ਤਾਜਾ ਖ਼ਬਰਾਂ


ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  0 minutes ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  13 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  24 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  45 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  52 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  9 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  1 minute ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸਮੂਹ ਸੰਗਤ ਦੁਆਰਾ ਰਲ-ਮਿਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਤੇ ਧੂਮ-ਧਾਮ ਨਾਲ਼ ...

ਪੂਰੀ ਖ਼ਬਰ »

ਜਗਤਾਰ ਸਿੰਘ ਜੌਹਲ ਦੇ ਪਰਿਵਾਰ ਵਲੋਂ ਪ੍ਰਨੀਤ ਕੌਰ ਨੂੰ ਮਦਦ ਦੀ ਅਪੀਲ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਚ ਹਿੰਦੂ ਨੇਤਾਵਾਂ ਦੇ ਕਤਲਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਕਾਟਲੈਂਡ ਦੇ ਜਗਤਾਰ ਸਿੰਘ ਜੌਹਲ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਕੱਲ੍ਹ ਵੁਲਵਰਹੈਂਪਟਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਨੂੰ ...

ਪੂਰੀ ਖ਼ਬਰ »

ਇੰਗਲੈਂਡ ਦੇ ਇਕ ਸਕੂਲ ਨੂੰ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦਾ ਨਾਂਅ ਹਟਾਉਣ ਦੀ ਹਦਾਇਤ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਸਕੂਲ ਨੂੰ ਆਪਣੇ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦੇ ਨਾਂਅ ਹਟਾਉਣ ਦਾ ਹੁਕਮ ਜਾਰੀ ਹੋਇਆ ਹੈ | ਜ਼ਿਕਰਯੋਗ ਹੈ ਕਿ ਲੰਡਨ ਦੇ ਇਕ ਕੈਥੋਲਿਕ ਪ੍ਰਾਇਮਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ 'ਚ ...

ਪੂਰੀ ਖ਼ਬਰ »

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬਰਤਾਨੀਆ ਦੇ ਦੌਰੇ 'ਤੇ

ਲੰਡਨ/ਲੈਸਟਰ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲੰਡਨ ਸਥਿਤ ਸਵਾਮੀ ਵਿਵੇਕਾ ਨੰਦ ਦੀ ਪੈਰੋਕਾਰ ਸਿਸਟਰ ਨਿਵੇਦਿਤਾ ਦੇ ਲੰਡਨ ਸਥਿਤ ਪਰਿਵਾਰਕ ਘਰ ਦੇ ਬਾਹਰ ਲੱਗੀ ਨੀਲੇ ਰੰਗ ...

ਪੂਰੀ ਖ਼ਬਰ »

ਪਹਿਲੀ ਤੇ ਦੂਸਰੀ ਸੰਸਾਰ ਜੰਗ ਦੀ 100ਵੀਂ ਵਰ੍ਹੇਗੰਢ ਮੌਕੇ ਲੈਸਟਰ 'ਚ ਸ਼ਰਧਾਂਜਲੀ ਸਮਾਗਮ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਲੈਸਟਰ ਦੇ ਪੰਜਾਬੀ ਹਾਈ ਸੈਰਿਫ ਸ: ਰੇਸ਼ਮ ਸਿੰਘ ਸੰਧੂ ਦੀ ਅਗਵਾਈ 'ਚ ਇਕ ਵਿਸ਼ਾਲ ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਵਲੋਂ ਯੂ. ਕੇ. 'ਚ ਕਾਂਗਰਸ ਦੀਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਸਾਬਕਾ ਪ੍ਰਧਾਨ ਸ: ਦਲਜੀਤ ਸਿੰਘ ਸਹੋਤਾ ਨੇ ਕੱਲ੍ਹ ਲੰਡਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

'ਯਾਦ ਦਿਵਸ' ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ

ਕੈਲਗਰੀ, 13 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਚ ਇੰਡੋ-ਕੈਨੇਡੀਅਨ ਕਮਿਊਨਿਟੀ ਐਸੋਸੀਏਸ਼ਨ ਅਤੇ ਅਹਿਮਦੀਆ ਮੁਸਲਿਮ ਅਲਬਰਟਾ ਸਮੇਤ ਵੱਖ-ਵੱਖ ਸਥਾਨਾਂ 'ਤੇ ਸ਼ਹੀਦਾਂ ਨੂੰ ਸਮਰਪਿਤ 'ਯਾਦ ਦਿਵਸ' ਸਮਾਗਮ ਹੋਏ ਜਿਥੇ ਹਜ਼ਾਰਾਂ ਲੋਕਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ | ਇੰਡੋ-ਕੈਨੇਡੀਅਨ ਕਮਿਊਨਿਟੀ ਐਸੋਸੀਏਸ਼ਨ ਵੱਲੋ ਫਲਕਿਨਰਿਜ ਕਮਿਊਨਿਟੀ ਐਸੋਸੀਏਸ਼ਨ ਦੇ ਹਾਲ ਵਿਚ ਕਰਵਾਏ ਸਮਾਗਮ ਨੂੰ ਪ੍ਰਧਾਨ ਸੇਵਾ ਸਿੰਘ ਪ੍ਰੇਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡਾ ਮੁੱਖ ਕੰਮ ਬਜ਼ੁਰਗ ਤੇ ਹੋਰ ਜਵਾਨਾਂ ਨਾਲ ਸੰਪਰਕ ਕਰਨਾ ਤੇ ਉਨ੍ਹਾਂ ਦੇ ਰਹਿਣ ਲਈ ਸੁਰੱਖਿਅਤ ਸਥਾਨ ਬਣਾਉਣਾ ਹੈ | ਸਾਨੂੰ ਉਨ੍ਹਾਂ ਦੀ ਬਹਾਦਰੀ ਨੂੰ ਯਾਦ ਕਰਨਾ ਚਾਹੀਦਾ ਹੈ | ਇਸ ਸਮੇਂ ਵਿਧਾਇਕ ਪ੍ਰਭ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ | ਸਾਨੂੰ ਉਨਾਂ ਵੱਲੋ ਦਿੱਤੀ ਦੇਸ਼ ਦੀ ਆਜ਼ਾਦੀ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ | ਅਹਿਮਤੀਆ ਮੁਸਲਿਮ ਅਲਬਰਟਾ ਵਲੋਂ ਕਰਵਾਏ ਸਮਾਗਮ ਵਿਚ ਕੈਬਨਿਟ ਮੰਤਰੀ ਇਰਫਾਨ ਸਾਬਰ ਅਤੇ ਕੈਨੇਡਾ ਆਰਮੀ ਦੇ ਅਧਿਕਾਰੀ ਸ: ਚਰਨਕਮਲ ਸਿੰਘ ਦੁੱਲਤ ਨੇ ਵੀ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ | ਕੇਨਸਿੰਗਟਨ ਲੀਜਨ ਵਿਖੇ ਹੋਏ ਸਮਾਗਮ ਵਿਚ ਆਮ ਲੋਕਾਂ ਤੋਂ ਇਲਾਵਾ ਕੁਝ ਸਾਬਕਾ ਸੈਨਿਕ ਵੀ ਸ਼ਾਮਿਲ ਹੋਏ ਜਿਨ੍ਹਾਂ ਨੇ ਦੂਸਰੇ ਵਿਸ਼ਵ ਯੁੱਧ ਤੇ ਕੋਰੀਅਨ ਯੁੱਧ ਵਿਚ ਹਿੱਸਾ ਲਿਆ ਸੀ | 92 ਸਾਲਾ ਸਾਬਕਾ ਸੈਨਿਕ ਜਾਰਜ ਕੋਚਰ ਜਿਨ੍ਹਾਂ ਨੇ ਆਪਣੀ ਪਤਨੀ ਤੇ ਬੱਚਿਆਂ ਸਮੇਤ ਇਸ ਸਮਾਗਮ ਵਿਚ ਹਿੱਸਾ ਲਿਆ, ਨੇ ਲੜਾਈ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਸ ਨੇ ਆਪਣੇ ਅਨੇਕਾਂ ਸਾਥੀਆਂ ਨੂੰ ਸ਼ਹੀਦੀ ਪਾਉਂਦਿਆਂ ਤੱਕਿਆ ਹੈ | ਮੇਰੇ ਜ਼ਿਹਨ ਵਿਚ ਅੱਜ ਵੀ ਉਹ ਦਿ੍ਸ਼ ਕਾਇਮ ਹਨ |



ਖ਼ਬਰ ਸ਼ੇਅਰ ਕਰੋ

ਹਾਂਗਕਾਂਗ ਸਥਿਤ ਅਮਰੀਕੀ ਕੌ ਾਸਲੇਟ 'ਚੋਂ ਸਫ਼ੇਦ ਪਾਊਡਰ ਮਿਲਿਆ

ਹਾਂਗਕਾਂਗ, 13 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਅਮਰੀਕੀ ਕੌਾਸਲੇਟ ਵਿਖੇ ਅੱਜ ਸਵੇਰੇ ਇਕ ਲਿਫ਼ਾਫ਼ੇ 'ਚੋਂ ਸਫ਼ੈਦ ਪਾਊਡਰ ਮਿਲਣ ਦੀ ਖ਼ਬਰ ਨਾਲ ਹਾਂਗਕਾਂਗ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ | ਹਾਂਗਕਾਂਗ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤਦਿਆਂ ...

ਪੂਰੀ ਖ਼ਬਰ »

ਉੱਭਰਦੇ ਗਾਇਕ ਜੱਗੀ ਜਗਜੀਤ ਨੇ ਮੈਲਬੌਰਨ ਵਾਸੀਆਂ ਨੂੰ ਕੀਲਿਆਂ

ਮੈਲਬੌਰਨ, 13 ਨਵੰਬਰ (ਸਰਤਾਜ ਧੌਲ)- ਜੀਰਾ ਪ੍ਰੋਡਕਸ਼ਨ ਦੇ ਸੁਰਿੰਦਰ ਥਿੰਦ, ਸੁਖਰਾਜ ਜੀਰਾ, ਦੀਪ ਭੱਟੀ, ਸੁਖਦੇਵ ਸੁੱਖਾ ਤੇ ਸਾਥੀਆਂ ਵਲੋਂ ਮੈਲਬੌਰਨ ਵਿਖੇ ਰੁਪਿੰਦਰ ਹਾਾਡਾ, ਪ੍ਰਭਗਿੱਲ, ਜੱਗੀ ਜਗਜੀਤ, ਜਗਤਾਰ ਬਰਾੜ ਤੇ ਬਾਕੀ ਕਲਾਕਾਰਾਂ ਦੇ ਕਰਵਾਏ ਗਏ ਸ਼ੋਅ ਦੌਰਾਨ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਨਵੇਂ ਢਾਂਚੇ ਦਾ ਐਲਾਨ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ: ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਅਤੇ ਸਥਾਨਕ ਬਰਾਂਚਾਂ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਅੱਜ ਸਾਊਥਾਲ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਸ਼ਾਇਰ ਕੰਬੋਜ 'ਸ: ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ' ਨਾਲ ਹੋਣਗੇ ਸਨਮਾਨਿਤ

ਕੈਲੀਫੋਰਨੀਆ, 13 ਨਵੰਬਰ ( ਹੁਸਨ ਲੜੋਆ ਬੰਗਾ)- ਬੀ. ਸੀ. ਪੰਜਾਬੀ ਕਲਚਰਲ ਫਾਊਾਡੇਸ਼ਨ (ਰਜਿ.) ਵਲੋਂ ਆਪਣਾ ਸਾਲਾਨਾ ਸਮਾਗਮ 26 ਨਵੰਬਰ ਨੂੰ ਦੁਪਹਿਰ ਇਕ ਵਜੇ, ਬੰਬੇ ਬੈਂਕੁਇਟ ਹਾਲ, 7475-135 ਸਟਰੀਟ ਸਰੀ ਬੀ. ਸੀ. ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਅਮਰੀਕਾ ਵਸਦੇ ਨਾਮਵਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਦੀਪ ਸਿੰਘ ਤੋਂ ਲੈ ਕੇ ਬਾਬਾ ਠਾਕੁਰ ਸਿੰਘ ਤੱਕ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 12 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ਼ ਮਨਾਇਆ ਗਿਆ | ਇਸ ਮੌਕੇ ਆਖੰਡ ਪਾਠ ਦੇ ...

ਪੂਰੀ ਖ਼ਬਰ »

'ਆਪ' ਦੇ ਪ੍ਰਤੀਨਿਧੀਆਂ ਦੀ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ 'ਚ ਮੀਟਿੰਗ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਮ ਆਦਮੀ ਪਾਰਟੀ ਵਲੋਂ ਯੂ. ਕੇ. ਤੇ ਯੂਰਪ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਵਿਚ ਯੂ. ਕੇ. ਤੇ ...

ਪੂਰੀ ਖ਼ਬਰ »

ਹੈਲਨ ਤੇ ਜ਼ੀਨਤ ਅਮਾਨ ਸਣੇ ਕਈ ਅਦਾਕਾਰ ਸਨਮਾਨਿਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਹੈਲਨ ਤੇ ਜੀਨਤ ਅਮਾਨ ਤੋਂ ਇਲਾਵਾ ਪੂਨਮ ਢਿੱਲੋਂ, ਉਰਮਿਲਾ ਮਾਂਤੋਡਕਰ, ਇਲਿਆਨਾ ਡੀਕਰੂਜ਼, ਹੁਮਾ ਕੁਰੈਸ਼ੀ ਤੇ ਕੋਰੀਓਗਰਾਫਰ-ਫ਼ਿਲਮ ਨਿਰਮਾਤਾ ਫ਼ਰਾਹ ਖ਼ਾਨ ਨੂੰ ਸਿਨਮਾ ਜਗਤ 'ਚ ਪਾਏ ...

ਪੂਰੀ ਖ਼ਬਰ »

ਬਿ੍ਸਬੇਨ 'ਚ ਜਸਵੰਤ ਦਾ ਗ਼ਜ਼ਲ ਸੰਗ੍ਰਹਿ 'ਹਾਦਸਿਆਂ ਦਾ ਜੰਗਲ' ਲੋਕ ਅਰਪਣ

ਬਿ੍ਸਬੇਨ, 13 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੀ ਇੰਡੋਜ਼ ਪੰਜਾਬੀ ਸਾਹਿਤ ਸਭਾ ਵਲੋਂ ਇੰਡੋਜ਼ ਲਾਇਬ੍ਰੇਰੀ ਇਨਾਲਾ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਭਾਰਤ ਤੋਂ ਸਾਬਕਾ ਪਿ੍ੰਸੀਪਲ ਡਾ: ਜਨਮੀਤ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX