ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਸਥਾਨਕ ਪਿੰਡ ਘੁੰਨਸ ਦੇ ਕਿਸਾਨ ਬੋਲੀ ਨਾ ਲੱਗਣ ਕਾਰਨ ਆਪਣਾ ਝੋਨਾ ਚੁੱਕ ਕੇ ਹੋਰ ਮੰਡੀਆਂ 'ਚ ਲਿਜਾਣ ਲਈ ਮਜਬੂਰ ਹਨ, ਰੋਹ 'ਚ ਆਏ ਕਿਸਾਨਾਂ ਨੇ ਪ੍ਰਸ਼ਾਸਨ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਪਿੰਡ ਘੁੰਨਸ ਦੇ ਪੀੜਤ ਕਿਸਾਨ ਗੁਰਜੰਟ ...
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣਿਆਂ ਅੱਠ ਮਹੀਨੇ ਹੋਣ ਵਾਲੇ ਹਨ ਪਰ ਇਨ੍ਹਾਂ ਅੱਠ ਮਹੀਨਿਆਂ ਵਿਚ ਜ਼ਿਲ੍ਹਾ ਬਰਨਾਲਾ ਦੇ ਵਿਕਾਸ ਕਾਰਜਾਂ ਵਿਚ ਨਾ ਕੇਵਲ ਪੂਰੀ ਤਰ੍ਹਾਂ ਖੜੋਤ ਆਈ ਹੈ ਬਲਕਿ ਜ਼ਿਲ੍ਹਾ ਵਾਸੀਆਂ ਨੂੰ ਇੰਝ ...
ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ ਦੀ ਅਗਵਾਈ ਵਿਚ ਐਸ.ਐਮ.ਓ. ਧਨੌਲਾ, ਸਰਪੰਚ ਸੁਖਪਾਲ ਸਿੰਘ ਸਮਰਾ ਤੇ ਸਮੂਹ ਗ੍ਰਾਮ ਪੰਚਾਇਤ, ਯੁਵਕ ਸੇਵਾਵਾਂ ਕਲੱਬ ਪੱਖੋ ਕਲਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ...
ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਐਕਸਾਈਜ਼ ਸੈੱਲ ਬਰਨਾਲਾ ਵਲੋਂ ਗਸ਼ਤ ਦੌਰਾਨ ਇਕ ਐਕਟਿਵਾ ਸਵਾਰ ਨੂੰ 36 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਐਕਸਾਈਜ਼ ਸੈੱਲ ਦੇ ਇੰਚਾਰਜ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਪਿੰਡ ਨੰਗਲ ਨਜ਼ਦੀਕ ਹੌਲਦਾਰ ...
ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਕੌਮੀ ਕਾਨੂੰਨੀ ਸੇਵਾਵਾਾ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਾ ਅਥਾਰਟੀ ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਬਰਨਾਲਾ ਸੁਖਦੇਵ ਸਿੰਘ ਦੀ ਅਗਵਾਈ ਹੇਠ ...
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਬੀਤੀ ਦੇਰ ਸਾਮ ਸ਼ਹਿਣਾ ਪੁਲਿਸ ਵਲੋਂ ਪਿੰਡ ਉਗੋਕੇ ਵਿਖੇ ਛਾਪੇਮਾਰੀ ਕਰਦਿਆਂ ਜੂਆ ਖੇਡਦੇ ਤਿੰਨ ਵਿਅਕਤੀਆਂ ਨੂੰ ਨਕਦੀ ਸਮੇਤ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ | ਥਾਣਾ ਮੁਖੀ ਜਗਜੀਤ ਸਿੰਘ ਘੁਮਾਣ ਨੇ ਦੱਸਿਆ ਕਿ ਏ.ਐੱਸ.ਆਈ. ...
ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਬਰਨਾਲਾ-ਲੁਧਿਆਣਾ ਮਾਰਗ 'ਤੇ ਸੰਘਣੀ ਧੁੰਦ ਕਾਰਨ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ¢ ਜਾਣਕਾਰੀ ਅਨੁਸਾਰ ਲਾਭ ਸਿੰਘ (65) ਪੁੱਤਰ ਚੇਤਨ ਸਿੰਘ ਵਾਸੀ ਫਰਵਾਹੀ ਆਪਣੇ ਬੇਟੇ ਦੇ ਵਿਆਹ ਦਾ ਕਾਰਡ ਆਪਣੇ ਰਿਸ਼ਤੇਦਾਰਾਂ ਨੰੂ ...
ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਆਂਗਣਵਾੜੀ ਮੁਲਾਜ਼ਮ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ 'ਚ 3 ਤੋਂ 6 ਸਾਲ ਦੇ ਬੱਚਿਆਂ ਨੂੰ ਈ.ਸੀ.ਸੀ. ਦੀ ਪਾਲਿਸੀ ਤਹਿਤ ਆਂਗਣਵਾੜੀ ਸੈਂਟਰਾਂ 'ਚ ਹੀ ਰੱਖਿਆ ਜਾਵੇ ਤੇ ...
ਮਹਿਲ ਕਲਾਂ, 13 (ਤਰਸੇਮ ਸਿੰਘ ਚੰਨਣਵਾਲ)-ਸਾਉਣੀ ਦੇ ਸੀਜ਼ਨ ਦੌਰਾਨ ਰਾਈਸ ਮਿੱਲਾਂ 'ਚ ਝੋਨੇ ਦੀ ਫ਼ਸਲ ਦੀਆਂ ਹੁੰਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪੁਲਿਸ ਥਾਣਾ ਮਹਿਲ ਕਲਾਂ ਦੇ ਮੁੱਖ ਅਫ਼ਸਰ ਨਾਇਬ ਸਿੰਘ ਬਹਿਣੀਵਾਲ ਨੇ ਸਥਾਨਕ ਰਾਈਸ ਮਿੱਲ ਮਾਲਕਾਂ ਨਾਲ ...
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਪੰਜਾਬ 'ਚ ਸਰਕਾਰ ਵਲੋਂ ਜਿੱਥੇ ਵੱਧ ਤੋਂ ਵੱਧ ਰੱੁਖ ਲਗਾਉਣ ਦੀ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਜ਼ੋਰ ਦਿੱਤਾ ਜਾ ਰਿਹਾ, ਉੱਥੇ ਕੁਦਰਤ ਨਾਲ ਜੁੜਿਆ ਬਲਾਕ ਸ਼ਹਿਣਾ ਦਾ ਨਰੇਗਾ ਸੈਕਟਰੀ ਆਪਣੇ ਪੱਧਰ 'ਤੇ ਧਰਤੀ ਨੂੰ ਹਰਿਆ-ਭਰਿਆ ...
ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਬਰਨਾਲਾ ਲੁਧਿਆਣਾ ਮੁੱਖ ਮਾਰਗ 'ਤੇ ਸ੍ਰੀ ਗੁਰੂ ਰਵਿਦਾਸ ਚੌਕ ਤੇ ਮਾਲਵਾ ਕਾਟਨ ਫ਼ੈਕਟਰੀ ਵਿਚਕਾਰ ਇਕ ਤੇਜ਼ ਰਫ਼ਤਾਰ ਟਰੱਕ ਨੇ ਸੁਪਰ ਏਸ ਟੈਂਪੂ ਨੰੂ ਟੱਕਰ ਮਾਰ ਦਿੱਤੀ ਨਤੀਜਨ ਟੈਂਪੂ ਚਾਲਕ ਸਮੇਤ ਇਕ ਹੋਰ ਵਿਅਕਤੀ ਜ਼ਖ਼ਮੀ ਹੋ ...
ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਐਕਸਾਈਜ਼ ਸ਼ੈਲ ਵਲੋਂ ਇਕ ਔਰਤ ਨੂੰ 15 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਐਕਸਾਈਜ਼ ਸ਼ੈਲ ਦੇ ਇੰਚਾਰਜ ਏ.ਐਸ.ਆਈ. ਪਿ੍ਤਪਾਲ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ...
ਬਰਨਾਲਾ, 13 ਨਵੰਬਰ (ਧਰਮਪਾਲ ਸਿੰਘ)-ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੁਖਦੇਵ ਸਿੰਘ ਦੀ ਅਦਾਲਤ ਨੇ ਇਕ ਜਬਰ ਜਨਾਹ ਦੇ ਮਾਮਲੇ ਦਾ ਫ਼ੈਸਲਾ ਸੁਣਾਉਂਦਿਆਂ ਕੇਸ ਵਿਚ ਨਾਮਜ਼ਦ ਵਿਅਕਤੀ (ਰਾਜਪਾਲ ਕਾਲਪਨਿਕ ਨਾਂਅ) ਨੂੰ ਫ਼ੌਜਦਾਰੀ ਵਕੀਲ ਸਤਨਾਮ ਸਿੰਘ ਰਾਹੀ ਦੀਆ ਦਲੀਲਾਂ ...
ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਧਾਲੀਵਾਲ, ਭੁੱਲਰ, ਸੱਗੂ)-ਬੀਤੇ ਦਿਨੀਂ ਹੁਸ਼ਿਆਰਪੁਰ ਵਿਖੇ ਹੋਈਆਂ 63 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਚਾਈਕਵਾਡੋਂ 'ਚ 19 ਸਾਲ ਵਰਗ (ਲੜਕੇ) 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਸੁਨਾਮ ਦੇ ਖਿਡਾਰੀ ...
ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਅਧੀਨ ਛੋਟੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਅਤੇ ਜਾਨ ਮਾਲ ਦੀ ਸੁਰੱਖਿਆ ਨੰੂ ਧਿਆਨ 'ਚ ਰੱਖਦਿਆਂ 14 ਤੋਂ 18 ਨਵੰਬਰ ਤੱਕ ਜ਼ਿਲ੍ਹਾ ਸੰਗਰੂਰ ਅਧੀਨ ...
ਜਖੇਪਲ, 13 ਨਵੰਬਰ (ਮੇਜਰ ਸਿੰਘ ਜਖੇਪਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਖੇਪਲ ਵਿਖੇ ਸਕੂਲ ਮੁਖੀ ਮੁਨੀਸ਼ ਵਰਮਾ ਦੀ ਅਗਵਾਈ ਹੇਠ ਡਾ: ਏ.ਪੀ.ਜੇ ਅਬਦੁਲ ਕਲਾਮ ਵਿਗਿਆਨ ਮੇਲਾ ਕਰਵਾਇਆ ਗਿਆ ਜਿਸ ਵਿਚ ਛੇਵੀਂ ਤੋਂ ਲੈ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ...
ਸੁਨਾਮ ਊਧਮ ਸਿੰਘ ਵਾਲਾ, 13 ਨਵੰਬਰ (ਰੁਪਿੰਦਰ ਸਿੰਘ ਸੱਗੂ)-ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਦੇ ਗੇਟ ਮੂਹਰੇ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ 'ਚ ਵਿਦਿਆਰਥੀਆ ਨੇ ਪਿਛਲੇ ਦਿਨੀਂ ਇੱਕ ਕਾਲਜ ਦੇ ਪਿ੍ੰਸੀਪਲ ਵਲੋਂ ਦਲਿਤ ਪਰਿਵਾਰ ਦੀਆ ਲੜਕੀਆਂ ਨਾਲ ...
ਲਹਿਰਾਗਾਗਾ, 13 ਨਵੰਬਰ (ਸੂਰਜ ਭਾਨ ਗੋਇਲ)-ਏ.ਡੀ.ਜੀ.ਪੀ. ਸ੍ਰੀ ਬੀ.ਕੇ ਬਾਵਾ ਦੇ ਦਿਸਾ ਨਿਰਦੇਸ਼ਾਂ ਸਦਕਾ ਵੱਖ-ਵੱਖ ਸ਼ਹਿਰਾਂ 'ਚ ਹੋਮਗਾਰਡ ਦੇ ਜਵਾਨਾਂ ਨਾਲ ਰਾਬਤਾ ਕਾਇਮ ਕਰਨ ਸਬੰਧੀ ਅੱਜ ਇੱਥੇ ਸਬ ਡਵੀਜ਼ਨ ਪੱਧਰ ਦੀ ਮੀਟਿੰਗ ਕਮਾਡੈਂਟ ਹੋਮਗਾਰਡ ਵਿਭਾਗ ਰਾਏ ਸਿੰਘ ...
ਅਹਿਮਦਗੜ੍ਹ, 13 ਨਵੰਬਰ (ਪੁਰੀ)-ਇਲਾਕੇ ਦੀ ਪ੍ਰਸਿੱਧ ਸਮਾਜ ਸੇਵੀ ਤੇ ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਵਲੋਂ ਪੋਹੀੜ ਸੜਕ 'ਤੇ ਚਿੱਟੀ ਪੱਟੀ ਅਤੇ ਰੇਲਵੇ ਫਾਟਕਾਂ ਅੱਗੇ ਡਵਾਇਡਰ ਬਣਾਉਣ ਲਈ ਮੰਗ-ਪੱਤਰ ਤਹਿਸੀਲਦਾਰ ਸ੍ਰੀ ਬਾਦਲਦੀਨ ਨੂੰ ...
ਭਵਾਨੀਗੜ੍ਹ, 13 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਗਾਂਧੀ ਨਗਰ ਵਿਖੇ ਇੱਕ ਵਿਅਕਤੀ ਦੀ ਬੁਖ਼ਾਰ ਚੜ੍ਹਨ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਸਾਬਕਾ ਕੌਾਸਲਰ ਗਿਆਨ ਚੰਦ ਨੇ ਦੱਸਿਆ ਕਿ ਰਿੰਕੂ ਪੁੱਤਰ ਪ੍ਰਕਾਸ਼ ਚੰਦ ਵਾਸੀ ਗਾਂਧੀ ਨਗਰ ਜੋ ਕਿ ਪਿਛਲੇ ...
ਮੂਣਕ, 13 ਨਵੰਬਰ (ਕੇਵਲ ਸਿੰਗਲਾ)-ਪਿਛਲੇ 15 ਦਿਨਾਂ ਤੋਂ ਖਰੀਦ ਕੀਤੇ ਝੋਨੇ ਦੀ ਅਦਾਇਗੀ ਨਾ ਹੋਣ ਕਾਰਨ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ 'ਚ ਭਾਰੀ ਮਾਯੂਸੀ ਪਾਈ ਜਾ ਰਹੀ ਹੈ | ਸੂਬਾ ਸਰਕਾਰ ਅਨੁਸਾਰ ਝੋਨੇ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਤੋਂ ਲਿਮਟ ਵਧ ਚੁੱਕੀ ਹੈ ...
ਸੰਗਰੂਰ, 13 ਨਵੰਬਰ (ਚੌਧਰੀ ਨੰਦ ਲਾਲ ਗਾਂਧੀ)-ਬਲੱਡ ਡੋਨਰਜ਼ ਐਾਡ ਹੈਲਥ ਕੇਅਰ ਸੁਸਾਇਟੀ ਫਾੳਾੂਡਰ ਚੇਅਰਮੈਨ ਹਰਮੋਹਨ ਸਿੰਘ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜਗਦੀਪ ਸਿੰਘ ਗੁੱਜਰਾਂ ਨੂੰ ਸੰਸਥਾ ਦੇ ਵਧੀਕ ਚੇਅਰਮੈਨ ਨਿਯੁਕਤ ਕਰਦਿਆਂ ਅਤੇ ਫ਼ੈਸਲੇ ਲੈਣ ਦੇ ...
ਭਵਾਨੀਗੜ੍ਹ, 13 ਨਵੰਬਰ (ਫੱਗੂਵਾਲਾ, ਮਾਝੀ)-ਸਥਾਨਕ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 36 ਬੋਤਲਾਂ ਸ਼ਰਾਬ ਸਮੇਤ ਇਕੋ ਪਿੰਡ ਦੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸਤਵੰਤ ਸਿੰਘ ਵਲੋਂ ਪੁਲਿਸ ਪਾਰਟੀ ...
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਰਨਾਲਾ ਦੀ ਸਾਲਾਨਾ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਡਾ: ਜਸਵੰਤ ਸਿੰਘ ਨੂੰ ਪ੍ਰਧਾਨ, ਰਮਨਦੀਪ ਸਿੰਘ ਨੂੰ ਮੀਤ ਪ੍ਰਧਾਨ, ਕਰਮਤੇਜ ਸਿੰਘ ਨੂੰ ਜਨਰਲ ਸਕੱਤਰ, ਤਰਸੇਮ ਸਿੰਘ ਨੂੰ ...
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਟਰੱਸਟ ਸਵਾਮੀ ਵਿਵੇਕਾ ਨੰਦ ਟਰੱਸਟ ਵਲੋਂ ਪਿਛਲੇ ਮਹੀਨਿਆਂ ਵਿਚ ਕਰਵਾਏ ਗਏ ਵਜ਼ੀਫ਼ਾ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਪੱਖੋਕੇ ਦੀ ਵਿਦਿਆਰਥਣ ਅਰਸ਼ਦੀਪ ਕੌਰ ਕਲਾਸ ਨੌਵੀਂ ਨੇ ਜ਼ਿਲੇ੍ਹ 'ਚੋਂ ਛੇਵਾਂ ਸਥਾਨ ...
ਸ਼ਹਿਣਾ, 13 ਨਵੰਬਰ (ਸੁਰੇਸ਼ ਗੋਗੀ)-ਨੈਸ਼ਨਲ ਹਾਈਵੇ ਦਾ ਨਿਰਮਾਣ ਕਰ ਰਹੀ ਕੰਪਨੀ ਵਲੋਂ ਸਨਅਤੀ ਕਸਬਾ ਪੱਖੋਂ ਕੈਂਚੀਆਂ ਦੇ ਨੇੜੇ ਲਾਇਆ ਜਾ ਰਿਹਾ ਟੋਲ ਪਲਾਜ਼ਾ ਲੋਕਾਂ ਦੀ ਲੱੁਟ ਕਰਨ ਦੀ ਵੱਡੀ ਸਾਜ਼ਿਸ਼ ਹੈ | ਇਹ ਸ਼ਬਦ ਕੁਲਦੀਪ ਸਿੰਘ ਕਾਲਾ ਢਿੱਲੋਂ ਜ਼ਿਲ੍ਹਾ ...
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਜ਼ਿਲ੍ਹਾ ਹਾਕੀ ਐਸੋਸੀਏਸ਼ਨ ਬਰਨਾਲਾ ਵਲੋਂ ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਅੰਡਰ-17, 25 ਸਾਲ ਲੜਕੇ ਤੇ ਸੀਨੀਅਰ ਲੜਕੀਆਂ ਦੇ ਹਾਕੀ ਦੇ ਮੁਕਾਬਲੇ ਕਰਵਾਏ ਗਏ | ਅੰਡਰ-17 ਲੜਕਿਆਂ ਦੇ ਮੁਕਾਬਲੇ 'ਚ ਬਰਨਾਲਾ ਨੇ ਪਹਿਲਾ, ਭਦੌੜ ਨੇ ਦੂਜਾ, ਅੰਡਰ-25 ਵਰਗ 'ਚ ਸ਼ਹੀਦ ਬਿ੍ਗੇਡੀਅਰ ਬਲਵਿੰਦਰ ਸਿੰਘ ਸ਼ੇਰਗਿੱਲ ਅਕੈਡਮੀ ਦੀ ਟੀਮ ਨੇ ਪਹਿਲਾ, ਭਦੌੜ ਦੀ ਟੀਮ ਨੇ ਦੂਜਾ ਸਥਾਨ ਲਿਆ | ਜਦਕਿ ਲੜਕੀਆਂ ਦੇ ਵਰਗ 'ਚ ਦੀਵਾਨਾ ਏ ਨੇ ਪਹਿਲਾ ਤੇ ਦੀਵਾਨਾ ਬੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਇਸ ਮੌਕੇ ਜੇਤੂ ਟੀਮਾਂ ਨੂੰ ਇਨਾਮ ਵੰਡਣ ਦੀ ਰਸਮ ਐਸੋਸੀਏਸ਼ਨ ਦੇ ਜਨਰਲ ਸਕੱਤਰ ਜਗਰੂਪ ਸਿੰਘ ਬਾਜਵਾ, ਅਮਨਦੀਪ ਸਿੰਘ ਗਰੇਵਾਲ, ਡਾ: ਵਰਿੰਦਰ ਕੁਮਾਰ, ਐਡਵੋਕੇਟ ਗੋਪਾਲ ਕ੍ਰਿਸ਼ਨ, ਬਘੇਲ ਸਿੰਘ ਬਾਜਵਾ ਨੇ ਅਦਾ ਕੀਤੀ |
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜ ਸੇਵੀ ਵਿਅਕਤੀਆਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਾਜਵਾ ਪੱਤੀ ਬਰਨਾਲਾ ਨੂੰ ਇੱਕ ਆਦਰਸ਼ ਸਕੂਲ ਬਣਾਇਆ ਜਾਵੇਗਾ¢ ਇਹ ਜਾਣਕਾਰੀ ਦਿੰਦਿਆਂ ਡਿਪਟੀ ...
ਤਪਾ ਮੰਡੀ, 13 ਨਵੰਬਰ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਫੀਡ ਦੀ ਭਰੀ ਪਿਕਅਪ ਪਲਟਣ ਕਾਰਨ ਵਾਹਨ ਨੁਕਸਾਨਿਆਂ ਗਿਆ | ਮੌਕੇ 'ਤੇ ਹਾਜ਼ਰ ਪਿਕਅਪ ਦੇ ਚਾਲਕ ਮਨਦੀਪ ਸਿੰਘ ਨੇ ਦੱਸਿਆ ਕਿ ਉਹ ਰਾਏਕੋਟ ਤੋਂ ਮਾਨਸਾ ਫੀਡ ਲੈ ਕੇ ਜਾ ਰਿਹਾ ਸੀ, ਅਚਾਨਕ ਗੱਡੀ ਦਾ ...
ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਸ੍ਰੀ ਸਤਿਗੁਰ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੀ 70ਵੀਂ ਬਰਸੀ ਅਤੇ ਜਗਤਗੁਰੂ ਆਚਾਰੀਆ ਸ੍ਰੀ ਗ਼ਰੀਬ ਦਾਸ ਮਹਾਰਾਜ ਦਾ 300 ਸਾਲਾ ਜਨਮ ਦਿਨ ਮੌਕੇ 21 ਨਵੰਬਰ ਦਿਨ ਮੰਗਲਵਾਰ ਨੂੰ 27 ਅਖੰਡ ਪਾਠ ਪ੍ਰਕਾਸ਼ ਹੋਣਗੇ ਜੋ ਕਿ 4 ਲੜੀਆਂ 'ਚ 108 ਅਖੰਡ ...
ਹੰਡਿਆਇਆ, 13 ਨਵੰਬਰ (ਗੁਰਜੀਤ ਸਿੰਘ ਖੱੁਡੀ)-ਸਥਾਨਕ ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਵਾਈ.ਐਸ. ਸਕੂਲ ਹੰਡਿਆਇਆ ਦੇ ਖਿਡਾਰੀਆਂ ਵਲੋਂ ਰਾਏਪੁਰ ਛੱਤੀਸਗੜ੍ਹ ਵਿਖੇ ਹੋਏ ਕੌਮੀ ਪੱਧਰ ਦੇ ਤੀਰ ਅੰਦਾਜ਼ੀ ਮੁਕਾਬਲਿਆਂ 'ਚੋਂ ਤਮਗੇ ...
ਬਰਨਾਲਾ, 13 ਨਵੰਬਰ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਾਸੀਆਂ ਨੇ ਤਹਿਸੀਲਦਾਰ ਬਰਨਾਲਾ ਉੱਪਰ ਰਜਿਸਟਰੀਆਂ ਕਰਨ ਨੂੰ ਲੈ ਕੇ ਕਈ-ਕਈ ਦਿਨ ਖ਼ੱਜਲ਼-ਖ਼ੁਆਰ ਕਰਨ ਦੇ ਦੋਸ਼ ਲਾਏ ਹਨ | ਸੀਨੀਅਰ ਭਾਜਪਾ ਆਗੂ ਰਘੁਵੀਰ ਪ੍ਰਕਾਸ਼ ਗਰਗ, ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ...
ਭਦੌੜ, 13 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਭਦੌੜ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਹਲਕਾ ਭਦੌੜ ਦੇ ਵੱਖ-ਵੱਖ ਪਿੰਡਾਂ ਦੇ ਕੈਂਸਰ ਪੀੜਤ ਮਰੀਜ਼ਾਂ ...
ਰੂੜੇਕੇ ਕਲਾਂ, 13 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੈਡਮ ਰਾਜਵੰਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਦੀ ਅਗਵਾਈ 'ਚ ਸ੍ਰੀ ਜਗਸੀਰ ਸਿੰਘ ਅਤੇ ਮੈਡਮ ਸ਼ਰਨਦੀਪ ਕੌਰ ਦੇ ਵਿਸ਼ੇਸ਼ ...
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਬਰਨਾਲਾ ਦੀ ਸਮਾਜ ਸੇਵੀ ਸੰਸਥਾ ਦੀ ਹੈਲਪ ਲਾਈਨ ਬਰਨਾਲਾ ਵਲੋਂ ਨੌਵੀਂ ਕਲਾਸ ਦੇ ਵਿਦਿਆਰਥੀਆਂ ਦੀ ਸਵਾਮੀ ਵਿਵੇਕਾਨੰਦ ਵਜ਼ੀਫ਼ਾ ਪ੍ਰੀਖਿਆ ਦੇ 30 ਜੇਤੂ ਵਿਦਿਆਰਥੀਆਂ ਨੂੰ ਵਜ਼ੀਫ਼ੇ ਤੇ ਇਨਾਮ ਵੰਡੇ ਗਏ | ਇਸ ਪ੍ਰੀਖਿਆ ਦਾ ਮੱੁਖ ...
ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਬੀ.ਡੀ.ਪੀ.ਓ. ਕੰਪਲੈਕਸ ਮਹਿਲ ਕਲਾਂ ਵਿਖੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਪੰਚਾਇਤੀ ਰਾਜ ਸੰਸਥਾ ਮੋਹਾਲੀ ਵਲੋਂ ਦੋ ਰੋਜ਼ਾ ਟਰੇਨਿੰਗ ਕੈਂਪ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਜਸਵੰਤ ਸਿੰਘ ਵੜੈਚ ਦੀ ਸਰਪ੍ਰਸਤੀ ਹੇਠ ਲਗਾਇਆ ...
ਮਹਿਲ ਕਲਾਂ, 13 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਦੁਆਰਾ ਬਾਬਾ ਜੀਵਨ ਸਿੰਘ, ਪਿੰਡ ਸਹਿਜੜਾ ਵਿਖੇ ਤਿੰਨ ਰੋਜ਼ਾ ਗੁਰਮਤਿ ਸੰਗੀਤ ਵਿਦਿਆਲਾ ਦੇ ਮੁੱਖ ਸੰਚਾਲਕ ਬਾਬਾ ਸੁਖਵਿੰਦਰ ਸਿੰਘ ਕੱਟੂ ਦੀ ਸਰਪ੍ਰਸਤੀ ਹੇਠ ਕਰਵਾਇਆ ਗਿਆ | ਇਸ ਮੌਕੇ ਉਚੇਚੇ ਤੌਰ 'ਤੇ ਪਹੁੰਚੇ ...
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਦੇ ਚਾਰ ਹੋਣਹਾਰ ਖਿਡਾਰੀਆਂ ਨੇ ਸੀ.ਬੀ.ਐਸ.ਈ. ਰਾਸ਼ਟਰੀ ਪੱਧਰੀ ਤੀਰ ਅੰਦਾਜ਼ੀ ਮੁਕਾਬਲਿਆਂ 'ਚੋਂ ਸੋਨ ਤਮਗ਼ਾ ਜਿੱਤਣ 'ਤੇ ਸਨਮਾਨਿਤ ਕੀਤਾ ਗਿਆ | ਇਹ ਜਾਣਕਾਰੀ ਸੰਸਥਾ ਦੇ ਖੇਡ ਇੰਚਾਰਜ ...
ਤਪਾ ਮੰਡੀ, 13 ਨਵੰਬਰ (ਵਿਜੇ ਸ਼ਰਮਾ)-ਸੰਘਣੀ ਧੰੁਦ ਕਾਰਨ ਹਰ ਰੋਜ਼ ਸੜਕਾਂ 'ਤੇ ਹਾਦਸੇ ਵਾਪਰ ਰਹੇ ਹਨ ਤੇ ਜਾਨੀ ਤੇ ਮਾਲੀ ਨੁਕਸਾਨ ਹੋ ਰਿਹਾ ਹੈ | ਸੰਘਣੀ ਧੰੁਦ ਕਰ ਕੇ ਬੀਤੀ ਰਾਤ ਦਰਾਜ਼ ਿਲੰਕ ਸੜਕ 'ਤੇ ਇਕ ਟਰੈਕਟਰ ਟਰਾਲੀ ਇਕ ਵਰਕਸ਼ਾਪ ਦੁਕਾਨ 'ਚ ਵੜਨ ਦਾ ਸਮਾਚਾਰ ...
ਬਰਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਕੁਝ ਪਿੰਡਾਂ ਜਿੱਥੇ ਖ਼ਰੀਦ ਕੇਂਦਰ ਐਫ.ਸੀ.ਆਈ. ਨੂੰ ਅਲਾਟ ਕੀਤੇ ਹੋਏ ਹਨ ਵਿਖੇ ਖ਼ਰੀਦ ਬਹੁਤ ਜ਼ਿਆਦਾ ਢਿੱਲੀ ਹੋਣ ਕਾਰਨ ਕਿਸਾਨਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ...
ਬਰਨਾਲਾ, 13 ਨਵੰਬਰ (ਅਸ਼ੋਕ ਭਾਰਤੀ)-ਵਾਈ.ਐਸ. ਸਕੂਲ ਬਰਨਾਲਾ ਵਿਖੇ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸਿਵਲ ਹਸਪਤਾਲ ਬਰਨਾਲਾ ਤੋਂ ਹਰਜੀਤ ਸਿੰਘ ਤੇ ਮੈਡਮ ਉਰਮਿਲਾ ਮਾਸ ਮੀਡੀਆ ਅਫ਼ਸਰ ਨੇ ਵਿਦਿਆਰਥੀਆਂ ਨੂੰ ਸਿਹਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX