ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਸਿੱਖਿਆ ਵਿਭਾਗ ਪੰਜਾਬ ਵੱਲੋਂ ਸੂਬੇ ਦੇ 800 ਪ੍ਰਾਇਮਰੀ ਸਕੂਲਾਂ ਨੂੰ ਬੱਚਿਆਂ ਦੀ ਘੱਟ ਗਿਣਤੀ ਵਾਲੇ ਸਕੂਲ ਗਰਦਾਨ ਕੇ ਖ਼ਤਮ ਕਰ ਦੇਣ ਦੇ ਫ਼ੈਸਲੇ ਦਾ ਸਿੱਖਿਆ ਸੁਧਾਰ ਤੇ ਅਧਿਆਪਕ ਜਥੇਬੰਦੀਆਂ ਵੱਲੋਂ ਸਖ਼ਤ ਵਿਰੋਧ ...
ਨਵਾਂਸ਼ਹਿਰ, 14 ਨਵੰਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਨੇ ਟੈਂਕਰ ਚਾਲਕ ਅਤੇ ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਵੱਲੋਂ ਔਰਤਾਂ ਦੀਆਂ ਗ਼ਲਤ ਤਸਵੀਰਾਂ ਬਣਾ ਕੇ ਫੇਸ ਬੁੱਕ 'ਤੇ ਪਾਉਣ ਵਾਲੇ ਵੱਖ-ਵੱਖ ਕਥਿਤ ਦੋਸ਼ੀਆਂ ਵਿਰੁੱਧ ਮਾਮਲੇ ਦਰਜ ...
ਜਾਡਲਾ, 14 ਨਵੰਬਰ (ਬਲਦੇਵ ਸਿੰਘ ਬੱਲੀ)-ਸਰਕਾਰ ਵਲੋਂ ਰੋਪੜ ਤੋਂ ਫਗਵਾੜਾ ਤੱਕ ਬਣਾਈ ਜਾਣ ਵਾਲੀ ਚਾਰਮਾਰਗੀ ਸੜਕ ਲਈ ਸਬ ਡਵੀਜ਼ਨ ਬਲਾਚੌਰ ਦੇ ਪਿੰਡਾਂ 'ਚ ਇਕਵਾਇਰ ਕੀਤੀ ਜਾਣ ਵਾਲੀ ਜ਼ਮੀਨ ਦੀ ਪ੍ਰਕਿਰਿਆ ਆਪਣੇ ਮੁੱਢਲੇ ਦੌਰ 'ਚ ਹੀ ਕਈ ਕਿਸਮ ਦੀਆਂ ਖ਼ਾਮੀਆਂ/ਗ਼ਲਤੀਆਂ ...
ਬਹਿਰਾਮ, 14 ਨਵੰਬਰ (ਨਛੱਤਰ ਸਿੰਘ) - ਸਥਾਨਕ ਬਿਜਲੀ ਘਰ ਬਹਿਰਾਮ ਵਿਖੇ ਇੰਪਲਾਈਜ਼ ਫੈਡੇਰੇਸ਼ਨ ਪੰਜਾਬ ਰਾਜ ਪਾਵਰਕਾਮ ਲਿਮ:ਸਰਕਲ ਪ੍ਰਧਾਨ ਦਿਲਬਾਗ ਸਿੰਘ ਦੀ ਅਗਵਾਈ ਵਿਚ ਮੁਲਾਜ਼ਮਾਂ ਅਤੇ ਖਪਤਕਾਰਾਂ ਨੂੰ ਆ ਰਹੀ ਪਾਣੀ ਦੀ ਸਮਸਿਆ ਸਬੰਧੀ ਗੇਟ ਰੈਲੀ ਕੀਤੀ ਗਈ | ...
ਬਲਾਚੌਰ, 14 ਨਵੰਬਰ (ਗੁਰਦੇਵ ਸਿੰਘ ਗਹੂੰਣ)-ਚੋਣ ਕਮਿਸ਼ਨ ਪੰਜਾਬ ਵਲੋਂ ਨਗਰ ਕੌਾਸਲਾਂ ਦੀਆਂ ਦਸੰਬਰ ਮਹੀਨੇ ਵਿਚ ਕਰਵਾਈਆਂ ਜਾ ਰਹੀਆਂ ਚੋਣਾਂ ਲਈ ਨਗਰ ਕੌਾਸਲ ਬਲਾਚੌਰ ਦੇ ਕੁੱਲ 15 ਵਾਰਡ ਬਣਾਏ ਗਏ ਹਨ, ਜਿਨ੍ਹਾਂ ਵਿਚ ਔਰਤਾਂ ਦੇ 50 ਫੀ ਸਦੀ ਰਾਖਵੇਂਕਰਨ ਹਿਤ 7 ਵਾਰਡ ...
ਮੁਕੰਦਪੁਰ, 14 ਨਵੰਬਰ (ਦੇਸ ਰਾਜ ਬੰਗਾ) - ਨਾਮ ਸਿਮਰਨ ਤੇ ਲੋਕਾਈ ਦੀ ਸੇਵਾ ਹੀ ਮਨੁੱਖ ਵਾਸਤੇ ਵਡਮੁੱਲੇ ਕਾਰਜ ਹਨ | ਜੋ ਇਨਸਾਨ ਆਪਣੇ-ਆਪ ਵਾਸਤੇ ਜੀਵਨ ਜਿਉਂਦਾ ਹੈ ਉਸਦਾ ਜੀਵਨ ਪਸ਼ੂ ਸਮਾਨ ਹੈ | ਇਹ ਸ਼ਬਦ ਸੰਤ ਨਰੰਜਣ ਦਾਸ ਨੇ ਪਿੰਡ ਖਾਨਪੁਰ ਵਿਖੇ ਮਹੰਤ ਇੰਦਰੇਸ਼ ਚਰਨ ...
ਮੱਲਪੁਰ ਅੜਕਾਂ, 14 ਨਵੰਬਰ (ਮਨਜੀਤ ਸਿੰਘ ਜੱਬੋਵਾਲ) - ਸਰਕਾਰੀ ਮਿਡਲ ਸਕੂਲ ਭੰਗਲ ਖੁਰਦ ਵਿਖੇ ਬਾਲ ਦਿਵਸ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਦੇ ਕਵਿਤਾਵਾਂ, ਭਾਸ਼ਣ ਅਤੇ ਗੀਤ ਗਾਇਨ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚੋਂ ਸਥਾਨ ਪ੍ਰਾਪਤ ਕਰਨ ਵਾਲੇ ...
ਜਲੰਧਰ, 14 ਨਵੰਬਰ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪੀ. ਡਬਲਿਊ.ਡੀ. ਵਰਕਰਜ਼ ਯੂਨੀਅਨ ਇੰਟਕ ਜਲੰਧਰ ਦੀ ਜ਼ਰੂਰੀ ਮੀਟਿੰਗ ਮੇਜਰ ਸਿੰਘ ਸੈਣੀ ਪ੍ਰਧਾਨ ਬ੍ਰਾਂਚ ਜਲੰਧਰ ਦੀ ਪ੍ਰਧਾਨਗੀ ਹੇਠ ਯੂਨੀਅਨ ਦੇ ਦਫ਼ਤਰ ਨਵੀਂ ਬਾਰਾਂਦਰੀ ਜਲੰਧਰ ਵਿਖੇ ਹੋਈ | ਜਿਸ ਵਿਚ ...
ਬਹਿਰਾਮ, 14 ਨਵੰਬਰ (ਨਛੱਤਰ ਸਿੰਘ ਬਹਿਰਾਮ) - ਧਾਰਮਿਕ ਅਸਥਾਨ ਰੱਤੂ ਜਠੇਰੇ ਬਾਬਾ ਸੇਲਬਰਾਹ ਝੰਡੇਰਾਂ ਨੂੰ ਬਿਜਲੀ ਸਪਲਾਈ ਬਹਿਰਾਮ ਤੋਂ ਜਾਂਦੀ ਹੈ ਜਿਸਦਾ ਬਿਜਲੀ ਬਿੱਲ ਜ਼ਿਆਦਾ ਆਉਣ ਕਾਰਨ ਸੰਗਤਾਂ ਪ੍ਰੇਸ਼ਾਨ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ...
ਬੰਗਾ, 14 ਨਵੰਬਰ (ਜਸਬੀਰ ਸਿੰਘ ਨੂਰਪੁਰ) - ਕਾਂਗਰਸ ਪਾਰਟੀ ਵਲੋਂ ਬੰਗਾ ਵਿਖੇ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਪੱਲੀ ਝਿੱਕੀ ਦੀ ਅਗਵਾਈ 'ਚ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਸਮਾਗਮ ਕੀਤਾ ਗਿਆ | ਪੱਲੀ ਝਿੱਕੀ ਨੇ ਆਖਿਆ ਕਿ ਪੰਡਤ ਜਵਾਹਰ ਲਾਲ ਨਹਿਰੂ ਨੇ ਭਾਰਤ ...
ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਨੂੰ ਰਾਸ਼ਟਰੀ ਕਿ੍ਸ਼ੀ ਵਿਕਾਸ ਯੋਜਨਾ ਅਧੀਨ ਸਾਲ 2017-18 ਦੌਰਾਨ ਕਣਕ ਦਾ ਬੀਜ ...
ਨਵਾਂਸ਼ਹਿਰ, 14 ਨਵੰਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵੱਲੋਂ ਅੱਜ ਜ਼ਿਲ੍ਹਾ ਵਿਕਾਸ ਕਮੇਟੀ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਯੋਜਨਾਵਾਂ ਦਾ ਜਾਇਜ਼ਾ ਲਿਆ ਗਿਆ | ਉਨ੍ਹਾਂ ਇਸ ਮੌਕੇ ਪੇਂਡੂ ਜਲ ...
ਬੰਗਾ, 14 ਨਵੰਬਰ (ਕਰਮ ਲਧਾਣਾ) - ਭਾਰਤੀ ਜੀਵਨ ਬੀਮਾ ਨਿਗਮ (ਐਲ. ਆਈ. ਸੀ) ਵਲੋਂ ਪਿੰਡ ਨੌਰਾ ਵਿਖੇ ਪਿੰਡ ਨੂੰ ਚੌਥੀ ਵਾਰ 'ਬੀਮਾ ਗ੍ਰਾਮ' ਵਜੋਂ ਮਾਣ ਸਤਿਕਾਰ ਮਿਲਣ 'ਤੇ ਇਕ ਸ਼ਾਨਦਾਰ ਸਮਾਗਮ ਕਰਾਇਆ ਗਿਆ | ਇਸ ਸਮਾਗਮ ਦਾ ਉਦਘਾਟਨ ਭਾਰਤੀ ਜੀਵਨ ਬੀਮਾ ਨਿਗਮ ਦੇ ਸੀਨੀਅਰ ...
ਬੰਗਾ, 14 ਨਵੰਬਰ (ਲਾਲੀ ਬੰਗਾ) - ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਸਮੁੱਚੇ ਪੰਜਾਬ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਤਹਿਤ ਵਿਦਿਆਰਥੀਆਂ ਅੰਦਰ ਗਣਿਤ ਵਿਸ਼ੇ ਵਿਚ ਰੋਚਕਤਾ ਪੈਦਾ ਕਰਨ ਹਿੱਤ ਕਰਵਾਈਆਂ ਜਾ ਰਹੀਆਂ ...
ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵੱਲੋਂ ਪੋ੍ਰਜੈਕਟ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ ਵਿਚ ਪਿੰਡ ਸਨਾਵਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਚਮਨ ਸਿੰਘ ਨੇ ਲੋਕਾਂ ਨੂੰ ...
ਔੜ, 14 ਨਵੰਬਰ (ਗੁਰਨਾਮ ਸਿੰਘ ਗਿਰਨ)- ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਔੜ ਦੇ ਦਫ਼ਤਰ ਵਿਖੇ 15 ਨਵੰਬਰ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਸਕੀਮ ਲਾਗੂ ਕਰਨ ਸਬੰਧੀ ਵਿਸ਼ੇਸ਼ ਟਰੇਨਿੰਗ ਕੈਂਪ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਵਧੇਰੇ ਜਾਣਕਾਰੀ ...
ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਸਿਵਲ ਹਸਪਤਾਲ ਸੜੋਆ ਵਿਖੇ ਡਾ: ਕੁਲਵਿੰਦਰ ਮਾਨ ਕਾਰਜਕਾਰੀ ਐੱਸ.ਐਮ.ਓ.ਸੜੋਆ ਦੀ ਅਗਵਾਈ 'ਚ ਚਾਈਲਡ ਹੈਲਥ ਵਰਕਸ਼ਾਪ ਲਗਾਈ ਗਈ | ਇਸ ਮੌਕੇ ਡਾ: ਸੁਖਵਿੰਦਰ ਸਿੰਘ ਹੀਰਾ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਨੇ ਕਿਹਾ ਕਿ ਗਰਭਵਤੀ ਮਾਵਾਂ ਨੂੰ ਸਮੇਂ ਸਿਰ ਟੀਕਾਕਰਨ ਤੇ ਨਜ਼ਦੀਕ ਪੈਂਦੇ ਸਿਹਤ ਕੇਂਦਰ ਵਿਚ ਡਾਕਟਰੀ ਮੁਆਇਨਾ ਜ਼ਰੂਰ ਕਰਵਾਉਂਦੇ ਰਹਿਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜ਼ੀਰੋ ਤੋਂ ਪੰਜ ਸਾਲ ਦੇ ਨਵਜੰਮੇ ਬੱਚੇ ਲਈ ਮਾਂ ਦਾ ਦੁੱਧ ਬਹੁਤ ਹੀ ਗੁਣਕਾਰੀ ਹੁੰਦਾ ਹੈ | ਇਸ ਦੁੱਧ 'ਚ ਉਹ ਖੁਰਾਕੀ ਤੱਤ ਮੌਜੂਦ ਹੁੰਦੇ ਹਨ | ਜਿਨ੍ਹਾਂ ਦਾ ਬੱਚੇ ਦੇ ਵਿਕਾਸ 'ਚ ਵਿਸ਼ੇਸ਼ ਯੋਗਦਾਨ ਹੁੰਦਾ ਹੈ | ਇਸ ਲਈ ਮਾਵਾਂ ਨੂੰ ਇਨ੍ਹਾਂ ਬੱਚਿਆਂ ਨੂੰ ਕਦੇ ਵੀ ਓਪਰਾ ਦੁੱਧ ਨਹੀਂ ਪਿਲਾਉਣਾ ਚਾਹੀਦਾ | ਉਨ੍ਹਾਂ ਕਿਹਾ ਕਿ ਮਾਵਾਂ ਨੂੰ ਬੱਚੇ ਦੀ ਸੰਪੂਰਨ ਖ਼ੁਰਾਕ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ | ਇਸ ਮੌਕੇ ਕਿਰਪਾਲ ਸਿੰਘ ਝੱਲੀ ਜ਼ਿਲ੍ਹਾ ਮਾਸ ਮੀਡੀਆ ਇੰਚਾਰਜ, ਡਾ: ਅਵਤਾਰ ਸਿੰਘ, ਡਾ: ਪ੍ਰਤਿਭਾ, ਗੁਰਕਿਰਪਾਲ ਸਿੰਘ ਸੰਧੂ, ਜਤਿੰਦਰ ਸਿੰਘ, ਸ਼ਿਵ ਕੁਮਾਰ, ਮਨੋਹਰ ਲਾਲ ਸਟੈਨੋ, ਸੁਰਿੰਦਰ ਕੁਮਾਰ, ਅਸ਼ੋਕ ਕੁਮਾਰ ਦੋਵੇਂ ਫਾਰਮਾਸਿਸਟ ਅਤੇ ਸਿਹਤ ਵਿਭਾਗ ਦਾ ਦਫ਼ਤਰੀ ਅਤੇ ਖੇਤਰੀ ਸਟਾਫ਼ ਵੀ ਹਾਜ਼ਰ ਸੀ |
ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਤੋਂ ਕੀਤਾ ਜਾਵੇਗਾ | ਇਹ ਵਿਚਾਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਹਲਕਾ ਬਲਾਚੌਰ ਨੇ ਸੰਮਤੀ ਦਫ਼ਤਰ ਸੜੋਆ ਵਿਖੇ ਬਲਾਕ ਸੜੋਆ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤਾਂ ਸੁਣਨ ਸਮੇਂ ...
ਬੰਗਾ, 14 ਨਵੰਬਰ (ਕਰਮ ਲਧਾਣਾ) - ਉੱਘੀ ਸਮਾਜ ਸੇਵੀ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਵਲੋਂ ਬੀਤ ਇਲਾਕੇ ਦੇ ਪਿੰਡ ਸੇਖੋਂਵਾਲ 'ਚ ਅਰੰਭੇ 174ਵੇਂ ਮੁਫ਼ਤ ਸਿਲਾਈ ਕਢਾਈ ਸਿਖਲਾਈ ਸੈਂਟਰ ਵਿਖੇ ਕੋਰਸ ਦੀ ਸਮਾਪਤੀ 'ਤੇ ਸਿੱਖਿਆਰਥਣਾਂ ਨੂੰ ਸਰਟੀਫ਼ੀਕੇਟ ਵੰਡਣ ...
ਰੈਲਮਾਜਰਾ, 14 ਨਵੰਬਰ (ਰਾਕੇਸ਼ ਰੋਮੀ, ਸੁਭਾਸ਼ ਟੌਾਸਾ)- ਰਿਆਤ ਬਾਹਰਾ ਕੈਂਪਸ ਰੈਲ ਮਾਜਰਾ ਵਲੋਂ 'ਟਰੇਡਜ਼ ਐਾਡ ਇਨੋਵੇਸ਼ਨਜ਼ ਇੰਨ ਮੈਨੇਜਮੈਂਟ, ਇੰਜੀਨੀਅਰਿੰਗ, ਐਜੂਕੇਸ਼ਨ ਐਾਡ ਸਾਇੰਸ' ਲਈ ਇੰਡੀਅਨ ਸੁਸਾਇਟੀ ਫ਼ਾਰ ਟੈਕਨੀਕਲ ਐਜੂਕੇਸ਼ਨ (ਆਈਐਸਟੀਈ) ਸੈਕਸ਼ਨ ਦੀ ...
ਰਾਹੋਂ, 14 ਨਵੰਬਰ (ਬਲਬੀਰ ਸਿੰਘ ਰੂਬੀ)- ਪਿੰਡ ਭਾਰਟਾ ਖ਼ੁਰਦ ਦੇ ਜੰਮਪਲ ਐਨ.ਆਰ.ਆਈ .ਹਰਦਿਆਲ ਸਿੰਘ ਸਾਬਕਾ ਕੌਾਸਲਰ ਡਰਬੀ (ਯੂ.ਕੇ) ਵੱਲੋਂ ਪ੍ਰਾਇਮਰੀ ਸਕੂਲ ਨੂੰ ਕੰਪਿਊਟਰ ਤੇ ਖੇਡਾਂ ਦਾ ਸਾਮਾਨ ਭੇਟ ਕੀਤਾ | ਇਸ ਮੌਕੇ ਉਨ੍ਹਾਂ ਦੇ ਭਰਾ ਜਥੇਦਾਰ ਹਰਬੰਸ ਸਿੰਘ ਤੇਗ਼ ਨੇ ...
ਬਲਾਚੌਰ, 14 ਨਵੰਬਰ (ਦੀਦਾਰ ਸਿੰਘ ਬਲਾਚੌਰੀਆ,ਗੁਰਦੇਵ ਸਿੰਘ ਗਹੂੰਣ)- ਬਲਾਚੌਰ ਹਲਕੇ ਵਿਚ ਪੈਂਦੇ ਸਾਰੇ ਪਿੰਡਾਂ ਨੂੰ ਬਿਨਾਂ ਕਿਸੇ ਮਤਭੇਦ ਗਰਾਂਟਾਂ ਦੇ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ | ਇਹ ਵਿਚਾਰ ਬਲਾਚੌਰ ਦੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ...
ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ)- ਪਿੰਡ ਸਰਹਾਲ ਕਾਜੀਆ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਿੰਘ ਸਭਾ ਵਿਖੇ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬੀਬੀ ਰਣਜੀਤ ਕੌਰ ਨੇ ਸੰਗਤਾਂ ਨੂੰ ਗੁਰੂ ਸਾਹਿਬ ...
ਔੜ, 14 ਨਵੰਬਰ (ਗੁਰਨਾਮ ਸਿੰਘ ਗਿਰਨ)- ਹਰ ਵਿਅਕਤੀ ਰੋਜ਼ਾਨਾ ਦੀ ਦੌੜ ਭੱਜ ਵਾਲੀ ਜ਼ਿੰਦਗੀ ਵਿਚ ਕਿਸੇ ਨਾ ਕਿਸੇ ਸਰੀਰਕ ਬਿਮਾਰੀ ਦਾ ਸ਼ਿਕਾਰ ਬਣਿਆ ਹੋਇਆ ਹੈ | ਇਸ ਤਣਾਓ ਭਰੀ ਸਥਿਤੀ ਵਿਚ ਫਸੇ ਮਨੁੱਖ ਨੂੰ ਤੰਦਰੁਸਤ ਸਰੀਰ ਦੀ ਜ਼ਰੂਰਤ ਹੈ | ਮਨੁੱਖ ਫਿਜੀਓਥਰੈਪੀ ਵਿਧੀ ...
ਸੰਧਵਾਂ, 14 ਨਵੰਬਰ (ਪ੍ਰੇਮੀ ਸੰਧਵਾਂ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਪਿ੍ੰਸੀ ਹਰਭਜ ਰਾਮ ਭਰੋਮਜਾਰਾ ਦੀ ਅਗਵਾਈ ਹੇਠ ਸਿੱਖ ਕੌਮ ਦੇ ਅਣਖੀਲੇ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ...
ਮੁਕੰਦਪੁਰ, 14 ਨਵੰਬਰ (ਅਮਰੀਕ ਸਿੰਘ ਢੀਂਡਸਾ) - ਪਿੰਡ ਤਾਹਰਪੁਰ ਦੇ ਵਸਨੀਕ ਕੈਨੇਡਾ 'ਚ ਵਸਦੇ ਅਮਰਜੀਤ ਸਿੰਘ ਬੀਸਲਾ ਦਾ ਆਪਣੀ ਜਨਮ ਭੋਇਾ ਨਾਲ ਪਿਆਰ ਦਾ ਅੰਦਾਜਾ ਉਨ੍ਹਾਂ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾਂ ਤੋਂ ਲਗਾਇਆ ਜਾ ਸਕਦਾ ਹੈ | ਸ: ਬੀਸਲਾ ਪਿਛਲੇ ਦੋ ...
ਮੁਕੰਦਪੁਰ, 14 ਨਵੰਬਰ (ਹਰਪਾਲ ਸਿੰਘ ਰਹਿਪਾ) - ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਦੇ ਐਸ.ਐਮ.ਓ. ਡਾ: ਮਹਿੰਦਰ ਸਿੰਘ ਦੁੱਗ ਦੀ ਅਗਵਾਈ ਹੇਠ ਕਮਿਊਨਿਟੀ ਸਿਹਤ ਕੇਂਦਰ ਮੁਕੰਦਪੁਰ ਵਿਖੇ ਵਿਸ਼ਵ ਬਲੱਡ ਸ਼ੂਗਰ ਦਿਵਸ 'ਤੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ...
ਬੰਗਾ, 14 ਨਵੰਬਰ (ਕਰਮ ਲਧਾਣਾ) - ਸਮਾਜ ਸੇਵੀ ਸ਼ਖ਼ਸ਼ੀਅਤ ਤੇ ਅਮਰੀਕਾ 'ਚ ਵਸਦੇ ਪੰਜਾਬੀ ਗਾਇਕ ਰੇਸ਼ਮ ਸਿੰਘ ਰੇਸ਼ਮ ਵਲੋਂ ਲਾਇਨਜ਼ ਕਲੱਬ ਨਿਸਚੈ ਬੰਗਾ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਨੂੰ ਲੋੜੀਂਦਾ ਫ਼ਰਨੀਚਰ ਭੇਟ ਕੀਤਾ ਗਿਆ | ਇਸ ...
ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸੜੋਆ ਵੱਲੋਂ ਬਾਲ ਦਿਵਸ ਨੂੰ ਕਾਲੇ ਦਿਵਸ ਵੱਜੋ ਮਨਾਉਂਦਿਆਂ ਬੀ.ਪੀ.ਈ.ਓ. ਸੜੋਆ ਅੱਗੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ...
ਪੱਲੀ ਝਿੱਕੀ, 14 ਨਵੰਬਰ (ਕੁਲਦੀਪ ਸਿੰਘ ਪਾਬਲਾ, ਮਨਜੀਤ ਸਿੰਘ ਜੱਬੋਵਾਲ) - ਪਿੰਡ ਪੱਲੀ ਝਿੱਕੀ ਵਿਖੇ ਅਜ਼ਾਦੀ ਘੁਲਾਟੀਏ ਬਿੰਦਰਾ ਸਿੰਘ ਦੀ ਯਾਦ ਨੂੰ ਸਮਰਪਿਤ ਬਲਵੀਰ ਸਿੰਘ ਅਕਾਲੀ ਯੂ. ਐਸ. ਏ ਵਲੋਂ ਤੇ ਦਸ਼ਮੇਸ਼ ਮੈਨੇਜਿੰਗ ਕਮੇਟੀ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ...
ਬੰਗਾ, 14 ਨਵੰਬਰ (ਕਰਮ ਲਧਾਣਾ) - ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਉੱਚੀ-ਸੁੱਚੀ ਸੋਚ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਝਿੱਕਾ ਵਿਖੇ ਪਿੰ੍ਰਸੀਪਲ ਰਜਨੀਸ਼ ਕੁਮਾਰ ਦੀ ਅਗਵਾਈ ਵਿਚ ਬਲਾਕ ਕੋਆਰਡੀਨੇਟਰ ...
ਸੜੋਆ, 14 ਨਵੰਬਰ (ਪੱਤਰ ਪ੍ਰੇਰਕ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਇਕਾਈ ਸੜੋਆ ਵੱਲੋਂ ਬਾਲ ਦਿਵਸ ਨੂੰ ਕਾਲੇ ਦਿਵਸ ਵੱਜੋ ਮਨਾਉਂਦਿਆਂ ਬੀ.ਪੀ.ਈ.ਓ. ਸੜੋਆ ਅੱਗੇ ਰੋਸ ਧਰਨਾ ਦਿੱਤਾ ਗਿਆ | ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ...
ਨਵਾਂਸ਼ਹਿਰ, 14 ਨਵੰਬਰ (ਹਰਮਿੰਦਰ ਸਿੰਘ ਪਿੰਟੂ) ਅੱਜ ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਦੀਆਂ ਬੀ.ਐਸ.ਸੀ ਭਾਗ ਦੂਸਰਾ ਦੀਆ ਵਿਦਿਆਰਥਣਾਂ ਵੱਲੋਂ ਪਿੰਡ ਮੂਸਾਪੁਰ ਵਿਖੇ ਵਿਸ਼ਵ ਸ਼ੱਕਰ ਰੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥਣਾਂ ਨੇ ਪਿੰਡ ਵਾਸੀਆਂ ਨੂੰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX