ਤਾਜਾ ਖ਼ਬਰਾਂ


ਭਾਈ ਨਰਿੰਦਰ ਸਿੰਘ ਦਾ ਦਿਹਾਂਤ
. . .  43 minutes ago
ਸ੍ਰੀ ਮੁਕਤਸਰ ਸਾਹਿਬ, 14 ਦਸੰਬਰ (ਰਣਜੀਤ ਸਿੰਘ ਢਿੱਲੋਂ)-ਸਾਬਕਾ ਐੱਮ.ਪੀ. ਮਰਹੂਮ ਭਾਈ ਸ਼ਮਿੰਦਰ ਸਿੰਘ ਤੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਵੱਡੇ ਭਰਾ ਭਾਈ ਨਰਿੰਦਰ ਸਿੰਘ ਸਾਬਕਾ ਮੈਂਬਰ ਪ੍ਰਬੰਧਕੀ ਬੋਰਡ ਪੀ.ਏ.ਯੂ. ...
ਗੁਜਰਾਤ ਚੋਣਾਂ : ਵੋਟਿੰਗ ਮਸ਼ੀਨਾਂ ਕੀਤੀਆਂ ਗਈਆਂ ਸੀਲ
. . .  about 1 hour ago
ਅਹਿਮਦਾਬਾਦ, 14 ਦਸੰਬਰ - ਗੁਜਰਾਤ ਵਿਖੇ ਦੂਸਰੇ ਗੇੜ ਤਹਿਤ ਅੱਜ ਹੋਈ ਵੋਟਿੰਗ ਤੋਂ ਬਾਅਦ ਵੋਟਿੰਗ ਮਸ਼ੀਨਾਂ ਸੀਲ ਕਰ ਦਿੱਤੀਆਂ ਗਈਆਂ ਹਨ। ਗੁਜਰਾਤ ਅਤੇ ਹਿਮਾਚਲ ਵਿਧਾਨ ਸਭਾ ਚੋਣਾਂ ਦੇ ਨਤੀਜੇ 18 ਦਸੰਬਰ ਨੂੰ ਘੋਸ਼ਿਤ...
ਗੁਜਰਾਤ ਵਿਧਾਨ ਸਭਾ ਚੋਣਾਂ : ਦੂਸਰੇ ਗੇੜ ਤਹਿਤ ਹੋਈ 68.70 ਫੀਸਦੀ ਵੋਟਿੰਗ
. . .  about 3 hours ago
ਨਰਿੰਦਰ ਬਤਰਾ ਬਣੇ ਭਾਰਤੀ ਉਲੰਪਿਕ ਐਸੋਸੀਏਸ਼ਨ ਦੇ ਪ੍ਰਧਾਨ
. . .  about 3 hours ago
ਨਵੀਂ ਦਿੱਲੀ, 12 ਦਸੰਬਰ - ਅੰਤਰਰਾਸ਼ਟਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਭਾਰਤੀ ਉਲੰਪਿਕ ਐਸੋਸੀਏਸ਼ਨ ਦਾ ਪ੍ਰਧਾਨ ਚੁਣੇ ਗਏ...
ਲਾਪਤਾ 2 ਸਾਲਾਂ ਬੱਚੇ ਦੀ ਲਾਸ਼ ਛੱਪੜ 'ਚੋਂ ਮਿਲੀ
. . .  about 3 hours ago
ਨਕੋਦਰ, 14 ਦਸੰਬਰ - ਨੇੜਲੇ ਪਿੰਡ ਆਲੋਵਾਲ ਵਿਖੇ ਲਾਪਤਾ ਹੋਏ ਬੱਚੇ ਦੀ ਲਾਸ਼ ਪਿੰਡ ਦੇ ਛੱਪੜ 'ਚੋਂ ਮਿਲੀ ਹੈ। ਮ੍ਰਿਤਕ ਬੱਚੇ ਦੀ ਪਛਾਣ ਰੌਨਿਕ ਪੁੱਤਰ ਰੂਪ ਲਾਲ ਵਜੋਂ ਹੋਈ ਹੈ। ਇਸ ਸਬੰਧੀ...
ਗੁਜਰਾਤ ਵਿਧਾਨ ਸਭਾ ਚੋਣਾਂ : ਸ਼ਾਮ 4 ਵਜੇ ਤੱਕ 62.24 ਫੀਸਦੀ ਵੋਟਿੰਗ
. . .  about 4 hours ago
ਅਕਾਲੀ ਦਲ ਵੱਲੋਂ ਚੋਣਾਂ ਦੀ ਤਿਆਰੀ ਸਬੰਧੀ ਵਿਉਂਤਬੰਦੀ
. . .  about 4 hours ago
ਜਲੰਧਰ, 14 ਦਸੰਬਰ - ਕਾਂਗਰਸ ਵੱਲੋਂ ਦਿਨ ਬ ਦਿਨ ਕੀਤੀਆਂ ਜਾ ਰਹੀਆਂ ਵਧੀਕੀਆਂ ਨੂੰ ਦੇਖਦੇ ਹੋਏ ਨਗਰ ਨਿਗਮ ਚੋਣਾਂ 'ਚ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ...
ਵੀ.ਡੀ.ਐੱਸ ਸਕੀਮ ਤਹਿਤ ਕਿਸਾਨ 15 ਮਾਰਚ ਤੱਕ ਵਧਾ ਸਕਦੇ ਹਨ ਆਪਣੇ ਟਿਊਬਵੈੱਲ ਕੁਨੈਕਸ਼ਨਾਂ ਦਾ ਲੋਡ
. . .  about 4 hours ago
ਅਜਨਾਲਾ, 14 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਟਿਊਬਵੈੱਲਾਂ ਦੀ ਸਮਰਥਾ (ਲੋਡ) ਵਧਾਉਣ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿ: ਵੱਲੋਂ ਸ਼ੁਰੂ ਕੀਤੀ ਵੀ.ਡੀ.ਐੱਸ ਸਕੀਮ...
ਗੁਜਰਾਤ ਵਿਧਾਨ ਸਭਾ ਚੋਣਾਂ : ਦੂਸਰੇ ਗੇੜ ਤਹਿਤ ਵੋਟਿੰਗ ਦਾ ਕੰਮ ਸਮਾਪਤ
. . .  about 4 hours ago
ਕਾਮਨਵੈਲਥ ਸਕੱਤਰ ਨੇ ਕੀਤੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ• ਸਾਹਿਬ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਹੋਈ ਸ਼ੁਰੂਆਤ-ਆਂਗਣਵਾੜੀ ਸੈਂਟਰ ਹੋਏ ਖ਼ਾਲੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਅੱਜ ਬਾਲ ਦਿਵਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪਹਿਲੇ ਦਿਨ 3 ਸਾਲ ਤੋਂ 6 ਸਾਲ ਦੀ ਉਮਰ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਜੰਗਲੀ ਸੂਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਉਜਾੜਨਾ ਜਾਰੀ

ਜਟਾਣਾ ਉੱਚਾ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਦੇ ਨਿਰੋਲ ਮੈਦਾਨੀ ਖੇਤਰ 'ਚ ਕਿਸਾਨਾਂ ਦੀਆ ਫ਼ਸਲਾਂ ਨੂੰ ਜੰਗਲੀ ਸੂਰਾਂ ਵਲੋਂ ਨੁਕਸਾਨ ਪਹੰੁਚਾਉਣ ਦੀਆਂ ਖ਼ਬਰਾਂ ਕਾਰਨ ਹੁਣ ਕਿਸਾਨਾਂ ਨੂੰ ਆਵਾਰਾ ਗਊਆਂ ਆਦਿ ਤੋਂ ਹੁੰਦੀ ਉਨ੍ਹਾਂ ਦੀ ਭਾਰੀ ਬਰਬਾਦੀ ਮਗਰੋਂ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਬਡਾਲੀ ਆਲਾ ਸਿੰਘ ਵਿਖੇ ਵਿੱਤੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਵਿੱਤੀ ਸਾਖਰਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਟੇਟ ਬੈਂਕ ਆਫ਼ ਇੰਡੀਆ ਦੇ ਲੀਡ ਬੈਂਕ ਦੇ ਸਹਿਯੋਗ ਨਾਲ ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਏ.ਜੀ.ਐੱਮ. ਵਿਕਰਮਜੀਤ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਬੱਚੀ ਤੋਂ ਪੈਸੇ ਲੈਣ ਦੀ ਵਾਇਰਲ ਹੋਈ ਖ਼ਬਰ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਰਾਹੀਂ ਸਾਹਮਣੇ ਆਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਨ ਵੇਚਦੀ ਇਕ ਬੱਚੀ ਤੋਂ ਪੈਸੇ ਲੈਣ ਦੀ ਖ਼ਬਰ ਬਾਰੇ ਕਿਹਾ ਕਿ ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਅਮਲੋਹ 'ਚ ਪ੍ਰੀ-ਨਰਸਰੀ ਦੀਆਂ ਕਲਾਸਾਂ ਸ਼ੁਰੂ

ਅਮਲੋਹ, 14 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਤਹਿਤ ਬੱਚਿਆ ਨੂੰ ਦਾਖ਼ਲ ਕੀਤੇ ਗਏ ਹਨ ਜਿਸ ਤਹਿਤ ਅੱਜ ਬਾਲ ਦਿਵਸ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ...

ਪੂਰੀ ਖ਼ਬਰ »

ਮੰਡੀਆਂ ਵਿਚ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 13 ਨਵੰਬਰ ਤੱਕ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 64 ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਕੁੱਟ ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਲਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਰਾਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਨੇ ਮੈਨੇਜਮੈਂਟ ਿਖ਼ਲਾਫ਼ ਲਗਾਏ ਧਰਨੇ ਵਿਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸੂਬਾ ਕਮੇਟੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਰਕਲ ਖੰਨਾ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਪਿੰਡ ਸਿੰਧੜਾ ਤੇ ਸਲੇਮਪੁਰ ਨਿਵਾਸੀ ਡੇਢ ਮਹੀਨੇ ਤੋਂ ਪਾਣੀ ਦੀ ਸਹੂਲਤ ਤੋਂ ਵਾਂਝੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਪਿੰਡ ਸਿੰਧੜਾ ਤੇ ਸਲੇਮਪੁਰ ਦੇ ਨਿਵਾਸੀ ਪਾਣੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਦੇ ਚੱਲਦਿਆਂ ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਪਾਣੀ ਲਈ ਤਰਸ ਰਹੇ ਹਨ, ਜਿਨ੍ਹਾਂ ਨੂੰ ਪਾਣੀ ਲਈ ਰੋਜ਼ਾਨਾ ਇੱਧਰ ਉੱਧਰ ਹੱਥ ਮਾਰਨੇ ਪੈ ਰਹੇ ਹਨ, ਪ੍ਰੰਤੂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਇਨ੍ਹਾਂ ਦੋਵੇਂ ਪਿੰਡਾਂ ਦੇ ਵਾਸੀਆਂ ਦੀ ਸਮੱਸਿਆ ਦੇ ਹੱਲ ਵਿਚ ਕਥਿਤ ਦੇਰੀ ਹੋ ਰਹੀ ਹੈ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਪਿੰਡ ਸਿੰਧੜਾ ਵਿਖੇ ਜੋ ਪਾਣੀ ਦੀ ਟੈਂਕੀ ਲਈ ਟਿਊਬਵੈੱਲ ਲੱਗਿਆ ਹੋਇਆ ਹੈ, ਉਸੇ ਰਾਹੀਂ ਹੀ ਪਿੰਡ ਸਲੇਮਪੁਰ ਵਾਸੀਆਂ ਲਈ ਵੀ ਪਾਣੀ ਸਪਲਾਈ ਹੁੰਦਾ ਹੈ ਤੇ ਇਸ ਟਿਊਬਵੈੱਲ ਦੇ ਖ਼ਰਾਬ ਹੋਏ ਨੂੰ ਡੇਢ ਮਹੀਨੇ ਤੋਂ ਵੀ ਵੱਧ ਸਮਾਂ ਹੋ ਚੁੱਕਿਆ ਹੈ, ਜਿਸ ਕਾਰਨ ਪਿੰਡ ਦੀਆਂ ਔਰਤਾਂ ਤੇ ਨੌਜਵਾਨ ਅਕਸਰ ਬਾਲਟੀਆਂ ਚੁੱਕ ਕੇ ਇੱਧਰ ਉੱਧਰ ਹੱਥ ਪੈਰ ਮਾਰਦੇ ਆਮ ਦੇਖੇ ਜਾ ਸਕਦੇ ਹਨ | ਜਦੋਂ ਪੱਤਰਕਾਰਾਂ ਨੇ ਪਿੰਡ ਸਿੰਧੜਾ ਦਾ ਦੌਰਾ ਕੀਤਾ ਤਾਂ ਪਿੰਡ ਦੀਆਂ ਔਰਤਾਂ ਬਾਲਟੀਆਂ ਹੱਥ ਵਿਚ ਫੜ ਕੇ ਕਿਸੇ ਨਲਕੇ ਵੱਲ ਜਾ ਰਹੀਆਂ ਸਨ | ਉਨ੍ਹਾਂ ਔਰਤਾਂ ਨੇ ਦੋਸ਼ ਲਗਾਇਆ ਕਿ ਦੇਸ਼ ਦਾ ਸਿਸਟਮ ਇਨ੍ਹਾਂ ਢਿੱਲਾ ਹੈ ਕਿ ਅਜਿਹੇ ਕੰਮ ਲਈ ਸਿਰਫ਼ ਕਾਗ਼ਜ਼ੀ ਕਾਰਵਾਈ ਹੀ ਅਸਲ ਕੰਮ ਦੇ ਸਮੇਂ ਤੋਂ 100 ਗੁਣਾ ਵੱਧ ਸਮਾਂ ਲੈ ਲੈਂਦੀ ਹੈ |
ਕੀ ਕਿਹਾ ਕਾਰਜਕਾਰੀ ਇੰਜੀਨੀਅਰ ਨੇ- ਜਦੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਬਲਵੀਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੰਡਾਂ ਦਾ ਪਿੰਡ ਸਿੰਧੜਾ ਵਾਲੀ ਟੈਂਕੀ ਦਾ ਟਿਊਬਵੈੱਲ ਸਿਸਟਮ ਦੀ ਮਿਆਦ ਖ਼ਤਮ ਹੋ ਚੁੱਕੀ ਹੈ ਤੇ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਕਰੀਬ 2 ਮਹੀਨੇ ਪਹਿਲਾਂ ਆ ਚੁੱਕਿਆ ਸੀ, ਜਿਸ 'ਤੇ ਉਨ੍ਹਾਂ ਤੁਰੰਤ ਨਵੇਂ ਟਿਊਬਵੈੱਲ ਲਈ ਕਾਰਵਾਈ ਉਲੀਕ ਦਿੱਤੀ ਸੀ | ਉਨ੍ਹਾਂ ਭਰੋਸਾ ਦਿੱਤਾ ਕਿ ਦਸੰਬਰ ਮਹੀਨੇ ਜਾਂ ਕਹਿ ਲਵੋ ਨਵੇਂ ਸਾਲ ਤੋਂ ਪਹਿਲਾਂ-ਪਹਿਲਾਂ ਇਨ੍ਹਾਂ ਪਿੰਡਾਂ ਦੇ ਟਿਊਬਵੈੱਲ ਸਿਸਟਮ ਨੂੰ ਤਬਦੀਲ ਕਰਕੇ ਨਵਾਂ ਬੋਰ ਕਰਵਾ ਕੇ ਪਾਣੀ ਸਪਲਾਈ ਚਾਲੂ ਕਰਵਾ ਦਿੱਤੀ ਜਾਵੇਗੀ | ਐਕਸੀਅਨ ਬਲਵੀਰ ਸਿੰਘ ਨੇ ਦੱਸਿਆ ਕਿ ਇਸ ਕਾਰਜ ਲਈ ਪਹਿਲਾਂ ਤਾਂ ਸਰਕਾਰ ਨੂੰ ਜੋ ਪ੍ਰਵਾਨਗੀ ਭੇਜੀ ਗਈ ਸੀ ਉਸ ਨੂੰ ਸਰਕਾਰ ਵਲੋਂ ਪ੍ਰਵਾਨ ਕਰ ਲਿਆ ਗਿਆ ਸੀ, ਜਿਸ ਉਪਰੰਤ ਹੁਣ ਉਨ੍ਹਾਂ ਵਲੋਂ ਟੈਂਡਰ ਭੇਜੇ ਜਾ ਚੁੱਕੇ ਹਨ ਤੇ ਦਸੰਬਰ ਦੇ ਅੰਤ ਤੱਕ ਟਿਊਬਵੈੱਲ ਠੀਕ ਕਰਵਾ ਦਿੱਤਾ ਜਾਵੇਗਾ |


ਖ਼ਬਰ ਸ਼ੇਅਰ ਕਰੋ

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 24 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਅੰਮਿ੍ਤਸਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਂਈ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਮੰਡੀ ਗੋਬਿੰਦਗੜ੍ਹ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਗੋਬਿੰਦਗੜ੍ਹ ਵਿਚ ਸਕੂਲ ਮੁਖੀ ਮਾਸਟਰ ਸੁਖਵਿੰਦਰ ਸਿੰਘ ਨਸਰਾਲੀ ਦੀ ਅਗਵਾਈ ਹੇਠ ਬਾਲ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲੀ ਬੱਚਿਆਂ ਨੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਨੇ ਮਰੀਜ਼ਾਂ ਨੂੰ ਇਲਾਜ ਸਹਾਇਤਾ ਤੇ ਬੱਚਿਆਂ ਨੂੰ ਸਕੂਲ ਫ਼ੀਸ ਵਜੋਂ 1 ਲੱਖ 45 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮਾਨਵਤਾ ਦੀ ਭਲਾਈ ਲਈ ਸ਼ੁਰੂ ਕੀਤੀ ਸਹਾਇਤਾ ਮੁਹਿੰਮ ਤਹਿਤ ਅੱਜ ਸਥਾਨਕ ਮੁਹੱਲਾ ਕੁੱਕੜ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ...

ਪੂਰੀ ਖ਼ਬਰ »

37 ਸਕੂਲਾਂ ਦੇ 46 ਸਾਇੰਸ ਅਧਿਆਪਕਾਂ ਨੇ 3 ਰੋਜ਼ਾ ਸਾਇੰਸ ਵਰਕਸ਼ਾਪ 'ਚ ਹਿੱਸਾ ਲਿਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਮੰਤਰੀ ਪੰਜਾਬ ਅਰੁਣ ਚੌਧਰੀ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਰਾਜੇਸ਼ ਕੁਮਾਰ ਜੈਨ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਮੰਡੀਆਂ ਵਿਚ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 13 ਨਵੰਬਰ ਤੱਕ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 64 ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਕੁੱਟ ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਲਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਰਾਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਨੇ ਮੈਨੇਜਮੈਂਟ ਿਖ਼ਲਾਫ਼ ਲਗਾਏ ਧਰਨੇ ਵਿਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸੂਬਾ ਕਮੇਟੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਰਕਲ ਖੰਨਾ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਪਿੰਡ ਸਿੰਧੜਾ ਤੇ ਸਲੇਮਪੁਰ ਨਿਵਾਸੀ ਡੇਢ ਮਹੀਨੇ ਤੋਂ ਪਾਣੀ ਦੀ ਸਹੂਲਤ ਤੋਂ ਵਾਂਝੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਪਿੰਡ ਸਿੰਧੜਾ ਤੇ ਸਲੇਮਪੁਰ ਦੇ ਨਿਵਾਸੀ ਪਾਣੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਦੇ ਚੱਲਦਿਆਂ ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਪਾਣੀ ਲਈ ਤਰਸ ਰਹੇ ਹਨ, ਜਿਨ੍ਹਾਂ ਨੂੰ ਪਾਣੀ ਲਈ ਰੋਜ਼ਾਨਾ ਇੱਧਰ ਉੱਧਰ ਹੱਥ ਮਾਰਨੇ ਪੈ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 24 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਅੰਮਿ੍ਤਸਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਅਮਲੋਹ 'ਚ ਪ੍ਰੀ-ਨਰਸਰੀ ਦੀਆਂ ਕਲਾਸਾਂ ਸ਼ੁਰੂ

ਅਮਲੋਹ, 14 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਤਹਿਤ ਬੱਚਿਆ ਨੂੰ ਦਾਖ਼ਲ ਕੀਤੇ ਗਏ ਹਨ ਜਿਸ ਤਹਿਤ ਅੱਜ ਬਾਲ ਦਿਵਸ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਦੀ ਮਰਚੈਂਟ ਨੇਵੀ ਲਈ ਚੋਣ ਕੀਤੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਹਾਂਗਕਾਂਗ ਆਧਾਰਿਤ ਮਰਚੈਂਟ ਨੇਵੀ ਕੰਪਨੀ ਐਾਗਲੋ ਇਸਟਰਨ ਸ਼ਿਪ ਮੈਨੇਜਮੈਂਟ ਪ੍ਰਾਈਵੇਟ ਲਿਮਟਡ ਕੰਪਨੀ ਵਲੋਂ ਆਪਣੇ ਅੰਤਰ-ਰਾਸ਼ਟਰੀ ਸਮੁੰਦਰੀ ਜਹਾਜ਼ਾਂ ਦੇ ਬੇੜੇ ਲਈ ਵੱਖ-ਵੱਖ ਅਹੁਦਿਆਂ ਵਾਸਤੇ 13 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਟਰੰਪ ਤੇ ਮੋਦੀ ਵਲੋਂ 'ਸਰਕਾਰੀ ਦਹਿਸ਼ਤਗਰਦੀ' ਵਾਲੇ ਅਮਲਾਂ ਦੀ ਪੈਰਵੀ ਕਰਨਾ ਅਤਿ ਅਫ਼ਸੋਸਨਾਕ ਤੇ ਮਨੁੱਖਤਾ ਵਿਰੋਧੀ-ਮਾਨ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਅਮਰੀਕਾ ਦੇ ਸਦਰ ਸ੍ਰੀ ਟਰੰਪ ਅਤੇ ਭਾਰਤ ਦੇ ਵਜ਼ੀਰੇ-ਆਜ਼ਮ ਸ੍ਰੀ ਮੋਦੀ ਵਲੋਂ ਅਤੇ ਇਨ੍ਹਾਂ ਦੇ ਗਰੁੱਪ ਦੇ ਸਾਥੀ ਮੁਲਕਾਂ ਵਲੋਂ ਸਰਕਾਰੀ ਦਹਿਸ਼ਤਗਰਦੀ ਦੀ ਗੱਲ ਦੀ ਪੈਰਵੀ ਕਰਕੇ ਮਨੁੱਖਤਾ ਵਿਰੋਧੀ ਦੁਖਦਾਇਕ ਅਮਲ ਹੋਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ-ਧਰਮਸੋਤ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਅਮਲ ਵਿਚ ਲਿਆਉਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ...

ਪੂਰੀ ਖ਼ਬਰ »

ਪਹਿਲੀ ਪ੍ਰੀ-ਨਰਸਰੀ ਕਲਾਸ ਦੀ ਸ਼ੁਰੂਆਤ ਕਰਵਾਈ-ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਸਿੱਖਿਆ ਮੰਤਰੀ ਅਰੁਣਾ ਚੌਧਰੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਿਦਾਇਤਾਂ ਤਹਿਤ ਅੱਜ ਬਾਲ ਦਿਵਸ ਮੌਕੇ ਪਹਿਲੇ ਪ੍ਰੀ-ਨਰਸਰੀ ਕਲਾਸ ਦੀ ਸ਼ੁਰੂਆਤ ਕਰਵਾਈ ਗਈ | ਇਹ ਸਕੂਲ ਬ੍ਰਾਹਮਣ ਮਾਜਰਾ ਦੀ ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 4 ਲੱਖ 66 ਹਜ਼ਾਰ 475 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 12 ਨਵੰਬਰ ਤੱਕ 4 ਲੱਖ 66 ਹਜ਼ਾਰ 475 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 63 ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਸਕੂਲ 'ਚ ਸਟੇਸ਼ਨਰੀ ਵੰਡੀ

ਅਮਲੋਹ, 14 ਨਵੰਬਰ (ਕੁਲਦੀਪ ਸ਼ਾਰਦਾ)-ਆਜ਼ਾਦੀ ਦੇ 70 ਸਾਲ ਬਾਅਦ ਵੀ ਸਾਡੀਆਂ ਸਰਕਾਰਾਂ ਦੇਸ਼ ਦੇ ਬੱਚਿਆਂ ਲਈ ਇਕਸਾਰਤਾ ਵਾਲੀ ਸਿੱਖਿਆ ਪ੍ਰਣਾਲੀ ਕਾਇਮ ਨਹੀਂ ਕਰ ਸਕੀਆਂ, ਅੱਜ ਵੀ ਹੋਟਲਾਂ, ਦੁਕਾਨਾਂ, ਢਾਬਿਆਂ ਤੇ ਰੇਲਵੇ ਸਟੇਸ਼ਨਾਂ 'ਤੇ ਬਾਲ ਮਜ਼ਦੂਰੀ ਕਰ ਰਹੇ ...

ਪੂਰੀ ਖ਼ਬਰ »

ਡੀ.ਪੀ.ਈ. ਦਵਿੰਦਰ ਸਿੰਘ ਰਹਿਲ ਨੇ ਅਮਲੋਹ ਸਕੂਲ ਵਿਚ ਚਾਰਜ ਸੰਭਾਲਿਆ

ਅਮਲੋਹ, 14 ਨਵੰਬਰ (ਸੂਦ)-ਜੇ.ਬੀ.ਟੀ./ਈ.ਟੀ.ਟੀ. ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਤਰੱਕੀਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦਪੁਰ ਸੌਢੀਆਂ ਤੋਂ ਦਵਿੰਦਰ ਸਿੰਘ ਰਹਿਲ ਨੇ ਬਤੌਰ ਡੀ.ਪੀ.ਈ. ਦੀ ਤਰੱਕੀ ਲੈਣ ਉਪਰੰਤ ਸਰਕਾਰੀ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮਾਤਾ ਸੁੰਦਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸਦ)-ਮਾਤਾ ਸੁੰਦਰੀ ਸੀ. ਸੈ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ | ਇਸ ਮੌਕੇ ਬੱਚਿਆਂ ਦੀਆਂ ਮਨੋਰੰਜਕ ਦੌੜਾਂ ਤੇ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਖਮਾਣੋਂ ਵਿਖੇ ਮੁੱਖ ਮਾਰਗ 'ਤੇ ਕਈ ਹੋਰਨਾਂ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਅੰਦਰ ਲੁਧਿਆਣਾ ਵਾਲੇ ਪਾਸੇ ਤੋਂ ਦਾਖਲ ਹੋਣ ਸਮੇਂ ਵੱਡੀ ਮਾਤਰਾ ਵਿਚ ਇਕੱਠਾ ਹੋਇਆ ਸ਼ਹਿਰ ਦਾ ਬਦਬੂ ਮਾਰਦਾ ਗੰਦਾ ਪਾਣੀ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਇਸ ਸਬੰਧੀ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ...

ਪੂਰੀ ਖ਼ਬਰ »

ਟੈ੍ਰਫ਼ਿਕ ਵਿਚ ਵਿਘਨ ਪਾਉਂਦੇ ਕੰਡਿਆਂ ਵਾਲਿਆਂ ਨੂੰ ਪੁਲਿਸ ਨੇ ਕੀਤੀ ਤਾੜਨਾ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ, ਖੰਨਾ ਤੇ ਸਰਹਿੰਦ ਰੋਡ ਸਥਿਤ ਮਾਲ ਦੀ ਤੋਲ-ਤੋਲਾਈ ਲਈ ਲੱਗੇ ਕੰਡਿਆਂ ਕਾਰਨ ਅਕਸਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਕਿਉਂਕਿ ਕੰਡਿਆਂ 'ਤੇ ਵਜ਼ਨ ਕਰਵਾਉਣ ਆਉਂਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX