ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  16 minutes ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  23 minutes ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  34 minutes ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  53 minutes ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 1 hour ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 1 hour ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 1 hour ago
ਮੋਗਾ, 18 ਜੁਲਾਈ (ਗੁਰਤੇਜ ਸਿੰਘ ਬੱਬੀ)- ਮੋਗਾ ਨਾਲ ਲੱਗਦੇ ਪਿੰਡ ਲੰਡੈਕੇ 'ਚ ਅੱਜ ਸਵੇਰੇ ਆਪਣੀ ਹੀ ਲਾਈਸੈਂਸੀ ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਕ ਮਨਜੀਤ ਸਿੰਘ (50), ਫੌਜ 'ਚੋਂ ਸੇਵਾ ਮੁਕਤ ਹੋਣ...
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐਨ. ਯੂ.) ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਦੋ ਦਿਨਾਂ ਤੱਕ ਕਨ੍ਹੱਈਆ ਕੁਮਾਰ ਵਿਰੁੱਧ ਕਾਰਵਾਈ ਨਾ ਕਰੇ। ਦੱਸ ਦਈਏ ਕਿ ਜੇ. ਐਨ. ਯੂ. ਨੇ ਕਥਿਤ ਦੇਸ਼ਧ੍ਰੋਹ ਦੇ ਮਾਮਲੇ 'ਚ ਕਨ੍ਹੱਈਆ...
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਆਂਧਰਾ ਪ੍ਰਦੇਸ਼ ਲਈ ਵਿਸ਼ੇਸ਼ ਦਰਜੇ ਮੰਗ ਨੂੰ ਲੈ ਕੇ ਟੀ. ਡੀ. ਪੀ. ਦੇ ਸੰਸਦ ਮੈਂਬਰਾਂ ਵਲੋਂ ਕੀਤੇ ਗਏ ਹੰਮਾਗੇ ਕਾਰਨ ਰਾਜ ਸਭਾ ਦੀ ਕਾਰਵਾਈ ਨੂੰ 12 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ...
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 2 hours ago
ਨਾਭਾ, 18 ਜੁਲਾਈ (ਕਰਮਜੀਤ ਸਿੰਘ ਨਾਭਾ)- ਨਾਭਾ ਦੇ ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ (ਬੁਰਜ਼ ਵਾਲੇ) ਦਾ ਬੀਤੀ ਰਾਤ ਕੈਨੇਡਾ ਦੇ ਟੋਰਾਂਟੋ ਸ਼ਹਿਰ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। 60 ਸਾਲਾ ਬਲਰਾਜ ਸਿੰਘ ਸੇਖੋਂ ਕੈਨੇਡਾ 'ਚ ਅਪਣੇ ਇਕਲੌਤੇ ਪੁੱਤਰ...
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 3 hours ago
ਚੰਡੀਗੜ੍ਹ, 18 ਜੁਲਾਈ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਖਾਲੀ ਭਾਂਡੇ ਲੈ ਕੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਅੱਗੇ ਆਪਣੀਆਂ ਮੰਗਾਂ ਦੀ ਪੂਰਤੀ ਲਈ ਭੀਖ ਮੰਗੀ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 3 hours ago
ਰਾਏਪੁਰ, 18 ਜੁਲਾਈ- ਛੱਤੀਸਗੜ੍ਹ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਮਹਿਲਾ ਨਕਸਲੀ ਨੂੰ ਢੇਰ ਕਰ ਦਿੱਤਾ। ਜਾਣਕਾਰੀ ਮੁਤਾਬਕ ਸਵੇਰੇ 8.30 ਰਾਜਨਾਂਦਗਾਂਓ ਜ਼ਿਲ੍ਹੇ ਮੰਨਪੁਰ ਇਲਾਕੇ 'ਚ ਇਹ ਮੁਠਭੇੜ ਹੋਈ। ਉਕਤ ਨਕਸਲੀ ਦੇ ਸਿਰ 'ਤੇ 5 ਲੱਖ ਰੁਪਏ ਦਾ...
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦਾ ਮਾਨਸੂਨ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਉਮੀਦ ਕਰਦੇ ਹਨ ਸੰਸਦ ਦੀ ਕਾਰਵਾਈ ਸੁਚੱਜੇ ਢੰਗ ਨਾਲ ਹੋਵੇਗੀ। ਉਨ੍ਹਾਂ ਕਿਹਾ ਕਿ ਇਜਲਾਸ ਦੌਰਾਨ ਕੋਈ ਵੀ ਸੰਸਦ ਮੈਂਬਰ ਕਿਸੇ ਵੀ ਮੁੱਦੇ 'ਤੇ...
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਡਾਲਰ ਦੇ ਮੁਕਾਬਲੇ ਰੁਪਿਆ ਅੱਜ ਤਿੰਨ ਪੈਸੇ ਦੇ ਹਲਕੇ ਵਾਧੇ ਨਾਲ 68.42 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਰੁਪਏ 'ਚ ਡਾਲਰ ਦੇ ਮੁਕਾਬਲੇ ਕੱਲ੍ਹ ਵੀ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ੍ਹ 12 ਪੈਸੇ ਵੱਧ ਕੇ...
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 4 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 4 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 4 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 5 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ
  •     Confirm Target Language  

ਜਲੰਧਰ

ਆਵਾਰਾ ਪਸ਼ੂ ਨਾਲ ਟਕਰਾ ਕੇ 2 ਮੋਟਰਸਾਈਕਲ ਸਵਾਰਾਂ ਦੀ ਮੌਤ

ਮਕਸੂਦਾਂ, 13 ਨਵੰਬਰ (ਵੇਹਗਲ)-ਦੇਰ ਰਾਤ ਜਲੰਧਰ- ਅੰਮਿ੍ਤਸਰ ਮਾਰਗ 'ਤੇ ਸਥਿਤ ਵੇਰਕਾ ਮਿਲਕ ਪਲਾਂਟ ਦੇ ਨਜ਼ਦੀਕ ਸਥਿਤ ਜੇਯ ਗਰੈਂਡ ਰਿਜ਼ੋਰਰਟਸ ਦੇ ਬਿਲਕੁੱਲ ਸਾਹਮਣੇ ਇਕੋ ਮੋਟਰਸਾਈਕਲ 'ਤੇ ਸਵਾਰ ਚਾਚੇ-ਤਾਏ ਦੇ ਪੁੱਤ ਭਰਾ ਨੌਜਵਾਨਾਂ ਦੀ ਆਵਾਰਾ ਪਸ਼ੂ ਨਾਲ ਟਕਰਾਉਣ ...

ਪੂਰੀ ਖ਼ਬਰ »

ਦਿੱਲੀ ਤੋਂ ਆਈ ਹੁੱਡਕੋ ਦੀ ਟੀਮ ਨੇ ਦੇਖੀ ਰੈਣ ਬਸੇਰੇ ਦੀ ਇਮਾਰਤ

ਜਲੰਧਰ, 13 ਨਵੰਬਰ (ਸ਼ਿਵ)- ਕੇਂਦਰ ਅਤੇ ਨਿਗਮ ਦੀ ਸਹਾਇਤਾ ਨਾਲ ਬਸਤੀ ਨੌਾ ਵਿਚ ਬਣ ਰਹੀ ਰੈਣ ਬਸੇਰੇ ਦੀ ਨਵੀਂ ਇਮਾਰਤ ਨੂੰ ਦਿੱਲੀ ਤੋਂ ਆਈ ਹੁੱਡਕੋ ਦੀ ਟੀਮ ਨੇ ਪਾਸ ਕਰ ਦਿੱਤਾ ਹੈ | ਟੀਮ ਦੇ ਜਲੰਧਰ ਪੁੱਜਣ 'ਤੇ ਨਿਗਮ ਪ੍ਰਸ਼ਾਸਨ ਨੇ ਹੁੱਡਕੋ ਅਧਿਕਾਰੀਆਂ ਦਾ ਸਵਾਗਤ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਅੱਗ ਲੱਗਣ ਦੌਰਾਨ ਚਾਰ ਪਸ਼ੂ ਝੁਲਸੇ, ਇਕ ਦੀ ਹੋਈ ਮੌਤ

ਮਕਸੂਦਾਂ, 13 ਨਵੰਬਰ (ਵੇਹਗਲ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਖੇਤਰ ਪਿੰਡ ਨੁੱਸੀ 'ਚ ਪੰਚਾਇਤੀ ਜ਼ਮੀਨ 'ਚ ਪਸ਼ੂਆਂ ਦੀਆਂ ਝੁੱਗੀਆਂ ਨੰੂ ਤੜਕਸਾਰ ਅੱਗ ਲੱਗਣ ਦੌਰਾਨ ਇਕ ਪਸ਼ੂ ਦੀ ਮੌਤ ਅਤੇ ਚਾਰ ਪਸ਼ੂਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਸੂਚਨਾ ਹੈ | ਪਸ਼ੂਆਂ ਦੇ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਅੱਗ ਲੱਗਣ ਦੌਰਾਨ ਚਾਰ ਪਸ਼ੂ ਝੁਲਸੇ, ਇਕ ਦੀ ਹੋਈ ਮੌਤ

ਮਕਸੂਦਾਂ, 13 ਨਵੰਬਰ (ਵੇਹਗਲ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਖੇਤਰ ਪਿੰਡ ਨੁੱਸੀ 'ਚ ਪੰਚਾਇਤੀ ਜ਼ਮੀਨ 'ਚ ਪਸ਼ੂਆਂ ਦੀਆਂ ਝੁੱਗੀਆਂ ਨੰੂ ਤੜਕਸਾਰ ਅੱਗ ਲੱਗਣ ਦੌਰਾਨ ਇਕ ਪਸ਼ੂ ਦੀ ਮੌਤ ਅਤੇ ਚਾਰ ਪਸ਼ੂਆਂ ਦੇ ਗੰਭੀਰ ਰੂਪ 'ਚ ਜ਼ਖ਼ਮੀ ਹੋਣ ਦੀ ਸੂਚਨਾ ਹੈ | ਪਸ਼ੂਆਂ ਦੇ ...

ਪੂਰੀ ਖ਼ਬਰ »

ਗੁਰਦੁਆਰਾ ਆਦਰਸ਼ ਨਗਰ ਵਿਖੇ ਧਾਰਮਿਕ ਸਮਾਗਮ ਅੱਜ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਆਦਰਸ਼ ਨਗਰ ਅਤੇ ਮਾਤਾ ਕੌਲਾਂ ਜੀ ਸੇਵਾ ਸਿਮਰਨ ਸੁਸਾਇਟੀ ਜਲੰਧਰ ਵਲੋਂ ਗੁਰਦੁਆਰਾ ਸਾਹਿਬ ਵਿਖੇ 14 ਨਵੰਬਰ ਦਿਨ ਮੰਗਲਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 10.30 ਵਜੇ ਤੱਕ 'ਚੁਪਿਹਰਾ ਜਪ-ਤਪ ...

ਪੂਰੀ ਖ਼ਬਰ »

ਨਿਗਮ ਚੋਣਾਂ: ਟਿਕਟਾਂ ਨੂੰ ਲੈ ਕੇ ਅਕਾਲੀ-ਭਾਜਪਾ 'ਚ ਰੇੜਕੇ ਦੇ ਸੰਕੇਤ

ਜਲੰਧਰ, 13 ਨਵੰਬਰ (ਸ਼ਿਵ)- ਆਉਂਦੀਆਂ ਨਿਗਮ ਚੋਣਾਂ ਲਈ ਅਕਾਲੀ-ਭਾਜਪਾ 'ਚ ਟਿਕਟਾਂ ਨੂੰ ਲੈ ਕੇ ਰੇੜਕੇ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ ਕਿਉਂਕਿ ਪ੍ਰਧਾਨ ਰਮੇਸ਼ ਸ਼ਰਮਾ ਦੀ ਪ੍ਰਧਾਨਗੀ ਵਿਚ ਭਾਜਪਾ ਨੇ ਇਕ ਮੀਟਿੰਗ ਕਰਕੇ ਸ਼ਹਿਰੀ ਹਲਕੇ ਵਿਚ ਜ਼ਿਆਦਾ ਆਧਾਰ ਹੋਣ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ 'ਚ ਇਕ ਗਿ੍ਫ਼ਤਾਰ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ) - ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੇ ਬਿਲਜੀ ਦੀਆਂ ਤਾਰਾਂ ਚੋਰੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਦੇਵ ਰਾਜ ਉਰਫ਼ ਦੇਵਾ ਪੁੱਤਰ ਰਾਮ ਲਾਲ ਵਾਸੀ ਬਾਰਦਾਨਾ ਬਾਜ਼ਾਰ, ਰੇਲਵੇ ਰੋਡ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੀ ਤਸਕਰੀ ਕਰਨ ਦੇ ਦੋਸ਼ੀ ਲੱਲੀ ਦੇ ਘਰ ਛਾਪਾ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ) - ਬਸਤੀਆਂ ਦੇ ਖੇਤਰ 'ਚ ਤੇਜ ਮੋਹਨ ਨਗਰ ਦੇ ਰਹਿਣ ਵਾਲੇ ਰਘੁਵੀਰ ਸਿੰਘ ਉਰਫ਼ ਲੱਲੀ ਪੁੱਤਰ ਕ੍ਰਿਪਾਲ ਸਿੰਘ ਦੇ ਘਰ ਅੱਜ ਥਾਣਾ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਛਾਪਾ ਮਾਰਿਆ | ਇਸ ਦੌਰਾਨ ਪੁਲਿਸ ਨੂੰ 4 ਦਾਤਰ, 188 ਗ੍ਰਾਮ ਨਸ਼ੀਲਾ ...

ਪੂਰੀ ਖ਼ਬਰ »

ਮਾਲ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਵਿਭਾਗਾਂ ਦੇ ਰਿਕਾਰਡ ਦੀ ਜਾਂਚ

ਜਲੰਧਰ, 13 ਨਵੰਬਰ (ਚੰਦੀਪ ਭੱਲਾ)- ਵਧੀਕ ਮੁੱਖ ਸਕੱਤਰ ਕਮ ਫਾਈਨੈਂਸ਼ਿਅਲ ਕਮਿਸ਼ਨਰ ਮਾਲ ਵਿਭਾਗ ਵਿੰਨੀ ਮਹਾਜਨ ਦੇ ਨਿਰਦੇਸ਼ਾਂ ਤਹਿਤ ਚੰਡੀਗੜ੍ਹ ਤੋਂ ਆਈ ਮਾਲ ਵਿਭਾਗ ਦੀ ਟੀਮ ਦੇ ਅਧਿਕਾਰੀਆਂ ਨੇ ਅੱਜ ਡੀ.ਸੀ. ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਦਫਤਰਾਂ ਦੇ ...

ਪੂਰੀ ਖ਼ਬਰ »

ਅੱਡਾ ਫੀਸ ਵਧਾਏ ਜਾਣ ਨੂੰ ਲੈ ਕੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੇ ਦਿੱਤਾ ਮੰਗ-ਪੱਤਰ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)- ਪਹਿਲਾ ਹੀ ਘਾਟੇ ਚੱਲ ਰਹੀਆਂ ਬੱਸ ਟਰਾਸਪੋਰਟ ਕੰਪਨੀਆਂ ਨੇ ਸਰਕਾਰ ਵਲੋਂ ਅੱਡਾ ਫੀਸ ਵਧਾਏ ਜਾਣ ਦਾ ਵਿਰੋਧ ਕੀਤਾ ਹੈ | ਇਸ ਸਬੰਧੀ ਅੱਜ ਬੱਸ ਟਰਾਸਪੋਰਟ ਕੰਪਨੀਆਂ ਦੇ ਨੁਮਾਇੰਦਿਆਂ ਪਨਬਸ ਦੇ ਡਿਪੂ-1 ਦੇ ਪ੍ਰਬੰਧਕ ...

ਪੂਰੀ ਖ਼ਬਰ »

ਕੈਰੋਂ ਦੀ ਅਗਵਾਈ 'ਚ ਐਾਟੀ ਕ੍ਰਾਈਮ ਐਾਟੀ ਕੁਰੱਪਸ਼ਨ ਸੰਸਥਾ ਦੇ ਮੈਂਬਰਾਂ ਦੀ ਮੀਟਿੰਗ

ਚੁਗਿੱਟੀ/ਜੰਡੂਸਿੰਘਾ, 13 ਨਵੰਬਰ (ਨਰਿੰਦਰ ਲਾਗੂ)-ਐਾਟੀ ਕ੍ਰਾਈਮ ਐਾਟੀ ਕੁਰੱਪਸ਼ਨ ਸੰਸਥਾ ਦੇ ਮੈਂਬਰਾਂ ਵਲੋਂ ਅੱਜ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੈਰੋਂ ਦੀ ਅਗਵਾਈ 'ਚ ਆਪਣੇ ਸੁੱਚੀ ਪਿੰਡ ਰੋਡ 'ਤੇ ਸਥਿਤ ਸੰਸਥਾ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖੰਨਾ ਪੁਲਿਸ ਵਲੋਂ 5 ਕਰੋੜ ਰੁਪਏ ਦੀ ਹੈਰੋਇਨ ਨਾਲ ਜਲੰਧਰ ਦਾ ਇਕ ਨੌਜਵਾਨ ਕਾਬੂ

ਖੰਨਾ, 13 ਨਵੰਬਰ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਨੇ ਅੰਤਰਰਾਸ਼ਟਰੀ ਮਾਰਕੀਟ 'ਚ 5 ਕਰੋੜ ਰੁਪਏ ਦੀ ਕੀਮਤ ਦੀ ਮੰਨੀ ਜਾਂਦੀ ਇਕ ਕਿੱਲੋ ਹੈਰੋਇਨ, ਇਕ ਜਲੰਧਰ ਵਾਸੀ ਤੋਂ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਅੱਜ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਪ੍ਰੈੱਸ ...

ਪੂਰੀ ਖ਼ਬਰ »

ਸਥਾਨਕ ਸਰਕਾਰਾਂ ਵਿਭਾਗ ਵਲੋਂ ਕਈ ਅਫ਼ਸਰਾਂ ਦੇ ਤਬਾਦਲੇ

ਬਿਲਗਾ, 13 ਨਵੰਬਰ (ਰਾਜਿੰਦਰ ਸਿੰਘ ਬਿਲਗਾ)- ਸਥਾਨਕ ਸਰਕਾਰਾਂ ਵਿਭਾਗ ਵਲੋਂ ਵੱਖ ਵੱਖ ਨਗਰ ਕੌਾਸਲਾਂ ਅਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ ਕਾਰਜ ਸਾਧਕ ਅਫ਼ਸਰ ਗੌਰਵ ਸ਼ਰਮਾ ਨੂੰ ਫ਼ਤਿਹਗੜ੍ਹ ਪੰਜਤੂਰ, ਐਡੀਸ਼ਨਲ ...

ਪੂਰੀ ਖ਼ਬਰ »

ਕਾਮਰੇਡ ਮੂਲ ਚੰਦ ਸਰਹਾਲੀ ਨੂੰ ਸਦਮਾ, ਪਤਨੀ ਦਾ ਦਿਹਾਂਤ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)- ਕੁਲ ਹਿੰਦ ਖੇਤ ਮਜਦੂਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਤੇ ਜ਼ਿਲਾ ਸਕੱਤਰ ਕਾਮਰੇਡ ਮੂਲ ਚੰਦ ਸਰਹਾਲੀ ਦੀ ਪਤਨੀ ਸ੍ਰੀਮਤੀ ਦਇਆਵਤੀ (72) ਅਚਾਨਕ ਦਿਲ ਫੇਲ੍ਹ ਹੋਣ ਕਰਕੇ ਅਕਾਲ ਚਲਾਣਾ ਕਰ ਗਏ | ਸ੍ਰੀਮਤੀ ਦਇਆ ਵਤੀ ਦਾ ਸੰਸਕਾਰ ...

ਪੂਰੀ ਖ਼ਬਰ »

ਅੰਤਰ ਬਟਾਲੀਅਨ ਪੀ.ਏ.ਪੀ. ਖੇਡ ਮੁਕਾਬਲੇ ਸ਼ੁਰੂ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ) ਅੰਤਰ ਬਟਾਲੀਅਨ ਪੀ.ਏ.ਪੀ. ਖੇਡ ਮੁਕਾਬਲੇ ਪੀ.ਏ.ਪੀ. ਕੈਂਪਸ ਵਿਖੇ ਸ਼ੁਰੂ ਹੋਏ | ਇਸ ਦੇ ਵਿਚ ਬਾਸਕਿਟਬਾਲ ਦੇ ਮੁਕਾਬਲੇ ਵਿਚੋਂ 75 ਤੇ 27 ਬਟਾਲੀਅਨ ਜੇਤੂ ਬਣੇ | ਫੁੱਟਬਾਲ 'ਚੋ 7 ਤੇ 80 ਬਟਾਲੀਅਨ ਜੇਤੂ ਬਣੇ | ਕਬੱਡੀ 'ਚੋਂ 80, 13, 7 ਤੇ 9 ਬਟਾਲੀਅਨ ...

ਪੂਰੀ ਖ਼ਬਰ »

ਮਿਲਕ ਪਲਾਂਟ ਕਰਮਚਾਰੀਆਂ 'ਤੇ ਮਾਰੂ ਨੀਤੀ ਅਪਣਾਏ ਜਾਣ ਵਿਰੁੱਧ ਵਰਕਰ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਮਕਸੂਦਾਂ, 13 ਨਵੰਬਰ (ਵੇਹਗਲ)-ਮਿਲਕਫੈੱਡ ਪੰਜਾਬ ਵਲੋਂ ਜ਼ਬਰੀ ਕਰਮਚਾਰੀ ਮਾਰੂ ਨੀਤੀ ਅਪਣਾਅ ਕੇ ਜ਼ਬਰਦਸਤੀ ਕਰਮਚਾਰੀਆਂ ਨੰੂ ਨਿਸ਼ਾਨਾ ਕਰਨ ਵਿਰੁੱਧ ਦੋਆਬਾ ਮਿਲਕ ਪਲਾਂਟ ਕਰਮਚਾਰੀ ਯੂਨੀਅਨ ਵਲੋਂ ਦੋਆਬਾ ਮਿਲਕ ਪਲਾਂਟ ਜਲੰਧਰ ਦੇ ਮੁੱਖ ਦਫ਼ਤਰ 'ਚ ਪੰਜਾਬ ਸਟੇਟ ...

ਪੂਰੀ ਖ਼ਬਰ »

ਬਿਨਾਂ ਆਈਲਟਸ ਆਸਟ੍ਰੇਲੀਆ ਪੜ੍ਹਨ ਜਾਣਾ ਹੋਇਆ ਆਸਾਨ-ਸੁਖਚੈਨ ਸਿੰਘ ਰਾਹੀ

ਜਲੰਧਰ, 13 ਨਵੰਬਰ (ਅ.ਬ.)- ਇਮੀਗ੍ਰੇਸ਼ਨ ਮਾਹਿਰ ਸੁਖਚੈਨ ਸਿੰਘ ਰਾਹੀ ਨੇ ਦੱਸਿਆ ਕਿ ਭਾਰਤ ਦੇ ਐਸੈਸਮੈਂਟ ਲੈਵਲ 3 'ਚ ਆਉਣ ਨਾਲ ਹੁਣ ਭਾਰਤੀ ਵਿਦਿਆਰਥੀਆਂ ਨੰੂ ਅੰਬੈਸੀ 'ਚ ਬਿਨ੍ਹਾਂ ਆਈਲੈਟਸ ਅਤੇ ਬਿਨਾਂ ਫ਼ੰਡ ਦਿਖਾਏ ਵੀਜ਼ੇ ਲੱਗਣਗੇ | ਹਰੇਕ ਕਾਲਜ-ਯੂਨੀਵਰਸਿਟੀ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਸਟੱਡੀ ਵੀਜ਼ੇ ਦੀ ਸਹੀ ਸਲਾਹ ਅਤੇ ਜਾਣਕਾਰੀ ਲਈ ਵਿਦਿਆਰਥੀਆਂ ਨੰੂ ਜਾਗਰੂਕ ਹੋਣ ਦੀ ਲੋੜ-ਪਰਸੋਨਾ ਕੰਸਲਟੈਂਸ

ਜਲੰਧਰ, 13 ਨਵੰਬਰ (ਅ.ਬ.)-ਮਸ਼ਹੂਰ ਵੀਜ਼ਾ ਕੰਸਲਟੈਂਸੀ ਜਲੰਧਰ ਦੇ ਡਾਇਰੈਕਟਰ ਸ: ਮਾਹੀਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਨੇ ਵਿਦਿਆਰਥੀਆਂ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟਰੇਲੀਅਨ ਸਰਕਾਰ ਅਤੇ ਅੰਬੈਸੀ ਵਲੋਂ ਭਾਰਤ ਨੰੂ ਲੈਵਲ-2 ਦਾ ਦਰਜਾ ਦਿੱਤੇ ਜਾਣ ਤੋਂ ...

ਪੂਰੀ ਖ਼ਬਰ »

15 ਨੂੰ ਜੀ. ਟੀ. ਰੋਡ ਠੱਪ ਕਰਨ ਲਈ ਕਿਸਾਨ ਆਗੂਆਂ ਵਲੋਂ ਤਿਆਰੀਆਂ

ਜਲੰਧਰ, 13 ਨਵੰਬਰ (ਮੇਜਰ ਸਿੰਘ)-ਦੁਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਗੰਨੇ ਦਾ ਭਾਅ ਵਧਾਉਣ ਲਈ 15 ਨਵੰਬਰ ਨੂੰ ਜਲੰਧਰ-ਫਗਵਾੜਾ ਵਿਚਕਾਰ ਜੀ. ਟੀ. ਰੋਡ ਤੇ ਰੇਲਵੇ ਆਵਾਜਾਈ ਰੋਕਣ ਦੇ ਸੱਦੇ ਨੂੰ ਸਫਲ ਬਣਾਉਣ ਲਈ ਦੁਆਬਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ...

ਪੂਰੀ ਖ਼ਬਰ »

ਦੂਜੀ ਯੂਥ ਪ੍ਰੀਮੀਅਰ ਫੁੱਟਬਾਲ ਲੀਗ ਡੀ.ਏ.ਵੀ. ਸਕੂਲ ਤੇ ਪਿਮਸ ਰੈੱਡ ਵਲੋਂ ਜਿੱਤਾਂ ਦਰਜ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ) ਕਿੱਕਰਜ ਫੁੱਟਬਾਲ ਅਕੈਡਮੀ ਵਲੋਂ ਪਿਮਸ ਹਸਪਤਾਲ ਦੇ ਖੇਡ ਮੈਦਾਨ 'ਚ ਕਰਵਾਈ ਜਾ ਰਹੀ ਦੂਜੀ ਯੂਥ ਫੁੱਟਬਾਲ ਲੀਗ ਦੇ ਖੇਡੇ ਗਏ ਅੰਡਰ 19 ਸਾਲ ਵਰਗ ਦੇ ਮੈਚਾਂ 'ਚੋ ਪਿਮਸ ਅਕੈਡਮੀ ਤੇ ਸੀ.ਟੀ. ਪਬਲਿਕ ਸਕੂਲ ਦਰਮਿਆਨ ਮੈਚ 0-0 ਨਾਲ ਬਰਾਬਰ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਦਾ ਵਿਸ਼ੇਸ਼ ਸਮਾਗਮ ਕੱਲ੍ਹ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)- ਪੰਜਾਬੀ ਲਿਖਾਰੀ ਸਭਾ ਦਾ ਇਕ ਵਿਸ਼ੇਸ਼ ਸਮਾਗਮ 15 ਨਵੰਬਰ ਨੂੰ ਸਿਮਰਨ ਕੰਪਲੈਕਸ ਬਸਤੀ ਸ਼ੇਖ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਦੱਸਿਆ ਕਿ ਸ਼ਾਮ 4 ਵਜੇ ਤੋਂ 6 ...

ਪੂਰੀ ਖ਼ਬਰ »

ਨੈਸ਼ਨਲ ਟੈਂਟ ਪੈਗਿੱਗ ਚੈਂਪੀਅਨਸ਼ਿਪ ਲਈ ਪੰਜਾਬ ਪੁਲਿਸ ਦੀ ਘੋੜ ਸਵਾਰੀ ਟੀਮ ਦਾ ਐਲਾਨ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ)- ਨੈਸ਼ਨਲ ਟੈਂਟ ਪੈਗਿੱਗ ਚੈਂਪੀਅਨਸ਼ਿਪ ਜੋ 20 ਤੋਂ 30 ਨਵੰਬਰ ਤੱਕ ਨਵੀ ਦਿੱਲੀ, ਨੈਸ਼ਨਲ ਲਾਈਵ ਸਟੋਕ ਚੈਂਪੀਅਨਸ਼ਿਪ 1 ਤੋਂ 5 ਦਸੰਬਰ ਤੱਕ ਪਟਿਆਲਾ ਤੇ ਆਲ ਇੰਡੀਆ ਪੁਲਿਸ ਖੇਡਾਂ ਜੋ 29 ਦਸੰਬਰ ਤੋਂ 8 ਜਨਵਰੀ 2018 ਤੱਕ ਪਟਨਾ ਵਿਖੇ ...

ਪੂਰੀ ਖ਼ਬਰ »

ਨਿੱਜੀ ਸਕੂਲ ਦੀ ਬੱਸ ਦੀ ਟਰੱਕ ਨਾਲ ਟੱਕਰ-6 ਬੱਚੇ ਜ਼ਖ਼ਮੀ

ਕਿਸ਼ਨਗੜ੍ਹ/ ਭੋਗਪੁਰ, 13 ਨਵੰਬਰ (ਲਖਵਿੰਦਰ ਸਿੰਘ ਲੱਕੀ, ਸੈਣੀ, ਡੱਲੀ)-ਜਲੰਧਰ ਤੋਂ ਪਠਾਨਕੋਟ ਰਾਸ਼ਟਰੀ ਮਾਰਗ 'ਤੇ ਸਥਿਤ ਪਿੰਡ ਗੜ੍ਹੀਬਖਸ਼ਾ ਦੇ ਨਜ਼ਦੀਕ ਗਹਿਰੀ ਧੁੰਦ ਦੇ ਕਾਰਨ ਇਕ ਨਿੱਜੀ ਸਕੂਲ ਦੀ ਬੱਸ ਨਾਲ ਟਰੱਕ ਦੀ ਟੱਕਰ ਹੋੋ ਜਾਣ ਕਾਰਨ 6 ਬੱਚਿਆਂ ਦੇ ਜ਼ਖ਼ਮੀ ...

ਪੂਰੀ ਖ਼ਬਰ »

ਸਸਤੀ ਬਿਜਲੀ ਦੇਣ ਦਾ ਫ਼ੈਸਲਾ ਲਾਗੂ ਕਰਨ ਦੀ ਮੰਗ ਕੀਤੀ ਸਨਅਤਕਾਰਾਂ ਨੇ

ਜਲੰਧਰ, 13 ਨਵੰਬਰ (ਸ਼ਿਵ)- ਜਲੰਧਰ ਇੰਡਸਟਰੀਅਲ ਐਾਡ ਟਰੇਡਰ ਜੁਆਇੰਟ ਐਕਸ਼ਨ ਕਮੇਟੀ ਦੇ ਕਨਵੀਨਰ ਗੁਰਸ਼ਰਨ ਸਿੰਘ ਦੀ ਪ੍ਰਧਾਨਗੀ ਵਿਚ ਹੋਈ ਸਨਅਤਕਾਰਾਂ ਦੀ ਇਕ ਮੀਟਿੰਗ ਵਿਚ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਹੈ ਕਿ 1 ਨਵੰਬਰ ਤੋਂ ਸਨਅਤੀ ਯੂਨਿਟਾਂ ਲਈ 5 ਰੁਪਏ ਬਿਜਲੀ ...

ਪੂਰੀ ਖ਼ਬਰ »

ਤਹਿਸੀਲਦਾਰ-2 ਨੇ ਸਬੰਧਿਤ ਵਾਰਡਾਂ ਦੇ ਬੀ.ਐਲ.ਓ. ਨਾਲ ਕੀਤੀ ਮੀਟਿੰਗ

ਜਲੰਧਰ, 13 ਨਵੰਬਰ (ਚੰਦੀਪ ਭੱਲਾ)- ਦਸਬੰਰ 'ਚ ਹੋਣ ਜਾ ਰਹੀਆਂ ਨਗਰ ਨਿਗਮਾਂ ਤੇ ਕੌਾਸਲਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਅੱਜ ਤਹਿਸੀਲਦਾਰ-2 ਹਰਮਿੰਦਰ ਸਿੰਘ ਨੇ ਉਨ੍ਹਾਂ ਦੇ ਅਧੀਨ ਆਉਂਦੇ ਵਾਰਡ ਨੰਬਰ 57 ਤੋਂ 64 ਦੇ ਬੀ.ਐਲ.ਓ. ਨਾਲ ਮੀਟਿੰਗ ਕਰਦੇ ਹੋਏ ਵੋਟਰ ਸੂਚੀਆਂ ਸਬੰਧੀ ...

ਪੂਰੀ ਖ਼ਬਰ »

ਦੰਦਾਂ ਦੀ ਮੁਫ਼ਤ ਜਾਂਚ ਦਾ 28ਵਾਂ ਪੰਦ੍ਹਰਵਾੜਾ 15 ਤੋਂ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਦੰਦਾਂ ਦਾ 28ਵਾਂ ਮੁਫ਼ਤ ਪੰਦਰਵਾੜਾ ਮਿਤੀ 15 ਤੋਂ 29 ਨਵੰਬਰ ਤੱਕ ਲਗਾਇਆ ਜਾ ਰਿਹਾ ਹੈ | ਸਿਵਲ ਸਰਜਨ ਡਾ. ਰਘੁਬੀਰ ਸਿੰਘ ਰੰਧਾਵਾ ਅਤੇ ਡਾ. ਗੁਰਿੰਦਰ ਕੌਰ ਜ਼ਿਲ੍ਹਾ ਡੈਂਟਲ ਸਿਹਤ ਅਫ਼ਸਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਗੋਡਿਆਂ ਦਾ ਇਲਾਜ ਬਿਨਾਂ ਆਪ੍ਰੇਸ਼ਨ ਆਯੁਰਵੈਦਿਕ ਦਵਾਈ ਨਾਲ-ਸਿੱਧੂ

ਜਲੰਧਰ, 13 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...

ਪੂਰੀ ਖ਼ਬਰ »

ਚੈੱਕ ਬਾਊਾਸ ਦੇ ਮਾਮਲੇ 'ਚ ਅਪੀਲ ਰੱਦ, ਸਜ਼ਾ ਬਹਾਲ

ਜਲੰਧਰ, 13 ਨਵੰਬਰ (ਚੰਦੀਪ ਭੱਲਾ)- ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਕਰਨੇਸ਼ ਕੁਮਾਰ ਦੀ ਅਦਾਲਤ ਨੇ ਚੈੱਕ ਬਾਊਾਸ ਦੇ ਇਕ ਮਾਮਲੇ 'ਚ ਮੀਨਾ ਸ਼ਰਮਾ ਵਾਸੀ ਵਿਜੇ ਨਗਰ, ਜਲੰਧਰ ਵਲੋਂ ਹੇਠਲੀ ਅਦਾਲਤ ਵਲੋਂ ਉਸ ਨੂੰ ਸੁਣਾਈ ਗਈ 1 ਸਾਲ ਦੀ ਕੈਦ ਅਤੇ ਪੰਜ ਹਜ਼ਾਰ ਰੁਪਏ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀਆਂ ਸ਼ਿਕਾਇਤਾਂ ਵਾਲੇ ਇਲਾਕਿਆਂ 'ਚ ਮਿਲੇਗਾ ਸਾਫ਼ ਪਾਣੀ

ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)- ਕਈ ਸਾਲਾਂ ਬਾਅਦ ਹੁਣ ਸ਼ਹਿਰ ਦੇ ਉਨਾਂ ਇਲਾਕਿਆਂ ਵਿਚ ਪੀਣ ਵਾਲਾ ਸਾਫ਼ ਪਾਣੀ ਮਿਲ ਸਕੇਗਾ ਜਿੱਥੇ ਕਿ ਕਈ ਲੋਕ ਦੂਸ਼ਿਤ ਪਾਣੀ ਆਉਣ ਦੀਆਂ ਸ਼ਿਕਾਇਤਾਂ ਕਰਦੇ ਰਹੇ ਹਨ ਜਾਂ ਫਿਰ ਕਈ ਇਲਾਕਿਆਂ ਵਿਚ ਲੋਕ ਦੂਸ਼ਿਤ ਪਾਣੀ ਪੀ ਕੇ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਪੇਂਡੂ ਖੇਤਰ ਦੇ ਵਿਕਾਸ ਲਈ ਉਦੱਮੀ ਬਣਨ ਲਈ ਕੀਤਾ ਪ੍ਰੇਰਿਤ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)- ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਸਟੇਟ ਬੈਂਕ ਆਫ਼ ਇੰਡੀਆ ਫਾੳਾੂਡੇਸ਼ਨ ਦੇ ਉਪ ਪ੍ਰਧਾਨ ਨਿਕਸਨ ਜੋਸਫ ਨੇ ਐਲ. ਪੀ. ਯੂ. ਦੇ ਵਿਦਿਆਰਥੀਆਂ ਨੂੰ ਪੇਂਡੂ ਖੇਤਰ ਦੇ ਵਿਕਾਸ ਲਈ ਉੱਦਮੀ ਬਣਨ ਲਈ ਪ੍ਰੇਰਿਤ ਕੀਤਾ | ਐਸ. ਬੀ. ਆਈ. ...

ਪੂਰੀ ਖ਼ਬਰ »

ਸਮਾਜ ਸੇਵਕ ਸੰਤ ਅਵਤਾਰ ਸਿੰਘ ਦੀ ਯਾਦ 'ਚ ਸਮਾਗਮ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)- ਮਹਾਨ ਸਮਾਜ ਸੇਵਕ ਸੰਤ ਅਵਤਾਰ ਸਿੰਘ ਦੀ ਯਾਦ ਵਿਚ ਸਾਲਾਨਾ ਸਮਾਗਮ ਮਾਡਲ ਹਾਊਸ ਦੇ ਏ. ਬਲਾਕ ਵਿਚ ਕਰਵਾਇਆ ਗਿਆ | ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ 'ਚ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ...

ਪੂਰੀ ਖ਼ਬਰ »

ਕਪੂਰ ਪਿੰਡ ਸਕੂਲ ਵਿਖੇ ਗਣਿਤ ਮੇਲਾ ਅੱਜ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰਪਿੰਡ ਜਲੰਧਰ ਦੀ ਪਿ੍ੰਸੀਪਲ ਲਵਲੀਨ ਕੌਰ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ 'ਪੜੋ੍ਹ ਪੰਜਾਬ ਤੇ ਪੜਾ੍ਹਓ ਪੰਜਾਬ' ਪ੍ਰੋਗਰਾਮ ਤਹਿਤ ਕਪੂਰਪਿੰਡ ਸਕੂਲ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸੈਂਟਰਲ ਟਾਊਨ ਵਿਖੇ ਸਿੰਘ ਸਭਾਵਾਂ ਦੀ ਮੀਟਿੰਗ ਅੱਜ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ 19 ਨਵੰਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਸਬੰਧੀ ਸਮੂਹ ਸਿੰਘ ਸਭਾਵਾਂ ਦੀ ਇਕ ਵਿਸ਼ੇਸ਼ ਮੀਟਿੰਗ 14 ਨਵੰਬਰ ਸ਼ਾਮ 4 ਵਜੇ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

11 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 2 ਗਿ੍ਫ਼ਤਾਰ

ਜਲੰਧਰ, 13 ਨਵੰਬਰ (ਐੱਮ. ਐੱਸ. ਲੋਹੀਆ) - ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਕਾਰਵਾਈਆਂ ਦੌਰਾਨ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 11 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਡਵੀਜ਼ਨ ਨੰਬਰ 5 ਦੇ ਮੁਖੀ ਜਸਪ੍ਰੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਮੋਹਯਾਲ ਸਭਾ ਨੇ ਮਨਾਇਆ ਭਾਈ ਮਤੀ ਦਾਸ ਦਾ ਸ਼ਹੀਦੀ ਦਿਹਾੜਾ

ਜਲੰਧਰ, 13 ਨਵੰਬਰ (ਸ਼ਿਵ)-ਮੋਹਯਾਲ ਸਭਾ ਭੁਲੱਥ ਵਲੋਂ ਭਾਈ ਮਤੀ ਦਾਸ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਸਮਾਗਮ ਦੀ ਪ੍ਰਧਾਨਗੀ ਸੁਭਾਸ਼ ਚੰਦਰ ਦੱਤਾ ਨੇ ਕੀਤੀ ਜਦਕਿ ਸਟੇਜ ਸੰਭਾਲਣ ਦਾ ਕੰਮ ਸੁਦੇਸ਼ ਕੁਮਾਰ ਦੱਤਾ ਨੇ ਕੀਤਾ | ਸਮਾਗਮ ਵਿਚ ਮੌਜੂਦ ਲੋਕਾਂ ਨੇ ਭਾਈ ਮਤੀ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀ ਦਾ ਕੰਮ ਰੁਕਵਾਇਆ

ਜਲੰਧਰ, 13 ਨਵੰਬਰ (ਸ਼ਿਵ)- ਜੇ. ਡੀ. ਏ. ਦੇ ਅਸਟੇਟ ਅਫ਼ਸਰ ਡਾ: ਜੈ ਇੰਦਰ ਸਿੰਘ ਨੇ ਦੱਸਿਆ ਕਿ ਹੁਸ਼ਿਆਰਪੁਰ-ਫਗਵਾੜਾ ਰੋਡ 'ਤੇ ਸਥਿਤ ਏਰਾਣਾ ਵਿਚ ਨਾਜਾਇਜ਼ ਬਣ ਰਹੀਆਂ ਕਾਲੋਨੀ ਦਾ ਕੰਮ ਰੁਕਵਾ ਦਿੱਤਾ ਹੈ | ਉਨਾਂ ਕਿਹਾ ਕਿ ਮੁੱਖ ਪ੍ਰਸ਼ਾਸਕ ਜੇ. ਡੀ. ਏ. ਨੂੰ ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਇਨਸਾਫ ਦੀ ਗੁਹਾਰ ਲਈ ਲੋਕਾਂ ਨੇ ਕੀਤਾ ਮਕਸੂਦਾਂ ਥਾਣੇ ਦਾ ਘਿਰਾਓ

ਮਕਸੂਦਾਂ, 13 ਨਵੰਬਰ (ਵੇਹਗਲ)-ਪਿੰਡ ਮੁਬਾਰਕਪੁਰ ਅਤੇ ਪਿੰਡ ਸ਼ੇਖੇ ਦੇ ਲੋਕਾਂ ਨੇ ਇਲਜ਼ਾਮ ਲਗਾਏ ਕਿ ਥਾਣਾ ਮਕਸੂਦਾਂ ਦੇ ਅਧੀਨ ਆਉਂਦੀ ਜੰਡੂਸਿੰਘਾ ਚੌਕੀ ਦੇ ਮੁਲਾਜ਼ਮਾਂ ਵਲੋਂ ਉਨ੍ਹਾਂ ਉੱਪਰ ਨਾਜਾਇਜ਼ ਤੌਰ 'ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰ ...

ਪੂਰੀ ਖ਼ਬਰ »

ਉਸਾਰੀ ਕਾਮਿਆਂ ਦੇ ਬੱਚਿਆਂ ਨੂੰ ਨਹੀਂ ਮਿਲ ਰਹੇ ਵਜ਼ੀਫੇ

ਜਲੰਧਰ, 13 ਨਵੰਬਰ (ਮੇਜਰ ਸਿੰਘ)-ਵੱਖ-ਵੱਖ ਸੰਸਥਾਵਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਨੇ ਵਧੀਕ ਉਪ ਕਮਿਸ਼ਨਰ ਜਸਬੀਰ ਸਿੰਘ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਕਿ ਉਸਾਰੀ ਕਿਰਤੀਆਂ ਦੇ ਬੱਚਿਆਂ ਨੂੰ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨਜ਼ ਵਰਕਰਜ਼ ਵੈੱਲਫੇਅਰ ਬੋਰਡ ...

ਪੂਰੀ ਖ਼ਬਰ »

ਬੁਨਿਆਦੀ ਹੱਕਾਂ ਦੀ ਪ੍ਰਾਪਤੀ ਲਈ ਔਰਤਾਂ ਅੱਗੇ ਆਉਣ-ਹਰਜੋਤ ਕੌਰ

ਜਲੰਧਰ 13 ਨਵੰਬਰ (ਸ਼ਿਵ)- ਚਾਰ ਪਿੰਡਾਂ 'ਚ ਪੀਣ ਵਾਲੇ ਸਾਫ਼ ਪਾਣੀ ਦੇ ਚੱਲ ਰਹੇ ਪ੍ਰਾਜੈਕਟਾਂ ਨੂੰ ਦੇਖਣ ਲਈ ਆਈ ਵਿਸ਼ਵ ਬੈਂਕ ਦੀ ਟੀਮ ਦੀ ਮੁਖੀ ਹਰਜੋਤ ਕੌਰ ਨੇ ਔਰਤਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਉਹ ਪੇਂਡੂ ਖੇਤਰਾਂ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਤੇ ਹੋਰ ...

ਪੂਰੀ ਖ਼ਬਰ »

ਦੂਰਦਰਸ਼ਨ ਦੇ ਬਾਹਰ ਅੱਜ ਤੋਂ ਭੁੱਖ ਹੜਤਾਲ 'ਤੇ ਬੈਠਣਗੇ ਕੱੱਚੇ ਮੁਲਾਜ਼ਮ

ਜਲੰਧਰ, 13 ਨਵੰਬਰ (ਹਰਵਿੰਦਰ ਸਿੰਘ ਫੁੱਲ)- ਦੂਰਦਰਸ਼ਨ ਦੇ ਕੈਜ਼ੂਅਲ/ਰਿਸੋਰਸ/ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 14 ਨਵੰਬਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ ਅਤੇ ਭੁੱਖ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ | ਯੂਨੀਅਨ ਦੇ ਪ੍ਰਧਾਨ ਨੀਰਜ਼ ਨੇ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਦੀਆਂ ਸ਼ਿਕਾਇਤਾਂ ਵਾਲੇ ਇਲਾਕਿਆਂ 'ਚ ਮਿਲੇਗਾ ਸਾਫ਼ ਪਾਣੀ

ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)- ਕਈ ਸਾਲਾਂ ਬਾਅਦ ਹੁਣ ਸ਼ਹਿਰ ਦੇ ਉਨਾਂ ਇਲਾਕਿਆਂ ਵਿਚ ਪੀਣ ਵਾਲਾ ਸਾਫ਼ ਪਾਣੀ ਮਿਲ ਸਕੇਗਾ ਜਿੱਥੇ ਕਿ ਕਈ ਲੋਕ ਦੂਸ਼ਿਤ ਪਾਣੀ ਆਉਣ ਦੀਆਂ ਸ਼ਿਕਾਇਤਾਂ ਕਰਦੇ ਰਹੇ ਹਨ ਜਾਂ ਫਿਰ ਕਈ ਇਲਾਕਿਆਂ ਵਿਚ ਲੋਕ ਦੂਸ਼ਿਤ ਪਾਣੀ ਪੀ ਕੇ ...

ਪੂਰੀ ਖ਼ਬਰ »

ਨਿਊ ਸੇਂਟ ਸੋਲਜਰ ਸੀ. ਸੈ. ਪਬਲਿਕ ਸਕੂਲ ਦਾ 32ਵਾਂ ਸਾਲਾਨਾ ਇਨਾਮ ਵੰਡ ਸਮਾਰੋਹ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)- ਨਿਊ ਸੇਂਟ ਸੋਲਜਰ ਸੀ. ਸੈ. ਪਬਲਿਕ ਸਕੂਲ, ਗੁਰੂ ਤੇਗ਼ ਬਹਾਦਰ ਨਗਰ ਜਲੰਧਰ ਨੇ 32ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਦੇਸ਼ ਭਗਤ ਯਾਦਗਾਰ ਹਾਲ ਵਿਚ ਮਨਾਇਆ | ਸਕੂਲ ਦੇ ਡਾਇਰੈਕਟਰ ਸੁਸ਼ਮਾ ਹਾਂਡਾ, ਪ੍ਰਧਾਨ ਐਨ. ਕੇ. ਹਾਂਡਾ, ਮੈਨੇਜਰ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਬਾਇਓਟੈੱਕ ਵਿਭਾਗ ਵਲੋਂ 4 ਦਿਨਾ ਵਰਕਸ਼ਾਪ

ਜਲੰਧਰ, 13 ਨਵੰਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ ਦੇ ਬਾਇਉਟੈਕ ਵਿਭਾਗ ਵਲੋਂ ਡੀ.ਬੀ.ਟੀ. ਸਪਾਂਸਰਡ ਚਾਰ ਰੋਜ਼ਾ ਵਰਕਸ਼ਾਪ ਦੀ ਬੜੇ ਹੀ ਉਤਸ਼ਾਹਪੂਰਵਕ ਢੰਗ ਨਾਲ ਸ਼ੁਰੂਆਤ ਕੀਤੀ ਗਈ | ਗਵਰਨਿੰਗ ਕੌਾਸਲ ਦੀ ਪ੍ਰਧਾਨ ਸਰਦਾਰਨੀ ਬਲਬੀਰ ਕੌਰ ਨੇ ਇਸ ਪ੍ਰੋਗਰਾਮ ਲਈ ਬਾਇਉਟੈਕ ਵਿਭਾਗ ਨੂੰ ਵਧਾਈ ਦਿੱਤੀ | ਵਰਕਸ਼ਾਪ 'ਚ ਚਲੰਤ ਖੋਜ ਉੱਪਰ ਜਾਣਕਾਰੀ ਦੇਣ ਲਈ ਡਾ: ਪ੍ਰਕਾਸ਼ ਮਿਸ਼ਰਾ, ਬਾਇਉਟੈਕ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਤੇ ਡਾ. ਅਸ਼ੋਕ ਕੁਮਾਰ, ਸਿਸਟਮ ਬਾਇਉਲੋਜੀ ਤੇ ਬਾਇਓਇਨਫਾਰਮੈਟਿਕ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਪਿ੍ੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਤੇ ਮੁਖੀ ਬਾਇਉਟੈਕ ਵਿਭਾਗ ਡਾ. ਅਰੁਣ ਦੇਵ ਸ਼ਰਮਾ ਨੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਯਾਦਗਾਰੀ ਚਿੰਨ੍ਹ ਭੇਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ | ਡਾ. ਪ੍ਰਕਾਸ਼ ਮਿਸ਼ਰਾ ਨੇ ਵਿਦਿਆਰਥੀਆਂ ਨੂੰ ਪ੍ਰੀਡਿਕਸ਼ਨ ਆਫ਼ ਥ੍ਰੀ ਡੀ ਪ੍ਰੋਟੀਨ ਸਟਰੱਕਚਰ ਵਿਸ਼ੇ 'ਤੇ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ | ਡਾ. ਅਸ਼ੋਕ ਕੁਮਾਰ ਨੇ ਵਿਦਿਆਰਥੀਆਂ ਨੂੰ ਬਿਗ ਡਾਟਾ ਵਰਕਫਾਲੋਅ ਇਨ ਬਾਇਉਇਨਫਰਾਮੇਟਿਕ ਵਿਸ਼ੇ ਉੱਪਰ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਆਏ ਸਹਿ ਭਾਗੀਆਂ ਨੇ ਪੈ੍ਰਕਟੀਕਲ ਸੈਸ਼ਨ ਵਿਚ ਭਾਗ ਲਿਆ ਜਿਸ ਵਿਚ ਪ੍ਰੋ: ਗੋਬਿੰਦ ਰਾਮ ਤੇ ਡਾ: ਅਸ਼ੋਕ ਕੁਮਾਰ ਤੇ ਆਏ ਸਹਿ ਭਾਗੀਆਂ ਨੂੰ ਵਰਕਫਲੋਅ ਤੇ ਹੋਮੋਲੋਜੀ ਟੂਲਜ਼ ਬਾਰੇ ਪ੍ਰੈਕਟੀਕਲ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਟੂਲਜ਼ ਨੂੰ ਵਰਤਣਾ ਸਿਖਾਇਆ | ਵਰਕਸ਼ਾਪ ਵਿਚ 21 ਸਹਿ ਭਾਗੀਆਂ ਨੇ ਭਾਗ ਲਿਆ ਜਿਹੜੇ ਪੂਰੇ ਭਾਰਤ ਵਿਚੋਂ ਅਲੱਗ ਅਲੱਗ ਯੂਨੀਵਰਸਿਟੀਆਂ ਤੇ ਕਾਲਜਾਂ ਵਿਚੋਂ ਆਏ ਸਨ | ਇਸ ਮੌਕੇ ਬਾਇਉਟੈਕ ਵਿਭਾਗ ਦੇ ਅਧਿਆਪਕ ਡਾ. ਗੁਰਪ੍ਰੀਤ ਸਿੰਘ, ਡਾ. ਹਰਸ਼ਰਨ ਸਿੰਘ, ਡਾ: ਇੰਦਰਜੀਤ ਕੌਰ ਅਤੇ ਡਾ. ਹਰਸ਼ਰਨ ਸਿੰਘ ਵੀ ਹਾਜ਼ਰ ਰਹੇ |


ਖ਼ਬਰ ਸ਼ੇਅਰ ਕਰੋ

ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਆਦਮਪੁਰ, 13 ਨਵੰਬਰ (ਹਰਪ੍ਰੀਤ ਸਿੰਘ)- ਦੋਆਬੇ ਦੇ ਪ੍ਰਸਿੱਧ ਇਤਿਹਾਸਿਕ ਪਿੰਡ ਡਰੋਲੀ ਕਲ੍ਹਾਂ 'ਚ ਸਥਿਤ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਮਤੀ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਸਮਰਪਿਤ ਧਾਰਮਿਕ ...

ਪੂਰੀ ਖ਼ਬਰ »

ਸੜਕੀ ਹਾਦਸਿਆਂ ਨੂੰ ਰੋਕਣ ਸਬੰਧੀ ਸੀਨੀਅਰ ਸਿਟੀਜ਼ਨ ਵਲੋਂ ਮੀਟਿੰਗ

ਆਦਮਪੁਰ, 13 ਨਵੰਬਰ (ਹਰਪ੍ਰੀਤ ਸਿੰਘ)- ਸੰਘਣੀ ਧੁੰਦ ਪੈਣ ਕਾਰਣ ਹੋ ਰਹੇ ਸੜਕੀ ਹਾਦਸੇ ਰੋਕਣ ਸਬੰਧੀ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਦੁਆਬਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਗੁਰਮੀਤ ਸਿੰਘ ਰੈਹਸੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਬੀਤੇ ਦਿਨੀ ...

ਪੂਰੀ ਖ਼ਬਰ »

ਸਾਲਾਨਾ ਜਾਗਰਣ ਕਰਵਾਇਆ

ਮਹਿਤਪੁਰ, 13 ਨਵੰਬਰ (ਰੰਧਾਵਾ) - ਜਾਗਰਣ ਪ੍ਰਬੰਧਨ ਕਮੇਟੀ ਹਸਪਤਾਲ ਮੁਹੱਲਾ ਮਹਿਤਪੁਰ ਵੱਲੋਂ ਹਰ ਸਾਲ ਵਾਂਗ ਮਾਤਾ ਦਾ ਜਾਗਰਣ ਹਸਪਤਾਲ ਮੁਹੱਲਾ ਮਹਿਤਪੁਰ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਪੁੱਜੇ ਕਲਾਕਾਰਾਂ 'ਚੋਂ ਕੁਲਵਿੰਦਰ ਘਈ ਤੇ ਜੀ ਖ਼ਾਨ ਨੇ ...

ਪੂਰੀ ਖ਼ਬਰ »

ਯੂਥ ਫ਼ੈਸਟੀਵਲ ਵਿਚ ਜੇਤੂ ਵਿਦਿਆਰਥਣਾਂ ਦਾ ਸਨਮਾਨ

ਗੁਰਾਇਆ, 13 ਨਵੰਬਰ (ਬਲਵਿੰਦਰ ਸਿੰਘ)- ਗੁਰੂ ਨਾਨਕ ਖ਼ਾਲਸਾ ਗਰਲਜ਼ ਕਾਲਜ ਬਾਬਾ ਸੰਗ ਢੇਸੀਆਂ ਦੀਆਂ ਵਿਦਿਆਰਥਣਾਂ ਨੇ ਦੁਆਬਾ ਕਾਲਜ ਜਲੰਧਰ ਵਿਖੇ ਹੋਏ ਯੂਥ ਫ਼ੈਸਟੀਵਲ ਵਿਚ ਭਾਗ ਲਿਆ | ਪ੍ਰੋ: ਹਰਦੀਪ ਕਾਹਲੋਂ ਅਤੇ ਡਾ. ਮਨਿੰਦਰਜੀਤ ਕੌਰ ਦੀ ਅਗਵਾਈ ਵਿਚ ਵਿਦਿਆਰਥਣਾਂ ...

ਪੂਰੀ ਖ਼ਬਰ »

ਮਹਿਤਪੁਰ 'ਚ ਅਕਾਲੀ-ਭਾਜਪਾ ਨੂੰ ਲੱਗੀ ਵੱਡੀ ਸੰਨ੍ਹ

ਮਹਿਤਪੁਰ, 13 ਨਵੰਬਰ (ਰੰਧਾਵਾ) - ਹਰਦੇਵ ਸਿੰਘ ਲਾਡੀ ਸੇਰੋਂਵਾਲੀਆ ਦੀ ਅਗਵਾਈ ਹੇਠ ਸੂਦ ਰਾਈਸ ਮਿੱਲ ਮਹਿਤਪੁਰ ਵਿਖੇ ਹੋਈ ਮੀਟਿੰਗ ਦੌਰਾਨ ਅਕਾਲੀ-ਭਾਜਪਾ ਦੇ ਕਈ ਰਸੂਖਵਾਨ ਪਰਿਵਾਰਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਅਕਾਲੀ ਭਾਜਪਾ ਦੇ ਗੜ੍ਹ ਨੂੰ ਵੱਡੀ ਸੰਨ੍ਹ ...

ਪੂਰੀ ਖ਼ਬਰ »

ਕਈ ਰਸੂਖਵਾਨ ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ ਮਹਿਤਪੁਰ 'ਚ ਅਕਾਲੀ-ਭਾਜਪਾ ਨੂੰ ਲੱਗੀ ਵੱਡੀ ਸੰਨ੍ਹ

ਮਹਿਤਪੁਰ, 13 ਨਵੰਬਰ (ਰੰਧਾਵਾ) - ਹਰਦੇਵ ਸਿੰਘ ਲਾਡੀ ਸੇਰੋਂਵਾਲੀਆ ਦੀ ਅਗਵਾਈ ਹੇਠ ਸੂਦ ਰਾਈਸ ਮਿੱਲ ਮਹਿਤਪੁਰ ਵਿਖੇ ਹੋਈ ਮੀਟਿੰਗ ਦੌਰਾਨ ਅਕਾਲੀ-ਭਾਜਪਾ ਦੇ ਕਈ ਰਸੂਖਵਾਨ ਪਰਿਵਾਰਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਨਾਲ ਅਕਾਲੀ ਭਾਜਪਾ ਦੇ ਗੜ੍ਹ ਨੂੰ ਵੱਡੀ ਸੰਨ੍ਹ ...

ਪੂਰੀ ਖ਼ਬਰ »

ਵਾਈ.ਐਫ.ਸੀ. ਰੁੜਕਾ ਕਲਾਂ ਦੀ ਐਜੂਕੇਸ਼ਨਲ ਫੁੱਟਬਾਲ ਤੇ ਕਬੱਡੀ ਲੀਗ ਦਾ ਸ਼ਾਨਦਾਰ ਉਦਘਾਟਨ

ਰੁੜਕਾ ਕਲਾਂ, 13 ਨਵੰਬਰ (ਦਵਿੰਦਰ ਸਿੰਘ ਖ਼ਾਲਸਾ)- ਵਾਈ.ਐਫ.ਸੀ. ਕਲੱਬ ਰੁੜਕਾ ਕਲਾਂ ਵੱਲੋਂ ਕਰਵਾਈ ਜਾ ਰਹੀ 2017-18 ਐਜੂਕੇਸ਼ਨਲ ਫੁੱਟਬਾਲ ਅਤੇ ਕਬੱਡੀ ਲੀਗ ਦਾ ਉਦਘਾਟਨੀ ਸਮਾਰੋਹ ਯਾਦਗਾਰੀ ਹੋ ਨਿੱਬੜਿਆ | ਲੜਕੀਆਂ ਨੂੰ ਖੇਡਾਂ ਵਿੱਚ ਬਰਾਬਰ ਮੌਕੇ ਦੇਣ ਲਈ 'ਗਰਲਜ਼ ਪਲੇਅ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ 'ਚ ਅੱਜ ਹੋਵੇਗਾ ਨੰਨ੍ਹੇ-ਮੁੰਨਿ੍ਹਆਂ ਦਾ 'ਵੈਲਕਮ'

ਮਲਸੀਆਂ, 13 ਨਵੰਬਰ (ਸੁਖਦੀਪ ਸਿੰਘ) ਪੰਜਾਬ ਸਰਕਾਰ ਵਲੋਂ 14 ਨਵੰਬਰ ਨੂੰ 'ਬਾਲ ਦਿਵਸ' ਮੌਕੇ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਜਾ ਰਹੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਲਈ ਸਾਰੇ ਸਕੂਲ ਤਿਆਰੀ ਕਰੀ ਬੈਠੇ ਹਨ ਜਿਸ ਲਈ 3-6 ਸਾਲ ਦੇ ਨੰਨ੍ਹੇ-ਮੁੰਨੇ ...

ਪੂਰੀ ਖ਼ਬਰ »

ਅਵਤਾਰ ਰੇਡੀਓ ਦੀ ਪੰਜਵੀਂ ਵਰ੍ਹੇਗੰਢ ਮੌਕੇ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਬਲਵਿੰਦਰ ਸਿੰਘ ਧਾਲੀਵਾਲ ਦਾ ਵਿਸ਼ੇਸ਼ ਸਨਮਾਨ

ਮੱਲ੍ਹੀਆਂ ਕਲਾਂ, 13 ਨਵੰਬਰ (ਮਨਜੀਤ ਮਾਨ)-ਪਿੰਡ ਸੀਚੇਵਾਲ ਜਲੰਧਰ ਵਿਖੇ ਅਵਤਾਰ ਰੇਡੀਓ ਦੀ ਪੰਜਵੀਂ ਵਰ੍ਹੇਗੰਢ ਮੌਕੇ ਪ੍ਰਸਿੱਧ ਵਾਤਾਵਰਨ ਪ੍ਰੇਮੀ ਪਦਮਸ੍ਰੀ ਸੰਤ ਬਲਵੀਰ ਸਿੰਘ ਸੀਚੇਵਾਲ ਵਲੋਂ ਆਸਟ੍ਰੇਲੀਆ ਦੀ ਧਰਤੀ ਤੋਂ ਆਏ ਰੇਡੀਓ ਸੰਚਾਲਕ ਅਤੇ ਪ੍ਰਸਿੱਧ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਦੋ ਦਿਨਾ ਸਮਾਗਮ ਆਰੰਭ

ਲੋਹੀਆਂ ਖਾਸ, 13 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਦਿਲਬਾਗ ਸਿੰਘ) - ਗੁਰਦੁਆਰਾ ਪ੍ਰਭ ਮਿਲਣੈ ਕਾ ਚਾਓ ਮੋਗਾ ਦੀ ਸਰਪ੍ਰਸਤੀ ਹੇਠ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਲੋਹੀਆਂ ਦੀਆਂ ਸੰਗਤਾਂ ਵੱਲੋਂ ਕਰਵਾਇਆ ਜਾ ਰਿਹਾ ਸਮਾਗਮ ਅੱਜ ...

ਪੂਰੀ ਖ਼ਬਰ »

ਹਾਈਵੇ 'ਤੇ ਸਥਿਤ ਬਿਸਤ ਦੋਆਬ ਨਹਿਰੀ ਪੁਲ ਚੌੜਾ ਕਰਨ ਦੀ ਮੰਗ

ਕਿਸ਼ਨਗੜ੍ਹ, 13 ਨਵੰਬਰ (ਲਖਵਿੰਦਰ ਸਿੰਘ ਲੱਕੀ)-ਜਲੰਧਰ ਤੋਂ ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਚੌਕ ਕਿਸ਼ਨਗੜ੍ਹ ਤੋਂ ਅੱਡਾ ਬਿਆਸ ਪਿੰਡ ਵਿਚਕਾਰ ਦੋਆਬੇ ਦੀ ਪ੍ਰਮੁੱਖ ਨਹਿਰ ਬਿਸਤ ਦੋਆਬ ਨਹਿਰ 'ਤੇ ਬਣਿਆ ਤੰਗ ਪੁਲ ਚੌੜਾ ਕੀਤੇ ਜਾਣਾ ਅਤਿ ਜ਼ਰੂਰੀ ਦੱਸਿਆ ...

ਪੂਰੀ ਖ਼ਬਰ »

ਸ਼ਾਹਕੋਟ ਨਗਰ ਪੰਚਾਇਤ ਚੋਣਾ ਪੂਰੇ ਉਤਸ਼ਾਹ ਨਾਲ ਲੜੇਗੀ (ਆਪ)-ਡਾ. ਥਿੰਦ

ਸ਼ਾਹਕੋਟ, 13 ਨਵੰਬਰ (ਬਾਂਸਲ)-ਨਗਰ ਪੰਚਾਇਤ ਸ਼ਾਹਕੋਟ ਦੀਆਂ ਦਸੰਬਰ 'ਚ ਹੋਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਸ਼ਹਿਰ ਦੇ ਸਾਰੇ 13 ਵਾਰਡਾਂ 'ਚ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸੱਤਿਅਮ ਕਾਲਜ ਆਫ ਇੰਸਟੀਚਿਊਟ ਵਿਖੇ ਗੈਸਟ ਲੈਕਚਰ ਕਰਵਾਇਆ

ਨਕੋਦਰ, 13 ਨਵੰਬਰ (ਗੁਰਵਿੰਦਰ ਸਿੰਘ)-ਸੱਤਿਅਮ ਗਰੁੱਪ ਆਫ ਇੰਸਟੀਚਿਊਟ ਮੈਨੇਜਮੈਂਟ ਐਾਡ ਆਈ. ਟੀ. ਦੇ ਵਿਦਿਆਰਥੀਆਂ ਲਈ ਗੈਸਟ ਲੈਕਚਰ ਕਰਵਾਇਆ ਗਿਆ | ਇਹ ਗੈਸਟ ਲੈਕਚਰ ਦੇਣ ਲਈ ਮਿਸਟਰ ਐਮ. ਐਸ. ਚੱਠਾ (ਆਰਮੀ ਰਿਟਾਇਰ) ਜਲੰਧਰ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ | ਮਿਸਟਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX