ਤਾਜਾ ਖ਼ਬਰਾਂ


ਸਬਰੀਮਾਲਾ ਮਾਮਲਾ : ਸੁਪਰੀਮ ਕੋਰਟ ਨੇ ਵੱਡੀ ਬੈਂਚ ਨੂੰ ਸੌਂਪਿਆ ਮਾਮਲਾ
. . .  3 minutes ago
ਪੰਡਿਤ ਜਵਾਹਰ ਲਾਲ ਨਹਿਰੂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  26 minutes ago
ਨਵੀਂ ਦਿੱਲੀ, 14 ਨਵੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਪ੍ਰਣਵ ਮੁਖਰਜੀ ਸਮੇਤ ਵੱਖ ਵੱਖ ਆਗੂਆਂ ਨੇ ਅੱਜ ਪੰਡਿਤ ਜਵਾਹਰ ਲਾਲ ਨਹਿਰੂ ਦੇ 130ਵੇਂ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕੀਤੀ...
ਭਾਰਤ ਬੰਗਲਾਦੇਸ਼ ਇੰਦੌਰ ਟੈਸਟ : ਬੰਗਲਾਦੇਸ਼ ਦੀ ਖਰਾਬ ਸ਼ੁਰੂਆਤ, 12 ਦੌੜਾਂ 'ਤੇ 2 ਖਿਡਾਰੀ ਆਊਟ
. . .  44 minutes ago
ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ ਪੁਲਿਸ 'ਤੇ ਡਾਂਗਾਂ ਨਾਲ ਹਮਲਾ, ਇਕ ਮੁਲਾਜ਼ਮ ਜ਼ਖਮੀ
. . .  about 1 hour ago
ਬਠਿੰਡਾ, 14 ਨਵੰਬਰ (ਨਾਇਬ ਸਿੱਧੂ) - ਬਠਿੰਡਾ ਪੁਲਿਸ ਪਿੰਡ ਸਿਵੀਆਂ ਵਿਖੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਗਈ, ਤਾਂ ਦੋਸ਼ੀਆਂ ਨੇ ਪੁਲਿਸ 'ਤੇ ਡਾਂਗਾਂ ਨਾਲ ਹਮਲਾ ਕਰ ਦਿੱਤਾ ਜਿਸ ਵਿਚ ਇਕ ਕਾਂਸਟੇਬਲ ਜ਼ਖ਼ਮੀ ਹੋ ਗਿਆ। ਪੁਲਿਸ ਨੇ ਤਕਰੀਬਨ ਇੱਕ ਦਰਜਨ ਲੋਕਾਂ 'ਤੇ ਮਾਮਲਾ ਦਰਜ ਕਰ...
ਬੰਗਲਾਦੇਸ਼ ਨੇ ਜਿੱਤੀ ਟਾਸ, ਭਾਰਤ ਕਰੇਗਾ ਪਹਿਲਾ ਗੇਂਦਬਾਜ਼ੀ
. . .  about 1 hour ago
ਇੰਦੌਰ, 14 ਨਵੰਬਰ - ਅੱਜ ਭਾਰਤ ਤੇ ਬੰਗਲਾਦੇਸ਼ ਵਿਚਾਲੇ ਲੜੀ ਦਾ ਪਹਿਲਾ ਟੈੱਸਟ ਮੈਚ ਇੰਦੌਰ ਵਿਖੇ ਖੇਡਿਆ ਜਾ ਰਿਹਾ ਹੈ। ਬੰਗਲਾਦੇਸ਼ ਦੀ ਟੀਮ ਵੱਲੋਂ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਲਿਆ ਗਿਆ...
ਅੱਜ ਵੱਡੇ ਮਾਮਲਿਆਂ 'ਤੇ ਸੁਪਰੀਮ ਕੋਰਟ ਸੁਣਾਏਗਾ ਫ਼ੈਸਲਾ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਅਯੁੱਧਿਆ ਵਿਵਾਦ ਤੇ ਕਰਨਾਟਕਾ ਦੇ 17 ਵਿਧਾਇਕਾਂ 'ਤੇ ਫ਼ੈਸਲੇ ਸੁਣਾਉਣ ਮਗਰੋਂ ਸੁਪਰੀਮ ਕੋਰਟ ਅੱਜ ਤਿੰਨ ਵੱਡੇ ਮਾਮਲਿਆਂ 'ਚ ਆਪਣੇ ਅਹਿਮ ਫ਼ੈਸਲੇ ਸੁਣਾਏਗਾ। ਉੱਥੇ ਹੀ, ਦਿੱਲੀ ਦੇ ਸਾਕੇਤ ਕੋਰਟ ਵਿਚ ਮੁਜੱਫਰਪੁਰ ਮਾਮਲੇ ਵਿਚ ਵੀ ਫ਼ੈਸਲਾ ਸੁਣਾਇਆ ਜਾਵੇਗਾ। ਜ਼ਿਕਰਯੋਗ...
ਦਿੱਲੀ 'ਚ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪੁੱਜਿਆ
. . .  about 2 hours ago
ਨਵੀਂ ਦਿੱਲੀ, 14 ਨਵੰਬਰ - ਰਾਜਧਾਨੀ ਦਿੱਲੀ ਵਿਚ ਹਵਾ ਪ੍ਰਦੂਸ਼ਣ ਖ਼ਤਰਨਾਕ ਪੱਧਰ 'ਤੇ ਪਹੁੰਚ ਗਿਆ ਹੈ। ਜਿਸ ਕਾਰਨ ਭਲਕੇ ਤੱਕ ਸਾਰੇ ਸਕੂਲ ਬੰਦ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਦਿੱਲੀ ਵਿਚ ਅੱਜ ਸਵੇਰੇ ਹਵਾ ਗੁਣਵੱਤਾ ਦਰਜਾ 453 ਪੀ.ਐਮ. ਪੱਧਰ 2.5 ਰਿਹਾ। ਇਸ ਤੋਂ ਇਲਾਵਾ ਨੋਇਡਾ ਵਿਚ 569...
ਅੱਜ ਦਾ ਵਿਚਾਰ
. . .  about 2 hours ago
ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ਆਏ ਨੌਜਵਾਨ ਦੀ ਦਰਦਨਾਕ ਮੌਤ
. . .  1 day ago
ਬਾਲਿਆਂਵਾਲੀ, 13 ਨਵੰਬਰ (ਕੁਲਦੀਪ ਮਤਵਾਲਾ)- ਨੇੜਲੇ ਪਿੰਡ ਦੌਲਤਪੁਰਾ ਵਿਖੇ ਨਵ ਵਿਆਹੇ ਨੌਜਵਾਨ ਅਮਨਪ੍ਰੀਤ ਸਿੰਘ ਉਰਫ਼ ਅਮਨ (21) ਪੁੱਤਰ ਮੇਜਰ ਸਿੰਘ ਦਾ ਟਰੈਕਟਰ ਤੋਂ ਪੈਰ ਤਿਲ੍ਹਕਣ ਕਾਰਨ ਰੋਟਾਵੇਟਰ ਹੇਠਾਂ ...
ਮੁਲਾਇਮ ਸਿੰਘ ਯਾਦਵ ਦੀ ਤਬੀਅਤ ਵਿਗੜੀ , ਹਸਪਤਾਲ ਭਰਤੀ
. . .  1 day ago
ਲਖਨਊ ,13 ਨਵੰਬਰ -ਸਮਾਜਵਾਦੀ ਪਾਰਟੀ ਦੇ ਮੁਖੀ ਮੁਲਾਇਮ ਸਿੰਘ ਯਾਦਵ ਨੂੰ ਪੇਟ ਦਰਦ ਦੇ ਚੱਲਦਿਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ , ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ...
2 ਨਸ਼ਾ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਘਰ, ਸਾਮਾਨ, ਕਾਰ ਆਦਿ ਪੁਲਿਸ ਨੇ ਕੀਤਾ ਜ਼ਬਤ
. . .  1 day ago
ਤਰਨ ਤਾਰਨ, 13 ਨਵੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਥਾਣਾ ਵਲਟੋਹਾ ਅਧੀਨ ਇਲਾਕੇ ਦੇ 2 ਨਾਮੀ ਸਮਗਲਰਾਂ ਦੀ ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ...
ਸ਼ਿਵ ਸੈਨਾ ਦੀਆਂ ਮੰਗਾਂ ਸਾਨੂੰ ਮਨਜ਼ੂਰ ਨਹੀਂ - ਅਮਿਤ ਸ਼ਾਹ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਸ਼ਿਵ ਸੈਨਾ ਨਾਲ ਮਹਾਰਾਸ਼ਟਰ 'ਚ ਗੱਠਜੋੜ ਟੁੱਟਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਤੇ ਉਨ੍ਹਾਂ ਨੇ ਮਹਾਰਾਸ਼ਟਰ ਵਿਧਾਨ...
ਅਕਤੂਬਰ ਮਹੀਨੇ 'ਚ 4.62 ਫ਼ੀਸਦੀ 'ਤੇ ਹੈ ਪਰਚੂਨ ਮਹਿੰਗਾਈ
. . .  1 day ago
ਨਵੀਂ ਦਿੱਲੀ, 13 ਅਕਤੂਬਰ - ਭਾਰਤ ਸਰਕਾਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ 'ਚ ਪਰਚੂਨ ਮਹਿੰਗਾਈ ਦਰ 4.62 ਫ਼ੀਸਦੀ...
ਕਿਸਾਨ ਆਗੂ ਨੂੰ ਆਇਆ ਧਮਕੀ ਭਰਿਆ ਪੱਤਰ
. . .  1 day ago
ਬਠਿੰਡਾ, 13 ਨਵੰਬਰ (ਨਾਇਬ ਸਿੱਧੂ) - ਜ਼ਿਲ੍ਹੇ ਦੇ ਇੱਕ ਕਿਸਾਨ ਆਗੂ ਨੂੰ ਧਮਕੀ ਭਰਿਆ ਪੱਤਰ ਮਿਲਿਆ ਹੈ, ਜਿਸ ਵਿਚ ਧਮਕੀ ਦਿੱਤੀ ਗਈ ਹੈ ਕਿ ਉਹ ਕਿਸਾਨਾਂ ਪੱਖੀ ਸਰਗਰਮੀਆਂ ਬੰਦ...
ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
. . .  1 day ago
ਗੁਰੂਹਰਸਹਾਏ, 13 ਨਵੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਪਿੰਡੀ 'ਚ ਅੱਜ ਇੱਕ 34 ਸਾਲਾ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਜੇ. ਐੱਨ. ਯੂ. : ਵਿਦਿਆਰਥੀਆਂ ਦੇ ਵਿਰੋਧ-ਪ੍ਰਦਰਸ਼ਨ ਅੱਗੇ ਝੁਕੀ ਸਰਕਾਰ, ਘੱਟ ਕੀਤੀ ਵਧੀ ਹੋਈ ਫ਼ੀਸ
. . .  1 day ago
ਪ੍ਰਿੰਸ ਚਾਰਲਸ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਜਗਰਾਉਂ 'ਚ ਬੈਂਕ ਦਾ ਏ. ਟੀ. ਐੱਮ. ਪੁੱਟ ਕੇ ਲਿਜਾਣ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ
. . .  1 day ago
ਅਦਾਲਤ ਨੇ ਚਿਦੰਬਰਮ ਦੀ ਨਿਆਇਕ ਹਿਰਾਸਤ 14 ਦਿਨਾਂ ਲਈ ਵਧਾਈ
. . .  1 day ago
ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਫ਼ੀਸ ਸ਼੍ਰੋਮਣੀ ਕਮੇਟੀ ਦੇਵੇ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ

ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ 800 ਪ੍ਰਾਇਮਰੀ ਸਕੂਲਾਂ ਨੂੰ ਬੱਚਿਆਂ ਦੀ ਘੱਟ ਗਿਣਤੀ ਵਾਲੇ ਸਕੂਲ ਗਰਦਾਨ ਕੇ ਖ਼ਤਮ ਕਰ ਦੇਣ ਦੇ ਫ਼ੈਸਲੇ ਦਾ ਸਿੱਖਿਆ ਸੁਧਾਰ ਤੇ ਅਧਿਆਪਕ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ...

ਪੂਰੀ ਖ਼ਬਰ »

ਫੇਸ ਬੁੱਕ 'ਤੇ ਗ਼ਲਤ ਤਸਵੀਰਾਂ ਬਣਾ ਕੇ ਪਾਉਣ ਵਾਲੇ ਵਿਰੁੱਧ ਮਾਮਲੇ ਦਰਜ

ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੇ ਟੈਂਕਰ ਚਾਲਕ ਅਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਔਰਤਾਂ ਦੀਆਂ ਗ਼ਲਤ ਤਸਵੀਰਾਂ ਬਣਾ ਕੇ ਫੇਸ ਬੁੱਕ 'ਤੇ ਪਾਉਣ ਵਾਲੇ ਵੱਖ-ਵੱਖ ਕਥਿਤ ਦੋਸ਼ੀਆਂ ਵਿਰੁੱਧ ਮਾਮਲੇ ਦਰਜ ...

ਪੂਰੀ ਖ਼ਬਰ »

ਚਾਰਮਾਰਗੀ ਸੜਕ ਲਈ ਜ਼ਮੀਨ ਇਕਵਾਇਰ ਕਰਨ ਦੇ ਕੰਮ 'ਚ ਵੱਡੀਆਂ ਖਾਮੀਆਂ

ਜਾਡਲਾ, 14 ਨਵੰਬਰ (ਬਲਦੇਵ ਸਿੰਘ ਬੱਲੀ)-ਸਰਕਾਰ ਵਲੋਂ ਰੋਪੜ ਤੋਂ ਫਗਵਾੜਾ ਤੱਕ ਬਣਾਈ ਜਾਣ ਵਾਲੀ ਚਾਰਮਾਰਗੀ ਸੜਕ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡਾਂ 'ਚ ਇਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਪ੍ਰਕਿਰਿਆ ਆਪਣੇ ਮੁੱਢਲੇ ਦੌਰ 'ਚ ਹੀ ਕਈ ਕਿਸਮ ਦੀਆਂ ਖ਼ਾਮੀਆਂ/ਗ਼ਲਤੀਆਂ ...

ਪੂਰੀ ਖ਼ਬਰ »

ਸਾਂਝੇ ਫੋਰਮ ਦੇ ਸੱਦੇ 'ਤੇ ਬਿਜਲੀ ਘਰ ਬਹਿਰਾਮ ਵਿਖੇ ਗੇਟ ਰੈਲੀ

ਬਹਿਰਾਮ, 14 ਨਵੰਬਰ (ਨਛੱਤਰ ਸਿੰਘ) - ਸਥਾਨਕ ਬਿਜਲੀ ਘਰ ਬਹਿਰਾਮ ਵਿਖੇ ਇੰਪਲਾਈਜ਼ ਫੈਡੇਰੇਸ਼ਨ ਪੰਜਾਬ ਰਾਜ ਪਾਵਰਕਾਮ ਲਿਮ:ਸਰਕਲ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਅਤੇ ਖਪਤਕਾਰਾਂ ਨੂੰ ਆ ਰਹੀ ਪਾਣੀ ਦੀ ਸਮਸਿਆ ਸਬੰਧੀ ਗੇਟ ਰੈਲੀ ਕੀਤੀ ਗਈ | ...

ਪੂਰੀ ਖ਼ਬਰ »

ਨਗਰ ਕੌ ਾਸਲ ਬਲਾਚੌਰ ਦੇ 15 ਵਾਰਡਾਂ 'ਚੋਂ 7 ਔਰਤਾਂ ਲਈ ਰਾਖਵੇਂ, ਜਨਰਲ ਵਰਗ ਲਈ ਸਿਰਫ਼ 4

ਬਲਾਚੌਰ, 14 ਨਵੰਬਰ (ਗੁਰਦੇਵ ਸਿੰਘ ਗਹੂੰਣ)-ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਾਸਲਾਂ ਦੀਆਂ ਦਸੰਬਰ ਮਹੀਨੇ ਵਿਚ ਕਰਵਾਈਆਂ ਜਾ ਰਹੀਆਂ ਚੋਣਾਂ ਲਈ ਨਗਰ ਕੌਾਸਲ ਬਲਾਚੌਰ ਦੇ ਕੁੱਲ 15 ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਔਰਤਾਂ ਦੇ 50 ਫੀ ਸਦੀ ਰਾਖਵੇਂਕਰਨ ਹਿਤ 7 ਵਾਰਡ ...

ਪੂਰੀ ਖ਼ਬਰ »

ਨਾਮ ਸਿਮਰਨ ਤੇ ਸੇਵਾ ਹੀ ਮਨੁੱਖ ਲਈ ਵਡਮੁੱਲੇ ਕਾਰਜ ਹਨ-ਸੰਤ ਨਰੰਜਣ ਦਾਸ

ਮੁਕੰਦਪੁਰ, 14 ਨਵੰਬਰ (ਦੇਸ ਰਾਜ ਬੰਗਾ) - ਨਾਮ ਸਿਮਰਨ ਤੇ ਲੋਕਾਈ ਦੀ ਸੇਵਾ ਹੀ ਮਨੁੱਖ ਵਾਸਤੇ ਵਡਮੁੱਲੇ ਕਾਰਜ ਹਨ | ਜੋ ਇਨਸਾਨ ਆਪਣੇ-ਆਪ ਵਾਸਤੇ ਜੀਵਨ ਜਿਉਂਦਾ ਹੈ ਉਸਦਾ ਜੀਵਨ ਪਸ਼ੂ ਸਮਾਨ ਹੈ | ਇਹ ਸ਼ਬਦ ਸੰਤ ਨਰੰਜਣ ਦਾਸ ਨੇ ਪਿੰਡ ਖਾਨਪੁਰ ਵਿਖੇ ਮਹੰਤ ਇੰਦਰੇਸ਼ ਚਰਨ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਬਾਲ ਦਿਵਸ ਮਨਾਇਆ

ਮੱਲਪੁਰ ਅੜਕਾਂ, 14 ਨਵੰਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਕਵਿਤਾਵਾਂ, ਭਾਸ਼ਣ ਅਤੇ ਗੀਤ ਗਾਇਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚੋਂ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ 'ਬਾਲ ਦਿਵਸ' ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਨੀਰਜ ਕੁਮਾਰੀ ਹਿੰਦੀ ਮਿਸਟ੍ਰੈਸ, ਮਨਜੀਤ ਕੌਰ, ਸੌਰਵ ਸ਼ਰਮਾ ਆਦਿ ਹਾਜ਼ਰ ਸਨ |
ਬੰਗਾ, (ਜਸਬੀਰ ਸਿੰਘ ਨੂਰਪੁਰ) - ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ 'ਚ ਵੱਖ-ਵੱਖ ਅਧਿਆਪਕਾਂ ਵਲੋਂ ਬੱਚਿਆਂ ਨੂੰ ਬਾਲ ਦਿਵਸ ਸਬੰਧੀ ਕਵਿਤਾਵਾਂ, ਭਾਸ਼ਣਾਂ ਤੇ ਗੀਤਾਂ ਰਾਹੀਂ ਇਸ ਦੇ ਮਹੱਤਵ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਅਧਿਆਪਕਾਂ ਵਲੋਂ ਬੱਚਿਆਂ ਨੂੰ 'ਬਾਲ ਦਿਵਸ' 'ਤੇ ਵਧਾਈ ਕਾਰਡ ਤੇ ਚਾਕਲੇਟ ਆਦਿ ਦਿੱਤੇ ਗਏ | ਪਿ੍ੰਸੀਪਲ ਮੈਡਮ ਨੀਨਾ ਭਾਰਦਵਾਜ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਬੱਚਿਆਂ ਲਈ ਖਾਸ ਤੌਰ 'ਤੇ ਸਮੂਹਿਕ ਖਾਣੇ ਦਾ ਪ੍ਰਬੰਧ ਵੀ ਕੀਤਾ ਗਿਆ |
ਬੰਗਾ, (ਜਸਬੀਰ ਸਿੰਘ ਨੂਰਪੁਰ)-ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਬਾਲ-ਦਿਵਸ' 'ਤੇ ਬੀ. ਜੇ. ਐਸ. ਸੀ ਸਕੂਲ ਖਟਕੜ ਖੁਰਦ ਦੇ ਵਿਦਿਆਰਥੀਆਂ ਨੇ ਆਪਣੀ ਕਲਾ ਦੇ ਵੱਖਰੇ-ਵੱਖਰੇ ਰੰਗ ਪੇਸ਼ ਕਰਕੇ ਅਮਿੱਟ ਛਾਪ ਛੱਡੀ | ਬੱਚਿਆਂ ਨੇ ਇਸ ਮੌਕੇ ਰੰਗਾ-ਰੰਗ ਪ੍ਰੋਗਰਾਮ ਦੇ ਜ਼ਰੀਏ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਝਾਕੀਆਂ ਪੇਸ਼ ਕੀਤੀਆਂ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਬਰਜਿੰਦਰ ਕੁਮਾਰ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਮੈਡਮ ਨੀਲਮ ਰਾਣੀ, ਕਮਲਜੀਤ ਆਦਿ ਹਾਜ਼ਰ ਸਨ |
ਨਵਾਂਸ਼ਹਿਰ, (ਹਰਮਿੰਦਰ ਸਿੰਘ ਪਿੰਟੂ) ਅੱਜ ਆਦਰਸ਼ ਬਾਲ ਵਿਦਿਆਲਾ ਸੀਨੀਅਰ ਸਕੈਂਡਰੀ ਸਕੂਲ ਬੰਗਾ ਰੋਡ ਨਵਾਂਸ਼ਹਿਰ ਵਿਖੇ ਸਕੂਲ ਦੇ ਡਾਇਰੈਕਟਰ ਸੁਮੀਤ ਦੱਤਾ ਦੀ ਅਗਵਾਈ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਦੱਤਾ ਨੇ 14 ਨਵੰਬਰ ਦੀ ਵਿਸ਼ੇਸ਼ਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ | ਇਸ ਮੌਕੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਅੰਕੁਸ਼ ਨਿਜਾਵਨ, ਮਾਨਸੀ, ਪਿ੍ਆ, ਸੋਨੀਆ, ਰਾਜਵਿੰਦਰ ਕੌਰ, ਅਮੋਲ, ਆਸ਼ਿਮਾ, ਕੁਲਵਿੰਦਰ ਕੌਰ, ਮਮਤਾ ਆਦਿ ਵੀ ਹਾਜ਼ਰ ਸਨ |
ਬਹਿਰਾਮ, (ਨਛੱਤਰ ਸਿੰਘ ਬਹਿਰਾਮ) - ਚਿਲਡਰਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੱਸੋਮਜਾਰਾ ਵਿਖੇ ਅਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸਵ: ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਉਣ ਮੌਕੇ ਸਮਾਗਮ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਬੱਚਿਆਂ ਨੇ ਕਵਿਤਾਵਾਂ ਅਤੇ ਗੀਤਾਂ ਨਾਲ ਸਮਾਗਮ ਦੀ ਸ਼ੁਰੂਆਤ ਕੀਤੀ ਅਤੇ ਪੰਡਿਤ ਜਵਾਹਰ ਲਾਲ ਨਹਿਰੂ ਦੀ ਜੀਵਨੀ 'ਤੇ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ | ਪਿੰ੍ਰਸੀਪਲ ਸੁਖਦੇਵ ਸਿੰਘ ਰਾਣਾ ਨੇ ਵਿਦਿਆਰਥੀਆਂ ਨੂੰ ਉਕਤ ਸਮਾਗਮ ਦੇ ਸਬੰਧ 'ਚ ਸੰਬੋਧਨ ਕੀਤਾ | ਇਸ ਮੌਕੇ ਵਾਈਸ ਪਿੰ੍ਰਸੀਪਲ ਬਲਜੀਤ ਕੌਰ, ਮਾਸਟਰ ਜਗਜੀਤ ਸਿੰਘ ਭਾਰਜ, ਹਰਪ੍ਰੀਤ ਕੌਰ, ਅਮਨ ਮੇਹਲੀ, ਨਮਿਤਾ ਗਾਬਾ, ਪ੍ਰਵੀਨ ਝੰਡੇਰ, ਰਜਨੀ ਝੰਡੇਰ, ਮੋਨਿਕਾ ਸੰਧੂ, ਮੋਨਿਕਾ ਕੁਲਥਮ, ਪੂਜਾ ਫਰਾਲਾ, ਸੁਖਦੀਪ ਕੌਰ, ਜਸਵੀਰ ਕੌਰ, ਪ੍ਰਵੀਨ ਮੁੰਨਾ, ਸੁਖਜਿੰਦਰ ਜੱਸੋਮਜਾਰਾ, ਬਲਜੀਤ ਕੌਰ ਦੋਸਾਂਝ ਕਲਾਂ, ਜੋਤੀ ਸੰਧਵਾਂ, ਸੁਖਜਿੰਦਰ ਕੌਰ ਸੰਧਵਾਂ ਆਦਿ ਹਾਜ਼ਰ ਸਨ |
ਬਹਿਰਾਮ, (ਨਛੱਤਰ ਸਿੰਘ ਬਹਿਰਾਮ) - ਦਸ਼ਮੇਸ਼ ਮਾਡਲ ਸੀਨੀਅਰ ਸੰਕੈਡਰੀ ਸਕੂਲ ਬਹਿਰਾਮ ਵਿਖੇ ਬਾਲ ਦਿਵਸ ਮਨਾਇਆ ਗਿਆ ਇਸ ਮੌਕੇ ਨੰਨੇ ਮੁੰਨੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਸੁਣਾ ਕੇ ਬੱਚਿਆਂ ਦਾ ਮਨੋਰੰਜਨ ਕੀਤਾ | ਸਕੂਲ ਦੇ ਪਿੰ੍ਰਸੀਪਲ ਰੇਖਾ ਪਸਰੀਚਾ ਨੇ ਉਕਤ ਦਿਨ ਦੀ ਵਿਸ਼ੇਸ਼ਤਾ ਬਾਰੇ ਬੋਲਦਿਆਂ ਕਿਹਾ ਕਿ ਇਸ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੇ ਆਪਣਾ ਜਨਮ ਦਿਨ ਬੱਚਿਆਂ ਨਾਲ ਮਨਾਇਆ ਸੀ | ਉਨ੍ਹਾਂ ਦੀ ਸੋਚ ਸੀ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ | ਸਾਨੂੰ ਇਨ੍ਹਾਂ ਦੀ ਪੜ੍ਹਾਈ, ਖੇਡਾਂ ਤੇ ਸਿਹਤ ਵੱਲ ਵਧੇਰੇ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ ਇੰਦਰਜੀਤ ਪਸਰੀਚਾ ਨਿਰਦੇਸ਼ਕ, ਕੁਲਵਰਨ ਸਿੰਘ ਪੂੰਨੀਆ, ਮੈਡਮ ਗਾਇਤਰੀ, ਮਾਸਟਰ ਤੀਰਥ ਰਾਮ, ਜਰਨੈਲ ਸਿੰਘ, ਅਮਨਪ੍ਰੀਤ ਕੌਰ, ਇੰਦਰਜੀਤ ਕੌਰ, ਸੁਖਦੀਪ ਕੌਰ, ਜਸਵਿੰਦਰ ਕੌਰ, ਦਿਸ਼ਾ, ਰਣਜੀਤ ਕੌਰ, ਗੁਰਜੀਤ ਕੌਰ, ਹਨੀ, ਹਰਿੰਦਰ, ਦੀਪਿਕਾ, ਹਰਪ੍ਰੀਤ ਕੌਰ, ਤਿ੍ਪਤਾ ਰਾਣੀ, ਅਮਨਜੋਤ ਕੌਰ, ਰਜਨੀ ਬਾਲੀ, ਹਰਪ੍ਰੀਤ ਕੌਰ, ਰੀਤੂ ਸ਼ਰਮਾ, ਪ੍ਰਦੀਪ ਕੁਮਾਰ ਆਦਿ ਸਕੂਲ ਦੇ ਬੱਚੇ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੀ. ਡਬਲਿਊ. ਡੀ. ਵਰਕਰਜ਼ ਯੂਨੀਅਨ ਦੀ ਮੀਟਿੰਗ

ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਅਸਥਾਨ ਦਾ ਬਿਜਲੀ ਬਿੱਲ ਜ਼ਿਆਦਾ ਆਉਣ ਕਾਰਨ ਸੰਗਤਾਂ ਪ੍ਰੇਸ਼ਾਨ

ਬਹਿਰਾਮ, 14 ਨਵੰਬਰ (ਨਛੱਤਰ ਸਿੰਘ ਬਹਿਰਾਮ) - ਧਾਰਮਿਕ ਅਸਥਾਨ ਰੱਤੂ ਜਠੇਰੇ ਬਾਬਾ ਸੇਲਬਰਾਹ ਝੰਡੇਰਾਂ ਨੂੰ ਬਿਜਲੀ ਸਪਲਾਈ ਬਹਿਰਾਮ ਤੋਂ ਜਾਂਦੀ ਹੈ ਜਿਸਦਾ ਬਿਜਲੀ ਬਿੱਲ ਜ਼ਿਆਦਾ ਆਉਣ ਕਾਰਨ ਸੰਗਤਾਂ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਬੰਗਾ 'ਚ ਕਾਂਗਰਸ ਵਲੋਂ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਜ਼ਿਲ੍ਹਾ ਪੱਧਰੀ ਸਮਾਗਮ

ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ) - ਕਾਂਗਰਸ ਪਾਰਟੀ ਵਲੋਂ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ 'ਚ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਸਮਾਗਮ ਕੀਤਾ ਗਿਆ | ਪੱਲੀ ਝਿੱਕੀ ਨੇ ਆਖਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਨੇ ਭਾਰਤ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਿਸਾਨਾਂ ਨੂੰ ਕਣਕ ਦਾ ਬੀਜ ਉਪਦਾਨ 'ਤੇ ਦਿੱਤਾ ਜਾ ਰਿਹਾ-ਵਧੀਕ ਡਿਪਟੀ ਕਮਿਸ਼ਨਰ

ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਰਾਸ਼ਟਰੀ ਕਿ੍ਸ਼ੀ ਵਿਕਾਸ ਯੋਜਨਾ ਅਧੀਨ ਸਾਲ 2017-18 ਦੌਰਾਨ ਕਣਕ ਦਾ ਬੀਜ ...

ਪੂਰੀ ਖ਼ਬਰ »

ਡੀ. ਸੀ. ਵੱਲੋਂ ਜ਼ਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਵਿਕਾਸ ਤੇ ਭਲਾਈ ਸਕੀਮਾਂ ਦਾ ਜਾਇਜ਼ਾ

ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵੱਲੋਂ ਅੱਜ ਜ਼ਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਇਸ ਮੌਕੇ ਪੇਂਡੂ ਜਲ ...

ਪੂਰੀ ਖ਼ਬਰ »

ਨੌਰਾ ਪਿੰਡ ਦੇ ਚੌਥੀ ਵਾਰ ਬੀਮਾ ਗ੍ਰਾਮ ਬਣਨ 'ਤੇ ਐਲ. ਆਈ. ਸੀ ਵਲੋਂ ਸਮਾਗਮ

ਬੰਗਾ, 14 ਨਵੰਬਰ (ਕਰਮ ਲਧਾਣਾ) - ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ. ਸੀ) ਵਲੋਂ ਪਿੰਡ ਨੌਰਾ ਵਿਖੇ ਪਿੰਡ ਨੂੰ ਚੌਥੀ ਵਾਰ 'ਬੀਮਾ ਗ੍ਰਾਮ' ਵਜੋਂ ਮਾਣ ਸਤਿਕਾਰ ਮਿਲਣ 'ਤੇ ਇਕ ਸ਼ਾਨਦਾਰ ਸਮਾਗਮ ਕਰਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਭਾਰਤੀ ਜੀਵਨ ਬੀਮਾ ਨਿਗਮ ਦੇ ਸੀਨੀਅਰ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬੰਗਾ ਵਿਖੇ ਗਣਿਤ ਮੇਲਾ ਲਗਾਇਆ

ਬੰਗਾ, 14 ਨਵੰਬਰ (ਲਾਲੀ ਬੰਗਾ) - ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪੰਜਾਬ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਤਹਿਤ ਵਿਦਿਆਰਥੀਆਂ ਅੰਦਰ ਗਣਿਤ ਵਿਸ਼ੇ ਵਿਚ ਰੋਚਕਤਾ ਪੈਦਾ ਕਰਨ ਹਿੱਤ ਕਰਵਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨੇ ਸਨਾਵਾ ਵਿਖੇ ਲਗਾਇਆ ਜਾਗਰੂਕਤਾ ਕੈਂਪ

ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵੱਲੋਂ ਪੋ੍ਰਜੈਕਟ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ ਵਿਚ ਪਿੰਡ ਸਨਾਵਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਚਮਨ ਸਿੰਘ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਅਧੀਨ ਔੜ 'ਚ ਟਰੇਨਿੰਗ ਕੈਂਪ ਅੱਜ

ਔੜ, 14 ਨਵੰਬਰ (ਗੁਰਨਾਮ ਸਿੰਘ ਗਿਰਨ)- ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਔੜ ਦੇ ਦਫ਼ਤਰ ਵਿਖੇ 15 ਨਵੰਬਰ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਲਾਗੂ ਕਰਨ ਸਬੰਧੀ ਵਿਸ਼ੇਸ਼ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ...

ਪੂਰੀ ਖ਼ਬਰ »

ਸੜੋਆ ਵਿਖੇ ਚਾਈਲਡ ਹੈਲਥ ਵਰਕਸ਼ਾਪ ਲਗਾਈ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਸਿਵਲ ਹਸਪਤਾਲ ਸੜੋਆ ਵਿਖੇ ਡਾ: ਕੁਲਵਿੰਦਰ ਮਾਨ ਕਾਰਜਕਾਰੀ ਐੱਸ.ਐਮ.ਓ.ਸੜੋਆ ਦੀ ਅਗਵਾਈ 'ਚ ਚਾਈਲਡ ਹੈਲਥ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ: ਸੁਖਵਿੰਦਰ ਸਿੰਘ ਹੀਰਾ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਨੇ ਕਿਹਾ ਕਿ ਗਰਭਵਤੀ ਮਾਵਾਂ ...

ਪੂਰੀ ਖ਼ਬਰ »

ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਕੀਤਾ ਜਾਵੇਗਾ-ਚੌਧਰੀ ਦਰਸ਼ਨ ਲਾਲ ਮੰਗੂਪੁਰ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ ਨੇ ਸੰਮਤੀ ਦਫ਼ਤਰ ਸੜੋਆ ਵਿਖੇ ਬਲਾਕ ਸੜੋਆ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤਾਂ ਸੁਣਨ ਸਮੇਂ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸਰਟੀਫ਼ੀਕੇਟ ਵੰਡ ਸਮਾਗਮ

ਬੰਗਾ, 14 ਨਵੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਬੀਤ ਇਲਾਕੇ ਦੇ ਪਿੰਡ ਸੇਖੋਂਵਾਲ 'ਚ ਅਰੰਭੇ 174ਵੇਂ ਮੁਫ਼ਤ ਸਿਲਾਈ ਕਢਾਈ ਸਿਖਲਾਈ ਸੈਂਟਰ ਵਿਖੇ ਕੋਰਸ ਦੀ ਸਮਾਪਤੀ 'ਤੇ ਸਿੱਖਿਆਰਥਣਾਂ ਨੂੰ ਸਰਟੀਫ਼ੀਕੇਟ ਵੰਡਣ ...

ਪੂਰੀ ਖ਼ਬਰ »

ਰਿਆਤ ਬਾਹਰਾ ਰੋਪੜ ਕੈਂਪਸ ਵੱਲੋਂ ਫੈਕਲਟੀ ਕਨਵੈੱਨਸ਼ਨ ਕਮ ਨੈਸ਼ਨਲ ਸੈਮੀਨਾਰ

ਰੈਲਮਾਜਰਾ, 14 ਨਵੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ ਬਾਹਰਾ ਕੈਂਪਸ ਰੈਲ ਮਾਜਰਾ ਵਲੋਂ 'ਟਰੇਡਜ਼ ਐਾਡ ਇਨੋਵੇਸ਼ਨਜ਼ ਇੰਨ ਮੈਨੇਜਮੈਂਟ, ਇੰਜੀਨੀਅਰਿੰਗ, ਐਜੂਕੇਸ਼ਨ ਐਾਡ ਸਾਇੰਸ' ਲਈ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈਐਸਟੀਈ) ਸੈਕਸ਼ਨ ਦੀ ...

ਪੂਰੀ ਖ਼ਬਰ »

ਐਨ.ਆਰ.ਆਈ ਹਰਦਿਆਲ ਸਿੰਘ ਨੇ ਪ੍ਰਾਇਮਰੀ ਸਕੂਲ ਨੂੰ ਕੰਪਿਊਟਰ ਤੇ ਖੇਡਾਂ ਦਾ ਸਾਮਾਨ ਦਿੱਤਾ

ਰਾਹੋਂ, 14 ਨਵੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਦੇ ਜੰਮਪਲ ਐਨ.ਆਰ.ਆਈ .ਹਰਦਿਆਲ ਸਿੰਘ ਸਾਬਕਾ ਕੌਾਸਲਰ ਡਰਬੀ (ਯੂ.ਕੇ) ਵੱਲੋਂ ਪ੍ਰਾਇਮਰੀ ਸਕੂਲ ਨੂੰ ਕੰਪਿਊਟਰ ਤੇ ਖੇਡਾਂ ਦਾ ਸਾਮਾਨ ਭੇਟ ਕੀਤਾ | ਇਸ ਮੌਕੇ ਉਨ੍ਹਾਂ ਦੇ ਭਰਾ ਜਥੇਦਾਰ ਹਰਬੰਸ ਸਿੰਘ ਤੇਗ਼ ਨੇ ...

ਪੂਰੀ ਖ਼ਬਰ »

ਹਲਕੇ ਦੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ-ਚੌ: ਦਰਸ਼ਨ ਲਾਲ

ਬਲਾਚੌਰ, 14 ਨਵੰਬਰ (ਦੀਦਾਰ ਸਿੰਘ ਬਲਾਚੌਰੀਆ,ਗੁਰਦੇਵ ਸਿੰਘ ਗਹੂੰਣ)- ਬਲਾਚੌਰ ਹਲਕੇ ਵਿਚ ਪੈਂਦੇ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਮਤਭੇਦ ਗਰਾਂਟਾਂ ਦੇ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਹ ਵਿਚਾਰ ਬਲਾਚੌਰ ਦੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ)- ਪਿੰਡ ਸਰਹਾਲ ਕਾਜੀਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਗੁਰੂ ਸਾਹਿਬ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ

ਔੜ, 14 ਨਵੰਬਰ (ਗੁਰਨਾਮ ਸਿੰਘ ਗਿਰਨ)- ਹਰ ਵਿਅਕਤੀ ਰੋਜ਼ਾਨਾ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿਚ ਕਿਸੇ ਨਾ ਕਿਸੇ ਸਰੀਰਕ ਬਿਮਾਰੀ ਦਾ ਸ਼ਿਕਾਰ ਬਣਿਆ ਹੋਇਆ ਹੈ | ਇਸ ਤਣਾਓ ਭਰੀ ਸਥਿਤੀ ਵਿਚ ਫਸੇ ਮਨੁੱਖ ਨੂੰ ਤੰਦਰੁਸਤ ਸਰੀਰ ਦੀ ਜ਼ਰੂਰਤ ਹੈ | ਮਨੁੱਖ ਫਿਜੀਓਥਰੈਪੀ ਵਿਧੀ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ 'ਤੇ ਸਮਾਗਮ

ਸੰਧਵਾਂ, 14 ਨਵੰਬਰ (ਪ੍ਰੇਮੀ ਸੰਧਵਾਂ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰਸੀ ਹਰਭਜ ਰਾਮ ਭਰੋਮਜਾਰਾ ਦੀ ਅਗਵਾਈ ਹੇਠ ਸਿੱਖ ਕੌਮ ਦੇ ਅਣਖੀਲੇ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਵਲੋਂ ਸਕੂਲ ਨੂੰ 11000 ਦੀ ਰਾਸ਼ੀ ਭੇਟ

ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਤਾਹਰਪੁਰ ਦੇ ਵਸਨੀਕ ਕੈਨੇਡਾ 'ਚ ਵਸਦੇ ਅਮਰਜੀਤ ਸਿੰਘ ਬੀਸਲਾ ਦਾ ਆਪਣੀ ਜਨਮ ਭੋਇਾ ਨਾਲ ਪਿਆਰ ਦਾ ਅੰਦਾਜਾ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਤੋਂ ਲਗਾਇਆ ਜਾ ਸਕਦਾ ਹੈ | ਸ: ਬੀਸਲਾ ਪਿਛਲੇ ਦੋ ...

ਪੂਰੀ ਖ਼ਬਰ »

ਬਲੱਡ ਸ਼ੂਗਰ ਦੀ ਬਿਮਾਰੀ ਬਾਰੇ ਜਾਗਰੂਕਤਾ ਸੈਮੀਨਾਰ

ਮੁਕੰਦਪੁਰ, 14 ਨਵੰਬਰ (ਹਰਪਾਲ ਸਿੰਘ ਰਹਿਪਾ) - ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਦੇ ਐਸ.ਐਮ.ਓ. ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਵਿਖੇ ਵਿਸ਼ਵ ਬਲੱਡ ਸ਼ੂਗਰ ਦਿਵਸ 'ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਗੋਬਿੰਦਪੁਰ ਸਕੂਲ ਨੂੰ ਫ਼ਰਨੀਚਰ ਭੇਟ

ਬੰਗਾ, 14 ਨਵੰਬਰ (ਕਰਮ ਲਧਾਣਾ) - ਸਮਾਜ ਸੇਵੀ ਸ਼ਖ਼ਸ਼ੀਅਤ ਤੇ ਅਮਰੀਕਾ 'ਚ ਵਸਦੇ ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲਾਇਨਜ਼ ਕਲੱਬ ਨਿਸਚੈ ਬੰਗਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਨੂੰ ਲੋੜੀਂਦਾ ਫ਼ਰਨੀਚਰ ਭੇਟ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਾਲ ਦਿਵਸ ਨੂੰ ਆਖਿਆ ਕਾਲਾ ਦਿਵਸ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸੜੋਆ ਵੱਲੋਂ ਬਾਲ ਦਿਵਸ ਨੂੰ ਕਾਲੇ ਦਿਵਸ ਵੱਜੋ ਮਨਾਉਂਦਿਆਂ ਬੀ.ਪੀ.ਈ.ਓ. ਸੜੋਆ ਅੱਗੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਪੱਲੀ ਝਿੱਕੀ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਪੱਲੀ ਝਿੱਕੀ, 14 ਨਵੰਬਰ (ਕੁਲਦੀਪ ਸਿੰਘ ਪਾਬਲਾ, ਮਨਜੀਤ ਸਿੰਘ ਜੱਬੋਵਾਲ) - ਪਿੰਡ ਪੱਲੀ ਝਿੱਕੀ ਵਿਖੇ ਅਜ਼ਾਦੀ ਘੁਲਾਟੀਏ ਬਿੰਦਰਾ ਸਿੰਘ ਦੀ ਯਾਦ ਨੂੰ ਸਮਰਪਿਤ ਬਲਵੀਰ ਸਿੰਘ ਅਕਾਲੀ ਯੂ. ਐਸ. ਏ ਵਲੋਂ ਤੇ ਦਸ਼ਮੇਸ਼ ਮੈਨੇਜਿੰਗ ਕਮੇਟੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਝਿੱਕਾ ਸਕੂਲ 'ਚ ਲੱਗੇ ਹਿਸਾਬ ਮੇਲੇ ਦਾ ਵਿਦਿਆਰਥੀਆਂ ਨੇ ਲਿਆ ਭਰਪੂਰ ਲਾਭ

ਬੰਗਾ, 14 ਨਵੰਬਰ (ਕਰਮ ਲਧਾਣਾ) - ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਉੱਚੀ-ਸੁੱਚੀ ਸੋਚ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪਿੰ੍ਰਸੀਪਲ ਰਜਨੀਸ਼ ਕੁਮਾਰ ਦੀ ਅਗਵਾਈ ਵਿਚ ਬਲਾਕ ਕੋਆਰਡੀਨੇਟਰ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਬਾਲ ਦਿਵਸ ਨੂੰ ਆਖਿਆ ਕਾਲਾ ਦਿਵਸ

ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸੜੋਆ ਵੱਲੋਂ ਬਾਲ ਦਿਵਸ ਨੂੰ ਕਾਲੇ ਦਿਵਸ ਵੱਜੋ ਮਨਾਉਂਦਿਆਂ ਬੀ.ਪੀ.ਈ.ਓ. ਸੜੋਆ ਅੱਗੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਵਿਖੇ ਵਿਸ਼ਵ ਸ਼ੱਕਰ ਰੋਗ ਦਿਵਸ ਮਨਾਇਆ

ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ) ਅੱਜ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਬੀ.ਐਸ.ਸੀ ਭਾਗ ਦੂਸਰਾ ਦੀਆ ਵਿਦਿਆਰਥਣਾਂ ਵੱਲੋਂ ਪਿੰਡ ਮੂਸਾਪੁਰ ਵਿਖੇ ਵਿਸ਼ਵ ਸ਼ੱਕਰ ਰੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਪਿੰਡ ਵਾਸੀਆਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX