ਤਾਜਾ ਖ਼ਬਰਾਂ


ਟਰੱਕ ਦੀ ਲਪੇਟ ਵਿਚ ਆਉਣ ਨਾਲ ਭੂਆ-ਭਤੀਜੀ ਦੀ ਮੌਤ
. . .  about 1 hour ago
ਫਿਰੋਜਪੁਰ ,17 ਅਗਸਤ (ਗੁਰਿੰਦਰ ਸਿੰਘ )- ਦੇਰ ਰਾਤ ਫਿਰੋਜਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੋਂਕ ਦੇ ਕੋਲ ਟਰੱਕ ਦੀ ਲਪੇਟ ਵਿਚ ਆਉਣ ਨਾਲ ਰਿਸ਼ਤੇ ਵਿਚ ਭੂਆ ਭਤੀਜੀ ਲੱਗਦੀਆਂ ਦੋ ਬੱਚੀਆਂ ਦੀ ਮੌਤ ਹੋ ...
ਫਿਲੌਰ ਦੇ ਸਤਲੁਜ ਦਰਿਆ ਵਿਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ ,ਦਰਿਆ ਨਾਲ ਲੱਗਦੇ ਇਲਾਕਿਆਂ ਵਿਚ ਹਾਈ ਅਲਰਟ
. . .  about 1 hour ago
ਭਾਖੜਾ ਡੈਮ ਵਲੋਂ ਪਾਣੀ ਛੱਡੇ ਜਾਣ ਕਾਰਨ ਪਾਣੀ ਨੇ ਤਕਰੀਬਨ ਅੱਧੀ ਦਰਜਨ ਪਿੰਡ ਆਪਣੀ ਲਪੇਟ 'ਚ ਲਏ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ,17ਅਗਸਤ {ਨਿੱਕੂਵਾਲ਼, ਕਰਨੈਲ ਸਿੰਘ}-ਮੋਸਮ ਵਿਭਾਗ ਵਲੋਂ ਅਗਲੇ 48 ਘੰਟੇ ਭਾਰੀ ਬਾਰਿਸ਼ ਪੈਣ ਦੀ ਦਿੱਤੀ ਖਬਰ ਤੋਂ ਬਾਅਦ ਭਾਖੜਾ ਡੈਮ ਦੇ ਪ੍ਰਬੰਧਕਾਂ ਵਲੋਂ ਪੈਦਾ ਹੋਣ ਵਾਲੇ ਖਤਰੇ ਨੂੰ ...
ਲਗਾਤਾਰ ਹੋ ਰਹੀ ਵਰਖਾ ਕਾਰਨ ਸਬ-ਡਵੀਜ਼ਨ ਤਪਾ ਵਿਖੇ ਲੋਕਾਂ ਨੂੰ ਹੱਥਾਂ ਪੈਰਾਂ ਦੀ ਪਈ
. . .  about 3 hours ago
ਤਪਾ ਮੰਡੀ, 17 ਅਗਸਤ (ਪ੍ਰਵੀਨ ਗਰਗ)- ਅੱਜ ਸ਼ਾਮ ਸਮੇਂ ਸ਼ੁਰੂ ਹੋਈ ਬਾਰਸ਼ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ...
ਸਮਾਣਾ ਦੀਆਂ ਦੋ ਲਾਪਤਾ ਲੜਕੀਆਂ 'ਚੋਂ ਇਕ ਦੀ ਲਾਸ਼ ਬਰਾਮਦ
. . .  about 4 hours ago
ਸਮਾਣਾ (ਪਟਿਆਲਾ), 17 ਅਗਸਤ (ਸਾਹਿਬ ਸਿੰਘ)- ਥਾਣਾ ਸਮਾਣਾ ਦੇ ਪਿੰਡ ਮਵੀ ਕਲਾਂ ਦੀਆਂ ਦੋ ਲਾਪਤਾ ਸਹੇਲੀਆਂ 'ਚੋਂ ਇਕ ਦੀ ਲਾਸ਼ ਭਾਖੜਾ 'ਚੋਂ ਬਰਾਮਦ...
ਭਾਰੀ ਮੀਂਹ ਕਾਰਨ ਹੰਡਿਆਇਆ ਹੋਇਆ ਜਲਥਲ
. . .  about 4 hours ago
ਹੰਡਿਆਇਆ, 17 ਅਗਸਤ (ਗੁਰਜੀਤ ਸਿੰਘ ਖੁੱਡੀ) - ਅੱਜ ਬਾਅਦ ਦੁਪਹਿਰ ਤੋਂ ਪੈ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਕਸਬਾ ਹੰਡਿਆਇਆ ਜਲਥਲ ਹੋ...
ਕੈਪਟਨ ਵੱਲੋਂ ਖੇਡ ਸੰਸਥਾ ਲਈ 5 ਖਿਡਾਰੀਆਂ ਦੇ ਨਾਵਾਂ ਨੂੰ ਮਨਜ਼ੂਰੀ
. . .  about 3 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜ ਉੱਘੇ ਖਿਡਾਰੀਆਂ ਦੇ ਨਾਵਾਂ ਨੂੰ ਪੰਜਾਬ ਖੇਡ ਸੰਸਥਾ ਦੀ ਸੰਚਾਲਨ ਪ੍ਰੀਸ਼ਦ ...
ਮੋਹਲ਼ੇਧਾਰ ਬਾਰਸ਼ ਕਾਰਨ ਜਲਥਲ ਹੋਇਆ ਨਾਭਾ
. . .  about 4 hours ago
ਨਾਭਾ, 17 ਅਗਸਤ (ਕਰਮਜੀਤ ਸਿੰਘ)- ਅੱਜ ਦੁਪਹਿਰ ਤੋਂ ਹੋ ਰਹੀ ਮੋਹਲ਼ੇਧਾਰ ਬਾਰਸ਼ ਕਾਰਨ ਨਾਭਾ ਸ਼ਹਿਰ ਪੂਰਾ ਜਲ ਥਲ ਹੋ ਗਿਆ। ਸ਼ਹਿਰ ਦੇ ਪੁਰਾਣੇ ਇਲਾਕਿਆਂ ਤੇ ਨੀਵੇਂ ਘਰਾਂ 'ਚ ਪਾਣੀ ਦਾਖ਼ਲ ...
ਹਜ਼ੂਰ ਸਾਹਿਬ ਦੀ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਦਾ ਪਲਟਿਆਂ ਵਾਹਨ, ਕਈ ਜ਼ਖਮੀ
. . .  about 5 hours ago
ਤਲਵੰਡੀ ਸਾਬੋ/ਸੀਂਗੋ ਮੰਡੀ 17 ਅਗਸਤ (ਲਕਵਿੰਦਰ ਸ਼ਰਮਾ)- ਤਲਵੰਡੀ ਸਾਬੋ ਪਿੰਡ ਭਾਗੀਵਾਦਰ ਲਾਗੇ ਹਜ਼ੂਰ ਸਾਹਿਬ ਲਈ ਜਾ ਰਹੇ ਸ਼ਰਧਾਲੂਆਂ ਨੂੰ ਟਰੇਨ ਚੜ੍ਹਾਉਣ...
ਤਪਾ ਖੇਤਰ 'ਚ ਸ਼ੁਰੂ ਹੋਇਆ ਮੀਂਹ
. . .  about 5 hours ago
ਤਪਾ ਮੰਡੀ, 17 ਅਗਸਤ (ਵਿਜੇ ਸ਼ਰਮਾ)- ਮੌਸਮ ਵਿਭਾਗ ਵੱਲੋਂ ਅਗਲੇ 48 ਤੋਂ 72 ਘੰਟਿਆਂ ਦੌਰਾਨ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਹੈ ਅਤੇ ਵੱਖ-ਵੱਖ ਪੰਜਾਬ ਦੇ ਜ਼ਿਲ੍ਹਿਆਂ ਨੂੰ...
ਉੱਘੇ ਪੰਜਾਬੀ ਨਾਵਲਕਾਰ ਨਿਰੰਜਨ ਤਸਨੀਮ ਦਾ ਦੇਹਾਂਤ
. . .  about 5 hours ago
ਜਲੰਧਰ, 17 ਅਗਸਤ- ਪੰਜਾਬੀ ਸਾਹਿਤ ਦੇ ਉੱਘੇ ਨਾਵਲਕਾਰ ਪ੍ਰੋ. ਨਿਰੰਜਨ ਤਸਨੀਮ ਦਾ ਅੱਜ ਦੇਹਾਂਤ ਹੋ ਗਿਆ। ਭਾਰਤੀ ਸਾਹਿਤ ਅਕਾਦਮੀ ਅਤੇ ਭਾਸ਼ਾ ਵਿਭਾਗ ਦੇ ਸਰਵੋਤਮ ਪੁਰਸਕਾਰ ਵਿਜੇਤਾ ਤਸਨੀਮ ਦਾ ਜਨਮ 1 ਮਈ, 1929 ਨੂੰ ਅੰਮ੍ਰਿਤਸਰ 'ਚ ਹੋਇਆ ਸੀ। ਉਨ੍ਹਾਂ...
ਬੀ.ਐਸ. ਯੇਦੀਯੁਰੱਪਾ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 17 ਅਗਸਤ- ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ...
ਜਲਦੀ ਹੀ ਮੁਕੰਮਲ ਹੋਵੇਗਾ ਕਰਤਾਰਪੁਰ ਲਾਂਘੇ ਦਾ ਕੰਮ- ਸੁਖਬੀਰ ਬਾਦਲ
. . .  about 5 hours ago
ਫ਼ਾਜ਼ਿਲਕਾ, 17 ਅਗਸਤ (ਪ੍ਰਦੀਪ ਕੁਮਾਰ)- ਕਰਤਾਰਪੁਰ ਲਾਂਘੇ ਦਾ ਕੰਮ ਬੜੀ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਬਾਦਲ) ਦੇ...
ਏਮਜ਼ 'ਚ ਲੱਗੀ ਅੱਗ
. . .  about 6 hours ago
ਨਵੀਂ ਦਿੱਲੀ, 17 ਅਗਸਤ- ਦਿੱਲੀ ਸਥਿਤ ਏਮਜ਼ ਹਸਪਤਾਲ 'ਚ ਅੱਗ ਲੱਗਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਮੁਤਾਬਕ ਅੱਗ ਹਸਪਤਾਲ ਦੀ ਪਹਿਲੀ ਅਤੇ ਦੂਜੀ ਮੰਜ਼ਲ 'ਤੇ ਲੱਗੀ ਹੈ। ਮੌਕੇ 'ਤੇ ਅੱਗ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ ਹੋਈਆਂ ਹਨ। ਦੱਸਣਯੋਗ...
ਪਾਣੀ ਵਧਣ ਕਾਰਨ ਕੌਮੀ ਹਾਈਵੇਅ 'ਤੇ ਪੈਦਲ ਰਾਹਗੀਰਾਂ ਲਈ ਬਣਿਆ ਰਸਤਾ ਚੜ੍ਹਿਆ ਚੱਕੀ ਦਰਿਆ ਦੀ ਭੇਟ
. . .  about 6 hours ago
ਪਠਾਨਕੋਟ, 17 ਅਗਸਤ (ਸੰਧੂ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਚੱਕੀ ਦਰਿਆ 'ਚ ਪਾਣੀ ਦੀ ਆਮਦ ਬਹੁਤ ਵੱਧ ਗਈ ਹੈ ਅਤੇ ਪਠਾਨਕੋਟ ਤੇ ਹਿਮਾਚਲ ਨੂੰ ਜੋੜਨ ਵਾਲੇ ਚੱਕੀ ਦਰਿਆ ਪੁਲ 'ਤੇ ਰਾਹਗੀਰਾਂ ਲਈ ਬਣਿਆ ਰਸਤਾ ਦਰਿਆ ਦੀ ਭੇਟ ਚੜ੍ਹ ਗਿਆ। ਇਸ...
ਅਫ਼ਗ਼ਾਨਿਸਤਾਨ ਹਵਾਈ ਹਮਲਿਆਂ 'ਚ 21 ਤਾਲਿਬਾਨੀ ਅੱਤਵਾਦੀ ਢੇਰ
. . .  about 6 hours ago
ਅਰੁਣ ਜੇਤਲੀ ਦਾ ਹਾਲ ਜਾਣਨ ਲਈ ਏਮਜ਼ ਪਹੁੰਚੇ ਬਿਹਾਰ ਦੇ ਮੁੱਖ ਮੰਤਰੀ ਅਤੇ ਜੰਮੂ-ਕਸ਼ਮੀਰ ਦੇ ਰਾਜਪਾਲ
. . .  about 6 hours ago
ਬੀਬਾ ਬਾਦਲ ਨੇ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਦਾ ਕੀਤਾ ਨਿਰੀਖਣ
. . .  about 7 hours ago
ਡਿਪਟੀ ਕਮਿਸ਼ਨਰ ਨੇ ਲਿਆ ਚੱਕੀ ਅਤੇ ਉੱਝ ਦਰਿਆ ਦਾ ਜਾਇਜ਼ਾ
. . .  about 7 hours ago
ਯੂ.ਏ.ਪੀ.ਏ. ਸੋਧ ਬਿੱਲ 2019 ਦੇ ਖ਼ਿਲਾਫ਼ ਸੁਪਰੀਮ ਕੋਰਟ 'ਚ ਜਨਹਿਤ ਪਟੀਸ਼ਨ ਦਾਇਰ
. . .  about 7 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਰਾਸ਼ਟਰੀ-ਅੰਤਰਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਵੀਨਸ (ਇਟਲੀ), 13 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੀ ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਵਿਖੇ ਸਮੂਹ ਸੰਗਤ ਦੁਆਰਾ ਰਲ-ਮਿਲ ਕੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਤੇ ਧੂਮ-ਧਾਮ ਨਾਲ਼ ...

ਪੂਰੀ ਖ਼ਬਰ »

ਜਗਤਾਰ ਸਿੰਘ ਜੌਹਲ ਦੇ ਪਰਿਵਾਰ ਵਲੋਂ ਪ੍ਰਨੀਤ ਕੌਰ ਨੂੰ ਮਦਦ ਦੀ ਅਪੀਲ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਚ ਹਿੰਦੂ ਨੇਤਾਵਾਂ ਦੇ ਕਤਲਾਂ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਸਕਾਟਲੈਂਡ ਦੇ ਜਗਤਾਰ ਸਿੰਘ ਜੌਹਲ ਦੇ ਵੱਡੇ ਭਰਾ ਗੁਰਪ੍ਰੀਤ ਸਿੰਘ ਜੌਹਲ ਨੇ ਕੱਲ੍ਹ ਵੁਲਵਰਹੈਂਪਟਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਨੂੰ ...

ਪੂਰੀ ਖ਼ਬਰ »

ਇੰਗਲੈਂਡ ਦੇ ਇਕ ਸਕੂਲ ਨੂੰ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦਾ ਨਾਂਅ ਹਟਾਉਣ ਦੀ ਹਦਾਇਤ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੇ ਇਕ ਸਕੂਲ ਨੂੰ ਆਪਣੇ ਦਾਖ਼ਲਾ ਫਾਰਮਾਂ ਤੋਂ ਮਾਪਿਆਂ ਦੇ ਨਾਂਅ ਹਟਾਉਣ ਦਾ ਹੁਕਮ ਜਾਰੀ ਹੋਇਆ ਹੈ | ਜ਼ਿਕਰਯੋਗ ਹੈ ਕਿ ਲੰਡਨ ਦੇ ਇਕ ਕੈਥੋਲਿਕ ਪ੍ਰਾਇਮਰੀ ਸਕੂਲ ਦੇ ਪ੍ਰਬੰਧਕਾਂ ਵਲੋਂ ਸਕੂਲ 'ਚ ...

ਪੂਰੀ ਖ਼ਬਰ »

ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬਰਤਾਨੀਆ ਦੇ ਦੌਰੇ 'ਤੇ

ਲੰਡਨ/ਲੈਸਟਰ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਲੰਡਨ ਸਥਿਤ ਸਵਾਮੀ ਵਿਵੇਕਾ ਨੰਦ ਦੀ ਪੈਰੋਕਾਰ ਸਿਸਟਰ ਨਿਵੇਦਿਤਾ ਦੇ ਲੰਡਨ ਸਥਿਤ ਪਰਿਵਾਰਕ ਘਰ ਦੇ ਬਾਹਰ ਲੱਗੀ ਨੀਲੇ ਰੰਗ ...

ਪੂਰੀ ਖ਼ਬਰ »

ਪਹਿਲੀ ਤੇ ਦੂਸਰੀ ਸੰਸਾਰ ਜੰਗ ਦੀ 100ਵੀਂ ਵਰ੍ਹੇਗੰਢ ਮੌਕੇ ਲੈਸਟਰ 'ਚ ਸ਼ਰਧਾਂਜਲੀ ਸਮਾਗਮ

ਲੈਸਟਰ (ਇੰਗਲੈਂਡ), 13 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਅੱਜ ਇੰਗਲੈਂਡ ਦੇ ਸ਼ਹਿਰ ਲੈਸਟਰ 'ਚ ਪਹਿਲੀ ਅਤੇ ਦੂਜੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਲੈਸਟਰ ਦੇ ਪੰਜਾਬੀ ਹਾਈ ਸੈਰਿਫ ਸ: ਰੇਸ਼ਮ ਸਿੰਘ ਸੰਧੂ ਦੀ ਅਗਵਾਈ 'ਚ ਇਕ ਵਿਸ਼ਾਲ ...

ਪੂਰੀ ਖ਼ਬਰ »

ਦਲਜੀਤ ਸਿੰਘ ਸਹੋਤਾ ਵਲੋਂ ਯੂ. ਕੇ. 'ਚ ਕਾਂਗਰਸ ਦੀਆਂ ਨਵੀਆਂ ਨਿਯੁਕਤੀਆਂ ਦਾ ਸਵਾਗਤ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਸਾਬਕਾ ਪ੍ਰਧਾਨ ਸ: ਦਲਜੀਤ ਸਿੰਘ ਸਹੋਤਾ ਨੇ ਕੱਲ੍ਹ ਲੰਡਨ ਵਿਖੇ ਮਹਾਰਾਣੀ ਪ੍ਰਨੀਤ ਕੌਰ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਪ੍ਰਧਾਨ ਕਮਲਪ੍ਰੀਤ ਸਿੰਘ ਧਾਲੀਵਾਲ ...

ਪੂਰੀ ਖ਼ਬਰ »

'ਯਾਦ ਦਿਵਸ' ਮੌਕੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀਆਂ

ਕੈਲਗਰੀ, 13 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਵਿਚ ਇੰਡੋ-ਕੈਨੇਡੀਅਨ ਕਮਿਊਨਿਟੀ ਐਸੋਸੀਏਸ਼ਨ ਅਤੇ ਅਹਿਮਦੀਆ ਮੁਸਲਿਮ ਅਲਬਰਟਾ ਸਮੇਤ ਵੱਖ-ਵੱਖ ਸਥਾਨਾਂ 'ਤੇ ਸ਼ਹੀਦਾਂ ਨੂੰ ਸਮਰਪਿਤ 'ਯਾਦ ਦਿਵਸ' ਸਮਾਗਮ ਹੋਏ ਜਿਥੇ ਹਜ਼ਾਰਾਂ ਲੋਕਾਂ ਨੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਹਾਂਗਕਾਂਗ ਸਥਿਤ ਅਮਰੀਕੀ ਕੌ ਾਸਲੇਟ 'ਚੋਂ ਸਫ਼ੇਦ ਪਾਊਡਰ ਮਿਲਿਆ

ਹਾਂਗਕਾਂਗ, 13 ਨਵੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਸਥਿਤ ਅਮਰੀਕੀ ਕੌਾਸਲੇਟ ਵਿਖੇ ਅੱਜ ਸਵੇਰੇ ਇਕ ਲਿਫ਼ਾਫ਼ੇ 'ਚੋਂ ਸਫ਼ੈਦ ਪਾਊਡਰ ਮਿਲਣ ਦੀ ਖ਼ਬਰ ਨਾਲ ਹਾਂਗਕਾਂਗ ਵਿਚ ਦਹਿਸ਼ਤ ਦਾ ਮਾਹੌਲ ਫੈਲ ਗਿਆ | ਹਾਂਗਕਾਂਗ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤਦਿਆਂ ...

ਪੂਰੀ ਖ਼ਬਰ »

ਉੱਭਰਦੇ ਗਾਇਕ ਜੱਗੀ ਜਗਜੀਤ ਨੇ ਮੈਲਬੌਰਨ ਵਾਸੀਆਂ ਨੂੰ ਕੀਲਿਆਂ

ਮੈਲਬੌਰਨ, 13 ਨਵੰਬਰ (ਸਰਤਾਜ ਧੌਲ)- ਜੀਰਾ ਪ੍ਰੋਡਕਸ਼ਨ ਦੇ ਸੁਰਿੰਦਰ ਥਿੰਦ, ਸੁਖਰਾਜ ਜੀਰਾ, ਦੀਪ ਭੱਟੀ, ਸੁਖਦੇਵ ਸੁੱਖਾ ਤੇ ਸਾਥੀਆਂ ਵਲੋਂ ਮੈਲਬੌਰਨ ਵਿਖੇ ਰੁਪਿੰਦਰ ਹਾਾਡਾ, ਪ੍ਰਭਗਿੱਲ, ਜੱਗੀ ਜਗਜੀਤ, ਜਗਤਾਰ ਬਰਾੜ ਤੇ ਬਾਕੀ ਕਲਾਕਾਰਾਂ ਦੇ ਕਰਵਾਏ ਗਏ ਸ਼ੋਅ ਦੌਰਾਨ ...

ਪੂਰੀ ਖ਼ਬਰ »

ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਦੇ ਨਵੇਂ ਢਾਂਚੇ ਦਾ ਐਲਾਨ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ: ਕਮਲਪ੍ਰੀਤ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਇੰਡੀਅਨ ਓਵਰਸੀਜ਼ ਕਾਂਗਰਸ ਯੂ. ਕੇ. ਅਤੇ ਸਥਾਨਕ ਬਰਾਂਚਾਂ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਅੱਜ ਸਾਊਥਾਲ ਵਿਖੇ ਹੋਏ ਵਿਸ਼ਾਲ ਇਕੱਠ ਦੌਰਾਨ ਕੀਤਾ ਗਿਆ, ਜਿਸ ...

ਪੂਰੀ ਖ਼ਬਰ »

ਸ਼ਾਇਰ ਕੰਬੋਜ 'ਸ: ਪ੍ਰੀਤਮ ਸਿੰਘ ਬਾਸੀ ਯਾਦਗਾਰੀ ਪੁਰਸਕਾਰ' ਨਾਲ ਹੋਣਗੇ ਸਨਮਾਨਿਤ

ਕੈਲੀਫੋਰਨੀਆ, 13 ਨਵੰਬਰ ( ਹੁਸਨ ਲੜੋਆ ਬੰਗਾ)- ਬੀ. ਸੀ. ਪੰਜਾਬੀ ਕਲਚਰਲ ਫਾਊਾਡੇਸ਼ਨ (ਰਜਿ.) ਵਲੋਂ ਆਪਣਾ ਸਾਲਾਨਾ ਸਮਾਗਮ 26 ਨਵੰਬਰ ਨੂੰ ਦੁਪਹਿਰ ਇਕ ਵਜੇ, ਬੰਬੇ ਬੈਂਕੁਇਟ ਹਾਲ, 7475-135 ਸਟਰੀਟ ਸਰੀ ਬੀ. ਸੀ. ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਅਮਰੀਕਾ ਵਸਦੇ ਨਾਮਵਰ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਕਰਵਾਇਆ

ਸਿਆਟਲ, 13 ਨਵੰਬਰ (ਗੁਰਚਰਨ ਸਿੰਘ ਢਿੱਲੋਂ)-ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੈਂਟ ਵਿਖੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਦੀਪ ਸਿੰਘ ਤੋਂ ਲੈ ਕੇ ਬਾਬਾ ਠਾਕੁਰ ਸਿੰਘ ਤੱਕ ਦੀ ਯਾਦ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਥੇ ਭਾਰੀ ਗਿਣਤੀ ਵਿਚ ਸੰਗਤਾਂ ਨੇ ...

ਪੂਰੀ ਖ਼ਬਰ »

ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਮਨਾਇਆ

ਵੀਨਸ (ਇਟਲੀ), 12 ਨਵੰਬਰ (ਹਰਦੀਪ ਸਿੰਘ ਕੰਗ)- ਇਟਲੀ ਦੇ ਵਿਰੋਨਾ ਜ਼ਿਲ੍ਹੇ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਸਨਬੋਨੀਫਾਚੋ ਵਿਖੇ ਭਗਤ ਨਾਮਦੇਵ ਦਾ ਜਨਮ ਦਿਹਾੜਾ ਸ਼ਰਧਾ ਤੇ ਪ੍ਰੇਮ ਭਾਵਨਾ ਦੇ ਨਾਲ਼ ਮਨਾਇਆ ਗਿਆ | ਇਸ ਮੌਕੇ ਆਖੰਡ ਪਾਠ ਦੇ ...

ਪੂਰੀ ਖ਼ਬਰ »

'ਆਪ' ਦੇ ਪ੍ਰਤੀਨਿਧੀਆਂ ਦੀ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ 'ਚ ਮੀਟਿੰਗ

ਲੰਡਨ, 13 ਨਵੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਆਮ ਆਦਮੀ ਪਾਰਟੀ ਵਲੋਂ ਯੂ. ਕੇ. ਤੇ ਯੂਰਪ ਵਿਚ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਇਕ ਸਾਂਝਾ ਪਲੇਟਫਾਰਮ ਤਿਆਰ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਵਿਚ ਯੂ. ਕੇ. ਤੇ ...

ਪੂਰੀ ਖ਼ਬਰ »

ਹੈਲਨ ਤੇ ਜ਼ੀਨਤ ਅਮਾਨ ਸਣੇ ਕਈ ਅਦਾਕਾਰ ਸਨਮਾਨਿਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਆਪਣੇ ਜ਼ਮਾਨੇ ਦੀ ਮਸ਼ਹੂਰ ਅਦਾਕਾਰਾ ਹੈਲਨ ਤੇ ਜੀਨਤ ਅਮਾਨ ਤੋਂ ਇਲਾਵਾ ਪੂਨਮ ਢਿੱਲੋਂ, ਉਰਮਿਲਾ ਮਾਂਤੋਡਕਰ, ਇਲਿਆਨਾ ਡੀਕਰੂਜ਼, ਹੁਮਾ ਕੁਰੈਸ਼ੀ ਤੇ ਕੋਰੀਓਗਰਾਫਰ-ਫ਼ਿਲਮ ਨਿਰਮਾਤਾ ਫ਼ਰਾਹ ਖ਼ਾਨ ਨੂੰ ਸਿਨਮਾ ਜਗਤ 'ਚ ਪਾਏ ...

ਪੂਰੀ ਖ਼ਬਰ »

ਬਿ੍ਸਬੇਨ 'ਚ ਜਸਵੰਤ ਦਾ ਗ਼ਜ਼ਲ ਸੰਗ੍ਰਹਿ 'ਹਾਦਸਿਆਂ ਦਾ ਜੰਗਲ' ਲੋਕ ਅਰਪਣ

ਬਿ੍ਸਬੇਨ, 13 ਨਵੰਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਬਿ੍ਸਬੇਨ ਦੀ ਇੰਡੋਜ਼ ਪੰਜਾਬੀ ਸਾਹਿਤ ਸਭਾ ਵਲੋਂ ਇੰਡੋਜ਼ ਲਾਇਬ੍ਰੇਰੀ ਇਨਾਲਾ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਭਾਰਤ ਤੋਂ ਸਾਬਕਾ ਪਿ੍ੰਸੀਪਲ ਡਾ: ਜਨਮੀਤ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰਧਾਨਗੀ ਮੰਡਲ 'ਚ ਡਾ: ਜਨਮੀਤ, ਚੇਅਰਮੈਨ ਅਮਰਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ ਅਤੇ ਨਵਦੀਪ ਸਿੰਘ ਯੂ. ਐਸ. ਏ. ਸੁਸ਼ੋਭਿਤ ਹੋਏ | ਇਸ ਮੌਕੇ ਮਨਜੀਤ ਬੋਪਾਰਾਏ, ਅਮਨ ਭੰਗੂ, ਸਰਬਜੀਤ ਸੋਹੀ, ਹਰਕੀ ਵਿਰਕ ਨੇ ਸਟੇਜ 'ਤੇ ਹਾਜ਼ਰੀ ਭਰੀ | ਇਸ ਮੌਕੇ ਜਸਵੰਤ ਵਾਗਲਾ ਦੇ ਪਹਿਲੇ ਗ਼ਜ਼ਲ ਸੰਗ੍ਰਹਿ 'ਹਾਦਸਿਆਂ ਦਾ ਜੰਗਲ' ਪ੍ਰਕਾਸ਼ਿਤ ਕਰ ਆਸਟ੍ਰੇਲੀਅਨ ਪੰਜਾਬੀ ਭਾਈਚਾਰੇ ਦੀ ਝੋਲੀ ਪਾਇਆ | ਹਰਮਨਦੀਪ ਗਿੱਲ ਨੇ ਗ਼ਜ਼ਲ ਸੰਗ੍ਰਹਿ 'ਤੇ ਪਰਚਾ ਪੜਿ੍ਹਆ | ਪਾਲ ਰਾਊਕੇ, ਗੁਣਜੀਤ ਲੋਪੋ, ਆਤਮਾ ਹੇਅਰ, ਸੁਰਜੀਤ ਸੰਧੂ, ਤਜਿੰਦਰ ਭੰਗੂ, ਮਲਕੀਤ ਧਾਲੀਵਾਲ, ਪ੍ਰਗਟ ਸਿੰਘ ਰੰਧਾਵਾ, ਦਲਵੀਰ ਹਲਵਾਰਵੀ, ਰਵਿੰਦਰ ਸੋਜ, ਹਰਜੀਤ ਸੰਧੂ ਨੇ ਆਪੋ-ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ | ਪ੍ਰੋਗਰਾਮ ਦੇ ਅੰਤ 'ਚ ਮੁੱਖ ਮਹਿਮਾਨ ਡਾ: ਜਨਮੀਤ ਅਤੇ ਸ਼ਾਇਰ ਜਸ ਵਾਗਲਾ ਨੂੰ ਸਨਮਾਨਿਤ ਕੀਤਾ ਗਿਆ | ਸਟੇਜ ਸਕੱਤਰ ਦੀ ਭੂਮਿਕਾ ਸਭਾ ਦੇ ਸਕੱਤਰ ਸਰਬਜੀਤ ਸੋਹੀ ਨੇ ਨਿਭਾਈ | ਇਸ ਸਮੇਂ ਇਨਾਲਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਗ੍ਰੀਨ ਪਾਰਟੀ ਦੇ ਉਮੀਦਵਾਰ ਨਵਦੀਪ ਸਿੰਘ ਸਿੱਧੂ, ਸੁਖਜਿੰਦਰ ਸਿੰਘ ਨਿੰਦੀ, ਹੈਪੀ ਧਾਮੀ ਸਮੇਤ ਕਈ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX