ਤਾਜਾ ਖ਼ਬਰਾਂ


ਵਿਦਿਆਰਥਣ ਦੀ ਨਕਲੀ ਫ਼ੋਟੋ ਲਗਾਉਣ 'ਤੇ ਪਾਕਿ ਡਿਫੈਂਸ ਦਾ ਟਵੀਟਰ ਹੈਂਡਲ ਮੁਅਤਲ
. . .  1 minute ago
ਨਵੀਂ ਦਿੱਲੀ, 19 ਨਵੰਬਰ - ਭਾਰਤ ਖਿਲਾਫ ਇਕ ਮਾਰਫ (ਤੋੜ ਮਰੋੜ ਕੇ) ਫ਼ੋਟੋ ਪੋਸਟ ਕਰਨਾ ਪਾਕਿਸਤਾਨ ਨੂੰ ਮਹਿੰਗਾ ਪਿਆ। ਮਾਈਕ੍ਰੋ ਬਲਾਲਿੰਗ ਵੈੱਬਸਾਈਟ ਟਵੀਟਰ ਨੇ ਪਾਕਿਸਤਾਨ ਡਿਫੈਂਸ ਦੇ ਅਧਿਕਾਰਕ ਅਕਾਊਂਟ ਨੂੰ ਗਲਤ ਫ਼ੋਟੋ ਪੋਸਟ ਕਰਨ 'ਤੇ ਸਸਪੈਂਡ ਕਰ ਦਿੱਤਾ...
ਭਾਰਤ ਸ੍ਰੀਲੰਕਾ ਟੈਸਟ ਮੈਚ ਦਾ ਚੌਥਾ ਦਿਨ : ਲੰਚ ਤੱਕ ਸ੍ਰੀਲੰਕਾ ਨੇ 8 ਵਿਕਟਾਂ 'ਤੇ ਬਣਾਇਆ 263 ਦੌੜਾਂ
. . .  37 minutes ago
ਐਟਮੀ ਹਮਲੇ ਦੇ ਟਰੰਪ ਦੇ ਆਦੇਸ਼ ਨੂੰ ਫੌਜ ਮੰਨਣ ਤੋਂ ਕਰ ਸਕਦੀ ਹੈ ਇਨਕਾਰ - ਅਮਰੀਕੀ ਨਿਊਕਲੀਅਰ ਕਮਾਂਡਰ
. . .  about 1 hour ago
ਨਿਊਯਾਰਕ, 19 ਨਵੰਬਰ - ਅਮਰੀਕੀ ਰਣਨੀਤੀ ਕਮਾਨ ਦੇ ਇਕ ਸਿਖਰਲੇ ਅਧਿਕਾਰੀ ਨੇ ਕਿਹਾ ਹੈ ਕਿ ਜੇ ਰਾਸ਼ਟਰਪਤੀ ਡੋਨਾਲਡ ਟਰੰਪ ਜਾਂ ਉਨ੍ਹਾਂ ਦਾ ਕੋਈ ਵੀ ਉਤਰਧਿਕਾਰੀ ਪ੍ਰਮਾਣੂ ਹਥਿਆਰਾਂ ਨਾਲ ਹਮਲਾ ਕਰਨ ਦਾ ਆਦੇਸ਼ ਦਿੰਦਾ ਹੈ ਤਾਂ ਉਹ ਆਦੇਸ਼ ਗੈਰਕਾਨੂੰਨੀ ਪਾਏ...
ਹੌਲਦਾਰ ਦੀ ਆਪਣੀ ਹੀ ਰਫਲ ਦੀ ਗੋਲੀ ਚਲਣ ਨਾਲ ਹੋਈ ਮੌਤ
. . .  about 1 hour ago
ਨਸਰਾਲਾ, 19 ਨਵੰਬਰ (ਸਤਵੰਤ ਸਿੰਘ ਥਿਆੜਾ) - ਪੰਜਾਬ ਪੁਲਿਸ ਦੇ ਮੁਲਾਜ਼ਮ ਹੌਲਦਾਰ ਠਾਕੁਰ ਸਿੰਘ ਪੁੱਤਰ ਦਰਸ਼ਨ ਸਿੰਘ ਪਿੰਡ ਸਾਹਰੀ ਦੀ ਅੱਜ ਸਵੇਰੇ 8.30 ਵਜੇ ਦੇ ਕਰੀਬ ਆਪਣੀ ਰਫ਼ਲ ਨਾਲ ਗੋਲੀ ਚੱਲਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ...
ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਰਾਹੁਲ ਨੇ ਦਿੱਤੀ ਸ਼ਰਧਾਂਜਲੀ
. . .  about 2 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਅੱਜ ਜਨਮ ਦਿਨ ਮੌਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ...
ਭਾਰਤ ਸ੍ਰੀਲੰਕਾ ਟੈਸਟ ਮੈਚ ਦਾ ਚੌਥਾ ਦਿਨ : ਸ੍ਰੀਲੰਕਾ 7 ਵਿਕਟਾਂ 'ਤੇ 201 ਦੌੜਾਂ ਬਣਾ ਕੇ ਖੇਡ ਰਿਹੈ
. . .  about 2 hours ago
ਰਾਹੁਲ ਗਾਂਧੀ ਨੂੰ ਪਾਰਟੀ ਦਾ ਬਣਾਇਆ ਜਾ ਸਕਦੈ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਪਾਰਟੀ ਦਾ 'ਮੁਖੀਆ' ਬਣਾਉਣ 'ਤੇ 20 ਨਵੰਬਰ ਨੂੰ ਫੈਸਲਾ ਹੋ ਸਕਦਾ ਹੈ। ਦਰਅਸਲ 20 ਨਵੰਬਰ ਨੂੰ ਕਾਂਗਰਸ ਕਾਰਜ ਕਮੇਟੀ ਦੀ ਬੈਠਕ ਹੈ ਤੇ ਇਸ 'ਚ ਰਾਹੁਲ ਨੂੰ ਪ੍ਰਧਾਨ ਬਣਾਉਣ 'ਤੇ ਫੈਸਲਾ...
ਪ੍ਰਧਾਨ ਮੰਤਰੀ ਨੇ ਮਾਨੂਸ਼ੀ ਛਿੱਲਰ ਨੂੰ ਦਿੱਤੀ ਵਧਾਈ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਚੀਨ ਦੇ ਸਾਨਿਆ 'ਚ ਹੋਏ ਮਿਸ ਵਰਲਡ ਮੁਕਾਬਲੇ 'ਚ ਭਾਰਤ ਦੀ ਹਰਿਆਣਵੀ ਮੁਟਿਆਰ ਮਾਨੂਸ਼ੀ ਛਿੱਲਰ ਨੇ 2017 ਦਾ ਮਿਸ ਵਰਲਡ ਮੁਕਾਬਲੇ ਦਾ ਖ਼ਿਤਾਬ ਜਿੱਤਿਆ ਤੇ ਭਾਰਤ ਦਾ ਨਾਂ ਰੌਸ਼ਨ ਕੀਤਾ। ਇਸ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ...
ਪੁਲਿਸ ਚੌਂਕੀ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ
. . .  about 3 hours ago
ਟਵਿਟਰ ਨੇ ਪਾਕਿ ਡਿਫੈਂਸ ਦਾ ਟਵਿਟਰ ਹੈਂਡਲਰ ਕੀਤਾ ਸਸਪੈਂਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਬਰਨਾਲਾ

ਕਿਸਾਨਾਂ ਵਲੋਂ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਸਥਾਨਕ ਪਿੰਡ ਘੁੰਨਸ ਦੇ ਕਿਸਾਨ ਬੋਲੀ ਨਾ ਲੱਗਣ ਕਾਰਨ ਆਪਣਾ ਝੋਨਾ ਚੁੱਕ ਕੇ ਹੋਰ ਮੰਡੀਆਂ 'ਚ ਲਿਜਾਣ ਲਈ ਮਜਬੂਰ ਹਨ, ਰੋਹ 'ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪਿੰਡ ਘੁੰਨਸ ਦੇ ਪੀੜਤ ਕਿਸਾਨ ਗੁਰਜੰਟ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਬਣਨ ਦੇ 8 ਮਹੀਨਿਆਂ ਬਾਅਦ ਵੀ ਬਰਨਾਲਾ ਨਾਲ ਮਤਰੇਈ ਮਾਂ ਵਾਲਾ ਸਲੂਕ ਜਾਰੀ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਿਆਂ ਅੱਠ ਮਹੀਨੇ ਹੋਣ ਵਾਲੇ ਹਨ ਪਰ ਇਨ੍ਹਾਂ ਅੱਠ ਮਹੀਨਿਆਂ ਵਿਚ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਵਿਚ ਨਾ ਕੇਵਲ ਪੂਰੀ ਤਰ੍ਹਾਂ ਖੜੋਤ ਆਈ ਹੈ ਬਲਕਿ ਜ਼ਿਲ੍ਹਾ ਵਾਸੀਆਂ ਨੂੰ ਇੰਝ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਮੁਫ਼ਤ ਮੈਡੀਕਲ ਕੈਂਪ ਅੱਜ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਦੀ ਅਗਵਾਈ ਵਿਚ ਐਸ.ਐਮ.ਓ. ਧਨੌਲਾ, ਸਰਪੰਚ ਸੁਖਪਾਲ ਸਿੰਘ ਸਮਰਾ ਤੇ ਸਮੂਹ ਗ੍ਰਾਮ ਪੰਚਾਇਤ, ਯੁਵਕ ਸੇਵਾਵਾਂ ਕਲੱਬ ਪੱਖੋ ਕਲਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਐਕਟਿਵਾ ਸਵਾਰ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਐਕਸਾਈਜ਼ ਸੈੱਲ ਬਰਨਾਲਾ ਵਲੋਂ ਗਸ਼ਤ ਦੌਰਾਨ ਇਕ ਐਕਟਿਵਾ ਸਵਾਰ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐਕਸਾਈਜ਼ ਸੈੱਲ ਦੇ ਇੰਚਾਰਜ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਨਜ਼ਦੀਕ ਹੌਲਦਾਰ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਕੈਂਪ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਕੌਮੀ ਕਾਨੂੰਨੀ ਸੇਵਾਵਾਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਾ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਸੁਖਦੇਵ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਪਿੰਡ ਉਗੋਕੇ ਦੇ ਤਿੰਨ ਜੂਏਬਾਜ਼ ਸ਼ਹਿਣਾ ਪੁਲਿਸ ਨੇ ਦਬੋਚੇ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਬੀਤੀ ਦੇਰ ਸਾਮ ਸ਼ਹਿਣਾ ਪੁਲਿਸ ਵਲੋਂ ਪਿੰਡ ਉਗੋਕੇ ਵਿਖੇ ਛਾਪੇਮਾਰੀ ਕਰਦਿਆਂ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਨਕਦੀ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਏ.ਐੱਸ.ਆਈ. ...

ਪੂਰੀ ਖ਼ਬਰ »

ਬੇਟੇ ਦੇ ਵਿਆਹ ਦਾ ਕਾਰਡ ਦੇਣ ਜਾ ਰਹੇ ਪਿਤਾ ਦੀ ਸੜਕ ਹਾਦਸੇ 'ਚ ਮੌਤ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਬਰਨਾਲਾ-ਲੁਧਿਆਣਾ ਮਾਰਗ 'ਤੇ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ¢ ਜਾਣਕਾਰੀ ਅਨੁਸਾਰ ਲਾਭ ਸਿੰਘ (65) ਪੁੱਤਰ ਚੇਤਨ ਸਿੰਘ ਵਾਸੀ ਫਰਵਾਹੀ ਆਪਣੇ ਬੇਟੇ ਦੇ ਵਿਆਹ ਦਾ ਕਾਰਡ ਆਪਣੇ ਰਿਸ਼ਤੇਦਾਰਾਂ ਨੰੂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਮੀਟਿੰਗ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ 'ਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ.ਸੀ.ਸੀ. ਦੀ ਪਾਲਿਸੀ ਤਹਿਤ ਆਂਗਣਵਾੜੀ ਸੈਂਟਰਾਂ 'ਚ ਹੀ ਰੱਖਿਆ ਜਾਵੇ ਤੇ ...

ਪੂਰੀ ਖ਼ਬਰ »

ਮੁੱਖ ਅਫ਼ਸਰ ਪੁਲਿਸ ਥਾਣਾ ਮਹਿਲ ਕਲਾਂ ਵਲੋਂ ਰਾਈਸ ਮਿੱਲ ਮਾਲਕਾਂ ਨਾਲ ਵਿਚਾਰਾਂ

ਮਹਿਲ ਕਲਾਂ, 13 (ਤਰਸੇਮ ਸਿੰਘ ਚੰਨਣਵਾਲ)-ਸਾਉਣੀ ਦੇ ਸੀਜ਼ਨ ਦੌਰਾਨ ਰਾਈਸ ਮਿੱਲਾਂ 'ਚ ਝੋਨੇ ਦੀ ਫ਼ਸਲ ਦੀਆਂ ਹੁੰਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਨਾਇਬ ਸਿੰਘ ਬਹਿਣੀਵਾਲ ਨੇ ਸਥਾਨਕ ਰਾਈਸ ਮਿੱਲ ਮਾਲਕਾਂ ਨਾਲ ਵਿਚਾਰਾਂ ਕਰਕੇ ਲੋੜੀਂਦੇ ਪ੍ਰਬੰਧ ਤੁਰੰਤ ਮੁਕੰਮਲ ਕਰਨ ਦੀ ਹਦਾਇਤ ਕੀਤੀ | ਇਸ ਸਮੇਂ ਮੁੱਖ ਅਫ਼ਸਰ ਪੁਲਿਸ ਥਾਣਾ ਮਹਿਲ ਕਲਾਂ ਨੇ ਸ਼ੈਲਰ ਮਾਲਕਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਸਮ 'ਚ ਅਚਾਨਕ ਹੋਈ ਤਬਦੀਲੀ ਦੇ ਕਾਰਨ ਵਧ ਰਹੀ ਧੁੰਦ 'ਚ ਸਮਾਜ ਵਿਰੋਧੀ ਚੋਰ ਅਨਸਰਾਂ ਤੋਂ ਝੋਨੇ ਦੀ ਫ਼ਸਲ ਨੂੰ ਸੁਰੱਖਿਅਤ ਰੱਖਣ ਲਈ ਸ਼ੈਲਰਾਂ ਵਿਚ ਸੀ. ਸੀ. ਟੀ. ਵੀ. ਕੈਮਰਿਆਂ ਦਾ ਪ੍ਰਬੰਧ ਜ਼ਰੂਰੀ ਕੀਤਾ ਜਾਵੇ ਜਾਂ ਪਹਿਲਾਂ ਲਗਾਏ ਕੈਮਰਿਆਂ ਦੀ ਜਾਂਚ ਜ਼ਰੂਰੀ ਕਰਵਾਈ ਜਾਵੇ | ਇਸ ਸਮੇਂ ਉਨ੍ਹਾਂ ਸ਼ੈਲਰ ਮਾਲਕਾਂ ਨੂੰ ਸ਼ੈਲਰਾਂ ਵਿਚ ਚੌਕੀਦਾਰ ਰੱਖਣ ਅਤੇ ਰਾਤ ਸਮੇਂ ਲਾਈਟਾਂ ਦਾ ਪ੍ਰਬੰਧ ਵੀ ਮੁਕੰਮਲ ਰੱਖਣ ਦੀ ਹਦਾਇਤ ਕੀਤੀ | ਇਸ ਮੌਕੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ, ਵਿਕਾਸ ਬਾਂਸਲ ਅਸ਼ੋਕਾ ਰਾਈਸ ਮਿੱਲ, ਹੀਰਾ ਲਾਲ ਸੰਗਮ ਰਾਈਸ ਮਿੱਲ, ਵਿਜੇ ਕੁਮਾਰ ਬਾਂਸਲ ਰਾਈਸ ਮਿੱਲ, ਹਰੀ ਸਿੰਘ ਸਿਮਰਨ ਰਾਈਸ ਮਿੱਲ, ਮਨੋਜ ਕੁਮਾਰ ਅੰਜਨੀ ਮਾਤਾ ਰਾਈਸ ਮਿੱਲ, ਨਵਨੀਤ ਕੁਮਾਰ ਬਾਲਾ ਜੀ ਰਾਈਸ ਮਿੱਲ, ਸੁਸ਼ੀਲ ਕੁਮਾਰ ਗੁਰੂ ਰਾਈਸ ਮਿੱਲ, ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਯਤਨਸ਼ੀਲ ਨਰੇਗਾ ਸੈਕਟਰੀ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ 'ਚ ਸਰਕਾਰ ਵਲੋਂ ਜਿੱਥੇ ਵੱਧ ਤੋਂ ਵੱਧ ਰੱੁਖ ਲਗਾਉਣ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ੋਰ ਦਿੱਤਾ ਜਾ ਰਿਹਾ, ਉੱਥੇ ਕੁਦਰਤ ਨਾਲ ਜੁੜਿਆ ਬਲਾਕ ਸ਼ਹਿਣਾ ਦਾ ਨਰੇਗਾ ਸੈਕਟਰੀ ਆਪਣੇ ਪੱਧਰ 'ਤੇ ਧਰਤੀ ਨੂੰ ਹਰਿਆ-ਭਰਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਟੈਂਪੂ ਪਲਟਣ ਕਾਰਨ 3 ਜ਼ਖ਼ਮੀ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਲੁਧਿਆਣਾ ਮੁੱਖ ਮਾਰਗ 'ਤੇ ਸ੍ਰੀ ਗੁਰੂ ਰਵਿਦਾਸ ਚੌਕ ਤੇ ਮਾਲਵਾ ਕਾਟਨ ਫ਼ੈਕਟਰੀ ਵਿਚਕਾਰ ਇਕ ਤੇਜ਼ ਰਫ਼ਤਾਰ ਟਰੱਕ ਨੇ ਸੁਪਰ ਏਸ ਟੈਂਪੂ ਨੰੂ ਟੱਕਰ ਮਾਰ ਦਿੱਤੀ ਨਤੀਜਨ ਟੈਂਪੂ ਚਾਲਕ ਸਮੇਤ ਇਕ ਹੋਰ ਵਿਅਕਤੀ ਜ਼ਖ਼ਮੀ ਹੋ ...

ਪੂਰੀ ਖ਼ਬਰ »

15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਔਰਤ ਪੁਲਿਸ ਅੜਿੱਕੇ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਐਕਸਾਈਜ਼ ਸ਼ੈਲ ਵਲੋਂ ਇਕ ਔਰਤ ਨੂੰ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਐਕਸਾਈਜ਼ ਸ਼ੈਲ ਦੇ ਇੰਚਾਰਜ ਏ.ਐਸ.ਆਈ. ਪਿ੍ਤਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚ ਨਾਮਜ਼ਦ ਵਿਅਕਤੀ ਬਰੀ

ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੁਖਦੇਵ ਸਿੰਘ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ (ਰਾਜਪਾਲ ਕਾਲਪਨਿਕ ਨਾਂਅ) ਨੂੰ ਫ਼ੌਜਦਾਰੀ ਵਕੀਲ ਸਤਨਾਮ ਸਿੰਘ ਰਾਹੀ ਦੀਆ ਦਲੀਲਾਂ ...

ਪੂਰੀ ਖ਼ਬਰ »

ਮੁੱਖ ਮਾਰਗ 'ਤੇ ਪਿਕਅਪ ਪਲਟੀ, ਚਾਲਕ ਵਾਲ-ਵਾਲ ਬਚਿਆ

ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਫੀਡ ਦੀ ਭਰੀ ਪਿਕਅਪ ਪਲਟਣ ਕਾਰਨ ਵਾਹਨ ਨੁਕਸਾਨਿਆਂ ਗਿਆ | ਮੌਕੇ 'ਤੇ ਹਾਜ਼ਰ ਪਿਕਅਪ ਦੇ ਚਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਰਾਏਕੋਟ ਤੋਂ ਮਾਨਸਾ ਫੀਡ ਲੈ ਕੇ ਜਾ ਰਿਹਾ ਸੀ, ਅਚਾਨਕ ਗੱਡੀ ਦਾ ...

ਪੂਰੀ ਖ਼ਬਰ »

ਭੂਰੀ ਵਾਲਿਆਂ ਦੀ 70ਵੀਂ ਬਰਸੀ ਮੌਕੇ ਸਮਾਗਮ 27 ਤੋਂ

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਸ੍ਰੀ ਸਤਿਗੁਰ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੀ 70ਵੀਂ ਬਰਸੀ ਅਤੇ ਜਗਤਗੁਰੂ ਆਚਾਰੀਆ ਸ੍ਰੀ ਗ਼ਰੀਬ ਦਾਸ ਮਹਾਰਾਜ ਦਾ 300 ਸਾਲਾ ਜਨਮ ਦਿਨ ਮੌਕੇ 21 ਨਵੰਬਰ ਦਿਨ ਮੰਗਲਵਾਰ ਨੂੰ 27 ਅਖੰਡ ਪਾਠ ਪ੍ਰਕਾਸ਼ ਹੋਣਗੇ ਜੋ ਕਿ 4 ਲੜੀਆਂ 'ਚ 108 ਅਖੰਡ ...

ਪੂਰੀ ਖ਼ਬਰ »

ਹਾਕੀ ਦੇ ਵੱਖ-ਵੱਖ ਵਰਗਾਂ ਦੇ ਮੁਕਾਬਲੇ ਕਰਵਾਏ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਹਾਕੀ ਐਸੋਸੀਏਸ਼ਨ ਬਰਨਾਲਾ ਵਲੋਂ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਅੰਡਰ-17, 25 ਸਾਲ ਲੜਕੇ ਤੇ ਸੀਨੀਅਰ ਲੜਕੀਆਂ ਦੇ ਹਾਕੀ ਦੇ ਮੁਕਾਬਲੇ ਕਰਵਾਏ ਗਏ | ਅੰਡਰ-17 ਲੜਕਿਆਂ ਦੇ ਮੁਕਾਬਲੇ 'ਚ ਬਰਨਾਲਾ ਨੇ ਪਹਿਲਾ, ਭਦੌੜ ਨੇ ਦੂਜਾ, ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਨੂੰ ਬਣਾਇਆ ਜਾਵੇਗਾ ਆਦਰਸ਼ ਸਕੂਲ-ਥੋਰੀ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹ•ਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਵਿਅਕਤੀਆਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਾਜਵਾ ਪੱਤੀ ਬਰਨਾਲਾ ਨੂੰ ਇੱਕ ਆਦਰਸ਼ ਸਕੂਲ ਬਣਾਇਆ ਜਾਵੇਗਾ¢ ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਪੱਖੋ ਕੈਂਚੀਆਂ ਨੇੜੇ ਲਾਇਆ ਜਾ ਰਿਹਾ ਟੋਲ ਪਲਾਜ਼ਾ ਲੋਕਾਂ ਦੀ ਲੱੁਟ ਕਰਨ ਦੀ ਸਾਜ਼ਿਸ਼-ਢਿੱਲੋਂ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਨੈਸ਼ਨਲ ਹਾਈਵੇ ਦਾ ਨਿਰਮਾਣ ਕਰ ਰਹੀ ਕੰਪਨੀ ਵਲੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ ਦੇ ਨੇੜੇ ਲਾਇਆ ਜਾ ਰਿਹਾ ਟੋਲ ਪਲਾਜ਼ਾ ਲੋਕਾਂ ਦੀ ਲੱੁਟ ਕਰਨ ਦੀ ਵੱਡੀ ਸਾਜ਼ਿਸ਼ ਹੈ | ਇਹ ਸ਼ਬਦ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਅਰਸ਼ਦੀਪ ਕੌਰ ਦਾ ਜ਼ਿਲੇ੍ਹ 'ਚੋਂ ਛੇਵਾਂ ਸਥਾਨ

ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਟਰੱਸਟ ਸਵਾਮੀ ਵਿਵੇਕਾ ਨੰਦ ਟਰੱਸਟ ਵਲੋਂ ਪਿਛਲੇ ਮਹੀਨਿਆਂ ਵਿਚ ਕਰਵਾਏ ਗਏ ਵਜ਼ੀਫ਼ਾ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਪੱਖੋਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਕਲਾਸ ਨੌਵੀਂ ਨੇ ਜ਼ਿਲੇ੍ਹ 'ਚੋਂ ਛੇਵਾਂ ਸਥਾਨ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀ ਸਾਲਾਨਾ ਚੋਣ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਰਨਾਲਾ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਡਾ: ਜਸਵੰਤ ਸਿੰਘ ਨੂੰ ਪ੍ਰਧਾਨ, ਰਮਨਦੀਪ ਸਿੰਘ ਨੂੰ ਮੀਤ ਪ੍ਰਧਾਨ, ਕਰਮਤੇਜ ਸਿੰਘ ਨੂੰ ਜਨਰਲ ਸਕੱਤਰ, ਤਰਸੇਮ ਸਿੰਘ ਨੂੰ ...

ਪੂਰੀ ਖ਼ਬਰ »

ਸ਼ਰਾਬ ਸਣੇ ਗਿ੍ਫ਼ਤਾਰ

ਭਵਾਨੀਗੜ੍ਹ, 13 ਨਵੰਬਰ (ਫੱਗੂਵਾਲਾ, ਮਾਝੀ)-ਸਥਾਨਕ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 36 ਬੋਤਲਾਂ ਸ਼ਰਾਬ ਸਮੇਤ ਇਕੋ ਪਿੰਡ ਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸਤਵੰਤ ਸਿੰਘ ਵਲੋਂ ਪੁਲਿਸ ਪਾਰਟੀ ...

ਪੂਰੀ ਖ਼ਬਰ »

ਗੁਜਰਾਂ ਨੂੰ ਸੰਸਥਾ ਦੀ ਜ਼ਿੰਮੇਵਾਰੀ ਸੌਾਪੀ

ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਬਲੱਡ ਡੋਨਰਜ਼ ਐਾਡ ਹੈਲਥ ਕੇਅਰ ਸੁਸਾਇਟੀ ਫਾੳਾੂਡਰ ਚੇਅਰਮੈਨ ਹਰਮੋਹਨ ਸਿੰਘ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜਗਦੀਪ ਸਿੰਘ ਗੁੱਜਰਾਂ ਨੂੰ ਸੰਸਥਾ ਦੇ ਵਧੀਕ ਚੇਅਰਮੈਨ ਨਿਯੁਕਤ ਕਰਦਿਆਂ ਅਤੇ ਫ਼ੈਸਲੇ ਲੈਣ ਦੇ ...

ਪੂਰੀ ਖ਼ਬਰ »

ਝੋਨੇ ਦੀ ਅਦਾਇਗੀ ਲੇਟ ਹੋਣ ਕਾਰਨ ਕਿਸਾਨ ਤੇ ਆੜ੍ਹਤੀ ਪ੍ਰੇਸ਼ਾਨ

ਮੂਣਕ, 13 ਨਵੰਬਰ (ਕੇਵਲ ਸਿੰਗਲਾ)-ਪਿਛਲੇ 15 ਦਿਨਾਂ ਤੋਂ ਖਰੀਦ ਕੀਤੇ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ 'ਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ | ਸੂਬਾ ਸਰਕਾਰ ਅਨੁਸਾਰ ਝੋਨੇ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਤੋਂ ਲਿਮਟ ਵਧ ਚੁੱਕੀ ਹੈ ...

ਪੂਰੀ ਖ਼ਬਰ »

ਭਵਾਨੀਗੜ੍ਹ ਵਿਖੇ ਵੱਡੇ ਪੱਧਰ 'ਤੇ ਚੱਲ ਰਿਹੈ ਡੇਂਗੂ ਤੇ ਵਾਇਰਲ ਬੁਖ਼ਾਰ ਦਾ ਪ੍ਰਕੋਪ

ਭਵਾਨੀਗੜ੍ਹ, 13 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗਾਂਧੀ ਨਗਰ ਵਿਖੇ ਇੱਕ ਵਿਅਕਤੀ ਦੀ ਬੁਖ਼ਾਰ ਚੜ੍ਹਨ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸਾਬਕਾ ਕੌਾਸਲਰ ਗਿਆਨ ਚੰਦ ਨੇ ਦੱਸਿਆ ਕਿ ਰਿੰਕੂ ਪੁੱਤਰ ਪ੍ਰਕਾਸ਼ ਚੰਦ ਵਾਸੀ ਗਾਂਧੀ ਨਗਰ ਜੋ ਕਿ ਪਿਛਲੇ ...

ਪੂਰੀ ਖ਼ਬਰ »

ਚਿੱਟੀ ਪੱਟੀ ਤੇ ਡਿਵਾਈਡਰ ਲਗਾਉਣ ਸਬੰਧੀ ਮੰਗ-ਪੱਤਰ ਦਿੱਤਾ

ਅਹਿਮਦਗੜ੍ਹ, 13 ਨਵੰਬਰ (ਪੁਰੀ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਪੋਹੀੜ ਸੜਕ 'ਤੇ ਚਿੱਟੀ ਪੱਟੀ ਅਤੇ ਰੇਲਵੇ ਫਾਟਕਾਂ ਅੱਗੇ ਡਵਾਇਡਰ ਬਣਾਉਣ ਲਈ ਮੰਗ-ਪੱਤਰ ਤਹਿਸੀਲਦਾਰ ਸ੍ਰੀ ਬਾਦਲਦੀਨ ਨੂੰ ...

ਪੂਰੀ ਖ਼ਬਰ »

ਪੁਲਿਸ ਥਾਣੇ ਤੇ ਹੋਮਗਾਰਡ ਜਵਾਨਾਂ ਦਾ ਆਪਸੀ ਤਾਲਮੇਲ ਜ਼ਰੂਰੀ-ਕਮਾਡੈਂਟ ਧਾਲੀਵਾਲ

ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ)-ਏ.ਡੀ.ਜੀ.ਪੀ. ਸ੍ਰੀ ਬੀ.ਕੇ ਬਾਵਾ ਦੇ ਦਿਸਾ ਨਿਰਦੇਸ਼ਾਂ ਸਦਕਾ ਵੱਖ-ਵੱਖ ਸ਼ਹਿਰਾਂ 'ਚ ਹੋਮਗਾਰਡ ਦੇ ਜਵਾਨਾਂ ਨਾਲ ਰਾਬਤਾ ਕਾਇਮ ਕਰਨ ਸਬੰਧੀ ਅੱਜ ਇੱਥੇ ਸਬ ਡਵੀਜ਼ਨ ਪੱਧਰ ਦੀ ਮੀਟਿੰਗ ਕਮਾਡੈਂਟ ਹੋਮਗਾਰਡ ਵਿਭਾਗ ਰਾਏ ਸਿੰਘ ...

ਪੂਰੀ ਖ਼ਬਰ »

ਪ੍ਰਸ਼ਾਸਨ ਦਾ ਪੁਤਲਾ ਸਾੜਿਆ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਗੇਟ ਮੂਹਰੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆ ਨੇ ਪਿਛਲੇ ਦਿਨੀਂ ਇੱਕ ਕਾਲਜ ਦੇ ਪਿ੍ੰਸੀਪਲ ਵਲੋਂ ਦਲਿਤ ਪਰਿਵਾਰ ਦੀਆ ਲੜਕੀਆਂ ਨਾਲ ...

ਪੂਰੀ ਖ਼ਬਰ »

ਅਬਦੁਲ ਕਲਾਮ ਵਿਗਿਆਨ ਮੇਲਾ ਕਰਵਾਇਆ

ਜਖੇਪਲ, 13 ਨਵੰਬਰ (ਮੇਜਰ ਸਿੰਘ ਜਖੇਪਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸਕੂਲ ਮੁਖੀ ਮੁਨੀਸ਼ ਵਰਮਾ ਦੀ ਅਗਵਾਈ ਹੇਠ ਡਾ: ਏ.ਪੀ.ਜੇ ਅਬਦੁਲ ਕਲਾਮ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ ਤੋਂ ਲੈ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸੁਨਾਮ ਦੇ ਵਿਦਿਆਰਥੀਆਂ ਦੀ ਕੌਮੀ ਖੇਡਾਂ ਲਈ ਚੋਣ

ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਹੋਈਆਂ 63 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਚਾਈਕਵਾਡੋਂ 'ਚ 19 ਸਾਲ ਵਰਗ (ਲੜਕੇ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਸੁਨਾਮ ਦੇ ਖਿਡਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਾਰੇ ਸਕੂਲ ਤੇ ਆਂਗਣਵਾੜੀ ਸੈਂਟਰ 18 ਤੱਕ ਸਵੇਰੇ 10 ਵਜੇ ਖੁੱਲ੍ਹਣਗੇ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਅਧੀਨ ਛੋਟੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਅਤੇ ਜਾਨ ਮਾਲ ਦੀ ਸੁਰੱਖਿਆ ਨੰੂ ਧਿਆਨ 'ਚ ਰੱਖਦਿਆਂ 14 ਤੋਂ 18 ਨਵੰਬਰ ਤੱਕ ਜ਼ਿਲ੍ਹਾ ਸੰਗਰੂਰ ਅਧੀਨ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਬਰਨਾਲਾ ਵਿਖੇ ਸੈਮੀਨਾਰ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਤੋਂ ਹਰਜੀਤ ਸਿੰਘ ਤੇ ਮੈਡਮ ਉਰਮਿਲਾ ਮਾਸ ਮੀਡੀਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਸਿਹਤ ...

ਪੂਰੀ ਖ਼ਬਰ »

ਐਫ.ਸੀ.ਆਈ. ਦੀ ਖ਼ਰੀਦ ਢਿੱਲੀ ਹੋਣ ਕਾਰਨ ਡੀ. ਸੀ. ਵਲੋਂ ਖ਼ਰੀਦ ਕੇਂਦਰ ਦੂਸਰੀਆਂ ਖ਼ਰੀਦ ਏਜੰਸੀਆਂ ਨੂੰ ਅਲਾਟ ਕੀਤੇ ਜਾਣ ਸਬੰਧੀ ਡਾਇਰੈਕਟਰ ਨੂੰ ਪੱਤਰ

ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਕੁਝ ਪਿੰਡਾਂ ਜਿੱਥੇ ਖ਼ਰੀਦ ਕੇਂਦਰ ਐਫ.ਸੀ.ਆਈ. ਨੂੰ ਅਲਾਟ ਕੀਤੇ ਹੋਏ ਹਨ ਵਿਖੇ ਖ਼ਰੀਦ ਬਹੁਤ ਜ਼ਿਆਦਾ ਢਿੱਲੀ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸੰਘਣੀ ਧੁੰਦ ਕਾਰਨ ਸ਼ਟਰ ਤੋੜ ਕੇ ਦੁਕਾਨ ਅੰਦਰ ਵੜਿਆ ਟਰੈਕਟਰ-ਟਰਾਲੀ

ਤਪਾ ਮੰਡੀ, 13 ਨਵੰਬਰ (ਵਿਜੇ ਸ਼ਰਮਾ)-ਸੰਘਣੀ ਧੰੁਦ ਕਾਰਨ ਹਰ ਰੋਜ਼ ਸੜਕਾਂ 'ਤੇ ਹਾਦਸੇ ਵਾਪਰ ਰਹੇ ਹਨ ਤੇ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ | ਸੰਘਣੀ ਧੰੁਦ ਕਰ ਕੇ ਬੀਤੀ ਰਾਤ ਦਰਾਜ਼ ਿਲੰਕ ਸੜਕ 'ਤੇ ਇਕ ਟਰੈਕਟਰ ਟਰਾਲੀ ਇਕ ਵਰਕਸ਼ਾਪ ਦੁਕਾਨ 'ਚ ਵੜਨ ਦਾ ਸਮਾਚਾਰ ...

ਪੂਰੀ ਖ਼ਬਰ »

ਵਾਈ.ਐਸ. ਹੰਡਿਆਇਆ ਦੇ ਖਿਡਾਰੀਆਂ ਨੇ ਰਾਸ਼ਟਰੀ ਤੀਰ ਅੰਦਾਜ਼ੀ ਮੁਕਾਬਲਿਆਂ 'ਚ ਸੋਨ ਤਮਗ਼ਾ ਜਿੱਤਿਆ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਚਾਰ ਹੋਣਹਾਰ ਖਿਡਾਰੀਆਂ ਨੇ ਸੀ.ਬੀ.ਐਸ.ਈ. ਰਾਸ਼ਟਰੀ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ 'ਚੋਂ ਸੋਨ ਤਮਗ਼ਾ ਜਿੱਤਣ 'ਤੇ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਖੇਡ ਇੰਚਾਰਜ ...

ਪੂਰੀ ਖ਼ਬਰ »

ਪਿੰਡ ਸਹਿਜੜਾ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਬਾਬਾ ਜੀਵਨ ਸਿੰਘ, ਪਿੰਡ ਸਹਿਜੜਾ ਵਿਖੇ ਤਿੰਨ ਰੋਜ਼ਾ ਗੁਰਮਤਿ ਸੰਗੀਤ ਵਿਦਿਆਲਾ ਦੇ ਮੁੱਖ ਸੰਚਾਲਕ ਬਾਬਾ ਸੁਖਵਿੰਦਰ ਸਿੰਘ ਕੱਟੂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਵਜ਼ੀਫ਼ਾ ਪ੍ਰੀਖਿਆ ਦੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਬਰਨਾਲਾ ਦੀ ਸਮਾਜ ਸੇਵੀ ਸੰਸਥਾ ਦੀ ਹੈਲਪ ਲਾਈਨ ਬਰਨਾਲਾ ਵਲੋਂ ਨੌਵੀਂ ਕਲਾਸ ਦੇ ਵਿਦਿਆਰਥੀਆਂ ਦੀ ਸਵਾਮੀ ਵਿਵੇਕਾਨੰਦ ਵਜ਼ੀਫ਼ਾ ਪ੍ਰੀਖਿਆ ਦੇ 30 ਜੇਤੂ ਵਿਦਿਆਰਥੀਆਂ ਨੂੰ ਵਜ਼ੀਫ਼ੇ ਤੇ ਇਨਾਮ ਵੰਡੇ ਗਏ | ਇਸ ਪ੍ਰੀਖਿਆ ਦਾ ਮੱੁਖ ...

ਪੂਰੀ ਖ਼ਬਰ »

ਪ੍ਰਦੇਸ਼ਿਕ ਦਿਹਾਤੀ ਵਿਕਾਸ ਪੰਚਾਇਤੀ ਰਾਜ ਸੰਸਥਾ ਦਾ ਦੋ ਰੋਜ਼ਾ ਸਿਖਲਾਈ ਕੈਂਪ ਸਮਾਪਤ

ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਬੀ.ਡੀ.ਪੀ.ਓ. ਕੰਪਲੈਕਸ ਮਹਿਲ ਕਲਾਂ ਵਿਖੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਪੰਚਾਇਤੀ ਰਾਜ ਸੰਸਥਾ ਮੋਹਾਲੀ ਵਲੋਂ ਦੋ ਰੋਜ਼ਾ ਟਰੇਨਿੰਗ ਕੈਂਪ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਵੜੈਚ ਦੀ ਸਰਪ੍ਰਸਤੀ ਹੇਠ ਲਗਾਇਆ ...

ਪੂਰੀ ਖ਼ਬਰ »

ਸਕੂਲ ਅਚੀਵਮੈਂਟ ਇਮਤਿਹਾਨ ਲਿਆ

ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੈਡਮ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਦੀ ਅਗਵਾਈ 'ਚ ਸ੍ਰੀ ਜਗਸੀਰ ਸਿੰਘ ਅਤੇ ਮੈਡਮ ਸ਼ਰਨਦੀਪ ਕੌਰ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਚੂੰਘਾਂ ਨੇ ਕੈਂਸਰ ਪੀੜਤਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ

ਭਦੌੜ, 13 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਹਲਕਾ ਭਦੌੜ ਦੇ ਵੱਖ-ਵੱਖ ਪਿੰਡਾਂ ਦੇ ਕੈਂਸਰ ਪੀੜਤ ਮਰੀਜ਼ਾਂ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਨੇ ਲਾਏ ਤਹਿਸੀਲਦਾਰ 'ਤੇ ਖ਼ੱਜਲ਼-ਖ਼ੁਆਰ ਕਰਨ ਦੇ ਦੋਸ਼

ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਾਸੀਆਂ ਨੇ ਤਹਿਸੀਲਦਾਰ ਬਰਨਾਲਾ ਉੱਪਰ ਰਜਿਸਟਰੀਆਂ ਕਰਨ ਨੂੰ ਲੈ ਕੇ ਕਈ-ਕਈ ਦਿਨ ਖ਼ੱਜਲ਼-ਖ਼ੁਆਰ ਕਰਨ ਦੇ ਦੋਸ਼ ਲਾਏ ਹਨ | ਸੀਨੀਅਰ ਭਾਜਪਾ ਆਗੂ ਰਘੁਵੀਰ ਪ੍ਰਕਾਸ਼ ਗਰਗ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ...

ਪੂਰੀ ਖ਼ਬਰ »

ਵਾਈ.ਐਸ. ਸਕੂਲ ਦੇ ਖਿਡਾਰੀਆਂ ਨੇ ਸ਼ੁਕਰਾਨੇ ਵਜੋਂ ਅਰਦਾਸ ਕਰਵਾਈ

ਹੰਡਿਆਇਆ, 13 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਵਾਈ.ਐਸ. ਸਕੂਲ ਹੰਡਿਆਇਆ ਦੇ ਖਿਡਾਰੀਆਂ ਵਲੋਂ ਰਾਏਪੁਰ ਛੱਤੀਸਗੜ੍ਹ ਵਿਖੇ ਹੋਏ ਕੌਮੀ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲਿਆਂ 'ਚੋਂ ਤਮਗੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX