ਤਾਜਾ ਖ਼ਬਰਾਂ


ਇੰਡੋਨੇਸ਼ੀਆ 'ਚ 6.5 ਦੀ ਤੀਬਰਤਾ ਵਾਲਾ ਭੂਚਾਲ, ਕਈ ਲੋਕਾਂ ਦੇ ਮਾਰੇ ਜਾਣ ਦਾ ਸ਼ੱਕ
. . .  about 6 hours ago
ਨਵੀਂ ਦਿੱਲੀ, 16 ਦਸੰਬਰ- ਇੰਡੋਨੇਸ਼ੀਆ 'ਚ ਦੇਰ ਰਾਤ 6.5 ਤੀਬਰਤਾ ਵਾਲਾ ਭੁਚਾਲ ਆਇਆ ਹੈ। ਭੁਚਾਲ ਦੌਰਾਨ ਕਈ ਲੋਕਾਂ ਦੇ ਮਾਰੇ ਜਾਣ...
ਨਗਰ ਕੌਂਸਲ ਚੋਣਾ ਨੂੰ ਲੈ ਕੇ ਕਾਂਗਰਸੀ ਉਮੀਦਵਾਰ ਤੇ ਸਮਰਥਕਾਂ ਨੇ ਚਲਾਈ ਗੋਲੀ
. . .  1 day ago
ਛੇੜਹਟਾ, 15 ਦਸੰਬਰ (ਵਡਾਲੀ)- ਨਗਰ ਕੌਂਸਲ ਚੋਣਾ ਨੂੰ ਲੈ ਕੇ ਵਾਰਡ ਨੂੰ. 85 'ਚ ਕਾਂਗਰਸੀ ਉਮੀਦਵਾਰ ਅਜੇ ਕੁਮਾਰ ਪੱਪੂ ਤੇ ਉਸ ਦੇ ਸਮਰਥਕਾਂ ਨੇ ਆਜ਼ਾਦ ਉਮੀਦਵਾਰ ਲਖਵਿੰਦਰ ਸਿੰਘ ਬੱਬੂ ਦੇ ਦਫ਼ਤਰ ਦੇ ਬਾਹਰ ਗੋਲੀਆਂ ਚਲਾਈਆਂ...
ਮੁੰਬਈ : ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ 3 ਹੋਈ
. . .  1 day ago
ਮਾਂ ਤੇ ਭੈਣ ਦੇ ਕਤਲ ਤੋਂ ਬਾਅਦ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  1 day ago
ਚੇਨਈ, 15 ਦਸੰਬਰ- ਤਾਮਿਲਨਾਡੂ ਦੇ ਕੱਡਾਲੋਰ ਵਿਖੇ 21 ਸਾਲਾ ਨੌਜਵਾਨ ਨੇ ਪਿਤਾ ਦੀ ਬਿਮਾਰੀ ਤੋਂ ਦੁਖੀ ਹੋ ਕੇ ਮਾਂ ਤੇ ਭੈਣ ਦਾ ਕਤਲ ਕਰਨ ਤੋਂ ਬਾਅਦ...
ਤ੍ਰਿਣਮੂਲ ਕਾਂਗਰਸ ਐਫ.ਆਰ.ਡੀ.ਆਈ. ਬਿੱਲ ਦਾ ਕਰੇਗੀ ਵਿਰੋਧ
. . .  1 day ago
ਨਵੀਂ ਦਿੱਲੀ, 15 ਦਸੰਬਰ- ਤ੍ਰਿਣਮੂਲ ਕਾਂਗਰਸ ਨੇ ਐਫ.ਆਰ.ਡੀ.ਆਈ. ਬਿੱਲ ਨੂੰ ਡਰਾਮਾ ਦੱਸਦਿਆਂ ਇਸ ਦੇ ਵਿਰੋਧ ਦਾ ਐਲਾਨ ਕੀਤਾ ਹੈ। ਪਾਰਟੀ ਨੇ ਕਿਹਾ ਕਿ ਇਸ ਦਾ ਸੰਸਦ ਼ਚ ਜ਼ਬਰਦਸਤ...
ਅੰਤਰਰਾਜੀ ਜਲ ਵਿਵਾਦਾਂ ਨੂੰ ਜਲਦੀ ਸੁਲਝਾਇਆ ਜਾਵੇਗਾ- ਗਡਕਰੀ
. . .  1 day ago
ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਹੋਵੇ- ਕਾਂਗਰਸ
. . .  1 day ago
ਨਵੀਂ ਦਿੱਲੀ, 15 ਦਸੰਬਰ-ਕਾਂਗਰਸੀ ਆਗੂ ਸਿੰਘਵੀ ਨੇ ਕਿਹਾ ਕਿ ਸੰਸਦ 'ਚ ਪੇਸ਼ ਕੀਤਾ ਜਾਣ ਵਾਲਾ ਤਿੰਨ ਤਲਾਕ ਸੰਬੰਧੀ ਬਿੱਲ ਅਦਾਲਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੋਣਾ ਚਾਹੀਦਾ ਹੈ ਨਹੀਂ ਤਾਂ ਕਾਂਗਰਸ ਇਸ ਦਾ...
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਕਮੇਟੀ ਦਾ ਗਠਨ
. . .  1 day ago
ਚੰਡੀਗੜ੍ਹ, 15 ਦਸੰਬਰ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਇੱਕ ਕਮੇਟੀ ਬਣਾਈ...
ਸੋਨੀਆ ਰਾਜਨੀਤੀ ਵਿਚ ਸਰਗਰਮ ਰਹਿਣਗੇ- ਸੁਰਜੇਵਾਲਾ
. . .  1 day ago
ਮੱਧ ਪ੍ਰਦੇਸ਼ 'ਚ ਕਮਲਨਾਥ ਵੱਲ ਸੁਰੱਖਿਆ ਕਰਮੀ ਨੇ ਤਾਣੀ ਰਾਈਫ਼ਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549
ਵਿਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ
  •     Confirm Target Language  

ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ• ਸਾਹਿਬ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਹੋਈ ਸ਼ੁਰੂਆਤ-ਆਂਗਣਵਾੜੀ ਸੈਂਟਰ ਹੋਏ ਖ਼ਾਲੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਪੰਜਾਬ ਦੀ ਸਿੱਖਿਆ ਮੰਤਰੀ ਅਰੁਣਾ ਚੌਧਰੀ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਤਹਿਤ ਅੱਜ ਬਾਲ ਦਿਵਸ ਮੌਕੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਚ ਪਹਿਲੇ ਦਿਨ 3 ਸਾਲ ਤੋਂ 6 ਸਾਲ ਦੀ ਉਮਰ ਤੱਕ ਦੇ ਬੱਚਿਆਂ ...

ਪੂਰੀ ਖ਼ਬਰ »

ਜੰਗਲੀ ਸੂਰਾਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਉਜਾੜਨਾ ਜਾਰੀ

ਜਟਾਣਾ ਉੱਚਾ, 14 ਨਵੰਬਰ (ਮਨਮੋਹਣ ਸਿੰਘ ਕਲੇਰ)-ਇਲਾਕੇ ਦੇ ਨਿਰੋਲ ਮੈਦਾਨੀ ਖੇਤਰ 'ਚ ਕਿਸਾਨਾਂ ਦੀਆ ਫ਼ਸਲਾਂ ਨੂੰ ਜੰਗਲੀ ਸੂਰਾਂ ਵਲੋਂ ਨੁਕਸਾਨ ਪਹੰੁਚਾਉਣ ਦੀਆਂ ਖ਼ਬਰਾਂ ਕਾਰਨ ਹੁਣ ਕਿਸਾਨਾਂ ਨੂੰ ਆਵਾਰਾ ਗਊਆਂ ਆਦਿ ਤੋਂ ਹੁੰਦੀ ਉਨ੍ਹਾਂ ਦੀ ਭਾਰੀ ਬਰਬਾਦੀ ਮਗਰੋਂ ...

ਪੂਰੀ ਖ਼ਬਰ »

ਰਿਜ਼ਰਵ ਬੈਂਕ ਵਲੋਂ ਬਡਾਲੀ ਆਲਾ ਸਿੰਘ ਵਿਖੇ ਵਿੱਤੀ ਸਾਖਰਤਾ ਜਾਗਰੂਕਤਾ ਕੈਂਪ ਲਗਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਵਿੱਤੀ ਸਾਖਰਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਸਟੇਟ ਬੈਂਕ ਆਫ਼ ਇੰਡੀਆ ਦੇ ਲੀਡ ਬੈਂਕ ਦੇ ਸਹਿਯੋਗ ਨਾਲ ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਏ.ਜੀ.ਐੱਮ. ਵਿਕਰਮਜੀਤ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਵਿਖੇ ਬੱਚੀ ਤੋਂ ਪੈਸੇ ਲੈਣ ਦੀ ਵਾਇਰਲ ਹੋਈ ਖ਼ਬਰ ਦਾ ਸ਼੍ਰੋਮਣੀ ਕਮੇਟੀ ਵਲੋਂ ਨੋਟਿਸ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਰਾਹੀਂ ਸਾਹਮਣੇ ਆਈ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸਮਾਨ ਵੇਚਦੀ ਇਕ ਬੱਚੀ ਤੋਂ ਪੈਸੇ ਲੈਣ ਦੀ ਖ਼ਬਰ ਬਾਰੇ ਕਿਹਾ ਕਿ ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਅਮਲੋਹ 'ਚ ਪ੍ਰੀ-ਨਰਸਰੀ ਦੀਆਂ ਕਲਾਸਾਂ ਸ਼ੁਰੂ

ਅਮਲੋਹ, 14 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਤਹਿਤ ਬੱਚਿਆ ਨੂੰ ਦਾਖ਼ਲ ਕੀਤੇ ਗਏ ਹਨ ਜਿਸ ਤਹਿਤ ਅੱਜ ਬਾਲ ਦਿਵਸ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ...

ਪੂਰੀ ਖ਼ਬਰ »

ਮੰਡੀਆਂ ਵਿਚ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 13 ਨਵੰਬਰ ਤੱਕ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 64 ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਕੁੱਟ ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਲਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਰਾਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਨੇ ਮੈਨੇਜਮੈਂਟ ਿਖ਼ਲਾਫ਼ ਲਗਾਏ ਧਰਨੇ ਵਿਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸੂਬਾ ਕਮੇਟੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਰਕਲ ਖੰਨਾ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਪਿੰਡ ਸਿੰਧੜਾ ਤੇ ਸਲੇਮਪੁਰ ਨਿਵਾਸੀ ਡੇਢ ਮਹੀਨੇ ਤੋਂ ਪਾਣੀ ਦੀ ਸਹੂਲਤ ਤੋਂ ਵਾਂਝੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਪਿੰਡ ਸਿੰਧੜਾ ਤੇ ਸਲੇਮਪੁਰ ਦੇ ਨਿਵਾਸੀ ਪਾਣੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਦੇ ਚੱਲਦਿਆਂ ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਪਾਣੀ ਲਈ ਤਰਸ ਰਹੇ ਹਨ, ਜਿਨ੍ਹਾਂ ਨੂੰ ਪਾਣੀ ਲਈ ਰੋਜ਼ਾਨਾ ਇੱਧਰ ਉੱਧਰ ਹੱਥ ਮਾਰਨੇ ਪੈ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 24 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਅੰਮਿ੍ਤਸਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਵੱਖ-ਵੱਖ ਥਾਂਈ ਉਤਸ਼ਾਹ ਨਾਲ ਮਨਾਇਆ ਬਾਲ ਦਿਵਸ

ਮੰਡੀ ਗੋਬਿੰਦਗੜ੍ਹ (ਬਲਜਿੰਦਰ ਸਿੰਘ)-ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਗੋਬਿੰਦਗੜ੍ਹ ਵਿਚ ਸਕੂਲ ਮੁਖੀ ਮਾਸਟਰ ਸੁਖਵਿੰਦਰ ਸਿੰਘ ਨਸਰਾਲੀ ਦੀ ਅਗਵਾਈ ਹੇਠ ਬਾਲ ਦਿਵਸ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਕੂਲੀ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਆਈਟਮਾਂ ਪੇਸ਼ ਕਰਕੇ ਖ਼ੂਬ ਵਾਹੋ-ਵਾਹੀ ਲੁੱਟੀ | ਇਸ ਮੌਕੇ ਬੋਲਦਿਆਂ ਮਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਇਸ ਕਰਕੇ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ ਕਿਉਂਕਿ ਉਹ ਛੋਟੇ ਬੱਚਿਆਂ ਨੂੰ ਬਹੁਤ ਜ਼ਿਆਦਾ ਪਿਆਰ ਕਰਦੇ ਸਨ | ਉਹ ਭਾਰਤ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਵੀ ਸਨ | ਇਸ ਮੌਕੇ 'ਤੇ ਬੱਚਿਆਂ ਨੂੰ ਰਿਫਰੈਸ਼ਮੈਂਟ ਤੇ ਤੋਹਫ਼ੇ ਵੀ ਦਿੱਤੇ ਗਏ | ਬਾਲ ਦਿਵਸ ਸਮਾਗਮ ਵਿਚ ਅਧਿਆਪਕਾ ਕਰਮਜੀਤ ਕੌਰ, ਸ਼ਾਲੂ ਗੋਇਲ ਮਨਦੀਪ ਕੌਰ, ਪ੍ਰਵੀਤਾ ਰਾਣੀ, ਲਖਵੀਰ ਕੌਰ, ਨੇਹਾ ਵੀ ਸ਼ਾਮਿਲ ਸਨ | ਇਸ ਤੋਂ ਇਲਾਵਾ ਸਥਾਨਕ ਵਾਰਡ ਨੰਬਰ-15 ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਮੁਖੀ ਜਗਤਾਰ ਸਿੰਘ ਨੇ ਦੱਸਿਆ ਕਿ ਬਾਲ ਦਿਵਸ ਮੌਕੇ ਨਵੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਦਾਖ਼ਲੇ ਵੀ ਸ਼ੁਰੂ ਹਨ ਅਤੇ ਸਾਰੀਆਂ ਸਰਕਾਰੀ ਸਹੂਲਤਾਂ ਮੁਫ਼ਤ ਦਿੱਤੀਆਾ ਜਾ ਰਹੀਆਾ ਹਨ | ਮਾ. ਅਮਨਦੀਪ ਸਿੰਘ ਤੇ ਮਾਸਟਰ ਸੁਰਿੰਦਰ ਸਿੰਘ ਨੇ ਮਾਪਿਆਂ ਦੇ ਸਹਿਯੋਗ ਲਈ ਧੰਨਵਾਦ ਕੀਤਾ¢ ਇਸ ਮੌਕੇ ਸੀ.ਐਮ.ਟੀ. ਮੈਡਮ ਅੰਜੂ ਬਾਲਾ, ਮੋਨੀਕਾ, ਯੰਗ ਬਲੱਡ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ, ਚੇਅਰਮੈਨ ਬਲਤੇਜ ਸਿੰਘ ਗਗਨ, ਗੁਰਪ੍ਰੀਤ ਕੌਰ, ਪਰਮਿੰਦਰ ਕੌਰ ਅਤੇ ਹਰਜਿੰਦਰ ਕੌਰ ਹਾਜ਼ਰ ਸਨ¢
ਮੰਡੀ ਗੋਬਿੰਦਗੜ੍ਹ, (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਤੇ ਸਰਕਾਰੀ ਸਕੂਲਾਂ ਵਿਚ ਘੱਟ ਰਹੀ ਬੱਚਿਆਂ ਦੀ ਗਿਣਤੀ ਨੂੰ ਪੂਰਾ ਕਰਨ ਲਈ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਦੇ ਚੱਲਦਿਆਂ ਅੱਜ ਮੰਡੀ ਗੋਬਿੰਦਗੜ੍ਹ ਦੇ ਵੱਖ-ਵੱਖ ਸਰਕਾਰੀ ਐਲੀਮੈਂਟਰੀ ਸਕੂਲਾਂ ਵਿਚ 150 ਤੋਂ ਵੱਧ ਪ੍ਰੀ ਪ੍ਰਾਇਮਰੀ ਜਮਾਤਾਂ ਲਈ ਬੱਚਿਆਂ ਦੇ ਦਾਖ਼ਲੇ ਕੀਤੇ ਗਏ | ਸਥਾਨਕ ਮੁਹੱਲਾ ਗੁਰੂ ਕੀ ਨਗਰੀ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਗੋਬਿੰਦਗੜ੍ਹ ਵਿਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਡਮ ਬਲਵਿੰਦਰ ਕੌਰ ਦੀ ਮੌਜੂਦਗੀ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਲਈ 20 ਬੱਚਿਆਂ ਦੇ ਦਾਖ਼ਲੇ ਕੀਤੇ ਗਏ | ਇਸ ਮੌਕੇ ਉਨ੍ਹਾਂ ਸਕੂਲ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਤਿਆਰ ਕੀਤੇ ਵਿਸ਼ੇਸ਼ ਕਮਰੇ ਦਾ ਉਦਘਾਟਨ ਵੀ ਕੀਤਾ | ਸਮਾਗਮ ਦੌਰਾਨ ਸਕੂਲ ਮੁਖੀ ਮਾਸਟਰ ਸੁਖਵਿੰਦਰ ਸਿੰਘ ਨਸਰਾਲੀ, ਸ਼੍ਰੋਮਣੀ ਸਾਹਿੱਤਕਾਰ ਸੁਰਜੀਤ ਸਿੰਘ ਮਰਜਾਰਾ ਨੇ ਵੀ ਆਪਣੇ ਵਡਮੁੱਲੇ ਵਿਚਾਰ ਰੱਖੇ | ਸਮਾਗਮ ਵਿਚ ਮਿਊਾਸੀਪਲ ਕੌਾਸਲਰ ਬਲਦੇਵ ਸਿੰਘ ਭੰਗੂ, ਸਹਾਇਕ ਬਲਾਕ ਕੋਆਰਡੀਨੇਟਰ ਬਲਜੀਤ ਸਿੰਘ, ਸੈਂਟਰ ਮੁੱਖ ਅਧਿਆਪਕ ਸਵਰਨਜੀਤ ਕੌਰ, ਅਧਿਆਪਕਾ ਆਦਰਸ਼ ਬਾਲਾ, ਕਰਮਜੀਤ ਕੌਰ, ਸ਼ਾਲੂ ਗੋਇਲ ਮਨਦੀਪ ਕੌਰ, ਪ੍ਰਵੀਤਾ ਰਾਣੀ, ਲਖਵੀਰ ਕੌਰ, ਨੇਹਾ, ਜਸਪ੍ਰੀਤ ਕੌਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਸ਼ਾਮਿਲ ਹੋਏ | ਇਸ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਕੰਨਿਆ ਵਿਚ ਪ੍ਰੀ ਪ੍ਰਾਇਮਰੀ ਜਮਾਤਾਂ ਲਈ 15 ਦਾਖ਼ਲੇ, ਕੁੱਕੜ ਮਾਜਰਾ 18, ਲੁਹਾਰ ਮਾਜਰਾ 5, ਡਡਹੇੜੀ 16, ਕੋਟਲਾ ਡਡਹੇੜੀ 10, ਵਾਰਡ ਨੰਬਰ 15 ਵਿਚ 8, ਫ਼ਤਹਿਗੜ੍ਹ ਨਿਊਆਂ 18, ਵਾਰਡ ਨੰਬਰ 8 ਵਿਚ 15 ਦਾਖ਼ਲੇ ਹੋਏ ਹਨ |
ਬਸੀ ਪਠਾਣਾ ਵਿਖੇ ਬਾਲ ਦਿਵਸ ਮਨਾਇਆ
ਬਸੀ ਪਠਾਣਾ, (ਗ.ਸ. ਰੁਪਾਲ, ਐਚ.ਐਸ. ਗੌਤਮ)-ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਇਕੋ ਇਕ ਅਜਿਹੇ ਆਗੂ ਹਨ ਜਿਨ੍ਹਾਂ ਨੇ ਹਮੇਸ਼ਾਂ ਪੰਜਾਬ ਦੇ ਹਿਤਾਂ ਨੂੰ ਤਰਜੀਹ ਦਿੱਤੀ ਹੈ ਜਦੋਂ ਕਿ ਅਕਾਲੀ ਆਗੂਆਂ ਨੇ ਹਮੇਸ਼ਾਂ ਅਹੁਦਿਆਂ ਨੂੰ ਹੀ ਪਹਿਲ ਦਿੱਤੀ ਹੈ ਜਿਸ ਕਾਰਨ ਉਨ੍ਹਾਂ ਕੇਂਦਰ ਵੱਲੋਂ ਲੋਕ ਵਿਰੋਧੀ ਨੋਟਬੰਦੀ ਤੇ ਜੀ.ਐਸ.ਟੀ. ਲਾਗੂ ਕਰਨ ਦੇ ਿਖ਼ਲਾਫ਼ ਇਕ ਸ਼ਬਦ ਵੀ ਨਹੀਂ ਬੋਲਿਆ | ਇਹ ਪ੍ਰਗਟਾਵਾ ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਬਸੀ ਪਠਾਣਾ ਵਿਖੇ ਜੈ ਮਾਂ ਮਿਸ਼ਨ ਵਲੋਂ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਦੇ ਸਹਿਯੋਗ ਨਾਲ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ 'ਤੇ ਮਨਾਏ ਗਏ 'ਬਾਲ ਦਿਵਸ' ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ | ਇਸ ਮੌਕੇ ਉਨ੍ਹਾਂ ਸਕੂਲੀ ਬੱਚਿਆਂ ਨੂੰ ਤੋਹਫ਼ੇ ਵੀ ਵੰਡੇ | ਇਸ ਮੌਕੇ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਨਾਭਾ ਨੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਸਵਰਗੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ਯਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਹੀ ਲੋਕ ਪੱਖੀ ਨੀਤੀਆਂ ਲਾਗੂ ਕਰਕੇ ਆਮ ਲੋਕਾਂ ਦੇ ਜੀਵਨ ਮਿਆਰ ਨੂੰ ਉੱਚਾ ਚੁੱਕਣ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ | ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ. ਨੇ ਕਿਹਾ ਕਿ 14 ਨਵੰਬਰ ਦਾ ਦਿਨ ਜੋ ਕਿ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ ਤੇ ਇਸੇ ਦਿਨ ਬੱਚਿਆਂ ਦੇ ਹਰਮਨ ਪਿਆਰੇ 'ਚਾਚਾ ਨਹਿਰੂ' ਦਾ ਜਨਮ ਦਿਵਸ ਹੋਣ ਕਰਕੇ ਇਤਿਹਾਸ ਵਿਚ ਇਹ ਦਿਨ ਖ਼ਾਸ ਸਥਾਨ ਰੱਖਦਾ ਹੈ | ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਜੈ ਮਾਂ ਮਿਸ਼ਨ ਦੇ ਪ੍ਰਮੁੱਖ ਸਵਾਮੀ ਮਹਾਦੇਵ, ਨਗਰ ਕੌਾਸਲ ਦੇ ਪ੍ਰਧਾਨ ਰਮੇਸ਼ ਗੁਪਤਾ, ਸੀਨੀਅਰ ਮੀਤ ਪ੍ਰਧਾਨ ਅਨੂਪ ਸਿੰਗਲਾ, ਸਾਧੂ ਰਾਮ ਭੱਟ ਮਾਜਰਾ, ਓਮ ਪ੍ਰਕਾਸ਼ ਤਾਂਗੜੀ, ਗੋਰਾ ਲਾਲ ਝਾਂਜੀ, ਡਾ. ਕਰਨੈਲ ਸਿੰਘ, ਨਿਰਮਲ ਸਿੰਘ ਨੇਤਾ ਜ਼ਿਲ੍ਹਾ ਉਪ ਪ੍ਰਧਾਨ, ਕੌਾਸਲਰ ਰਵਿੰਦਰ ਕੁਮਾਰ ਪੱਪੂ, ਸ਼ਿਵ ਕੁਮਾਰ ਪ੍ਰਦੇਸ਼ ਜਨਰਲ ਸਕੱਤਰ ਆਦਿ ਹਾਜ਼ਰ ਸਨ |
ਫ਼ਤਹਿਗੜ੍ਹ ਸਾਹਿਬ,(ਰਾਜਿੰਦਰ ਸਿੰਘ)-ਬਾਲ ਦਿਵਸ ਮੌਕੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਲਾ ਬਜਵਾੜਾ, ਸਰਕਾਰੀ ਮਿਡਲ ਸਕੂਲ ਰੈਲੀ, ਮਿਡਲ ਸਕੂਲ ਸੱਦੋਮਾਜਰਾ ਅਤੇ ਮਿਡਲ ਸਕੂਲ ਮਹੱਦੀਆਂ ਵਿਖੇ ਬੱਚਿਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ | ਸਕੂਲ ਪਿ੍ੰਸੀਪਲ ਜਸਵੀਰ ਸਿੰਘ, ਖੁਸ਼ਵੰਤ ਰਾਏ, ਪਰਮਜੀਤ ਕੌਰ ਅਤੇ ਮਨਮੋਹਨ ਰਾਏ ਅਤੇ ਈਸ਼ਵਰ ਭਾਰਦਵਾਜ ਵਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ | ਇਸ ਮੌਕੇ ਅੰਜੂ ਸ਼ਰਮਾ, ਸੋਨਿਕਾ ਰਾਣੀ, ਪਰਮਜੀਤ ਕੌਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਲਟੌਰ ਸਕੂਲ ਵਿਖੇ ਬਾਲ ਦਿਵਸ ਮਨਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਸਰਕਾਰੀ ਹਾਈ ਸਕੂਲ ਲਟੌਰ ਵਿਚ ਮੁੱਖ ਅਧਿਆਪਕਾ ਅਨੀਤਾ ਰਾਣੀ ਦੀ ਅਗਵਾਈ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਭਾਸ਼ਣ ਦਿੱਤਾ ਤੇ ਪੰਡਿਤ ਜਵਾਰ ਲਾਲ ਨਹਿਰੂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਬੱਚਿਆਂ ਦੇ ਖੇਡ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਗ੍ਰਾਮ ਪੰਚਾਇਤ ਮੈਂਬਰ ਤੇ ਸਰਪੰਚ ਮਨਜੀਤ ਸਿੰਘ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੁਖਦੇਵ ਸਿੰਘ ਵੀ ਮੌਕੇ 'ਤੇ ਪਹੁੰਚੇ ਤੇ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਬੱਚਿਆਂ ਨੂੰ ਲੱਡੂ ਵੀ ਵੰਡੇ ਗਏ | ਇਸ ਮੌਕੇ ਸਕੂਲ ਇੰਚਾਰਜ ਚਰਨਜੀਤ ਸਿੰਘ, ਜਗਦੇਵ ਕੌਰ ਡੀ.ਪੀ.ਈ., ਸ੍ਰੀਮਤੀ ਅਨੁਰਾਧਾ, ਰਵਿੰਦਰ ਸਿੰਘ, ਰਾਜਿੰਦਰ ਸਿੰਘ, ਕੁਲਦੀਪ ਸਿੰਘ, ਮੁਨੀਸ਼ ਕੁਮਾਰ ਆਦਿ ਹਾਜ਼ਰ ਸਨ |
ਬਸੀ ਪਠਾਣਾ, (ਗ.ਸ. ਰੁਪਾਲ, ਐੱਚ.ਐੱਸ. ਗੌਤਮ)-ਆਜ਼ਾਦ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦਾ 129ਵਾਂ ਜਨਮ ਦਿਵਸ ਅੱਜ ਇਸ ਖੇਤਰ ਵਿਚ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਇਸ ਸਿਲਸਿਲੇ ਦੀ ਕੜੀ ਵਿਚ ਅੱਜ ਇੱਥੋਂ ਦੇ ਲਾਲਾ ਲਾਜਪਤ ਰਾਏ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਸਮਾਗਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਨਕੇਸ਼ ਜਿੰਦਲ ਨੇ ਕੀਤੀ | ਸਕੂਲ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਮੌਕੇ ਸਮਾਗਮ ਨੰੂ ਸੰਬੋਧਨ ਕਰਦਿਆਂ ਪ੍ਰਧਾਨ ਸ੍ਰੀ ਜਿੰਦਲ, ਪ੍ਰਦੀਪ ਮਲਹੋਤਰਾ ਜਨਰਲ ਸਕੱਤਰ ਸਕੂਲ ਮੈਨੇਜਮੈਂਟ ਕਮੇਟੀ ਅਤੇ ਡਾਇਰੈਕਟਰ ਅਨਿਲ ਕੁਮਾਰ ਕੌਸ਼ਲ ਨੇ ਆਜ਼ਾਦ ਭਾਰਤ ਵਿਚ ਨਹਿਰੂ ਜੀ ਦੀਆਂ ਸੇਵਾਵਾਂ ਦੀ ਵਿਆਖਿਆ ਕੀਤੀ | ਇਸ ਦੌਰਾਨ ਸਾਲ 2016-17 ਸੈਸ਼ਨ ਦੇ ਸਕਾਲਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਕੂਲ ਮੈਨੇਜਰ ਅਸ਼ੋਕ ਧੀਮਾਨ, ਰਤਨ ਲਾਲ ਮੀਤ ਪ੍ਰਧਾਨ, ਮੁਲਖ ਰਾਜ, ਰਾਮ ਰਾਜ ਧੀਮਾਨ, ਪ੍ਰਦੀਪ ਕੁਮਾਰ ਪਿ੍ੰਸੀਪਲ, ਆਲੋਕ ਕੁਮਾਰ, ਸੁਦੇਸ਼ ਕੁਮਾਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ |
ਬਾਲ ਦਿਵਸ 'ਤੇ ਸਾਲਾਨਾ ਖੇਡ ਪ੍ਰਤੀਯੋਗਤਾ ਕਰਵਾਈ
ਫ਼ਤਹਿਗੜ੍ਹ ਸਾਹਿਬ/ਨੌਗਾਵਾਂ/ਬਸੀ ਪਠਾਣਾ, (ਪ.ਪ. ਰਾਹੀਂ)-ਸੈਫਰਾਨ ਸਿਟੀ ਸਕੂਲ ਕੋਟਲਾ ਬਜਵਾੜਾ ਪ੍ਰਬੰਧਕਾ ਵਲੋਂ ਬਾਲ ਦਿਵਸ ਦੇ ਮੌਕੇ 'ਤੇ ਸਾਲਾਨਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਤੇ ਚਾਰਾਂ ਹਾਊਸਾਂ ਤੇ ਐਨ.ਸੀ.ਸੀ. ਕੈਡਿਟਾਂ ਨੇ ਮਾਰਚ ਪਾਸਟ ਕੀਤਾ | ਇਸ ਤੋਂ ਇਲਾਵਾ 100 ਮੀਟਰ, 200 ਮੀਟਰ, 400 ਮੀਟਰ ਰਿਲੇਅ ਰੇਸ, ਹਾਈ ਜੰਪ, ਲੌਾਗ ਜੰਪ ਤੇ ਸ਼ਾਟਪੁੱਟ ਆਦਿ ਮੁਕਾਬਲੇ ਵੀ ਕਰਵਾਏ ਗਏ | ਜਿਸ ਦੌਰਾਨ ਖਿਡਾਰੀਆਂ ਨੇ ਸ਼ਾਨਦਾਰ ਮੁਜ਼ਾਹਰਾ ਕਰਦੇ ਹੋਏ ਸੋਨ, ਚਾਂਦੀ ਤੇ ਕਾਂਸੀ ਦੇ ਤਗਮੇ ਹਾਸਲ ਕੀਤੇ ਅਤੇ ਜਗਦੇਵ ਸਿੰਘ ਅਤੇ ਚਾਹਤ ਸੂਦ ਨੂੰ ਸਭ ਤੋਂ ਤੇਜ਼ ਦੌੜਾਕ ਘੋਸ਼ਿਤ ਕੀਤਾ ਗਿਆ | ਇਸ ਮੌਕੇ ਸਕੂਲ ਮੁਖੀ ਐਸ.ਐਸ. ਕਾਹਲੋਂ ਅਤੇ ਪਿ੍ੰਸੀਪਲ ਜਸਦੀਪ ਕੌਰ ਕਾਹਲੋਂ ਨੇ ਬੱਚਿਆਂ ਨੂੰ ਚਾਚਾ ਨਹਿਰੂ ਦੇ ਜਨਮ ਦਿਵਸ ਦੀ ਵਧਾਈ ਦਿੱਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ |
'ਬਾਲ ਦਿਵਸ' ਧੂਮਧਾਮ ਨਾਲ ਮਨਾਇਆ
ਖਮਾਣੋਂ, (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਬਦੇਸ਼ ਕਲਾਂ ਵਿਖੇ ਬਾਲ ਦਿਵਸ ਧੂਮਧਾਮ ਨਾਲ ਮਨਾਇਆ ਗਿਆ ਅਤੇ ਪ੍ਰੀ ਨਰਸਰੀ ਕਲਾਸਾਂ ਦੀ ਸ਼ੁਰੂਆਤ ਵੀ ਕੀਤੀ ਗਈ | ਇਸ ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉੱਘੇ ਸਮਾਜ ਸੇਵੀ ਸਰਬਜੀਤ ਸਿੰਘ ਜੀਤੀ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਬਾਲ ਦਿਵਸ ਦੀ ਵਧਾਈ ਦਿੱਤੀ | ਸਕੂਲ ਦੇ ਵਿਦਿਆਰਥੀਆਂ ਵਲੋਂ ਇਸ ਮੌਕੇ ਕਵਿਤਾਵਾਂ, ਗੀਤ ਤੇ ਗਿੱਧਾ ਆਦਿ ਸੱਭਿਆਚਾਰਕ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਸਕੂਲ ਦੇ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਬਾਲ ਦਿਵਸ ਦੀ ਵਧਾਈ ਦਿੱਤੀ ਤੇ ਇਸ ਦਿਵਸ ਸਬੰਧੀ ਜਾਣਕਾਰੀ ਵੀ ਦਿੱਤੀ ਗਈ | ਇਸ ਮੌਕੇ ਰਾਜਿੰਦਰ ਸਿੰਘ ਸਰਪੰਚ ਬਦੇਸ਼ ਕਲਾਂ, ਮੈਡਮ ਰਵਿੰਦਰ ਕੌਰ, ਮੈਡਮ ਤੇਜਿੰਦਰ ਕੌਰ, ਸੁਦਾਗਰ ਸਿੰਘ ਪੰਚ, ਸਵਰਨ ਸਿੰਘ, ਬੱਚਿਆਂ ਦੇ ਮਾਪੇ ਅਤੇ ਵਿਦਿਆਰਥੀਆਂ ਤੋਂ ਇਲਾਵਾ ਪਿੰਡ ਦੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
ਡਿਵਾਈਨ ਲਾਈਟ ਸਕੂਲ ਵਿਖੇ ਬਾਲ ਦਿਵਸ ਮਨਾਇਆ
ਫ਼ਤਹਿਗੜ੍ਹ ਸਾਹਿਬ, (ਭੂਸ਼ਨ ਸੂਦ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਖੇ ਅੱਜ ਪੰਡਤ ਜਵਾਹਰ ਲਾਲ ਨਹਿਰੂ ਦੀ ਯਾਦ ਵਿਚ ਪਿ੍ੰਸੀਪਲ ਕਵਿਤਾ ਸੂਦ ਦੀ ਅਗਵਾਈ ਵਿਚ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਮੂਹ ਸਟਾਫ਼ ਤੇ ਬੱਚਿਆਂ ਵਲੋਂ ਪ੍ਰਾਰਥਨਾ ਸਭਾ ਨਾਲ ਸ਼ੁਰੂਆਤ ਕਰਦੇ ਹੋਏ ਸਭ ਨੇ ਬਾਲ ਦਿਵਸ ਫੇਟ ਦਾ ਖ਼ੂਬ ਆਨੰਦ ਮਾਣਿਆ | ਇਸ ਮੌਕੇ ਬੱਚਿਆਂ ਨੇ ਪੇਂਟਿੰਗ, ਗੀਤ, ਡਾਂਸ ਤੇ ਕਵਿਤਾ ਮੁਕਾਬਲਿਆਂ ਵਿਚ ਹਿੱਸਾ ਲਿਆ | ਇਸ ਮੌਕੇ ਸਕੂਲ ਮੈਨੇਜਮੈਂਟ ਮੈਂਬਰ ਪ੍ਰੋ. ਅਸ਼ੋਕ ਸੂਦ ਤੇ ਪਿ੍ੰਸੀਪਲ ਕਵਿਤਾ ਸੂਦ ਨੇ ਬੱਚਿਆਂ ਨੰੂ ਵਧਾਈ ਦਿੱਤੀ ਤੇ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਤੋਂ ਸੇਧ ਲੈ ਕੇ ਉਨ੍ਹਾਂ ਅਨੁਸਾਰ ਚੱਲਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਨੀਰੂ ਧੀਰ, ਓਮਾ ਕਾਲੀਆ, ਰਾਜਵਿੰਦਰ ਕੌਰ, ਸੁਖਜੀਤ ਕੌਰ, ਸ਼ਵਨੀਤ ਕੌਰ, ਹਰਜੀਤ ਕੌਰ, ਪੂਜਾ ਸੂਦ, ਰਿੰਪਲ ਸੂਦ, ਕਵਿਤਾ ਸ਼ਰਮਾ ਅਤੇ ਮੋਨਾਲਿਕਾ ਸਿਆਨ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਕਮੇਟੀ ਨੇ ਮਰੀਜ਼ਾਂ ਨੂੰ ਇਲਾਜ ਸਹਾਇਤਾ ਤੇ ਬੱਚਿਆਂ ਨੂੰ ਸਕੂਲ ਫ਼ੀਸ ਵਜੋਂ 1 ਲੱਖ 45 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ

ਮੰਡੀ ਗੋਬਿੰਦਗੜ੍ਹ, 14 ਨਵੰਬਰ (ਬਲਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਮਾਨਵਤਾ ਦੀ ਭਲਾਈ ਲਈ ਸ਼ੁਰੂ ਕੀਤੀ ਸਹਾਇਤਾ ਮੁਹਿੰਮ ਤਹਿਤ ਅੱਜ ਸਥਾਨਕ ਮੁਹੱਲਾ ਕੁੱਕੜ ਮਾਜਰਾ ਦੇ ਗੁਰਦੁਆਰਾ ਸਾਹਿਬ ਵਿਚ ਵੱਖ-ਵੱਖ ...

ਪੂਰੀ ਖ਼ਬਰ »

37 ਸਕੂਲਾਂ ਦੇ 46 ਸਾਇੰਸ ਅਧਿਆਪਕਾਂ ਨੇ 3 ਰੋਜ਼ਾ ਸਾਇੰਸ ਵਰਕਸ਼ਾਪ 'ਚ ਹਿੱਸਾ ਲਿਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਸਿੱਖਿਆ ਮੰਤਰੀ ਪੰਜਾਬ ਅਰੁਣ ਚੌਧਰੀ, ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਤੇ ਜ਼ਿਲ੍ਹਾ ਸਿੱਖਿਆ ਸੈਕੰਡਰੀ ਪਰਮਜੀਤ ਕੌਰ ਸਿੱਧੂ ਤੇ ਰਾਜੇਸ਼ ਕੁਮਾਰ ਜੈਨ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਦੀ ਅਗਵਾਈ ਹੇਠ ਜ਼ਿਲ੍ਹਾ ...

ਪੂਰੀ ਖ਼ਬਰ »

ਮੰਡੀਆਂ ਵਿਚ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 13 ਨਵੰਬਰ ਤੱਕ 4 ਲੱਖ 66 ਹਜ਼ਾਰ 957 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਸੀ, ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ ਹੈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 64 ...

ਪੂਰੀ ਖ਼ਬਰ »

ਕੁੱਟਮਾਰ ਦੇ ਦੋਸ਼ ਹੇਠ ਦੋ ਿਖ਼ਲਾਫ਼ ਮੁਕੱਦਮਾ ਦਰਜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਨੇ ਕੁੱਟ ਮਾਰ ਕਰਨ ਦੇ ਦੋਸ਼ ਹੇਠ ਦੋ ਵਿਅਕਤੀ ਲਾਲੀ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਗੁਰਦੇਵ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਬਰਾਸ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ...

ਪੂਰੀ ਖ਼ਬਰ »

ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਨੇ ਮੈਨੇਜਮੈਂਟ ਿਖ਼ਲਾਫ਼ ਲਗਾਏ ਧਰਨੇ ਵਿਚ ਲਿਆ ਹਿੱਸਾ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਮਨਪ੍ਰੀਤ ਸਿੰਘ)-ਸੂਬਾ ਕਮੇਟੀ ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਪੀ.ਐੱਸ.ਪੀ.ਸੀ.ਐੱਲ. ਵਲੋਂ ਆਪਣੀਆਂ ਮੰਗਾਂ ਸਬੰਧੀ ਅੱਜ ਸਰਕਲ ਖੰਨਾ ਵਿਖੇ ਰੈਲੀ ਕੀਤੀ ਗਈ ਜਿਸ ਵਿਚ ਸਰਹਿੰਦ ਮੰਡਲ ਦੇ ਜੂਨੀਅਰ ਇੰਜੀਨੀਅਰਾਂ ਵਲੋਂ ਪ੍ਰਧਾਨ ਦਵਿੰਦਰ ...

ਪੂਰੀ ਖ਼ਬਰ »

ਪਿੰਡ ਸਿੰਧੜਾ ਤੇ ਸਲੇਮਪੁਰ ਨਿਵਾਸੀ ਡੇਢ ਮਹੀਨੇ ਤੋਂ ਪਾਣੀ ਦੀ ਸਹੂਲਤ ਤੋਂ ਵਾਂਝੇ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਪਿੰਡ ਸਿੰਧੜਾ ਤੇ ਸਲੇਮਪੁਰ ਦੇ ਨਿਵਾਸੀ ਪਾਣੀ ਦੀ ਟੈਂਕੀ ਵਾਲਾ ਬੋਰ ਖ਼ਰਾਬ ਹੋਣ ਦੇ ਚੱਲਦਿਆਂ ਪਿਛਲੇ ਕਰੀਬ ਡੇਢ ਮਹੀਨਿਆਂ ਤੋਂ ਪਾਣੀ ਲਈ ਤਰਸ ਰਹੇ ਹਨ, ਜਿਨ੍ਹਾਂ ਨੂੰ ਪਾਣੀ ਲਈ ਰੋਜ਼ਾਨਾ ਇੱਧਰ ਉੱਧਰ ਹੱਥ ਮਾਰਨੇ ਪੈ ...

ਪੂਰੀ ਖ਼ਬਰ »

ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਕੈਂਪ 16 ਤੋਂ 24 ਨਵੰਬਰ ਤੱਕ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਸਕਿਉਰਿਟੀ ਸਕਿੱਲਜ਼ ਕਾਉਂਸਲ (ਇੰਡੀਆ) ਲਿਮਟਡ ਵਲੋਂ ਭਾਰਤ ਸਰਕਾਰ ਦੇ ਪਸਾਰਾ ਅਧੀਨ 2005 ਤਹਿਤ ਸੁਰੱਖਿਆ ਗਾਰਡਾਂ ਦੀ ਭਰਤੀ ਸਬੰਧੀ ਪੰਜੀਕਰਨ ਕੈਂਪ ਜ਼ਿਲ੍ਹਾ ਅੰਮਿ੍ਤਸਰ ਵਿਚ ਵੱਖ-ਵੱਖ ਥਾਵਾਂ 'ਤੇ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਮਾਨੀ ਵਿਹੜਾ ਸਕੂਲ ਅਮਲੋਹ 'ਚ ਪ੍ਰੀ-ਨਰਸਰੀ ਦੀਆਂ ਕਲਾਸਾਂ ਸ਼ੁਰੂ

ਅਮਲੋਹ, 14 ਨਵੰਬਰ (ਰਾਮ ਸ਼ਰਨ ਸੂਦ, ਕੁਲਦੀਪ ਸ਼ਾਰਦਾ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਸਕੂਲਾਂ ਵਿਚ ਪ੍ਰੀ-ਨਰਸਰੀ ਤਹਿਤ ਬੱਚਿਆ ਨੂੰ ਦਾਖ਼ਲ ਕੀਤੇ ਗਏ ਹਨ ਜਿਸ ਤਹਿਤ ਅੱਜ ਬਾਲ ਦਿਵਸ 'ਤੇ ਸਰਕਾਰੀ ਐਲੀਮੈਂਟਰੀ ਸਕੂਲ ਮਾਨੀ ਵਿਹੜਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਦੀ ਮਰਚੈਂਟ ਨੇਵੀ ਲਈ ਚੋਣ ਕੀਤੀ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਹਾਂਗਕਾਂਗ ਆਧਾਰਿਤ ਮਰਚੈਂਟ ਨੇਵੀ ਕੰਪਨੀ ਐਾਗਲੋ ਇਸਟਰਨ ਸ਼ਿਪ ਮੈਨੇਜਮੈਂਟ ਪ੍ਰਾਈਵੇਟ ਲਿਮਟਡ ਕੰਪਨੀ ਵਲੋਂ ਆਪਣੇ ਅੰਤਰ-ਰਾਸ਼ਟਰੀ ਸਮੁੰਦਰੀ ਜਹਾਜ਼ਾਂ ਦੇ ਬੇੜੇ ਲਈ ਵੱਖ-ਵੱਖ ਅਹੁਦਿਆਂ ਵਾਸਤੇ 13 ਵਿਦਿਆਰਥੀਆਂ ਦੀ ...

ਪੂਰੀ ਖ਼ਬਰ »

ਟਰੰਪ ਤੇ ਮੋਦੀ ਵਲੋਂ 'ਸਰਕਾਰੀ ਦਹਿਸ਼ਤਗਰਦੀ' ਵਾਲੇ ਅਮਲਾਂ ਦੀ ਪੈਰਵੀ ਕਰਨਾ ਅਤਿ ਅਫ਼ਸੋਸਨਾਕ ਤੇ ਮਨੁੱਖਤਾ ਵਿਰੋਧੀ-ਮਾਨ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਅਮਰੀਕਾ ਦੇ ਸਦਰ ਸ੍ਰੀ ਟਰੰਪ ਅਤੇ ਭਾਰਤ ਦੇ ਵਜ਼ੀਰੇ-ਆਜ਼ਮ ਸ੍ਰੀ ਮੋਦੀ ਵਲੋਂ ਅਤੇ ਇਨ੍ਹਾਂ ਦੇ ਗਰੁੱਪ ਦੇ ਸਾਥੀ ਮੁਲਕਾਂ ਵਲੋਂ ਸਰਕਾਰੀ ਦਹਿਸ਼ਤਗਰਦੀ ਦੀ ਗੱਲ ਦੀ ਪੈਰਵੀ ਕਰਕੇ ਮਨੁੱਖਤਾ ਵਿਰੋਧੀ ਦੁਖਦਾਇਕ ਅਮਲ ਹੋਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਲਈ ਵਚਨਬੱਧ-ਧਰਮਸੋਤ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸੂਦ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਲੋਕਾਂ ਨਾਲ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਦੇ ਕੀਤੇ ਵਾਅਦੇ ਨੂੰ ਪੂਰੀ ਤਰ੍ਹਾਂ ਅਮਲ ਵਿਚ ਲਿਆਉਣ ਲਈ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਰਾਜ ਵਿਚ ...

ਪੂਰੀ ਖ਼ਬਰ »

ਪਹਿਲੀ ਪ੍ਰੀ-ਨਰਸਰੀ ਕਲਾਸ ਦੀ ਸ਼ੁਰੂਆਤ ਕਰਵਾਈ-ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਅਰੁਣ ਆਹੂਜਾ)-ਸਿੱਖਿਆ ਮੰਤਰੀ ਅਰੁਣਾ ਚੌਧਰੀ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਿਦਾਇਤਾਂ ਤਹਿਤ ਅੱਜ ਬਾਲ ਦਿਵਸ ਮੌਕੇ ਪਹਿਲੇ ਪ੍ਰੀ-ਨਰਸਰੀ ਕਲਾਸ ਦੀ ਸ਼ੁਰੂਆਤ ਕਰਵਾਈ ਗਈ | ਇਹ ਸਕੂਲ ਬ੍ਰਾਹਮਣ ਮਾਜਰਾ ਦੀ ਸਰਕਾਰੀ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ ਵਿਚ 4 ਲੱਖ 66 ਹਜ਼ਾਰ 475 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ-ਬਰਾੜ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਰਾਜਿੰਦਰ ਸਿੰਘ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 12 ਨਵੰਬਰ ਤੱਕ 4 ਲੱਖ 66 ਹਜ਼ਾਰ 475 ਮੀਟਰਕ ਟਨ ਝੋਨੇ ਦੀ ਆਮਦ ਹੋਈ ਸੀ ਜਿਸ ਦੀ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 100 ਫ਼ੀਸਦੀ ਖ਼ਰੀਦ ਕੀਤੀ ਗਈ | ਇਸ ਤੋਂ ਇਲਾਵਾ ਮੰਡੀਆਂ ਵਿਚੋਂ 4 ਲੱਖ 63 ...

ਪੂਰੀ ਖ਼ਬਰ »

ਬਾਲ ਦਿਵਸ ਮੌਕੇ ਸਕੂਲ 'ਚ ਸਟੇਸ਼ਨਰੀ ਵੰਡੀ

ਅਮਲੋਹ, 14 ਨਵੰਬਰ (ਕੁਲਦੀਪ ਸ਼ਾਰਦਾ)-ਆਜ਼ਾਦੀ ਦੇ 70 ਸਾਲ ਬਾਅਦ ਵੀ ਸਾਡੀਆਂ ਸਰਕਾਰਾਂ ਦੇਸ਼ ਦੇ ਬੱਚਿਆਂ ਲਈ ਇਕਸਾਰਤਾ ਵਾਲੀ ਸਿੱਖਿਆ ਪ੍ਰਣਾਲੀ ਕਾਇਮ ਨਹੀਂ ਕਰ ਸਕੀਆਂ, ਅੱਜ ਵੀ ਹੋਟਲਾਂ, ਦੁਕਾਨਾਂ, ਢਾਬਿਆਂ ਤੇ ਰੇਲਵੇ ਸਟੇਸ਼ਨਾਂ 'ਤੇ ਬਾਲ ਮਜ਼ਦੂਰੀ ਕਰ ਰਹੇ ...

ਪੂਰੀ ਖ਼ਬਰ »

ਡੀ.ਪੀ.ਈ. ਦਵਿੰਦਰ ਸਿੰਘ ਰਹਿਲ ਨੇ ਅਮਲੋਹ ਸਕੂਲ ਵਿਚ ਚਾਰਜ ਸੰਭਾਲਿਆ

ਅਮਲੋਹ, 14 ਨਵੰਬਰ (ਸੂਦ)-ਜੇ.ਬੀ.ਟੀ./ਈ.ਟੀ.ਟੀ. ਅਧਿਆਪਕਾਂ ਦੀਆਂ ਸਿੱਖਿਆ ਵਿਭਾਗ ਵਲੋਂ ਕੀਤੀਆਂ ਗਈਆਂ ਤਰੱਕੀਆਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਮਹਿਮੂਦਪੁਰ ਸੌਢੀਆਂ ਤੋਂ ਦਵਿੰਦਰ ਸਿੰਘ ਰਹਿਲ ਨੇ ਬਤੌਰ ਡੀ.ਪੀ.ਈ. ਦੀ ਤਰੱਕੀ ਲੈਣ ਉਪਰੰਤ ਸਰਕਾਰੀ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਮਾਤਾ ਸੁੰਦਰੀ ਸਕੂਲ ਵਿਖੇ ਬਾਲ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 14 ਨਵੰਬਰ (ਭੂਸ਼ਨ ਸਦ)-ਮਾਤਾ ਸੁੰਦਰੀ ਸੀ. ਸੈ. ਪਬਲਿਕ ਸਕੂਲ ਵਿਖੇ ਬਾਲ ਦਿਵਸ ਮਨਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲਿਆ | ਇਸ ਮੌਕੇ ਬੱਚਿਆਂ ਦੀਆਂ ਮਨੋਰੰਜਕ ਦੌੜਾਂ ਤੇ ਸੱਭਿਆਚਾਰਕ ਪੋ੍ਰਗਰਾਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਖਮਾਣੋਂ ਵਿਖੇ ਮੁੱਖ ਮਾਰਗ 'ਤੇ ਕਈ ਹੋਰਨਾਂ ਥਾਵਾਂ 'ਤੇ ਲੱਗੇ ਗੰਦਗੀ ਦੇ ਢੇਰ

ਖਮਾਣੋਂ, 14 ਨਵੰਬਰ (ਜੋਗਿੰਦਰ ਪਾਲ)-ਖਮਾਣੋਂ ਸ਼ਹਿਰ ਅੰਦਰ ਲੁਧਿਆਣਾ ਵਾਲੇ ਪਾਸੇ ਤੋਂ ਦਾਖਲ ਹੋਣ ਸਮੇਂ ਵੱਡੀ ਮਾਤਰਾ ਵਿਚ ਇਕੱਠਾ ਹੋਇਆ ਸ਼ਹਿਰ ਦਾ ਬਦਬੂ ਮਾਰਦਾ ਗੰਦਾ ਪਾਣੀ ਲੋਕਾਂ ਲਈ ਵੱਡੀ ਸਮੱਸਿਆ ਬਣਿਆ ਹੋਇਆ ਹੈ | ਇਸ ਸਬੰਧੀ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ...

ਪੂਰੀ ਖ਼ਬਰ »

ਟੈ੍ਰਫ਼ਿਕ ਵਿਚ ਵਿਘਨ ਪਾਉਂਦੇ ਕੰਡਿਆਂ ਵਾਲਿਆਂ ਨੂੰ ਪੁਲਿਸ ਨੇ ਕੀਤੀ ਤਾੜਨਾ

ਮੰਡੀ ਗੋਬਿੰਦਗੜ੍ਹ, 14 ਅਕਤੂਬਰ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੇ ਅਮਲੋਹ ਰੋਡ, ਖੰਨਾ ਤੇ ਸਰਹਿੰਦ ਰੋਡ ਸਥਿਤ ਮਾਲ ਦੀ ਤੋਲ-ਤੋਲਾਈ ਲਈ ਲੱਗੇ ਕੰਡਿਆਂ ਕਾਰਨ ਅਕਸਰ ਆਵਾਜਾਈ ਪ੍ਰਭਾਵਿਤ ਹੁੰਦੀ ਹੈ, ਕਿਉਂਕਿ ਕੰਡਿਆਂ 'ਤੇ ਵਜ਼ਨ ਕਰਵਾਉਣ ਆਉਂਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX