ਤਾਜਾ ਖ਼ਬਰਾਂ


ਐਨ.ਆਈ.ਏ ਦੀ ਟੀਮ ਪਹੁੰਚੀ ਨਿਰੰਕਾਰੀ ਭਵਨ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਨਿਰੰਕਾਰੀ ਭਵਨ ਪਹੁੰਚ ਗਈ ਹੈ। ਜਿਸ ਨੇ ਕਿ...
ਗਰਨੇਡ ਹਮਲੇ 'ਚ ਸੀ.ਆਰ.ਪੀ.ਐੱਫ ਦਾ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 18 ਨਵੰਬਰ - ਅੱਤਵਾਦੀਆਂ ਵੱਲੋਂ ਪੁਲਵਾਮਾ ਦੀ ਰੇਲਵੇ ਕਲੋਨੀ ਕਾਕਾਪੋਰਾ ਵਿਖੇ ਸੀ.ਆਰ.ਪੀ.ਐੱਫ ਕੈਂਪ 'ਤੇ ਕੀਤੇ ਗਏ ਗਰਨੇਡ ਹਮਲੇ ਵਿਚ ਸੀ.ਆਰ.ਪੀ.ਐੱਫ ਦਾ ਇੱਕ ਜਵਾਨ...
ਕਿਸਾਨਾਂ ਦਾ ਧਰਨਾ ਖ਼ਤਮ
. . .  1 day ago
ਟਾਂਡਾ ਉੜਮੁੜ, 18 ਨਵੰਬਰ (ਦੀਪਕ ਬਹਿਲ) - ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ਵਿਖੇ ਹੋਏ ਧਮਾਕੇ ਦੇ ਚੱਲਦਿਆਂ ਸਰਕਾਰ ਝੁਕ ਗਈ ਹੈ। ਪ੍ਰਸ਼ਾਸਨ ਨੇ ਧਰਨੇ 'ਤੇ ਬੈਠੇ ਕਿਸਾਨਾਂ...
ਉੱਤਰਾਖੰਡ ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਬੱਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ ਜਦਕਿ 13 ਲੋਕ ਜ਼ਖਮੀ ਹੋਏ....
ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼, ਮਹਾਰਾਸ਼ਟਰ ਸਰਕਾਰ ਨੇ ਬਿਲ ਨੂੰ ਦਿੱਤੀ ਮਨਜ਼ੂਰੀ
. . .  1 day ago
ਮੁੰਬਈ, 18 ਨਵੰਬਰ- ਮਹਾਰਾਸ਼ਟਰ 'ਚ ਮਰਾਠਾ ਰਾਖਵਾਂਕਰਨ ਨੂੰ ਲੈ ਕੇ ਸੂਬੇ ਦੀ ਦਵੇਂਦਰ ਫੜਨਵੀਸ ਸਰਕਾਰ ਨੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ 'ਚ ਮਰਾਠਾ ਰਾਖਵਾਂਕਰਨ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਫੜਨਵੀਸ ਨੇ .....
ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਧਮਾਕੇ 'ਚ ਹੋ ਸਕਦਾ ਹੈ ਹੱਥ - ਕੈਪਟਨ
. . .  1 day ago
ਚੰਡੀਗੜ੍ਹ, 18 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈ.ਐੱਸ.ਆਈ. ਸਮਰਥਨ ਪ੍ਰਾਪਤ ਖ਼ਾਲਿਸਤਾਨ ਅਤੇ ਕਸ਼ਮੀਰੀ ਦਹਿਸ਼ਤਗਰਦਾਂ ਦਾ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ .....
ਤਿੰਨ ਕਰੋੜ ਦੇ ਸੋਨੇ ਸਮੇਤ ਇਕ ਯਾਤਰੀ ਕਾਬੂ
. . .  1 day ago
ਕੋਲਕਾਤਾ, 18 ਨਵੰਬਰ - ਮਾਲ ਖੂਫੀਆਂ ਡਾਇਰੈਕਟੋਰੇਟ (ਡੀ.ਆਰ.ਆਈ) ਨੇ ਸਿਲੀਗੁੜੀ ਖੇਤਰੀ ਇਕਾਈ ਵੱਲੋਂ ਨਿਊ ਜਲਪਾਈਗੁੜੀ ਰੇਲਵੇ ਸਟੇਸ਼ਨ ਤੋਂ ਇਕ ਯਾਤਰੀ ਨੂੰ 9.296 ਕਿੱਲੋਗਰਾਮ ਸੋਨੇ ਦੇ ਬਿਸਕੁਟ ਨਾਲ ਗ੍ਰਿਫ਼ਤਾਰ ਕੀਤਾ ਹੈ। ਇਸ ਯਾਤਰੀ ਕੋਲੋਂ ਬਰਾਮਦ ....
ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  1 day ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  1 day ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  1 day ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  1 day ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  1 day ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  1 day ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  1 day ago
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  1 day ago
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  1 day ago
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  1 day ago
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਦਿੱਲੀ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ 'ਚ ਕੀਤੀ ਚੰਗੀ ਪੇਸ਼ਕਾਰੀ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਿੱਖੀ ਕਦਰਾਂ-ਕੀਮਤਾਂ ਨਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ 'ਚ ਸ਼ਾਮਿਲ ਕਰੇ ਦਿੱਲੀ ਸਰਕਾਰ-ਜੀ.ਕੇ.

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਨੂੰ , ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ 'ਚ ਪੜ੍ਹਾਏ ਜਾਣ ਮੰਗ ਕੀਤੀ ਹੈ | ਸ਼ੇਰੇ ਪੰਜਾਬ ਦੇ ਜਨਮ ...

ਪੂਰੀ ਖ਼ਬਰ »

ਡੀ.ਡੀ.ਏ. ਦੇ ਫ਼ਲੈਟਾਂ ਦਾ ਡਰਾਅ ਇਸੇ ਮਹੀਨੇ ਦੇ ਅਖ਼ੀਰ 'ਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਇਸੇ ਮਹੀਨੇ ਦੇ ਅਖ਼ੀਰ ਤੱਕ 12 ਹਜ਼ਾਰ ਫਲੈਟਾਂ ਦਾ ਡਰਾਅ ਕੱਢਿਆ ਜਾਵੇਗਾ, ਜਿਸ ਪ੍ਰਤੀ 40 ਹਜ਼ਾਰ ਲੋਕਾਂ ਨੇ ਆਪਣੇ ਫਾਰਮ ਭਰੇ ਸਨ | ਇਹ ਫਲੈਟ ਦੁਆਰਕ, ਪੀਤਮਪੁਰਾ, ਨਰੇਲਾ, ਬਵਾਨਾ ਬਸੰਤ ਕੁੰਜ, ਰੋਹਿਣੀ, ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਕਾਬੂ ਕਰਨ ਪ੍ਰਤੀ ਮੈਟਰੋ ਰੇਲ ਦਾ ਅੱਤਵਾਦੀ ਵਿਰੋਧੀ ਦਸਤਾ ਤਿਆਰ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰਾਂਸਪੋਰਟ ਦੇ ਮਾਮਲੇ ਵਿਚ ਲੋਕਾਂ ਲਈ ਲਾਈਫ਼ ਲਾਈਨ ਬਣੀ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱ ਖਿਆ ਲਈ ਸਮੇਂ-ਸਮੇਂ 'ਤੇ ਮੈਟਰੋ ਪ੍ਰਸ਼ਾਸਨ ਸਖ਼ਤ ਪ੍ਰਬੰਧ ਕਰਨ ਵਿਚ ਜੁਟਿਆ ਹੋਇਆ ਹੈ | ...

ਪੂਰੀ ਖ਼ਬਰ »

ਸਿਰਸਾ ਵਲੋਂ ਮੋਦੀ ਨੂੰ ਚਿੱਠੀ ਲਿਖ ਕੇ ਬਾਲ ਦਿਵਸ ਨੂੰ ਚਾਰ ਸਾਹਿਬਜ਼ਾਦਿਆਂ ਦੇ ਨਾਂਅ 'ਤੇ ਮਨਾਏ ਜਾਣ ਦੀ ਅਪੀਲ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਰਤੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਵਿਚ ਬਾਲ ਦਿਵਸ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ...

ਪੂਰੀ ਖ਼ਬਰ »

ਇਕ ਕਰੋੜ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿੱਲੀ ਦੇ ਕਰੋਲ ਬਾਗ ਇਲਾਕੇ 'ਚ ਆਪਣੇ ਸਾਥੀਆਂ ਨੂੰ ਨਸ਼ੇ ਵਾਲੀ ਮਠਿਆਈ ਖੁਆ ਕੇ ਬੇਹੋਸ਼ ਕਰਨ ਤੇ ਤਕਰੀਬਨ ਇਕ ਕਰੋੜ ਦੇ ਗਹਿਣੇ ਲੈ ਕੇ ਭੱਜਣ ਵਾਲੇ ਸੁਰਜੀਤ (33) ਨੂੰ ਪੱਛਮੀ ...

ਪੂਰੀ ਖ਼ਬਰ »

ਪਾਰਕਿੰਗ ਦਾ ਕਿਰਾਇਆ ਵਧਾਉਣ ਦੀ ਥਾਂ ਮੁਫ਼ਤ ਪਾਰਕਿੰਗ ਕਰਨੀ ਚਾਹੀਦੀ ਹੈ-ਮੰਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਅਤੇ ਐਨ. ਸੀ. ਆਰ. ਵਿਚ ਵਧਦੀ ਪ੍ਰਦੂਸ਼ਣ ਦੀ ਸਮੱਸਿਆ ਦਾ ਬਹਾਨਾ ਬਣਾ ਕੇ ਪਾਰਕਿੰਗ ਦੇ ਰੇਟ ਵਿਚ 4 ਗੁਣਾ ਕੀਤੇ ਵਾਧੇ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਜਨਹਿੱਤ ...

ਪੂਰੀ ਖ਼ਬਰ »

ਜੀ.ਕੇ. ਵਲੋਂ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਲਈ ਕੀਤੀ ਮਦਦ ਦੇ ਸਬੂਤ ਅਕਾਲ ਤਖ਼ਤ ਸਾਹਿਬ ਕੋਲ ਪੇਸ਼ ਕੀਤੇ ਜਾਣਗੇ-ਸ਼ੰਟੀ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ (ਮੌਜੂਦਾ ਮੈਂਬਰ) ਨੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. 'ਤੇ ਤਿੱਖੇ ਹਮਲੇ ਕਰਦੇ ਹੋਏ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀ ਟੈਕਨੀਕਲ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਸ਼ਾਮਿਲ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਵਾਤਾਵਰਨ ਤੇ ਪਰਾਲੀ ਨੇ ਉੱਤਰੀ ਭਾਰਤ 'ਚ ਪਾਏ ਪੁਆੜੇ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਮਿਸਟਰ ਪੰਜਾਬ 2017 ਦਾ 5ਵਾਂ ਆਡੀਸ਼ਨ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕਰਵਾਇਆ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖੀ ਦੀ ਚੜਦੀ ਕਲਾ, ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਕਰਨ ਅਤੇ ਸਾਬਤ ਸੂਰਤ ਦਸਤਾਰਧਾਰੀ ਸਖਸ਼ੀਅਤ ਨੂੰ ਪ੍ਰਫੁਲਿਤ ਕਰਨ ਲਈ ਮਤੁਸ਼ਿਰੀ ਦਸਤਾਰ ਗਰੁੱਪ ਵਲੋਂ ਦਸ਼ਮੇਸ਼ ਦਸਤਾਰ ਮਾਨਸਾ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ 19 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ 'ਚ ਮੀਟਿੰਗ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਨੌਵੀਂ ਪਾਤਸ਼ਾਹੀ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਿੰਘ ਸਭਾਵਾਂ, ਧਰਮਿਕ ਜਥੇਬੰਦੀਆਂ, ਸੇਵਾ ...

ਪੂਰੀ ਖ਼ਬਰ »

ਗੰਨੇ ਦੀ ਕੀਮਤ 'ਚ ਵਾਧਾ ਨਾ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਗੰਨੇ ਦੀ ਫ਼ਸਲ ਦੇ ਸਟੇਟ ਇਸ਼ੋਰਡ ਪ੍ਰਾਈਸ (ਸੈਪ) 'ਚ ਇਕ ਪੈਸੇ ਦਾ ਵਾਧਾ ਨਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਹੀ ਨਹੀਂ ਕੀਤਾ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲਾਂਬੜਾ, 13 ਨਵੰਬਰ (ਕੁਲਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਨਿੱਝਰ ਵਾਸੀ ਨਿੱਝਰਾਂ ਸਾਥੀਆਂ ਸਮੇਤ ਅਕਾਲੀ ਦਲ ਨੰੂ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਿਆ | ਕਾਂਗਰਸ ਪਾਰਟੀ ਵਲੋਂ ਅੱਜ ਪਿੰਡ ਕੋਹਾਲਾ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ 3 ਨਿਗਮਾਂ ਤੇ ਨਗਰ ਕੌ ਾਸਲਾਂ ਨੂੰ 100 ਕਰੋੜ ਜਾਰੀ ਕਰੇਗੀ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਪੰਜਾਬ ਸਰਕਾਰ ਕੱਲ੍ਹ ਪੰਜਾਬ ਦੀਆਂ 3 ਨਗਰ ਨਿਗਮਾਂ ਅਤੇ 32 ਨਗਰ ਕੌਾਸਲਾਂ ਨੂੰ 100 ਕਰੋੜ ਰੁਪਏ ਦੀ ਰਕਮ ਵਿਕਾਸ ਕੰਮਾਂ ਲਈ ਜਾਰੀ ਕਰਨ ਜਾ ਰਹੀ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਰਕਮ ਉਨ੍ਹਾਂ ਵਿਕਾਸ ਕੰਮਾਂ ਲਈ ...

ਪੂਰੀ ਖ਼ਬਰ »

ਸਿੱਖਿਆ ਸਮਾਜਿਕ ਅਤੇ ਆਰਥਿਕ ਪਰਿਵਰਤਨ ਦੀ ਕੁੰਜੀ- ਪ੍ਰੋ. ਲਖਬੀਰ ਸਿੰਘ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਯੁਵਾ ਕਰਮੀ ਸੰਸਥਾ 'ਪਹਿਲ' ਨੇ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੀ ਸਰਪ੍ਰਸਤੀ ਅਤੇ ਸਹਾਇਕ ਕਿਰਤ ਕਮਿਸ਼ਨਰ ਜਲੰਧਰ ਦੀ ਅਗਵਾਈ ਵਿਚ ਚਲਾਏ ਜਾ ਰਹੇ ਵਿਸ਼ੇਸ਼ ਸਿੱਖਿਆ ਕੇਂਦਰ, ਭਗਤ ਸਿੰਘ ਕਲੋਨੀ, ਜਲੰਧਰ ...

ਪੂਰੀ ਖ਼ਬਰ »

ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਪੱਪੀ

ਜਲੰਧਰ, 13 ਨਵੰਬਰ (ਸ਼ਿਵ)-ਦਸੰਬਰ ਦੇ ਦੂਜੇ ਹਫ਼ਤੇ ਵਿਚ ਸੰਭਾਵਿਤ ਨਿਗਮ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਨੇ ਸਾਬਕਾ ਕੌਾਸਲਰਾਂ ਨੂੰ ਘੇਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਸ਼ੀ ਨਗਰ ਵਿਚ ਅੱਜ ਸਵੇਰੇ ਸਾਬਕਾ ਕੌਾਸਲਰ ਅਰਜਨ ਸਿੰਘ ਪੱਪੀ ਦੇ ਵਿਰੋਧ ਵਿਚ ਲਗਾਏ ਗਏ ...

ਪੂਰੀ ਖ਼ਬਰ »

ਮਹਿੰਦੀਪੁਰ ਬਾਲਾਜੀ ਦੇ ਦਰਸ਼ਨਾਂ ਨੂੰ 1500 ਭਗਤਾਂ ਦਾ ਕਾਫ਼ਲਾ 19 ਨੂੰ ਰੇਲਗੱਡੀ ਰਾਹੀਂ ਜਾਵੇਗਾ

ਜਲੰਧਰ, 13 ਨਵੰਬਰ (ਤਿਵਾੜੀ)-ਮਹਿੰਦੀਪੁਰ ਬਾਲਾ ਜੀ ਸੰਘ, ਪੰਜਾਬ ਵਲੋਂ ਰੇਲਗੱਡੀ ਰਾਹੀਂ ਪਹਿਲੀ ਵਾਰ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਯਾਤਰਾ 19 ਨਵੰਬਰ ਨੂੰ ਸ਼ਾਮ 7 ਵਜੇ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ | ਬਾਲਾਜੀ ਦੇ ਗਾਇਕ ਤੇ ਸੰਘ ਦੇ ਕਨਵੀਨਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਪਟਨਾ ਲਈ ਹੋਇਆ ਰਵਾਨਾ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਹਿੱਸਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਦਿੱਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਕਰਵਾਈ ਸਾਈਕਲ ਰੈਲੀ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ)-ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਜਲੰਧਰ ਬਾਇਕਿੰਗ ਕਲੱਬ ਦੇ ਸਹਿਯੋਗ ਨਾਲ 200 ਕਿੱਲੋਮੀਟਰ ਦੀ ਸਾਈਕਲ ਰੈਲੀ ਕਰਵਾਈ, ਜਿਸ 'ਚ 30 ਸਾਈਕਲ ਚਾਲਕਾਂ ਨੇ ਭਾਗ ਲਿਆ | ਜਲੰਧਰ ਤੋਂ ਪਠਾਨਕੋਟ ਲਈ ਰਵਾਨਾ ਕਰਨ ਲਈ ...

ਪੂਰੀ ਖ਼ਬਰ »

ਪਾਕਿ ਸਰਕਾਰ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਨੂੰ ਨਹੀਂ ਕਰਵਾ ਸਕੀ ਕਬਜ਼ਾ ਮੁਕਤ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ਸਥਿਤ ਜੱਦੀ ਹਵੇਲੀ ਨੂੰ ਵੀ ਸੁਰੱਖਿਅਤ ਨਹੀਂ ਰੱਖ ਸਕੀ | ਫ਼ਿਲਹਾਲ ਹਵੇਲੀ ਦੇ ਅਗਲੇ ਹਿੱਸੇ 'ਚ ਨਾਜਾਇਜ਼ ਢੰਗ ਨਾਲ ਉਸਾਰੀਆਂ ਗਈਆਂ ਦੁਕਾਨਾਂ ਨੂੰ ਮੱਛੀ ਮਾਰਕੀਟ ਅਤੇ ਹਵੇਲੀ ਦੇ ਪਿਛਲੇ ਹਿੱਸੇ ਨੂੰ ਪਾਰਕਿੰਗ 'ਚ ਤਬਦੀਲ ਕੀਤਾ ਗਿਆ ਹੈ | ਹਵੇਲੀ ਦੇ ਨਾਲ ਲਗਦੇ ਘਰ ਵਿਚ ਰਹਿੰਦੇ ਮੁਹੰਮਦ ਕਾਸਿਮ ਰਫ਼ੀਕ 'ਅੰਮਿ੍ਤਸਰੀ' ਅਨੁਸਾਰ ਸ਼ੇਰ-ਏ-ਪੰਜਾਬ ਦਾ ਜਨਮ ਸਥਾਨ ਮੌਜੂਦਾ ਸਮੇਂ ਨਸ਼ੇੜੀਆਂ ਅਤੇ ਜੁਆਰੀਆਂ ਦਾ ਅੱਡਾ ਬਣਿਆ ਹੋਇਆ ਹੈ | ਉਨ੍ਹਾਂ ਦੱਸਿਆ ਕਿ ਪਾਕਿਸਤਾਨ ਪੁਰਾਤਤਵ ਵਿਭਾਗ ਵਲੋਂ ਵਿਰਾਸਤੀ ਸੁਰੱਖਿਅਤ ਇਮਾਰਤ ਐਲਾਨੀ ਗਈ ਇਸ ਹਵੇਲੀ ਦੀ ਖ਼ਬਰ-ਸਾਰ ਲੈਣ ਲਈ ਵਿਭਾਗ ਦੇ ਅਧਿਕਾਰੀ ਸਾਲ ਵਿਚ ਸਿਰਫ਼ ਇਕ-ਦੋ ਵਾਰ ਹੀ ਆਉਂਦੇ ਹਨ ਅਤੇ ਇਸ ਦੀ ਸੁਰੱਖਿਆ ਲਈ ਕਿਸੇ ਕਰਮਚਾਰੀ ਦੀ ਨਿਯੁਕਤੀ ਨਹੀਂ ਕੀਤੀ ਗਈ | ਜ਼ਿਕਰਯੋਗ ਹੈ ਕਿ ਗੁਜ਼ਰਾਂਵਾਲਾ ਦੀ ਪੁਰਾਣੀ ਸਬਜ਼ੀ ਮੰਡੀ ਵਿਚਲੀ ਦੀਵਾਨ ਖ਼ਾਨੇ ਵਾਂਗੂ ਵਿਖਾਈ ਦਿੰਦੀ ਉਕਤ ਹਵੇਲੀ ਬਾਰੇ ਜ਼ਿਆਦਾਤਰ ਵਿਦਵਾਨਾਂ ਤੇ ਇਤਿਹਾਸਕਾਰਾਂ ਦਾ ਦਾਅਵਾ ਹੈ ਕਿ ਇਸੇ ਹਵੇਲੀ 'ਚ ਮਹਾਰਾਜੇ ਦਾ ਜਨਮ ਬੀਬੀ ਰਾਜ ਕੌਰ ਦੀ ਕੁੱਖੋਂ ਦੂਜੀ ਸੰਗਰਾਂਦ ਤਾਰੀਖ਼ ਵਦੀ ਸੰਮਤ 1837 ਵਿਚ 19 ਘੜੀ ਵੇਲੇ 13 ਪਲ ਦਿਨ ਚੜ੍ਹੇ ਹੋਇਆ ਸੀ | ਹਵੇਲੀ ਦੀ ਉੱਪਰਲੀ ਮੰਜ਼ਿਲ ਦੇ ਇਕ ਕਮਰੇ ਦੇ ਬਾਹਰ ਲੱਗੀ ਪੱਥਰ ਦੀ ਸਿੱਲ੍ਹ 'ਤੇ ਅੰਗਰੇਜ਼ੀ ਤੇ ਉਰਦੂ ਵਿਚ 'ਮਹਾਰਾਜਾ ਰਣਜੀਤ ਸਿੰਘ-ਜਨਮ 2 ਨਵੰਬਰ 1780' ਉੱਕਰਿਆ ਹੋਇਆ ਹੈ | ਇਹ ਸਿੱਲ੍ਹ 1891 ਈਸਵੀ 'ਚ ਗੁਜਰਾਂਵਾਲਾ ਦੇ ਡਿਪਟੀ ਕਮਿਸ਼ਨਰ ਮਿ. ਜੇ ਉਬਸਟਨ ਨੇ ਗੁਜਰਾਂਵਾਲਾ ਦੇ ਨਾਮੀ ਸਰਦਾਰਾਂ ਦੀ ਨਿਸ਼ਾਨਦੇਹੀ 'ਤੇ ਉਪਰੋਕਤ ਹਵੇਲੀ ਦੇ ਉਸ ਕਮਰੇ ਦੇ ਬਾਹਰ ਲਗਵਾਈ ਸੀ, ਜਿੱਥੇ ਮਹਾਰਾਜੇ ਦਾ ਜਨਮ ਹੋਇਆ ਦੱਸਿਆ ਗਿਆ ਸੀ | ਦੇਸ਼ ਦੀ ਵੰਡ ਤੋਂ ਬਾਅਦ ਮਹਾਰਾਜਾ ਰਣਜੀਤ ਸਿੰਘ ਦੀ ਇਹ ਜੱਦੀ ਹਵੇਲੀ ਭਾਰਤ ਤੋਂ ਗਏ ਸ਼ਰਨਾਰਥੀ ਪਰਿਵਾਰਾਂ ਨੂੰ ਰਿਹਾਇਸ਼ ਲਈ ਦਿੱਤੀ ਗਈ | ਬਾਅਦ 'ਚ ਇਹ ਹਵੇਲੀ ਖ਼ਾਲੀ ਕਰਵਾ ਕੇ ਇਸ ਵਿਚ ਪੁਲਿਸ ਥਾਣਾ ਕਾਇਮ ਕੀਤਾ ਗਿਆ | ਸਾਲ 2006 ਵਿਚ ਪੁਰਾਤਤਵ ਵਿਭਾਗ ਪਾਕਿਸਤਾਨ ਨੇ ਥਾਣਾ ਹਟਵਾ ਕੇ ਹਵੇਲੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਹੁਣ ਇਹ ਹਵੇਲੀ ਵਿਭਾਗ ਦੇ ਕਬਜ਼ੇ ਅਧੀਨ ਹੈ |


ਖ਼ਬਰ ਸ਼ੇਅਰ ਕਰੋ

ਡਾਕਟਰ ਦਿਲਗੀਰ ਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ

ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ...

ਪੂਰੀ ਖ਼ਬਰ »

ਦੇਸ਼ ਦੇ 18 ਸੂਬਿਆਂ ਦੀਆਂ 32 ਕਿਸਾਨ ਯੂਨੀਅਨਾਂ 23 ਫਰਵਰੀ ਨੂੰ ਦਿੱਲੀ ਜਾਣ ਦੇ ਸਾਰੇ ਰਸਤੇ ਕਰਨਗੀਆਂ ਬੰਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...

ਪੂਰੀ ਖ਼ਬਰ »

ਰਾਜਸਥਾਨ ਦੀਆਂ ਨਿੱਜੀ ਫ਼ਰਮਾਂ ਫੜ ਰਹੀਆਂ ਹਨ ਪੰਜਾਬ ਦੇ ਕਿਸਾਨਾਂ ਦੀ ਬਾਂਹ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਪਾਕਿਸਤਾਨ ਨੇ ਐਕਸਪੋਰਟ 'ਤੇ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰਕੇ ਭਾਰਤੀ ਐਕਸਪੋਰਟਰਾਂ ਦੀਆਂ ਮੁਸ਼ਕਿਲਾਂ ਵਧਾਈਆਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...

ਪੂਰੀ ਖ਼ਬਰ »

ਕੈਲੰਡਰ ਵਿਵਾਦ ਕਾਰਨ ਭਵਿੱਖ 'ਚ ਆਉਣਗੀਆਂ ਮੁਸ਼ਕਿਲਾਂ

ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX