ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਿੱਖੀ ਕਦਰਾਂ-ਕੀਮਤਾਂ ਨਾਲ ...
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਨੂੰ , ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ 'ਚ ਪੜ੍ਹਾਏ ਜਾਣ ਮੰਗ ਕੀਤੀ ਹੈ | ਸ਼ੇਰੇ ਪੰਜਾਬ ਦੇ ਜਨਮ ...
ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਇਸੇ ਮਹੀਨੇ ਦੇ ਅਖ਼ੀਰ ਤੱਕ 12 ਹਜ਼ਾਰ ਫਲੈਟਾਂ ਦਾ ਡਰਾਅ ਕੱਢਿਆ ਜਾਵੇਗਾ, ਜਿਸ ਪ੍ਰਤੀ 40 ਹਜ਼ਾਰ ਲੋਕਾਂ ਨੇ ਆਪਣੇ ਫਾਰਮ ਭਰੇ ਸਨ | ਇਹ ਫਲੈਟ ਦੁਆਰਕ, ਪੀਤਮਪੁਰਾ, ਨਰੇਲਾ, ਬਵਾਨਾ ਬਸੰਤ ਕੁੰਜ, ਰੋਹਿਣੀ, ...
ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰਾਂਸਪੋਰਟ ਦੇ ਮਾਮਲੇ ਵਿਚ ਲੋਕਾਂ ਲਈ ਲਾਈਫ਼ ਲਾਈਨ ਬਣੀ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱ ਖਿਆ ਲਈ ਸਮੇਂ-ਸਮੇਂ 'ਤੇ ਮੈਟਰੋ ਪ੍ਰਸ਼ਾਸਨ ਸਖ਼ਤ ਪ੍ਰਬੰਧ ਕਰਨ ਵਿਚ ਜੁਟਿਆ ਹੋਇਆ ਹੈ | ...
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਰਤੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਵਿਚ ਬਾਲ ਦਿਵਸ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ...
ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿੱਲੀ ਦੇ ਕਰੋਲ ਬਾਗ ਇਲਾਕੇ 'ਚ ਆਪਣੇ ਸਾਥੀਆਂ ਨੂੰ ਨਸ਼ੇ ਵਾਲੀ ਮਠਿਆਈ ਖੁਆ ਕੇ ਬੇਹੋਸ਼ ਕਰਨ ਤੇ ਤਕਰੀਬਨ ਇਕ ਕਰੋੜ ਦੇ ਗਹਿਣੇ ਲੈ ਕੇ ਭੱਜਣ ਵਾਲੇ ਸੁਰਜੀਤ (33) ਨੂੰ ਪੱਛਮੀ ...
ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਅਤੇ ਐਨ. ਸੀ. ਆਰ. ਵਿਚ ਵਧਦੀ ਪ੍ਰਦੂਸ਼ਣ ਦੀ ਸਮੱਸਿਆ ਦਾ ਬਹਾਨਾ ਬਣਾ ਕੇ ਪਾਰਕਿੰਗ ਦੇ ਰੇਟ ਵਿਚ 4 ਗੁਣਾ ਕੀਤੇ ਵਾਧੇ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਜਨਹਿੱਤ ...
ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ (ਮੌਜੂਦਾ ਮੈਂਬਰ) ਨੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. 'ਤੇ ਤਿੱਖੇ ਹਮਲੇ ਕਰਦੇ ਹੋਏ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ...
ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...
ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...
ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...
ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖੀ ਦੀ ਚੜਦੀ ਕਲਾ, ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਕਰਨ ਅਤੇ ਸਾਬਤ ਸੂਰਤ ਦਸਤਾਰਧਾਰੀ ਸਖਸ਼ੀਅਤ ਨੂੰ ਪ੍ਰਫੁਲਿਤ ਕਰਨ ਲਈ ਮਤੁਸ਼ਿਰੀ ਦਸਤਾਰ ਗਰੁੱਪ ਵਲੋਂ ਦਸ਼ਮੇਸ਼ ਦਸਤਾਰ ਮਾਨਸਾ ਦੇ ਸਹਿਯੋਗ ਨਾਲ ਕਰਵਾਏ ਜਾ ...
ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਨੌਵੀਂ ਪਾਤਸ਼ਾਹੀ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਿੰਘ ਸਭਾਵਾਂ, ਧਰਮਿਕ ਜਥੇਬੰਦੀਆਂ, ਸੇਵਾ ਸੁਸਾਇਟੀਆਂ ਦੀ ਮੀਟਿੰਗ ਕੇਂਦਰੀ ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ 19 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਸੁਚਾਰ ਢੰਗ ਨਾਲ ਚਲਾਏ ਜਾਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਮੀਟਿੰਗ ਵਿਚ ਸਿੰਘ ਸਭਾਵਾਂ ਵਲੋਂ ਕੀਤੇ ਫੈਸਲੇ ਅਨੁਸਾਰ ਜਿਵੇਂ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਵਿਚ ਗੁਰੂ ਸਾਹਿਬਾਨ ਦੇ ਗੁਰਪੁਰਬ ਸਮੂਹ ਧਾਰਮਿਕ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਮਨਾਏ ਜਾਂਦੇ ਹਨ, ਇਸੇ ਤਰ੍ਹਾਂ ਸ਼ਹੀਦੀ ਪੁਰਬ ਸਬੰਧੀ ਵੀ ਸ਼ਹਿਰ ਵਿਚ ਇਕ ਹੀ ਨਗਰ ਕੀਰਤਨ ਸਜਾਇਆ ਜਾਵੇ ਤਾਂ ਕਿ ਸੰਗਤਾਂ ਨੂੰ ਦੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਪ੍ਰਧਾਨ ਗਾਭਾ ਨੇ ਕਿਹਾ ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਸਮਾਗਮ ਸ਼ੁਰੂ ਹੋ ਚੁੱਕੇ ਹਨ, ਜਿਨ੍ਹਾਂ ਵਿਚ ਭਾਈ ਪਰਮਜੀਤ ਸਿੰਘ ਖਾਲਸਾ (ਆਨੰਦਪੁਰ ਵਾਲੇ) ਰੋਜ਼ਾਨਾ ਸਵੇਰੇ ਸ਼ਾਮ ਗੁਰਮਤਿ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ ਹੈ | 16 ਨਵੰਬਰ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਅੰਮਿ੍ਤ ਸੰਚਾਰ ਹੋਵੇਗਾ, 17-18 ਸੁੰਦਰ ਦਸਤਾਰ ਮਕਾਬਲੇ ਅਤੇ ਕਵਿਤਾ, ਸ਼ਬਦ ਗਾਇਨ, ਲੈਕਚਰ ਮੁਕਾਬਲੇ ਕਰਵਾਏ ਜਾਣਗੇ, 19 ਨਵੰਬਰ ਨੂੰ ਨਗਰ ਕੀਰਤਨ ਤੋਂ ਇਲਾਵਾ ਰਾਤ ਨੂੰ ਸੰਗੀਤ ਸਮਾਗਮ ਹੋਵੇਗਾ, 20 ਨੂੰ ਕਵੀ ਦਰਬਾਰ, 21 ਨੂੰ ਕਥਾ ਸਮਾਗਮ ਅਤੇ 22 ਨੂੰ ਢਾਡੀ ਸਮਾਗਮ ਕਰਵਾਇਆ ਜਾਵੇਗਾ ਅਤੇ 23 ਨਵੰਬਰ ਨੂੰ ਸਵੇਰੇ ਸ਼ਾਮ ਵਿਸ਼ੇਸ਼ ਦੀਵਾਨ ਸਜਾਏ ਜਾਣਗੇ | ਇਸ ਮੌਕੇ ਮਨਜੀਤ ਸਿੰਘ ਠੁਕਰਾਲ, ਮਹਿੰਦਰ ਸਿੰਘ ਬਾਜਵਾ ਕੰਵਲਜੀਤ ਸਿੰਘ ਉਬਰਾਏ, ਸਕੱਤਰ ਕੰਵਲਜੀਤ ਸਿੰਘ, ਹਰਦੀਪ ਸਿੰਘ ਲਾਡੀ, ਦਲਜੀਤ ਸਿੰਘ ਲੈਂਡਲਾਰਡ, ਹਰਜਿੰਦਰ ਸਿੰਘ ਲੈਂਡਲਾਰਡ, ਮਨਦੀਪ ਸਿੰਘ ਮਿਠੂ, ਗੁਰਮੀਤ ਸਿੰਘ ਬਿੱਟੂ, ਜਥੇਦਾਰ ਇੰਦਰਜੀਤ ਸਿੰਘ, ਦਲਜੀਤ ਸਿੰਘ ਬੇਦੀ, ਨਿਰਮਲ ਸਿੰਘ ਬੇਦੀ, ਰਜਿੰਦਰ ਸਿੰਘ ਸੇਠੀ, ਗੁਰਵਿੰਦਰ ਸਿੰਘ ਸੰਤ ਮੋਟਰਜ, ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ, ਕੁਲਜੀਤ ਸਿੰਘ ਚਾਵਲਾ, ਜਗਜੀਤ ਸਿੰਘ ਖਾਲਸਾ, ਅਮਨਦੀਪ ਸਿੰਘ, ਜਤਿੰਦਰਪਾਲ ਸਿੰਘ ਮਝੈਲ, ਦਿਲਬਾਗ ਸਿੰਘ ਰਿੰਕੂ, ਟੀ.ਪੀ.ਸਿੰਘ ਭਾਟੀਆ ਆਦਿ ਸ਼ਾਮਿਲ ਸਨ |
ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਗੰਨੇ ਦੀ ਫ਼ਸਲ ਦੇ ਸਟੇਟ ਇਸ਼ੋਰਡ ਪ੍ਰਾਈਸ (ਸੈਪ) 'ਚ ਇਕ ਪੈਸੇ ਦਾ ਵਾਧਾ ਨਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਹੀ ਨਹੀਂ ਕੀਤਾ ...
ਲਾਂਬੜਾ, 13 ਨਵੰਬਰ (ਕੁਲਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਨਿੱਝਰ ਵਾਸੀ ਨਿੱਝਰਾਂ ਸਾਥੀਆਂ ਸਮੇਤ ਅਕਾਲੀ ਦਲ ਨੰੂ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਿਆ | ਕਾਂਗਰਸ ਪਾਰਟੀ ਵਲੋਂ ਅੱਜ ਪਿੰਡ ਕੋਹਾਲਾ 'ਚ ...
ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਪੰਜਾਬ ਸਰਕਾਰ ਕੱਲ੍ਹ ਪੰਜਾਬ ਦੀਆਂ 3 ਨਗਰ ਨਿਗਮਾਂ ਅਤੇ 32 ਨਗਰ ਕੌਾਸਲਾਂ ਨੂੰ 100 ਕਰੋੜ ਰੁਪਏ ਦੀ ਰਕਮ ਵਿਕਾਸ ਕੰਮਾਂ ਲਈ ਜਾਰੀ ਕਰਨ ਜਾ ਰਹੀ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਰਕਮ ਉਨ੍ਹਾਂ ਵਿਕਾਸ ਕੰਮਾਂ ਲਈ ...
ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਯੁਵਾ ਕਰਮੀ ਸੰਸਥਾ 'ਪਹਿਲ' ਨੇ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੀ ਸਰਪ੍ਰਸਤੀ ਅਤੇ ਸਹਾਇਕ ਕਿਰਤ ਕਮਿਸ਼ਨਰ ਜਲੰਧਰ ਦੀ ਅਗਵਾਈ ਵਿਚ ਚਲਾਏ ਜਾ ਰਹੇ ਵਿਸ਼ੇਸ਼ ਸਿੱਖਿਆ ਕੇਂਦਰ, ਭਗਤ ਸਿੰਘ ਕਲੋਨੀ, ਜਲੰਧਰ ...
ਜਲੰਧਰ, 13 ਨਵੰਬਰ (ਸ਼ਿਵ)-ਦਸੰਬਰ ਦੇ ਦੂਜੇ ਹਫ਼ਤੇ ਵਿਚ ਸੰਭਾਵਿਤ ਨਿਗਮ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਨੇ ਸਾਬਕਾ ਕੌਾਸਲਰਾਂ ਨੂੰ ਘੇਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਸ਼ੀ ਨਗਰ ਵਿਚ ਅੱਜ ਸਵੇਰੇ ਸਾਬਕਾ ਕੌਾਸਲਰ ਅਰਜਨ ਸਿੰਘ ਪੱਪੀ ਦੇ ਵਿਰੋਧ ਵਿਚ ਲਗਾਏ ਗਏ ...
ਜਲੰਧਰ, 13 ਨਵੰਬਰ (ਤਿਵਾੜੀ)-ਮਹਿੰਦੀਪੁਰ ਬਾਲਾ ਜੀ ਸੰਘ, ਪੰਜਾਬ ਵਲੋਂ ਰੇਲਗੱਡੀ ਰਾਹੀਂ ਪਹਿਲੀ ਵਾਰ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਯਾਤਰਾ 19 ਨਵੰਬਰ ਨੂੰ ਸ਼ਾਮ 7 ਵਜੇ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ | ਬਾਲਾਜੀ ਦੇ ਗਾਇਕ ਤੇ ਸੰਘ ਦੇ ਕਨਵੀਨਰ ...
ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਹਿੱਸਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਦਿੱਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋ ਗਿਆ ਹੈ | ਇਸ ...
ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ)-ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਜਲੰਧਰ ਬਾਇਕਿੰਗ ਕਲੱਬ ਦੇ ਸਹਿਯੋਗ ਨਾਲ 200 ਕਿੱਲੋਮੀਟਰ ਦੀ ਸਾਈਕਲ ਰੈਲੀ ਕਰਵਾਈ, ਜਿਸ 'ਚ 30 ਸਾਈਕਲ ਚਾਲਕਾਂ ਨੇ ਭਾਗ ਲਿਆ | ਜਲੰਧਰ ਤੋਂ ਪਠਾਨਕੋਟ ਲਈ ਰਵਾਨਾ ਕਰਨ ਲਈ ...
ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...
ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...
ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ...
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...
ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...
ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...
ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX