ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-14 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਬੱਚੇ ਤੋਂ ਮਜ਼ਦੂਰੀ ਨਹੀਂ ਕਰਵਾਈ ਜਾ ਸਕਦੀ ਤੇ ਇਸ ਸਬੰਧੀ ਬਾਲ ਮਜ਼ਦੂਰੀ ਰੋਕੂ ਕਾਨੂੰਨ 1986 ਦੀ ਧਾਰਾ 16 ਤਹਿਤ ਕੋਈ ਵੀ ਵਿਅਕਤੀ ਬਾਲ ਮਜ਼ਦੂਰੀ ਕਰਵਾਉਣ ਵਾਲਿਆਂ ਵਿਰੁੱਧ ਸ਼ਿਕਾਇਤ ਦਰਜ ਕਰਵਾ ...
ਸੁਭਾਨਪੁਰ, 13 ਨਵੰਬਰ (ਸਤਨਾਮ ਸਿੰਘ)-ਜਿੱਥੇ ਅੱਜ ਦੇ ਯੁੱਗ 'ਚ ਕਈ ਸਵਾਰਥੀ ਮਾਂ-ਬਾਪ ਪੁੱਤਰਾਂ ਦੀ ਲਾਲਸਾ ਰੱਖ ਕੇ ਧੀਆਂ ਨੂੰ ਗਰਭ 'ਚ ਹੀ ਕਤਲ ਕਰ ਦਿੰਦੇ ਹਨ ਤੇ ਆਪਣੇ ਪੁੱਤਰਾਂ ਦੇ ਵਿਆਹ ਮੌਕੇ ਦਹੇਜ 'ਚ ਕਾਰਾਂ ਤੋਂ ਇਲਾਵਾ ਵੱਡੇ-ਵੱਡੇ ਪੈਲੇਸਾਂ 'ਚ ਵਿਆਹ ਕਰਕੇ ...
ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਸ੍ਰੀ ਵਿਸ਼ਵਕਰਮਾ ਧੀਮਾਨ ਸਭਾ ਰਜਿ. ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਦੀ ਪ੍ਰਧਾਨਗੀ ਹੇਠ ਇਕ ਮੀਟਿੰਗ ਹੋਈ ਜਿਸ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਦੇ ਹੋਏ ਆਦਮਪੁਰ ...
ਢਿਲਵਾਂ, 13 ਨਵੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)ਢਿਲਵਾਂ ਤੋਂ ਬੱਸ ਸਟੈਂਡ ਨੂੰ ਜਾਂਦਿਆਂ ਰੇਲਵੇ ਕਰਾਸਿੰਗ ਫਾਟਕ ਤੋਂ ਪਹਿਲਾਂ ਧਾਰਮਿਕ ਅਸਥਾਨ ਦੇ ਨਜ਼ਦੀਕ ਪੁਲੀ ਕਾਫ਼ੀ ਪੁਰਾਣੀ ਅਤੇ ਤੰਗ ਹੈ | ਇਲਾਕੇ ਦੇ ਪੁਰਾਣੇ ਬਜ਼ੁਰਗਾਂ ਅਨੁਸਾਰ ਉਕਤ ਪੁਲੀ ...
ਕਪੂਰਥਲਾ, 13 ਨਵੰਬਰ (ਸਡਾਨਾ)-ਸਥਾਨਕ ਗੋਲਡਨ ਐਵਿਨਿਊ ਵਿਖੇ ਨੌਸਰਬਾਜ਼ ਬਜ਼ੁਰਗ ਮਹਿਲਾ ਨੂੰ ਗੱਲਾਂ ਦੇ ਝਾਂਸੇ ਵਿਚ ਲਿਆ ਕੇ ਉਸ ਦੀਆਂ ਵਾਲੀਆ ਲੈ ਕੇ ਫ਼ਰਾਰ ਹੋ ਗਿਆ, ਜਦੋਂ ਉਕਤ ਔਰਤ ਨੇ ਸੁਰਤ ਸੰਭਾਲ ਕੇ ਦੇਖਿਆ ਤਾਂ ਉਸ ਦੀਆਂ ਵਾਲੀਆਂ ਗ਼ਾਇਬ ਸਨ | ਜਿਸ ਸਬੰਧੀ ...
ਬੇਗੋਵਾਲ, 13 ਨਵੰਬਰ (ਸੁਖਜਿੰਦਰ ਸਿੰਘ)-ਬੀਤੇ ਦਿਨ ਨੇੜਲੇ ਪਿੰਡ ਨੰਗਲ ਲੁਬਾਣਾ ਦੇ ਅਨੇਕਾਂ ਨੌਜਵਾਨਾਂ ਨੇ ਆਪਣੀਆਂ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ (ਮਾਨ) ਦੇ ਕਾਰਜਕਾਰੀ ਮੈਂਬਰ ਰਜਿੰਦਰ ਸਿੰਘ ਫ਼ੌਜੀ ਦੀ ਅਗਵਾਈ ਹੇਠ ਮਾਨ ਦਲ ...
ਨਡਾਲਾ, 13 ਨਵੰਬਰ (ਮਨਜਿੰਦਰ ਸਿੰਘ ਮਾਨ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਬੀਤੇ ਦਿਨੀਂ ਕਾਲਜ ਅਤੇ ਕਾਲਜੀਏਟ ਸਕੂਲ ਵੱਲੋਂ ਸਾਂਝੇ ਤੌਰ 'ਤੇ ਕਾਲਜ ਦਾ 47ਵਾਂ ਸਾਲਾਨਾ ਖੇਡ ਸਮਾਗਮ ਕਰਵਾਇਆ ਗਿਆ ਜਿਸ ਦਾ ਉਦਘਾਟਨ ਕਾਲਜੀਏਟ ਸਕੂਲ ਦੇ ਪੁਰਾਣੇ ਵਿਦਿਆਰਥੀ ...
ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ ਫਗਵਾੜਾ ਦੇ ਵਿਦਿਆਰਥੀਆਂ ਨੇ ਨੈਸ਼ਨਲ ਕੌਾਸਲ ਆਫ ਐਜੂਕੇਸ਼ਨਲ ਰਿਸਰਚ ਐਾਡ ਟਰੇਨਿੰਗ ਵੱਲੋਂ ਕਰਵਾਏ ਗਏ ਨੈਸ਼ਨਲ ਅਚੀਵਮੈਂਟ ਸਰਵੇ-2017 ਵਿਚ ਭਾਗ ਲਿਆ | ਇਸ ਪ੍ਰੋਗਰਾਮ ਦÏਰਾਨ ਬੀ.ਐਡ. ...
ਕਪੂਰਥਲਾ, 13 ਨਵੰਬਰ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹੇ ਦੇ ਪਿੰਡ ਬੂਧੋਪੁੰਦਰ ਵਿਖੇ ਫੌਜ ਵਲੋਂ ਬਣਾਏ ਗਏ ਅਸਲਾ ਭੰਡਾਰ ਦੇ 1200 ਮੀਟਰ ਦੇ ਘੇਰੇ ਵਿਚ ਫ਼ਸਲਾਂ ਦੀ ਰਹਿੰਦ ਖੂੰਹਦ ਤੇ ਕੂੜਾ ਕਰਕਟ ਨੂੰ ...
ਕਪੂਰਥਲਾ, 13 ਨਵੰਬਰ (ਸਡਾਨਾ)-ਪੀ.ਓ. ਸਟਾਫ਼ ਦੇ ਇੰਚਾਰਜ ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਸਟਾਫ਼ ਦੀ ਪੁਲਿਸ ਪਾਰਟੀ ਨੇ ਚੋਰੀ ਦੇ ਮਾਮਲੇ ਵਿਚ ਲੋੜੀਂਦੇ ਇਕ ਭਗੌੜੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਤਪਾਲ ਸਿੰਘ ...
ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਧੁੰਦ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਤੇ ਹੋਰ ਵਿੱਦਿਅਕ ਅਦਾਰੇ ਅੱਜ ਤੋਂ ਸਵੇਰੇ 10 ਵਜੇ ਖੁੱਲ੍ਹਣਗੇ ਜਦਕਿ ਸਕੂਲ ਬੰਦ ਹੋਣ ਦਾ ਸਮਾਂ ਪਹਿਲਾਂ ਵਾਲਾ ਹੀ ਹੋਵੇਗਾ | ਇਸ ...
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ | ਆਪਣੇ ਸੰਬੋਧਨ 'ਚ ਉਨ੍ਹਾਂ ਸ਼ਹਿਰ ਵਾਸੀਆਂ ਤੇ ਸਬਜ਼ੀ ਮੰਡੀ ਦੇ ਆੜ੍ਹਤੀਆਂ ਨੂੰ ਵਧਾਈ ਦਿੰਦਿਆਂ ਦੱਸਿਆ ...
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਗੋਪਾਲ ਗੋਧਾਮ ਮਹਾਂਤੀਰਥ ਸੁਲਤਾਨਪੁਰ ਲੋਧੀ ਦੇ ਮੈਂਬਰਾਂ ਦੀ ਮੀਟਿੰਗ ਚੇਅਰਮੈਨ ਅਨਿਲ ਅਰੋੜਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਕੱਤਕ ਮਹੀਨੇ ਦੀਆਂ ਕੱਢੀਆਂ ਜਾ ਰਹੀਆਂ ਪ੍ਰਭਾਤ ਫੇਰੀਆਂ ਅਤੇ ਮਹਾਂ ਪ੍ਰਭਾਤ ...
ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਦੇਸ਼ ਦਾ ਅੰਨਦਾਤਾ ਕਹਾਉਣ ਵਾਲੇ ਕਿਸਾਨਾਂ ਦੀ ਹਾਲਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ | ਦੇਸ਼ ਵਿਚ ਆਰਥਿਕ ਪੱਖੋਂ ਕਮਜ਼ੋਰ ਅਤੇ ਕਰਜ਼ਿਆਂ ਦੀ ਸਿਰ 'ਤੇ ਬੱਝੀ ਪੰਡ ਹੌਲੀ ਨਾ ਹੋਣ ਕਾਰਨ ਰੋਜ਼ਾਨਾ ਹੀ ਬਹੁਤ ਸਾਰੇ ਕਿਸਾਨ ਆਤਮ ...
ਨਡਾਲਾ, 13 ਨਵੰਬਰ (ਮਾਨ)-ਸ੍ਰੀ ਗੁਰੂ ਗੰ੍ਰਥ ਸਾਹਿਬ ਵਿਚਾਰ ਮੰਚ ਨਡਾਲਾ ਵੱਲੋਂ ਬੀਤੇ ਕੱਲ੍ਹਕਰਵਾਏ ਗਏ ਦੋ ਰੋਜ਼ਾ ਗੁਰਮਤਿ ਸਮਾਗਮ ਦੇ ਦੂਸਰੇ ਦਿਨ ਬੱਚਿਆਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਨ ਲਈ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਦੇ ਸ਼ਬਦ ਗਾਇਣ ਮੁਕਾਬਲੇ ...
ਕਪੂਰਥਲਾ, 13 ਨਵੰਬਰ (ਸਡਾਨਾ)-ਐਮ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦੀ ਪੁਰਾਣੇ ਵਿਦਿਆਰਥੀਆਂ ਦੀ ਸੰਸਥਾ ਵਲੋਂ ਸਥਾਨਕ ਬੇਬੀ ਮਾਡਲ ਸਕੂਲ ਵਿਖੇ ਇਕ ਸਮਾਗਮ ਕਰਵਾਇਆ ਗਿਆ | ਤੀਸਰੇ ਸਾਲਾਨਾ ਸਮਾਗਮ ਦੌਰਾਨ ਦੇਸ਼ ਵਿਦੇਸ਼ ਵਿਚ ਕਪੂਰਥਲਾ ਸ਼ਹਿਰ ਤੇ ਇਸ ਦੇ ਆਸ-ਪਾਸ ...
ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ, ਹੈਪੀ, ਸੋਨੀਆ)-ਸੰਘਰਸ਼ਸ਼ੀਲ ਡੈਮੋਕਰੈਟਿਕ ਟੀਚਰ ਫ਼ਰੰਟ ਦੀ ਹੰਗਾਮੀ ਮੀਟਿੰਗ ਅੱਜ ਆਤਮਾ ਸਿੰਘ ਪਾਰਕ ਵਿਖੇ ਜ਼ਿਲ੍ਹਾ ਕਨਵੀਨਰ ਕਰਮ ਸਿੰਘ ਦੀ ਅਗਵਾਈ ਹੇਠ ਹੋਈ | ਜਿਸ ਵਿਚ ਸੁਲਤਾਨਪੁਰ ਲੋਧੀ ਬਲਾਕ 1 ਤੇ 2 ਦੇ ਅਧਿਆਪਕ ਵੱਡੀ ...
ਕਪੂਰਥਲਾ, 13 ਨਵੰਬਰ (ਵਿ.ਪ੍ਰ.)-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਵਲੋਂ ਭਾਰਤੀ ਫੌਜ, ਅਰਧ ਸੈਨਿਕ ਬਲਾਂ ਤੇ ਪੰਜਾਬ ਪੁਲਿਸ 'ਚ ਭਰਤੀ ਲਈ ਯੋਗ ਉਮੀਦਵਾਰਾਂ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਕਪੂਰਥਲਾ ਵਿਚ ਪ੍ਰੀ ਰਿਕਰੂਟਮੈਂਟ ...
ਫਗਵਾੜਾ, 13 ਨਵੰਬਰ (ਚਾਵਲਾ)-ਫਗਵਾੜਾ ਦੇ ਸੀਨੀਅਰ ਵਕੀਲ ਕੇ. ਸੀ. ਅਜ਼ਾਦ (87) ਦਾ ਦਿਹਾਂਤ ਹੋ ਗਿਆ ਅਤੇ ਅੱਜ ਬੰਗਾ ਰੋਡ 'ਤੇ ਉਨ੍ਹਾਂ ਦਾ ਜਦੋਂ ਸਸਕਾਰ ਕੀਤਾ ਗਿਆ ਤਾਂ ਪਰਿਵਾਰ ਨਾਲ ਸ਼ੋਕ ਵਿਅਕਤ ਕਰਨ ਲਈ ਸਭ ਵਰਗਾਂ ਤੋਂ ਸ਼ਹਿਰੀ ਆਗੂਆਂ ਅਤੇ ਵਕੀਲਾਂ ਤੋਂ ਇਲਾਵਾ ਪੰਜਾਬ ...
ਕਪੂਰਥਲਾ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕਰਮ ਸਿੰਘ ਆਹਲੂਵਾਲੀਆ, ਸਾਬਕਾ ਕੌਾਸਲਰ ਰਜਿੰਦਰ ਸਿੰਘ ਆਹਲੂਵਾਲੀਆ ਦੇ ਭਰਾ, ਕਪੂਰਥਲਾ ਵਰਕਿੰਗ ਜਰਨਲਿਸਟ ਐਸੋਸੀਏਸ਼ਨ ਦੇ ਸਰਪ੍ਰਸਤ ਪੀ.ਐਸ. ਵਾਲੀਆ ਤੇ ਬਿੱਟੂ ਵਾਲੀਆ ਦੇ ਚਾਚਾ ...
ਜਲੰਧਰ, 13 ਨਵੰਬਰ (ਮੇਜਰ ਸਿੰਘ)-ਦੁਆਬਾ ਕਿਸਾਨ ਸੰਘਰਸ਼ ਕਮੇਟੀ ਵਲੋਂ ਗੰਨੇ ਦਾ ਭਾਅ ਵਧਾਉਣ ਲਈ 15 ਨਵੰਬਰ ਨੂੰ ਜਲੰਧਰ-ਫਗਵਾੜਾ ਵਿਚਕਾਰ ਜੀ. ਟੀ. ਰੋਡ ਤੇ ਰੇਲਵੇ ਆਵਾਜਾਈ ਰੋਕਣ ਦੇ ਸੱਦੇ ਨੂੰ ਸਫਲ ਬਣਾਉਣ ਲਈ ਦੁਆਬਾ ਖੇਤਰ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ...
ਜਲੰਧਰ, 13 ਨਵੰਬਰ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ...
ਨਡਾਲਾ, 13 ਨਵੰਬਰ (ਮਾਨ)-ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਨਡਾਲਾ ਦੀ ਮੀਟਿੰਗ ਮੌਕੇ ਪ੍ਰਧਾਨ ਪਰਮਜੀਤ ਸਿੰਘ ਕੰਮ ਨੇ ਦੱਸਿਆ ਕਿ 18ਵਾਂ ਸਾਲਾਨਾ ਬਾਬਾ ਮੱਸਾ ਸਿੰਘ ਯਾਦਗਾਰੀ ਕਬੱਡੀ ਕੱਪ 6 ਦਸੰਬਰ ਦਿਨ ਬੁੱਧਵਾਰ ਨੂੰ ਕਰਵਾਇਆ ਜਾਵੇਗਾ | ਇਸ ਮੌਕੇ 8 ਨਾਮਵਰ ...
ਸੁਲਤਾਨਪੁਰ ਲੋਧੀ, 13 ਨਵੰਬਰ (ਥਿੰਦ, ਹੈਪੀ, ਸੋਨੀਆ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਹੋਈ ਜਿਸ ਵਿਚ ਅਮਰ ਸ਼ਹੀਦ ਬਾਬਾ ਦੀਪ ਸਿੰਘ, ਭਾਈ ਮਨੀ ਸਿੰਘ ਦਾ ਸ਼ਹੀਦੀ ...
ਨਡਾਲਾ, 13 ਨਵੰਬਰ (ਮਾਨ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਸੀਨੀਅਰ ਮੀਤ ਪ੍ਰਧਾਨ ਕਰਮ ਸਿੰਘ ਢਿਲਵਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਢਿਲਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ...
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)-ਨਵੰਬਰ ਮਹੀਨੇ ਦੀ ਸ਼ੁਰੂਆਤ ਤੋਂ ਹੀ ਪੈ ਰਹੀ ਲਗਾਤਾਰ ਧੁੰਦ ਨੇ ਲੋਕਾਂ ਦੇ ਜਨ ਜੀਵਨ 'ਤੇ ਪੂਰੀ ਤਰ੍ਹਾਂ ਅਸਰ ਪਾਇਆ ਹੈ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਵਾਤਾਵਰਨ ਸਬੰਧੀ ਨੀਤੀਆਂ ਨਾ ਹੋਣ ਕਰਕੇ ਅੱਜ ਤਿੰਨ ...
ਤਲਵੰਡੀ ਚੌਧਰੀਆਂ, 13 ਨਵੰਬਰ (ਪਰਸਨ ਲਾਲ ਭੋਲਾ)-ਰੰਗ ਮੰਚ ਤੇ ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਟਿੱਬਾ ਵੱਲੋਂ ਗ੍ਰਾਮ ਪੰਚਾਇਤ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਟਿੱਬਾ ਦੇ ਸਹਿਯੋਗ ਨਾਲ ਲੋਕਾਂ ਨੂੰ ਵਹਿਮਾਂ, ਭਰਮਾਂ ਤੇ ਪਖੰਡੀ ਬਾਬਿਆਂ ਦੇ ਚੁੰਗਲ 'ਚ ਕੱਢਣ ਲਈ, ਮਹਾਨ ਅਕਾਲੀ ਬੱਬਰਾਂ, ਕੂਕੇ ਸ਼ਹੀਦਾਂ, ਗਦਰੀ ਬਾਬਿਆਂ, ਦੇਸ਼ ਭਗਤਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਲਈ ਤੇ ਨਿੱਤ ਫਾਹੇ ਲੱਗਦੇ ਦੇਸ਼ ਦੇ ਕਿਸਾਨ ਮਜ਼ਦੂਰਾਂ ਦੀ ਮੁਕਤੀ ਲਈ ਹਾਅ ਦਾ ਨਾਅਰਾ ਮਾਰਨ ਲਈ ਇਸ ਛੋਟੇ ਜਿਹੇ ਕਲਾ ਮੰਚ ਵੱਲੋਂ ਸਾਰਥਿਕ ਕਦਮਾਂ ਅਤੇ ਤੁਹਾਡੇ ਵੱਲੋਂ ਮੁਸਤੈਦੀ ਨਾਲ ਦਿੱਤੇ ਭਰਵੇਂ ਹੁੰਗਾਰੇ ਸਦਕਾ ਅੱਜ 6ਵਾਂ ਨਾਟਕ ਮੇਲਾ ਆਪਣਾ ਸਫ਼ਰ ਪੂਰਾ ਕਰ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਹਰਮੇਸ਼ ਮਾਲੜੀ ਖ਼ਜ਼ਾਨਚੀ ਖੇਤ ਮਜ਼ਦੂਰ ਯੂਨੀਅਨ ਪੰਜਾਬ ਤੇ ਸਮਾਗਮ ਦੇ ਮੁੱਖ ਬੁਲਾਰੇ ਨੇ ਰੰਗ ਮੰਚ ਟਿੱਬਾ ਤੇ ਨਗਰ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਸ਼ਹੀਦ ਭਗਤ ਸਿੰਘ ਤੇ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਖੇਡੇ ਜਾ ਰਹੇ ਨਾਟਕਾਂ ਦਾ ਅਨੰਦ ਲੈ ਰਹੇ ਦਰਸ਼ਕਾਂ ਨੂੰ ਸੰਬੋਧਨ ਹੁੰਦਿਆਂ ਕਹੇ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਕਿਸਾਨ ਤੇ ਮਜ਼ਦੂਰ ਮਾਰੂ ਨੀਤੀਆਂ ਨੇ ਅੱਜ ਖੇਤੀ ਧੰਦਾ ਲਾਹੇਵੰਦ ਨਹੀਂ ਰਹਿਣ ਦਿੱਤਾ | ਜੇਕਰ ਕਿਸਾਨਾਂ ਨੇ ਇਸ ਧੰਦੇ ਨੂੰ ਬਚਾਉਣਾ ਹੈ ਤਾਂ ਫਿਰ ਕਿਸਾਨ ਮਜ਼ਦੂਰਾਂ ਨੂੰ ਇੱਕ ਹੀ ਪਲੇਟ ਫਾਰਮ 'ਤੇ ਇਕੱਠੇ ਹੋ ਕੇ ਸੰਘਰਸ਼ ਕਰਨੇ ਪੈਣਗੇ | ਸੁਰਜੀਤ ਟਿੱਬਾ ਸੀਨੀਅਰ ਆਗੂ ਤਰਕਸ਼ੀਲ ਸੁਸਾਇਟੀ (ਪੰਜਾਬ) ਜਲੰਧਰ ਜ਼ੋਨ ਨੇ ਤਲਵੰਡੀ ਚੌਧਰੀਆਂ ਤੇ ਆਸ-ਪਾਸ ਖੰੁਬਾਂ ਵਾਂਗੂ ਉੱਗ ਰਹੇ ਬਾਬਿਆਂ ਨੂੰ ਚੈਲੰਜ ਕੀਤਾ ਕਿ ਉਹ ਭੋਲੇ-ਭਾਲੇ ਲੋਕਾਂ ਦੀ ਲੁੱਟ ਕਰਨ ਤੋਂ ਬਾਜ਼ ਆਉਣ | ਜੇਕਰ ਉਨ੍ਹਾਂ ਪਾਸ ਕੋਈ ਇਲਾਹੀ ਸ਼ਕਤੀ ਹੈ ਤਾਂ ਉਹ ਸਾਡੀਆਂ 23 ਸ਼ਰਤਾਂ 'ਚੋਂ ਕਿਸੇ ਦੋ ਦਾ ਜਵਾਬ ਦੇ 5 ਲੱਖ ਦੀ ਰਾਸ਼ੀ ਜਿੱਤ ਸਕਦੇ ਹਨ | ਇਸ ਤੋਂ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਮੰਗੂਪੁਰ ਦੇ ਬੱਚਿਆਂ ਵੱਲੋਂ ਸ਼ਾਨਦਾਰ ਕੋਰੀਓਗ੍ਰਾਫੀ ਪੇਸ਼ ਕੀਤੀ ਜਿਸ ਦੀ ਦਰਸ਼ਕਾਂ ਨੇ ਤਾੜੀਆਂ ਰਾਹੀਂ ਦਾਤ ਦਿੱਤੀ | ਜਗਸੀਰ ਜੀਦਾ ਵੱਲੋਂ ਬੋਲੀਆਂ ਤੇ ਗੀਤਾਂ ਰਾਹੀਂ ਸਰਕਾਰਾਂ ਵੱਲੋਂ ਲੋਕਾਂ ਨਾਲ ਕੀਤੇ ਜਾ ਰਹੇ ਮਾੜੇ ਵਰਤਾਰੇ ਬਾਰੇ ਚਾਨਣਾ ਪਾਇਆ | ਜਾਦੂਗਰ ਵੱਲੋਂ ਜਾਦੂ ਦੇ ਕਈ ਟਰਿੱਕ ਦਿਖਾਏ ਜਿਨ੍ਹਾਂ ਦਾ ਬੱਚਿਆਂ ਖ਼ੂਬ ਅਨੰਦ ਲਿਆ | ਇਸ ਮੌਕੇ 'ਤੇ ਮਾਸਟਰ ਜਸਵਿੰਦਰ ਸਿੰਘ, ਮਾਸਟਰ ਮਨਪ੍ਰੀਤ ਸਿੰਘ, ਡਾ. ਸਤਬੀਰ ਸਿੰਘ, ਵਰਿੰਦਰ ਦਰਦੀ, ਬਲਦੇਵ ਸਿੰਘ ਖ਼ਾਲਸਾ, ਲਖਵਿੰਦਰ ਜੋਨਾ, ਅਵਤਾਰ ਸਿੰਘ, ਸੁਖਦੇਵ ਸਿੰਘ ਜੇ.ਈ., ਗੁਰਸ਼ਰਨ ਪਟਵਾਰੀ, ਸੰਤੋਖ ਪੇਂਟਰ, ਮਦਨ ਲਾਲ ਕੰਡਾ, ਅਮਰਜੀਤ ਸਿੰਘ ਜੇ.ਈ. ਮਾਸਟਰ ਜਗੀਰ ਸਿੰਘ, ਵਰਿੰਦਰ ਰਵੀ, ਅਸ਼ਵਨੀ ਟਿੱਬਾ, ਬਲਜੀਤ ਬੱਬਾ, ਸਰਪੰਚ ਜਸਵਿੰਦਰ ਕੌਰ ਟਿੱਬਾ ਸਰਪੰਚ ਸਰੂਪ ਸਿੰਘ ਅਮਰਕੋਟ, ਬਲਬੀਰ ਭਗਤ, ਸਮੂਹ ਪੰਚਾਇਤ ਤੇ ਪਿੰਡ ਵਾਸੀ ਹਾਜ਼ਰ ਸਨ |
ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਫਗਵਾੜਾ ਦੇ ਨਿਧੜਕ ਆਗੂ ਹਰਮੇਸ਼ ਪਾਠਕ ਨੂੰ ਹਲਕਾ ਵਿਧਾਨ ਸਭਾ ਫਗਵਾੜਾ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ਖੇਡ ਲੇਖਕ ਅਤੇ ...
ਖਲਵਾੜਾ, 13 ਨਵੰਬਰ (ਮਨਦੀਪ ਸਿੰਘ ਸੰਧੂ)-ਮੱਛੀ ਪਾਲਣ ਵਿਭਾਗ ਵੱਲੋਂ 15 ਨਵੰਬਰ ਦਿਨ ਬੁੱਧਵਾਰ ਤੋਂ 14 ਦਸੰਬਰ ਤੱਕ ਸਵੀਪ ਮਹੀਨਾ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਰੋਹਿਤ ਬਾਂਸਲ ਨੇ ਦੱਸਿਆ ਕਿ ਸ੍ਰੀਮਤੀ ਜੋਤੀ ਬਾਲਾ ...
ਕਪੂਰਥਲਾ, 13 ਨਵੰਬਰ (ਸਡਾਨਾ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਜਤਿੰਦਰ ਕੌਰ ਧੀਰ ਦੀ ਅਗਵਾਈ ਹੇਠ ਮੌਲਾਨਾ ਅਬਦੁਲ ਕਲਾਮ ਆਜ਼ਾਦ ਦੇ ਜਨਮ ਦਿਨ 'ਤੇ ਕੌਮੀ ਸਿੱਖਿਆ ਦਿਵਸ ਮਨਾਇਆ ਗਿਆ | ਇਸ ...
ਭੁਲੱਥ, 13 ਨਵੰਬਰ (ਮੁਲਤਾਨੀ)-ਲਾਇਨਜ਼ ਕਲੱਬ ਭੁਲੱਥ ਵਿਸ਼ਵਾਸ ਵਲੋਂ ਆਪਣੀਆਂ ਸਮਾਜ ਸੇਵੀ ਗਤੀਵਿਧੀਆਂ ਨੂੰ ਤੇਜ਼ ਕਰਦੇ ਹੋਏ ਅੱਜ ਸਿਵਲ ਹਸਪਤਾਲ ਭੁਲੱਥ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ ਗਿਆ | ਇਸ ਮੌਕੇ ਕਲੱਬ ਦੇ ਸਮੂਹ ਮੈਂਬਰਾਂ ਸਮੇਤ 37 ਖ਼ੂਨ ਯੂਨਿਟ ਦਾਨ ...
ਫਗਵਾੜਾ, 13 ਨਵੰਬਰ (ਤਰਨਜੀਤ ਸਿੰਘ ਕਿੰਨੜਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਫਗਵਾੜਾ ਦੇ ਨਿਧੜਕ ਆਗੂ ਹਰਮੇਸ਼ ਪਾਠਕ ਨੂੰ ਹਲਕਾ ਵਿਧਾਨ ਸਭਾ ਫਗਵਾੜਾ ਦਾ ਜ਼ੋਨ ਇੰਚਾਰਜ ਨਿਯੁਕਤ ਕੀਤਾ ਹੈ | ਇਸ ਤੋਂ ਇਲਾਵਾ ਖੇਡ ਲੇਖਕ ਅਤੇ ...
ਕਪੂਰਥਲਾ, 13 ਨਵੰਬਰ (ਸਡਾਨਾ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਗੁਰੂ ਨਾਨਕ ਧਰਮਸ਼ਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਬੱਚਿਆਂ ਦੇ ਕਵਿਤਾ ਗਾਇਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿਚ 6 ਤੋਂ 15 ਸਾਲ ...
ਕਪੂਰਥਲਾ, 13 ਨਵੰਬਰ (ਸਡਾਨਾ)- ਜ਼ਿਲ੍ਹੇ ਵਿਚ ਦੰਦਾਂ ਦਾ ਪੰਦਰਵਾੜਾ 15 ਤੋਂ 29 ਨਵੰਬਰ ਤੱਕ ਸ਼ੁਰੂ ਕੀਤਾ ਜਾ ਰਿਹਾ ਹੈ | ਇਸ 28ਵੇਂ ਪੰਦਰਵਾੜੇ ਦੀ ਸ਼ੁਰੂਆਤ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਹਰਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਸਿਹਤ ਵਿਭਾਗ ਲੋਕਾਂ ਨੂੰ ...
ਕਪੂਰਥਲਾ, 13 ਨਵੰਬਰ (ਅਮਰਜੀਤ ਕੋਮਲ)-ਵਿਦਿਆਰਥੀਆਂ ਨੂੰ ਤਰੱਕੀ ਦੀਆਂ ਸਿਖ਼ਰਾਂ ਛੋਹਣ ਦੇ ਨਾਲ-ਨਾਲ ਨੈਤਿਕ ਮੁੱਲਾਂ ਨੂੰ ਬਰਕਰਾਰ ਰੱਖਦਿਆਂ ਆਪਣੇ ਵਿਰਸੇ ਨਾਲ ਜੁੜੇ ਰਹਿਣ ਦੀ ਲੋੜ ਹੈ | ਇਹ ਸ਼ਬਦ ਗੁਰਿੰਦਰ ਸਿੰਘ ਨਰੂਲਾ ਚੇਅਰਮੈਨ ਐਮ.ਜੀ.ਐਨ. ਐਜੂਕੇਸ਼ਨਲ ਟਰੱਸਟ ...
ਖਲਵਾੜਾ, 13 ਨਵੰਬਰ (ਮਨਦੀਪ ਸਿੰਘ ਸੰਧੂ)-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੀਤੇ ਦਿਨਾਂ ਤੋਂ ਵਾਤਾਵਰਣ 'ਚ ਹੋਏ ਪ੍ਰਦੂਸ਼ਣ ਦੇ ਮਾਮਲੇ 'ਚ ਸੌੜੀ ਰਾਜਨੀਤੀ ਛੱਡ ਕੇ ਇਸ ਦੇ ਢੁਕਵੇਂ ਹੱਲ ਨੂੰ ਲੱਭਣ 'ਚ ਧਿਆਨ ਦੇਣ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ...
ਸੁਲਤਾਨਪੁਰ ਲੋਧੀ, 13 ਨਵੰਬਰ (ਨਰੇਸ਼ ਹੈਪੀ, ਥਿੰਦ)- ਪੰਜਾਬ ਸਰਕਾਰ ਪੰਜਾਬ ਦੇ ਹਰ ਵਰਗ ਦੇ ਦੁੱਖ ਸੁੱਖ ਵਿਚ ਸਹਾਈ ਹੈ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੂਹ ਮੰਤਰੀਆਂ ਤੇ ਵਿਧਾਇਕਾਂ ਨੂੰ ਵਿਸ਼ੇਸ਼ ਹਦਾਇਤ ਹੈ ਕਿ ਉਹ ਆਪੋ ਆਪਣੇ ਹਲਕੇ ਦੇ ...
ਫਗਵਾੜਾ, 13 ਨਵੰਬਰ (ਅਸ਼ੋਕ ਕੁਮਾਰ ਵਾਲੀਆ)- ਡਾ. ਬੀ.ਆਰ. ਅੰਬੇਡਕਰ ਪਾਰਕ ਨਕੋਦਰ ਰੋਡ ਮੁਹੱਲਾ ਹਾਕੂਪੁਰਾ ਹਦੀਆਬਾਦ ਵਿਖੇ ਡਾ. ਬੀ.ਆਰ. ਅੰਬੇਡਕਰ ਵੈੱਲਫੇਅਰ ਸੁਸਾਇਟੀ ਵਲੋਂ ਬਣਾਏ ਗਏ ਯਾਦਗਾਰੀ ਗੇਟ ਦੇ ਉਦਘਾਟਨ ਸਬੰਧੀ ਸਮਾਗਮ ਕਰਵਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX