ਤਾਜਾ ਖ਼ਬਰਾਂ


ਪੁਲਵਾਮਾ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ 2 ਜਵਾਨਾਂ ਨੇ ਤੋੜਿਆ ਦਮ
. . .  3 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਆਈ. ਈ. ਡੀ. ਹਮਲੇ ਦੌਰਾਨ ਜ਼ਖ਼ਮੀ ਹੋਏ ਸੁਰੱਖਿਆ ਬਲਾਂ ਦੇ ਦੋ ਜਵਾਨਾਂ ਨੇ ਅੱਜ ਇਲਾਜ ਦੌਰਾਨ ਦਮ ਤੋੜ ਦਿੱਤਾ। ਅੱਤਵਾਦੀਆਂ ਨੇ ਲੰਘੇ ਦਿਨ 44 ਰਾਸ਼ਟਰੀ ਰਾਈਫ਼ਲਜ਼ ਦੀ ਗੱਡੀ ਨੂੰ ਉਸ ਸਮੇਂ ਆਈ. ਈ...
ਅਨੰਤਨਾਗ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ, ਇੱਕ ਜਵਾਨ ਸ਼ਹੀਦ
. . .  23 minutes ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦਾ ਇੱਕ ਜਵਾਨ ਵੀ ਸ਼ਹੀਦ ਹੋ ਗਿਆ। ਮੁਠਭੇੜ ਵਾਲੀ ਥਾਂ ਤੋਂ ਸੁਰੱਖਿਆ ਬਲਾਂ ਨੇ ਹਥਿਆਰ...
ਮੋਗਾ 'ਚ ਮਿਲਿਆ ਜਿੰਦਾ ਬੰਬ
. . .  31 minutes ago
ਮੋਗਾ, 18 ਜੂਨ- ਮੋਗਾ 'ਚ ਲੁਧਿਆਣਾ ਰੋਡ 'ਤੇ ਟਾਟਾ ਮੋਟਰਜ਼ ਦੇ ਨੇੜੇ ਅੱਜ ਇੱਕ ਜਿੰਦਾ ਬੰਬ ਮਿਲਿਆ। ਬੰਬ ਮਿਲਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਇਲਾਕੇ 'ਚ ਸਨਸਨੀ ਫੈਲ ਗਈ। ਉੱਧਰ ਇਸ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ...
ਚੀਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
. . .  43 minutes ago
ਬੀਜਿੰਗ, 18 ਜੂਨ- ਚੀਨ ਦੇ ਸਿਚੁਆਨ ਸੂਬੇ 'ਚ ਬੀਤੀ ਰਾਤ ਅਤੇ ਅੱਜ ਸਵੇਰੇ ਲੱਗੇ ਭੂਚਾਲ ਦੇ ਦੋ ਜ਼ਬਰਦਸਤ ਝਟਕਿਆਂ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਚੀਨੀ ਭੂਚਾਲ ਕੇਂਦਰ ਮੁਤਾਬਕ ਪਹਿਲਾ ਝਟਕਾ ਸਥਾਨਕ ਸਮੇਂ ਮੁਤਾਬਕ...
ਓਮ ਪ੍ਰਕਾਸ਼ ਬਿੜਲਾ ਹੋ ਸਕਦੇ ਹਨ ਲੋਕ ਸਭਾ ਦੇ ਨਵੇਂ ਸਪੀਕਰ
. . .  59 minutes ago
ਨਵੀਂ ਦਿੱਲੀ, 18 ਜੂਨ- ਰਾਜਸਥਾਨ ਦੇ ਕੋਟਾ ਤੋਂ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਓਮ ਪ੍ਰਕਾਸ਼ ਬਿੜਲਾ ਲੋਕ ਸਭਾ ਦੇ ਨਵੇਂ ਸਪੀਕਰ ਹੋ ਸਕਦੇ ਹਨ। ਸੂਤਰਾਂ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਬਿੜਲਾ ਦੂਜੀ ਵਾਰ ਕੋਟਾ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਸੰਸਦ...
ਅਯੁੱਧਿਆ ਅੱਤਵਾਦੀ ਹਮਲੇ 'ਤੇ ਅਦਾਲਤ ਅੱਜ ਸੁਣਾਏਗੀ ਫ਼ੈਸਲਾ
. . .  about 1 hour ago
ਲਖਨਊ, 18 ਜੂਨ- ਅਯੁੱਧਿਆ ਦੇ ਰਾਮ ਜਨਮ ਭੂਮੀ ਅਹਾਤੇ 'ਚ ਸਾਲ 2005 ਨੂੰ ਹੋਏ ਅੱਤਵਾਦੀ ਹਮਲੇ ਦੇ ਸਬੰਧ 'ਚ ਅੱਜ ਪ੍ਰਯਾਗਰਾਜ ਦੀ ਵਿਸ਼ੇਸ਼ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਜਾਵੇਗਾ। ਸੁਰੱਖਿਆ ਕਾਰਨਾਂ ਦੇ ਚੱਲਦਿਆਂ ਵਿਸ਼ੇਸ਼ ਅਦਾਲਤ ਨੈਨੀ ਸੈਂਟਰਲ ਜੇਲ੍ਹ 'ਚ...
ਝਾਵਲਾ ਮਾਈਨਰ 'ਚ ਪਿਆ ਪਾੜ, ਕਈ ਖੇਤ ਪਾਣੀ ਨਾਲ ਭਰੇ
. . .  about 1 hour ago
ਗੁਰੂਹਰਸਹਾਏ, 18 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਕੋਹਰ ਸਿੰਘ ਵਾਲਾ ਕੋਲੋਂ ਲੰਘਦੇ ਝਾਵਲਾ ਮਾਈਨਰ 'ਚ ਅੱਜ ਸਵੇਰੇ ਵੱਡਾ ਪਾੜ ਪੈਣ ਨਾਲ ਕਈ ਖੇਤ ਪਾਣੀ ਨਾਲ ਭਰ ਗਏ। ਪਾਣੀ ਕਾਰਨ ਤਾਜ਼ਾ ਲੱਗਾ ਝੋਨਾ, ਝੋਨੇ ਦੀਆਂ ਪਨੀਰੀਆਂ ਅਤੇ ਹਰੇ ਚਾਰੇ ਚਾਰੇ ਦੀ ਫ਼ਸਲ...
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 107 ਬੱਚਿਆਂ ਦੀ ਮੌਤ
. . .  about 2 hours ago
ਪਟਨਾ, 18 ਜੂਨ- ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਜਾਰੀ ਹੈ। ਇਸ ਕਾਰਨ ਹੁਣ ਤੱਕ 107 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਉੱਥੇ ਹੀ ਹਸਪਤਾਲ 'ਚ ਬਿਮਾਰ ਬੱਚਿਆਂ ਦੀ ਗਿਣਤੀ 400 ਤੋਂ ਵੱਧ ਹੋ ਗਈ ਹੈ। ਚਮਕੀ ਬੁਖ਼ਾਰ ਨਾਲ ਪੀੜਤ...
ਨਹਿਰ 'ਚ ਪਾੜ ਪੈਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬੀਆਂ
. . .  about 2 hours ago
ਬਾਘਾਪੁਰਾਣਾ, 18 ਜੂਨ (ਬਲਰਾਜ ਸਿੰਗਲਾ)- ਅੱਜ ਸਵੇਰੇ ਮੋਗਾ ਜ਼ਿਲ੍ਹੇ ਦੇ ਪਿੰਡ ਮੰਡੀਰਾਵਾਲਾ ਨਵਾਂ ਨੇੜਿਓਂ ਨਹਿਰ (ਸੂਆ) 'ਚ ਪਾੜ ਪੈ ਗਿਆ। ਇਸ ਕਾਰਨ ਨਹਿਰ ਦਾ ਪਾਣੀ ਦੂਰ-ਦੂਰ ਤੱਕ ਖੇਤਾਂ 'ਚ ਭਰਨ ਨਾਲ ਕਿਸਾਨਾਂ ਦੀਆਂ ਫ਼ਸਲਾਂ ਪਾਣੀ 'ਚ ਡੁੱਬ ਗਈਆਂ। ਮੌਕੇ 'ਤੇ...
ਅਨੰਤਨਾਗ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 2 hours ago
ਸ੍ਰੀਨਗਰ, 18 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ 'ਚ ਅੱਜ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਮੁਠਭੇੜ ਉਸ ਵੇਲੇ ਹੋਈ, ਜਦੋਂ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਸਰਚ ਮੁਹਿੰਮ ਚਲਾਈ ਜਾ ਰਹੀ ਸੀ। ਇਸ...
ਅੰਡੇਮਾਨ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਨਵੀਂ ਦਿੱਲੀ, 18 ਜੂਨ- ਅੰਡੇਮਾਨ ਦੀਪ ਸਮੂਹ 'ਤੇ ਅੱਜ ਤੜਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.9 ਮਾਪੀ ਗਈ। ਭੂਚਾਲ ਦੇ ਝਟਕੇ ਤੜਕੇ 3.49 ਵਜੇ ਮਹਿਸੂਸ ਕੀਤੇ ਗਏ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ...
ਅੱਜ ਦਾ ਵਿਚਾਰ
. . .  about 3 hours ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਬੰਗਲਾਦੇਸ਼ ਨੇ ਵੈਸਟ ਇੰਡੀਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਾਰਸ਼ ਨੇ ਮੌਸਮ ਕੀਤਾ ਸੁਹਾਵਣਾ, ਤਾਪਮਾਨ 'ਚ ਆਈ ਗਿਰਾਵਟ
. . .  1 day ago
ਅੰਮ੍ਰਿਤਸਰ, 17 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਅੱਜ ਬਾਅਦ ਦੁਪਹਿਰ ਮੌਸਮ ਦੇ ਬਦਲੇ ਮਿਜ਼ਾਜ ਉਪਰੰਤ ਜਿੱਥੇ ਲੋਕਾਂ ਨੂੰ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਮਿਲੀ ਉੱਥੇ ਹੀ ਪੰਜਾਬ ਦੇ ਕਈ ਇਲਾਕਿਆਂ 'ਚ ਹੋਈ ਬਾਰਸ਼ ਕਾਰਨ...
ਸਤਲੁਜ ਦਰਿਆ 'ਚ ਬੇੜੀ ਡੁੱਬੀ, ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ
. . .  1 day ago
ਫ਼ਿਰੋਜ਼ਪੁਰ, 17 ਜੂਨ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਸਰਹੱਦ 'ਤੇ ਪੈਂਦੀਆਂ ਗੱਟੀਆਂ ਲਾਗਿਉਂ ਵਗਦੇ ਸਤਲੁਜ ਦਰਿਆ ਵਿਚ ਬੇੜੀ ਡੁੱਬਣ ਨਾਲ ਇਕੋ ਪਰਿਵਾਰ ਦੇ ਤਿੰਨ ਨੌਜਵਾਨ ਬੱਚਿਆਂ ਦੀ ਮੌਤ ਹੋ ...
ਤੇਜ਼ ਹਨੇਰੀ ਨੇ ਬਿਜਲੀ ਦੇ ਟਾਵਰ ਪੁੱਟੇ
. . .  1 day ago
ਨਵੀਂ ਦਿੱਲੀ : ਜੇ ਪੀ ਨੱਢਾ ਨੂੰ ਬਣਾਇਆ ਭਾਜਪਾ ਦਾ ਕਾਰਜਕਾਰੀ ਪ੍ਰਧਾਨ
. . .  1 day ago
ਮੁਜ਼ੱਫਰਪੁਰ 'ਚ ਚਮਕੀ ਬੁਖ਼ਾਰ ਕਾਰਨ ਹੁਣ ਤੱਕ 104 ਬੱਚਿਆ ਦੀ ਮੌਤ
. . .  1 day ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : 6 ਓਵਰਾਂ ਤੋਂ ਬਾਅਦ ਬੰਗਲਾਦੇਸ਼ 38/0
. . .  1 day ago
ਪੁਲਵਾਮਾ 'ਚ ਫੌਜ ਦੇ ਕਾਫ਼ਲੇ 'ਤੇ ਹੋਏ ਹਮਲੇ 'ਚ 5 ਜਵਾਨ ਜ਼ਖਮੀ, 1 ਅੱਤਵਾਦੀ ਢੇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਦਿੱਲੀ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ 'ਚ ਕੀਤੀ ਚੰਗੀ ਪੇਸ਼ਕਾਰੀ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਿੱਖੀ ਕਦਰਾਂ-ਕੀਮਤਾਂ ਨਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ 'ਚ ਸ਼ਾਮਿਲ ਕਰੇ ਦਿੱਲੀ ਸਰਕਾਰ-ਜੀ.ਕੇ.

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਨੂੰ , ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ 'ਚ ਪੜ੍ਹਾਏ ਜਾਣ ਮੰਗ ਕੀਤੀ ਹੈ | ਸ਼ੇਰੇ ਪੰਜਾਬ ਦੇ ਜਨਮ ...

ਪੂਰੀ ਖ਼ਬਰ »

ਡੀ.ਡੀ.ਏ. ਦੇ ਫ਼ਲੈਟਾਂ ਦਾ ਡਰਾਅ ਇਸੇ ਮਹੀਨੇ ਦੇ ਅਖ਼ੀਰ 'ਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਇਸੇ ਮਹੀਨੇ ਦੇ ਅਖ਼ੀਰ ਤੱਕ 12 ਹਜ਼ਾਰ ਫਲੈਟਾਂ ਦਾ ਡਰਾਅ ਕੱਢਿਆ ਜਾਵੇਗਾ, ਜਿਸ ਪ੍ਰਤੀ 40 ਹਜ਼ਾਰ ਲੋਕਾਂ ਨੇ ਆਪਣੇ ਫਾਰਮ ਭਰੇ ਸਨ | ਇਹ ਫਲੈਟ ਦੁਆਰਕ, ਪੀਤਮਪੁਰਾ, ਨਰੇਲਾ, ਬਵਾਨਾ ਬਸੰਤ ਕੁੰਜ, ਰੋਹਿਣੀ, ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਕਾਬੂ ਕਰਨ ਪ੍ਰਤੀ ਮੈਟਰੋ ਰੇਲ ਦਾ ਅੱਤਵਾਦੀ ਵਿਰੋਧੀ ਦਸਤਾ ਤਿਆਰ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰਾਂਸਪੋਰਟ ਦੇ ਮਾਮਲੇ ਵਿਚ ਲੋਕਾਂ ਲਈ ਲਾਈਫ਼ ਲਾਈਨ ਬਣੀ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱ ਖਿਆ ਲਈ ਸਮੇਂ-ਸਮੇਂ 'ਤੇ ਮੈਟਰੋ ਪ੍ਰਸ਼ਾਸਨ ਸਖ਼ਤ ਪ੍ਰਬੰਧ ਕਰਨ ਵਿਚ ਜੁਟਿਆ ਹੋਇਆ ਹੈ | ...

ਪੂਰੀ ਖ਼ਬਰ »

ਸਿਰਸਾ ਵਲੋਂ ਮੋਦੀ ਨੂੰ ਚਿੱਠੀ ਲਿਖ ਕੇ ਬਾਲ ਦਿਵਸ ਨੂੰ ਚਾਰ ਸਾਹਿਬਜ਼ਾਦਿਆਂ ਦੇ ਨਾਂਅ 'ਤੇ ਮਨਾਏ ਜਾਣ ਦੀ ਅਪੀਲ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਰਤੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਵਿਚ ਬਾਲ ਦਿਵਸ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ...

ਪੂਰੀ ਖ਼ਬਰ »

ਇਕ ਕਰੋੜ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿੱਲੀ ਦੇ ਕਰੋਲ ਬਾਗ ਇਲਾਕੇ 'ਚ ਆਪਣੇ ਸਾਥੀਆਂ ਨੂੰ ਨਸ਼ੇ ਵਾਲੀ ਮਠਿਆਈ ਖੁਆ ਕੇ ਬੇਹੋਸ਼ ਕਰਨ ਤੇ ਤਕਰੀਬਨ ਇਕ ਕਰੋੜ ਦੇ ਗਹਿਣੇ ਲੈ ਕੇ ਭੱਜਣ ਵਾਲੇ ਸੁਰਜੀਤ (33) ਨੂੰ ਪੱਛਮੀ ...

ਪੂਰੀ ਖ਼ਬਰ »

ਪਾਰਕਿੰਗ ਦਾ ਕਿਰਾਇਆ ਵਧਾਉਣ ਦੀ ਥਾਂ ਮੁਫ਼ਤ ਪਾਰਕਿੰਗ ਕਰਨੀ ਚਾਹੀਦੀ ਹੈ-ਮੰਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਅਤੇ ਐਨ. ਸੀ. ਆਰ. ਵਿਚ ਵਧਦੀ ਪ੍ਰਦੂਸ਼ਣ ਦੀ ਸਮੱਸਿਆ ਦਾ ਬਹਾਨਾ ਬਣਾ ਕੇ ਪਾਰਕਿੰਗ ਦੇ ਰੇਟ ਵਿਚ 4 ਗੁਣਾ ਕੀਤੇ ਵਾਧੇ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਜਨਹਿੱਤ ...

ਪੂਰੀ ਖ਼ਬਰ »

ਜੀ.ਕੇ. ਵਲੋਂ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਲਈ ਕੀਤੀ ਮਦਦ ਦੇ ਸਬੂਤ ਅਕਾਲ ਤਖ਼ਤ ਸਾਹਿਬ ਕੋਲ ਪੇਸ਼ ਕੀਤੇ ਜਾਣਗੇ-ਸ਼ੰਟੀ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ (ਮੌਜੂਦਾ ਮੈਂਬਰ) ਨੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. 'ਤੇ ਤਿੱਖੇ ਹਮਲੇ ਕਰਦੇ ਹੋਏ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀ ਟੈਕਨੀਕਲ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਸ਼ਾਮਿਲ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਵਾਤਾਵਰਨ ਤੇ ਪਰਾਲੀ ਨੇ ਉੱਤਰੀ ਭਾਰਤ 'ਚ ਪਾਏ ਪੁਆੜੇ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਮਿਸਟਰ ਪੰਜਾਬ 2017 ਦਾ 5ਵਾਂ ਆਡੀਸ਼ਨ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕਰਵਾਇਆ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖੀ ਦੀ ਚੜਦੀ ਕਲਾ, ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਕਰਨ ਅਤੇ ਸਾਬਤ ਸੂਰਤ ਦਸਤਾਰਧਾਰੀ ਸਖਸ਼ੀਅਤ ਨੂੰ ਪ੍ਰਫੁਲਿਤ ਕਰਨ ਲਈ ਮਤੁਸ਼ਿਰੀ ਦਸਤਾਰ ਗਰੁੱਪ ਵਲੋਂ ਦਸ਼ਮੇਸ਼ ਦਸਤਾਰ ਮਾਨਸਾ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ 19 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ 'ਚ ਮੀਟਿੰਗ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਨੌਵੀਂ ਪਾਤਸ਼ਾਹੀ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਿੰਘ ਸਭਾਵਾਂ, ਧਰਮਿਕ ਜਥੇਬੰਦੀਆਂ, ਸੇਵਾ ...

ਪੂਰੀ ਖ਼ਬਰ »

ਗੰਨੇ ਦੀ ਕੀਮਤ 'ਚ ਵਾਧਾ ਨਾ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਗੰਨੇ ਦੀ ਫ਼ਸਲ ਦੇ ਸਟੇਟ ਇਸ਼ੋਰਡ ਪ੍ਰਾਈਸ (ਸੈਪ) 'ਚ ਇਕ ਪੈਸੇ ਦਾ ਵਾਧਾ ਨਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਹੀ ਨਹੀਂ ਕੀਤਾ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲਾਂਬੜਾ, 13 ਨਵੰਬਰ (ਕੁਲਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਨਿੱਝਰ ਵਾਸੀ ਨਿੱਝਰਾਂ ਸਾਥੀਆਂ ਸਮੇਤ ਅਕਾਲੀ ਦਲ ਨੰੂ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਿਆ | ਕਾਂਗਰਸ ਪਾਰਟੀ ਵਲੋਂ ਅੱਜ ਪਿੰਡ ਕੋਹਾਲਾ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ 3 ਨਿਗਮਾਂ ਤੇ ਨਗਰ ਕੌ ਾਸਲਾਂ ਨੂੰ 100 ਕਰੋੜ ਜਾਰੀ ਕਰੇਗੀ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਪੰਜਾਬ ਸਰਕਾਰ ਕੱਲ੍ਹ ਪੰਜਾਬ ਦੀਆਂ 3 ਨਗਰ ਨਿਗਮਾਂ ਅਤੇ 32 ਨਗਰ ਕੌਾਸਲਾਂ ਨੂੰ 100 ਕਰੋੜ ਰੁਪਏ ਦੀ ਰਕਮ ਵਿਕਾਸ ਕੰਮਾਂ ਲਈ ਜਾਰੀ ਕਰਨ ਜਾ ਰਹੀ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਰਕਮ ਉਨ੍ਹਾਂ ਵਿਕਾਸ ਕੰਮਾਂ ਲਈ ...

ਪੂਰੀ ਖ਼ਬਰ »

ਸਿੱਖਿਆ ਸਮਾਜਿਕ ਅਤੇ ਆਰਥਿਕ ਪਰਿਵਰਤਨ ਦੀ ਕੁੰਜੀ- ਪ੍ਰੋ. ਲਖਬੀਰ ਸਿੰਘ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਯੁਵਾ ਕਰਮੀ ਸੰਸਥਾ 'ਪਹਿਲ' ਨੇ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੀ ਸਰਪ੍ਰਸਤੀ ਅਤੇ ਸਹਾਇਕ ਕਿਰਤ ਕਮਿਸ਼ਨਰ ਜਲੰਧਰ ਦੀ ਅਗਵਾਈ ਵਿਚ ਚਲਾਏ ਜਾ ਰਹੇ ਵਿਸ਼ੇਸ਼ ਸਿੱਖਿਆ ਕੇਂਦਰ, ਭਗਤ ਸਿੰਘ ਕਲੋਨੀ, ਜਲੰਧਰ ...

ਪੂਰੀ ਖ਼ਬਰ »

ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਪੱਪੀ

ਜਲੰਧਰ, 13 ਨਵੰਬਰ (ਸ਼ਿਵ)-ਦਸੰਬਰ ਦੇ ਦੂਜੇ ਹਫ਼ਤੇ ਵਿਚ ਸੰਭਾਵਿਤ ਨਿਗਮ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਨੇ ਸਾਬਕਾ ਕੌਾਸਲਰਾਂ ਨੂੰ ਘੇਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਸ਼ੀ ਨਗਰ ਵਿਚ ਅੱਜ ਸਵੇਰੇ ਸਾਬਕਾ ਕੌਾਸਲਰ ਅਰਜਨ ਸਿੰਘ ਪੱਪੀ ਦੇ ਵਿਰੋਧ ਵਿਚ ਲਗਾਏ ਗਏ ...

ਪੂਰੀ ਖ਼ਬਰ »

ਮਹਿੰਦੀਪੁਰ ਬਾਲਾਜੀ ਦੇ ਦਰਸ਼ਨਾਂ ਨੂੰ 1500 ਭਗਤਾਂ ਦਾ ਕਾਫ਼ਲਾ 19 ਨੂੰ ਰੇਲਗੱਡੀ ਰਾਹੀਂ ਜਾਵੇਗਾ

ਜਲੰਧਰ, 13 ਨਵੰਬਰ (ਤਿਵਾੜੀ)-ਮਹਿੰਦੀਪੁਰ ਬਾਲਾ ਜੀ ਸੰਘ, ਪੰਜਾਬ ਵਲੋਂ ਰੇਲਗੱਡੀ ਰਾਹੀਂ ਪਹਿਲੀ ਵਾਰ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਯਾਤਰਾ 19 ਨਵੰਬਰ ਨੂੰ ਸ਼ਾਮ 7 ਵਜੇ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ | ਬਾਲਾਜੀ ਦੇ ਗਾਇਕ ਤੇ ਸੰਘ ਦੇ ਕਨਵੀਨਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਪਟਨਾ ਲਈ ਹੋਇਆ ਰਵਾਨਾ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਹਿੱਸਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਦਿੱਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਕਰਵਾਈ ਸਾਈਕਲ ਰੈਲੀ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ)-ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਜਲੰਧਰ ਬਾਇਕਿੰਗ ਕਲੱਬ ਦੇ ਸਹਿਯੋਗ ਨਾਲ 200 ਕਿੱਲੋਮੀਟਰ ਦੀ ਸਾਈਕਲ ਰੈਲੀ ਕਰਵਾਈ, ਜਿਸ 'ਚ 30 ਸਾਈਕਲ ਚਾਲਕਾਂ ਨੇ ਭਾਗ ਲਿਆ | ਜਲੰਧਰ ਤੋਂ ਪਠਾਨਕੋਟ ਲਈ ਰਵਾਨਾ ਕਰਨ ਲਈ ...

ਪੂਰੀ ਖ਼ਬਰ »

ਪਾਕਿ ਸਰਕਾਰ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਨੂੰ ਨਹੀਂ ਕਰਵਾ ਸਕੀ ਕਬਜ਼ਾ ਮੁਕਤ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...

ਪੂਰੀ ਖ਼ਬਰ »

ਡਾਕਟਰ ਦਿਲਗੀਰ ਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ

ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ...

ਪੂਰੀ ਖ਼ਬਰ »

ਦੇਸ਼ ਦੇ 18 ਸੂਬਿਆਂ ਦੀਆਂ 32 ਕਿਸਾਨ ਯੂਨੀਅਨਾਂ 23 ਫਰਵਰੀ ਨੂੰ ਦਿੱਲੀ ਜਾਣ ਦੇ ਸਾਰੇ ਰਸਤੇ ਕਰਨਗੀਆਂ ਬੰਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...

ਪੂਰੀ ਖ਼ਬਰ »

ਰਾਜਸਥਾਨ ਦੀਆਂ ਨਿੱਜੀ ਫ਼ਰਮਾਂ ਫੜ ਰਹੀਆਂ ਹਨ ਪੰਜਾਬ ਦੇ ਕਿਸਾਨਾਂ ਦੀ ਬਾਂਹ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਪਾਕਿਸਤਾਨ ਨੇ ਐਕਸਪੋਰਟ 'ਤੇ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰਕੇ ਭਾਰਤੀ ਐਕਸਪੋਰਟਰਾਂ ਦੀਆਂ ਮੁਸ਼ਕਿਲਾਂ ਵਧਾਈਆਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...

ਪੂਰੀ ਖ਼ਬਰ »

ਕੈਲੰਡਰ ਵਿਵਾਦ ਕਾਰਨ ਭਵਿੱਖ 'ਚ ਆਉਣਗੀਆਂ ਮੁਸ਼ਕਿਲਾਂ

ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ਪੰਥ ਨੂੰ ਬਿਕ੍ਰਮੀ ਕੈਲੰਡਰ ਅਨੁਸਾਰ ਪੋਹ ਸੁਦੀ ਸਤਵੀਂ, ਭਾਵ 25 ਦਸੰਬਰ ਨੂੰ ਹੀ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਆਦੇਸ਼ ਜਾਰੀ ਕੀਤਾ ਗਿਆ ਹੈ, ਉਥੇ ਸ਼ੋ੍ਰਮਣੀ ਕਮੇਟੀ ਨੂੰ ਪ੍ਰਕਾਸ਼ ਪੁਰਬ ਮਨਾਉਣ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਦੇਣ ਦੀ ਵੀ ਹਦਾਇਤ ਕੀਤੀ ਗਈ ਹੈ |
ਜ਼ਿਕਰਯੋਗ ਹੈ ਕਿ ਬੀਤੀ 6 ਨਵੰਬਰ ਨੂੰ ਸ਼ੋ੍ਰਮਣੀ ਕਮੇਟੀ ਦੀ ਪਟਿਆਲਾ ਵਿਖੇ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਉਪਰੰਤ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵਲੋਂ ਸਿੰਘ ਸਾਹਿਬ ਨੂੰ ਅਪੀਲ ਕੀਤੀ ਗਈ ਸੀ ਕਿ ਇਸ ਸਾਲ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਆਉਣ ਅਤੇ ਇਨ੍ਹਾਂ ਹੀ ਦਿਨਾਂ 'ਚ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲੇ ਹੋਣ ਨੂੰ ਧਿਆਨ 'ਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੱਕ ਪਹੁੰਚ ਕਰਕੇ ਬੇਨਤੀ ਕੀਤੀ ਜਾਵੇਗੀ ਕਿ ਸੰਭਵ ਹੋ ਸਕੇ ਤਾਂ ਪ੍ਰਕਾਸ਼ ਪੁਰਬ ਜਨਵਰੀ 'ਚ ਮਨਾਉਣ ਦਾ ਐਲਾਨ ਕੀਤਾ ਜਾਵੇ | ਦੂਜੇ ਪਾਸੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ, ਕਿ ਪ੍ਰਕਾਸ਼ ਪੁਰਬ ਬਿਕ੍ਰਮੀ ਕੈਲੰਡਰ ਅਨੁਸਾਰ ਪੋਹ ਸੁਦੀ ਸਤਵੀਂ ਨੂੰ ਹੀ ਮਨਾਇਆ ਜਾਵੇਗਾ ਤੇ ਇਸ ਵਿਚ ਕਿਸੇ ਨੂੰ ਵੀ ਤਬਦੀਲੀ ਕਰਨ ਦਾ ਅਧਿਕਾਰ ਨਹੀਂ ਹੈ | ਇਸੇ ਦੌਰਾਨ ਸ: ਪੁਰੇਵਾਲ ਵਲੋਂ ਤਿਆਰ ਕੀਤਾ ਗਿਆ ਨਾਨਕਸ਼ਾਹੀ ਕੈਲੰਡਰ ਸ਼ੋ੍ਰਮਣੀ ਕਮੇਟੀ ਵਲੋਂ ਪੂਰੀ ਤਰ੍ਹਾਂ ਲਾਗੂ ਨਾ ਕਰਨ ਕਰਕੇ ਬਿਕਰਮੀ ਕੈਲੰਡਰ ਮੁਤਾਬਿਕ ਪ੍ਰਕਾਸ਼ ਪੁਰਬਾਂ ਤੇ ਸ਼ਹੀਦੀ ਦਿਹਾੜਿਆਂ ਦੀਆਂ ਤਰੀਕਾਂ ਕਈ ਵਾਰ ਇੱਕਠੀਆਂ ਆਉਣ ਕਾਰਨ ਸਿੱਖ ਪੰਥ ਹੁਣ ਇਕ ਪਾਸੇ 22 ਅਤੇ 26 ਦਸੰਬਰ ਨੂੰ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਚਮਕੌਰ ਸਾਹਿਬ ਸ਼ਹੀਦਾਂ ਦੇ ਸ਼ਹੀਦੀ ਜੋੜ ਮੇਲੇ ਮਨਾਵੇਗਾ, ਉੱਥੇ ਨਾਲ ਹੀ 25 ਦਸੰਬਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਵੇਗਾ | ਇਥੇ ਇਹ ਵੀ ਜ਼ਿਕਰਯੋਗ ਹੈ ਕਿ 25 ਦਸੰਬਰ ਨੂੰ ਈਸਾਈ ਧਰਮ ਦੇ ਮੁਖੀ ਪ੍ਰਭੂ ਯਸੂ ਮਸੀਹ ਦਾ ਵੀ ਜਨਮ ਦਿਵਸ ਵੀ ਈਸਾਈ ਭਾਈਚਾਰੇ ਵਲੋਂ ਵਿਸ਼ਵ ਭਰ 'ਚ ਮਨਾਇਆ ਜਾ ਰਿਹਾ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX