ਤਾਜਾ ਖ਼ਬਰਾਂ


ਵਿਚੋਲਗੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਸੌਂਪੀ ਰਿਪੋਰਟ, ਅਗਲੀ ਸੁਣਵਾਈ 2 ਅਗਸਤ ਨੂੰ
. . .  11 minutes ago
ਅਯੁੱਧਿਆ, 18 ਜੁਲਾਈ - ਅਯੁੱਧਿਆ ਭੂਮੀ ਵਿਵਾਦ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਿਚੋਲਗੀ ਪੈਨਲ ਨੇ ਰਿਪੋਰਟ ਸੌਂਪੀ। ਵਿਚੋਲਗੀ ਪੈਨਲ ਦੀ ਰਿਪੋਰਟ ਦੇਖਣ ਤੋਂ ਬਾਅਦ ਸੁਪਰੀਮ ਕੋਰਟ ਦੀ ਸੰਵਿਧਾਨਿਕ ਬੈਂਚ ਨੇ ਵਿਚੋਲਗੀ ਪੈਨਲ ਨੂੰ 31 ਜੁਲਾਈ...
ਕੌਮਾਂਤਰੀ ਅਦਾਲਤ ਵੱਲੋਂ ਜਾਧਵ 'ਤੇ ਦਿੱਤੇ ਫ਼ੈਸਲੇ ਦਾ ਇਮਰਾਨ ਨੇ ਕੀਤਾ ਸਵਾਗਤ
. . .  24 minutes ago
ਨਵੀਂ ਦਿੱਲੀ, 18 ਜੁਲਾਈ - ਆਲਮੀ ਇਨਸਾਫ਼ ਅਦਾਲਤ (ਆਈ.ਸੀ.ਜੇ.) ਨੇ ਬੀਤੇ ਕੱਲ੍ਹ ਬੁੱਧਵਾਰ ਨੂੰ ਪਾਕਿਸਤਾਨ ਨੂੰ ਭਾਰਤੀ ਸ਼ਹਿਰੀ ਕੁਲਭੂਸ਼ਨ ਜਾਧਵ ਨੂੰ ਸੁਣਾਈ ਗਈ ਫਾਂਸੀ ਦੀ ਸਜ਼ਾ 'ਤੇ ਪ੍ਰਭਾਵੀ ਤਰੀਕੇ ਨਾਲ ਵਿਚਾਰ ਕਰਨ ਤੇ ਡਿਪਲੋਮੈਟਿਕ ਰਸਾਈ ਦੇਣ ਦਾ ਆਦੇਸ਼ ਦਿੱਤਾ। ਇਸ...
ਨਸ਼ਾ ਤਸਕਰਾ ਨੂੰ ਫੜਨ ਲਈ ਪੁਲਿਸ ਵੱਲੋਂ ਛਾਪੇਮਾਰੀ
. . .  50 minutes ago
ਫ਼ਿਰੋਜ਼ਪੁਰ, 18 ਜੁਲਾਈ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰਾ ਨੂੰ ਦਬੋਚਣ ਲਈ ਸੀਨੀਅਰ ਕਪਤਾਨ ਪੁਲਿਸ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਖ਼ਾਤਮਾ ਮੁਹਿੰਮ ਅਧੀਨ ਅੱਜ ਤੜਕਸਾਰ ਪਿੰਡ ਬਾਜੀਦਪੁਰ 'ਚ ਛਾਪੇਮਾਰੀ ਕੀਤੀ ਗਈ...
ਭਾਰੀ ਬਰਸਾਤ ਦੇ ਚੱਲਦਿਆਂ ਕਾਲਕਾ-ਸ਼ਿਮਲਾ ਟਰੈਕ ਬੰਦ
. . .  about 1 hour ago
ਸ਼ਿਮਲਾ, 18 ਜੁਲਾਈ - ਭਾਰੀ ਬਰਸਾਤ ਅਤੇ ਜ਼ਮੀਨ ਖਿਸਕਣ ਦੇ ਚੱਲਦਿਆਂ ਕਾਲਕਾ-ਸ਼ਿਮਲਾ ਹੈਰੀਟੇਜ ਟਰੈਕ ਬੰਦ ਕਰ ਦਿੱਤਾ ਗਿਆ...
ਡੀ.ਐੱਮ.ਆਰ.ਸੀ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲਵੇ ਦਿੱਲੀ ਸਰਕਾਰ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੇਂਦਰੀ ਹਾਊਸਿੰਗ ਤੇ ਸ਼ਹਿਰੀ ਮੰਤਰਾਲੇ ਨੇ ਦਿੱਲੀ ਸਰਕਾਰ ਨੂੰ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ 'ਚ ਗੈਰ ਨੌਕਰਸ਼ਾਹਾਂ ਦੀਆਂ ਨਾਮਜ਼ਦਗੀਆਂ ਵਾਪਸ ਲੈਣ ਲਈ...
ਕੁਲਭੂਸ਼ਣ ਜਾਧਵ ਦੇ ਫ਼ੈਸਲੇ 'ਤੇ ਵਿਦੇਸ਼ ਮੰਤਰੀ ਅੱਜ ਸੰਸਦ 'ਚ ਦੇਣਗੇ ਬਿਆਨ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਕੌਮਾਂਤਰੀ ਅਦਾਲਤ ਵੱਲੋਂ ਕੁਲਭੂਸ਼ਣ ਜਾਧਵ ਸਬੰਧੀ ਦਿੱਤੇ ਗਏ ਫ਼ੈਸਲੇ 'ਤੇ ਵਿਦੇਸ਼ ਮੰਤਰੀ ਐੱਸ. ਜੈ ਸ਼ੰਕਰ ਅੱਜ ਸੰਸਦ 'ਚ ਬਿਆਨ ਦੇਣਗੇ। ਜ਼ਿਕਰਯੋਗ...
ਘੱਗਰ ਦਰਿਆ ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ
. . .  about 2 hours ago
ਮੂਨਕ, 18 ਜੁਲਾਈ (ਰਾਜਪਾਲ ਸਿੰਗਲਾ) - ਮੂਨਕ ਨੇੜੇ ਘੱਗਰ ਦਰਿਆ ਵਿਚ 45 ਫੁੱਟ ਦਾ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪ੍ਰਭਾਵਿਤ ਹੋਈ ਹੈ, ਜਦਕਿ ਕਈ ਲਿੰਕ ਰੋਡ ਬਦ ਹੋਣ ਦੇ ਕਿਨਾਰੇ...
ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ ਤੇ 2 ਗਊਆਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਦਿੱਲੀ ਦੇ ਨਜਫਗੜ ਵਿਖੇ ਇੱਕ ਸ਼ੈਲਟਰ ਦੀ ਛੱਤ ਡਿੱਗਣ ਕਾਰਨ 13 ਮੱਝਾਂ, 2 ਵੱਛਿਆਂ ਤੇ 2 ਗਊਆਂ ਦੀ ਮੌਤ ਹੋ...
ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰੀ
. . .  about 2 hours ago
ਮੁੰਬਈ, 18 ਜੁਲਾਈ - ਮਹਾਰਾਸ਼ਟਰ ਦੇ ਕਸਾਰਾ-ਲਗਾਤਪੁਰੀ ਵਿਚਕਾਰ ਅੱਜ ਤੜਕਸਾਰ ਅੰਤੋਦਯ ਟਰੇਨ ਦੇ ਦੂਸਰੇ ਕੋਚ ਦੀ ਟਰਾਲੀ ਪਟੜੀ ਤੋਂ ਉਤਰ ਗਈ। ਹਾਦਸੇ 'ਚ ਕਿਸੇ ਕਿਸਮ...
ਕਰਨਾਟਕ ਰਾਜਨੀਤੀ ਦਾ ਅੱਜ ਅਹਿਮ ਦਿਨ
. . .  about 2 hours ago
ਬੈਂਗਲੁਰੂ, 18 ਜੁਲਾਈ - ਕਰਨਾਟਕ ਰਾਜਨੀਤੀ ਦਾ ਅੱਜ ਬਹੁਤ ਅਹਿਮ ਦਿਨ ਹੈ ਕਿਉਂਕਿ ਕੁਮਾਰਸਵਾਮੀ ਨੂੰ ਬਹੁਮਤ ਸਾਬਤ ਕਰਨਾ ਹੋਵੇਗਾ। ਜੇਕਰ ਉਹ ਬਹੁਮਤ ਸਾਬਤ ਨਾ ਕਰ ਸਕੇ ਤਾਂ ਕਰਨਾਟਕ ਦੀ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਚੱਕ ਜਵਾਹਰੇਵਾਲਾ ਗੋਲੀ ਕਾਂਡ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ
. . .  1 day ago
ਸ੍ਰੀ ਮੁਕਤਸਰ ਸਾਹਿਬ, 17 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਚੱਕ ਜਵਾਹਰੇਵਾਲਾ ਵਿਖੇ ਪਿੰਡ ਦੇ ਵਿਅਕਤੀਆਂ ਵਲੋਂ ਐਸ.ਸੀ. ਪਰਿਵਾਰ ਤੇ ਹਮਲਾ ਕਰਕੇ ਦਿਉਰ ਅਤੇ ਭਰਜਾਈ ਦਾ ਕਤਲ ਕਰਨ ...
ਅਕੈਡਮੀ 'ਚ ਖੇਡਦੇ ਸਮੇਂ ਵਿਦਿਆਰਥੀ ਦੀ ਹੋਈ ਮੌਤ
. . .  1 day ago
ਬੰਗਾ, 17 ਜੁਲਾਈ (ਜਸਬੀਰ ਸਿੰਘ ਨੂਰਪੁਰ, ਅਮਰੀਕ ਸਿੰਘ ਢੀਂਡਸਾ)- ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਮੁਕੰਦਪੁਰ ਵਿਖੇ 12ਵੀਂ ਜਮਾਤ ਦੇ ਵਿਦਿਆਰਥੀ ਤਲਵਿੰਦਰ ਸਿੰਘ ਸਪੁੱਤਰ ਅਮਰਜੀਤ ਸੈਣੀ ਦੀ ਖੇਡਦੇ ਸਮੇਂ ਮੌਤ ਹੋ ਗਈ ਜਿਸ ਨੂੰ ਸਥਾਨਕ ਹਸਪਤਾਲ ਪਹੁੰਚਾਇਆ ....
ਕੁਲਭੂਸ਼ਨ ਯਾਦਵ 'ਤੇ ਆਈ.ਸੀ.ਜੇ. ਦਾ ਫ਼ੈਸਲਾ ਇਕ ਬਹੁਤ ਵੱਡੀ ਜਿੱਤ- ਰਾਜਨਾਥ ਸਿੰਘ
. . .  1 day ago
ਐੱਸ.ਡੀ.ਐੱਮ ਦਫ਼ਤਰ ਦੀਆਂ ਆਈ.ਡੀ. ਹੈੱਕ ਕਰਕੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੇ 5 ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ
. . .  1 day ago
ਤਰਨ ਤਾਰਨ, 17 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਤਰਨਤਾਰਨ ਵਿਖੇ ਬਾਹਰੋਂ ਆਉਣ ਵਾਲੇ ਵਾਹਨਾਂ ਦੀਆਂ ਆਰ.ਸੀਂਆਂ ਨੂੰ ਟਰਾਂਸਫ਼ਰ ਕਰਨ ਦੇ ਨਾਂਅ ਤੇ ਐੱਸ.ਡੀ.ਐੱਮਾਂ ਦੀ ਆਈ.ਡੀ ਨੂੰ ਹੈੱਕ ਕਰ ਕੇ ਗੱਡੀਆਂ ਦੀ ਆਰ. ਸੀਂਆਂ ਕਰਨ ਦੇ ਦੋਸ਼ ਹੇਠ ...
ਖੇਤਾਂ 'ਚ ਮੀਂਹ ਦਾ ਪਾਣੀ ਭਰਨ ਕਾਰਨ ਨਰਮੇ ਅਤੇ ਝੋਨੇ ਦੀਆਂ ਫ਼ਸਲਾਂ ਹੋਈਆਂ ਖ਼ਰਾਬ
. . .  1 day ago
ਐੱਸ.ਜੀ.ਪੀ.ਸੀ ਦੀ ਐਗਜੇਕਟਿਵ ਕਮੇਟੀ ਵੱਲੋਂ ਸੀ.ਬੀ.ਆਈ. ਦੀ ਕਲੋਜਰ ਰਿਪੋਰਟ ਰੱਦ
. . .  1 day ago
9ਵੀਂ ਤੋਂ 12ਵੀਂ ਸ਼੍ਰੇਣੀਆਂ 'ਚ ਰੈਗੂਲਰ ਵਿਦਿਆਰਥੀ 31 ਜੁਲਾਈ ਤੱਕ ਲੈ ਸਕਦੇ ਹਨ ਦਾਖਲਾ
. . .  1 day ago
ਪਾਕਿਸਤਾਨ ਨੇ ਵਿਆਨਾ ਸਮਝੌਤੇ ਦੀ ਕੀਤੀ ਉਲੰਘਣਾ- ਆਈ.ਸੀ.ਜੇ
. . .  1 day ago
ਕੁਲਭੂਸ਼ਨ ਯਾਧਵ ਦੀ ਫਾਂਸੀ 'ਤੇ ਲੱਗੀ ਰੋਕ, ਹੇਗ 'ਚ ਭਾਰਤ ਨੂੰ ਮਿਲੀ ਵੱਡੀ ਜਿੱਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549

ਮੁਕਤਸਰ ਸਾਹਿਬ

ਸੂਬਾ ਪੱਧਰੀ ਬਾਸਟਿਕਬਾਲ ਖੇਡ 'ਚ ਤੀਜੇ ਦਿਨ ਹੋਏ ਸਖ਼ਤ ਮੁਕਾਬਲੇ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਵਿਖੇ ਚੱਲ ਰਹੇ ਸੂਬਾ ਪੱਧਰੀ ਪੰਜ ਰੋਜਾ ਬਾਸਟਿਕਬਾਲ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਦੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਓ.ਐੱਸ.ਡੀ. ਜਗਤਾਰ ਸਿੰਘ ਢਿੱਲੋਂ ...

ਪੂਰੀ ਖ਼ਬਰ »

ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨਵੰਬਰ (ਬੁੱਧਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...

ਪੂਰੀ ਖ਼ਬਰ »

3 ਪਿੰਡਾਂ ਨੂੰ ਤੰਬਾਕੂ ਮੁਕਤ ਕੀਤਾ ਗਿਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਕਿਰਨਦੀਪ ਕੌਰ ਐੱਸ.ਐੱਮ.ਓ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਚੱਕ ਮਦਰੱਸਾ, ਮੌੜ ਅਤੇ ਮਹਾਂਬੱਧਰ ਪਿੰਡਾਂ ਨੂੰ ...

ਪੂਰੀ ਖ਼ਬਰ »

ਬਾਲ ਸ਼ੋਸ਼ਣ ਦੇ ਿਖ਼ਲਾਫ਼ ਲੋਕਾਂ ਨੰੂ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਅਤੇ ਸੇਵ ਦਾ ਚਿਲਡਰਨ ਸੰਸਥਾ ਵੱਲੋਂ ਬਾਲ ਸੁਰੱਖਿਆ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਲਮਗੜ੍ਹ 'ਚ ਿਲੰਗ ਭੇਦਭਾਵ ਤੇ ਬਾਲ ਸ਼ੋਸ਼ਣ ਦੇ ਿਖ਼ਲਾਫ਼ ਲੋਕਾਂ ਨੰੂ ਜਾਗਰੂਕ ਕੀਤਾ ਗਿਆ | ...

ਪੂਰੀ ਖ਼ਬਰ »

ਡੀ.ਏ.ਵੀ. ਮਾਡਲ ਹਾਈ ਸਕੂਲ 'ਚ ਵਰਦੀਆਂ ਵੰਡੀਆਂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਲਾਇਨ ਕਲੱਬ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਲਾਇਨ ਕਲੱਬ ਦੇ ਪ੍ਰਧਾਨ ਸ੍ਰੀ ਓ.ਪੀ. ਤਨੇਜਾ ਨੇ ਆਪਣੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਸਕੂਲ ਦੇ ਵਿਦਿਆਰਥੀਆਂ ਨੇ ਚਾਰ ਰੋਜ਼ਾ ਵਿੱਦਿਅਕ ਟੂਰ ਲਾਇਆ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀ ਚਾਰ ਰੋਜ਼ਾ ਵਿੱਦਿਅਕ ਟੂਰ ਲਗਾ ਕੇ ਦੇਰ ਸ਼ਾਮ ਸਕੂਲ ਵਾਪਸ ਪਹੁੰਚੇ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਹਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਸਫ਼ਲ ਟੂਰ ਲਗਾ ਕੇ ਵਾਪਸ ਪਰਤੇ ਵਿਦਿਆਰਥੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਟੂਰ ਦਾ ਬਹੁਤ ਅਨੰਦ ਆਇਆ | ਇਸ ਸਮੇਂ ਹਰਜੀਤ ਸਿੰਘ ਬਰਾੜ ਨੇ ਕਿਹਾ ਕਿ ਬੱਚਿਆਂ ਦੇ ਸਰਬ ਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ ਨਾਲ ਖੇਡਾਂ ਤੇ ਇਸ ਤਰ੍ਹਾਂ ਦੇ ਗਿਆਨ ਵਧਾਊ ਟੂਰ ਵੀ ਬਹੁਤ ਜ਼ਰੂਰੀ ਹਨ, ਅਤੇ ਇਸ ਵਾਰ ਉਨ੍ਹਾਂ ਇਸੇ ਤਹਿਤ ਇਹ ਟੂਰ ਆਗਰਾ ਅਤੇ ਜੈਪਰ ਦੇ ਕਿਲਾ ਜੈ ਗੜ੍ਹ, ਕਿਲਾ ਅਮੇਰ, ਹਵਾ ਮਹਿਲ, ਜਲ ਮਹਿਲ, ਪਿੰਕ ਸਿਟੀ, ਤਾਜ ਮਹਿਲ, ਗੁਰਦੁਆਰਾ ਗੁਰੂ ਤਾਬ ਸਾਹਿਬ, ਬੁਲੰਦ ਦਰਵਾਜ਼ਾ, ਤਾਰਾ ਮੰਡਲ ਦੇ ਦਰਸ਼ਨ ਕਰਕੇੇ ਚੌਥੇ ਦਿਨ ਵਾਪਸ ਸਕੂਲ ਪਰਤਿਆ, ਇਸ ਟੂਰ ਵਿਚ ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀ ਸਨ | ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਫੇਰੀ ਨਾਲ ਵਿਦਿਆਰਥੀਆਂ ਦੀ ਇਤਿਹਾਸਿਕ ਅਤੇ ਧਾਰਮਿਕ ਜਾਣਕਾਰੀ ਵਿਚ ਜ਼ਰੂਰ ਵਾਧਾ ਹੋਵੇਗਾ | ਇਸ ਮੌਕੇ ਤੇ ਪਿ੍ੰਸੀਪਲ ਮੈਡਮ ਹਰਜੀਤ ਕੌਰ, ਵਾਇਸ ਪਿ੍ੰਸੀਪਲ ਮੈਡਮ ਪਰਮਜੀਤ ਕੌਰ, ਕੁਲਦੀਪ ਸਿੰਘ, ਗੁਰਦਰਸ਼ਨ ਸਿੰਘ, ਵੀਰਪ੍ਰੀਤ ਸਿੰਘ, ਮੈਡਮ ਅਮਨਦੀਪ ਕੌਰ, ਮੈਡਮ ਗਗਨਦੀਪ ਕੌਰ, ਮੈਡਮ ਅਮਿ੍ੰਤਪਾਲ ਕੌਰ, ਮੈਡਮ ਰਾਜਵੰਤ ਕੌਰ, ਮੈਡਮ ਰਮਨਦੀਪ ਕੌਰ, ਮੈਡਮ ਅਮਨਦੀਪ ਕੌਰ ਅਤੇ ਹਰਪ੍ਰੀਤ ਸਿੰਘ ਵਿਸ਼ੇਸ਼ ਤੋਰ ਤੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨੂੰਹ ਦੇ ਕਤਲ ਦੀ ਸੁਪਾਰੀ ਦੇਣ ਵਾਲੇ ਸਹੁਰੇ, ਸੱਸ ਸਮੇਤ ਸੱਤ ਵਿਅਕਤੀਆਂ 'ਤੇ ਪਰਚ ਦਰਜ

ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਨੂੰਹ ਦੇ ਕਤਲ ਦੀ ਸੁਪਾਰੀ ਦੇਣ ਵਾਲੇ ਸਹੁਰੇ ਜੋਗਿੰਦਰ ਸਿੰਘ ਉਰਫ ਗੋਗੀ ਪੁੱਤਰ ਬਲਵੀਰ ਸਿੰਘ ਵਾਸੀ ਖੋਖਰ, ਸੱਸ ਸੁਖਜੀਤ ਕੌਰ ਪਤਨੀ ਜੋਗਿੰਦਰ ਸਿੰਘ, ਦਵਿੰਦਰਪਾਲ ਸਿੰਘ ਪੁੱਤਰ ਲਾਲ ਚੰਦ ...

ਪੂਰੀ ਖ਼ਬਰ »

ਐੱਲ.ਬੀ.ਸੀ.ਟੀ. ਸੰਸਥਾ ਦੇ ਮੈਂਬਰਾਂ ਨੂੰ ਕੀਤਾ ਸਨਮਾਨਿਤ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਲ.ਬੀ.ਸੀ.ਟੀ (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਸੰਸਥਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਸਰਪ੍ਰਸਤ ਗੁਰਚਰਨ ਸਿੰਘ ਸੰਧੂ ਰੀਜਨਲ ਟਰਾਂਸਪੋਰਟ ...

ਪੂਰੀ ਖ਼ਬਰ »

ਝੀਂਗਾ ਮੱਛੀ ਪਾਲਣ ਲਈ ਸਬਸਿਡੀ ਦੇਣ ਲਈ ਪੰਜਾਬ ਸਰਕਾਰ ਨੇ 17 ਤੱਕ ਮੰਗੀਆਂ ਅਰਜ਼ੀਆਂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਝੀਂਗਾ ਮੱਛੀ ਪਾਲਣ ਦੀ ਕੀਤੀ ਸ਼ੁਰੂਆਤ ਦੇ ਉਤਸ਼ਾਹਜਨਕ ਨਤੀਜਿਆਂ ਤੋਂ ਬਾਅਦ ਇਸ ਸਾਲ ਝੀਂਗਾ ਮੱਛੀ ਪਾਲਣ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਬਸਿਡੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦਾ ਆਧਾਰ ਕਾਰਡ ਤੇ ਖਾਤਾ ਨੰਬਰ ਦੇਣ ਤੋਂ ਇਨਕਾਰ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਪ੍ਰੀ ਨਰਸਰੀ ਕਲਾਸ ਸਕੂਲਾਂ 'ਚ ਸ਼ੁਰੂ ਕਰਨ, ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਵਲੋਂ ਗਰਭਵਤੀ ਔਰਤਾਂ ਦੀ ਫੀਡ ਦੀ ਰਾਸ਼ੀ ਸਿੱਧੇ ਉਨ੍ਹਾਂ ਦੇ ਖਾਤੇ 'ਚ ਪਾਉਣ ਦੇ ਜਾਰੀ ਹੋਏ ਪੱਤਰ ...

ਪੂਰੀ ਖ਼ਬਰ »

ਵਾਤਾਵਰਨ ਦੀ ਸੰਭਾਲ ਵਿਚ ਰਾਹ ਦਸੇਰੇ ਬਣ ਰਹੇ ਹਨ ਪ੍ਰਗਤੀਸ਼ੀਲ ਕਿਸਾਨ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਬਦਲਵੇਂ ਤਰੀਕਿਆਂ ਨਾਲ ਪ੍ਰਬੰਧ ਕਰਕੇ ਹੋਰ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ ਹੈ | ਅਜਿਹੇ ਕਿਸਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਹੋਈ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰ ...

ਪੂਰੀ ਖ਼ਬਰ »

ਪਿੰਡ ਤਰਖਾਣਵਾਲਾ ਵਿਖੇ ਲੀਗਲ ਕਲੀਨਿਕ ਦਾ ਉਦਘਾਟਨ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਤਰਖਾਣਵਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲੀਗਲ ਕਲੀਨਿਕ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਕਿਸ਼ੋਰ ਚੰਦ ਅਤੇ ਸਿਵਲ ...

ਪੂਰੀ ਖ਼ਬਰ »

ਕਲੱਬ ਨੇ 117 ਸਕੂਲੀ ਬੱਚਿਆਂ ਨੂੰ ਮੁਫ਼ਤ ਸਟੇਸ਼ਨਰੀ ਵੰਡੀ

ਦੋਦਾ, 13 ਨਵੰਬਰ (ਰਵੀਪਾਲ)-ਦਿ ਹੈਲਪਿੰਗ ਹੈਾਡਜ ਕਲੱਬ ਨੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੁਹਾਰਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਕਲੱਬ ਦੇ ਆਗੂ ਧੀਰਜ ਸਿੰਘ ਨੇ ਦੱਸਿਆ ਕਿ ਸਾਡਾ ਮਕਸਦ ਲੋੜਵੰਦ ਬੱਚਿਆਂ ਦੀ ...

ਪੂਰੀ ਖ਼ਬਰ »

ਨਵ ਕਲਾਕਾਰਾਂ ਵਲੋਂ ਪੇਸ਼ ਪੰਜਾਬੀ ਨਾਟਕ 'ਰੌ ਾਗ ਨੰਬਰ' ਨੇ ਦਰਸ਼ਕ ਕੀਲੇ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪੰਜਾਬੀ ਦੀ ਪਹਿਚਾਣ ਸਟੇਜ ਸ਼ੋਅ ਕਰਵਾਇਆ ਗਿਆ | ਮਲੋਟ ਵਿਖੇ ਹਰ ਸਾਲ ਨਵੇਂ ਕਲਾਕਾਰਾਂ ਨਾਲ ਸਟੇਜ ਸ਼ੋਅ ਕਰਵਾਉਣ ਵਾਲੀ ਉੱਘੇ ਨਿਰਦੇਸ਼ਕ ਅਤੇ ਪੇਸ਼ੇ ਤੋਂ ਸਰਕਾਰੀ ਅਧਿਆਪਕ ਗੌਰਵ ਭਟੇਜਾ ਨੇ ਆਪਣੇ ...

ਪੂਰੀ ਖ਼ਬਰ »

ਿਲੰਗ ਭੇਦਭਾਵ, ਬਾਲ ਮਜ਼ਦੂਰੀ ਤੇ ਬਾਲ ਵਿਆਹ ਸਬੰਧੀ ਜਾਗਰੂਕ ਕੀਤਾ ਗਿਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਅਧਿਕਾਰਾਂ ਸਬੰਧੀ ਕੰਮ ਕਰਨ ਰਹੀ ਸੰਸਥਾ ਸੇਵ ਦਾ ਚਿਲਡਰਨ ਤੇ ਵੀ.ਐੱਸ.ਜੇ. ਵਲੋਂ ਪਿੰਡ ਜਗਤ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ਤੇ ਕਾਨਿਆਂਵਾਲੀ ਵਿਖੇ ਸੀ.ਪੀ.ਸੀ. ਦੀ ਮਦਦ ਨਾਲ ਿਲੰਗ ਆਧਾਰ ਤੇ ਭੇਦਭਾਵ ...

ਪੂਰੀ ਖ਼ਬਰ »

ਧੁੰਦ ਦੌਰਾਨ ਸੜਕੀ ਹਾਦਸੇ ਰੋਕਣ ਲਈ ਵਾਹਨਾਂ ਤੇ ਰਿਫ਼ਲੈਕਟਰ ਜ਼ਰੂਰੀ-ਐੱਸ.ਐੱਚ.ਓ.

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਟ੍ਰੈਫਿਕ ਪੁਲਿਸ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਰੋਡ ਸੇਫਟੀ ਐਨ.ਜੀ.ਓ. ਵਲੋਂ ਸਾਂਝੇ ਤੌਰ ਤੇ ਤਕਰੀਬਨ ਢਾਈ ਸੌ ਤੋਂ ਵੱਧ ਵਾਹਨਾਂ ਤੇ ਰਿਫ਼ਲੈਕਟਰ ਲਗਾਏ ਗਏ | ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ਸਿਟੀ ...

ਪੂਰੀ ਖ਼ਬਰ »

ਨਾਜਾਇਜ਼ ਤੌਰ 'ਤੇ ਕੰਮ ਕਰਨ ਵਾਲੇ ਤੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਥਾਣਾ ਮੁਖੀ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਨਾਜਾਇਜ਼ ਤੌਰ 'ਤੇ ਕੰਮ ਕਰਨ ਵਾਲੇ ਅਤੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਵ ਨਿਯੁਕਤ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਮਹਿੰਦਰਜੀਤ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ...

ਪੂਰੀ ਖ਼ਬਰ »

ਘਰ 'ਚ ਮੌਜੂਦ ਔਰਤ ਦੀ ਚੇਨੀ ਖੋਹੀ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਇਕ ਪਾਸੇ ਤਾਂ ਪੁਲਿਸ ਪ੍ਰਸ਼ਾਸਨ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਹੋਣ ਦੀ ਗੱਲ ਕਰ ਰਿਹਾ ਹੈ | ਜਿਸ ਦੇ ਲਈ ਸ਼ਹਿਰ 'ਚ ਥਾਂ-ਥਾਂ 'ਤੇ ਨਾਕਾਬੰਦੀ ਕੀਤੀ ਜਾਂਦੀ ਹੈ, ਦਿਨ ਤੇ ਰਾਤ ਸਮੇਂ ਪੀ.ਸੀ.ਆਰ. ਵੀ ਡਿਊਟੀ ...

ਪੂਰੀ ਖ਼ਬਰ »

ਛਾਪਿਆਂਵਾਲੀ 'ਚ 11 ਲੋੜਵੰਦ ਲੜਕੀਆਂ ਦੇ ਵਿਆਹ ਕੀਤੇ

ਮਲੋਟ, 13 ਨਵੰਬਰ (ਰਣਜੀਤ ਸਿੰਘ ਪਾਟਿਲ)-ਭਲਾਈ ਕੇਂਦਰ ਗੁਰੂ ਰਾਮਦਾਸ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਛਾਪਿਆਂਵਾਲੀ ਵਿਖੇ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਵਿਚ ਗਿਆਰਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ | ਇਸ ਦੌਰਾਨ ਇਨ੍ਹਾਂ ਲੜਕੀਆਂ ...

ਪੂਰੀ ਖ਼ਬਰ »

ਗੁਰਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਕੱਢਿਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਭੁੱਲਰ ਕਾਲੋਨੀ ਗਲੀ ਨੰਬਰ 3 ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ...

ਪੂਰੀ ਖ਼ਬਰ »

ਟਮਾਟਰ ਹੋਏ ਲਾਲ, ਪਿਆਜ਼ ਕੱਢ ਰਹੇ ਨੇ ਹੰਝੂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਭਾਵੇਂ ਨੋਟਬੰਦੀ ਅਤੇ ਜੀ.ਐੱਸ.ਟੀ. ਲਾਗੂ ਹੋਣ ਤੋਂ ਬਾਅਦ ਜਿੱਥੇ ਉਦਯੋਗ ਅਤੇ ਹੋਰ ਕਾਰੋਬਾਰ ਵਿਚ ਮੰਦੀ ਦਾ ਦੌਰ ਚੱਲ ਰਿਹਾ ਹੈ, ਪ੍ਰੰਤੂ ਇਸ ਦੇ ਬਾਵਜੂਦ ਘਰੇਲੂ ਇਸਤੇਮਾਲ ਵਾਲੀਆਂ ਵਸਤੂਆਂ ਵਿਚ ਮਹਿੰਗਾਈ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਦਾ ਪੋਸਟਰ ਜਾਰੀ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖਾ ਵਾਲੀਬਾਲ ਪ੍ਰਬੰਧਕੀ ਕਮੇਟੀ ਅਤੇ ਸਹਿਯੋਗੀਆਂ ਵਲੋਂ ਪਿੰਡ ਵਾਸੀਆਂ ਅਤੇ ਐੱਨ.ਆਰ.ਆਈ. ਦੀ ਮਦਦ ਨਾਲ 23 ਨਵੰਬਰ ਨੂੰ ਦੂਜਾ ਵਿਸ਼ਾਲ ਵਾਲੀਬਾਲ (ਸ਼ੂਟਿੰਗ) ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਸਮੁੱਚੇ ...

ਪੂਰੀ ਖ਼ਬਰ »

ਥਾਣਾ ਮੁਖੀ ਵਲੋਂ ਟੈਕਸੀ ਚਾਲਕਾਂ ਨਾਲ ਮੀਟਿੰਗ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਲਗਾਤਾਰ ਪੈ ਰਹੀ ਧੁੰਦ ਅਤੇ ਵਾਪਰ ਰਹੇ ਖ਼ਤਰਨਾਕ ਹਾਦਸਿਆਂ ਦੇ ਮੱਦੇਨਜ਼ਰ ਥਾਣਾ ਲੱਖੇਵਾਲੀ ਦੇ ਇੰਚਾਰਜ ਕੇਵਲ ਸਿੰਘ ਨੇ ਅੱਜ ਟੈਕਸੀ ਚਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਗੱਡੀ ਦੀਆਂ ਲਾਈਟਾਂ ਅੱਧੀਆਂ ਢੱਕ ਕੇ ...

ਪੂਰੀ ਖ਼ਬਰ »

ਸੂਬਾ ਪੱਧਰੀ ਸਕੂਲ ਖੇਡਾਂ ਵਿਚ ਦੌਲਾ ਸਕੂਲ ਦੀਆਂ ਖਿਡਾਰਨਾਂ ਨੇ ਤਾਈਕਵਾਂਡੋ 'ਚ ਮਾਰੀਆਂ ਮੱਲਾਂ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-63ਵੀਆਂ ਅੰਤਰ ਜ਼ਿਲ੍ਹਾ ਪੰਜਾਬ ਰਾਜ ਸਕੂਲ ਖੇਡਾਂ 'ਚ ਤਾਈਕਵਾਂਡੋ ਵਿਚ ਸਰਕਾਰੀ ਹਾਈ ਸਕੂਲ ਦੌਲਾ ਦੀਆਂ ਦੋ ਖਿਡਾਰਨਾਂ ਕਿਰਨਦੀਪ ਨੇ 42-44 ਕਿੱਲੋ ਵਰਗ ਵਿਚ ਦੂਜਾ ਸਥਾਨ ਅਤੇ ਮਨਜਿੰਦਰ ਕੌਰ ਨੇ 32-35 ਕਿੱਲੋ ਵਰਗ ਵਿਚ ਪੰਜਾਬ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਗੁਰਤੇਜ ਸਿੰਘ ਢਿੱਲੋਂ ਵਾਸੀ ਢਿਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਵਲੋਂ ਭਾਸ਼ਣ ਮੁਕਾਬਲੇ 4 ਦਸੰਬਰ ਤੋਂ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਬਲਾਕ, ਜ਼ਿਲ੍ਹਾ, ਸਟੇਟ ਅਤੇ ਰਾਸ਼ਟਰੀ ਪੱਧਰ ਤੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ, ਜਿਨ੍ਹਾਂ ਵਿਚ 18 ਤੋਂ 29 ਸਾਲ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਿੰਡ ਭੰਗੇਵਾਲਾ ਵਿਖੇ ਗਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗੇਵਾਲਾ ਵਿਖੇ ਪਿੰਡ ਦੀਆਂ ਗਲੀਆਂ ਨੂੰ ਇੰਟਰਲਾਕ ਟਾਈਲਾਂ ਲਾ ਕੇ ਪੱਕਾ ਕਰਨ ਦਾ ਕੰਮ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਰਨਬੀਰ ਸਿੰਘ ਬਰਾੜ ਨੇ ਸ਼ੁਰੂ ਕਰਵਾਇਆ | ਇਹ ਜਾਣਕਾਰੀ ...

ਪੂਰੀ ਖ਼ਬਰ »

ਧੁੱਪ ਦੀ ਤਪਸ਼ ਨੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਕੀਤਾ ਵਾਧਾ

ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਇਲਾਕੇ ਵਿਚ ਪਰਾਲੀ ਨੂੰ ਅੱਗ ਲਗਾਏ ਜਾਣ ਦਾ ਸਿਲਸਿਲਾ ਬਾ-ਦਸਤੂਰ ਜਾਰੀ ਹੈ | ਕਿਸਾਨ ਬੇਝਿਜਕ ਤੇ ਬੇਖ਼ੌਫ ਹੋ ਕੇ ਪਰਾਲੀ ਨੂੰ ਅੱਗ ਲਗਾ ਰਹੇ ਹਨ ਅਤੇ ਪ੍ਰਸ਼ਾਸਨ ਵਿਚਾਰਾ ਮੂਕ ਦਰਸ਼ਕ ਵਜੋਂ ਡੰਗ ਟਪਾਊ ਨੀਤੀ ਦੀ ਪਾਲਣਾ ਕਰਨ ...

ਪੂਰੀ ਖ਼ਬਰ »

ਧੁਆਂਖੀ ਧੁੰਦ ਕਾਰਨ ਲੋਕ ਪ੍ਰੇਸ਼ਾਨੀ ਦੇ ਆਲਮ 'ਚ

ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਦੁਪਹਿਰ ਸਮੇਂ ਕਈ ਦਿਨਾਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ, ਪਰ ਝੋਨੇ ਦੀ ਪਰਾਲੀ ਕੁਝ ਸੁੱਕਣ ਨਾਲ ਕਿਸਾਨਾਂ ਨੇ ਕਣਕ ਦੀ ਬਿਜਾਈ ਲਈ ਜ਼ਮੀਨ ਤਿਆਰ ਕਰਨ ਵਾਸਤੇ ਅੱਜ ਦਰਜਨਾਂ ...

ਪੂਰੀ ਖ਼ਬਰ »

ਜਾਦੂਗਰ ਸ਼ੋਅ ਕਰਵਾਇਆ

ਲੰਬੀ, 13 ਨਵੰਬਰ (ਮੇਵਾ ਸਿੰਘ)-ਪਿੰਡ ਰਸੂਲਪੁਰ ਕੇਰਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਸਕੂਲੀ ਬੱਚਿਆਂ ਨੂੰ ਸ੍ਰੀਮਤੀ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਦੇ ਅਗਵਾਈ ਹੇਠ ਜਾਦੂਗਰ ਸੋ ਦਿਖਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਜਾਦੂ ਦੇ ਕਈ ਟਰਿੱਕ ਵੀ ...

ਪੂਰੀ ਖ਼ਬਰ »

ਮੋਟਰਸਾਈਕਲ ਤੇ ਛੋਟੇ ਹਾਥੀ ਦੀ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਮੋਟਰਸਾਈਕਲ ਅਤੇ ਛੋਟੇ ਹਾਥੀ ਦੀ ਟੱਕਰ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੰਦਰ ਸਿੰਘ (39) ਪੁੱਤਰ ਮਹਿੰਗਾ ਸਿੰਘ ਵਾਸੀ ਕੋਟਭਾਈ ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਗਿੱਦੜਬਾਹਾ ਵੱਲ ਆ ...

ਪੂਰੀ ਖ਼ਬਰ »

ਨੁੱਕੜ ਨਾਟਕ ਰਾਹੀਂ ਜਾਗਰੂਕ ਕੀਤਾ

ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਵਨਨੈੱਸ ਆਰਟ ਟੀਮ ਮੁਹਾਲੀ ਵਲੋਂ ਪਿੰਡ ਸਰਾਏਨਾਗਾ ਅਤੇ ਬਰੀਵਾਲਾ ਵਿਖੇ ਸਵੱਛ ਭਾਰਤ ਦੇ ਅਧੀਨ 'ਸਫ਼ਾਈ ਹੀ ਜੀਵਨ ਹੈ' ਨੁੱਕੜ ਨਾਟਕ ਖੇਡਿਆ ਗਿਆ | ਇਸ ਮੌਕੇ ਕਲਾਕਾਰਾਂ ਵਲੋਂ ਸਫ਼ਾਈ ਰੱਖਣ, ਗੰਦਗੀ ਨਾ ਫ਼ੈਲਾਉਣ ਅਤੇ ਵੱਧ ...

ਪੂਰੀ ਖ਼ਬਰ »

ਸੂਏ ਵਿਚੋਂ ਨੌਜਵਾਨ ਦੀ ਲਾਸ਼ ਮਿਲੀ

ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਬਠਿੰਡਾ ਖੇਤਰ ਦੇ ਇੱਕ ਨੌਜਵਾਨ ਦੀ ਲਾਸ਼ ਥਾਣਾ ਪੁਲਿਸ ਨੂੰ ਇੱਕ ਸੂਏ ਵਿਚ ਫ਼ਸੀ ਮਿਲੀ | ਹੈੱਡ ਕਾਂਸਟੇਬਲ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਮਿੱਡੂ ਸਿੰਘ ਵਾਲਾ ਦੇ ਸੂਏ ਵਿਚੋਂ ਇੱਕ ਨੌਜਵਾਨ ਦੀ ਲਾਸ਼ ਦੀ ਸੂਚਨਾ ਮਿਲਣ ...

ਪੂਰੀ ਖ਼ਬਰ »

ਕੌਮੀ ਸਿੱਖਿਆ ਦਿਵਸ ਮਨਾਇਆ

ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ 'ਕੌਮੀ ਸਿੱਖਿਆ ਦਿਵਸ' ਮਨਾਇਆ ਗਿਆ | ਕੌਮੀ ਸਿੱਖਿਆ ਦਿਵਸ ਮਨਾਉਂਦੇ ਪ੍ਰੋ. (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX