ਤਾਜਾ ਖ਼ਬਰਾਂ


ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਮੁੱਲਾਂਪੁਰ ਗਰੀਬਦਾਸ, 7 ਦਸੰਬਰ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਉਪਮੰਡਲ ਅਧੀਨ ਪਿੰਡ ਚਾਹੜਮਾਜਰਾ ਨੇੜੇ ਉਮੈਕਸ ਸਿਟੀ (ਨਿਊ ਚੰਡੀਗੜ੍ਹ) ਵਿਖੇ ਕਰੰਟ ਲੱਗਣ ਕਾਰਨ ਪਾਵਰ ਕਾਮ ਦੇ ...
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਹੈਦਰਾਬਾਦ, 7 ਦਸੰਬਰ - ਹੈਦਰਾਬਾਦ ਸਮੂਹਿਕ ਜਬਰ ਜਨਾਹ ਮਾਮਲੇ 'ਚ ਪੀੜਤਾ ਦੀ ਭੈਣ ਨੇ ਉਨਾਓ ਜਬਰ ਜਨਾਹ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਅਜਿਹੀਆਂ ਵਾਰਦਾਤਾਂ ਮੁਕੰਮਲ ਰੁਕ ਜਾਣੀਆਂ ਚਾਹੀਦੀਆਂ ਹਨ। ਅਜਿਹੇ ਮਾਮਲਿਆਂ 'ਤੇ ਇਨਸਾਫ਼ ਵਿਚ ਦੇਰੀ ਨਹੀਂ ਹੋਣੀ...
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 7 ਦਸੰਬਰ - ਚੀਫ਼ ਜਸਟਿਸ ਐਸ.ਏ. ਬੋਬੜੇ ਨੇ ਇਨਸਾਫ਼ ਦੇ ਨਾਮ 'ਤੇ ਕੀਤੀਆਂ ਜਾਣ ਵਾਲੀਆਂ ਹੱਤਿਆਵਾਂ ਦੀ ਨਿਖੇਧੀ ਕੀਤੀ ਹੈ। ਚੀਫ਼ ਜਸਟਿਸ ਨੇ ਕਿਹਾ ਕਿ ਜਦੋਂ ਇਨਸਾਫ਼ ਬਦਲੇ ਦਾ ਰੂਪ ਲੈਂਦਾ ਹੈ ਤਾਂ ਉਹ ਆਪਣਾ ਚਰਿੱਤਰ ਗੁਆ ਦਿੰਦਾ ਹੈ। ਇਹ ਗੱਲ ਚੀਫ਼...
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  1 day ago
ਨਵੀਂ ਦਿੱਲੀ, 7 ਦਸੰਬਰ - ਦੇਸ਼ ਵਿਚ ਵੱਧ ਰਹੇ ਔਰਤਾਂ ਖਿਲਾਫ ਘਿਣਾਉਣੇ ਅਪਰਾਧ ਤੇ ਉਨਾਓ ਜਬਰ ਜਨਾਹ ਪੀੜਤਾ ਦੀ ਮੌਤ ਤੋਂ ਬਾਅਦ ਦੇਸ਼ ਭਰ ਵਿਚ ਜ਼ਬਰਦਸਤ ਗ਼ੁੱਸਾ ਹੈ। ਉਨਾਓ ਤੋਂ ਲੈ ਕੇ ਲਖਨਊ ਤੇ ਦਿੱਲੀ ਤੱਕ ਜ਼ੋਰਦਾਰ ਪ੍ਰਦਰਸ਼ਨ ਹੋ ਰਹੇ ਹਨ। ਅੱਜ ਸ਼ਾਮ ਮਹਿਲਾ...
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  1 day ago
ਉਨਾਓ, 7 ਦਸੰਬਰ - ਉਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਉਨਾਓ ਜਬਰ ਜਨਾਹ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਯੋਗੀ ਸਰਕਾਰ ਵਿਚ ਕੈਬਨਿਟ ਮੰਤਰੀ ਕਮਲਾ ਰਾਣੀ ਵਰੁਣ ਨੇ ਇਸ ਸਬੰਧੀ ਐਲਾਨ...
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  1 day ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  1 day ago
ਨਾਭਾ, 7 ਦਸੰਬਰ (ਕਰਮਜੀਤ ਸਿੰਘ) - ਪੰਜਾਬ ਵਿਚ ਦਿਨੋ-ਦਿਨ ਲੁੱਟ ਖੋਹ ਦੀਆ ਵਾਰਦਾਤਾਂ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ ਅਤੇ ਲੁਟੇਰੇ ਹੁਣ ਦਿਨ ਦਿਹਾੜੇ ਲੁੱਟ ਦੀਆ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਨਾਭਾ ਵਿਖੇ ਜਿੱਥੇ ਲੁੱਟ...
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  1 day ago
ਲੋਪੋਕੇ, 7 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਜ਼ਿਲ੍ਹਾ ਯੂਥ ਕਾਂਗਰਸ ਦੀਆਂ ਚੋਣਾ 'ਚ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਯੂਥ ਕਾਂਗਰਸ ਦੇ ਗੁਰਸੇਵਕ ਸਿੰਘ ਗੈਵੀ ਲੋਪੋਕੇ ਉਪ...
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  1 day ago
ਪੱਟੀ, 7 ਦਸੰਬਰ (ਅਵਤਾਰ ਸਿੰਘ ਖਹਿਰਾ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ ਦੌਰਾਨ ਯੋਧਵੀਰ ਸਿੰਘ 217 ਵੋਟਾਂ ਪ੍ਰਾਪਤ ਕਰਕੇ ਜ਼ਿਲ੍ਹਾ...
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  1 day ago
ਭੁਲੱਥ, 7 ਦਸੰਬਰ (ਸੁਖਜਿੰਦਰ ਸਿੰਘ ਮੁਲਤਾਨੀ)- ਹਲਕਾ ਭੁਲੱਥ ਤੋਂ ਕਾਂਗਰਸ ਇੰਚਾਰਜ ਰਣਜੀਤ ਸਿੰਘ ਰਾਣਾ ਦੇ ਬੇਟੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਯੂਥ ਕਾਂਗਰਸ ਦੀ ਚੋਣ...
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  1 day ago
ਪਠਾਨਕੋਟ, 7 ਦਸੰਬਰ (ਚੌਹਾਨ)- ਯੂਥ ਕਾਂਗਰਸ ਦੀਆਂ ਹੋਈਆਂ ਚੋਣਾਂ 'ਚ ਤੋਸ਼ਿਤ ਮਹਾਜਨ ਜ਼ਿਲ੍ਹਾ ਪਠਾਨਕੋਟ ਤੋਂ ਯੂਥ ਕਾਂਗਰਸ ਪ੍ਰਧਾਨ ਬਣੇ ਹਨ। ਜ਼ਿਲ੍ਹਾ ਪ੍ਰਧਾਨ ਲਈ ਦੋ ਉਮੀਦਵਾਰ ਤੋਸ਼ਿਤ ਮਹਾਜਨ...
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  1 day ago
ਝਬਾਲ, 7 ਦਸੰਬਰ (ਸੁਖਦੇਵ ਸਿੰਘ)- ਝਬਾਲ ਵਿਖੇ ਬੰਦ ਪਈ ਲਕਸ਼ਮੀ ਰਾਈਸ ਮਿੱਲ 'ਚ ਸਾੜੇ ਗਏ ਡਰੋਨ ਨੂੰ ਖ਼ੁਰਦ-ਬੁਰਦ ਕਰਨ ਲਈ ਅੱਪਰਬਾਰੀ ਦੁਆਬ ਨਹਿਰ 'ਚ ਸੁੱਟੇ ਗਏ ਪੁਰਜ਼ਿਆਂ ਨੂੰ ਮੁੜ ਦੋ ਮਹੀਨੇ...
ਬਲਵੀਰ ਸਿੰਘ ਢਿੱਲੋਂ ਨੇ ਯੂਥ ਕਾਂਗਰਸ ਪ੍ਰਧਾਨ ਹਲਕਾ ਗੜ੍ਹਸ਼ੰਕਰ ਦੀ ਚੋਣ ਜਿੱਤੀ
. . .  1 day ago
ਗੜ੍ਹਸ਼ੰਕਰ, 7 ਦਸੰਬਰ (ਧਾਲੀਵਾਲ)- ਬੀਤੇ ਦਿਨੀਂ ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ 'ਚ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਬਲਵੀਰ ਸਿੰਘ ਢਿੱਲੋਂ...
ਯੂਥ ਕਾਂਗਰਸ ਦੀਆਂ ਚੋਣਾਂ 'ਚ ਸੰਗਰੂਰ ਜ਼ਿਲ੍ਹੇ 'ਚ ਬਾਜਵਾ ਅਤੇ ਹਲਕੇ 'ਚ ਕਾਂਗੜਾ ਪਰਿਵਾਰ ਪਿਆ ਭਾਰੂ
. . .  1 day ago
ਯੂਥ ਕਾਂਗਰਸ ਚੋਣਾਂ : ਗੁਰੂਹਰਸਹਾਏ ਤੋਂ ਤੀਜੀ ਵਾਰ ਹਲਕਾ ਪ੍ਰਧਾਨ ਬਣੇ ਵਿੱਕੀ ਸਿੱਧੂ
. . .  1 day ago
ਬੰਦੂਕ ਦੀ ਨੋਕ 'ਤੇ ਬੈਂਕ 'ਚੋਂ ਲੱਖਾਂ ਦੀ ਨਕਦੀ ਲੁੱਟ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਬਲਜੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ
. . .  1 day ago
ਅਮਿਤ ਤਿਵਾੜੀ ਖੰਨਾ ਜ਼ਿਲ੍ਹਾ ਅਤੇ ਅੰਕਿਤ ਸ਼ਰਮਾ ਖੰਨਾ ਵਿਧਾਨ ਸਭਾ ਯੂਥ ਕਾਂਗਰਸ ਦੇ ਪ੍ਰਧਾਨ ਬਣੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ

ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ 800 ਪ੍ਰਾਇਮਰੀ ਸਕੂਲਾਂ ਨੂੰ ਬੱਚਿਆਂ ਦੀ ਘੱਟ ਗਿਣਤੀ ਵਾਲੇ ਸਕੂਲ ਗਰਦਾਨ ਕੇ ਖ਼ਤਮ ਕਰ ਦੇਣ ਦੇ ਫ਼ੈਸਲੇ ਦਾ ਸਿੱਖਿਆ ਸੁਧਾਰ ਤੇ ਅਧਿਆਪਕ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ...

ਪੂਰੀ ਖ਼ਬਰ »

ਫੇਸ ਬੁੱਕ 'ਤੇ ਗ਼ਲਤ ਤਸਵੀਰਾਂ ਬਣਾ ਕੇ ਪਾਉਣ ਵਾਲੇ ਵਿਰੁੱਧ ਮਾਮਲੇ ਦਰਜ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੇ ਟੈਂਕਰ ਚਾਲਕ ਅਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਔਰਤਾਂ ਦੀਆਂ ਗ਼ਲਤ ਤਸਵੀਰਾਂ ਬਣਾ ਕੇ ਫੇਸ ਬੁੱਕ 'ਤੇ ਪਾਉਣ ਵਾਲੇ ਵੱਖ-ਵੱਖ ਕਥਿਤ ਦੋਸ਼ੀਆਂ ਵਿਰੁੱਧ ਮਾਮਲੇ ਦਰਜ ...

ਪੂਰੀ ਖ਼ਬਰ »

ਚਾਰਮਾਰਗੀ ਸੜਕ ਲਈ ਜ਼ਮੀਨ ਇਕਵਾਇਰ ਕਰਨ ਦੇ ਕੰਮ 'ਚ ਵੱਡੀਆਂ ਖਾਮੀਆਂ

ਜਾਡਲਾ, 14 ਨਵੰਬਰ (ਬਲਦੇਵ ਸਿੰਘ ਬੱਲੀ)-ਸਰਕਾਰ ਵਲੋਂ ਰੋਪੜ ਤੋਂ ਫਗਵਾੜਾ ਤੱਕ ਬਣਾਈ ਜਾਣ ਵਾਲੀ ਚਾਰਮਾਰਗੀ ਸੜਕ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡਾਂ 'ਚ ਇਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਪ੍ਰਕਿਰਿਆ ਆਪਣੇ ਮੁੱਢਲੇ ਦੌਰ 'ਚ ਹੀ ਕਈ ਕਿਸਮ ਦੀਆਂ ਖ਼ਾਮੀਆਂ/ਗ਼ਲਤੀਆਂ ਰਹਿ ਜਾਣ ਹੋਣ ਕਾਰਨ ਚਰਚਾ 'ਚ ਆ ਗਈ ਹੈ | ਸੜਕ ਬਣਾਉਣ ਲਈ ਜ਼ਮੀਨ, ਮਾਲਕਾਂ ਦੇ ਖੇਤਾਂ ਵਿਚੋਂ ਇੱਕ ਲਕੀਰ ਖਿੱਚ ਕੇ ਲਈ ਜਾਣੀ ਹੈ | ਇਹ ਲਕੀਰ ਖਿੱਚਣ ਨਾਲ ਤਤੀਮੇ ਦੇ ਰੂਪ 'ਚ ਜ਼ਮੀਨ ਦਾ ਨਵਾਂ ਟੁਕੜਾ ਜਾਂ ਨਕਸ਼ਾ ਹੋਂਦ 'ਚ ਆਉਣਾ ਹੈ | ਪਰ ਭੌ ਪ੍ਰਾਪਤੀ ਵਿਭਾਗ ਵੱਲੋਂ ਤਤੀਮੇ ਤਿਆਰ ਕਰਨ ਵੇਲੇ ਮੁਰੱਬਾਬੰਦੀ ਦੇ ਅਸਲ ਅਸੂਲਾਂ ਨੂੰ ਹੀ ਅੱਖੋਂ ਓਹਲੇ ਕਰ ਦਿੱਤਾ ਗਿਆ ਹੈ | ਜਿਸ ਨਾਲ ਜਿੱਥੇ ਰਿਕਾਰਡ ਮਾਲ 'ਚ ਅਣਗਿਣਤ ਗ਼ਲਤੀਆਂ ਹੋ ਸਕਦੀਆਂ ਹਨ ਉੱਥੇ ਇਸ ਨਾਲ ਸਰਕਾਰ ਨੂੰ ਆਰਥਿਕ ਨੁਕਸਾਨ ਵੀ ਹੋ ਜਾਣਾ ਹੈ | ਇਹ ਗੱਲ ਉਸ ਵੇਲੇ ਉੱਭਰ ਕੇ ਸਾਹਮਣੇ ਆਈ ਜਦੋਂ ਹੋਰ ਕਈ ਪਿੰਡਾਂ ਸਮੇਤ ਪਿੰਡ ਠਠਿਆਲਾ ਢਾਹਾ ਦੇ ਨਾਲ ਲੱਗਦੀ ਪਿੰਡ ਮਜਾਰੀ ਬੇ ਚਿਰਾਗ਼ ਦੀ ਜ਼ਮੀਨ ਦੇ ਮਾਲਕਾਂ ਨੇ ਉਪ ਮੰਡਲ ਅਫ਼ਸਰ (ਸ) ਬਲਾਚੌਰ ਕੋਲ ਇਸ ਸਬੰਧੀ ਇਤਰਾਜ਼ ਦਾਇਰ ਕੀਤੇ | ਚੱਕਬੰਦੀ ਵਿਭਾਗ ਦੇ ਕਰਮਚਾਰੀਆਂ ਵਲੋਂ ਸੜਕ ਬਣਾਉਣ ਵਾਲੀ ਥਾਂ ਦੇ ਜੋ ਤਤੀਮੇ ਜਾਂ ਨਕਸ਼ੇ ਬਣਾਏ ਗਏ ਹਨ | ਉਨ੍ਹਾਂ 'ਚ ਹੋਈਆਂ ਉਕਾਈਆਂ ਕਾਰਨ ਸਰਕਾਰ ਵੱਲੋਂ ਲਿਆ ਜਾਣ ਵਾਲਾ ਰਕਬਾ ਤਾਂ ਅਸਲ 'ਚ ਘੱਟ ਹੈ, ਪਰ ਭੌ ਪ੍ਰਾਪਤੀ ਵਿਭਾਗ ਵਲੋਂ ਰਕਬਾ ਪ੍ਰਾਪਤ ਕਰਨ ਲਈ ਤਿਆਰ ਕੀਤੇ ਕਾਗ਼ਜ਼ਾਂ 'ਚ ਰਕਬਾ ਵੱਧ ਦਰਸਾਇਆ ਗਿਆ ਹੈ | ਇਸ ਤਰ੍ਹਾਂ ਹੋਣ ਨਾਲ ਸਰਕਾਰ ਨੂੰ ਘੱਟ ਰਕਬੇ ਦੀ ਵੱਧ ਰਕਮ ਦੇਣੀ ਪੈ ਸਕਦੀ ਹੈ | ਇਸ ਤੋਂ ਬਿਨਾਂ ਮਹਿਕਮੇ ਨੇ ਡੱਡੂ ਛੜੱਪਾ ਅਤੇ ਲੰਬੀ ਛਾਲ ਦੇ ਢੰਗ ਨਾਲ ਜ਼ਮੀਨ ਇਕਵਾਇਰ ਕਰਨ ਦਾ ਨਾਮਣਾ ਵੀ ਖੱਟ ਲਿਆ ਲੱਗਦਾ ਹੈ ਕਿੳਾੁਕਿ ਸੜਕ ਦੇ ਨਾਲ ਲੱਗਦੇ ਮਾਲਕਾਂ ਦੇ ਕੁਝ ਨੰਬਰ ਖ਼ਸਰੇ ਤਾਂ ਇਕਵਾਇਰ ਨਹੀਂ ਕੀਤੇ ਗਏ | ਪਰ ਉਸ ਤੋਂ ਅਗਲੇ ਨੰਬਰ ਇਕਵਾਇਰ ਕਰ ਲਏ ਹਨ ਜੋ ਇਸ ਵੇਲੇ ਸੜਕ ਦੇ ਨਾਲ ਨਹੀਂ ਲੱਗਦੇ ਤੇ ਸੜਕ ਦੇ ਨਾਲ ਲੱਗਦੇ ਛੱਡੇ ਨੰਬਰ ਖ਼ਸਰੇ ਸੜਕ ਆਵਾਜਾਈ ਤੇ ਰਾਜ ਮਾਰਗ ਮੰਤਰਾਲਾ ਵੱਲੋਂ 14 ਅਗਸਤ, 2017 ਨੂੰ ਜਾਰੀ ਤੇ 24 ਅਗਸਤ 2017 ਨੂੰ ਅਖ਼ਬਾਰਾਂ'ਚ ਪ੍ਰਕਾਸ਼ਿਤ ਹੋਏ ਨੋਟੀਫ਼ਿਕੇਸ਼ਨ 'ਚ ਵੀ ਨਹੀਂ ਪਾਏ ਗਏ | ਪਰ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇਕਵਾਇਰ ਨਾ ਕੀਤੇ ਗਏ ਨੰਬਰਾਂ 'ਤੇ ਵੀ ਜੇ.ਸੀ.ਬੀ. ਮਸ਼ੀਨਾਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਜੋ ਇਤਰਾਜ਼ ਮਾਲਕਾਂ ਵੱਲੋਂ ਉਪ ਮੰਡਲ ਮਜਿਸਟਰੇਟ ਕਮ ਭੌ ਪ੍ਰਾਪਤੀ ਕੁਲੈਕਟਰ ਬਲਾਚੌਰ ਨੂੰ ਦਿੱਤੇ ਗਏ ਸਨ ਉਨ੍ਹਾਂ ਦੀ ਉਕਤ ਅਧਿਕਾਰੀ ਨੇ ਸੁਣਵਾਈ ਤਾਂ ਕਰ ਲਈ ਪਰ ਕਾਗ਼ਜ਼ਾਂ 'ਚ ਸੋਧ ਕਰਵਾਏ ਬਿਨਾਂ ਹੀ ਕਾਗ਼ਜ਼ਾਤ, ਪ੍ਰਾਜੈਕਟ ਡਾਇਰੈਕਟਰ ਨੈਸ਼ਨਲ ਅਥਾਰਟੀ ਆਫ਼ ਇੰਡੀਆ ਨੂੰ ਅਵਾਰਡ ਭੇਜਣ ਬਾਰੇ ਜਾਰੀ ਕਰ ਦਿੱਤੇ ਗਏ |


ਖ਼ਬਰ ਸ਼ੇਅਰ ਕਰੋ

ਸਾਂਝੇ ਫੋਰਮ ਦੇ ਸੱਦੇ 'ਤੇ ਬਿਜਲੀ ਘਰ ਬਹਿਰਾਮ ਵਿਖੇ ਗੇਟ ਰੈਲੀ

ਬਹਿਰਾਮ, 14 ਨਵੰਬਰ (ਨਛੱਤਰ ਸਿੰਘ) - ਸਥਾਨਕ ਬਿਜਲੀ ਘਰ ਬਹਿਰਾਮ ਵਿਖੇ ਇੰਪਲਾਈਜ਼ ਫੈਡੇਰੇਸ਼ਨ ਪੰਜਾਬ ਰਾਜ ਪਾਵਰਕਾਮ ਲਿਮ:ਸਰਕਲ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਅਤੇ ਖਪਤਕਾਰਾਂ ਨੂੰ ਆ ਰਹੀ ਪਾਣੀ ਦੀ ਸਮਸਿਆ ਸਬੰਧੀ ਗੇਟ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਦੇ 15 ਵਾਰਡਾਂ 'ਚੋਂ 7 ਔਰਤਾਂ ਲਈ ਰਾਖਵੇਂ, ਜਨਰਲ ਵਰਗ ਲਈ ਸਿਰਫ਼ 4

ਬਲਾਚੌਰ, 14 ਨਵੰਬਰ (ਗੁਰਦੇਵ ਸਿੰਘ ਗਹੂੰਣ)-ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਾਸਲਾਂ ਦੀਆਂ ਦਸੰਬਰ ਮਹੀਨੇ ਵਿਚ ਕਰਵਾਈਆਂ ਜਾ ਰਹੀਆਂ ਚੋਣਾਂ ਲਈ ਨਗਰ ਕੌਾਸਲ ਬਲਾਚੌਰ ਦੇ ਕੁੱਲ 15 ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਔਰਤਾਂ ਦੇ 50 ਫੀ ਸਦੀ ਰਾਖਵੇਂਕਰਨ ਹਿਤ 7 ਵਾਰਡ ...

ਪੂਰੀ ਖ਼ਬਰ »

ਨਾਮ ਸਿਮਰਨ ਤੇ ਸੇਵਾ ਹੀ ਮਨੁੱਖ ਲਈ ਵਡਮੁੱਲੇ ਕਾਰਜ ਹਨ-ਸੰਤ ਨਰੰਜਣ ਦਾਸ

ਮੁਕੰਦਪੁਰ, 14 ਨਵੰਬਰ (ਦੇਸ ਰਾਜ ਬੰਗਾ) - ਨਾਮ ਸਿਮਰਨ ਤੇ ਲੋਕਾਈ ਦੀ ਸੇਵਾ ਹੀ ਮਨੁੱਖ ਵਾਸਤੇ ਵਡਮੁੱਲੇ ਕਾਰਜ ਹਨ | ਜੋ ਇਨਸਾਨ ਆਪਣੇ-ਆਪ ਵਾਸਤੇ ਜੀਵਨ ਜਿਉਂਦਾ ਹੈ ਉਸਦਾ ਜੀਵਨ ਪਸ਼ੂ ਸਮਾਨ ਹੈ | ਇਹ ਸ਼ਬਦ ਸੰਤ ਨਰੰਜਣ ਦਾਸ ਨੇ ਪਿੰਡ ਖਾਨਪੁਰ ਵਿਖੇ ਮਹੰਤ ਇੰਦਰੇਸ਼ ਚਰਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਮੱਲਪੁਰ ਅੜਕਾਂ, 14 ਨਵੰਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਕਵਿਤਾਵਾਂ, ਭਾਸ਼ਣ ਅਤੇ ਗੀਤ ਗਾਇਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚੋਂ ਸਥਾਨ ਪ੍ਰਾਪਤ ਕਰਨ ਵਾਲੇ ...

ਪੂਰੀ ਖ਼ਬਰ »

ਪੀ. ਡਬਲਿਊ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦਾ ਬਿਜਲੀ ਬਿੱਲ ਜ਼ਿਆਦਾ ਆਉਣ ਕਾਰਨ ਸੰਗਤਾਂ ਪ੍ਰੇਸ਼ਾਨ

ਬਹਿਰਾਮ, 14 ਨਵੰਬਰ (ਨਛੱਤਰ ਸਿੰਘ ਬਹਿਰਾਮ) - ਧਾਰਮਿਕ ਅਸਥਾਨ ਰੱਤੂ ਜਠੇਰੇ ਬਾਬਾ ਸੇਲਬਰਾਹ ਝੰਡੇਰਾਂ ਨੂੰ ਬਿਜਲੀ ਸਪਲਾਈ ਬਹਿਰਾਮ ਤੋਂ ਜਾਂਦੀ ਹੈ ਜਿਸਦਾ ਬਿਜਲੀ ਬਿੱਲ ਜ਼ਿਆਦਾ ਆਉਣ ਕਾਰਨ ਸੰਗਤਾਂ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਬੰਗਾ 'ਚ ਕਾਂਗਰਸ ਵਲੋਂ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਜ਼ਿਲ੍ਹਾ ਪੱਧਰੀ ਸਮਾਗਮ

ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ) - ਕਾਂਗਰਸ ਪਾਰਟੀ ਵਲੋਂ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ 'ਚ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਸਮਾਗਮ ਕੀਤਾ ਗਿਆ | ਪੱਲੀ ਝਿੱਕੀ ਨੇ ਆਖਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਨੇ ਭਾਰਤ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦਾ ਬੀਜ ਉਪਦਾਨ 'ਤੇ ਦਿੱਤਾ ਜਾ ਰਿਹਾ-ਵਧੀਕ ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਰਾਸ਼ਟਰੀ ਕਿ੍ਸ਼ੀ ਵਿਕਾਸ ਯੋਜਨਾ ਅਧੀਨ ਸਾਲ 2017-18 ਦੌਰਾਨ ਕਣਕ ਦਾ ਬੀਜ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਜ਼ਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਵਿਕਾਸ ਤੇ ਭਲਾਈ ਸਕੀਮਾਂ ਦਾ ਜਾਇਜ਼ਾ

ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵੱਲੋਂ ਅੱਜ ਜ਼ਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਇਸ ਮੌਕੇ ਪੇਂਡੂ ਜਲ ...

ਪੂਰੀ ਖ਼ਬਰ »

ਨੌਰਾ ਪਿੰਡ ਦੇ ਚੌਥੀ ਵਾਰ ਬੀਮਾ ਗ੍ਰਾਮ ਬਣਨ 'ਤੇ ਐਲ. ਆਈ. ਸੀ ਵਲੋਂ ਸਮਾਗਮ

ਬੰਗਾ, 14 ਨਵੰਬਰ (ਕਰਮ ਲਧਾਣਾ) - ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ. ਸੀ) ਵਲੋਂ ਪਿੰਡ ਨੌਰਾ ਵਿਖੇ ਪਿੰਡ ਨੂੰ ਚੌਥੀ ਵਾਰ 'ਬੀਮਾ ਗ੍ਰਾਮ' ਵਜੋਂ ਮਾਣ ਸਤਿਕਾਰ ਮਿਲਣ 'ਤੇ ਇਕ ਸ਼ਾਨਦਾਰ ਸਮਾਗਮ ਕਰਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਭਾਰਤੀ ਜੀਵਨ ਬੀਮਾ ਨਿਗਮ ਦੇ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੰਗਾ ਵਿਖੇ ਗਣਿਤ ਮੇਲਾ ਲਗਾਇਆ

ਬੰਗਾ, 14 ਨਵੰਬਰ (ਲਾਲੀ ਬੰਗਾ) - ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪੰਜਾਬ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਤਹਿਤ ਵਿਦਿਆਰਥੀਆਂ ਅੰਦਰ ਗਣਿਤ ਵਿਸ਼ੇ ਵਿਚ ਰੋਚਕਤਾ ਪੈਦਾ ਕਰਨ ਹਿੱਤ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨੇ ਸਨਾਵਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵੱਲੋਂ ਪੋ੍ਰਜੈਕਟ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ ਵਿਚ ਪਿੰਡ ਸਨਾਵਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਚਮਨ ਸਿੰਘ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਅਧੀਨ ਔੜ 'ਚ ਟਰੇਨਿੰਗ ਕੈਂਪ ਅੱਜ

ਔੜ, 14 ਨਵੰਬਰ (ਗੁਰਨਾਮ ਸਿੰਘ ਗਿਰਨ)- ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਔੜ ਦੇ ਦਫ਼ਤਰ ਵਿਖੇ 15 ਨਵੰਬਰ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਲਾਗੂ ਕਰਨ ਸਬੰਧੀ ਵਿਸ਼ੇਸ਼ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਸੜੋਆ ਵਿਖੇ ਚਾਈਲਡ ਹੈਲਥ ਵਰਕਸ਼ਾਪ ਲਗਾਈ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਸਿਵਲ ਹਸਪਤਾਲ ਸੜੋਆ ਵਿਖੇ ਡਾ: ਕੁਲਵਿੰਦਰ ਮਾਨ ਕਾਰਜਕਾਰੀ ਐੱਸ.ਐਮ.ਓ.ਸੜੋਆ ਦੀ ਅਗਵਾਈ 'ਚ ਚਾਈਲਡ ਹੈਲਥ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ: ਸੁਖਵਿੰਦਰ ਸਿੰਘ ਹੀਰਾ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਨੇ ਕਿਹਾ ਕਿ ਗਰਭਵਤੀ ਮਾਵਾਂ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਕੀਤਾ ਜਾਵੇਗਾ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ ਨੇ ਸੰਮਤੀ ਦਫ਼ਤਰ ਸੜੋਆ ਵਿਖੇ ਬਲਾਕ ਸੜੋਆ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤਾਂ ਸੁਣਨ ਸਮੇਂ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸਰਟੀਫ਼ੀਕੇਟ ਵੰਡ ਸਮਾਗਮ

ਬੰਗਾ, 14 ਨਵੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਬੀਤ ਇਲਾਕੇ ਦੇ ਪਿੰਡ ਸੇਖੋਂਵਾਲ 'ਚ ਅਰੰਭੇ 174ਵੇਂ ਮੁਫ਼ਤ ਸਿਲਾਈ ਕਢਾਈ ਸਿਖਲਾਈ ਸੈਂਟਰ ਵਿਖੇ ਕੋਰਸ ਦੀ ਸਮਾਪਤੀ 'ਤੇ ਸਿੱਖਿਆਰਥਣਾਂ ਨੂੰ ਸਰਟੀਫ਼ੀਕੇਟ ਵੰਡਣ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵੱਲੋਂ ਫੈਕਲਟੀ ਕਨਵੈੱਨਸ਼ਨ ਕਮ ਨੈਸ਼ਨਲ ਸੈਮੀਨਾਰ

ਰੈਲਮਾਜਰਾ, 14 ਨਵੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ ਬਾਹਰਾ ਕੈਂਪਸ ਰੈਲ ਮਾਜਰਾ ਵਲੋਂ 'ਟਰੇਡਜ਼ ਐਾਡ ਇਨੋਵੇਸ਼ਨਜ਼ ਇੰਨ ਮੈਨੇਜਮੈਂਟ, ਇੰਜੀਨੀਅਰਿੰਗ, ਐਜੂਕੇਸ਼ਨ ਐਾਡ ਸਾਇੰਸ' ਲਈ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈਐਸਟੀਈ) ਸੈਕਸ਼ਨ ਦੀ ...

ਪੂਰੀ ਖ਼ਬਰ »

ਐਨ.ਆਰ.ਆਈ ਹਰਦਿਆਲ ਸਿੰਘ ਨੇ ਪ੍ਰਾਇਮਰੀ ਸਕੂਲ ਨੂੰ ਕੰਪਿਊਟਰ ਤੇ ਖੇਡਾਂ ਦਾ ਸਾਮਾਨ ਦਿੱਤਾ

ਰਾਹੋਂ, 14 ਨਵੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਦੇ ਜੰਮਪਲ ਐਨ.ਆਰ.ਆਈ .ਹਰਦਿਆਲ ਸਿੰਘ ਸਾਬਕਾ ਕੌਾਸਲਰ ਡਰਬੀ (ਯੂ.ਕੇ) ਵੱਲੋਂ ਪ੍ਰਾਇਮਰੀ ਸਕੂਲ ਨੂੰ ਕੰਪਿਊਟਰ ਤੇ ਖੇਡਾਂ ਦਾ ਸਾਮਾਨ ਭੇਟ ਕੀਤਾ | ਇਸ ਮੌਕੇ ਉਨ੍ਹਾਂ ਦੇ ਭਰਾ ਜਥੇਦਾਰ ਹਰਬੰਸ ਸਿੰਘ ਤੇਗ਼ ਨੇ ...

ਪੂਰੀ ਖ਼ਬਰ »

ਹਲਕੇ ਦੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ-ਚੌ: ਦਰਸ਼ਨ ਲਾਲ

ਬਲਾਚੌਰ, 14 ਨਵੰਬਰ (ਦੀਦਾਰ ਸਿੰਘ ਬਲਾਚੌਰੀਆ,ਗੁਰਦੇਵ ਸਿੰਘ ਗਹੂੰਣ)- ਬਲਾਚੌਰ ਹਲਕੇ ਵਿਚ ਪੈਂਦੇ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਮਤਭੇਦ ਗਰਾਂਟਾਂ ਦੇ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਹ ਵਿਚਾਰ ਬਲਾਚੌਰ ਦੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ)- ਪਿੰਡ ਸਰਹਾਲ ਕਾਜੀਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਗੁਰੂ ਸਾਹਿਬ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਔੜ, 14 ਨਵੰਬਰ (ਗੁਰਨਾਮ ਸਿੰਘ ਗਿਰਨ)- ਹਰ ਵਿਅਕਤੀ ਰੋਜ਼ਾਨਾ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿਚ ਕਿਸੇ ਨਾ ਕਿਸੇ ਸਰੀਰਕ ਬਿਮਾਰੀ ਦਾ ਸ਼ਿਕਾਰ ਬਣਿਆ ਹੋਇਆ ਹੈ | ਇਸ ਤਣਾਓ ਭਰੀ ਸਥਿਤੀ ਵਿਚ ਫਸੇ ਮਨੁੱਖ ਨੂੰ ਤੰਦਰੁਸਤ ਸਰੀਰ ਦੀ ਜ਼ਰੂਰਤ ਹੈ | ਮਨੁੱਖ ਫਿਜੀਓਥਰੈਪੀ ਵਿਧੀ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ

ਸੰਧਵਾਂ, 14 ਨਵੰਬਰ (ਪ੍ਰੇਮੀ ਸੰਧਵਾਂ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰਸੀ ਹਰਭਜ ਰਾਮ ਭਰੋਮਜਾਰਾ ਦੀ ਅਗਵਾਈ ਹੇਠ ਸਿੱਖ ਕੌਮ ਦੇ ਅਣਖੀਲੇ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ 11000 ਦੀ ਰਾਸ਼ੀ ਭੇਟ

ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਤਾਹਰਪੁਰ ਦੇ ਵਸਨੀਕ ਕੈਨੇਡਾ 'ਚ ਵਸਦੇ ਅਮਰਜੀਤ ਸਿੰਘ ਬੀਸਲਾ ਦਾ ਆਪਣੀ ਜਨਮ ਭੋਇਾ ਨਾਲ ਪਿਆਰ ਦਾ ਅੰਦਾਜਾ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਤੋਂ ਲਗਾਇਆ ਜਾ ਸਕਦਾ ਹੈ | ਸ: ਬੀਸਲਾ ਪਿਛਲੇ ਦੋ ...

ਪੂਰੀ ਖ਼ਬਰ »

ਬਲੱਡ ਸ਼ੂਗਰ ਦੀ ਬਿਮਾਰੀ ਬਾਰੇ ਜਾਗਰੂਕਤਾ ਸੈਮੀਨਾਰ

ਮੁਕੰਦਪੁਰ, 14 ਨਵੰਬਰ (ਹਰਪਾਲ ਸਿੰਘ ਰਹਿਪਾ) - ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਦੇ ਐਸ.ਐਮ.ਓ. ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਵਿਖੇ ਵਿਸ਼ਵ ਬਲੱਡ ਸ਼ੂਗਰ ਦਿਵਸ 'ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਗੋਬਿੰਦਪੁਰ ਸਕੂਲ ਨੂੰ ਫ਼ਰਨੀਚਰ ਭੇਟ

ਬੰਗਾ, 14 ਨਵੰਬਰ (ਕਰਮ ਲਧਾਣਾ) - ਸਮਾਜ ਸੇਵੀ ਸ਼ਖ਼ਸ਼ੀਅਤ ਤੇ ਅਮਰੀਕਾ 'ਚ ਵਸਦੇ ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲਾਇਨਜ਼ ਕਲੱਬ ਨਿਸਚੈ ਬੰਗਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਨੂੰ ਲੋੜੀਂਦਾ ਫ਼ਰਨੀਚਰ ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਾਲ ਦਿਵਸ ਨੂੰ ਆਖਿਆ ਕਾਲਾ ਦਿਵਸ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸੜੋਆ ਵੱਲੋਂ ਬਾਲ ਦਿਵਸ ਨੂੰ ਕਾਲੇ ਦਿਵਸ ਵੱਜੋ ਮਨਾਉਂਦਿਆਂ ਬੀ.ਪੀ.ਈ.ਓ. ਸੜੋਆ ਅੱਗੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਪੱਲੀ ਝਿੱਕੀ, 14 ਨਵੰਬਰ (ਕੁਲਦੀਪ ਸਿੰਘ ਪਾਬਲਾ, ਮਨਜੀਤ ਸਿੰਘ ਜੱਬੋਵਾਲ) - ਪਿੰਡ ਪੱਲੀ ਝਿੱਕੀ ਵਿਖੇ ਅਜ਼ਾਦੀ ਘੁਲਾਟੀਏ ਬਿੰਦਰਾ ਸਿੰਘ ਦੀ ਯਾਦ ਨੂੰ ਸਮਰਪਿਤ ਬਲਵੀਰ ਸਿੰਘ ਅਕਾਲੀ ਯੂ. ਐਸ. ਏ ਵਲੋਂ ਤੇ ਦਸ਼ਮੇਸ਼ ਮੈਨੇਜਿੰਗ ਕਮੇਟੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਲੱਗੇ ਹਿਸਾਬ ਮੇਲੇ ਦਾ ਵਿਦਿਆਰਥੀਆਂ ਨੇ ਲਿਆ ਭਰਪੂਰ ਲਾਭ

ਬੰਗਾ, 14 ਨਵੰਬਰ (ਕਰਮ ਲਧਾਣਾ) - ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਉੱਚੀ-ਸੁੱਚੀ ਸੋਚ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪਿੰ੍ਰਸੀਪਲ ਰਜਨੀਸ਼ ਕੁਮਾਰ ਦੀ ਅਗਵਾਈ ਵਿਚ ਬਲਾਕ ਕੋਆਰਡੀਨੇਟਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਾਲ ਦਿਵਸ ਨੂੰ ਆਖਿਆ ਕਾਲਾ ਦਿਵਸ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸੜੋਆ ਵੱਲੋਂ ਬਾਲ ਦਿਵਸ ਨੂੰ ਕਾਲੇ ਦਿਵਸ ਵੱਜੋ ਮਨਾਉਂਦਿਆਂ ਬੀ.ਪੀ.ਈ.ਓ. ਸੜੋਆ ਅੱਗੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਸ਼ਵ ਸ਼ੱਕਰ ਰੋਗ ਦਿਵਸ ਮਨਾਇਆ

ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ) ਅੱਜ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਬੀ.ਐਸ.ਸੀ ਭਾਗ ਦੂਸਰਾ ਦੀਆ ਵਿਦਿਆਰਥਣਾਂ ਵੱਲੋਂ ਪਿੰਡ ਮੂਸਾਪੁਰ ਵਿਖੇ ਵਿਸ਼ਵ ਸ਼ੱਕਰ ਰੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX