ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਵਿਖੇ ਚੱਲ ਰਹੇ ਸੂਬਾ ਪੱਧਰੀ ਪੰਜ ਰੋਜਾ ਬਾਸਟਿਕਬਾਲ ਮੁਕਾਬਲਿਆਂ ਦੇ ਅੱਜ ਤੀਜੇ ਦਿਨ ਦੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਓ.ਐੱਸ.ਡੀ. ਜਗਤਾਰ ਸਿੰਘ ਢਿੱਲੋਂ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕੋਆਪੇ੍ਰਟਿਵ ਰਿਟਾਇਰੀਜ਼ ਵੈੱਲਫੇਅਰ ਐਸੋਸੀਏਸ਼ਨ ਦੀ ਬੈਠਕ 15 ਨਵੰਬਰ (ਬੁੱਧਵਾਰ) ਨੂੰ ਸਵੇਰੇ 11 ਵਜੇ ਚੇਅਰਮੈਨ ਸੰਤੋਖ ਸਿੰਘ ਭੰਡਾਰੀ ਸੇਵਾ ਮੁਕਤ ਜੇ.ਆਰ. ਅਤੇ ਪ੍ਰਧਾਨ ਸੁਦਰਸ਼ਨ ਕੁਮਾਰ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਕਿਰਨਦੀਪ ਕੌਰ ਐੱਸ.ਐੱਮ.ਓ. ਚੱਕ ਸ਼ੇਰੇਵਾਲਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਚੱਕ ਮਦਰੱਸਾ, ਮੌੜ ਅਤੇ ਮਹਾਂਬੱਧਰ ਪਿੰਡਾਂ ਨੂੰ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਵਲੰਟੀਅਰ ਫ਼ਾਰ ਸੋਸ਼ਲ ਜਸਟਿਸ ਅਤੇ ਸੇਵ ਦਾ ਚਿਲਡਰਨ ਸੰਸਥਾ ਵੱਲੋਂ ਬਾਲ ਸੁਰੱਖਿਆ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਲਮਗੜ੍ਹ 'ਚ ਿਲੰਗ ਭੇਦਭਾਵ ਤੇ ਬਾਲ ਸ਼ੋਸ਼ਣ ਦੇ ਿਖ਼ਲਾਫ਼ ਲੋਕਾਂ ਨੰੂ ਜਾਗਰੂਕ ਕੀਤਾ ਗਿਆ | ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਲਾਇਨ ਕਲੱਬ ਵਲੋਂ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵੰਡੀਆਂ ਗਈਆਂ | ਇਸ ਮੌਕੇ ਲਾਇਨ ਕਲੱਬ ਦੇ ਪ੍ਰਧਾਨ ਸ੍ਰੀ ਓ.ਪੀ. ਤਨੇਜਾ ਨੇ ਆਪਣੇ ...
ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਦੇ ਵਿਦਿਆਰਥੀ ਚਾਰ ਰੋਜ਼ਾ ਵਿੱਦਿਅਕ ਟੂਰ ਲਗਾ ਕੇ ਦੇਰ ਸ਼ਾਮ ਸਕੂਲ ਵਾਪਸ ਪਹੁੰਚੇ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ. ਹਰਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਸਫ਼ਲ ...
ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਨੂੰਹ ਦੇ ਕਤਲ ਦੀ ਸੁਪਾਰੀ ਦੇਣ ਵਾਲੇ ਸਹੁਰੇ ਜੋਗਿੰਦਰ ਸਿੰਘ ਉਰਫ ਗੋਗੀ ਪੁੱਤਰ ਬਲਵੀਰ ਸਿੰਘ ਵਾਸੀ ਖੋਖਰ, ਸੱਸ ਸੁਖਜੀਤ ਕੌਰ ਪਤਨੀ ਜੋਗਿੰਦਰ ਸਿੰਘ, ਦਵਿੰਦਰਪਾਲ ਸਿੰਘ ਪੁੱਤਰ ਲਾਲ ਚੰਦ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਐੱਲ.ਬੀ.ਸੀ.ਟੀ (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵਲੋਂ ਸੰਸਥਾ ਦੇ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਟਰੱਸਟ ਦੇ ਸਰਪ੍ਰਸਤ ਗੁਰਚਰਨ ਸਿੰਘ ਸੰਧੂ ਰੀਜਨਲ ਟਰਾਂਸਪੋਰਟ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਝੀਂਗਾ ਮੱਛੀ ਪਾਲਣ ਦੀ ਕੀਤੀ ਸ਼ੁਰੂਆਤ ਦੇ ਉਤਸ਼ਾਹਜਨਕ ਨਤੀਜਿਆਂ ਤੋਂ ਬਾਅਦ ਇਸ ਸਾਲ ਝੀਂਗਾ ਮੱਛੀ ਪਾਲਣ ਨੂੰ ਹੋਰ ਉਤਸ਼ਾਹਿਤ ਕਰਨ ਲਈ ਸਬਸਿਡੀ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਸੂਬਾ ਸਰਕਾਰ ਵਲੋਂ ਪ੍ਰੀ ਨਰਸਰੀ ਕਲਾਸ ਸਕੂਲਾਂ 'ਚ ਸ਼ੁਰੂ ਕਰਨ, ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਵਲੋਂ ਗਰਭਵਤੀ ਔਰਤਾਂ ਦੀ ਫੀਡ ਦੀ ਰਾਸ਼ੀ ਸਿੱਧੇ ਉਨ੍ਹਾਂ ਦੇ ਖਾਤੇ 'ਚ ਪਾਉਣ ਦੇ ਜਾਰੀ ਹੋਏ ਪੱਤਰ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਬਹੁਤ ਸਾਰੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਬਦਲਵੇਂ ਤਰੀਕਿਆਂ ਨਾਲ ਪ੍ਰਬੰਧ ਕਰਕੇ ਹੋਰ ਕਿਸਾਨਾਂ ਦਾ ਮਾਰਗ ਦਰਸ਼ਨ ਕੀਤਾ ਹੈ | ਅਜਿਹੇ ਕਿਸਾਨ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਬੈਠਕ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ, ਜਿਸ ਵਿਚ ਕਿਸਾਨੀ ਮਸਲਿਆਂ ਸਬੰਧੀ ਵਿਚਾਰ ...
ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਪਿੰਡ ਤਰਖਾਣਵਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਲੀਗਲ ਕਲੀਨਿਕ ਖੋਲਿ੍ਹਆ ਗਿਆ, ਜਿਸ ਦਾ ਉਦਘਾਟਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਕਿਸ਼ੋਰ ਚੰਦ ਅਤੇ ਸਿਵਲ ...
ਦੋਦਾ, 13 ਨਵੰਬਰ (ਰਵੀਪਾਲ)-ਦਿ ਹੈਲਪਿੰਗ ਹੈਾਡਜ ਕਲੱਬ ਨੇ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੁਹਾਰਾ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ | ਕਲੱਬ ਦੇ ਆਗੂ ਧੀਰਜ ਸਿੰਘ ਨੇ ਦੱਸਿਆ ਕਿ ਸਾਡਾ ਮਕਸਦ ਲੋੜਵੰਦ ਬੱਚਿਆਂ ਦੀ ...
ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ, ਰਣਜੀਤ ਸਿੰਘ ਪਾਟਿਲ)-ਪੰਜਾਬੀ ਦੀ ਪਹਿਚਾਣ ਸਟੇਜ ਸ਼ੋਅ ਕਰਵਾਇਆ ਗਿਆ | ਮਲੋਟ ਵਿਖੇ ਹਰ ਸਾਲ ਨਵੇਂ ਕਲਾਕਾਰਾਂ ਨਾਲ ਸਟੇਜ ਸ਼ੋਅ ਕਰਵਾਉਣ ਵਾਲੀ ਉੱਘੇ ਨਿਰਦੇਸ਼ਕ ਅਤੇ ਪੇਸ਼ੇ ਤੋਂ ਸਰਕਾਰੀ ਅਧਿਆਪਕ ਗੌਰਵ ਭਟੇਜਾ ਨੇ ਆਪਣੇ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਬਾਲ ਅਧਿਕਾਰਾਂ ਸਬੰਧੀ ਕੰਮ ਕਰਨ ਰਹੀ ਸੰਸਥਾ ਸੇਵ ਦਾ ਚਿਲਡਰਨ ਤੇ ਵੀ.ਐੱਸ.ਜੇ. ਵਲੋਂ ਪਿੰਡ ਜਗਤ ਸਿੰਘ ਵਾਲਾ, ਮੁਕੰਦ ਸਿੰਘ ਵਾਲਾ ਤੇ ਕਾਨਿਆਂਵਾਲੀ ਵਿਖੇ ਸੀ.ਪੀ.ਸੀ. ਦੀ ਮਦਦ ਨਾਲ ਿਲੰਗ ਆਧਾਰ ਤੇ ਭੇਦਭਾਵ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਜ਼ਿਲ੍ਹਾ ਟ੍ਰੈਫਿਕ ਪੁਲਿਸ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਰੋਡ ਸੇਫਟੀ ਐਨ.ਜੀ.ਓ. ਵਲੋਂ ਸਾਂਝੇ ਤੌਰ ਤੇ ਤਕਰੀਬਨ ਢਾਈ ਸੌ ਤੋਂ ਵੱਧ ਵਾਹਨਾਂ ਤੇ ਰਿਫ਼ਲੈਕਟਰ ਲਗਾਏ ਗਏ | ਰਿਫ਼ਲੈਕਟਰ ਲਗਾਉਣ ਦੀ ਸ਼ੁਰੂਆਤ ਸਿਟੀ ...
ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਨਾਜਾਇਜ਼ ਤੌਰ 'ਤੇ ਕੰਮ ਕਰਨ ਵਾਲੇ ਅਤੇ ਸ਼ਰਾਰਤੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਵ ਨਿਯੁਕਤ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਮਹਿੰਦਰਜੀਤ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਇਕ ਪਾਸੇ ਤਾਂ ਪੁਲਿਸ ਪ੍ਰਸ਼ਾਸਨ ਸ਼ਹਿਰ 'ਚ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਹੋਣ ਦੀ ਗੱਲ ਕਰ ਰਿਹਾ ਹੈ | ਜਿਸ ਦੇ ਲਈ ਸ਼ਹਿਰ 'ਚ ਥਾਂ-ਥਾਂ 'ਤੇ ਨਾਕਾਬੰਦੀ ਕੀਤੀ ਜਾਂਦੀ ਹੈ, ਦਿਨ ਤੇ ਰਾਤ ਸਮੇਂ ਪੀ.ਸੀ.ਆਰ. ਵੀ ਡਿਊਟੀ ...
ਮਲੋਟ, 13 ਨਵੰਬਰ (ਰਣਜੀਤ ਸਿੰਘ ਪਾਟਿਲ)-ਭਲਾਈ ਕੇਂਦਰ ਗੁਰੂ ਰਾਮਦਾਸ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਛਾਪਿਆਂਵਾਲੀ ਵਿਖੇ ਬਾਬਾ ਸਰਬਜੀਤ ਸਿੰਘ ਦੀ ਅਗਵਾਈ ਵਿਚ ਗਿਆਰਾਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ | ਇਸ ਦੌਰਾਨ ਇਨ੍ਹਾਂ ਲੜਕੀਆਂ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਭੁੱਲਰ ਕਾਲੋਨੀ ਗਲੀ ਨੰਬਰ 3 ਵਿਚ ਸਥਿਤ ਗੁਰਦੁਆਰਾ ਸਿੰਘ ਸਭਾ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਹਰਮਹਿੰਦਰ ਪਾਲ)-ਭਾਵੇਂ ਨੋਟਬੰਦੀ ਅਤੇ ਜੀ.ਐੱਸ.ਟੀ. ਲਾਗੂ ਹੋਣ ਤੋਂ ਬਾਅਦ ਜਿੱਥੇ ਉਦਯੋਗ ਅਤੇ ਹੋਰ ਕਾਰੋਬਾਰ ਵਿਚ ਮੰਦੀ ਦਾ ਦੌਰ ਚੱਲ ਰਿਹਾ ਹੈ, ਪ੍ਰੰਤੂ ਇਸ ਦੇ ਬਾਵਜੂਦ ਘਰੇਲੂ ਇਸਤੇਮਾਲ ਵਾਲੀਆਂ ਵਸਤੂਆਂ ਵਿਚ ਮਹਿੰਗਾਈ ...
ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਪਿੰਡ ਭਾਗਸਰ ਵਿਖਾ ਵਾਲੀਬਾਲ ਪ੍ਰਬੰਧਕੀ ਕਮੇਟੀ ਅਤੇ ਸਹਿਯੋਗੀਆਂ ਵਲੋਂ ਪਿੰਡ ਵਾਸੀਆਂ ਅਤੇ ਐੱਨ.ਆਰ.ਆਈ. ਦੀ ਮਦਦ ਨਾਲ 23 ਨਵੰਬਰ ਨੂੰ ਦੂਜਾ ਵਿਸ਼ਾਲ ਵਾਲੀਬਾਲ (ਸ਼ੂਟਿੰਗ) ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦਾ ਅੱਜ ਸਮੁੱਚੇ ...
ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਲਗਾਤਾਰ ਪੈ ਰਹੀ ਧੁੰਦ ਅਤੇ ਵਾਪਰ ਰਹੇ ਖ਼ਤਰਨਾਕ ਹਾਦਸਿਆਂ ਦੇ ਮੱਦੇਨਜ਼ਰ ਥਾਣਾ ਲੱਖੇਵਾਲੀ ਦੇ ਇੰਚਾਰਜ ਕੇਵਲ ਸਿੰਘ ਨੇ ਅੱਜ ਟੈਕਸੀ ਚਾਲਕਾਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਗੱਡੀ ਦੀਆਂ ਲਾਈਟਾਂ ਅੱਧੀਆਂ ਢੱਕ ਕੇ ...
ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-63ਵੀਆਂ ਅੰਤਰ ਜ਼ਿਲ੍ਹਾ ਪੰਜਾਬ ਰਾਜ ਸਕੂਲ ਖੇਡਾਂ 'ਚ ਤਾਈਕਵਾਂਡੋ ਵਿਚ ਸਰਕਾਰੀ ਹਾਈ ਸਕੂਲ ਦੌਲਾ ਦੀਆਂ ਦੋ ਖਿਡਾਰਨਾਂ ਕਿਰਨਦੀਪ ਨੇ 42-44 ਕਿੱਲੋ ਵਰਗ ਵਿਚ ਦੂਜਾ ਸਥਾਨ ਅਤੇ ਮਨਜਿੰਦਰ ਕੌਰ ਨੇ 32-35 ਕਿੱਲੋ ਵਰਗ ਵਿਚ ਪੰਜਾਬ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਗੁਰਤੇਜ ਸਿੰਘ ਢਿੱਲੋਂ ਵਾਸੀ ਢਿਲਵਾਂ ਕਲਾਂ ਜ਼ਿਲ੍ਹਾ ਫ਼ਰੀਦਕੋਟ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਵਲੋਂ ਬਲਾਕ, ਜ਼ਿਲ੍ਹਾ, ਸਟੇਟ ਅਤੇ ਰਾਸ਼ਟਰੀ ਪੱਧਰ ਤੇ ਭਾਸ਼ਣ ਮੁਕਾਬਲੇ ਕਰਵਾਏ ਜਾ ਰਹੇ, ਜਿਨ੍ਹਾਂ ਵਿਚ 18 ਤੋਂ 29 ਸਾਲ ਦੇ ਨੌਜਵਾਨ ਹਿੱਸਾ ਲੈ ਸਕਦੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਪਿੰਡ ਭੰਗੇਵਾਲਾ ਵਿਖੇ ਪਿੰਡ ਦੀਆਂ ਗਲੀਆਂ ਨੂੰ ਇੰਟਰਲਾਕ ਟਾਈਲਾਂ ਲਾ ਕੇ ਪੱਕਾ ਕਰਨ ਦਾ ਕੰਮ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਕਰਨਬੀਰ ਸਿੰਘ ਬਰਾੜ ਨੇ ਸ਼ੁਰੂ ਕਰਵਾਇਆ | ਇਹ ਜਾਣਕਾਰੀ ...
ਮੰਡੀ ਲੱਖੇਵਾਲੀ, 13 ਨਵੰਬਰ (ਮਿਲਖ ਰਾਜ)-ਇਲਾਕੇ ਵਿਚ ਪਰਾਲੀ ਨੂੰ ਅੱਗ ਲਗਾਏ ਜਾਣ ਦਾ ਸਿਲਸਿਲਾ ਬਾ-ਦਸਤੂਰ ਜਾਰੀ ਹੈ | ਕਿਸਾਨ ਬੇਝਿਜਕ ਤੇ ਬੇਖ਼ੌਫ ਹੋ ਕੇ ਪਰਾਲੀ ਨੂੰ ਅੱਗ ਲਗਾ ਰਹੇ ਹਨ ਅਤੇ ਪ੍ਰਸ਼ਾਸਨ ਵਿਚਾਰਾ ਮੂਕ ਦਰਸ਼ਕ ਵਜੋਂ ਡੰਗ ਟਪਾਊ ਨੀਤੀ ਦੀ ਪਾਲਣਾ ਕਰਨ ਵਿਚ ਜੁਟਿਆ ਜਾਪਦਾ ਹੈ | ਲਗਾਤਾਰ ਧੁੰਦ ਪੈਣ ਬਾਅਦ ਬੇਹੱਦ ਗਿੱਲੀ ਪਰਾਲੀ ਹੋਣ ਕਾਰਨ ਕਈ ਦਿਨ ਕੁਦਰਤ ਨੇ ਹੀ ਇਸ ਪਰਾਲੀ ਨੂੰ ਅੱਗ ਦੀ ਭੇਟ ਚੜ੍ਹਨ ਤੋਂ ਬਚਾ ਕੇ ਅਜੇ ਥੋੜ੍ਹਾ ਬਹੁਤ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਸੀ, ਪ੍ਰੰਤੂ ਕਈ ਦਿਨਾਂ ਬਾਅਦ ਨਿਕਲੀ ਧੁੱਪ ਦੀ ਤਪਸ਼ ਤੋਂ ਬਾਅਦ ਕਿਸਾਨਾਂ ਨੇ ਇਕਦਮ ਹੀ ਅੱਗ ਲਾਉਣ ਦੀਆਂ ਘਟਨਾਵਾਂ ਵਿਚ ਵਾਧਾ ਕਰਕੇ ਵਾਤਾਵਰਨ ਨੂੰ ਫਿਰ ਗੈਸ ਚੈਂਬਰ ਵਿਚ ਬਦਲਣ ਵਿਚ ਆਪਣਾ ਯੋਗਦਾਨ ਪਾ ਦਿੱਤਾ ਹੈ | ਅੱਜ ਪੂਰੇ ਇਲਾਕੇ ਦੇ ਖੇਤਾਂ ਵਿਚ ਵੱਡੀ ਗਿਣਤੀ ਵਿਚ ਖੇਤਾਂ ਵਿਚਲੀ ਪਰਾਲੀ ਨੂੰ ਅੱਗ ਲਗਾਈ ਗਈ ਅਤੇ ਧੂੰਏਾ ਦੇ ਗ਼ੁਬਾਰ ਧੁੰਦ ਵਿਚ ਸ਼ੁਮਾਰ ਹੋਈ ਗਏ | ਕਾਸ਼ ਇਸ ਸਮੱਸਿਆ ਦਾ ਹੱਲ ਸਰਕਾਰ ਅਤੇ ਕਿਸਾਨ ਆਪਸ ਵਿਚ ਮਿਲ ਬੈਠ ਕੇ ਕੱਢਣ ਤਾਂ ਜੋ ਸਾਡੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕੀਤਾ ਜਾ ਸਕੇ |
ਸ੍ਰੀ ਮੁਕਤਸਰ ਸਾਹਿਬ, 13 ਨਵੰਬਰ (ਰਣਜੀਤ ਸਿੰਘ ਢਿੱਲੋਂ)-ਅੱਜ ਦੁਪਹਿਰ ਸਮੇਂ ਕਈ ਦਿਨਾਂ ਬਾਅਦ ਧੁੱਪ ਨਿਕਲਣ ਨਾਲ ਲੋਕਾਂ ਨੇ ਰਾਹਤ ਮਹਿਸੂਸ ਕੀਤੀ, ਪਰ ਝੋਨੇ ਦੀ ਪਰਾਲੀ ਕੁਝ ਸੁੱਕਣ ਨਾਲ ਕਿਸਾਨਾਂ ਨੇ ਕਣਕ ਦੀ ਬਿਜਾਈ ਲਈ ਜ਼ਮੀਨ ਤਿਆਰ ਕਰਨ ਵਾਸਤੇ ਅੱਜ ਦਰਜਨਾਂ ...
ਲੰਬੀ, 13 ਨਵੰਬਰ (ਮੇਵਾ ਸਿੰਘ)-ਪਿੰਡ ਰਸੂਲਪੁਰ ਕੇਰਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਅਧੀਨ ਸਕੂਲੀ ਬੱਚਿਆਂ ਨੂੰ ਸ੍ਰੀਮਤੀ ਪਰਮਜੀਤ ਕੌਰ ਸੀ.ਡੀ.ਪੀ.ਓ. ਲੰਬੀ ਦੇ ਅਗਵਾਈ ਹੇਠ ਜਾਦੂਗਰ ਸੋ ਦਿਖਾਇਆ ਗਿਆ | ਇਸ ਦੌਰਾਨ ਬੱਚਿਆਂ ਨੂੰ ਜਾਦੂ ਦੇ ਕਈ ਟਰਿੱਕ ਵੀ ...
ਗਿੱਦੜਬਾਹਾ, 13 ਨਵੰਬਰ (ਬਲਦੇਵ ਸਿੰਘ ਘੱਟੋਂ)-ਮੋਟਰਸਾਈਕਲ ਅਤੇ ਛੋਟੇ ਹਾਥੀ ਦੀ ਟੱਕਰ ਵਿਚ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮੰਦਰ ਸਿੰਘ (39) ਪੁੱਤਰ ਮਹਿੰਗਾ ਸਿੰਘ ਵਾਸੀ ਕੋਟਭਾਈ ਜੋ ਮੋਟਰਸਾਈਕਲ ਤੇ ਸਵਾਰ ਹੋ ਕੇ ਗਿੱਦੜਬਾਹਾ ਵੱਲ ਆ ...
ਮੰਡੀ ਬਰੀਵਾਲਾ, 13 ਨਵੰਬਰ (ਨਿਰਭੋਲ ਸਿੰਘ)-ਵਨਨੈੱਸ ਆਰਟ ਟੀਮ ਮੁਹਾਲੀ ਵਲੋਂ ਪਿੰਡ ਸਰਾਏਨਾਗਾ ਅਤੇ ਬਰੀਵਾਲਾ ਵਿਖੇ ਸਵੱਛ ਭਾਰਤ ਦੇ ਅਧੀਨ 'ਸਫ਼ਾਈ ਹੀ ਜੀਵਨ ਹੈ' ਨੁੱਕੜ ਨਾਟਕ ਖੇਡਿਆ ਗਿਆ | ਇਸ ਮੌਕੇ ਕਲਾਕਾਰਾਂ ਵਲੋਂ ਸਫ਼ਾਈ ਰੱਖਣ, ਗੰਦਗੀ ਨਾ ਫ਼ੈਲਾਉਣ ਅਤੇ ਵੱਧ ...
ਮਲੋਟ, 13 ਨਵੰਬਰ (ਗੁਰਮੀਤ ਸਿੰਘ ਮੱਕੜ)-ਬਠਿੰਡਾ ਖੇਤਰ ਦੇ ਇੱਕ ਨੌਜਵਾਨ ਦੀ ਲਾਸ਼ ਥਾਣਾ ਪੁਲਿਸ ਨੂੰ ਇੱਕ ਸੂਏ ਵਿਚ ਫ਼ਸੀ ਮਿਲੀ | ਹੈੱਡ ਕਾਂਸਟੇਬਲ ਜਸਵੀਰ ਸਿੰਘ ਨੇ ਦੱਸਿਆ ਕਿ ਪਿੰਡ ਚੱਕ ਮਿੱਡੂ ਸਿੰਘ ਵਾਲਾ ਦੇ ਸੂਏ ਵਿਚੋਂ ਇੱਕ ਨੌਜਵਾਨ ਦੀ ਲਾਸ਼ ਦੀ ਸੂਚਨਾ ਮਿਲਣ ...
ਫ਼ਰੀਦਕੋਟ, 13 ਨਵੰਬਰ (ਜਸਵੰਤ ਸਿੰਘ ਪੁਰਬਾ)-ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਪਿ੍ੰਸੀਪਲ ਹੁਸ਼ਿਆਰ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ 'ਕੌਮੀ ਸਿੱਖਿਆ ਦਿਵਸ' ਮਨਾਇਆ ਗਿਆ | ਕੌਮੀ ਸਿੱਖਿਆ ਦਿਵਸ ਮਨਾਉਂਦੇ ਪ੍ਰੋ. (ਡਾ.) ਪਰਮਿੰਦਰ ਸਿੰਘ ਯੂਥ ਕੋਆਰਡੀਨੇਟਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX