ਤਾਜਾ ਖ਼ਬਰਾਂ


ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਫ਼ਾਜ਼ਿਲਕਾ, 18 ਸਤੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਦੇ ਨੇੜਲੇ ਪਿੰਡ ਜੱਟ ਵਾਲੀ ਰਾਣਾ ਰੋਡ 'ਤੇ ਟਰੈਕਟਰ ਟਰਾਲੀ ਅਤੇ ਪਲਸਰ ਮੋਟਰਸਾਈਕਲ ਦੀ ਟੱਕਰ ਵਿਚ ਤਿੰਨ ਨੌਜਵਾਨਾਂ ਦੀ...
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : 9.2 ਓਵਰਾਂ 'ਚ ਹਾਂਗਕਾਂਗ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਭਾਰਤ ਨੇ ਹਾਂਗਕਾਂਗ ਨੂੰ ਜਿੱਤਣ ਲਈ ਦਿੱਤਾ 286 ਦੌੜਾਂ ਦਾ ਟੀਚਾ
. . .  1 day ago
ਟਰੈਕਟਰ-ਸਫਾਰੀ ਦੀ ਟੱਕਰ 'ਚ 2 ਦੀ ਮੌਤ, 2 ਜ਼ਖਮੀ
. . .  1 day ago
ਲੋਹੀਆਂ ਖ਼ਾਸ, ੧੮ ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਲੋਹੀਆਂ ਤੋਂ ਮਲਸੀਆਂ ਸੜਕ 'ਤੇ ਸਥਿਤ ਫੱਤੂਵਾਲ ਪਿੰਡ ਦੇ ਵਿਚਕਾਰ ਟਰੈਕਟਰ ਟਰਾਲੀ ਅਤੇ ਸਫ਼ਾਰੀ ਵਿਚਕਾਰ ਹੋਈ...
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਭਾਰਤ ਨੂੰ ਤੀਸਰਾ ਝਟਕਾ, ਸ਼ਿਖਰ ਧਵਨ 127 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਭਾਰਤ 237/2
. . .  1 day ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਸ਼ਿਖਰ ਧਵਨ ਦੀਆਂ 100 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਭਾਰਤ ਨੂੰ ਦੂਸਰਾ ਝਟਕਾ, ਅੰਬਾਤੀ ਰਾਇਡੂ 60 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ ਭਾਰਤ ਹਾਂਗਕਾਂਗ ਮੈਚ : ਅੰਬਾਤੀ ਰਾਇਡੂ ਦੀਆਂ 50 ਦੌੜਾਂ ਪੂਰੀਆਂ
. . .  1 day ago
ਏਸ਼ੀਆ ਕੱਪ 2018 : ਹਾਂਗਕਾਂਗ ਖ਼ਿਲਾਫ਼ ਬੱਲੇਬਾਜ਼ੀ ਕਰਦਿਆ 25 ਓਵਰਾਂ ਤੋਂ ਬਾਅਦ ਭਾਰਤ 135/1
. . .  1 day ago
ਸਰਕਾਰ ਦੀਆਂ ਨੀਤੀਆਂ 'ਤੇ ਆਰ.ਐੱਸ.ਐੱਸ ਦਾ ਕੋਈ ਪ੍ਰਭਾਵ ਨਹੀ - ਮੋਹਨ ਭਾਗਵਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਆਰ.ਐੱਸ.ਐੱਸ ਪ੍ਰਮੁੱਖ ਮੋਹਨ ਭਾਗਵਤ ਦਾ ਕਹਿਣਾ ਹੈ ਕਿ ਆਰ.ਐੱਸ.ਐੱਸ ਦਾ ਭਾਜਪਾ ਜਾਂ ਕੇਂਦਰ ਸਰਕਾਰ ਦੀਆਂ ਨੀਤੀਆਂ 'ਤੇ ਕੋਈ ਪ੍ਰਭਾਵ ਨਹੀ ਹੈ। ਉਹ ਆਪਣੇ...
ਮੋਦੀ ਅਤੇ ਸ਼ੇਖ਼ ਹਸੀਨਾ ਨੇ ਕੀਤਾ 'ਭਾਰਤ ਬੰਗਲਾਦੇਸ਼ ਮਿੱਤਰਤਾ ਪਾਈਪਲਾਈਨ' ਦਾ ਉਦਘਾਟਨ
. . .  1 day ago
ਨਵੀਂ ਦਿੱਲੀ, 18 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ਼ ਹਸੀਨਾ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 'ਭਾਰਤ ਬੰਗਲਾਦੇਸ਼ ਮਿੱਤਰਤਾ ਪਾਈਪਲਾਈਨ' ਦਾ ਉਦਘਾਟਨ ਕੀਤਾ। ਇਸ ਮੌਕੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ...
ਏਸ਼ੀਆ ਕੱਪ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 23 ਦੌੜਾਂ ਬਣਾ ਕੇ ਆਊਟ
. . .  1 day ago
ਫਾਈਨਾਂਸ ਕੰਪਨੀ ਦੇ ਦਫ਼ਤਰ 'ਚੋਂ ਡੇਢ ਲੱਖ ਦੇ ਕਰੀਬ ਨਕਦੀ ਦੀ ਲੁੱਟ
. . .  1 day ago
ਸਿੱਧਵਾਂ ਬੇਟ, 18 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)- ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ 4 ਅਣਪਛਾਤੇ ਲੁਟੇਰਿਆਂ ਨੇ ਸਥਾਨਕ ਕਸਬੇ 'ਚ ਸਥਿਤ ਇੱਕ ਫਾਈਨਾਂਸ ਕੰਪਨੀ ਦੇ ਕਰਮਚਾਰੀ ਕੋਲੋਂ ਹਥਿਆਰਾਂ ਦੀ ਨੋਕ ਡੇਢ ਲੱਖ ਰੁਪਏ ਦੇ ਕਰੀਬ ਨਕਦੀ ਲੁੱਟ ਲਈ...
ਪੋਪ ਸਟਾਰ ਜਸਟਿਨ ਬੀਬਰ ਨੇ ਮਾਡਲ ਹੈਲੀ ਬਾਲਡਵਿਨ ਨਾਲ ਕਰਾਇਆ ਵਿਆਹ
. . .  1 day ago
ਨਵੀਂ ਦਿੱਲੀ, 18 ਸਤੰਬਰ- ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਅਤੇ ਅਮਰੀਕੀ ਮਾਡਲ ਹੈਲੀ ਬਾਲਡਵਿਨ ਦੇ ਵਿਆਹ ਨੂੰ ਲੈ ਕੇ ਇੱਕ ਅਹਿਮ ਖੁਲਾਸਾ ਹੋਇਆ ਹੈ। ਹਾਲ ਹੀ 'ਚ ਹੋਏ '2018 ਐਮੀ ਐਵਾਰਡ' 'ਚ ਪਹੁੰਚੇ ਹਾਲੀਵੁੱਡ ਦੇ ਉੱਘੇ ਅਦਾਕਾਰ ਐਲੇਸ ਬਾਲਡਵਿਨ...
ਜਬਰ ਜਨਾਹ ਦੀਆਂ ਘਟਨਾਵਾਂ ਕਾਰਨ ਸ਼ਰਮ ਨਾਲ ਝੁਕਿਆ ਦੇਸ਼ ਦਾ ਸਿਰ- ਰਾਹੁਲ ਗਾਂਧੀ
. . .  1 day ago
ਏਸ਼ੀਆ ਕੱਪ : ਹਾਂਗਕਾਂਗ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਰਾਫੇਲ ਡੀਲ 'ਤੇ ਟਲੀ ਸੁਪਰੀਮ ਕੋਰਟ 'ਚ ਸੁਣਵਾਈ
. . .  1 day ago
ਲੁਟੇਰਿਆਂ ਵਲੋਂ ਦਿਨ-ਦਿਹਾੜੇ ਘਰ 'ਚ ਲੁੱਟ
. . .  1 day ago
ਸੰਗਰੂਰ 'ਚ ਡੇਂਗੂ ਦਾ ਕਹਿਰ ਜਾਰੀ, 187 ਮਰੀਜ਼ਾਂ ਦੇ ਪੀੜਤ ਹੋਣ ਦੀ ਹੋਈ ਪੁਸ਼ਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸਮੂਹ ਸੰਗਤ ਦੁਆਰਾ ਰਲ-ਮਿਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਤੇ ਧੂਮ-ਧਾਮ ਨਾਲ਼ ...

ਪੂਰੀ ਖ਼ਬਰ »

ਜਗਤਾਰ ਸਿੰਘ ਜੌਹਲ ਦੇ ਪਰਿਵਾਰ ਵਲੋਂ ਪ੍ਰਨੀਤ ਕੌਰ ਨੂੰ ਮਦਦ ਦੀ ਅਪੀਲ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਚ ਹਿੰਦੂ ਨੇਤਾਵਾਂ ਦੇ ਕਤਲਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਕਾਟਲੈਂਡ ਦੇ ਜਗਤਾਰ ਸਿੰਘ ਜੌਹਲ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਕੱਲ੍ਹ ਵੁਲਵਰਹੈਂਪਟਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਨੂੰ ...

ਪੂਰੀ ਖ਼ਬਰ »

ਇੰਗਲੈਂਡ ਦੇ ਇਕ ਸਕੂਲ ਨੂੰ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦਾ ਨਾਂਅ ਹਟਾਉਣ ਦੀ ਹਦਾਇਤ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਸਕੂਲ ਨੂੰ ਆਪਣੇ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦੇ ਨਾਂਅ ਹਟਾਉਣ ਦਾ ਹੁਕਮ ਜਾਰੀ ਹੋਇਆ ਹੈ | ਜ਼ਿਕਰਯੋਗ ਹੈ ਕਿ ਲੰਡਨ ਦੇ ਇਕ ਕੈਥੋਲਿਕ ਪ੍ਰਾਇਮਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ 'ਚ ...

ਪੂਰੀ ਖ਼ਬਰ »

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬਰਤਾਨੀਆ ਦੇ ਦੌਰੇ 'ਤੇ

ਲੰਡਨ/ਲੈਸਟਰ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲੰਡਨ ਸਥਿਤ ਸਵਾਮੀ ਵਿਵੇਕਾ ਨੰਦ ਦੀ ਪੈਰੋਕਾਰ ਸਿਸਟਰ ਨਿਵੇਦਿਤਾ ਦੇ ਲੰਡਨ ਸਥਿਤ ਪਰਿਵਾਰਕ ਘਰ ਦੇ ਬਾਹਰ ਲੱਗੀ ਨੀਲੇ ਰੰਗ ਦੀ ਇਤਿਹਾਸਕ ਸਮਾਰਕ ਨਾਂਅ ਪਲੇਟ ਦਾ ਉਦਘਾਟਨ ਕੀਤਾ | ਸਕਾਟਿਸ਼-ਆਇਰਿਸ਼ ਮੂਲ ਦੀ ਸਮਾਜ ਸੇਵਕਾ ਸਿਸਟਰ ਨਿਵੇਦਿਤਾ ਕਲਕੱਤਾ ਵਿਚ ਆਪਣੇ ਪਰਮਾਰਥ ਕੰਮਾਂ ਲਈ ਪ੍ਰਸਿੱਧ ਸੀ | ਕਲਕੱਤਾ ਆਉਣ ਤੋਂ ਪਹਿਲਾਂ ਸਿਸਟਰ ਨਿਵੇਦਿਤਾ ਦੱਖਣੀ-ਪੱਛਮੀ ਲੰਡਨ ਦੇ ਵਿੰਬਲਡਨ ਹਾਈਸਟ੍ਰੀਟ 'ਤੇ ਬਣੇ ਘਰ ਵਿਚ ਰਹਿੰਦੀ ਸੀ, ਜੋ ਸਵਾਮੀ ਵਿਵੇਕਾ ਨੰਦ ਨੂੰ ਯੂ. ਕੇ. ਵਿਚ ਮਿਲੀ ਅਤੇ ਉਨ੍ਹਾਂ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਗਰੀਬ ਤੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਈ | ਉਹ ਸਕੂਲ ਖੋਲ੍ਹਣ ਤੇ ਗਰੀਬਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਕਲਕੱਤਾ ਆਈ ਸੀ | ਉਦਘਾਟਨ ਪ੍ਰੋਗਰਾਮ ਦੌਰਾਨ ਬੀਤੇ ਕੱਲ੍ਹ ਮਮਤਾ ਨੇ ਕਿਹਾ ਕਿ ਇਹ ਸਾਡੇ ਲਈ ਦੁਰਲੱਭ ਪਲ ਹਨ | ਇਸ ਧਰਤੀ ਦੀ ਬੇਟੀ ਸਿਸਟਰ ਨਿਵੇਦਿਤਾ ਭਾਰਤ ਪ੍ਰਤੀ ਸਮਰਪਿਤ ਸੀ | ਸਾਡਾ ਦੇਸ਼ ਉਨ੍ਹਾਂ ਨੂੰ ਕਦੇ ਨਹੀਂ ਭੁਲਾ ਸਕਦਾ | ਉਨ੍ਹਾਂ ਕਿਹਾ ਇੰਗਲੈਂਡ ਨਾਲ ਸਾਡਾ ਸਬੰਧ ਬਹੁਤ ਭਾਵਨਾਤਮਕ ਹੈ | ਕਲਕੱਤਾ ਭਾਰਤ ਦੀ ਸੱਭਿਆਚਾਰਕ ਰਾਜਧਾਨੀ ਹੈ ਤੇ ਅਸੀਂ ਇਸ ਵਿਰਾਸਤ ਨੂੰ ਬਣਾਏ ਹੋਏ ਹਾਂ | ਪ੍ਰੋਗਰਾਮ ਦੌਰਾਨ ਮਮਤਾ ਨੇ ਸਥਾਨਕ ਵਿੰਬਲਡਨ ਇਤਿਹਾਸ ਮਿਊਜ਼ੀਅਮ ਨੂੰ ਰਾਜ ਵੱਲੋਂ ਸਿਸਟਰ ਨਿਵੇਦਿਤਾ ਤੇ ਸਵਾਮੀ ਵਿਵੇਕਾਨੰਦ ਦੀ ਛੋਟੀ ਮੂਰਤੀ ਭੇਟ ਕੀਤੀ | ਬਿ੍ਟੇਨ ਵਿਚ ਭਾਰਤ ਦੇ ਕਾਰਜਕਾਰੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਨੇ ਕਿਹਾ ਕਿ ਸਿਸਟਰ ਨਿਵੇਦਿਤਾ ਦੀ ਯਾਦ ਵਿਚ ਲੱਗੀ ਨਾਂਅ ਪਲੇਟ ਸਾਡੇ ਸਾਰਿਆਂ ਲਈ ਪ੍ਰੇਰਕ ਹੋਣੀ ਚਾਹੀਦੀ ਹੈ | ਨਾਂਅ ਪਲੇਟ 'ਤੇ ਲਿਖਿਆ ਹੈ ਕਿ ਸਿਸਟਰ ਨਿਵੇਦਿਤਾ, ਵਿੱਦਿਅਕ ਤੇ ਸੁਤੰਤਰ ਭਾਰਤ ਦੀ ਸਮਰਥਕ ਇੱਥੇ ਰਹਿੰਦੀ ਸੀ | ਰਾਮਕਿ੍ਸ਼ਨ ਮਿਸ਼ਨ ਤੇ ਬਰਤਾਨੀਆ ਵਿਚ ਸਿਸਟਰ ਨਿਵੇਦਿਤਾ ਦੇ ਚੇਲਿਆਂ ਨੇ ਮਮਤਾ ਨੂੰ ਇੱਥੇ ਆਉਣ ਦਾ ਸੱਦਾ ਦਿੱਤਾ ਸੀ |
ਰਾਬਿੰਦਰਨਾਥ ਟੈਗੋਰ ਦਾ ਘਰ ਖ੍ਰੀਦਣ ਦੀ ਇੱਛਾ
ਇਸ ਦੇ ਨਾਲ ਹੀ ਮਮਤਾ ਬੇਨਰਜ਼ੀ ਨੇ ਉੱਤਰੀ ਲੰਡਨ ਦੇ 3 ਹੀਥ ਵਿਲਾਜ ਵਾਲਾ ਘਰ ਜਿਸ ਵਿਚ ਰਾਬਿੰਦਰਨਾਥ ਟੈਗੋਰ ਕਦੇ ਰਹੇ ਸਨ, ਨੂੰ ਖਰੀਦਣ ਦੀ ਇੱਛਾ ਪ੍ਰਗਟਾਈ ਹੈ, ਉਨ੍ਹਾਂ ਕਿਹਾ ਕਿ ਇਸ ਘਰ ਨੂੰ ਖਰੀਦ ਕੇ ਇਕ ਅਜਾਇਬ ਘਰ ਬਣਾਉਣਾ ਚਾਹੀਦਾ ਹੈ | ਜ਼ਿਕਰਯੋਗ ਹੈ ਕਿ ਰਾਬਿੰਦਰਨਾਥ ਟੈਗੋਰ ਦੇ ਇਸ ਘਰ ਨੂੰ ਪਹਿਲਾਂ ਹੀ ਇਤਹਾਸਕ ਦਰਜਾ ਦਿੱਤਾ ਹੋਇਆ ਹੈ ਤੇ ਨੀਲੀ ਪਲੇਟ ਸਥਾਪਤ ਕੀਤੀ ਹੋਈ ਹੈ |


ਖ਼ਬਰ ਸ਼ੇਅਰ ਕਰੋ

ਪਹਿਲੀ ਤੇ ਦੂਸਰੀ ਸੰਸਾਰ ਜੰਗ ਦੀ 100ਵੀਂ ਵਰ੍ਹੇਗੰਢ ਮੌਕੇ ਲੈਸਟਰ 'ਚ ਸ਼ਰਧਾਂਜਲੀ ਸਮਾਗਮ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਲੈਸਟਰ ਦੇ ਪੰਜਾਬੀ ਹਾਈ ਸੈਰਿਫ ਸ: ਰੇਸ਼ਮ ਸਿੰਘ ਸੰਧੂ ਦੀ ਅਗਵਾਈ 'ਚ ਇਕ ਵਿਸ਼ਾਲ ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਵਲੋਂ ਯੂ. ਕੇ. 'ਚ ਕਾਂਗਰਸ ਦੀਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਸਾਬਕਾ ਪ੍ਰਧਾਨ ਸ: ਦਲਜੀਤ ਸਿੰਘ ਸਹੋਤਾ ਨੇ ਕੱਲ੍ਹ ਲੰਡਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

'ਯਾਦ ਦਿਵਸ' ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ

ਕੈਲਗਰੀ, 13 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਚ ਇੰਡੋ-ਕੈਨੇਡੀਅਨ ਕਮਿਊਨਿਟੀ ਐਸੋਸੀਏਸ਼ਨ ਅਤੇ ਅਹਿਮਦੀਆ ਮੁਸਲਿਮ ਅਲਬਰਟਾ ਸਮੇਤ ਵੱਖ-ਵੱਖ ਸਥਾਨਾਂ 'ਤੇ ਸ਼ਹੀਦਾਂ ਨੂੰ ਸਮਰਪਿਤ 'ਯਾਦ ਦਿਵਸ' ਸਮਾਗਮ ਹੋਏ ਜਿਥੇ ਹਜ਼ਾਰਾਂ ਲੋਕਾਂ ਨੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਹਾਂਗਕਾਂਗ ਸਥਿਤ ਅਮਰੀਕੀ ਕੌ ਾਸਲੇਟ 'ਚੋਂ ਸਫ਼ੇਦ ਪਾਊਡਰ ਮਿਲਿਆ

ਹਾਂਗਕਾਂਗ, 13 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਅਮਰੀਕੀ ਕੌਾਸਲੇਟ ਵਿਖੇ ਅੱਜ ਸਵੇਰੇ ਇਕ ਲਿਫ਼ਾਫ਼ੇ 'ਚੋਂ ਸਫ਼ੈਦ ਪਾਊਡਰ ਮਿਲਣ ਦੀ ਖ਼ਬਰ ਨਾਲ ਹਾਂਗਕਾਂਗ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ | ਹਾਂਗਕਾਂਗ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤਦਿਆਂ ...

ਪੂਰੀ ਖ਼ਬਰ »

ਉੱਭਰਦੇ ਗਾਇਕ ਜੱਗੀ ਜਗਜੀਤ ਨੇ ਮੈਲਬੌਰਨ ਵਾਸੀਆਂ ਨੂੰ ਕੀਲਿਆਂ

ਮੈਲਬੌਰਨ, 13 ਨਵੰਬਰ (ਸਰਤਾਜ ਧੌਲ)- ਜੀਰਾ ਪ੍ਰੋਡਕਸ਼ਨ ਦੇ ਸੁਰਿੰਦਰ ਥਿੰਦ, ਸੁਖਰਾਜ ਜੀਰਾ, ਦੀਪ ਭੱਟੀ, ਸੁਖਦੇਵ ਸੁੱਖਾ ਤੇ ਸਾਥੀਆਂ ਵਲੋਂ ਮੈਲਬੌਰਨ ਵਿਖੇ ਰੁਪਿੰਦਰ ਹਾਾਡਾ, ਪ੍ਰਭਗਿੱਲ, ਜੱਗੀ ਜਗਜੀਤ, ਜਗਤਾਰ ਬਰਾੜ ਤੇ ਬਾਕੀ ਕਲਾਕਾਰਾਂ ਦੇ ਕਰਵਾਏ ਗਏ ਸ਼ੋਅ ਦੌਰਾਨ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਨਵੇਂ ਢਾਂਚੇ ਦਾ ਐਲਾਨ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ: ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਅਤੇ ਸਥਾਨਕ ਬਰਾਂਚਾਂ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਅੱਜ ਸਾਊਥਾਲ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਸ਼ਾਇਰ ਕੰਬੋਜ 'ਸ: ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ' ਨਾਲ ਹੋਣਗੇ ਸਨਮਾਨਿਤ

ਕੈਲੀਫੋਰਨੀਆ, 13 ਨਵੰਬਰ ( ਹੁਸਨ ਲੜੋਆ ਬੰਗਾ)- ਬੀ. ਸੀ. ਪੰਜਾਬੀ ਕਲਚਰਲ ਫਾਊਾਡੇਸ਼ਨ (ਰਜਿ.) ਵਲੋਂ ਆਪਣਾ ਸਾਲਾਨਾ ਸਮਾਗਮ 26 ਨਵੰਬਰ ਨੂੰ ਦੁਪਹਿਰ ਇਕ ਵਜੇ, ਬੰਬੇ ਬੈਂਕੁਇਟ ਹਾਲ, 7475-135 ਸਟਰੀਟ ਸਰੀ ਬੀ. ਸੀ. ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਅਮਰੀਕਾ ਵਸਦੇ ਨਾਮਵਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਦੀਪ ਸਿੰਘ ਤੋਂ ਲੈ ਕੇ ਬਾਬਾ ਠਾਕੁਰ ਸਿੰਘ ਤੱਕ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 12 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ਼ ਮਨਾਇਆ ਗਿਆ | ਇਸ ਮੌਕੇ ਆਖੰਡ ਪਾਠ ਦੇ ...

ਪੂਰੀ ਖ਼ਬਰ »

'ਆਪ' ਦੇ ਪ੍ਰਤੀਨਿਧੀਆਂ ਦੀ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ 'ਚ ਮੀਟਿੰਗ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਮ ਆਦਮੀ ਪਾਰਟੀ ਵਲੋਂ ਯੂ. ਕੇ. ਤੇ ਯੂਰਪ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਵਿਚ ਯੂ. ਕੇ. ਤੇ ...

ਪੂਰੀ ਖ਼ਬਰ »

ਹੈਲਨ ਤੇ ਜ਼ੀਨਤ ਅਮਾਨ ਸਣੇ ਕਈ ਅਦਾਕਾਰ ਸਨਮਾਨਿਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਹੈਲਨ ਤੇ ਜੀਨਤ ਅਮਾਨ ਤੋਂ ਇਲਾਵਾ ਪੂਨਮ ਢਿੱਲੋਂ, ਉਰਮਿਲਾ ਮਾਂਤੋਡਕਰ, ਇਲਿਆਨਾ ਡੀਕਰੂਜ਼, ਹੁਮਾ ਕੁਰੈਸ਼ੀ ਤੇ ਕੋਰੀਓਗਰਾਫਰ-ਫ਼ਿਲਮ ਨਿਰਮਾਤਾ ਫ਼ਰਾਹ ਖ਼ਾਨ ਨੂੰ ਸਿਨਮਾ ਜਗਤ 'ਚ ਪਾਏ ...

ਪੂਰੀ ਖ਼ਬਰ »

ਬਿ੍ਸਬੇਨ 'ਚ ਜਸਵੰਤ ਦਾ ਗ਼ਜ਼ਲ ਸੰਗ੍ਰਹਿ 'ਹਾਦਸਿਆਂ ਦਾ ਜੰਗਲ' ਲੋਕ ਅਰਪਣ

ਬਿ੍ਸਬੇਨ, 13 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੀ ਇੰਡੋਜ਼ ਪੰਜਾਬੀ ਸਾਹਿਤ ਸਭਾ ਵਲੋਂ ਇੰਡੋਜ਼ ਲਾਇਬ੍ਰੇਰੀ ਇਨਾਲਾ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਭਾਰਤ ਤੋਂ ਸਾਬਕਾ ਪਿ੍ੰਸੀਪਲ ਡਾ: ਜਨਮੀਤ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX