ਤਾਜਾ ਖ਼ਬਰਾਂ


ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  5 minutes ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਹਾਈਕੋਰਟ ਨੇ ਕਾਂਗਰਸੀ ਨੇਤਾ ਡੀ.ਕੇ ਸ਼ਿਵਕੁਮਾਰ ਨੂੰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਨੂੰ ਮੰਗਲਵਾਰ ਤੱਕ ਦੇ ਲਈ ਮੁਲਤਵੀ ਕਰ ਦਿੱਤਾ....
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  24 minutes ago
ਡੇਰਾ ਬਾਬਾ ਨਾਨਕ, 14 ਅਕਤੂਬਰ(ਕਮਲ ਕਾਹਲੋਂ)- ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ...
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  42 minutes ago
ਸ੍ਰੀਨਗਰ, 14 ਅਕਤੂਬਰ- ਕਸ਼ਮੀਰ ਘਾਟੀ 'ਚ ਅੱਜ ਕਰੀਬ 70 ਦਿਨਾਂ ਬਾਅਦ..................
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  51 minutes ago
ਤਲਵੰਡੀ ਸਾਬੋ, 14 ਅਕਤੂਬਰ (ਰਣਜੀਤ ਸਿੰਘ ਰਾਜੂ)- ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਤੋਂ ਬੀਤੇ ਅਗਸਤ ਮਹੀਨੇ ਆਰੰਭ ਹੋਇਆ ਕੌਮਾਂਤਰੀ ਨਗਰ...
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 1 hour ago
ਇਸਲਾਮਾਬਾਦ, 14 ਅਕਤੂਬਰ- ਪਾਕਿਸਤਾਨ ਦੇ ਖ਼ੈਬਰ ਪਖਤੂਨਖਵਾ ਸੂਬੇ ਅਤੇ ਉੱਤਰੀ ਇਲਾਕਿਆਂ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਕੌਮੀ ਭੂਚਾਲ ਨਿਗਰਾਨੀ ਕੇਂਦਰ...
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਨੀਦਰਲੈਂਡ ਦੇ ਰਾਜਾ ਵਿਲੀਅਮ ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨੇ ਰਾਜਘਾਟ 'ਤੇ ਜਾ ਕੇ...
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਰਾਜਧਾਨੀ ਦਿੱਲੀ 'ਚ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਏ. ਟੀ. ਐੱਸ./ਐੱਸ. ਟੀ. ਐੱਫ. ਦੀ ਕਾਨਫ਼ਰੰਸ ਚੱਲ ਰਹੀ ਹੈ। ਇਸ ਕਾਨਫ਼ਰੰਸ 'ਚ ਗ੍ਰਹਿ...
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  about 2 hours ago
ਮੁੰਬਈ, 14 ਅਕਤੂਬਰ- ਮੁੰਬਈ ਪੁਲਿਸ ਨੇ ਇੱਕ 58 ਸਾਲਾ ਡਾਕਟਰ ਨੂੰ ਇੱਕ 27 ਸਾਲਾ ਮਹਿਲਾ ਮਰੀਜ਼ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ, ਉਸ ਨੂੰ ਬਲੈਕਮੇਲ ਕਰਨ ਅਤੇ ਇਤਰਾਜ਼ਯੋਗ ਵੀਡੀਓ...
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  about 2 hours ago
ਭੋਪਾਲ, 14 ਅਕਤੂਬਰ - ਮੱਧ ਪ੍ਰਦੇਸ਼ ਦੇ ਹੌਸ਼ੰਗਾਬਾਦ ਵਿਖੇ ਇੱਕ ਕਾਰ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਕਾਰ ਵਿਚ ਸਵਾਰ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ...
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ - ਨੀਦਰਲੈਂਡ ਦੇ ਰਾਜਕੁਮਾਰ ਵਿਲੀਅਮ ਅਲੈਗਜ਼ੈਂਡਰ ਅਤੇ ਰਾਜਕੁਮਾਰੀ ਮੈਕਸਿਮਾ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ...
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 3 hours ago
ਨਵੀਂ ਦਿੱਲੀ, 14 ਅਕਤੂਬਰ - ਇਨਫੋਰਸਮੈਂਟ ਡਾਇਰੈਕਟੋਰੇਟ ਮਾਮਲੇ 'ਚ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਅੱਜ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ...
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  about 3 hours ago
ਲਖਨਊ, 14 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੁਹੰਮਦਾਬਾਦ ਵਿਖੇ ਇੱਕ ਘਰ 'ਚ ਸਿਲੰਡਰ ਫਟਣ ਤੋਂ ਬਾਅਦ 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਜ਼ਖਮੀ...
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  about 3 hours ago
ਸ੍ਰੀਨਗਰ, 14 ਅਕਤੂਬਰ - ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਤੋਂ ਪੋਸਟ ਪੇਡ ਮੋਬਾਈਲ ਸੇਵਾਵਾਂ ਮੁੜ ਤੋਂ ਚਾਲੂ ਹੋ...
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  about 4 hours ago
ਨਵੀਂ ਦਿੱਲੀ, 14 ਅਕਤੂਬਰ - ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਵੱਲੋਂ ਅੱਜ ਆਖ਼ਰੀ ਦਲੀਲ ਦਿੱਤੀ ਜਾਵੇਗੀ, ਜਦਕਿ ਅਗਲੇ ਤਿੰਨ ਦਿਨ ਹਿੰਦੂ ਧਿਰ ਵੱਲੋਂ ਆਪਣੀ ਦਲੀਲ ਪੇਸ਼ ਕੀਤੀ ਜਾਵੇਗੀ।
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  about 3 hours ago
ਝਾਬੂਆ, 14 ਅਕਤੂਬਰ - ਭਾਜਪਾ ਦੇ ਕੌਮੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਦਾ ਕਹਿਣਾ ਹੈ ਕਿ ਜੇਕਰ ਲੋਕ ਭਾਜਪਾ ਨੂੰ ਮੱਧ ਪ੍ਰਦੇਸ਼ ਦੀ ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਵਿਚ...
ਹਰਿਆਣਾ ਚੋਣਾਂ : ਪ੍ਰਧਾਨ ਮੰਤਰੀ ਮੋਦੀ ਅੱਜ ਬੱਲਭਗੜ੍ਹ ਤੇ ਰਾਹੁਲ ਮੇਵਾਤ 'ਚ ਕਰਨਗੇ ਰੈਲੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਦਿੱਲੀ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ 'ਚ ਕੀਤੀ ਚੰਗੀ ਪੇਸ਼ਕਾਰੀ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਿੱਖੀ ਕਦਰਾਂ-ਕੀਮਤਾਂ ਨਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ 'ਚ ਸ਼ਾਮਿਲ ਕਰੇ ਦਿੱਲੀ ਸਰਕਾਰ-ਜੀ.ਕੇ.

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਨੂੰ , ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ 'ਚ ਪੜ੍ਹਾਏ ਜਾਣ ਮੰਗ ਕੀਤੀ ਹੈ | ਸ਼ੇਰੇ ਪੰਜਾਬ ਦੇ ਜਨਮ ...

ਪੂਰੀ ਖ਼ਬਰ »

ਡੀ.ਡੀ.ਏ. ਦੇ ਫ਼ਲੈਟਾਂ ਦਾ ਡਰਾਅ ਇਸੇ ਮਹੀਨੇ ਦੇ ਅਖ਼ੀਰ 'ਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਇਸੇ ਮਹੀਨੇ ਦੇ ਅਖ਼ੀਰ ਤੱਕ 12 ਹਜ਼ਾਰ ਫਲੈਟਾਂ ਦਾ ਡਰਾਅ ਕੱਢਿਆ ਜਾਵੇਗਾ, ਜਿਸ ਪ੍ਰਤੀ 40 ਹਜ਼ਾਰ ਲੋਕਾਂ ਨੇ ਆਪਣੇ ਫਾਰਮ ਭਰੇ ਸਨ | ਇਹ ਫਲੈਟ ਦੁਆਰਕ, ਪੀਤਮਪੁਰਾ, ਨਰੇਲਾ, ਬਵਾਨਾ ਬਸੰਤ ਕੁੰਜ, ਰੋਹਿਣੀ, ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਕਾਬੂ ਕਰਨ ਪ੍ਰਤੀ ਮੈਟਰੋ ਰੇਲ ਦਾ ਅੱਤਵਾਦੀ ਵਿਰੋਧੀ ਦਸਤਾ ਤਿਆਰ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰਾਂਸਪੋਰਟ ਦੇ ਮਾਮਲੇ ਵਿਚ ਲੋਕਾਂ ਲਈ ਲਾਈਫ਼ ਲਾਈਨ ਬਣੀ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱ ਖਿਆ ਲਈ ਸਮੇਂ-ਸਮੇਂ 'ਤੇ ਮੈਟਰੋ ਪ੍ਰਸ਼ਾਸਨ ਸਖ਼ਤ ਪ੍ਰਬੰਧ ਕਰਨ ਵਿਚ ਜੁਟਿਆ ਹੋਇਆ ਹੈ | ...

ਪੂਰੀ ਖ਼ਬਰ »

ਸਿਰਸਾ ਵਲੋਂ ਮੋਦੀ ਨੂੰ ਚਿੱਠੀ ਲਿਖ ਕੇ ਬਾਲ ਦਿਵਸ ਨੂੰ ਚਾਰ ਸਾਹਿਬਜ਼ਾਦਿਆਂ ਦੇ ਨਾਂਅ 'ਤੇ ਮਨਾਏ ਜਾਣ ਦੀ ਅਪੀਲ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਰਤੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਵਿਚ ਬਾਲ ਦਿਵਸ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ...

ਪੂਰੀ ਖ਼ਬਰ »

ਇਕ ਕਰੋੜ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿੱਲੀ ਦੇ ਕਰੋਲ ਬਾਗ ਇਲਾਕੇ 'ਚ ਆਪਣੇ ਸਾਥੀਆਂ ਨੂੰ ਨਸ਼ੇ ਵਾਲੀ ਮਠਿਆਈ ਖੁਆ ਕੇ ਬੇਹੋਸ਼ ਕਰਨ ਤੇ ਤਕਰੀਬਨ ਇਕ ਕਰੋੜ ਦੇ ਗਹਿਣੇ ਲੈ ਕੇ ਭੱਜਣ ਵਾਲੇ ਸੁਰਜੀਤ (33) ਨੂੰ ਪੱਛਮੀ ...

ਪੂਰੀ ਖ਼ਬਰ »

ਪਾਰਕਿੰਗ ਦਾ ਕਿਰਾਇਆ ਵਧਾਉਣ ਦੀ ਥਾਂ ਮੁਫ਼ਤ ਪਾਰਕਿੰਗ ਕਰਨੀ ਚਾਹੀਦੀ ਹੈ-ਮੰਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਅਤੇ ਐਨ. ਸੀ. ਆਰ. ਵਿਚ ਵਧਦੀ ਪ੍ਰਦੂਸ਼ਣ ਦੀ ਸਮੱਸਿਆ ਦਾ ਬਹਾਨਾ ਬਣਾ ਕੇ ਪਾਰਕਿੰਗ ਦੇ ਰੇਟ ਵਿਚ 4 ਗੁਣਾ ਕੀਤੇ ਵਾਧੇ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਜਨਹਿੱਤ ...

ਪੂਰੀ ਖ਼ਬਰ »

ਜੀ.ਕੇ. ਵਲੋਂ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਲਈ ਕੀਤੀ ਮਦਦ ਦੇ ਸਬੂਤ ਅਕਾਲ ਤਖ਼ਤ ਸਾਹਿਬ ਕੋਲ ਪੇਸ਼ ਕੀਤੇ ਜਾਣਗੇ-ਸ਼ੰਟੀ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ (ਮੌਜੂਦਾ ਮੈਂਬਰ) ਨੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. 'ਤੇ ਤਿੱਖੇ ਹਮਲੇ ਕਰਦੇ ਹੋਏ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀ ਟੈਕਨੀਕਲ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਸ਼ਾਮਿਲ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਵਾਤਾਵਰਨ ਤੇ ਪਰਾਲੀ ਨੇ ਉੱਤਰੀ ਭਾਰਤ 'ਚ ਪਾਏ ਪੁਆੜੇ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਮਿਸਟਰ ਪੰਜਾਬ 2017 ਦਾ 5ਵਾਂ ਆਡੀਸ਼ਨ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕਰਵਾਇਆ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖੀ ਦੀ ਚੜਦੀ ਕਲਾ, ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਕਰਨ ਅਤੇ ਸਾਬਤ ਸੂਰਤ ਦਸਤਾਰਧਾਰੀ ਸਖਸ਼ੀਅਤ ਨੂੰ ਪ੍ਰਫੁਲਿਤ ਕਰਨ ਲਈ ਮਤੁਸ਼ਿਰੀ ਦਸਤਾਰ ਗਰੁੱਪ ਵਲੋਂ ਦਸ਼ਮੇਸ਼ ਦਸਤਾਰ ਮਾਨਸਾ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ 19 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ 'ਚ ਮੀਟਿੰਗ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਨੌਵੀਂ ਪਾਤਸ਼ਾਹੀ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਿੰਘ ਸਭਾਵਾਂ, ਧਰਮਿਕ ਜਥੇਬੰਦੀਆਂ, ਸੇਵਾ ...

ਪੂਰੀ ਖ਼ਬਰ »

ਗੰਨੇ ਦੀ ਕੀਮਤ 'ਚ ਵਾਧਾ ਨਾ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਗੰਨੇ ਦੀ ਫ਼ਸਲ ਦੇ ਸਟੇਟ ਇਸ਼ੋਰਡ ਪ੍ਰਾਈਸ (ਸੈਪ) 'ਚ ਇਕ ਪੈਸੇ ਦਾ ਵਾਧਾ ਨਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਹੀ ਨਹੀਂ ਕੀਤਾ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲਾਂਬੜਾ, 13 ਨਵੰਬਰ (ਕੁਲਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਨਿੱਝਰ ਵਾਸੀ ਨਿੱਝਰਾਂ ਸਾਥੀਆਂ ਸਮੇਤ ਅਕਾਲੀ ਦਲ ਨੰੂ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਿਆ | ਕਾਂਗਰਸ ਪਾਰਟੀ ਵਲੋਂ ਅੱਜ ਪਿੰਡ ਕੋਹਾਲਾ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ 3 ਨਿਗਮਾਂ ਤੇ ਨਗਰ ਕੌ ਾਸਲਾਂ ਨੂੰ 100 ਕਰੋੜ ਜਾਰੀ ਕਰੇਗੀ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਪੰਜਾਬ ਸਰਕਾਰ ਕੱਲ੍ਹ ਪੰਜਾਬ ਦੀਆਂ 3 ਨਗਰ ਨਿਗਮਾਂ ਅਤੇ 32 ਨਗਰ ਕੌਾਸਲਾਂ ਨੂੰ 100 ਕਰੋੜ ਰੁਪਏ ਦੀ ਰਕਮ ਵਿਕਾਸ ਕੰਮਾਂ ਲਈ ਜਾਰੀ ਕਰਨ ਜਾ ਰਹੀ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਰਕਮ ਉਨ੍ਹਾਂ ਵਿਕਾਸ ਕੰਮਾਂ ਲਈ ...

ਪੂਰੀ ਖ਼ਬਰ »

ਸਿੱਖਿਆ ਸਮਾਜਿਕ ਅਤੇ ਆਰਥਿਕ ਪਰਿਵਰਤਨ ਦੀ ਕੁੰਜੀ- ਪ੍ਰੋ. ਲਖਬੀਰ ਸਿੰਘ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਯੁਵਾ ਕਰਮੀ ਸੰਸਥਾ 'ਪਹਿਲ' ਨੇ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੀ ਸਰਪ੍ਰਸਤੀ ਅਤੇ ਸਹਾਇਕ ਕਿਰਤ ਕਮਿਸ਼ਨਰ ਜਲੰਧਰ ਦੀ ਅਗਵਾਈ ਵਿਚ ਚਲਾਏ ਜਾ ਰਹੇ ਵਿਸ਼ੇਸ਼ ਸਿੱਖਿਆ ਕੇਂਦਰ, ਭਗਤ ਸਿੰਘ ਕਲੋਨੀ, ਜਲੰਧਰ ...

ਪੂਰੀ ਖ਼ਬਰ »

ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਪੱਪੀ

ਜਲੰਧਰ, 13 ਨਵੰਬਰ (ਸ਼ਿਵ)-ਦਸੰਬਰ ਦੇ ਦੂਜੇ ਹਫ਼ਤੇ ਵਿਚ ਸੰਭਾਵਿਤ ਨਿਗਮ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਨੇ ਸਾਬਕਾ ਕੌਾਸਲਰਾਂ ਨੂੰ ਘੇਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਸ਼ੀ ਨਗਰ ਵਿਚ ਅੱਜ ਸਵੇਰੇ ਸਾਬਕਾ ਕੌਾਸਲਰ ਅਰਜਨ ਸਿੰਘ ਪੱਪੀ ਦੇ ਵਿਰੋਧ ਵਿਚ ਲਗਾਏ ਗਏ ...

ਪੂਰੀ ਖ਼ਬਰ »

ਮਹਿੰਦੀਪੁਰ ਬਾਲਾਜੀ ਦੇ ਦਰਸ਼ਨਾਂ ਨੂੰ 1500 ਭਗਤਾਂ ਦਾ ਕਾਫ਼ਲਾ 19 ਨੂੰ ਰੇਲਗੱਡੀ ਰਾਹੀਂ ਜਾਵੇਗਾ

ਜਲੰਧਰ, 13 ਨਵੰਬਰ (ਤਿਵਾੜੀ)-ਮਹਿੰਦੀਪੁਰ ਬਾਲਾ ਜੀ ਸੰਘ, ਪੰਜਾਬ ਵਲੋਂ ਰੇਲਗੱਡੀ ਰਾਹੀਂ ਪਹਿਲੀ ਵਾਰ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਯਾਤਰਾ 19 ਨਵੰਬਰ ਨੂੰ ਸ਼ਾਮ 7 ਵਜੇ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ | ਬਾਲਾਜੀ ਦੇ ਗਾਇਕ ਤੇ ਸੰਘ ਦੇ ਕਨਵੀਨਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਪਟਨਾ ਲਈ ਹੋਇਆ ਰਵਾਨਾ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਹਿੱਸਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਦਿੱਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਕਰਵਾਈ ਸਾਈਕਲ ਰੈਲੀ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ)-ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਜਲੰਧਰ ਬਾਇਕਿੰਗ ਕਲੱਬ ਦੇ ਸਹਿਯੋਗ ਨਾਲ 200 ਕਿੱਲੋਮੀਟਰ ਦੀ ਸਾਈਕਲ ਰੈਲੀ ਕਰਵਾਈ, ਜਿਸ 'ਚ 30 ਸਾਈਕਲ ਚਾਲਕਾਂ ਨੇ ਭਾਗ ਲਿਆ | ਜਲੰਧਰ ਤੋਂ ਪਠਾਨਕੋਟ ਲਈ ਰਵਾਨਾ ਕਰਨ ਲਈ ...

ਪੂਰੀ ਖ਼ਬਰ »

ਪਾਕਿ ਸਰਕਾਰ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਨੂੰ ਨਹੀਂ ਕਰਵਾ ਸਕੀ ਕਬਜ਼ਾ ਮੁਕਤ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...

ਪੂਰੀ ਖ਼ਬਰ »

ਡਾਕਟਰ ਦਿਲਗੀਰ ਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ

ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ਲਾਗੂ ਕਰਵਾਉਣ ਲਈ ਸਮੂਹ ਜ਼ਿਲਿ੍ਹਆਂ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ | ਇਸ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਪ੍ਰਾਇਮਰੀ ਸਕੂਲ ਲਈ ਅਤੇ ਬਾਕੀ ਸਕੂਲਾਂ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.) ਨੋਡਲ ਅਫ਼ਸਰ ਲਗਾਏ ਗਏ ਹਨ | ਜਿੰਨਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਇਨ੍ਹਾਂ ਹਦਾਇਤਾਂ ਨੂੰ ਲਾਗੂ ਕਰਵਾਉਣ ਅਤੇ ਇਸ ਸਬੰਧੀ ਕੀਤੀ ਕਾਰਵਾਈ ਦੀ ਰਿਪੋਰਟ 20 ਨਵੰਬਰ ਤੱਕ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣ | ਇਸ ਸਬੰਧੀ ਜਾਰੀ ਕੀਤੇ ਗਏ ਪੱਤਰ ਅਨੁਸਾਰ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਦੇ ਅਧਿਆਪਕਾਂ, ਬੱਸ ਡਰਾਈਵਰਾਂ, ਕੰਡਕਟਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੀ ਪੁਲਿਸ ਜਾਂਚ ਕਰਵਾਉਣੀ ਯਕੀਨੀ ਬਣਾਉਣ | ਜਿਹੜੇ ਵਾਹਨ ਮਾਪਿਆਂ ਨੇ ਆਪਣੇ ਤੌਰ 'ਤੇ ਬੱਚਿਆਂ ਨੂੰ ਸਕੂਲ ਲਿਆਉਣ ਅਤੇ ਲਿਜਾਣ ਲਈ ਲਗਾਏ ਹੋਏ ਹਨ ਉਨ੍ਹਾਂ ਦੀ ਜਾਂਚ ਵੀ ਕਰਵਾਈ ਜਾਵੇ | ਕੰਡਕਟਰਾਂ, ਡਰਾਈਵਰਾਂ ਅਤੇ ਹੋਰ ਗ਼ੈਰ ਅਧਿਆਪਕ ਮਰਦਾਂ ਦੀ ਸਕੂਲ ਵਿਚ ਐਾਟਰੀ ਬੰਦ ਕੀਤੀ ਜਾਵੇ | ਸਕੂਲ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਪਹਿਲਾਂ ਸ਼ਨਾਖ਼ਤੀ ਸਬੂਤ ਵੇਖਿਆ ਜਾਵੇ ਅਤੇ ਫਿਰ ਉਸ ਨੂੰ ਅੰਦਰ ਜਾਣ ਲਈ ਪਾਸ ਜਾਰੀ ਕੀਤਾ ਜਾਵੇ | ਜੇਕਰ ਕਿਸੇ ਬੱਚੇ ਨੂੰ ਮਿਲਣ ਜਾਂ ਲਿਜਾਣ ਲਈ ਬਾਹਰ ਤੋਂ ਆਏ ਕਿਸੇ ਵਿਅਕਤੀ 'ਤੇ ਕੋਈ ਸ਼ੱਕ ਪੈਂਦਾ ਹੈ ਤਾਂ ਸਬੰਧਤ ਵਿਦਿਆਰਥੀ ਦੇ ਮਾਪਿਆਂ ਨਾਲ ਤੁਰੰਤ ਸੰਪਰਕ ਕੀਤਾ ਜਾਵੇ | ਵਿਦਿਆਰਥੀਆਂ ਦੇ ਪਖਾਨੇ (ਵਾਸ਼ਰੂਮ) ਵੱਲ ਕਿਸੇ ਵੀ ਹੋਰ ਵਿਅਕਤੀ ਜਾਂ ਕਰਮਚਾਰੀ ਨੂੰ ਨਾ ਜਾਣ ਦਿੱਤਾ ਜਾਵੇ | ਪੂਰੇ ਸਕੂਲ ਅੰਦਰ ਸੀ. ਸੀ. ਟੀ. ਵੀ. ਕੈਮਰੇ ਲੱਗਣ ਅਤੇ ਚੱਲਦੀ ਹਾਲਤ ਵਿਚ ਹੋਣ | ਸਕੂਲ ਦੀ ਚਾਰ ਦੀਵਾਰੀ ਉੱਚੀ ਅਤੇ ਕੰਡਿਆਲੀ ਤਾਰ ਨਾਲ ਕਵਰ ਹੋਣੀ ਚਾਹੀਦੀ ਹੈ | ਸਿੱਖਿਆ ਸਕੱਤਰ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਸਕੂਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚਾਲੇ ਇਕ ਕਮੇਟੀ ਬਣਾਈ ਜਾਵੇ ਜਿਹੜੀ ਕਿ ਸਮੇਂ-ਸਮੇਂ 'ਤੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦੇ ਸਾਰਥਿਕ ਹੱਲ ਕਰੇ | ਵਿਦਿਆਰਥੀਆਂ ਦੀ ਸੁਰੱਖਿਆ ਦੇ ਸਬੰਧ 'ਚ ਸਕੂਲ ਅਧਿਆਪਕਾਂ ਨੂੰ ਖ਼ਾਸ ਸਿਖਲਾਈ ਦਿੱਤੀ ਜਾਵੇ | ਸਕੂਲ ਅੰਦਰ ਅਤੇ ਸਕੂਲ ਵਾਹਨ 'ਚ ਸਫ਼ਰ ਕਰਦੇ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਦੀ ਮੁਕੰਮਲ ਜ਼ਿੰਮੇਵਾਰੀ ਸਕੂਲ ਮੁਖੀਆਂ ਨੂੰ ਦਿੱਤੀ ਗਈ ਹੈ | ਵਿਦਿਆਰਥੀਆਂ ਨੂੰ ਕਿਸੇ ਵਿਅਕਤੀ ਵਲੋਂ ਚੰਗੀ ਜਾਂ ਮਾੜੀ ਮਨੋਭਾਵਨਾ ਨਾਲ ਛੂਹਣ ਬਾਰੇ ਜਾਗਰੂਕ ਕੀਤਾ ਜਾਵੇ | ਸਕੂਲ ਅੰਦਰ ਅਜਿਹਾ ਮਾਹੌਲ ਸਿਰਜਿਆ ਜਾਵੇ ਕਿ ਵਿਦਿਆਰਥੀ ਆਪਣੇ ਅਧਿਆਪਕਾਂ ਅਤੇ ਮਾਪਿਆਂ ਨਾਲ ਹਰ ਕਿਸਮ ਦੀ ਗੱਲਬਾਤ ਖੁੱਲ੍ਹ ਕੇ ਕਰ ਸਕਣ | ਸਕੂਲ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਸਕੂਲ ਵਿਚ ਕਿਧਰੇ ਵੀ ਬਿਜਲੀ ਦੀਆਂ ਤਾਰਾਂ ਨੰਗੀਆਂ ਖੁੱਲ੍ਹੇ ਰੂਪ 'ਚ ਨਾ ਹੋਣ ਅਤੇ ਸਾਇੰਸ ਲੈਬਾਂ ਵਿਚ ਜਲਨਸ਼ੀਲ ਕੈਮੀਕਲਾਂ ਕੇਵਲ ਵਿਸ਼ਾ ਇੰਚਾਰਜ ਦੀ ਹਾਜ਼ਰੀ ਵਿਚ ਹੀ ਵਰਤੇ ਜਾਣ |


ਖ਼ਬਰ ਸ਼ੇਅਰ ਕਰੋ

ਦੇਸ਼ ਦੇ 18 ਸੂਬਿਆਂ ਦੀਆਂ 32 ਕਿਸਾਨ ਯੂਨੀਅਨਾਂ 23 ਫਰਵਰੀ ਨੂੰ ਦਿੱਲੀ ਜਾਣ ਦੇ ਸਾਰੇ ਰਸਤੇ ਕਰਨਗੀਆਂ ਬੰਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...

ਪੂਰੀ ਖ਼ਬਰ »

ਰਾਜਸਥਾਨ ਦੀਆਂ ਨਿੱਜੀ ਫ਼ਰਮਾਂ ਫੜ ਰਹੀਆਂ ਹਨ ਪੰਜਾਬ ਦੇ ਕਿਸਾਨਾਂ ਦੀ ਬਾਂਹ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਪਾਕਿਸਤਾਨ ਨੇ ਐਕਸਪੋਰਟ 'ਤੇ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰਕੇ ਭਾਰਤੀ ਐਕਸਪੋਰਟਰਾਂ ਦੀਆਂ ਮੁਸ਼ਕਿਲਾਂ ਵਧਾਈਆਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...

ਪੂਰੀ ਖ਼ਬਰ »

ਕੈਲੰਡਰ ਵਿਵਾਦ ਕਾਰਨ ਭਵਿੱਖ 'ਚ ਆਉਣਗੀਆਂ ਮੁਸ਼ਕਿਲਾਂ

ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX