱਧੂ ਸੇਲਬਰਾਹ ਨੇ ਇੱਥੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਪ੍ਰੈਸ ਮਿਲਣੀ 'ਚ ...
ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਬਠਿੰਡਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ ਡੀ. ਸੀ. ਮੀਟਿੰਗ ਹਾਲ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ | ਬੈਠਕ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ ਪਹਿਲੀ 12 ...
ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਧੰੂਆਂਖੀ ਧੁੰਦ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਵਲੋਂ 15 ਨਵੰਬਰ ਤੱਕ ਸਕੂਲ ਬੰਦ ਰੱਖਣ ਦੇ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਅੱਜ ਦਿੱਲੀ ਪਬਲਿਕ ਸਕੂਲ (ਡੀ. ਪੀ. ਐਸ.) ਆਮ ਦਿਨਾਂ ਵਾਂਗ ਖੁੱਲਿ੍ਹਆ ...
ਭਾਈਰੂਪਾ, 13 ਨਵੰਬਰ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਅੱਜ ਦਿਨ ਦਿਹਾੜੇ ਅਣਪਛਾਤੇ ਲੁਟੇਰਿਆ ਵਲੋਂ ਇਕ ਮੋਟਰਸਾਈਕਲ ਸਵਾਰ ਤੋਂ 71 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ...
ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-8 ਨਵੰਬਰ ਨੂੰ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ 'ਤੇ ਛਾਉਣੀ ਖੇਤਰ ਦੇ ਪੁਲ 'ਤੇ 9 ਨਿਰਦੋਸ਼ ਵਿਦਿਆਰਥੀਆਂ ਨੂੰ ਦਰੜ ਕੇ ਮਾਰ ਦੇਣ ਵਾਲੇ ਪਟੇਲ ਕੰਪਨੀ ਦੇ ਸੀਮਿੰਟ ਟਿੱਪਰ ਚਾਲਕ ਦੇ ਪੁਲਿਸ ਰਿਮਾਂਡ 'ਚ ਬਠਿੰਡਾ ਦੀ ...
ਤਲਵੰਡੀ ਸਾਬੋ, 13 ਨਵੰਬਰ (ਰਵਜੋਤ ਸਿੰਘ ਰਾਹੀ)-ਤਲਵੰਡੀ ਸਾਬੋ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਗਰੂਪ ਸਿੰਘ ਦੀ ...
ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਟੀਚਰਜ਼ ਹੋਮ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਇਕਾਈ ਬਠਿੰਡਾ ਦੇ ਬੈਨਰ ਹੇਠ ਇਕੱਠੀਆਂ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਨੇ ਮਿੰਨੀ ਸਕੱਤਰੇਤ ਤੱਕ ਮਾਰਚ ਕੱਢਿਆ ਜਿਥੇ ਪੁਲਿਸ ਦੁਆਰਾ ...
ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੇ ਪਿੰਡ ਜੰਗੀਰਾਣਾ 'ਚ ਜ਼ਮੀਨੀ ਝਗੜੇ ਦੀ ਰੰਜਸ਼ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਔਰਤ ਦੇ ਖੇਤ 'ਚ ਦਾਖਲ ਹੋ ਕੇ ਨਿਸ਼ਾਨਦੇਹੀ ਵਾਲੇ ਠੱਡੇ ਪੁੱਟ ਕੇ ਕਣਕ ਦੀ ਫ਼ਸਲ ਦਾ ਨੁਕਸਾਨ ਕਰਨ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ | ਵਿਦਿਆਰਥੀਆਂ ਵਲੋਂ ਆਨਲਾਈਨ ਅੱਪਲੋਡ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪ੍ਰੈਕਟੀਕਲ ਗਿਆਨ ਹਮੇਸ਼ਾ ਗਿਆਨ ਵਧਾਉਂਦਾ ਹੈ ਤੇ ਸਿਧਾਂਤਕ ਸੰਕਲਪਾਂ ਨੂੰ ਸਪਸ਼ਟ ਕਰਨ 'ਚ ਮਦਦ ਕਰਦਾ ਹੈ | ਇਸ ਦਿਸ਼ਾ ਵੱਲ ਪਹਿਲਕਦਮੀ ਕਰਦਿਆਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵਿਦਿਆਰਥੀਆਂ ਲਈ ...
ਤਲਵੰਡੀ ਸਾਬੋ, 13 ਨਵੰਬਰ (ਰਵਜੋਤ ਸਿੰਘ ਰਾਹੀ)-ਲੋਕਾਂ ਹਿਤਾਂ ਤੇ ਸਮਾਜ ਸੇਵੀ ਕੰਮਾਂ 'ਚ ਮੋਹਰੀ ਇਲਾਕੇ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਪਹਿਲ-ਕਦਮੀ ਕਰਦਿਆਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸ਼ੁਰੂ ਕੀਤੀ ਲੋੜਵੰਦਾਂ ਦੀ ਦੁਕਾਨ ਜਿਸ 'ਚ ਗ਼ਰੀਬਾਂ ਤੇ ਲੋੜਵੰਦਾਂ ...
ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪਰਲਜ਼ ਕੰਪਨੀ ਹੱਥੋਂ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਬਣਾਈ ਗਈ ਇਨਸਾਫ਼ ਦੀ ਲਹਿਰ ਜਥੇਬੰਦੀ ਪੰਜਾਬ ਦੇ ਆਗੂਆਂ ਵਲੋਂ ਇਥੇ ਪ੍ਰੈੱਸ ਕਾਨਫ਼ਰੰਸ ਕਰਕੇ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਸੇਬੀ ਦੇ ਚੰਡੀਗੜ੍ਹ ਸਥਿਤ ...
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਵਲੋਂ ਪਿੰਡ ਜੇਠੂਕੇ ਦੇ ਮਿਹਨਤੀ ਤੇ ਸਰਗਰਮ ਯੂਥ ਕਾਂਗਰਸੀ ਆਗੂ ਹਰਜਿੰਦਰ ਸਿੰਘ ਸੇਠੀ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...
ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਮਿਉਂਸਪਲ ਕਾਮਿਆਂ ਦੇ ਮਸਲਿਆਂ ਸਬੰਧੀ ਵਿਚਾਰਾਂ ਕਰਨ ਲਈ ਪੰਜਾਬ ਮਿਉਂਸਪਲ ਵਰਕਸ ਯੂਨੀਅਨ ਦੀ ਜ਼ਿਲ੍ਹਾ ਬਠਿੰਡਾ ਇਕਾਈ ਦੀ ਜ਼ਰੂਰੀ ਮੀਟਿੰਗ 16 ਨਵੰਬਰ ਨੂੰ ਸਵੇਰੇ 10 ਵਜੇ ਨਗਰ ਕੌਾਸਲ ਦਫ਼ਤਰ ਗੋਨਿਆਣਾ ਮੰਡੀ ਵਿਖੇ ...
ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਚੋਣਾਂ 'ਚ ਲਾਹਾ ਲੈਣ ਲਈ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਵਿਕਾਸ ਕੰਮਾਂ ਦੇ ਅਧੀਨ ਮੋਘਾ ਨੰਬਰ 25168 ਟੇਲ 'ਤੇ ਸ਼ੁਰੂ ਕਰਵਾਇਆ ਗਿਆ | ਫ਼ਸਲਾਂ ਨੂੰ ਪਾਣੀ ਦੇਣ ਲਈ ਪੱਕਾ ਸਿੰਚਾਈ ਖਾਲ ਦੀ ...
ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੰਗਤ ਮੰਡੀ ਦੇ ਜਲ-ਘਰ ਦਾ ਮੁਆਇਨਾ ਕੀਤਾ | ਇਸ ਮੌਕੇ ਸੰਗਤ ਮੰਡੀ ਵਾਸੀਆਂ ਨੇ ਮੰਡੀ 'ਚ ਸਪਲਾਈ ਹੁੰਦੇ ਦੂਸ਼ਿਤ ਪਾਣੀ ਤੇ ...
ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਲੋਬਲ ਕੈਂਸਰ ਕੰਨਸਰਨ ਇੰਡੀਆ ਵਲੋਂ ਸਥਾਨਕ ਬਾਬਾ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ 39ਵਾਂ ਮੁਫ਼ਤ ਕੈਂਸਰ ਸਕਰੀਨਿੰਗ ਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰੂ ਘਰ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮੁੱਖ ਚੋਣ ਕਮਿਸ਼ਨਰ ਭਾਰਤ ਵਲੋਂ ਜਾਰੀ ਸ਼ਡਿਊਲ ਅਨੁਸਾਰ ਨਗਰ ਪੰਚਾਇਤ ਤਲਵੰਡੀ ਸਾਬੋ ਦੀਆਂ ਆਮ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਦੀ ਮਿਤੀ 1 ਜਨਵਰੀ 2017 ਨੂੰ ਯੋਗਤਾ ਮਿਤੀ ਦੇ ਆਧਾਰ 'ਤੇ ਵੋਟਰ ਸੂਚੀ ਅਨੁਸਾਰ ...
ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਹਿਰੀ 'ਚ ਇਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਫ਼ਤਰ 'ਚ ਬੈਠ ਕੇ ਕਰਨ ਦੀ ਕੋਸ਼ਿਸ਼ ਕੀਤੀ ਹਾਲਾਂਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ...
ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ)-ਪਿਛਲੇ ਕੁਝ ਦਿਨਾ ਤੋਂ ਪੈ ਰਹੀ ਅਗੇਤੀ ਸੰਘਣੀ ਧੁੰਦ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ | ਦੱਸਣਾ ਬਣਦਾ ਹੈ ਕਿ ਇਸ ਵਾਰ ਪਹਿਲਾਂ ਨਾਲੋਂ ਅਗੇਤੀ ਪੈਣੀ ਸ਼ੁਰੂ ਹੋਈ ਭਾਰੀ ਧੁੰਦ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ | ਸਥਾਨਕ ਬੱਸ ਅੱਡੇ 'ਤੇ ਨਿੱਜੀ ਬੱਸ ਕੰਪਨੀਆਂ ਦੇ ਮੁਲਾਜ਼ਮਾਂ ਰਾਜੂ ਸਿੰਘ ਤੇ ਗੁਰਪਾਸ਼ ਮੈਨੂੰਆਣਾ ਅਨੁਸਾਰ ਧੁੰਦ ਕਾਰਨ ਜਿਥੇ ਸਵਾਰੀਆਂ ਦੀ ਗਿਣਤੀ ਘਟ ਜਾਣ ਨਾਲ ਟਰਾਂਸਪੋਰਟਰਾਂ ਨੂੰ ਨੁਕਸਾਨ ਸਹਿਣਾ ਪੈ ਰਿਹਾ ਹੈ | ਉਨ੍ਹਾਂ ਦੇ ਦੱਸਣ ਅਨੁਸਾਰ ਸਵੇਰੇ ਤੜਕਸਾਰ ਚੱਲਣ ਵਾਲੀਆਂ ਲੰਬੇ ਰੂਟ ਦੀਆਂ ਬੱਸਾਂ ਦੇ ਡਰਾਈਵਰਾਂ ਨੂੰ ਭਾਰੀ ਮੁਸ਼ਕਿਲ ਪੇਸ਼ ਆ ਰਹੀ ਹੈ ਤੇ ਬੱਸਾਂ ਆਪਣੇ ਨਿਰਧਾਰਿਤ ਸਮੇਂ ਤੋਂ ਪਛੜ ਕੇ ਚੱਲ ਰਹੀਆਂ ਹਨ | ਉੱਧਰ ਪ੍ਰਾਈਵੇਟ ਟਰਾਂਸਪੋਰਟਰ ਸਵੇਰੇ ਤੜਕਸਾਰ ਚੱਲਣ ਵਾਲੀਆਂ ਬੱਸਾਂ ਨੂੰ ਭਾਰੀ ਧੁੰਦ ਦੇ ਚਲਦਿਆਂ ਵਕਤੀ ਤੌਰ 'ਤੇ ਬੰਦ ਕਰਨ 'ਤੇ ਵੀ ਵਿਚਾਰ ਕਰ ਰਹੇ ਹਨ | ਦੂਜੇ ਪਾਸੇ ਸੰਘਣੀ ਧੰੁਦ ਦਾ ਅਸਰ ਖੇਤੀਬਾੜੀ 'ਤੇ ਵੀ ਸਿੱਧਾ ਪੈਂਦਾ ਦਿਖਾਈ ਦੇ ਰਿਹਾ ਹੈ | ਨਰਮੇ ਦੀਆਂ ਛਟੀਆਂ ਦੀ ਪੁਟਾਈ ਬਹੁਤੇ ਖੇਤਰਾਂ 'ਚ ਅਜੇ ਤੱਕ ਸ਼ੁਰੂ ਹੀ ਨਹੀਂ ਹੋ ਸਕੀ ਜਦ ਕਿ ਪਹਿਲਾਂ ਉਕਤ ਸਮੇਂ 'ਤੇ ਕਣਕ ਦੀ ਬਿਜਾਈ ਸ਼ੁਰੂ ਹੋ ਜਾਇਆ ਕਰਦੀ ਸੀ | ਅਗਾਂਹਵਧੂ ਕਿਸਾਨ ਜਸਪਾਲ ਸਿੰਘ ਨੰਬਰਦਾਰ ਅਨੁਸਾਰ ਮੌਸਮ ਦੇ ਅਚਾਨਕ ਬਦਲ ਜਾਣ ਕਾਰਨ ਨਰਮਾ ਉਤਪਾਦਕ ਕਿਸਾਨ ਕਈ ਥਾਵਾਂ 'ਤੇ ਅਜੇ ਆਖ਼ਰੀ ਵਾਰ ਦੇ ਨਰਮੇ ਦੇ ਟੀਂਡੇ ਤੋੜਨ 'ਤੇ ਲੱਗੇ ਹੋਏ ਹਨ ਤੇ ਫਿਰ ਨਰਮੇ ਦੀਆਂ ਛਟੀਆਂ ਦੀ ਪੁਟਾਈ ਸ਼ੁਰੂ ਹੋ ਸਕੇਗੀ ਜਿਸ ਕਾਰਨ ਕਣਕ ਦੀ ਬਿਜਾਈ ਥੋੜੀ ਪਛੜਨ ਦੀ ਸੰਭਾਵਨਾ ਬਣ ਗਈ ਹੈ | ਉਨ੍ਹਾਂ ਕਿਹਾ ਕਿ ਜੇ ਇੱਕ ਦੋ ਦਿਨਾਂ 'ਚ ਮੌਸਮ ਸਾਫ਼ ਨਾ ਹੋਇਆ ਤਾਂ ਛਟੀਆਂ ਦੀ ਪੁਟਾਈ ਹੋਰ ਵੀ ਲੇਟ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ |
ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪੰਜਾਬ ਮਿਉਂਸਪਲ ਵਰਕਸ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਇਕ ਜ਼ਰੂਰੀ ਮੀਟਿੰਗ 16 ਨਵੰਬਰ ਨੂੰ ਸਵੇਰੇ 10 ਵਜੇ ਦਫ਼ਤਰ ਨਗਰ ਕੌਾਸਲ ਗੋਨਿਆਣਾ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮੋੜ ਦੀ ...
ਬਠਿੰਡਾ, 13 ਨਵੰਬਰ (ਅ. ਬ.)-ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਾਡ ਰਿਸਰਚ, ਬਰਨਾਲਾ ਰੋਡ ਬਠਿੰਡਾ ਦੇ ਡਾ: ਪ੍ਰਸ਼ਾਂਤ ਸੇਵਤਾ (ਸੀ. ਟੀ. ਵੀ. ਐਸ.- ਸਰਜਨ) ਨੇ 53 ਸਾਲ ਦੇ ਮਰੀਜ਼ ਦੇ ਦਿਲ ਦੇ ਛੇਦ ਦਾ ਛੋਟਾ ਚੀਰਾ ਲਗਾ ਕੇ ਸਫ਼ਲ ਆਪ੍ਰੇਸ਼ਨ ਕੀਤਾ | ਮਰੀਜ਼ ਦੀ ਫੇਫੜਿਆਂ ...
ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਪਿੰਡ ਜਿਉਦ ਦੇ ਸਰਗਰਮ ਤੇ ਮਿਹਨਤੀ ਨੌਜਵਾਨ ਕਾਂਗਰਸੀ ਆਗੂ ਜਗਸੀਰ ਸਿੰਘ ਭੁੱਲਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਹਲਕਾ ਮੌੜ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਇਲਾਕੇ ਦੇ ਯੂਥ ਕਾਂਗਰਸੀ ਵਰਕਰਾਂ 'ਚ ...
ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਕਾਲਝਰਾਨੀ ਦੇ ਲੋਕਾਂ ਨੂੰ ਪਿਛਲੇ ਇਕ ਮਹੀਨੇ ਤੋਂ ਵਾਟਰ ਵਰਕਸ ਦਾ ਪੀਣ ਵਾਲਾ ਪਾਣੀ ਨਾ ਮਿਲਣ ਕਰਕੇ ਭੜਕੇ ਹੋਏ ਪਿੰਡ ਵਾਸੀਆਂ ਨੇ ਬਾਦਲ ਰੋਡ ਨੂੰ ਜਾਮ ਕੀਤਾ | ਧਰਨਾ ਲਾਉਣ ਵਾਲਿਆਂ 'ਚੋਂ ...
ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਸਮਾਜ ਸੇਵੀ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਦਿੰਦੇ ਹੋਏ 14 ਨਵੰਬਰ ਨੂੰ ਵਰਲਡ ਡਾਇਬਿਟੀਜ਼ ਡੇ ਸੰਸਾਰ 'ਚ ਨਵਾਂ ਰਿਕਾਰਡ ਬਣਾਉਣ ਨੂੰ ਲੈ ਕੇ ਟੀਚਾ ਨਿਰਧਾਰਿਤ ਕੀਤਾ ਹੈ | ਇਸ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੇਬੈਂਡ 'ਚ ਵਾਧਾ ਕਰਾਉਣ ਅਤੇ ਥਰਮਲ ਪਲਾਂਟ ਬਠਿੰਡਾ ਨੂੰ ਚੱਲਦਾ ਰੱਖਣ ਲਈ ਪਾਵਰਕਾਮ ਦੇ ਮੁਲਾਜ਼ਮਾਂ ਨੇ ਪੀ. ਐਸ. ਈ. ਬੀ. ਇੰਪਲਾਈਜ਼ ਫਾਰਮ ਦੇ ਸੱਦੇ 'ਤੇ ਬਠਿੰਡਾ-ਗੋਨਿਆਣਾ ਰੋਡ ਪੁੱਲ ਨਜ਼ਦੀਕ ਧਰਨਾ ਪ੍ਰਦਰਸ਼ਨ ਕੀਤਾ | ...
ਭਾਈਰੂਪਾ, 13 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਬਾਲ ਦਿਵਸ ਮੌਕੇ 'ਖੇਡ ਮਹਿਲਾਂ' ਦੇ ਨਾਂਅ ਹੇਠ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਨਰਸਰੀ ਕਲਾਸਾਂ ਦੀ ਸ਼ੁਰੂਆਤ ਨੂੰ ਲੈ ਕੇ ਸੂਬੇ ਦੇ ਜ਼ਿਆਦਾਤਰ ...
ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਪੰਜਾਬ ਪੁਲਿਸ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਜ਼ਿਲ੍ਹੇ ਭਰ 'ਚੋਂ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਇਕੱਤਰ ਹੋ ਰੋਸ ਜ਼ਾਹਿਰ ਕੀਤਾ ਹੈ ਕਿ ਜਦ ਕਿ ਦੇਸ਼ ਦੇ ਬਾਕੀ ਸੂਬਿਆਂ 'ਚ ਪੁਲਿਸ ਭਰਤੀ ਲਈ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਵਿਰਾਸਤ ਦੀ ਸੰਭਾਲ ਤੇ ਪ੍ਰਸਾਰ ਲਈ ਯਤਨਸ਼ੀਲ ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਾਡੇਸ਼ਨ ਵਲੋਂ ਪੰਜਾਬੀ ਵਿਰਾਸਤ ਤੇ ਸਭਿਆਚਾਰ ਨੂੰ ਸਮਰਪਿਤ 14ਵਾਂ ਵਿਰਾਸਤੀ ਮੇਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ...
ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵੈੱਲਫੇਅਰ ਤੇ ਵਿਕਾਸ ਮੰਚ ਵੱਲੋਂ ਮੰਚ ਦੇ ਸਰਪ੍ਰਸਤ ਪਿ੍ਥੀਪਾਲ ਸਿੰਘ ਜਲਾਲ ਦੀ ਅਗਵਾਈ 'ਚ ਮੀਟਿੰਗ ਕਰਕੇ ਬੀਤੇ ਦਿਨੀਂ ਬਠਿੰਡਾ-ਭੁੱਚੋ ਮੰਡੀ ਸੜਕ 'ਤੇ ਟਿੱਪਰ ਵਲੋਂ ਬੜੀ ਬੇਰਹਿਮੀ ਨਾਲ ਕੁਚਲੇ ਗਏ ...
ਰਾਮਾਂ ਮੰਡੀ, 13 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਦੇ ਮਾਲਵਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਮਰੀਜ਼ ਲਈ ਖ਼ੂਨਦਾਨ ਕੀਤਾ | ਜਾਣਕਾਰੀ ਅਨੁਸਾਰ ਬਠਿੰਡਾ ਨਿੱਜੀ ਹਸਪਤਾਲ 'ਚ ਦਾਖਲ ਮਰੀਜ਼ ਨੂੰ ਐਮਰਜੈਂਸੀ ਵਿਚ ਖ਼ੂਨ ...
ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ ਕਨਵੀਨਰ ਜਗਜੀਤ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਵਲੋਂ ਉਲੀਕੇ ਸੰਘਰਸ਼ ਅਨੁਸਾਰ ...
ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਸ੍ਰੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ: ਮਨਦੀਪ ਮਿੱਤਲ, ਸੀ. ਜੇ. ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ...
ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਲੋਂ ਡਿਪਲੋਮਾ ਇਨ ਗਰੀਨ ਫਾਰਮਿੰਗ ਐਾਡ ਟੈਕਨਾਲੋਜੀ (ਡੀ. ਜੀ. ਐਫ. ਟੀ.) ਬੰਦ ਕਰਨ ਦੇ ਫ਼ੈਸਲੇ ਕਾਰਨ ਇਸ ਡਿਪਲੋਮੇ 'ਚ ਸਾਲ 2015-16 ਦੇ ਸੈਸ਼ਨ ਦੌਰਾਨ ਦਾਖਲ ਹੋਏ ਕਰੀਬ 2 ਦਰਜਨ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX