ਤਾਜਾ ਖ਼ਬਰਾਂ


ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  11 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸਵੇਰੇ ਸ੍ਰੀਲੰਕਾ 'ਚ ਹੋਏ ਛੇ ਧਮਾਕਿਆਂ ਤੋਂ ਬਾਅਦ ਹੁਣ ਇੱਥੇ ਇੱਕ ਹੋਰ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਮੁਤਾਬਕ ਇਹ ਧਮਾਕਾ ਰਾਜਧਾਨੀ ਕੋਲੰਬੋ 'ਚ ਸਥਿਤ ਇੱਕ ਹੋਟਲ...
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  23 minutes ago
ਭੋਪਾਲ, 21 ਅਪ੍ਰੈਲ- ਮੱਧ ਪ੍ਰਦੇਸ਼ ਦੇ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੀ ਸਾਧਵੀ ਪ੍ਰਗਿਆ ਸਿੰਘ ਠਾਕੁਰ ਅੱਜ-ਕੱਲ੍ਹ ਆਪਣੇ ਵਿਵਾਦਤ ਬਿਆਨਾਂ ਨੂੰ ਲੈ ਕੇ ਕਾਫ਼ੀ ਚਰਚਾ 'ਚ ਹੈ। ਪਹਿਲਾਂ ਉਨ੍ਹਾਂ ਨੇ ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  42 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਸ੍ਰੀਲੰਕਾ 'ਚ ਚਰਚਾਂ ਅਤੇ ਹੋਟਲਾਂ 'ਚ ਹੋਏ ਛੇ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 156 ਹੋ ਗਈ ਹੈ। ਮ੍ਰਿਤਕਾਂ 'ਚ 35 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਉੱਥੇ ਹੀ ਇਨ੍ਹਾਂ ਧਮਾਕਿਆਂ ਕਾਰਨ...
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  56 minutes ago
ਨਵੀਂ ਦਿੱਲੀ, 21 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਅੱਜ ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਫ਼ਰੀਦਾਬਾਦ ਤੋਂ ਨਵੀਨ ਜੈਅਹਿੰਦ, ਅੰਬਾਲਾ ਤੋਂ ਪ੍ਰਿਥਵੀਰਾਜ ਅਤੇ ਕਰਨਾਲ ਤੋਂ ਕ੍ਰਿਸ਼ਨ...
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  about 1 hour ago
ਨਵੀਂ ਦਿੱਲੀ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਰਾਜਧਾਨੀ ਕੋਲੰਬੋ ਸਮੇਤ ਕਈ ਥਾਈਂ ਲੜੀਵਾਰ ਬੰਬ ਧਮਾਕੇ ਹੋਏ, ਜਿਨ੍ਹਾਂ 'ਚ 129 ਲੋਕਾਂ ਦੀ ਮੌਤ ਹੋ ਗਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ...
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ 'ਚ ਇਸ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ...
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  about 1 hour ago
ਪਟਿਆਲਾ, 21 ਅਪ੍ਰੈਲ (ਆਤਿਸ਼ ਗੁਪਤਾ)- ਸਥਾਨਕ ਰਣਜੀਤ ਵਿਹਾਰ ਪਟਿਆਲਾ ਵਿਖੇ ਰਹਿਣ ਵਾਲੇ ਇੱਕ ਸਹਾਇਕ ਥਾਣੇਦਾਰ ਦੀ ਅੱਜ ਘਰ 'ਚ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਥਾਣੇਦਾਰ ਦੀ ਪਹਿਚਾਣ ਬਲਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਘਟਨਾ ਦੀ...
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਜੋਧਾਂ, 21 ਅਪ੍ਰੈਲ (ਗੁਰਵਿੰਦਰ ਸਿੰਘ ਹੈਪੀ)- ਲੁਧਿਆਣਾ ਜ਼ਿਲ੍ਹੇ ਦੇ ਨਾਮਵਰ ਪਿੰਡ ਗੁੱਜਰਵਾਲ ਵਿਖੇ ਅੱਜ ਇੱਕ ਨੌਜਵਾਨ ਵਲੋਂ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਹਿਚਾਣ 22 ਸਾਲਾ ਚਰਨਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ...
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  about 2 hours ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  about 2 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  about 2 hours ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  about 3 hours ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 3 hours ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 3 hours ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 4 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 3 hours ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 minute ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 5 hours ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 5 hours ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

ਪਹਿਲਾ ਸਫ਼ਾ

ਮੋਦੀ ਵਲੋਂ ਅੱਤਵਾਦ ਨਾਲ ਨਜਿੱਠਣ ਲਈ ਮਜ਼ਬੂਤ ਖੇਤਰੀ ਸਹਿਯੋਗ ਦਾ ਸੱਦਾ

ਆਸੀਆਨ-ਭਾਰਤ ਸੰਮੇਲਨ ਨੂੰ ਕੀਤਾ ਸੰਬੋਧਨ

ਮਨੀਲਾ, 14 ਨਵੰਬਰ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਸੀਆਨ-ਭਾਰਤ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਅੱਤਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹੋਰ ਮਜਬੂਤ ਖੇਤਰੀ ਸਹਿਯੋਗ ਦਾ ਸੱਦਾ ਦਿੱਤਾ ਅਤੇ ਕੁਦਰਤੀ ਸਰੋਤਾਂ ਭਰਪੂਰ ਖੇਤਰ ਲਈ ਨਿਯਮਾਂ ...

ਪੂਰੀ ਖ਼ਬਰ »

ਸੰਘਣੇ ਧੂੰਏਂ ਦੀ ਲਪੇਟ 'ਚ ਪੰਜਾਬ ਦੇਰ ਸ਼ਾਮ ਕਈ ਥਾਈਂ ਮੀਂਹ ਨਾਲ ਰਾਹਤ

ਜਲੰਧਰ, 14 ਨਵੰਬਰ (ਪੱਤਰ ਪ੍ਰੇਰਕਾਂ ਰਾਹੀਂ)-ਦਿੱਲੀ ਤੋਂ ਬਾਅਦ ਧੁਆਂਖੀ ਧੁੰਦ ਤੇ ਜ਼ਹਿਰੀਲੇ ਧੂੰਏਂ ਨੇ ਪੰਜਾਬ ਵਿਚ ਵੀ ਭਿਆਨਕ ਰੂਪ ਧਾਰਨ ਕਰ ਲਿਆ ਹੈ। ਪਿਛਲੇ ਕਈ ਦਿਨਾਂ ਤੋਂ ਇਸ ਧੁਆਂਖੀ ਧੁੰਦ ਨੇ ਜਿਸ ਤਰ੍ਹਾਂ ਦਿੱਲੀ ਦੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਸੀ, ...

ਪੂਰੀ ਖ਼ਬਰ »

ਮੀਂਹ ਨੇ ਬਦਲਿਆ ਵਾਤਾਵਰਨ

ਜਲੰਧਰ, 14 ਨਵੰਬਰ (ਅਜੀਤ ਬਿਊਰੋ)- ਉੱਤਰੀ ਭਾਰਤ ਸਮੇਤ ਪੰਜਾਬ 'ਚ ਦੋ ਮਹੀਨੇ ਮੌਸਮ ਖ਼ੁਸਕ ਰਹਿਣ ਦੇ ਬਾਅਦ 'ਚ ਅੱਜ ਸੂਬੇ 'ਚ ਦੇਰ ਸ਼ਾਮ ਜਲੰਧਰ ਸਮੇਤ ਕਈ ਥਾਵਾਂ 'ਤੇ ਹੋਈ ਬਾਰਿਸ਼ ਨਾਲ ਲੋਕਾਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਕਿਉਂਕਿ ਇਸ ਨਾਲ ਲੋਕਾਂ ਨੂੰ ਵਾਤਾਵਰਨ 'ਚ ਛਾਈ ...

ਪੂਰੀ ਖ਼ਬਰ »

ਅਫ਼ਗਾਨਿਸਤਾਨ 'ਚ ਤਾਲਿਬਾਨ ਹਮਲੇ 'ਚ 22 ਪੁਲਿਸ ਕਰਮੀ ਹਲਾਕ

ਕਾਬਲ, 14 ਨਵੰਬਰ (ਏਜੰਸੀਆਂ) -ਬੀਤੀ ਰਾਤ ਅਫ਼ਗਾਨਿਸਤਾਨ ਦੇ ਕੰਧਾਰ ਸੂਬੇ 'ਚ ਅੱਤਵਾਦੀ ਹਮਲਾ ਹੋਇਆ ਹੈ। ਇਹ ਹਮਲਾ ਤਾਲਿਬਾਨ ਦੇ ਅੱਤਵਾਦੀਆਂ ਨੇ ਕੀਤਾ ਹੈ। ਅੱਤਵਾਦੀਆਂ ਨੇ ਪੁਲਿਸ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ 'ਚ 22 ਪੁਲਿਸ ਕਰਮੀਆਂ ਦੇ ਮਾਰੇ ਜਾਣ ਦੀ ਖ਼ਬਰ ...

ਪੂਰੀ ਖ਼ਬਰ »

ਪਹਿਲੀ ਵਾਰ ਸੁਖ਼ੋਈ ਤੋਂ ਹੋਵੇਗਾ ਬ੍ਰਹਮੋਸ ਮਿਜ਼ਾਈਲ ਦਾ ਪ੍ਰੀਖਣ

ਨਵੀਂ ਦਿੱਲੀ, 14 ਨਵੰਬਰ (ਏਜੰਸੀ)-ਦੁਸ਼ਮਣ ਦੀ ਸੀਮਾ 'ਚ ਦਾਖ਼ਲ ਹੋ ਕੇ ਨਿਸ਼ਾਨਾ ਬਣਾਉਣ ਦੇ ਸਮਰੱਥ ਬ੍ਰਹਮੋਸ ਮਿਜ਼ਾਈਲ ਦਾ ਪ੍ਰੀਖਣ ਹੁਣ ਸੁਖ਼ੋਈ ਲੜਾਕੂ ਜਹਾਜ਼ ਤੋਂ ਕੀਤਾ ਜਾਵੇਗਾ। ਆਵਾਜ਼ ਦੀ ਗਤੀ ਤੋਂ ਕਰੀਬ ਤਿੰਨ ਗੁਣਾ ਵੱਧ ਭਾਵ 2.8 ਮਾਕ ਦੀ ਰਫ਼ਤਾਰ ਨਾਲ ਹਮਲਾ ਕਰਨ 'ਚ ਸਮਰੱਥ ...

ਪੂਰੀ ਖ਼ਬਰ »

ਕਿਸਾਨ ਆਗੂਆਂ ਤੇ ਅਧਿਕਾਰੀਆਂ 'ਚ ਗੱਲਬਾਤ ਟੁੱਟੀ

ਅੱਜ ਫਗਵਾੜਾ-ਜਲੰਧਰ ਜੀ. ਟੀ. ਰੋਡ ਅਤੇ ਰੇਲਵੇ ਆਵਾਜਾਈ ਹੋਵੇਗੀ ਠੱਪ

ਜਲੰਧਰ, 14 ਨਵੰਬਰ (ਮੇਜਰ ਸਿੰਘ)-ਗੰਨੇ ਦਾ ਭਾਅ 350 ਰੁਪਏ ਕਰਨ ਦੀ ਮੰਗ ਨੂੰ ਲੈ ਕੇ 15 ਨਵੰਬਰ ਨੂੰ ਜਲੰਧਰ-ਫਗਵਾੜਾ ਹਾਈਵੇ ਉਪਰ ਸੜਕੀ ਤੇ ਰੇਲ ਆਵਾਜਾਈ ਠੱਪ ਕਰਨ ਦੇ ਦਿੱਤੇ ਗਏ ਸੱਦੇ ਉਪਰ ਕਰੀਬ ਦੋ ਘੰਟੇ ਚੱਲੀ ਲੰਮੀ ਖਿੱਚੋਤਾਣ ਬਾਅਦ ਆਖ਼ਰ ਗੱਲਬਾਤ ਟੁੱਟ ਗਈ ਤੇ ਕਿਸਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗੰਨਾ ਉਤਪਾਦਕਾਂ ਦੇ 25 ਕਰੋੜ ਜਾਰੀ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)- ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਲਈ 25 ਕਰੋੜ ਰੁਪਏ ਦਾ ਬਕਾਇਆ ਜਾਰੀ ਕਰ ਦਿੱਤਾ ਹੈ ਤੇ ਰਹਿੰਦੀ ਬਕਾਇਆ ਰਾਸ਼ੀ ਵੀ ਕਿਸਾਨਾਂ ਨੂੰ ਛੇਤੀ ਜਾਰੀ ਕਰਨ ਦਾ ਭਰੋਸਾ ਦਿੱਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਚਹੇੜੂ ਵੇਈਂ ਪੁਲ 'ਤੇ ਧਰਨਾ ਨਾ ਲੱਗਣ ਦਿੱਤਾ ਜਾਵੇ-ਹਾਈਕੋਰਟ

ਚੰਡੀਗੜ੍ਹ, 14 ਨਵੰਬਰ (ਸੁਰਜੀਤ ਸਿੰਘ ਸੱਤੀ)-ਗੰਨੇ ਦੀ ਬਕਾਇਆ ਰਾਸ਼ੀ ਨਾ ਮਿਲਣ ਕਾਰਨ ਪੰਜ ਕਿਸਾਨ ਜਥੇਬੰਦੀਆਂ ਵਲੋਂ ਨੈਸ਼ਨਲ ਹਾਈਵੇ ਨੰਬਰ-1 'ਤੇ ਫਗਵਾੜਾ-ਜਲੰਧਰ ਵਿਚਾਲੇ ਚਹੇੜੂ ਪੁਲ 'ਤੇ ਅੱਜ (ਬੁੱਧਵਾਰ) ਤੋਂ ਲੱਗਣ ਵਾਲੇ ਧਰਨੇ ਨਾਲ ਨਜਿੱਠਣ ਲਈ ਪੰਜਾਬ ਤੇ ਹਰਿਆਣਾ ...

ਪੂਰੀ ਖ਼ਬਰ »

ਗੈਂਗਸਟਰ ਸਾਰਜ ਮਿੰਟੂ ਦੇ ਦੋ ਸਾਥੀ ਮੁਹਾਲੀ ਤੋਂ ਗ੍ਰਿਫ਼ਤਾਰ

ਅੰਮ੍ਰਿਤਸਰ, 14 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ 'ਚ ਲੋੜੀਂਦੇ ਗੈਂਗਸਟਰ ਸਾਰਜ ਮਿੰਟੂ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਅੰਮ੍ਰਿਤਸਰ ਪੁਲਿਸ ਵਲੋਂ ਮੁਹਾਲੀ ਤੋਂ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਹੈ। ਗ੍ਰਿਫਤਾਰ ਕੀਤੇ ਦੋਵੇਂ ...

ਪੂਰੀ ਖ਼ਬਰ »

ਰਾਸ਼ਟਰਪਤੀ ਕੱਲ੍ਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣਗੇ

ਅੰਮ੍ਰਿਤਸਰ, 14 ਨਵੰਬਰ (ਹਰਮਿੰਦਰ ਸਿੰਘ)-ਰਾਸ਼ਟਰਪਤੀ ਰਾਮ ਨਾਥ ਕੋਵਿੰਦ 16 ਨਵੰਬਰ ਨੂੰ ਅੰਮ੍ਰਿਤਸਰ ਦੇ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਨਾ ਮੰਦਿਰ ਵਿਖੇ ਮੱਥਾ ਟੇਕਣਗੇ ਤੇ ਜਲ੍ਹਿਆਂ ਵਾਲਾ ਬਾਗ ਵਿਖੇ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਕੁਲਗਾਮ ਮੁਕਾਬਲੇ 'ਚ ਜਵਾਨ ਸ਼ਹੀਦ ਇਕ ਹਿਜ਼ਬੁਲ ਅੱਤਵਾਦੀ ਵੀ ਹਲਾਕ

ਸ੍ਰੀਨਗਰ, 14 ਨਵੰਬਰ (ਮਨਜੀਤਸਿੰਘ)- ਦੱਖਣੀ ਕਸ਼ਮੀਰ ਦੇ ਅੱਤਵਾਦ ਪ੍ਰਭਾਵਿਤ ਇਲਾਕੇ 'ਚ ਫੌਜ ਵਲੋਂ ਆਪ੍ਰੇਸ਼ਨ 'ਆਲ ਆਊਟ' ਜਾਰੀ ਰੱਖਦਿਆਂ ਹਿਜ਼ਬੁਲ ਦੇ ਇਕ ਅੱਤਵਾਦੀ ਨੂੰ ਹਲਾਕ ਕਰ ਦਿਤਾ ਜਦੋਂਕਿ ਫੌਜ ਦਾ ਇਕ ਜਵਾਨ ਵੀ ਮੁਕਾਬਲੇ ਦੌਰਾਨ ਸ਼ਹੀਦ ਹੋ ਗਿਆ। ਰੱਖਿਆ ਬੁਲਾਰੇ ...

ਪੂਰੀ ਖ਼ਬਰ »

ਮੁੰਬਈ 'ਚ 11.58 ਕਰੋੜ 'ਚ ਵਿਕੀ ਦਾਊਦ ਦੀ ਜਾਇਦਾਦ

ਮੁੰਬਈ, 14 ਨਵੰਬਰ (ਏਜੰਸੀ)- ਭਗੋੜੇ ਅੰਡਰ-ਵਰਲਡ ਡਾਨ ਦਾਊਦ ਇਬਰਾਹਿਮ ਨਾਲ ਮੁੰਬਈ 'ਚ ਸਬੰਧਿਤ ਤਿੰਨ ਜਾਇਦਾਦਾਂ ਦੀ ਬੋਲੀ 11.58 ਕਰੋੜ ਰੁਪਏ 'ਚ ਲਗਾਈ ਗਈ ਹੈ। ਇਸ ਬਾਰੇ ਇਕ ਅਧਿਕਾਰੀ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਦੱਖਣੀ ਮੁੰਬਈ 'ਚ ਦਾਊਦ ਇਬਰਾਹਿਮ ਨਾਲ ਸਬੰਧਿਤ ਤਿੰਨ ...

ਪੂਰੀ ਖ਼ਬਰ »

ਐਨ.ਜੀ.ਟੀ. ਵਲੋਂ ਦਿੱਲੀ ਸਰਕਾਰ ਦੀ ਮੁੜ ਖਿਚਾਈ

ਦੋ ਪਹੀਆ ਵਾਹਨ ਅਤੇ ਔਰਤਾਂ ਨੂੰ 'ਔਡ ਈਵਨ' 'ਚ ਛੋਟ ਦੇਣ ਤੋਂ ਇਨਕਾਰ

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ ਸਰਕਾਰ ਵਲੋਂ ਧੁਆਂਖੀ ਧੁੰਦ ਨਾਲ ਨਜਿੱਠਣ ਲਈ ਸੁਝਾਈ ਗਈ 'ਔਡ-ਈਵਨ' ਯੋਜਨਾ ਇਕ ਵਾਰ ਫਿਰ ਟਲ ਗਈ ਹੈ। ਔਰਤਾਂ ਅਤੇ ਦੋ ਪਹੀਆ ਵਾਹਨਾਂ ਨੂੰ ਔਡ-ਈਵਨ ਯੋਜਨਾ ਤੋਂ ਛੋਟ ਦੇਣ ਲਈ ਐਨ. ਜੀ. ਟੀ. ਨੇ ਇਨਕਾਰ ਕਰ ਦਿੱਤਾ ਹੈ। ...

ਪੂਰੀ ਖ਼ਬਰ »

ਲੁਟੇਰਿਆਂ ਨੇ ਡੂੰਘੀ ਸੁਰੰਗ ਪੁੱਟ ਕੇ ਬੈਂਕ ਦੇ ਲਾਕਰ 'ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ

ਮੁੰਬਈ, 14 ਨਵੰਬਰ (ਏਜੰਸੀ)-ਨਵੀਂ ਮੁੰਬਈ ਦੇ ਬੈਂਕ ਆਫ ਬੜੌਦਾ 'ਚ ਲੁੱਟ ਦੀ ਇਕ ਵਾਰਦਾਤ ਦਾ ਖੁਲਾਸਾ ਹੋਇਆ ਹੈ, ਜਿਥੇ ਚੋਰ ਡੂੰਘੀ ਸੁਰੰਗ ਪੁੱਟ ਕੇ ਬੈਂਕ ਦੇ ਲਾਕਰ 'ਚੋਂ 1 ਕਰੋੜ ਦੀ ਨਕਦੀ ਸਮੇਤ ਕੀਮਤੀ ਸਾਮਾਨ ਦੀ ਚੋਰੀ ਕਰ ਕੇ ਫਰਾਰ ਹੋ ਗਏ ਹਨ। ਬੈਂਕ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦਾ 'ਖੇਡ ਮਹਿਲ' ਪ੍ਰਾਜੈਕਟ ਸ਼ੁਰੂ

ਆਂਗਣਵਾੜੀ ਕੇਂਦਰਾਂ ਦੇ ਬੱਚੇ ਪ੍ਰਾਇਮਰੀ ਸਕੂਲਾਂ 'ਚ ਸ਼ਾਮਿਲ

ਡਾ: ਕਾਹਲੋਂ ਬਟਾਲਾ, 14 ਨਵੰਬਰ-ਪੰਜਾਬ ਸਰਕਾਰ ਵਲੋਂ ਅੱਜ 'ਖੇਡ ਮਹਿਲ' ਪ੍ਰਾਜੈਕਟ ਦੀ ਸ਼ੁਰੂਆਤ ਕਰਦਿਆਂ ਆਂਗਣਵਾੜੀ ਕੇਂਦਰਾਂ ਦੇ ਬੱਚੇ ਪ੍ਰਾਇਮਰੀ ਸਕੂਲਾਂ 'ਚ ਸ਼ਾਮਿਲ ਕੀਤੇ ਗਏ, ਜਿਸ ਤਹਿਤ ਸੂਬੇ ਭਰ ਦੇ 12500 ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਨਰਸਰੀ ਕਲਾਸਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪ੍ਰਦਯੁਮਨ ਹੱਤਿਆ ਕਾਂਡ

ਸੀ.ਬੀ.ਆਈ. ਨੇ ਕਿਹਾ ਜੁਰਮ ਕਬੂਲ ਕਰੋ ਨਹੀਂ ਤਾਂ ਭਰਾ ਨੂੰ ਮਾਰ ਦਿਆਂਗੇ-ਦੋਸ਼ੀ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਪ੍ਰਦਯੁਮਨ ਹੱਤਿਆਕਾਂਡ 'ਚ ਦੋਸ਼ੀ ਵਿਦਿਆਰਥੀ ਨੇ ਸੀ. ਬੀ. ਆਈ. 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਏਜੰਸੀ ਨੇ ਜ਼ਬਰਦਸਤੀ ਉਸ ਤੋਂ ਜੁਰਮ ਕਬੂਲ ਕਰਵਾਇਆ ਹੈ। ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ 'ਚ ਪੜਨ ਵਾਲੇ 11ਵੀਂ ਦੇ ਦੋਸ਼ੀ ਵਿਦਿਆਰਥੀ ਨੇ ਬਾਲ ਸੁਰੱਖਿਆ ਅਧਿਕਾਰੀ ਸਾਹਮਣੇ ਦਿੱਤੇ ਬਿਆਨ 'ਚ ਕਿਹਾ ਕਿ ਸੀ. ਬੀ. ਆਈ. ਨੇ ਉਸ ਨੂੰ ਧਮਕਾਉਂਦਿਆਂ ਕਿਹਾ ਕਿ ਜੁਰਮ ਕਬੂਲ ਕਰ ਲਓ ਨਹੀਂ ਤਾਂ ਤੇਰੇ ਭਰਾ ਨੂੰ ਮਾਰ ਦਿਆਂਗੇ। ਦੋਸ਼ੀ ਨੇ ਕਿਹਾ ਕਿ ਉਹ ਆਪਣੇ ਭਰਾ ਨਾਲ ਬਹੁਤ ਪਿਆਰ ਕਰਦਾ ਹੈ ਤੇ ਕਿਸੇ ਵੀ ਸੂਰਤ 'ਚ ਉਸ ਨੂੰ ਮਰਦਿਆਂ ਨੂੰ ਦੇਖ ਸਕਦਾ ਜਿਸ ਕਾਰਨ ਉਸ ਨੇ ਦਬਾਅ 'ਚ ਪ੍ਰਦਯੁਮਨ ਨੂੰ ਮਰਨ ਦੀ ਗੱਲ ਕਬੂਲ ਕੀਤੀ। ਦੋਸ਼ੀ ਵਿਦਿਆਰਥੀ ਦੇ ਬਿਆਨ ਦੀ ਲਿਖਤੀ ਰਿਪੋਰਟ ਬਾਲ ਸੁਰੱਖਿਆ ਅਧਿਕਾਰੀ ਵਲੋਂ ਜੁਵੇਨਾਈਲ ਜਸਟਿਸ ਬੋਰਡ ਕੋਲ ਭੇਜੀ ਜਾਵੇਗੀ।


ਖ਼ਬਰ ਸ਼ੇਅਰ ਕਰੋ

ਭਾਰਤ ਤੇ ਅਮਰੀਕਾ ਕੋਲ ਹੋਣ ਦੁਨੀਆ ਦੀਆਂ ਸਭ ਤੋਂ ਮਹਾਨ ਸੈਨਾਵਾਂ-ਵਾਈਟ ਹਾਊਸ

ਵਾਸ਼ਿੰਗਟਨ/ਮਨੀਲਾ, 14 ਨਵੰਬਰ (ਏਜੰਸੀ)-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਹੁੰਦੇ ਹਨ ਕਿ ਦੋਹਾਂ ਦੇਸ਼ਾਂ ਕੋਲ ਦੁਨੀਆ ਦੀਆਂ ਸਭ ਤੋਂ ਮਹਾਨ ਸੈਨਾਵਾਂ ਹੋਣੀਆਂ ਚਾਹੀਦੀਆਂ ਹਨ। ਵਾਈਟ ਹਾਊਸ ਵਲੋਂ ਜਾਰੀ ਬਿਆਨ 'ਚ ਅੱਜ ...

ਪੂਰੀ ਖ਼ਬਰ »

ਪਾਕਿ ਅਦਾਲਤ ਵਲੋਂ ਵਿੱਤ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ

ਇਸਲਾਮਾਬਾਦ, 14 ਨਵੰਬਰ (ਏਜੰਸੀ)- ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਪਨਾਮਾ ਪੇਪਰਜ਼ ਮਾਮਲੇ 'ਚ ਵਿੱਤ ਮੰਤਰੀ ਇਸ਼ਾਕ ਡਾਰ ਦੇ ਲਗਾਤਾਰ ਸੁਣਵਾਈ ਦੌਰਾਨ ਅਦਾਲਤ 'ਚ ਪੇਸ਼ ਹੋਣ 'ਚ ਨਾਕਾਮ ਰਹਿਣ 'ਤੇ ਉਨ੍ਹਾਂ ਖ਼ਿਲਾਫ਼ ਗੈਰ-ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਜੱਜਾਂ ਦੇ ਰਿਸ਼ਵਤ ਲੈਣ ਦੇ ਮਾਮਲੇ 'ਚ ਐਸ. ਆਈ. ਟੀ. ਜਾਂਚ ਰੱਦ

ਨਵੀਂ ਦਿੱਲੀ, 14 ਨਵੰਬਰ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਮੈਡੀਕਲ ਕਾਲਜ ਨੂੰ ਮਾਨਤਾ ਦੇਣ ਲਈ ਜੱਜਾਂ ਨੂੰ ਰਿਸ਼ਵਤ ਦੇਣ ਦੇ ਕੇਸ ਦੀ ਪੜਤਾਲ ਲਈ ਵਿਸ਼ੇਸ਼ ਜਾਂਚ ਕਮੇਟੀ (ਐਸ. ਆਈ. ਟੀ.) ਦੇ ਗਠਨ ਕਰਨ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ...

ਪੂਰੀ ਖ਼ਬਰ »

ਨਹਿਰੂ ਜੈਅੰਤੀ ਮੌਕੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰਾਂ ਵਲੋਂ ਸ਼ਰਧਾਂਜਲੀਆਂ ਭੇਟ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਉੱਤਰ ਪ੍ਰਦੇਸ਼ ਦੇ ਇਲਾਹਾਬਾਦ ਸ਼ਹਿਰ 'ਚ 1889 ਨੂੰ ਅੱਜ ਦੇ ਦਿਨ ਜਨਮੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਉਨ੍ਹਾਂ ਦੀ 128ਵੀਂ ਜੈਅੰਤੀ ਮੌਕੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਹੋਰ ਪ੍ਰਮੁਖ ਨੇਤਾਵਾਂ ਵਲੋਂ ...

ਪੂਰੀ ਖ਼ਬਰ »

ਭਾਰਤ ਨੇ ਹਮੇਸ਼ਾ ਉਦਾਰਵਾਦੀ ਨਿਯਮਾਂ ਆਧਾਰਿਤ ਕੌਮਾਂਤਰੀ ਵਪਾਰ ਨੂੰ ਮਹੱਤਵ ਦਿੱਤਾ-ਕੋਵਿੰਦ

ਅੰਤਰਰਾਸ਼ਟਰੀ ਵਪਾਰ ਮੇਲੇ ਦਾ ਕੀਤਾ ਉਦਘਾਟਨ

ਨਵੀਂ ਦਿੱਲੀ, 14 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ 37ਵਾਂ ਅੰਤਰਰਾਸ਼ਟਰੀ ਵਪਾਰ ਮੇਲਾ ਸ਼ੁਰੂ ਹੋ ਗਿਆ ਹੈ, ਜਿਸ ਦਾ ਉਦਘਾਟਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ 10 ਆਸੀਆਨ ਦੇਸ਼ਾਂ ਦੇ ਨੇਤਾ ਹੋਣਗੇ ਮੁੱਖ ਮਹਿਮਾਨ

ਮਨੀਲਾ, 14 ਨਵੰਬਰ (ਏਜੰਸੀ)- ਭਾਰਤ ਦੇ 69ਵੇਂ ਗਣਤੰਤਰ ਦਿਵਸ ਸਮਾਗਮ 'ਚ ਪਹਿਲੀ ਵਾਰ ਇਕ ਦੀ ਬਜਾਏ 10 ਆਸੀਆਨ ਦੇਸ਼ਾਂ ਦੇ ਨੇਤਾ ਮੁੱਖ ਮਹਿਮਾਨ ਦੇ ਰੂਪ 'ਚ ਸ਼ਾਮਿਲ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ 15ਵੇਂ ਭਾਰਤ-ਆਸੀਆਨ ਸਿਖਰ ਸੰਮੇਲਨ ਦੇ ਉਦਘਾਟਨ ਮੌਕੇ ਮਨੀਲਾ (ਫਿਲਪਾਈਨ) ...

ਪੂਰੀ ਖ਼ਬਰ »

ਥਾਣੇ 'ਚ ਮਹਿਲਾ ਹੋਮਗਾਰਡ ਤੋਂ ਮਸਾਜ ਕਰਵਾਉਂਦੇ ਏ.ਐਸ.ਆਈ.ਦਾ ਵੀਡੀਓ ਹੋਇਆ ਵਾਇਰਲ

ਨਵੀਂ ਦਿੱਲੀ, 14 ਨਵੰਬਰ (ਏਜੰਸੀ)- ਤੇਲੰਗਾਨਾ ਪੁਲਿਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ ਜਿਸ 'ਚ ਪੁਲਿਸ ਦਾ ਇਕ ਏ.ਐਸ.ਆਈ.ਥਾਣੇ 'ਚ ਮਹਿਲਾ ਹੋਮਗਾਰਡ ਤੋਂ ਮਸਾਜ ਕਰਵਾ ਰਿਹਾ ਹੈ। ਇਹ ਵੀਡੀਓ 4-5 ਮਹੀਨੇ ਪੁਰਾਣਾ ਹੈ ਤੇ ਤੇਲੰਗਾਨਾ ਦੇ ...

ਪੂਰੀ ਖ਼ਬਰ »

ਕੈਲੀਫੋਰਨੀਆ 'ਚ ਸਕੂਲ 'ਚ ਗੋਲੀਬਾਰੀ-3 ਮੌਤਾਂ

ਕੈਲੀਫੋਰਨੀਆ, 14 ਨਵੰਬਰ (ਏਜੰਸੀ)-ਉੱਤਰੀ ਕੈਲੀਫੋਰਨੀਆ 'ਚ ਮੰਗਲਵਾਰ ਸਵੇਰੇ ਇਕ ਐਲੀਮੈਟਰੀ ਸਕੂਲ 'ਚ ਹੋਈ ਗੋਲੀਬਾਰੀ 'ਚ ਘੱਟੋ ਘੱਟ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ। ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ 'ਚ ਸ਼ੱਕੀ ਹਮਲਾਵਰ ਵੀ ...

ਪੂਰੀ ਖ਼ਬਰ »

ਈਰਾਨ 'ਚ ਭੁਚਾਲ ਨਾਲ ਮਰਨ ਵਾਲਿਆਂ ਦੀ ਗਿਣਤੀ 430 ਹੋਈ

ਤਹਿਰਾਨ, 14 ਨਵੰਬਰ (ਏਜੰਸੀ)- ਈਰਾਨ ਨਾਲ ਲਗਦੀ ਇਰਾਕੀ ਸੀਮਾ 'ਤੇ ਆਏ ਸ਼ਕਤੀਸ਼ਾਲੀ ਭੂਚਾਲ 'ਚ ਮਰਨ ਵਾਲੇ ਲੋਕਾਂ ਦੀ ਗਿਣਤੀ 430 ਦੇ ਕਰੀਬ ਹੋ ਗਈ ਹੈ ਜਦਕਿ ਲੱਖਾਂ ਈਰਾਨੀਆਂ ਨੇ ਦੂਸਰੀ ਰਾਤ ਵੀ ਖੁੱਲ੍ਹੇ ਆਸਮਾਨ ਹੇਠ ਗੁਜ਼ਾਰੀ। ਈਰਾਨ ਦੇ ਪੱਛਮੀ ਸੂਬੇ ਕਰਮਨਸ਼ਾਹ ਦੇ ਪਹਾੜੀ ...

ਪੂਰੀ ਖ਼ਬਰ »

ਹਾਰਦਿਕ ਪਟੇਲ ਦੀ ਔਰਤ ਨਾਲ ਦੂਸਰੀ ਵੀਡੀਓ ਵਾਇਰਲ

ਅਹਿਮਦਾਬਾਦ, 14 ਨਵੰਬਰ (ਏਜੰਸੀ)- ਹਾਰਦਿਕ ਪਟੇਲ ਦੀ ਕਥਿਤ ਅਸ਼ਲੀਲ ਵੀਡੀਓ ਸਾਹਮਣੇ ਆਉਣ ਦੇ ਇਕ ਦਿਨ ਬਾਅਦ ਅੱਜ ਇਕ ਹੋਰ ਵੀਡੀਓ ਕਲਿਪ ਸਾਹਮਣੇ ਆਇਆ ਹੈ, ਜਿਸ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਦੇ ਆਗੂ ਵਰਗਾ ਇਕ ਆਦਮੀ ਬੈੱਡ 'ਤੇ ਦੋ ਆਦਮੀਆਂ ਤੇ ਇਕ ਔਰਤ ਨਾਲ ਆਰਾਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX