ਤਾਜਾ ਖ਼ਬਰਾਂ


ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਨਾਭਾ, 24 ਮਈ {ਅਮਨਦੀਪ ਸਿੰਘ ਲਵਲੀ}- ਹਲਕਾ ਨਾਭਾ ਦੇ ਪਿੰਡ ਹਰੀਗੜ੍ਹ ਦੇ 38 ਸਾਲਾ ਵਸਨੀਕ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ...
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 24 ਮਾਰਚ (ਰੇਸ਼ਮ ਸਿੰਘ)- ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਲੈਫ਼ਟੀਨੈਂਟ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਸਾਥੀ ਤੇ ਸੂਚੀਬੱਧ ਖਾੜਕੂ ਨੂੰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵਲੋਂ ਅੱਜ ਜਲੰਧਰ ....
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਨਵੀਂ ਦਿੱਲੀ, 24 ਮਈ- ਮੋਦੀ ਸਰਕਾਰ ਦੀ ਆਖ਼ਰੀ ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲੋਕ ਸਭਾ ਭੰਗ ਕੀਤੇ ਜਾਣ ਦੀ ਜਾਣਕਾਰੀ ਦੇਣ .....
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਲੌਂਗੋਵਾਲ, 24 ਮਈ (ਵਿਨੋਦ)- ਥਾਣਾ ਚੀਮਾ ਅਧੀਨ ਪੈਂਦੇ ਪਿੰਡ ਨਮੋਲ ਵਿਖੇ ਅਣਖ ਦੀ ਖ਼ਾਤਰ ਕਤਲ ਕੀਤੀ ਗਈ ਲੜਕੀ ਦੇ ਮਾਮਲੇ 'ਚ ਚੀਮਾ ਪੁਲਿਸ ਨੇ ਦੋ ਔਰਤਾਂ ਸਮੇਤ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ਼ ਕੀਤਾ ਹੈ। ਇਸ ਸੰਬੰਧੀ ਪੁਲਿਸ ਨੇ ਤਿੰਨ ਮੁੱਖ ਦੋਸ਼ੀਆਂ ....
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਹਾਦਸੇ 'ਚ ਮਾਰੇ ਗਏ ਵਿਦਿਆਰਥੀਆਂ ਦੇ ਪਰਿਵਾਰ ਨੂੰ 4 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਹਾਦਸੇ ....
ਪੰਜਾਬ 'ਚ ਪਾਰਟੀਆਂ ਦੇ ਬੁਰੇ ਹਾਲਤਾਂ ਦੇ ਕਈ ਹਨ ਕਾਰਨ- ਸੰਜੇ ਸਿੰਘ
. . .  1 day ago
ਲੁਧਿਆਣਾ, 24 ਮਈ- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਮੁੱਦਿਆਂ ਦੀ ਗੱਲ ਨਾ ਕਰਕੇ ਹਮੇਸ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨੇ 'ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ 'ਚ ....
ਸੂਰਤ: ਇਮਾਰਤ 'ਚ ਭਿਆਨਕ ਅੱਗ ਲੱਗਣ ਕਾਰਨ 15 ਲੋਕਾਂ ਦੀ ਮੌਤ
. . .  1 day ago
ਗਾਂਧੀ ਨਗਰ, 24 ਮਈ- ਗੁਜਰਾਤ ਦੇ ਸੂਰਤ 'ਚ ਇਕ ਇਮਾਰਤ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਇਹ ਅੱਗ ਇੰਨੀ ਭਿਆਨਕ ਸੀ ਕਿ ਜਿਸ ਨਾਲ 15 ਲੋਕਾਂ ਦੀ ਮੌਤ ਹੋ ਗਈ ਜਦਕਿ ਲਗਭਗ 30 ਤੋਂ ਵੱਧ ਲੋਕ ਅੰਦਰ ਫਸੇ ਹੋਏ ....
ਕੇਂਦਰੀ ਕੈਬਨਿਟ ਨੇ ਦਿੱਤੀ 16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 24 ਮਈ- ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਕੈਬਨਿਟ ਦੀ ਬੈਠਕ ਹੋਈ। ਇਸ ਬੈਠਕ 'ਚ ਕੈਬਨਿਟ ਵਲੋਂ 16ਵੀਂ ਭਾਵ ਕਿ ਮੌਜੂਦਾ ਲੋਕ ਸਭਾ ਨੂੰ ਭੰਗ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ...
ਤਰਨਤਾਰਨ 'ਚ ਘਰ 'ਚ ਸੁੱਤੇ ਪਏ ਪਰਿਵਾਰ ਦੇ ਤਿੰਨ ਜੀਆਂ ਦਾ ਬੇਰਹਿਮੀ ਨਾਲ ਕਤਲ
. . .  1 day ago
ਤਰਨ ਤਾਰਨ, 24 ਮਈ (ਹਰਿੰਦਰ ਸਿੰਘ)- ਤਰਨ ਤਾਰਨ ਦੇ ਨਜ਼ਦੀਕੀ ਪਿੰਡ ਢੋਟੀਆਂ ਵਿਖੇ ਬੀਤੀ ਰਾਤ ਘਰ 'ਚ ਸੁੱਤੇ ਪਏ ਇੱਕੋ ਪਰਿਵਾਰ ਦੇ ਤਿੰਨ ਜੀਆਂ ਦਾ ਅਣਪਛਾਤੇ ਵਿਅਕਤੀਆਂ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਦੌਰਾਨ ਇੱਕ 10 ਸਾਲਾ ਲੜਕੀ ਗੰਭੀਰ...
ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ
. . .  1 day ago
ਵਾਸ਼ਿੰਗਟਨ, 24 ਮਈ- ਲੋਕ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕਰਨ 'ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈਆਂ ਦਿੱਤੀਆਂ ਹਨ। ਇਵਾਂਕਾ ਨੇ ਇਸ ਸੰਬੰਧੀ ਟਵੀਟ ਕਰਕੇ ਕਿਹਾ ਕਿ ਉਹ...
ਡੀ. ਆਰ. ਡੀ. ਓ. ਵਲੋਂ ਪੋਖਰਨ 'ਚ ਗਾਈਡੇਡ ਬੰਬ ਦਾ ਸਫਲਤਾਪੂਰਵਕ ਪ੍ਰੀਖਣ
. . .  1 day ago
ਜੈਪੁਰ, 24 ਮਈ- ਭਾਰਤ ਦੀ ਰੱਖਿਆ ਖੋਜ ਅਤੇ ਵਿਕਾਸ ਸੰਸਥਾ (ਡੀ. ਆਰ. ਡੀ. ਓ.) ਵਲੋਂ ਅੱਜ ਦੇਸ਼ 'ਚ ਵਿਕਸਿਤ 500 ਕਿਲੋਗ੍ਰਾਮ ਇਨਰਸਾਇਲੀ ਗਾਈਡੇਡ ਬੰਬ ਦਾ ਰਾਜਸਥਾਨ ਦੇ ਪੋਖਰਨ ਟੈਸਟ ਫਾਇਰਿੰਗ ਰੇਂਜ 'ਚ ਸਫਲਤਾਪੂਰਵਕ ਪ੍ਰੀਖਣ ਕੀਤਾ ਗਿਆ। ਇਹ ਬੰਬ...
ਪਠਾਨਕੋਟ ਵਿਖੇ ਧੰਨਵਾਦ ਰੋਡ ਸ਼ੋਅ ਕੱਢਣ ਮਗਰੋਂ ਮੁੰਬਈ ਰਵਾਨਾ ਹੋਏ ਸੰਨੀ ਦਿਓਲ
. . .  1 day ago
ਰਾਜਾਸਾਂਸੀ, 24 ਮਈ (ਹਰਦੀਪ ਸਿੰਘ ਖੀਵਾ)- ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਜੇਤੂ ਰਹੇ ਭਾਜਪਾ ਉਮੀਦਵਾਰ ਸੰਨੀ ਦਿਓਲ ਅੱਜ ਪਠਾਨਕੋਟ ਵਿਖੇ ਵੋਟਰਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਕੱਢਣ ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ...
ਜਿੱਤਣ ਮਗਰੋਂ ਬੋਲੇ ਭਾਜਪਾ ਦੇ ਸੰਸਦ ਮੈਂਬਰ- ਪਾਕਿਸਤਾਨ ਭੇਜਾਂਗਾ ਅਲੀਗੜ੍ਹ ਯੂਨੀਵਰਸਿਟੀ 'ਚ ਲੱਗੀ ਜਿਨਾਹ ਦੀ ਤਸਵੀਰ
. . .  1 day ago
ਲਖਨਊ, 24 ਮਈ- ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਅਲੀਗੜ੍ਹ ਤੋਂ ਜਿੱਤੇ ਭਾਜਪਾ ਦੇ ਸੰਸਦ ਸਤੀਸ਼ ਕੁਮਾਰ ਗੌਤਮ ਮੈਂਬਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਜਿੱਤਣ ਮਗਰੋਂ ਹੁਣ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਲੱਗੀ ਮੁਹੰਮਦ ਅਲੀ ਜਿਨਾਹ ਦੀ...
ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਅੰਮ੍ਰਿਤਸਰ, 24 ਮਈ (ਜਸਵੰਤ ਸਿੰਘ ਜੱਸ)- ਲੋਕ ਸਭਾ ਚੋਣਾਂ 'ਚ ਜਿੱਤ ਪ੍ਰਾਪਤ ਕਰਨ ਮਗਰੋਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਉਨ੍ਹਾਂ ਦੀ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਅੱਜ ਸ਼ੁਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਲੋਕ ਇਨਸਾਫ਼ ਪਾਰਟੀ ਪੰਜਾਬ ਦੀਆਂ ਸਾਰੀਆਂ ਜ਼ਿਮਨੀ ਚੋਣਾਂ ਲੜੇਗੀ- ਬੈਂਸ
. . .  1 day ago
ਲੁਧਿਆਣਾ, 24 ਮਈ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਲੜੇਗੀ। ਉਨ੍ਹਾਂ ਕਿਹਾ ਕਿ ਪੀ. ਡੀ. ਏ...
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਬ੍ਰਿਟੇਨ ਦੀ ਪ੍ਰਧਾਨ ਮੰਤਰੀ ਥੈਰੇਸਾ ਮੇਅ ਨੇ ਕੀਤਾ ਅਸਤੀਫ਼ੇ ਦਾ ਐਲਾਨ
. . .  1 day ago
ਅਡਵਾਨੀ ਕਾਰਨ ਸੰਭਵ ਹੋਈ ਭਾਜਪਾ ਦੀ ਜਿੱਤ- ਮੋਦੀ
. . .  1 day ago
ਵੱਖ-ਵੱਖ ਉਮੀਦਵਾਰਾਂ ਨੂੰ ਨਕਾਰਦਿਆਂ ਫ਼ਰੀਦਕੋਟ 'ਚ 19053 ਵੋਟਰਾਂ ਨੇ ਦੱਬਿਆ 'ਨੋਟਾ' ਦਾ ਬਟਨ
. . .  1 day ago
ਲੋਕ ਸਭਾ ਚੋਣਾਂ 'ਚ ਜਿੱਤ ਹਾਸਲ ਕਰਨ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਸੁਖਬੀਰ ਅਤੇ ਹਰਸਿਮਰਤ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਬਠਿੰਡਾ /ਮਾਨਸਾ

ਨਰੂਆਣਾ ਨੇੜੇ ਕੈਂਟਰ ਪਲਟਿਆ, ਜਾਨੀ ਨੁਕਸਾਨ ਤੋਂ ਬਚਾਅ

ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਬਠਿੰਡਾ-ਬਾਦਲ ਸੜਕ 'ਤੇ ਪਿੰਡ ਨਰੂਆਣਾ ਨੇੜੇ ਮਜ਼ਦੂਰਾਂ ਨੂੰ ਲਿਜਾ ਰਿਹਾ ਕੈਂਟਰ ਸੜਕ ਵਿਚਕਾਰ ਪਲਟ ਜਾਣ ਨਾਲ ਜਾਨੀ ਨੁਕਸਾਨ ਤੋਂ ਤਾਂ ਬਚਾਅ ਹੋ ਗਿਆ ਪਰ ਇਸ ਹਾਦਸੇ 'ਚ ਕਈ ਮਜ਼ਦੂਰ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹਾਈ ਕੋਰਟ ਦੇ ਹੁਕਮਾਂ 'ਤੇ ਰਿਆਤ ਬਾਹਰਾ ਲਾਅ ਕਾਲਜ ਵਿਦਿਆਰਥੀ ਖ਼ੁਦਕੁਸ਼ੀ ਕੇਸ ਮੁੜ ਖੁੱਲਿ੍ਹਆ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-16 ਮਈ 2016 ਨੂੰ ਰਿਆਤ ਬਾਹਰਾ ਲਾਅ ਕਾਲਜ ਖਰੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਹੋਸਟਲ ਵਿਖੇ ਖ਼ੁਦਕੁਸ਼ੀ ਕਰਨ ਵਾਲੇ ਵਿਦਿਆਰਥੀ ਅਤਿੰਦਰਪਾਲ ਸਿੰਘ ਵਾਸੀ ਮੌੜ ਮੰਡੀ ਜ਼ਿਲ੍ਹਾ ਬਠਿੰਡਾ ਦਾ ਕੇਸ ਹਾਈ ਕੋਰਟ ਦੇ ...

ਪੂਰੀ ਖ਼ਬਰ »

ਢਾਡੀ ਹਮੇਸ਼ਾ ਸੱਚਾ ਇਤਿਹਾਸ ਪੇਸ਼ ਕਰਦੇ ਹਨ-ਮੱਖਣ ਸਿੰਘ ਸਿੱਧੂ

ਭਾਈਰੂਪਾ, 13 ਨਵੰਬਰ (ਵਰਿੰਦਰ ਲੱਕੀ)-ਮਾਲਵਾ ਢਾਡੀ ਸਾਹਿਤ ਸਭਾ ਦੇ ਪ੍ਰਧਾਨ ਤੇ ਅੰਤਰਰਾਸ਼ਟਰੀ ਢਾਡੀ ਮੱਖਣ ਸਿੰਘ ਸਿੱਧੂ ਸੇਲਬਰਾਹ ਨੇ ਇੱਥੇ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਇਕ ਪ੍ਰੈਸ ਮਿਲਣੀ 'ਚ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਅਭਿਆਨ ਤਹਿਤ ਵਿਸ਼ੇਸ਼ ਬੈਠਕ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਜ਼ਿਲ੍ਹਾ ਬਠਿੰਡਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਭਿਆਨ ਤਹਿਤ ਡੀ. ਸੀ. ਮੀਟਿੰਗ ਹਾਲ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ | ਬੈਠਕ ਦੌਰਾਨ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਦੀਪਰਵਾ ਲਾਕਰਾ ਨੇ ਦੱਸਿਆ ਕਿ ਪਹਿਲੀ 12 ...

ਪੂਰੀ ਖ਼ਬਰ »

ਧੂੰਆਂਖੀ ਧੁੰਦ ਕਾਰਨ ਸਕੂਲ ਬੰਦ ਰੱਖਣ ਦੇ ਹੁਕਮਾਂ ਦੇ ਬਾਵਜੂਦ ਖੁੱਲਿ੍ਹਆ ਦਿੱਲੀ ਪਬਲਿਕ ਸਕੂਲ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਧੰੂਆਂਖੀ ਧੁੰਦ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਵਲੋਂ 15 ਨਵੰਬਰ ਤੱਕ ਸਕੂਲ ਬੰਦ ਰੱਖਣ ਦੇ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਅੱਜ ਦਿੱਲੀ ਪਬਲਿਕ ਸਕੂਲ (ਡੀ. ਪੀ. ਐਸ.) ਆਮ ਦਿਨਾਂ ਵਾਂਗ ਖੁੱਲਿ੍ਹਆ ...

ਪੂਰੀ ਖ਼ਬਰ »

ਲੁਟੇਰਿਆ ਨੇ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਤੋਂ 71 ਹਜ਼ਾਰ ਲੁੱਟੇ

ਭਾਈਰੂਪਾ, 13 ਨਵੰਬਰ (ਵਰਿੰਦਰ ਲੱਕੀ)-ਸਥਾਨਕ ਕਸਬੇ ਅੰਦਰ ਅੱਜ ਦਿਨ ਦਿਹਾੜੇ ਅਣਪਛਾਤੇ ਲੁਟੇਰਿਆ ਵਲੋਂ ਇਕ ਮੋਟਰਸਾਈਕਲ ਸਵਾਰ ਤੋਂ 71 ਹਜ਼ਾਰ ਰੁਪਏ ਦੀ ਨਕਦੀ ਲੁੱਟ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੇਰੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਦਰੜਨ ਵਾਲੇ ਟਿੱਪਰ ਚਾਲਕ ਦੇ ਪੁਲਿਸ ਰਿਮਾਂਡ 'ਚ ਦੋ ਦਿਨਾ ਦਾ ਵਾਧਾ

ਬਠਿੰਡਾ ਛਾਉਣੀ, 13 ਨਵੰਬਰ (ਪਰਵਿੰਦਰ ਸਿੰਘ ਜੌੜਾ)-8 ਨਵੰਬਰ ਨੂੰ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹਰਾਹ 'ਤੇ ਛਾਉਣੀ ਖੇਤਰ ਦੇ ਪੁਲ 'ਤੇ 9 ਨਿਰਦੋਸ਼ ਵਿਦਿਆਰਥੀਆਂ ਨੂੰ ਦਰੜ ਕੇ ਮਾਰ ਦੇਣ ਵਾਲੇ ਪਟੇਲ ਕੰਪਨੀ ਦੇ ਸੀਮਿੰਟ ਟਿੱਪਰ ਚਾਲਕ ਦੇ ਪੁਲਿਸ ਰਿਮਾਂਡ 'ਚ ਬਠਿੰਡਾ ਦੀ ...

ਪੂਰੀ ਖ਼ਬਰ »

30 ਡੱਬੇ ਨਾਜਾਇਜ਼ ਸ਼ਰਾਬ ਦੇ ਬਰਾਮਦ

ਤਲਵੰਡੀ ਸਾਬੋ, 13 ਨਵੰਬਰ (ਰਵਜੋਤ ਸਿੰਘ ਰਾਹੀ)-ਤਲਵੰਡੀ ਸਾਬੋ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਗਰੂਪ ਸਿੰਘ ਦੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਮਾਰਚ ਕੱਢਣ ਉਪਰੰਤ ਦਿੱਤਾ ਏ. ਡੀ .ਸੀ. ਨੂੰ ਮੰਗ-ਪੱਤਰ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਇਥੇ ਟੀਚਰਜ਼ ਹੋਮ ਵਿਖੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਇਕਾਈ ਬਠਿੰਡਾ ਦੇ ਬੈਨਰ ਹੇਠ ਇਕੱਠੀਆਂ ਹੋਈਆਂ ਆਂਗਣਵਾੜੀ ਮੁਲਾਜ਼ਮਾਂ ਨੇ ਮਿੰਨੀ ਸਕੱਤਰੇਤ ਤੱਕ ਮਾਰਚ ਕੱਢਿਆ ਜਿਥੇ ਪੁਲਿਸ ਦੁਆਰਾ ...

ਪੂਰੀ ਖ਼ਬਰ »

ਜ਼ਮੀਨੀ ਝਗੜੇ 'ਚ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਥਾਣਾ ਨੰਦਗੜ੍ਹ ਦੇ ਪਿੰਡ ਜੰਗੀਰਾਣਾ 'ਚ ਜ਼ਮੀਨੀ ਝਗੜੇ ਦੀ ਰੰਜਸ਼ ਦੇ ਚੱਲਦਿਆਂ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਔਰਤ ਦੇ ਖੇਤ 'ਚ ਦਾਖਲ ਹੋ ਕੇ ਨਿਸ਼ਾਨਦੇਹੀ ਵਾਲੇ ਠੱਡੇ ਪੁੱਟ ਕੇ ਕਣਕ ਦੀ ਫ਼ਸਲ ਦਾ ਨੁਕਸਾਨ ਕਰਨ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਵਿੱਦਿਅਕ ਸੰਸਥਾਵਾਂ 17 ਤੱਕ ਅਰਜ਼ੀਆਂ ਭੇਜਣ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਤਹਿਤ ਆਨਲਾਈਨ ਅਰਜ਼ੀਆਂ ਮੰਗੀਆਂ ਗਈਆਂ ਸਨ | ਵਿਦਿਆਰਥੀਆਂ ਵਲੋਂ ਆਨਲਾਈਨ ਅੱਪਲੋਡ ...

ਪੂਰੀ ਖ਼ਬਰ »

ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀਆਂ ਨੇ ਉਦਯੋਗਿਕ ਦੌਰੇ ਲਗਾਏ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪ੍ਰੈਕਟੀਕਲ ਗਿਆਨ ਹਮੇਸ਼ਾ ਗਿਆਨ ਵਧਾਉਂਦਾ ਹੈ ਤੇ ਸਿਧਾਂਤਕ ਸੰਕਲਪਾਂ ਨੂੰ ਸਪਸ਼ਟ ਕਰਨ 'ਚ ਮਦਦ ਕਰਦਾ ਹੈ | ਇਸ ਦਿਸ਼ਾ ਵੱਲ ਪਹਿਲਕਦਮੀ ਕਰਦਿਆਂ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਲੋਂ ਵਿਦਿਆਰਥੀਆਂ ਲਈ ...

ਪੂਰੀ ਖ਼ਬਰ »

ਸਾਂਝੀ ਸੰਘਰਸ਼ ਕਮੇਟੀ ਦੀ ਮੁਹਿੰਮ 'ਚ ਸਾਬਕਾ ਸੰਸਦ ਮੈਂਬਰ ਪਰਮਜੀਤ ਕੌਰ ਗੁਲਸ਼ਨ ਨੇ ਕੀਤੀ ਸਹਾਇਤਾ

ਤਲਵੰਡੀ ਸਾਬੋ, 13 ਨਵੰਬਰ (ਰਵਜੋਤ ਸਿੰਘ ਰਾਹੀ)-ਲੋਕਾਂ ਹਿਤਾਂ ਤੇ ਸਮਾਜ ਸੇਵੀ ਕੰਮਾਂ 'ਚ ਮੋਹਰੀ ਇਲਾਕੇ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਪਹਿਲ-ਕਦਮੀ ਕਰਦਿਆਂ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਸ਼ੁਰੂ ਕੀਤੀ ਲੋੜਵੰਦਾਂ ਦੀ ਦੁਕਾਨ ਜਿਸ 'ਚ ਗ਼ਰੀਬਾਂ ਤੇ ਲੋੜਵੰਦਾਂ ...

ਪੂਰੀ ਖ਼ਬਰ »

ਪਰਲਜ਼ ਕੰਪਨੀ ਹੱਥੋਂ ਆਰਥਿਕ ਲੁੱਟ ਦੇ ਸ਼ਿਕਾਰ ਲੋਕਾਂ ਵਲੋਂ ਸੇਬੀ ਦਫ਼ਤਰ ਦੇ ਘਿਰਾਓ ਦੀ ਚਿਤਾਵਨੀ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪਰਲਜ਼ ਕੰਪਨੀ ਹੱਥੋਂ ਲੁੱਟ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਬਣਾਈ ਗਈ ਇਨਸਾਫ਼ ਦੀ ਲਹਿਰ ਜਥੇਬੰਦੀ ਪੰਜਾਬ ਦੇ ਆਗੂਆਂ ਵਲੋਂ ਇਥੇ ਪ੍ਰੈੱਸ ਕਾਨਫ਼ਰੰਸ ਕਰਕੇ ਇਨਸਾਫ਼ ਨਾ ਮਿਲਣ ਦੀ ਸੂਰਤ ਵਿਚ ਸੇਬੀ ਦੇ ਚੰਡੀਗੜ੍ਹ ਸਥਿਤ ...

ਪੂਰੀ ਖ਼ਬਰ »

ਹਰਜਿੰਦਰ ਸੇਠੀ ਜੇਠੂਕੇ ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਵਲੋਂ ਪਿੰਡ ਜੇਠੂਕੇ ਦੇ ਮਿਹਨਤੀ ਤੇ ਸਰਗਰਮ ਯੂਥ ਕਾਂਗਰਸੀ ਆਗੂ ਹਰਜਿੰਦਰ ਸਿੰਘ ਸੇਠੀ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਮਿਉਂਸਪਲ ਵਰਕਸ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਬੈਠਕ 16 ਨੂੰ

ਸੰਗਤ ਮੰਡੀ, 13 ਨਵੰਬਰ (ਅੰਮਿ੍ਤਪਾਲ ਸ਼ਰਮਾ)-ਮਿਉਂਸਪਲ ਕਾਮਿਆਂ ਦੇ ਮਸਲਿਆਂ ਸਬੰਧੀ ਵਿਚਾਰਾਂ ਕਰਨ ਲਈ ਪੰਜਾਬ ਮਿਉਂਸਪਲ ਵਰਕਸ ਯੂਨੀਅਨ ਦੀ ਜ਼ਿਲ੍ਹਾ ਬਠਿੰਡਾ ਇਕਾਈ ਦੀ ਜ਼ਰੂਰੀ ਮੀਟਿੰਗ 16 ਨਵੰਬਰ ਨੂੰ ਸਵੇਰੇ 10 ਵਜੇ ਨਗਰ ਕੌਾਸਲ ਦਫ਼ਤਰ ਗੋਨਿਆਣਾ ਮੰਡੀ ਵਿਖੇ ...

ਪੂਰੀ ਖ਼ਬਰ »

ਸਰਕਾਰ ਬਦਲਦੇ ਹੀ ਵਿਕਾਸ ਕੰਮ ਲਟਕੇ

ਰਾਮਾਂ ਮੰਡੀ, 13 ਨਵੰਬਰ (ਤਰਸੇਮ ਸਿੰਗਲਾ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਚੋਣਾਂ 'ਚ ਲਾਹਾ ਲੈਣ ਲਈ ਪਿੰਡ ਚੱਕ ਹੀਰਾ ਸਿੰਘ ਵਾਲਾ ਵਿਖੇ ਵਿਕਾਸ ਕੰਮਾਂ ਦੇ ਅਧੀਨ ਮੋਘਾ ਨੰਬਰ 25168 ਟੇਲ 'ਤੇ ਸ਼ੁਰੂ ਕਰਵਾਇਆ ਗਿਆ | ਫ਼ਸਲਾਂ ਨੂੰ ਪਾਣੀ ਦੇਣ ਲਈ ਪੱਕਾ ਸਿੰਚਾਈ ਖਾਲ ਦੀ ...

ਪੂਰੀ ਖ਼ਬਰ »

ਹਲਕਾ ਵਿਧਾਇਕ ਰੁਪਿੰਦਰ ਰੂਬੀ ਨੇ ਕੀਤਾ ਸੰਗਤ ਮੰਡੀ ਦੇ ਜਲ-ਘਰ ਦਾ ਮੁਆਇਨਾ

ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ)-ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਸੰਗਤ ਮੰਡੀ ਦੇ ਜਲ-ਘਰ ਦਾ ਮੁਆਇਨਾ ਕੀਤਾ | ਇਸ ਮੌਕੇ ਸੰਗਤ ਮੰਡੀ ਵਾਸੀਆਂ ਨੇ ਮੰਡੀ 'ਚ ਸਪਲਾਈ ਹੁੰਦੇ ਦੂਸ਼ਿਤ ਪਾਣੀ ਤੇ ...

ਪੂਰੀ ਖ਼ਬਰ »

ਕੈਂਸਰ ਸਕਰੀਨਿੰਗ ਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਗਲੋਬਲ ਕੈਂਸਰ ਕੰਨਸਰਨ ਇੰਡੀਆ ਵਲੋਂ ਸਥਾਨਕ ਬਾਬਾ ਦੀਪ ਸਿੰਘ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ 39ਵਾਂ ਮੁਫ਼ਤ ਕੈਂਸਰ ਸਕਰੀਨਿੰਗ ਤੇ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਗੁਰੂ ਘਰ ...

ਪੂਰੀ ਖ਼ਬਰ »

ਚੋਣ ਕਮਿਸ਼ਨ ਵਲੋਂ ਤਲਵੰਡੀ ਸਾਬੋ ਵਿਖੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸ਼ੁਰੂ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਮੁੱਖ ਚੋਣ ਕਮਿਸ਼ਨਰ ਭਾਰਤ ਵਲੋਂ ਜਾਰੀ ਸ਼ਡਿਊਲ ਅਨੁਸਾਰ ਨਗਰ ਪੰਚਾਇਤ ਤਲਵੰਡੀ ਸਾਬੋ ਦੀਆਂ ਆਮ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਦੀ ਮਿਤੀ 1 ਜਨਵਰੀ 2017 ਨੂੰ ਯੋਗਤਾ ਮਿਤੀ ਦੇ ਆਧਾਰ 'ਤੇ ਵੋਟਰ ਸੂਚੀ ਅਨੁਸਾਰ ...

ਪੂਰੀ ਖ਼ਬਰ »

ਕਿਸਾਨ ਦੀ ਜ਼ਮੀਨ ਦੀ ਕੁਰਕੀ ਦੀ ਕੋਸ਼ਿਸ਼ ਦਾ ਮਾਮਲਾ ਆਇਆ ਸਾਹਮਣੇ

ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ)-ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲਹਿਰੀ 'ਚ ਇਕ ਕਿਸਾਨ ਦੀ ਜ਼ਮੀਨ ਦੀ ਕੁਰਕੀ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਦਫ਼ਤਰ 'ਚ ਬੈਠ ਕੇ ਕਰਨ ਦੀ ਕੋਸ਼ਿਸ਼ ਕੀਤੀ ਹਾਲਾਂਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਨਰਮੇ ਦੀਆਂ ਛਟੀਆਂ ਦੀ ਪੁਟਾਈ ਤੇ ਕਣਕ ਦੀ ਬਿਜਾਈ ਪਛੜੀ

ਤਲਵੰਡੀ ਸਾਬੋ, 13 ਨਵੰਬਰ (ਰਣਜੀਤ ਸਿੰਘ ਰਾਜੂ)-ਪਿਛਲੇ ਕੁਝ ਦਿਨਾ ਤੋਂ ਪੈ ਰਹੀ ਅਗੇਤੀ ਸੰਘਣੀ ਧੁੰਦ ਨੇ ਜਨਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ | ਦੱਸਣਾ ਬਣਦਾ ਹੈ ਕਿ ਇਸ ਵਾਰ ਪਹਿਲਾਂ ਨਾਲੋਂ ਅਗੇਤੀ ਪੈਣੀ ਸ਼ੁਰੂ ਹੋਈ ਭਾਰੀ ਧੁੰਦ ਕਾਰਨ ...

ਪੂਰੀ ਖ਼ਬਰ »

ਮਿਉਂਸਪਲ ਵਰਕਸ ਯੂਨੀਅਨ ਦੀ ਮੀਟਿੰਗ 16 ਨੂੰ

ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪੰਜਾਬ ਮਿਉਂਸਪਲ ਵਰਕਸ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਇਕ ਜ਼ਰੂਰੀ ਮੀਟਿੰਗ 16 ਨਵੰਬਰ ਨੂੰ ਸਵੇਰੇ 10 ਵਜੇ ਦਫ਼ਤਰ ਨਗਰ ਕੌਾਸਲ ਗੋਨਿਆਣਾ ਵਿਖੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮੋੜ ਦੀ ...

ਪੂਰੀ ਖ਼ਬਰ »

ਦਿਲ ਦੇ ਛੇਦ ਦਾ ਛੋਟੇ ਚੀਰੇ ਨਾਲ ਸਫ਼ਲ ਆਪੇ੍ਰਸ਼ਨ

ਬਠਿੰਡਾ, 13 ਨਵੰਬਰ (ਅ. ਬ.)-ਆਦੇਸ਼ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਐਾਡ ਰਿਸਰਚ, ਬਰਨਾਲਾ ਰੋਡ ਬਠਿੰਡਾ ਦੇ ਡਾ: ਪ੍ਰਸ਼ਾਂਤ ਸੇਵਤਾ (ਸੀ. ਟੀ. ਵੀ. ਐਸ.- ਸਰਜਨ) ਨੇ 53 ਸਾਲ ਦੇ ਮਰੀਜ਼ ਦੇ ਦਿਲ ਦੇ ਛੇਦ ਦਾ ਛੋਟਾ ਚੀਰਾ ਲਗਾ ਕੇ ਸਫ਼ਲ ਆਪ੍ਰੇਸ਼ਨ ਕੀਤਾ | ਮਰੀਜ਼ ਦੀ ਫੇਫੜਿਆਂ ...

ਪੂਰੀ ਖ਼ਬਰ »

ਜਗਸੀਰ ਸਿੰਘ ਭੁੱਲਰ ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਹਲਕਾ ਮੌੜ ਦੇ ਪ੍ਰਧਾਨ ਨਿਯੁਕਤ

ਚਾਉਕੇ, 13 ਨਵੰਬਰ (ਮਨਜੀਤ ਸਿੰਘ ਘੜੈਲੀ)-ਹਲਕਾ ਮੌੜ ਦੇ ਪਿੰਡ ਜਿਉਦ ਦੇ ਸਰਗਰਮ ਤੇ ਮਿਹਨਤੀ ਨੌਜਵਾਨ ਕਾਂਗਰਸੀ ਆਗੂ ਜਗਸੀਰ ਸਿੰਘ ਭੁੱਲਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਹਲਕਾ ਮੌੜ ਦਾ ਪ੍ਰਧਾਨ ਨਿਯੁਕਤ ਕਰਨ 'ਤੇ ਇਲਾਕੇ ਦੇ ਯੂਥ ਕਾਂਗਰਸੀ ਵਰਕਰਾਂ 'ਚ ...

ਪੂਰੀ ਖ਼ਬਰ »

ਪਾਣੀ ਤੋਂ ਪਿਆਸੇ ਪਿੰਡ ਵਾਸੀਆਂ ਨੇ ਬਾਦਲ ਰੋਡ ਕੀਤਾ ਜਾਮ

ਸੰਗਤ ਮੰਡੀ, 13 ਨਵੰਬਰ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)-ਪਿੰਡ ਕਾਲਝਰਾਨੀ ਦੇ ਲੋਕਾਂ ਨੂੰ ਪਿਛਲੇ ਇਕ ਮਹੀਨੇ ਤੋਂ ਵਾਟਰ ਵਰਕਸ ਦਾ ਪੀਣ ਵਾਲਾ ਪਾਣੀ ਨਾ ਮਿਲਣ ਕਰਕੇ ਭੜਕੇ ਹੋਏ ਪਿੰਡ ਵਾਸੀਆਂ ਨੇ ਬਾਦਲ ਰੋਡ ਨੂੰ ਜਾਮ ਕੀਤਾ | ਧਰਨਾ ਲਾਉਣ ਵਾਲਿਆਂ 'ਚੋਂ ...

ਪੂਰੀ ਖ਼ਬਰ »

ਬਠਿੰਡਾ ਮੈਕਸ ਹਸਪਤਾਲ ਦਾ ਮੈਡੋਕ ਸੈਂਟਰ ਵਰਲਡ ਡਾਇਬਿਟੀਜ਼ ਡੇਅ 'ਤੇ ਕਰੇਗਾ ਐਚਬੀਏ1ਸੀ ਟੈੱਸਟ

ਬਠਿੰਡਾ, 13 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮੈਕਸ ਸੁਪਰ ਸਪੈਸ਼ਲਿਟੀ ਹਸਪਤਾਲ ਵਲੋਂ ਸਮਾਜ ਸੇਵੀ ਕੰਮਾਂ ਵਿਚ ਆਪਣਾ ਅਹਿਮ ਯੋਗਦਾਨ ਦਿੰਦੇ ਹੋਏ 14 ਨਵੰਬਰ ਨੂੰ ਵਰਲਡ ਡਾਇਬਿਟੀਜ਼ ਡੇ ਸੰਸਾਰ 'ਚ ਨਵਾਂ ਰਿਕਾਰਡ ਬਣਾਉਣ ਨੂੰ ਲੈ ਕੇ ਟੀਚਾ ਨਿਰਧਾਰਿਤ ਕੀਤਾ ਹੈ | ਇਸ ...

ਪੂਰੀ ਖ਼ਬਰ »

ਪੇਬੈਂਡ ਤੇ ਬਠਿੰਡਾ ਥਰਮਲ ਪਲਾਂਟ ਨੂੰ ਚੱਲਦਾ ਰੱਖਣ ਦੀ ਮੰਗ ਨੂੰ ਲੈ ਕੇ ਪਾਵਰਕਾਮ ਦੇ ਮੁਲਾਜ਼ਮਾਂ ਵਲੋਂ ਦਿੱਤਾ ਗਿਆ ਧਰਨਾ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੇਬੈਂਡ 'ਚ ਵਾਧਾ ਕਰਾਉਣ ਅਤੇ ਥਰਮਲ ਪਲਾਂਟ ਬਠਿੰਡਾ ਨੂੰ ਚੱਲਦਾ ਰੱਖਣ ਲਈ ਪਾਵਰਕਾਮ ਦੇ ਮੁਲਾਜ਼ਮਾਂ ਨੇ ਪੀ. ਐਸ. ਈ. ਬੀ. ਇੰਪਲਾਈਜ਼ ਫਾਰਮ ਦੇ ਸੱਦੇ 'ਤੇ ਬਠਿੰਡਾ-ਗੋਨਿਆਣਾ ਰੋਡ ਪੁੱਲ ਨਜ਼ਦੀਕ ਧਰਨਾ ਪ੍ਰਦਰਸ਼ਨ ਕੀਤਾ | ...

ਪੂਰੀ ਖ਼ਬਰ »

ਪ੍ਰੀ-ਨਰਸਰੀ ਕਲਾਸਾਂ ਦੀ ਸ਼ੁਰੂਆਤ ਮੌਕੇ 'ਥੁੱਕੀਂ ਵੜੇ' ਪਕਾਏਗਾ ਸਿੱਖਿਆ ਵਿਭਾਗ

ਭਾਈਰੂਪਾ, 13 ਨਵੰਬਰ (ਵਰਿੰਦਰ ਲੱਕੀ)-ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਬਾਲ ਦਿਵਸ ਮੌਕੇ 'ਖੇਡ ਮਹਿਲਾਂ' ਦੇ ਨਾਂਅ ਹੇਠ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਨਰਸਰੀ ਕਲਾਸਾਂ ਦੀ ਸ਼ੁਰੂਆਤ ਨੂੰ ਲੈ ਕੇ ਸੂਬੇ ਦੇ ਜ਼ਿਆਦਾਤਰ ...

ਪੂਰੀ ਖ਼ਬਰ »

ਪੰਜਾਬ ਪੁਲਿਸ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਨੌਜਵਾਨਾਂ 'ਚ ਰੋਸ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਪੰਜਾਬ ਪੁਲਿਸ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨਾ ਹੋਣ ਕਾਰਨ ਜ਼ਿਲ੍ਹੇ ਭਰ 'ਚੋਂ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਨੇ ਇਕੱਤਰ ਹੋ ਰੋਸ ਜ਼ਾਹਿਰ ਕੀਤਾ ਹੈ ਕਿ ਜਦ ਕਿ ਦੇਸ਼ ਦੇ ਬਾਕੀ ਸੂਬਿਆਂ 'ਚ ਪੁਲਿਸ ਭਰਤੀ ਲਈ ...

ਪੂਰੀ ਖ਼ਬਰ »

ਮਾਲਵਾ ਹੈਰੀਟੇਜ ਫਾਊਾਡੇਸ਼ਨ ਦਾ 14ਵਾਂ ਵਿਰਾਸਤੀ ਮੇਲਾ ਦਸੰਬਰ 'ਚ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਵਿਰਾਸਤ ਦੀ ਸੰਭਾਲ ਤੇ ਪ੍ਰਸਾਰ ਲਈ ਯਤਨਸ਼ੀਲ ਮਾਲਵਾ ਹੈਰੀਟੇਜ ਅਤੇ ਸਭਿਆਚਾਰਕ ਫਾਊਾਡੇਸ਼ਨ ਵਲੋਂ ਪੰਜਾਬੀ ਵਿਰਾਸਤ ਤੇ ਸਭਿਆਚਾਰ ਨੂੰ ਸਮਰਪਿਤ 14ਵਾਂ ਵਿਰਾਸਤੀ ਮੇਲਾ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਭੁੱਚੋ ਮੰਡੀ ਸੜਕ ਹਾਦਸੇ 'ਚ ਮਾਰੇ ਵਿਦਿਆਰਥੀਆਂ ਨੂੰ ਸੜਕ ਬਣਾਉਣ ਵਾਲੀ ਕੰਪਨੀ ਮੁਆਵਜ਼ਾ ਦੇਵੇ-ਮੰਚ

ਬਠਿੰਡਾ, 13 ਨਵੰਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਵੈੱਲਫੇਅਰ ਤੇ ਵਿਕਾਸ ਮੰਚ ਵੱਲੋਂ ਮੰਚ ਦੇ ਸਰਪ੍ਰਸਤ ਪਿ੍ਥੀਪਾਲ ਸਿੰਘ ਜਲਾਲ ਦੀ ਅਗਵਾਈ 'ਚ ਮੀਟਿੰਗ ਕਰਕੇ ਬੀਤੇ ਦਿਨੀਂ ਬਠਿੰਡਾ-ਭੁੱਚੋ ਮੰਡੀ ਸੜਕ 'ਤੇ ਟਿੱਪਰ ਵਲੋਂ ਬੜੀ ਬੇਰਹਿਮੀ ਨਾਲ ਕੁਚਲੇ ਗਏ ...

ਪੂਰੀ ਖ਼ਬਰ »

ਮਾਲਵਾ ਕਲੱਬ ਪ੍ਰਧਾਨ ਗੁਰਮੀਤ ਬੁੱਟਰ ਨੇ ਖ਼ੂਨਦਾਨ ਕਰਕੇ ਮਰੀਜ਼ ਦੀ ਜਾਨ ਬਚਾਈ

ਰਾਮਾਂ ਮੰਡੀ, 13 ਨਵੰਬਰ (ਅਮਰਜੀਤ ਸਿੰਘ ਲਹਿਰੀ)-ਨੇੜਲੇ ਪਿੰਡ ਬੰਗੀ ਨਿਹਾਲ ਦੇ ਮਾਲਵਾ ਵੈੱਲਫੇਅਰ ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਮਰੀਜ਼ ਲਈ ਖ਼ੂਨਦਾਨ ਕੀਤਾ | ਜਾਣਕਾਰੀ ਅਨੁਸਾਰ ਬਠਿੰਡਾ ਨਿੱਜੀ ਹਸਪਤਾਲ 'ਚ ਦਾਖਲ ਮਰੀਜ਼ ਨੂੰ ਐਮਰਜੈਂਸੀ ਵਿਚ ਖ਼ੂਨ ...

ਪੂਰੀ ਖ਼ਬਰ »

ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਬਿਜਲੀ ਘਰ ਦੇ ਗੇਟ 'ਤੇ ਰੋਸ ਧਰਨਾ ਕੱਲ੍ਹ

ਲਹਿਰਾ ਮੁਹੱਬਤ, 13 ਨਵੰਬਰ (ਸੁਖਪਾਲ ਸਿੰਘ ਸੁੱਖੀ)-ਸਥਾਨਕ ਗੁਰੂ ਹਰਿਗੋਬਿੰਦ ਤਾਪ ਬਿਜਲੀ ਘਰ ਦੇ ਮੁਲਾਜ਼ਮਾਂ ਦੀ ਜਥੇਬੰਦੀ ਇੰਪਲਾਈਜ਼ ਜੁਆਇੰਟ ਫੋਰਮ ਦੀ ਮੀਟਿੰਗ ਕਨਵੀਨਰ ਜਗਜੀਤ ਸਿੰਘ ਕੋਟਲੀ ਦੀ ਪ੍ਰਧਾਨਗੀ ਹੇਠ ਹੋਈ | ਜਥੇਬੰਦੀ ਵਲੋਂ ਉਲੀਕੇ ਸੰਘਰਸ਼ ਅਨੁਸਾਰ ...

ਪੂਰੀ ਖ਼ਬਰ »

ਕੋਰਟ ਕੈਂਪ ਦੌਰਾਨ 4 ਕੈਦੀਆਂ ਦੀ ਹੋਈ ਰਿਹਾਈ

ਬਠਿੰਡਾ, 13 ਨਵੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਬਠਿੰਡਾ ਸ੍ਰੀ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਡਾ: ਮਨਦੀਪ ਮਿੱਤਲ, ਸੀ. ਜੇ. ਐਮ./ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

ਪੰਜਾਬ ਕੇਂਦਰੀ 'ਵਰਸਿਟੀ ਵਲੋਂ ਡੀ. ਜੀ. ਐਫ. ਟੀ. ਡਿਪਲੋਮਾ ਬੰਦ ਹੋਣ ਕਾਰਨ ਵਿਦਿਆਰਥੀਆਂ ਦਾ ਭਵਿੱਖ ਹਨੇ੍ਹਰੇ 'ਚ

ਬਠਿੰਡਾ, 13 ਨਵੰਬਰ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ ਵਲੋਂ ਡਿਪਲੋਮਾ ਇਨ ਗਰੀਨ ਫਾਰਮਿੰਗ ਐਾਡ ਟੈਕਨਾਲੋਜੀ (ਡੀ. ਜੀ. ਐਫ. ਟੀ.) ਬੰਦ ਕਰਨ ਦੇ ਫ਼ੈਸਲੇ ਕਾਰਨ ਇਸ ਡਿਪਲੋਮੇ 'ਚ ਸਾਲ 2015-16 ਦੇ ਸੈਸ਼ਨ ਦੌਰਾਨ ਦਾਖਲ ਹੋਏ ਕਰੀਬ 2 ਦਰਜਨ ਵਿਦਿਆਰਥੀਆਂ ਦਾ ਭਵਿੱਖ ਹਨੇਰੇ 'ਚ ਨਜ਼ਰ ਆ ਰਿਹਾ ਹੈ | ਇਸ ਸਬੰਧੀ ਪ੍ਰੈੱਸ ਕਲੱਬ ਬਠਿੰਡਾ ਵਿਖੇ ਇਕੱਤਰ ਹੋਏ ਵਿਦਿਆਰਥੀਆਂ ਬੱਗਾ ਸਿੰਘ ਤੇ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਉਹ ਉਕਤ ਡਿਪਲੋਮੇ ਦਾ ਪਹਿਲਾ ਤੇ ਦੂਜਾ ਸਾਲ ਪੂਰਾ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਬੀ-ਵਾੱਕ (ਤੀਜਾ ਸਾਲ) 'ਚ ਦਾਖਲਾ ਲੈਣਾ ਹੈ ਪਰ ਯੂਨੀਵਰਸਿਟੀ ਉਨ੍ਹਾਂ ਨੂੰ ਦਾਖਲਾ ਦੇਣ ਤੋਂ ਟਾਲ-ਮਟੋਲ ਕਰ ਰਹੀ ਹੈ | ਵਿਦਿਆਰਥੀਆਂ ਨੇ ਦੋਸ਼ ਲਗਾਇਆ ਹੈ ਕਿ ਯੂਨੀਵਰਸਿਟੀ ਵਲੋਂ ਉਨ੍ਹਾਂ ਨਾਲ 2 ਸਾਲ ਦਾ ਐਡਵਾਂਸ ਡਿਪਲੋਮਾ ਪੂਰਾ ਕਰਨ ਪਿਛੋਂ ਤੀਜੇ ਸਾਲ ਬੀ-ਵਾੱਕ ਡਿਗਰੀ 'ਚ ਦਾਖਲਾ ਦਿੱਤੇ ਜਾਣ ਲਈ ਫ਼ੀਸ ਦੀ ਮੰਗ ਕੀਤੀ ਗਈ ਸੀ ਜਦ ਉਹ ਫ਼ੀਸ ਭਰਨ ਲਈ ਯੂਨੀਵਰਸਿਟੀ ਗਏ ਤਾਂ ਯੂਨੀਵਰਸਿਟੀ ਦੇ ਨੋਡਲ ਅਫ਼ਸਰ ਨੇ ਇਸ ਕੋਰਸ ਸਬੰਧੀ ਯੂ. ਜੀ. ਸੀ. ਤੋਂ ਮਨਜ਼ੂਰੀ ਨਾ ਹੋਣ ਦਾ ਹਵਾਲਾ ਦਿੰਦਿਆਂ ਫ਼ੀਸਾਂ ਭਰਵਾਉਣ ਤੋਂ ਇਨਕਾਰ ਕਰ ਦਿੱਤਾ | ਇਸ ਪਿਛੋਂ ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਵਾਇਸ ਚਾਂਸਲਰ ਨੂੰ ਮਿਲੇ ਜਿਨ੍ਹਾਂ ਨੇ ਯੂ. ਜੀ. ਸੀ. ਵਲੋਂ ਮਨਜ਼ੂਰੀ ਨਾ ਮਿਲਣ 'ਤੇ ਵੀ ਇਹ ਕੋਰਸ ਇਕ ਹਫ਼ਤੇ ਦੇ ਅੰਦਰ-ਅੰਦਰ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਸੀ | ਇਸ ਵਾਰ ਫਿਰ ਜਦ ਵਿਦਿਆਰਥੀ ਫ਼ੀਸ ਜਮ੍ਹਾ ਕਰਾਉਣ ਪੁੱਜੇ ਤਾਂ ਸਬੰਧਿਤ ਕਾਲਜ ਦੇ ਪਿ੍ੰਸੀਪਲ ਤੇ ਨੋਡਲ ਅਫ਼ਸਰ ਨੇ ਕੋਰਸ ਲਈ ਮਿਲੇ ਫ਼ੰਡ ਵਰਤਣ ਦੀ ਤਰੀਕ ਲੰਘਣ ਕਾਰਨ ਫ਼ੀਸ ਭਰਾਉਣ ਤੋਂ ਇਨਕਾਰ ਕਰ ਦਿੱਤਾ | ਵਿਦਿਆਰਥੀਆਂ ਨੇ ਦੋਸ਼ ਲਗਾਇਆ ਪਿ੍ੰਸੀਪਲ ਤੇ ਨੋਡਲ ਅਫ਼ਸਰ ਨੇ ਵਿਦਿਆਰਥੀਆਂ ਨੂੰ ਸਮੁੱਚੇ ਕੋਰਸ ਦਾ ਖਰਚਾ ਖ਼ੁਦ ਚੁੱਕਣ ਦੀ ਸ਼ਰਤ 'ਤੇ ਦਾਖਲਾ ਦੇਣ ਦੀ ਗੱਲ ਕਹੀ | ਵਿਦਿਆਰਥੀਆਂ ਦੇ ਦੱਸਣ ਅਨੁਸਾਰ ਪਹਿਲਾਂ ਇਹ ਫ਼ੀਸ ਸਿਰਫ਼ 2500 ਰੁਪਏ ਪ੍ਰਤੀ ਸਮੈਸਟਰ ਲਈ ਜਾਂਦੀ ਸੀ ਜੋ ਹੁਣ 30 ਹਜ਼ਾਰ ਰੁਪਏ ਪ੍ਰਤੀ ਸਮੈਸਟਰ ਮੰਗੀ ਜਾ ਰਹੀ ਹੈ | ਵਿਦਿਆਰਥੀਆਂ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਜਦ ਇਸ ਮਾਮਲੇ ਸਬੰਧੀ ਯੂ. ਜੀ. ਸੀ. ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਨੇ ਉਨ੍ਹਾਂ ਕੋਲੋਂ ਕਦੇ ਵੀ ਇਸ ਕੋਰਸ ਸਬੰਧੀ ਕੋਈ ਮਨਜ਼ੂਰੀ ਨਹੀਂ ਮੰਗੀ ਤੇ ਨਾ ਹੀ ਯੂ. ਜੀ. ਸੀ. ਨੇ ਉਕਤ ਕੋਰਸ ਬੰਦ ਕੀਤਾ ਹੈ | ਵਿਦਿਆਰਥੀਆਂ ਦਾ ਦੋਸ਼ ਹੈ ਕਿ ਯੂਨੀਵਰਸਿਟੀ ਅਧਿਕਾਰੀ ਜਾਣਬੁੱਝ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ | ਉੱਧਰ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਆਰ. ਕੇ. ਕੋਹਲੀ ਨੇ ਵਿਦਿਆਰਥੀਆਂ ਵਲੋਂ ਲਗਾਏ ਦੋਸ਼ਾਂ ਨੂੰ ਨਿਰਆਧਾਰ ਦੱਸਦਿਆਂ ਆਖਿਆ ਕਿ ਯੂਨੀਵਰਸਿਟੀ ਨੂੰ ਸਿਰਫ਼ ਡਿਪਲੋਮੇ ਦੇ ਪਹਿਲੇ ਸਾਲ 'ਚ ਦਾਖ਼ਲੇ ਲਈ ਇਸ਼ਤਿਹਾਰ ਦਿੱਤਾ ਸੀ | ਇਹ ਡਿਪਲੋਮਾ 12ਵੀਂ 5 ਸਾਲਾਂ ਯੋਜਨਾ ਅਧੀਨ ਸ਼ੁਰੂ ਕੀਤਾ ਗਿਆ ਸੀ ਜਿਸ ਦਾ ਸਮਾਂ 31 ਮਾਰਚ 2017 ਨੂੰ ਖ਼ਤਮ ਹੋ ਗਿਆ ਪਰ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦੇ ਹੋਏ ਉਨ੍ਹਾਂ ਨੇ ਯੂ. ਜੀ. ਸੀ. ਨੂੰ ਪੱਤਰ ਲਿਖ ਕੇ ਡਿਪਲੋਮੇ ਦੀ ਮਿਆਦ ਪੇਪਰਾਂ ਤੱਕ ਵਧਾਈ ਸੀ | ਉਨ੍ਹਾਂ ਆਖਿਆ ਕਿ ਉਨ੍ਹਾਂ ਨੇ ਕਿਤੇ ਵੀ ਬੀ-ਵਾੱਕ ਡਿਗਰੀ ਲਈ ਇਸ਼ਤਿਹਾਰ ਨਹੀਂ ਦਿੱਤਾ ਪਰ ਵਿਦਿਆਰਥੀਆਂ ਦੇ ਹਿਤਾਂ ਨੂੰ ਦੇਖਦੇ ਹੋਏ ਉਨ੍ਹਾਂ ਯੂ. ਜੀ. ਸੀ. ਨੂੰ ਇਹ ਡਿਗਰੀ ਪੂਰੀ ਕਰਨ ਦੀ ਮਨਜ਼ੂਰੀ ਦੇਣ ਸਬੰਧੀ ਜਾਂ ਅਲੱਗ ਤੋਂ ਵਿਭਾਗ ਸਥਾਪਿਤ ਕਰਨ ਸਬੰਧੀ ਪੱਤਰ ਲਿਖਿਆ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX