ਤਾਜਾ ਖ਼ਬਰਾਂ


ਪਣਜੀ ਵਿਖੇ ਫਿਲਮ ਫ਼ੈਸਟੀਵਲ ਦੀਆਂ ਤਿਆਰੀਆਂ ਸਿਖ਼ਰਾਂ 'ਤੇ
. . .  27 minutes ago
ਪਣਜੀ, 19 ਨਵੰਬਰ- ਕੱਲ੍ਹ ਤੋਂ ਗੋਆ ਦੇ ਪਣਜੀ 'ਚ ਸ਼ੁਰੂ ਹੋ ਰਹੇ 48ਵੇਂ 'ਇੰਟਰਨੈਸ਼ਨਲ ਫਿਲਮ ਫ਼ੈਸਟੀਵਲ' ਦੀਆਂ ਤਿਆਰੀਆਂ ਸਿਖ਼ਰਾਂ...
ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  about 1 hour ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਐੱਸ.ਐਲ.ਆਰ., ਇੱਕ ਪਿਸਟਲ ਤੇ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਹੋਰ...
ਮਾਈਨਿੰਗ ਅਫ਼ਸਰ ਨੇ ਫਾਇਰਿੰਗ ਕਰਕੇ ਭਜਾਏ ਨਜਾਇਜ਼ ਮਾਈਨਿੰਗ ਕਾਰੋਬਾਰੀ
. . .  about 1 hour ago
ਘਨੌਰ, 19 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਪਿੰਡ ਰਾਜਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਕਾਰੋਬਾਰੀਆਂ ਨੂੰ ਪਟਿਆਲਾ ਮਾਈਨਿੰਗ ਅਫ਼ਸਰ ਜੀ.ਐੱਮ. ਟਹਿਲ ਸਿੰਘ ਸੇਖੋਂ ਨੇ ਗੋਲੀ ਚਲਾ ਕੇ ਭਜਾ ਦਿੱਤਾ। ਇਸ ਦੌਰਾਨ ਇੱਕ...
ਗੁਜਰਾਤ 'ਚ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਬਣੀ ਸਹਿਮਤੀ
. . .  about 2 hours ago
ਅਹਿਮਦਾਬਾਦ, 19 ਨਵੰਬਰ - ਗੁਜਰਾਤ ਕਾਂਗਰਸ ਦੇ ਪ੍ਰਧਾਨ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਪਿਛਲੀ ਮੀਟਿੰਗ ਦੌਰਾਨ...
ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਸੱਤਾਧਾਰੀ ਪਾਰਟੀ ਨੇ ਕੀਤਾ ਬਰਖ਼ਾਸਤ
. . .  about 2 hours ago
ਹਰਾਰੇ, 19 ਨਵੰਬਰ - ਜ਼ਿੰਬਾਬਵੇ ਦੀ ਸੱਤਾਧਾਰੀ ਪਾਰਟੀ ਨੇ ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਦੀ ਮੀਟਿੰਗ ਦੌਰਾਨ ਰਾਬਰਟ ਮੁਗਾਬੇ...
ਸ੍ਰੀਨਗਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ
. . .  about 3 hours ago
ਸ੍ਰੀਨਗਰ, 19 ਨਵੰਬਰ - ਜੰਮੂ-ਕਸ਼ਮੀਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ ਹੋਇਆ ਹੈ। ਧਮਾਕੇ 'ਚ ਕਿਸੇ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਨਹੀ...
ਚੇਨਈ : 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ, ਤਿੰਨ ਗ੍ਰਿਫ਼ਤਾਰ
. . .  about 3 hours ago
ਚੇਨਈ, 19 ਨਵੰਬਰ - ਰੈਵੀਨਿਊ ਇੰਟੈਲੀਜੈਂਸ ਡਾਇਰੈਕਟੋਰੇਟ ਨੇ 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ ਕੀਤੀ ਹੈ ਤੇ ਇਸ ਮਾਮਲੇ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ...
ਆਵਾਰਾ ਸਾਨ੍ਹ ਦੇ ਹਮਲੇ 'ਚ ਵਿਦੇਸ਼ੀ ਨਾਗਰਿਕ ਦੀ ਮੌਤ
. . .  about 3 hours ago
ਜੈਪੁਰ, 19 ਨਵੰਬਰ - ਰਾਜਸਥਾਨ ਦੇ ਜੈਪੁਰ ਵਿਖੇ ਮਾਨਕ ਚੌਂਕ ਪੁਲਿਸ ਥਾਣੇ ਦੇ ਇਲਾਕੇ 'ਚ ਇੱਕ ਆਵਾਰਾ ਸਾਨ੍ਹ ਵੱਲੋਂ ਕੀਤੇ ਹਮਲੇ 'ਚ ਵਿਦੇਸ਼ ਨਾਗਰਿਕ ਦੀ ਮੌਤ ਹੋ ਗਈ। ਜ਼ਖਮੀ...
ਯੂ.ਪੀ ਨਹੀ ਰਿਲੀਜ਼ ਹੋਣ ਦਿਆਂਗੇ 'ਪਦਮਾਵਤੀ' - ਉਪ ਮੁੱਖ ਮੰਤਰੀ ਮੌਰਿਆ
. . .  about 3 hours ago
ਸ੍ਰੀਲੰਕਾਈ ਅਦਾਲਤ ਨੇ 8 ਭਾਰਤੀ ਮਛੇਰਿਆ ਨੂੰ 30 ਨਵੰਬਰ ਤੱਕ ਭੇਜਿਆ ਪੁਲਿਸ ਰਿਮਾਂਡ 'ਤੇ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸਮੂਹ ਸੰਗਤ ਦੁਆਰਾ ਰਲ-ਮਿਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਤੇ ਧੂਮ-ਧਾਮ ਨਾਲ਼ ...

ਪੂਰੀ ਖ਼ਬਰ »

ਜਗਤਾਰ ਸਿੰਘ ਜੌਹਲ ਦੇ ਪਰਿਵਾਰ ਵਲੋਂ ਪ੍ਰਨੀਤ ਕੌਰ ਨੂੰ ਮਦਦ ਦੀ ਅਪੀਲ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਚ ਹਿੰਦੂ ਨੇਤਾਵਾਂ ਦੇ ਕਤਲਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਕਾਟਲੈਂਡ ਦੇ ਜਗਤਾਰ ਸਿੰਘ ਜੌਹਲ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਕੱਲ੍ਹ ਵੁਲਵਰਹੈਂਪਟਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਨੂੰ ...

ਪੂਰੀ ਖ਼ਬਰ »

ਇੰਗਲੈਂਡ ਦੇ ਇਕ ਸਕੂਲ ਨੂੰ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦਾ ਨਾਂਅ ਹਟਾਉਣ ਦੀ ਹਦਾਇਤ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਸਕੂਲ ਨੂੰ ਆਪਣੇ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦੇ ਨਾਂਅ ਹਟਾਉਣ ਦਾ ਹੁਕਮ ਜਾਰੀ ਹੋਇਆ ਹੈ | ਜ਼ਿਕਰਯੋਗ ਹੈ ਕਿ ਲੰਡਨ ਦੇ ਇਕ ਕੈਥੋਲਿਕ ਪ੍ਰਾਇਮਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ 'ਚ ...

ਪੂਰੀ ਖ਼ਬਰ »

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬਰਤਾਨੀਆ ਦੇ ਦੌਰੇ 'ਤੇ

ਲੰਡਨ/ਲੈਸਟਰ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲੰਡਨ ਸਥਿਤ ਸਵਾਮੀ ਵਿਵੇਕਾ ਨੰਦ ਦੀ ਪੈਰੋਕਾਰ ਸਿਸਟਰ ਨਿਵੇਦਿਤਾ ਦੇ ਲੰਡਨ ਸਥਿਤ ਪਰਿਵਾਰਕ ਘਰ ਦੇ ਬਾਹਰ ਲੱਗੀ ਨੀਲੇ ਰੰਗ ...

ਪੂਰੀ ਖ਼ਬਰ »

ਪਹਿਲੀ ਤੇ ਦੂਸਰੀ ਸੰਸਾਰ ਜੰਗ ਦੀ 100ਵੀਂ ਵਰ੍ਹੇਗੰਢ ਮੌਕੇ ਲੈਸਟਰ 'ਚ ਸ਼ਰਧਾਂਜਲੀ ਸਮਾਗਮ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਲੈਸਟਰ ਦੇ ਪੰਜਾਬੀ ਹਾਈ ਸੈਰਿਫ ਸ: ਰੇਸ਼ਮ ਸਿੰਘ ਸੰਧੂ ਦੀ ਅਗਵਾਈ 'ਚ ਇਕ ਵਿਸ਼ਾਲ ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਵਲੋਂ ਯੂ. ਕੇ. 'ਚ ਕਾਂਗਰਸ ਦੀਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਸਾਬਕਾ ਪ੍ਰਧਾਨ ਸ: ਦਲਜੀਤ ਸਿੰਘ ਸਹੋਤਾ ਨੇ ਕੱਲ੍ਹ ਲੰਡਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਯੂ. ਕੇ. 'ਚ ਭਾਰਤੀਆਂ ਦੀ ਵੱਡੀ ਵਸੋਂ ਹੈ ਅਤੇ ਧਾਲੀਵਾਲ ਵਲੋਂ ਬਾਕੀ ਪ੍ਰਾਂਤਾਂ ਨੂੰ ਸ਼ਾਮਿਲ ਕਰਨਾ ਅਤੇ ਖ਼ਾਸ ਤੌਰ 'ਤੇ ਇਸਤਰੀ ਵਿੰਗ ਦੀ ਪਹਿਲੀ ਵਾਰ ਸਥਾਪਨਾ ਕਰ ਕੇ ਨਵੀਂ ਸ਼ੁਰੂਆਤ ਕੀਤੀ ਹੈ | ਇਸੇ ਤਰ੍ਹਾਂ ਸਮਾਜ ਸੇਵੀ ਹਰਦਿਆਲ ਸਿੰਘ ਬੁੱਟਰ ਨੇ ਵੀ ਨਵੀਆਂ ਨਿਯੁਕਤੀਆਂ 'ਤੇ ਮੁਬਾਰਕ ਦਿੱਤੀ ਹੈ |



ਖ਼ਬਰ ਸ਼ੇਅਰ ਕਰੋ

'ਯਾਦ ਦਿਵਸ' ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ

ਕੈਲਗਰੀ, 13 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਚ ਇੰਡੋ-ਕੈਨੇਡੀਅਨ ਕਮਿਊਨਿਟੀ ਐਸੋਸੀਏਸ਼ਨ ਅਤੇ ਅਹਿਮਦੀਆ ਮੁਸਲਿਮ ਅਲਬਰਟਾ ਸਮੇਤ ਵੱਖ-ਵੱਖ ਸਥਾਨਾਂ 'ਤੇ ਸ਼ਹੀਦਾਂ ਨੂੰ ਸਮਰਪਿਤ 'ਯਾਦ ਦਿਵਸ' ਸਮਾਗਮ ਹੋਏ ਜਿਥੇ ਹਜ਼ਾਰਾਂ ਲੋਕਾਂ ਨੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਹਾਂਗਕਾਂਗ ਸਥਿਤ ਅਮਰੀਕੀ ਕੌ ਾਸਲੇਟ 'ਚੋਂ ਸਫ਼ੇਦ ਪਾਊਡਰ ਮਿਲਿਆ

ਹਾਂਗਕਾਂਗ, 13 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਅਮਰੀਕੀ ਕੌਾਸਲੇਟ ਵਿਖੇ ਅੱਜ ਸਵੇਰੇ ਇਕ ਲਿਫ਼ਾਫ਼ੇ 'ਚੋਂ ਸਫ਼ੈਦ ਪਾਊਡਰ ਮਿਲਣ ਦੀ ਖ਼ਬਰ ਨਾਲ ਹਾਂਗਕਾਂਗ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ | ਹਾਂਗਕਾਂਗ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤਦਿਆਂ ...

ਪੂਰੀ ਖ਼ਬਰ »

ਉੱਭਰਦੇ ਗਾਇਕ ਜੱਗੀ ਜਗਜੀਤ ਨੇ ਮੈਲਬੌਰਨ ਵਾਸੀਆਂ ਨੂੰ ਕੀਲਿਆਂ

ਮੈਲਬੌਰਨ, 13 ਨਵੰਬਰ (ਸਰਤਾਜ ਧੌਲ)- ਜੀਰਾ ਪ੍ਰੋਡਕਸ਼ਨ ਦੇ ਸੁਰਿੰਦਰ ਥਿੰਦ, ਸੁਖਰਾਜ ਜੀਰਾ, ਦੀਪ ਭੱਟੀ, ਸੁਖਦੇਵ ਸੁੱਖਾ ਤੇ ਸਾਥੀਆਂ ਵਲੋਂ ਮੈਲਬੌਰਨ ਵਿਖੇ ਰੁਪਿੰਦਰ ਹਾਾਡਾ, ਪ੍ਰਭਗਿੱਲ, ਜੱਗੀ ਜਗਜੀਤ, ਜਗਤਾਰ ਬਰਾੜ ਤੇ ਬਾਕੀ ਕਲਾਕਾਰਾਂ ਦੇ ਕਰਵਾਏ ਗਏ ਸ਼ੋਅ ਦੌਰਾਨ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਨਵੇਂ ਢਾਂਚੇ ਦਾ ਐਲਾਨ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ: ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਅਤੇ ਸਥਾਨਕ ਬਰਾਂਚਾਂ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਅੱਜ ਸਾਊਥਾਲ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਸ਼ਾਇਰ ਕੰਬੋਜ 'ਸ: ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ' ਨਾਲ ਹੋਣਗੇ ਸਨਮਾਨਿਤ

ਕੈਲੀਫੋਰਨੀਆ, 13 ਨਵੰਬਰ ( ਹੁਸਨ ਲੜੋਆ ਬੰਗਾ)- ਬੀ. ਸੀ. ਪੰਜਾਬੀ ਕਲਚਰਲ ਫਾਊਾਡੇਸ਼ਨ (ਰਜਿ.) ਵਲੋਂ ਆਪਣਾ ਸਾਲਾਨਾ ਸਮਾਗਮ 26 ਨਵੰਬਰ ਨੂੰ ਦੁਪਹਿਰ ਇਕ ਵਜੇ, ਬੰਬੇ ਬੈਂਕੁਇਟ ਹਾਲ, 7475-135 ਸਟਰੀਟ ਸਰੀ ਬੀ. ਸੀ. ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਅਮਰੀਕਾ ਵਸਦੇ ਨਾਮਵਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਦੀਪ ਸਿੰਘ ਤੋਂ ਲੈ ਕੇ ਬਾਬਾ ਠਾਕੁਰ ਸਿੰਘ ਤੱਕ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 12 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ਼ ਮਨਾਇਆ ਗਿਆ | ਇਸ ਮੌਕੇ ਆਖੰਡ ਪਾਠ ਦੇ ...

ਪੂਰੀ ਖ਼ਬਰ »

'ਆਪ' ਦੇ ਪ੍ਰਤੀਨਿਧੀਆਂ ਦੀ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ 'ਚ ਮੀਟਿੰਗ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਮ ਆਦਮੀ ਪਾਰਟੀ ਵਲੋਂ ਯੂ. ਕੇ. ਤੇ ਯੂਰਪ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਵਿਚ ਯੂ. ਕੇ. ਤੇ ...

ਪੂਰੀ ਖ਼ਬਰ »

ਹੈਲਨ ਤੇ ਜ਼ੀਨਤ ਅਮਾਨ ਸਣੇ ਕਈ ਅਦਾਕਾਰ ਸਨਮਾਨਿਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਹੈਲਨ ਤੇ ਜੀਨਤ ਅਮਾਨ ਤੋਂ ਇਲਾਵਾ ਪੂਨਮ ਢਿੱਲੋਂ, ਉਰਮਿਲਾ ਮਾਂਤੋਡਕਰ, ਇਲਿਆਨਾ ਡੀਕਰੂਜ਼, ਹੁਮਾ ਕੁਰੈਸ਼ੀ ਤੇ ਕੋਰੀਓਗਰਾਫਰ-ਫ਼ਿਲਮ ਨਿਰਮਾਤਾ ਫ਼ਰਾਹ ਖ਼ਾਨ ਨੂੰ ਸਿਨਮਾ ਜਗਤ 'ਚ ਪਾਏ ...

ਪੂਰੀ ਖ਼ਬਰ »

ਬਿ੍ਸਬੇਨ 'ਚ ਜਸਵੰਤ ਦਾ ਗ਼ਜ਼ਲ ਸੰਗ੍ਰਹਿ 'ਹਾਦਸਿਆਂ ਦਾ ਜੰਗਲ' ਲੋਕ ਅਰਪਣ

ਬਿ੍ਸਬੇਨ, 13 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੀ ਇੰਡੋਜ਼ ਪੰਜਾਬੀ ਸਾਹਿਤ ਸਭਾ ਵਲੋਂ ਇੰਡੋਜ਼ ਲਾਇਬ੍ਰੇਰੀ ਇਨਾਲਾ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਭਾਰਤ ਤੋਂ ਸਾਬਕਾ ਪਿ੍ੰਸੀਪਲ ਡਾ: ਜਨਮੀਤ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX