ਤਾਜਾ ਖ਼ਬਰਾਂ


ਇਮਰਾਨ ਖਾਨ ਪਠਾਣ ਹਨ ਤਾਂ ਸਾਬਤ ਕਰਨ ਦਾ ਵਕਤ ਆ ਗਿਐ - ਮੋਦੀ
. . .  26 minutes ago
ਟੋਂਕ, 23 ਫਰਵਰੀ - ਰਾਜਸਥਾਨ ਦੇ ਟੋਂਕ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਵੱਡਾ ਹਮਲਾ ਸਾਧਿਆ। ਉਨ੍ਹਾਂ ਕਿਹਾ...
ਕਸ਼ਮੀਰ 'ਚ ਤਾਇਨਾਤ ਹੋਈਆਂ ਬੀ.ਐਸ.ਐਫ. ਤੇ ਆਈ.ਟੀ.ਬੀ.ਪੀ. ਦੀਆਂ 100 ਕੰਪਨੀਆਂ
. . .  about 1 hour ago
ਸ੍ਰੀਨਗਰ, 23 ਫਰਵਰੀ - ਸਰਕਾਰ ਤੇ ਸੁਰੱਖਿਆ ਬਲ ਕਸ਼ਮੀਰ ਦੀ ਸਥਿਤੀ ਨਾਲ ਨਜਿੱਠਣ ਲਈ ਸਖ਼ਤੀ ਨਾਲ ਤਿਆਰ ਹੋ ਰਹੇ ਹਨ। ਇਸ ਲਈ ਸੂਬੇ 'ਚ ਸੁਰੱਖਿਆ ਬਲਾਂ ਦੀ 100 ਵਾਧੂ ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵੱਖਵਾਦੀਆਂ ਨੇਤਾਵਾਂ ਦੀ ਸੁਰੱਖਿਆ...
ਸ੍ਰੀਲੰਕਾ ਨੇ ਦੱਖਣੀ ਅਫ਼ਰੀਕਾ 'ਚ ਰਚਿਆ ਇਤਿਹਾਸ
. . .  about 2 hours ago
ਪੋਰਟ ਐਲੀਜਾਬੇਥ, 23 ਫਰਵਰੀ - ਕੁਸ਼ਲ ਮੈਂਡਿਸ ਤੇ ਓਸ਼ਾਡਾ ਫਰਨਾਡੋ ਵਿਚਕਾਰ ਤੀਸਰੇ ਵਿਕਟ ਲਈ 163 ਦੌੜਾਂ ਦੀ ਸਾਂਝੇਦਾਰੀ ਦੇ ਦਮ 'ਤੇ ਸ੍ਰੀਲੰਕਾ ਨੇ ਇਥੇ ਦੱਖਣੀ ਅਫਰੀਕਾ ਨੂੰ ਦੂਸਰੇ ਟੈਸਟ ਮੈਚ 'ਚ 8 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਤੇ ਆਸਟ੍ਰੇਲੀਆ ਤੋਂ ਬਾਅਦ...
ਪਾਕਿਸਤਾਨ ਵੱਲੋਂ ਗੋਲੀਬਾਰੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 23 ਫਰਵਰੀ - ਜੰਮੂ ਕਸ਼ਮੀਰ ਦੇ ਰਾਜੌਰੀ ਸਥਿਤ ਨੌਸ਼ਹਿਰਾ ਸੈਕਟਰ 'ਚ ਅੱਜ 4.30 ਵਜੇ ਦੇ ਕਰੀਬ ਪਾਕਿਸਤਾਨ ਵਲੋਂ ਸੀਜ਼ਫਾਈਰ ਦਾ ਉਲੰਘਣ ਕੀਤਾ...
ਸੱਤਾ 'ਚ ਆਉਣ 'ਤੇ ਅਰਧ ਸੈਨਿਕ ਜਵਾਨਾਂ ਨੂੰ ਮਿਲੇਗਾ ਸ਼ਹੀਦ ਦਾ ਦਰਜਾ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਸਰਕਾਰ ਵਿਚ ਆਉਣ 'ਤੇ ਕਾਰਵਾਈਆਂ ਦੌਰਾਨ ਹਲਾਕ ਹੋਣ ਵਾਲੇ ਨੀਮ ਫ਼ੌਜੀ ਜਵਾਨਾਂ ਨੂੰ ਸ਼ਹੀਦ ਦਾ ਦਰਜਾ ਮਿਲੇਗਾ। ਉਨ੍ਹਾਂ ਨੇ ਇਹ ਗੱਲ ਜੇ.ਐਲ.ਐਨ. ਸਟੇਡੀਅਮ ਵਿਚ...
ਭਾਰਤ ਦੀ ਕੁੱਝ ਜ਼ੋਰਦਾਰ ਕਰਨ ਦੀ ਇੱਛਾ ਨੂੰ ਸਮਝ ਸਕਦਾ ਹਾਂ - ਟਰੰਪ
. . .  about 3 hours ago
ਵਾਸ਼ਿੰਗਟਨ, 23 ਫਰਵਰੀ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ ਪਾਕਿਸਤਾਨ ਵਿਚਕਾਰ ਹਾਲਾਤ ਅਤਿ ਪ੍ਰਚੰਡ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲੇ ਮਗਰੋਂ ਉਹ ਨਵੀਂ ਦਿੱਲੀ ਦੀ ਕੁੱਝ ਜ਼ੋਰਦਾਰ ਕਰਨ...
ਓ.ਆਈ.ਸੀ. ਦੀ ਬੈਠਕ 'ਚ ਭਾਰਤ ਨੂੰ 'ਗੈੱਸਟ ਆਫ਼ ਆਨਰ' ਵਜੋਂ ਦਿੱਤਾ ਗਿਆ ਸੱਦਾ
. . .  about 3 hours ago
ਨਵੀਂ ਦਿੱਲੀ, 23 ਫਰਵਰੀ- ਇਸਲਾਮਿਕ ਸਹਿਯੋਗ ਸੰਗਠਨ ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਗ ਲੈਣ ਲਈ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਬੁਲਾਇਆ ਗਿਆ ਹੈ। ਸੁਸ਼ਮਾ ਸਵਰਾਜ ਨੂੰ 'ਗੈੱਸਟ ਆਫ਼ ਆਨਰ' ਦੇ ਰੂਪ ...
ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਕੇਜਰੀਵਾਲ ਵੱਲੋਂ ਭੁੱਖ ਹੜਤਾਲ ਦਾ ਐਲਾਨ
. . .  about 4 hours ago
ਨਵੀ ਦਿੱਲੀ, 23 ਫਰਵਰੀ(ਜਗਤਾਰ ਸਿੰਘ)- ਦਿੱਲੀ ਨੂੰ ਪੂਰਨ ਰਾਜ ਦਾ ਦਰਜਾ ਦਿਵਾਉਣ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 1 ਮਾਰਚ ਤੋਂ ਬੇਮਿਆਦੀ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ....
ਕਸ਼ਮੀਰੀ ਵਿਦਿਆਰਥੀਆਂ ਦੀ ਸਹਾਇਤਾ ਲਈ ਕੈਪਟਨ ਸਰਕਾਰ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ
. . .  about 4 hours ago
ਚੰਡੀਗੜ੍ਹ, 23 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ. ਦੇ ਕਾਫ਼ਲੇ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਪੂਰਾ ਸਮਰਥਨ ਦੇਣ ਭਰੋਸਾ ਦਿਵਾਇਆ ....
ਆਮ ਆਦਮੀ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਲੜੇਗਾ ਲੋਕ ਸਭਾ ਦੀ ਚੋਣ - ਮਾਨ
. . .  about 4 hours ago
ਨੂਰਪੁਰ ਬੇਦੀ, 23 ਫਰਵਰੀ (ਹਰਦੀਪ ਸਿੰਘ ਢੀਂਡਸਾ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਲੋਕ ਸਭਾ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵੀ ਮੌਜੂਦਾ ਵਿਧਾਇਕ ਲੋਕ ਸਭਾ ਦੀਆਂ ਚੋਣਾਂ ਨਹੀਂ....
ਦੋ ਮੰਜ਼ਿਲਾਂ ਇਮਾਰਤ 'ਚ ਹੋਇਆ ਧਮਾਕਾ, 10 ਮੌਤਾਂ
. . .  about 5 hours ago
ਲਖਨਊ, 23 ਫਰਵਰੀ- ਉੱਤਰ ਪ੍ਰਦੇਸ਼ ਦੇ ਭਦੌਹੀ ਜ਼ਿਲ੍ਹੇ ਦੇ ਚੌਰੀ ਥਾਣਾ ਇਲਾਕੇ 'ਚ ਪਟਾਕਾ ਕਾਰੋਬਾਰੀ ਦੀ ਦੋ ਮੰਜ਼ਿਲਾਂ ਇਮਾਰਤ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ 'ਚ 10 ਲੋਕਾਂ ਦੀ ਮੌਤ ਹੋ ਗਈ ....
ਉਮਰਾਨੰਗਲ ਦੇ ਰਿਮਾਂਡ 'ਚ ਫ਼ਰੀਦਕੋਟ ਅਦਾਲਤ ਵੱਲੋਂ ਤਿੰਨ ਦਿਨ ਦਾ ਵਾਧਾ
. . .  about 5 hours ago
ਫ਼ਰੀਦਕੋਟ, 23 ਫ਼ਰਵਰੀ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਹਿਬਲ ਕਲਾਂ ਗੋਲੀ ਕਾਂਡ ਅਤੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਆਈ. ਜੀ. ਉਮਰਾਨੰਗਲ ਦਾ ....
ਸਾਡੀ ਲੜਾਈ ਕਸ਼ਮੀਰ ਲਈ ਹੈ, ਕਸ਼ਮੀਰੀਆਂ ਵਿਰੁੱਧ ਨਹੀਂ- ਮੋਦੀ
. . .  about 5 hours ago
ਲਖਨਊ, 23 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਦੀ ਵਿਧਾਨ ਸਭਾ ਟੋਂਕ 'ਚ ਵਿਜੈ ਸੰਕਲਪ ਸਭਾ ਨੂੰ ਸੰਬੋਧਿਤ ਕੀਤੇ ਅਤੇ ਪੁਲਵਾਮਾ ਅੱਤਵਾਦੀ ਹਮਲੇ 'ਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ....
ਈ. ਡੀ. ਦੇ ਕੋਲ ਮੌਜੂਦ ਦਸਤਾਵੇਜ਼ਾਂ ਦੀ ਕਾਪੀ ਪਾਉਣ ਲਈ ਪਟਿਆਲਾ ਹਾਊਸ ਕੋਰਟ ਪਹੁੰਚੇ ਵਾਡਰਾ
. . .  about 5 hours ago
ਨਵੀਂ ਦਿੱਲੀ, 23 ਫਰਵਰੀ- ਪ੍ਰਿਅੰਕਾ ਗਾਂਧੀ ਦੇ ਪਤੀ ਅਤੇ ਕਾਰੋਬਾਰੀ ਰਾਬਰਟ ਵਾਡਰਾ ਨੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ 'ਚ ਇੱਕ ਅਰਜ਼ੀ ਦਿੱਤੀ ਹੈ। ਵਾਡਰਾ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਕੋਲ ਮੌਜੂਦ ਮਨੀ ਲਾਂਡਰਿੰਗ ਮਾਮਲੇ ਨਾਲ ਸੰਬੰਧਿਤ...
ਕਾਰ ਸਮੇਤ ਭਾਖੜਾ ਨਹਿਰ 'ਚ ਡਿੱਗਿਆ ਨੌਜਵਾਨ, ਮੌਤ
. . .  about 6 hours ago
ਰਾਜਪੁਰਾ, 23 ਫਰਵਰੀ (ਜੀ.ਪੀ. ਸਿੰਘ)- ਲੰਘੀ ਦੇਰ ਰਾਤ ਭਾਖੜਾ ਦੀ ਨਰਵਾਣਾ ਬਰਾਂਚ ਨਹਿਰ 'ਚ ਇਕ ਨੌਜਵਾਨ ਕਾਰ ਸਮੇਤ ਨਹਿਰ ਦੀ ਕੰਧ ਨੂੰ ਤੋੜਦਾ ਹੋਇਆ ਜਾ ਡਿੱਗਿਆ ਜਿਸ ਨੂੰ ਥਾਣਾ ਖੇੜੀ ਗੰਡਿਆਂ ....
ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਪਿੰਡ ਗੱਡੀਵਿੰਡ ਧੱਤਲ ਵਿਖੇ ਬਣਾਇਆ ਜਾਵੇਗਾ ਖੇਡ ਸਟੇਡੀਅਮ
. . .  about 6 hours ago
ਸਿੱਖਿਆ ਸਕੱਤਰ ਦਾ ਮਾਝੇ 'ਚ ਵੀ ਹੋਇਆ ਵਿਰੋਧ, ਫੂਕਿਆ ਗਿਆ ਪੁਤਲਾ
. . .  about 6 hours ago
ਆਈ. ਐੱਸ. ਐੱਸ. ਐੱਫ. ਵਿਸ਼ਵ ਕੱਪ 2019 : ਭਾਰਤੀ ਨਿਸ਼ਾਨੇਬਾਜ਼ ਅਪੂਰਵੀ ਚੰਦੇਲਾ ਨੇ ਜਿੱਤਿਆ ਸੋਨ ਤਮਗਾ
. . .  about 6 hours ago
ਪ੍ਰਧਾਨ ਮੰਤਰੀ ਮੋਦੀ ਨੇ 185 ਦੇਸ਼ਾਂ ਤੋਂ ਆਏ ਵਫ਼ਦ ਨਾਲ ਕੀਤੀ ਗੱਲਬਾਤ
. . .  about 6 hours ago
ਅਸਮ : ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਹੋਇਆ ਵਾਧਾ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਦਿੱਲੀ

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਦੇ ਵਿਦਿਆਰਥੀਆਂ ਨੇ ਕੀਰਤਨ ਮੁਕਾਬਲੇ 'ਚ ਕੀਤੀ ਚੰਗੀ ਪੇਸ਼ਕਾਰੀ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਸ਼ਾਹਦਰਾ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਬਾਠ, ਮੈਨੇਜਰ ਰਵਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਅਤੇ ਸਿੱਖੀ ਕਦਰਾਂ-ਕੀਮਤਾਂ ਨਾਲ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਇਤਿਹਾਸ ਨੂੰ ਸਕੂਲੀ ਸਿਲੇਬਸ 'ਚ ਸ਼ਾਮਿਲ ਕਰੇ ਦਿੱਲੀ ਸਰਕਾਰ-ਜੀ.ਕੇ.

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਦਿੱਲੀ ਸਰਕਾਰ ਨੂੰ , ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਇਤਿਹਾਸ ਸਕੂਲੀ ਕਿਤਾਬਾਂ 'ਚ ਪੜ੍ਹਾਏ ਜਾਣ ਮੰਗ ਕੀਤੀ ਹੈ | ਸ਼ੇਰੇ ਪੰਜਾਬ ਦੇ ਜਨਮ ...

ਪੂਰੀ ਖ਼ਬਰ »

ਡੀ.ਡੀ.ਏ. ਦੇ ਫ਼ਲੈਟਾਂ ਦਾ ਡਰਾਅ ਇਸੇ ਮਹੀਨੇ ਦੇ ਅਖ਼ੀਰ 'ਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਡੀ. ਡੀ. ਏ. ਵਲੋਂ ਇਸੇ ਮਹੀਨੇ ਦੇ ਅਖ਼ੀਰ ਤੱਕ 12 ਹਜ਼ਾਰ ਫਲੈਟਾਂ ਦਾ ਡਰਾਅ ਕੱਢਿਆ ਜਾਵੇਗਾ, ਜਿਸ ਪ੍ਰਤੀ 40 ਹਜ਼ਾਰ ਲੋਕਾਂ ਨੇ ਆਪਣੇ ਫਾਰਮ ਭਰੇ ਸਨ | ਇਹ ਫਲੈਟ ਦੁਆਰਕ, ਪੀਤਮਪੁਰਾ, ਨਰੇਲਾ, ਬਵਾਨਾ ਬਸੰਤ ਕੁੰਜ, ਰੋਹਿਣੀ, ...

ਪੂਰੀ ਖ਼ਬਰ »

ਅੱਤਵਾਦੀਆਂ ਨੂੰ ਕਾਬੂ ਕਰਨ ਪ੍ਰਤੀ ਮੈਟਰੋ ਰੇਲ ਦਾ ਅੱਤਵਾਦੀ ਵਿਰੋਧੀ ਦਸਤਾ ਤਿਆਰ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਟਰਾਂਸਪੋਰਟ ਦੇ ਮਾਮਲੇ ਵਿਚ ਲੋਕਾਂ ਲਈ ਲਾਈਫ਼ ਲਾਈਨ ਬਣੀ ਮੈਟਰੋ ਰੇਲ ਵਿਚ ਸਫ਼ਰ ਕਰਨ ਵਾਲੇ ਯਾਤਰੀਆਂ ਦੀ ਸੁਰੱ ਖਿਆ ਲਈ ਸਮੇਂ-ਸਮੇਂ 'ਤੇ ਮੈਟਰੋ ਪ੍ਰਸ਼ਾਸਨ ਸਖ਼ਤ ਪ੍ਰਬੰਧ ਕਰਨ ਵਿਚ ਜੁਟਿਆ ਹੋਇਆ ਹੈ | ...

ਪੂਰੀ ਖ਼ਬਰ »

ਸਿਰਸਾ ਵਲੋਂ ਮੋਦੀ ਨੂੰ ਚਿੱਠੀ ਲਿਖ ਕੇ ਬਾਲ ਦਿਵਸ ਨੂੰ ਚਾਰ ਸਾਹਿਬਜ਼ਾਦਿਆਂ ਦੇ ਨਾਂਅ 'ਤੇ ਮਨਾਏ ਜਾਣ ਦੀ ਅਪੀਲ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਰਤੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਦੇਸ਼ ਵਿਚ ਬਾਲ ਦਿਵਸ ਨੂੰ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ...

ਪੂਰੀ ਖ਼ਬਰ »

ਇਕ ਕਰੋੜ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਕਾਬੂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਦਿੱਲੀ ਦੇ ਕਰੋਲ ਬਾਗ ਇਲਾਕੇ 'ਚ ਆਪਣੇ ਸਾਥੀਆਂ ਨੂੰ ਨਸ਼ੇ ਵਾਲੀ ਮਠਿਆਈ ਖੁਆ ਕੇ ਬੇਹੋਸ਼ ਕਰਨ ਤੇ ਤਕਰੀਬਨ ਇਕ ਕਰੋੜ ਦੇ ਗਹਿਣੇ ਲੈ ਕੇ ਭੱਜਣ ਵਾਲੇ ਸੁਰਜੀਤ (33) ਨੂੰ ਪੱਛਮੀ ...

ਪੂਰੀ ਖ਼ਬਰ »

ਪਾਰਕਿੰਗ ਦਾ ਕਿਰਾਇਆ ਵਧਾਉਣ ਦੀ ਥਾਂ ਮੁਫ਼ਤ ਪਾਰਕਿੰਗ ਕਰਨੀ ਚਾਹੀਦੀ ਹੈ-ਮੰਚ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਅਤੇ ਐਨ. ਸੀ. ਆਰ. ਵਿਚ ਵਧਦੀ ਪ੍ਰਦੂਸ਼ਣ ਦੀ ਸਮੱਸਿਆ ਦਾ ਬਹਾਨਾ ਬਣਾ ਕੇ ਪਾਰਕਿੰਗ ਦੇ ਰੇਟ ਵਿਚ 4 ਗੁਣਾ ਕੀਤੇ ਵਾਧੇ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਜਨਹਿੱਤ ...

ਪੂਰੀ ਖ਼ਬਰ »

ਜੀ.ਕੇ. ਵਲੋਂ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮ ਲਈ ਕੀਤੀ ਮਦਦ ਦੇ ਸਬੂਤ ਅਕਾਲ ਤਖ਼ਤ ਸਾਹਿਬ ਕੋਲ ਪੇਸ਼ ਕੀਤੇ ਜਾਣਗੇ-ਸ਼ੰਟੀ

ਨਵੀਂ ਦਿੱਲੀ, 13 ਨਵੰਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ (ਮੌਜੂਦਾ ਮੈਂਬਰ) ਨੇ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. 'ਤੇ ਤਿੱਖੇ ਹਮਲੇ ਕਰਦੇ ਹੋਏ ਕਥਿਤ ਤੌਰ 'ਤੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀ ਟੈਕਨੀਕਲ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਸ਼ਾਮਿਲ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਵਾਤਾਵਰਨ ਤੇ ਪਰਾਲੀ ਨੇ ਉੱਤਰੀ ਭਾਰਤ 'ਚ ਪਾਏ ਪੁਆੜੇ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਮਿਸਟਰ ਪੰਜਾਬ 2017 ਦਾ 5ਵਾਂ ਆਡੀਸ਼ਨ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਕਰਵਾਇਆ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸਿੱਖੀ ਦੀ ਚੜਦੀ ਕਲਾ, ਨੌਜਵਾਨਾਂ ਨੂੰ ਪਤਿਤਪੁਣੇ ਤੋਂ ਦੂਰ ਕਰਨ ਅਤੇ ਸਾਬਤ ਸੂਰਤ ਦਸਤਾਰਧਾਰੀ ਸਖਸ਼ੀਅਤ ਨੂੰ ਪ੍ਰਫੁਲਿਤ ਕਰਨ ਲਈ ਮਤੁਸ਼ਿਰੀ ਦਸਤਾਰ ਗਰੁੱਪ ਵਲੋਂ ਦਸ਼ਮੇਸ਼ ਦਸਤਾਰ ਮਾਨਸਾ ਦੇ ਸਹਿਯੋਗ ਨਾਲ ਕਰਵਾਏ ਜਾ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ 19 ਨੂੰ ਸਜਾਏ ਜਾ ਰਹੇ ਨਗਰ ਕੀਰਤਨ ਦੇ ਸਬੰਧ 'ਚ ਮੀਟਿੰਗ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 23 ਨਵੰਬਰ ਨੂੰ ਮਨਾਏ ਜਾ ਰਹੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਦੂਖ ਨਿਵਾਰਨ ਨੌਵੀਂ ਪਾਤਸ਼ਾਹੀ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸਿੰਘ ਸਭਾਵਾਂ, ਧਰਮਿਕ ਜਥੇਬੰਦੀਆਂ, ਸੇਵਾ ...

ਪੂਰੀ ਖ਼ਬਰ »

ਗੰਨੇ ਦੀ ਕੀਮਤ 'ਚ ਵਾਧਾ ਨਾ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਕੀਤਾ ਧੋਖਾ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਗੰਨੇ ਦੀ ਫ਼ਸਲ ਦੇ ਸਟੇਟ ਇਸ਼ੋਰਡ ਪ੍ਰਾਈਸ (ਸੈਪ) 'ਚ ਇਕ ਪੈਸੇ ਦਾ ਵਾਧਾ ਨਾ ਕਰਕੇ ਪੰਜਾਬ ਦੇ ਕਿਸਾਨਾਂ ਨਾਲ ਧੋਖਾ ਹੀ ਨਹੀਂ ਕੀਤਾ ...

ਪੂਰੀ ਖ਼ਬਰ »

ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਲਾਂਬੜਾ, 13 ਨਵੰਬਰ (ਕੁਲਜੀਤ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਸੀਨੀਅਰ ਮੀਤ ਪ੍ਰਧਾਨ ਹਰਨੇਕ ਸਿੰਘ ਨਿੱਝਰ ਵਾਸੀ ਨਿੱਝਰਾਂ ਸਾਥੀਆਂ ਸਮੇਤ ਅਕਾਲੀ ਦਲ ਨੰੂ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਿਆ | ਕਾਂਗਰਸ ਪਾਰਟੀ ਵਲੋਂ ਅੱਜ ਪਿੰਡ ਕੋਹਾਲਾ 'ਚ ...

ਪੂਰੀ ਖ਼ਬਰ »

ਪੰਜਾਬ ਸਰਕਾਰ 3 ਨਿਗਮਾਂ ਤੇ ਨਗਰ ਕੌ ਾਸਲਾਂ ਨੂੰ 100 ਕਰੋੜ ਜਾਰੀ ਕਰੇਗੀ

ਜਲੰਧਰ, 13 ਨਵੰਬਰ (ਮਦਨ ਭਾਰਦਵਾਜ)-ਪੰਜਾਬ ਸਰਕਾਰ ਕੱਲ੍ਹ ਪੰਜਾਬ ਦੀਆਂ 3 ਨਗਰ ਨਿਗਮਾਂ ਅਤੇ 32 ਨਗਰ ਕੌਾਸਲਾਂ ਨੂੰ 100 ਕਰੋੜ ਰੁਪਏ ਦੀ ਰਕਮ ਵਿਕਾਸ ਕੰਮਾਂ ਲਈ ਜਾਰੀ ਕਰਨ ਜਾ ਰਹੀ ਹੈ | ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਅਨੁਸਾਰ ਇਹ ਰਕਮ ਉਨ੍ਹਾਂ ਵਿਕਾਸ ਕੰਮਾਂ ਲਈ ...

ਪੂਰੀ ਖ਼ਬਰ »

ਸਿੱਖਿਆ ਸਮਾਜਿਕ ਅਤੇ ਆਰਥਿਕ ਪਰਿਵਰਤਨ ਦੀ ਕੁੰਜੀ- ਪ੍ਰੋ. ਲਖਬੀਰ ਸਿੰਘ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਯੁਵਾ ਕਰਮੀ ਸੰਸਥਾ 'ਪਹਿਲ' ਨੇ ਭਾਰਤ ਸਰਕਾਰ ਦੇ ਕਿਰਤ ਅਤੇ ਰੋਜ਼ਗਾਰ ਮੰਤਰਾਲੇ ਦੀ ਸਰਪ੍ਰਸਤੀ ਅਤੇ ਸਹਾਇਕ ਕਿਰਤ ਕਮਿਸ਼ਨਰ ਜਲੰਧਰ ਦੀ ਅਗਵਾਈ ਵਿਚ ਚਲਾਏ ਜਾ ਰਹੇ ਵਿਸ਼ੇਸ਼ ਸਿੱਖਿਆ ਕੇਂਦਰ, ਭਗਤ ਸਿੰਘ ਕਲੋਨੀ, ਜਲੰਧਰ ...

ਪੂਰੀ ਖ਼ਬਰ »

ਵਿਰੋਧੀਆਂ ਦੇ ਨਿਸ਼ਾਨੇ 'ਤੇ ਆਏ ਪੱਪੀ

ਜਲੰਧਰ, 13 ਨਵੰਬਰ (ਸ਼ਿਵ)-ਦਸੰਬਰ ਦੇ ਦੂਜੇ ਹਫ਼ਤੇ ਵਿਚ ਸੰਭਾਵਿਤ ਨਿਗਮ ਚੋਣਾਂ ਨੂੰ ਦੇਖਦੇ ਹੋਏ ਲੋਕਾਂ ਨੇ ਸਾਬਕਾ ਕੌਾਸਲਰਾਂ ਨੂੰ ਘੇਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ਰਿਸ਼ੀ ਨਗਰ ਵਿਚ ਅੱਜ ਸਵੇਰੇ ਸਾਬਕਾ ਕੌਾਸਲਰ ਅਰਜਨ ਸਿੰਘ ਪੱਪੀ ਦੇ ਵਿਰੋਧ ਵਿਚ ਲਗਾਏ ਗਏ ...

ਪੂਰੀ ਖ਼ਬਰ »

ਮਹਿੰਦੀਪੁਰ ਬਾਲਾਜੀ ਦੇ ਦਰਸ਼ਨਾਂ ਨੂੰ 1500 ਭਗਤਾਂ ਦਾ ਕਾਫ਼ਲਾ 19 ਨੂੰ ਰੇਲਗੱਡੀ ਰਾਹੀਂ ਜਾਵੇਗਾ

ਜਲੰਧਰ, 13 ਨਵੰਬਰ (ਤਿਵਾੜੀ)-ਮਹਿੰਦੀਪੁਰ ਬਾਲਾ ਜੀ ਸੰਘ, ਪੰਜਾਬ ਵਲੋਂ ਰੇਲਗੱਡੀ ਰਾਹੀਂ ਪਹਿਲੀ ਵਾਰ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਯਾਤਰਾ 19 ਨਵੰਬਰ ਨੂੰ ਸ਼ਾਮ 7 ਵਜੇ ਜਲੰਧਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗੀ | ਬਾਲਾਜੀ ਦੇ ਗਾਇਕ ਤੇ ਸੰਘ ਦੇ ਕਨਵੀਨਰ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਪਟਨਾ ਲਈ ਹੋਇਆ ਰਵਾਨਾ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸਮਾਗਮ ਵਿਚ ਹਿੱਸਾ ਲੈਣ ਲਈ ਬਾਬਾ ਬੰਦਾ ਸਿੰਘ ਬਹਾਦਰ ਫਾਊਾਡੇਸ਼ਨ ਦਾ ਜਥਾ ਦਿੱਲੀ ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਸਿਹਤ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਕਰਵਾਈ ਸਾਈਕਲ ਰੈਲੀ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ)-ਸਿਹਤ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਲਾਜਵੰਤੀ ਹਸਪਤਾਲ ਨੇ ਜਲੰਧਰ ਬਾਇਕਿੰਗ ਕਲੱਬ ਦੇ ਸਹਿਯੋਗ ਨਾਲ 200 ਕਿੱਲੋਮੀਟਰ ਦੀ ਸਾਈਕਲ ਰੈਲੀ ਕਰਵਾਈ, ਜਿਸ 'ਚ 30 ਸਾਈਕਲ ਚਾਲਕਾਂ ਨੇ ਭਾਗ ਲਿਆ | ਜਲੰਧਰ ਤੋਂ ਪਠਾਨਕੋਟ ਲਈ ਰਵਾਨਾ ਕਰਨ ਲਈ ...

ਪੂਰੀ ਖ਼ਬਰ »

ਪਾਕਿ ਸਰਕਾਰ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਨੂੰ ਨਹੀਂ ਕਰਵਾ ਸਕੀ ਕਬਜ਼ਾ ਮੁਕਤ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...

ਪੂਰੀ ਖ਼ਬਰ »

ਡਾਕਟਰ ਦਿਲਗੀਰ ਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ

ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ...

ਪੂਰੀ ਖ਼ਬਰ »

ਦੇਸ਼ ਦੇ 18 ਸੂਬਿਆਂ ਦੀਆਂ 32 ਕਿਸਾਨ ਯੂਨੀਅਨਾਂ 23 ਫਰਵਰੀ ਨੂੰ ਦਿੱਲੀ ਜਾਣ ਦੇ ਸਾਰੇ ਰਸਤੇ ਕਰਨਗੀਆਂ ਬੰਦ

ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ਹੱਤਿਆਵਾਂ ਦਾ ਰਸਤਾ ਫੜ ਚੁੱਕੇ ਹਨ | ਦੇਸ਼ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦੇ ਬਣਦੇ ਵਾਜ੍ਹਬ ਭਾਅ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕਰਨ ਕਰਕੇ ਕਿਸਾਨ ਆਪਣੇ ਪਰਿਵਾਰਾਂ ਨੂੰ ਪਾਲਣ ਲਈ ਕਰਜ਼ਾ ਲੈਣ ਦੇ ਰਾਹ ਤੁਰ ਪਏ ਸਨ | ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਵਾਉਣ ਲਈ ਬੀਤੇ ਦਿਨੀਂ ਰਾਜਸਥਾਨ ਦੇ ਜੈਪੁਰ ਵਿਖੇ ਰਾਸ਼ਟਰੀ ਕਿਸਾਨ ਮਹਾਂ ਸੰਘ ਦੇ ਬੈਨਰ ਹੇਠ ਹੋਈ 18 ਸੂਬਿਆਂ 'ਚੋਂ 32 ਕਿਸਾਨ ਯੂਨੀਅਨਾਂ ਦੀ ਹੋਈ ਅਹਿਮ ਮੀਟਿੰਗ ਵਿਚ ਕਰੋ ਜਾਂ ਮਰੋ ਦੇ ਰਸਤੇ 'ਤੇ ਚੱਲਣ ਦਾ ਫ਼ੈਸਲਾ ਕੀਤਾ ਗਿਆ, ਜਿਸ ਤਹਿਤ 23 ਫਰਵਰੀ ਨੂੰ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਲੱਖਾਂ ਕਿਸਾਨ ਦਿੱਲੀ ਨੂੰ ਜਾਣ ਵਾਲੇ ਹਰ ਰਸਤੇ ਨੂੰ ਬੰਦ ਕਰ ਦੇਣਗੇ ਅਤੇ ਇਹ ਰਸਤੇ ਉਦੋਂ ਤੱਕ ਬੰਦ ਰਹਿਣਗੇ, ਜਦੋਂ ਤੱਕ ਸਰਕਾਰ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਨੂੰ ਪੂਰਾ ਨਹੀਂ ਕਰਦੀ | ਕਿਸਾਨ ਮਹਾਂ ਸੰਘ ਦੇ ਵਲੋਂ ਲਏ ਗਏ ਇਸ ਅਹਿਮ ਫ਼ੈਸਲੇ ਨੂੰ ਨੇਪਰੇ ਚਾੜਨ ਲਈ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ 26 ਨਵੰਬਰ 2017 ਤੋਂ ਦੇਸ਼ ਦੇ 18 ਸੂਬਿਆਂ ਵਿਚ ਕਿਸਾਨਾਂ ਵਲੋਂ ਕਿਸਾਨ ਜਾਗਰੂਕਤਾ ਯਾਤਰਾ ਸ਼ੁਰੂ ਕੀਤੀ ਜਾਵੇਗੀ, ਜਿਸ ਵਿਚ ਵੱਖ-ਵੱਖ ਸੂਬਿਆਂ ਦੀਆਂ ਕਿਸਾਨ ਯੂਨੀਅਨਾਂ ਦੇ ਆਗੂਆਂ ਵਲੋਂ ਪਿੰਡਾਂ, ਕਸਬਿਆਂ ਵਿਚ ਜਾ ਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਸਬੰਧੀ ਜਿੱਥੇ ਜਾਗਰੂਕ ਕੀਤਾ ਜਾਵੇਗਾ, ਉੱਥੇ 23 ਫਰਵਰੀ ਦੇ ਦਿੱਲੀ ਰੋਕੂ ਫ਼ੈਸਲੇ ਨੂੰ ਸਫ਼ਲ ਬਣਾਉਣ ਲਈ ਸ਼ੁਰੂ ਕੀਤੇ ਜਾਣ ਵਾਲੇ ਇਸ ਸੰਘਰਸ਼ ਲਈ ਕਿਸਾਨਾਂ ਨੂੰ ਤਿਆਰ ਕੀਤਾ ਜਾਵੇਗਾ | ਪੰਜਾਬ ਬਾਰਡਰ ਕਿਸਾਨ ਵੈੱਲਫੇਅਰ ਸੁਸਾਇਟੀ ਦੇ ਸੂਬਾ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਦੱਸਿਆ ਕਿ ਦੇਸ਼ ਵਿਚ ਕਿਸੇ ਵੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੋਵੇ, ਉਸ ਨੇ ਹਮੇਸ਼ਾਂ ਹੀ ਆਪਣੇ ਕੀਤੇ ਵਾਅਦਿਆਂ ਤੋਂ ਪਰੇ ਹਟ ਕੇ ਕਿਸਾਨ ਮਾਰੂ ਨੀਤੀਆਂ ਨੂੰ ਲਾਗੂ ਕੀਤਾ | ਉਨ੍ਹਾਂ ਦੱਸਿਆ ਕਿ 23 ਫਰਵਰੀ ਨੂੰ ਪੰਜਾਬ ਵਿਚੋਂ ਪੰਜਾਬ ਬਾਰਡਰ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕਾਦੀਆਂ), ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਤੋਂ ਇਲਾਵਾ ਹੋਰ ਕਿਸਾਨ ਹੱਕੀ ਜਥੇਬੰਦੀਆਂ ਨੂੰ ਨਾਲ ਲੈ ਕੇ 10 ਹਜ਼ਾਰ ਤੋਂ ਵੱਧ ਟਰੈਕਟਰ-ਟਰਾਲੀਆਂ 'ਤੇ ਲੱਖਾਂ ਕਿਸਾਨ ਦਿੱਲੀ ਵੱਲ ਕੂਚ ਕਰਨਗੇ ਅਤੇ ਸਰਕਾਰ ਵਲੋਂ ਜਿੱਥੇ ਵੀ ਉਨ੍ਹਾਂ ਨੂੰ ਰੋਕਿਆ ਗਿਆ, ਉੱਥੇ ਪੱਕਾ ਧਰਨਾ ਲਗਾ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਰਾਜਸਥਾਨ ਦੀਆਂ ਨਿੱਜੀ ਫ਼ਰਮਾਂ ਫੜ ਰਹੀਆਂ ਹਨ ਪੰਜਾਬ ਦੇ ਕਿਸਾਨਾਂ ਦੀ ਬਾਂਹ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਪਾਕਿਸਤਾਨ ਨੇ ਐਕਸਪੋਰਟ 'ਤੇ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰਕੇ ਭਾਰਤੀ ਐਕਸਪੋਰਟਰਾਂ ਦੀਆਂ ਮੁਸ਼ਕਿਲਾਂ ਵਧਾਈਆਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...

ਪੂਰੀ ਖ਼ਬਰ »

ਕੈਲੰਡਰ ਵਿਵਾਦ ਕਾਰਨ ਭਵਿੱਖ 'ਚ ਆਉਣਗੀਆਂ ਮੁਸ਼ਕਿਲਾਂ

ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX